Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 26, 2026

    11:44:15 AM

  • boy deadbody recoverd

    Punjab: ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ...

  • housing in canada

    ਕੈਨੇਡਾ 'ਚ ਹੋਰ ਸਸਤੇ ਹੋਏ ਮਕਾਨ ! ਪੰਜਾਬੀਆਂ ਦੀਆਂ...

  • 19 districts in punjab in dark zone

    ਪੰਜਾਬ 'ਚ 19 ਜ਼ਿਲ੍ਹੇ DARK ZONE 'ਚ, ਪੜ੍ਹੋ...

  • amritsar big blast in the education department

    ਅੰਮ੍ਰਿਤਸਰ: ਸਿੱਖਿਆ ਵਿਭਾਗ ਦਾ ਵੱਡਾ ਧਮਾਕਾ, ਲੱਖਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਕਿਵੇਂ ਹੋਈ 'ਕਾਂਟਾ ਲਗਾ ਗਰਲ' ਦੀ ਮੌਤ? ਅੱਜ ਜਾਰੀ ਹੋ ਸਕਦੀ ਹੈ ਸ਼ੈਫਾਲੀ ਜਰੀਵਾਲਾ ਦੀ ਪੋਸਟਮਾਰਟਮ ਰਿਪੋਰਟ

ENTERTAINMENT News Punjabi(ਤੜਕਾ ਪੰਜਾਬੀ)

ਕਿਵੇਂ ਹੋਈ 'ਕਾਂਟਾ ਲਗਾ ਗਰਲ' ਦੀ ਮੌਤ? ਅੱਜ ਜਾਰੀ ਹੋ ਸਕਦੀ ਹੈ ਸ਼ੈਫਾਲੀ ਜਰੀਵਾਲਾ ਦੀ ਪੋਸਟਮਾਰਟਮ ਰਿਪੋਰਟ

  • Edited By Cherry,
  • Updated: 30 Jun, 2025 09:59 AM
Entertainment
shefali jariwala s death case postmortem report expected in one or two days
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਏਜੰਸੀ)- ਮੁੰਬਈ ਪੁਲਸ ਅਦਾਕਾਰਾ ਸ਼ੈਫਾਲੀ ਜਰੀਵਾਲਾ ਦੀ ਸ਼ੁੱਕਰਵਾਰ ਰਾਤ ਨੂੰ 42 ਸਾਲ ਦੀ ਛੋਟੀ ਉਮਰ ਵਿੱਚ ਹੋਈ ਅਚਾਨਕ ਮੌਤ ਦੀ ਜਾਂਚ ਕਰ ਰਹੀ ਹੈ। ਤਾਜ਼ਾ ਬਿਆਨ ਅਨੁਸਾਰ, ਅੰਬੋਲੀ ਪੁਲਸ ਸਟੇਸ਼ਨ ਨੇ ਹੁਣ ਤੱਕ ਇਸ ਮਾਮਲੇ ਵਿੱਚ 10 ਲੋਕਾਂ ਦੇ ਬਿਆਨ ਦਰਜ ਕੀਤੇ ਹਨ। ਪੁਲਸ ਨੇ ਅੱਗੇ ਕਿਹਾ ਕਿ ਪੋਸਟਮਾਰਟਮ ਰਿਪੋਰਟ ਅਗਲੇ ਇੱਕ ਜਾਂ ਦੋ ਦਿਨਾਂ ਵਿੱਚ ਉਪਲਬਧ ਹੋਣ ਦੀ ਉਮੀਦ ਹੈ, ਅਤੇ ਸ਼ੈਫਾਲੀ ਦੀ ਮੌਤ ਦਾ ਅਸਲ ਕਾਰਨ ਪੋਸਟਮਾਰਟਮ ਰਿਪੋਰਟ ਮਿਲਣ ਤੋਂ ਬਾਅਦ ਹੀ ਪਤਾ ਲੱਗੇਗਾ। ਦੱਸ ਦੇਈਏ ਕਿ 'ਕਾਂਟਾ ਲਗਾ ਗਰਲ' ਸ਼ੈਫਾਲੀ ਜਰੀਵਾਲਾ ਦੀ 27 ਜੂਨ ਦੀ ਰਾਤ ਨੂੰ ਕਥਿਤ ਤੌਰ 'ਤੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਹਾਲਾਂਕਿ, ਉਸਦੀ ਮੌਤ ਦਾ ਸਹੀ ਕਾਰਨ ਅਜੇ ਪਤਾ ਨਹੀਂ ਲੱਗ ਸਕਿਆ ਹੈ। 

ਇਹ ਵੀ ਪੜ੍ਹੋ: ਸ਼ੈਫਾਲੀ ਦੀਆਂ ਅਸਥੀਆਂ ਸੀਨੇ ਨਾਲ ਲਾ ਫੁੱਟ-ਫੁੱਟ ਰੋਏ ਪਤੀ ਪਰਾਗ, ਵੇਖਣ ਵਾਲੀ ਹਰ ਅੱਖ ਹੋਈ ਨਮ (ਵੀਡੀਓ)

ਜਾਂਚ ਦੇ ਹਿੱਸੇ ਵਜੋਂ, ਪੁਲਸ ਨੇ ਸ਼ੈਫਾਲੀ ਦੀ ਇਮਾਰਤ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦਾ ਵੀ ਮੁਆਇਨਾ ਕੀਤਾ ਹੈ, ਪਰ ਕੁਝ ਵੀ ਸ਼ੱਕੀ ਨਹੀਂ ਨਿਕਲਿਆ ਅਤੇ ਹੁਣ ਤੱਕ ਦੀ ਜਾਂਚ ਵਿੱਚ ਕੁਝ ਵੀ ਸਾਹਮਣੇ ਨਹੀਂ ਆਇਆ ਹੈ। ਐਤਵਾਰ ਸਵੇਰ ਸ਼ੈਫਾਲੀ ਦੇ ਪਤੀ ਪਰਾਗ ਤਿਆਗੀ ਨੇ ਮੁੰਬਈ ਦੇ ਜੁਹੂ ਬੀਚ 'ਤੇ ਆਪਣੀ ਮਰਹੂਮ ਪਤਨੀ ਦੀਆਂ ਅਸਥੀਆਂ ਵਿਸਰਜਿਤ ਕੀਤੀਆਂ, ਜਿਸ ਦੀਆਂ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ।

ਇਹ ਵੀ ਪੜ੍ਹੋ: ਚਿਖਾ 'ਤੇ ਪਈ ਪਤਨੀ ਸ਼ੈਫਾਲੀ ਨੂੰ ਆਖਰੀ ਵਾਰ ਨਿਹਾਰਦੇ ਨਜ਼ਰ ਆਏ ਪਤੀ ਪਰਾਗ, ਭਾਵੁਕ ਕਰ ਦੇਵੇਗੀ ਤਸਵੀਰ

ਪਰਾਗ ਨੇ ਸ਼ੈਫਾਲੀ ਦੇ ਪਿਤਾ ਅਤੇ ਭਰਾ ਦੇ ਨਾਲ ਸ਼ਨੀਵਾਰ ਨੂੰ ਮੁੰਬਈ ਦੇ ਓਸ਼ੀਵਾਰਾ ਸ਼ਮਸ਼ਾਨਘਾਟ ਵਿੱਚ ਹਿੰਦੂ ਪਰੰਪਰਾ ਅਨੁਸਾਰ ਉਸਦਾ ਅੰਤਿਮ ਸੰਸਕਾਰ ਕੀਤਾ ਸੀ। ਸਸਕਾਰ ਤੋਂ ਬਾਅਦ, ਪਰਾਗ ਨੇ ਸਾਰਿਆਂ ਨੂੰ ਉਸਦੀ ਪਰੀ ਲਈ ਪ੍ਰਾਰਥਨਾ ਕਰਨ ਦੀ ਬੇਨਤੀ ਕੀਤੀ। ਮੀਡੀਆ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ, "ਕਿਰਪਾ ਕਰਕੇ ਮਜ਼ਾਕ ਨਾ ਬਣਾਇਓ। ਮੈਂ ਸਾਰਿਆਂ ਨੂੰ ਬੇਨਤੀ ਕਰਦਾ ਹਾਂ ਕਿ ਕਿਰਪਾ ਕਰਕੇ ਮੇਰੀ ਪਰੀ ਲਈ ਪ੍ਰਾਰਥਨਾ ਕਰਿਓ।"

ਇਹ ਵੀ ਪੜ੍ਹੋ: ਕੀ ਬਿਊਟੀ ਟ੍ਰੀਟਮੈਂਟ ਨੇ ਲਈ 'ਕਾਂਟਾ ਲਗਾ' ਗਰਲ ਦੀ ਜਾਨ? ਪਿਛਲੇ ਕਈ ਸਾਲਾਂ ਤੋਂ ਲੈ ਰਹੀ ਸੀ ਇਹ ਦਵਾਈਆਂ

ਸ਼ੈਫਾਲੀ ਨੂੰ ਉਨ੍ਹਾਂ ਦੇ ਪਤੀ ਅਤੇ ਅਦਾਕਾਰ ਪਰਾਗ ਤਿਆਗੀ 27 ਜੂਨ ਦੀ ਰਾਤ ਨੂੰ ਉਪਨਗਰ ਮੁੰਬਈ ਦੇ ਬੇਲੇਵਿਊ ਮਲਟੀਸਪੈਸ਼ਲਿਟੀ ਹਸਪਤਾਲ ਲੈ ਕੇ ਗਏ ਸਨ। ਹਸਪਤਾਲ ਦੇ ਇੱਕ ਸੂਤਰ ਨੇ ਦੱਸਿਆ, "ਸ਼ੈਫਾਲੀ ਨੂੰ ਰਾਤ 11:15 ਵਜੇ ਦੇ ਕਰੀਬ ਹਸਪਤਾਲ ਲਿਆਂਦਾ ਗਿਆ, ਜਿੱਥੇ ਡਿਊਟੀ 'ਤੇ ਮੌਜੂਦ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।" ਇੱਕ ਸੂਤਰ ਦੇ ਅਨੁਸਾਰ, ਸ਼ੁੱਕਰਵਾਰ ਰਾਤ 10:00 ਵਜੇ ਤੋਂ 11:00 ਵਜੇ ਦੇ ਵਿਚਕਾਰ ਸ਼ੈਫਾਲੀ ਦੀ ਸਿਹਤ ਵਿਗੜ ਗਈ, ਉਸਦਾ ਸਰੀਰ ਕੰਬਣ ਲੱਗ ਪਿਆ ਅਤੇ ਅੰਤ ਵਿੱਚ ਉਹ ਬੇਹੋਸ਼ ਹੋ ਕੇ ਡਿੱਗ ਪਈ।

ਇਹ ਵੀ ਪੜ੍ਹੋ: 'ਮੇਰੀ ਪਰੀ ਲਈ ਦੁਆ ਕਰਨਾ...', ਸਸਕਾਰ ਮਗਰੋਂ ਮੀਡੀਆ ਅੱਗੇ ਹੱਥ ਜੋੜ ਕੇ ਖੜ੍ਹ ਗਏ ਸ਼ੈਫਾਲੀ ਦੇ ਪਤੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Shefali Jariwala
  • death case
  • Postmortem report

ਦਿਲਜੀਤ ਦੇ ਹੱਕ 'ਚ ਸਾਹਮਣੇ ਆਏ ਕਾਂਗਰਸੀ ਆਗੂ ਬਾਜਵਾ, ਕਿਹਾ- 'ਕਲਾ ਨੂੰ ਸਿਆਸਤ ਤੋਂ ਦੂਰ ਰੱਖੋ'

NEXT STORY

Stories You May Like

  • parag tyagi  s pet dog simba passes away
    ਸ਼ੈਫਾਲੀ ਜਰੀਵਾਲਾ ਤੋਂ ਬਾਅਦ ਇਕ ਹੋਰ Family Member ਦੀ ਮੌਤ, ਇਕੱਲੇ ਰਹਿ ਗਏ ਪਰਾਗ ਤਿਆਗੀ
  • idbi bank finds foreign buyer  deal with canadian company
    IDBI ਬੈਂਕ ਨੂੰ ਮਿਲਿਆ ਵਿਦੇਸ਼ੀ ਖਰੀਦਦਾਰ, ਕੈਨੇਡੀਅਨ ਕੰਪਨੀ ਨਾਲ ਸੌਦਾ 53,000 ਕਰੋੜ 'ਚ ਹੋ ਸਕਦੀ ਹੈ ਡੀਲ
  • ram mandir trust  meeting  sit  final report
    22 ਜੁਲਾਈ ਨੂੰ ਹੋਵੇਗੀ ਰਾਮ ਮੰਦਰ ਟਰੱਸਟ ਦੀ ਅਹਿਮ ਬੈਠਕ, SIT ਦੀ ਅੰਤਿਮ ਰਿਪੋਰਟ ’ਤੇ ਹੋ ਸਕਦੀ ਚਰਚਾ
  • high court issues order for monalisa
    ਕੁੰਭ ਦੀ ਵਾਇਰਲ ਗਰਲ ਨੂੰ ਮਿਲੀ ਪੁਲਸ ਸੁਰੱਖਿਆ, ਮੋਨਾਲਿਸਾ ਲਈ ਹਾਈ ਕੋਰਟ ਨੇ ਇਸ ਲਈ ਜਾਰੀ ਕੀਤਾ ਹੁਕਮ
  • bjp leader dies in road accident
    ਪੰਜਾਬ: ਸੜਕ ਹਾਦਸੇ 'ਚ ਭਾਜਪਾ ਆਗੂ ਦੀ ਹੋਈ ਮੌਤ
  • china  s population is rapidly becoming unemployed  automation and robots
    ਤੇਜੀ ਨਾਲ ਬੇਰੁਜ਼ਗਾਰ ਹੋ ਰਹੀ ਚੀਨ ਦੀ ਆਬਾਦੀ, ਆਟੋਮੇਸ਼ਨ ਤੇ ਰੋਬੋਟ ਲੈ ਰਹੇ ਕਾਮਿਆ ਦੀ ਥਾਂ
  • drug overdose  death of person
    ਨਸ਼ੇ ਕਾਰਨ ਇਕ ਵਿਅਕਤੀ ਦੀ ਮੌਤ ਹੋਈ, ਪੁਲਸ ਕੇਸ ਦਰਜ ਕਰਕੇ ਸ਼ੁਰੂ ਕੀਤੀ ਜਾਂਚ
  • ram temple accused sit
    ਰਾਮ ਮੰਦਰ ਮਾਮਲਾ: ਮੁਲਜ਼ਮਾਂ ਤੋਂ ਰਿਮਾਂਡ ’ਤੇ ਪੁੱਛਗਿੱਛ ਪੂਰੀ, 24 ਘੰਟਿਆਂ ’ਚ ਅੰਤਿਮ ਰਿਪੋਰਟ ਸੌਂਪ ਸਕਦੀ ਹੈ SIT
  • boy deadbody recoverd
    Punjab: ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਜਵਾਨ ਪੁੱਤ! ਇਸ ਹਾਲ 'ਚ...
  • 19 districts in punjab in dark zone
    ਪੰਜਾਬ 'ਚ 19 ਜ਼ਿਲ੍ਹੇ DARK ZONE 'ਚ, ਪੜ੍ਹੋ ਹੈਰਾਨ ਕਰ ਦੇਣ ਵਾਲੀ ਖ਼ਬਰ
  • minor girl living in the neighborhood kidnapped  case registered
    ਗੁਆਂਢ 'ਚ ਰਹਿੰਦੀ ਨਾਬਾਲਗਾ ਨੂੰ ਕੀਤਾ ਅਗਵਾ, ਕੇਸ ਦਰਜ
  • punjab weather update
    ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਨਵੀਂ ਭਵਿੱਖਬਾਣੀ! ਜਾਣੋ ਤੁਹਾਡੇ ਇਲਾਕੇ 'ਚ ਕਿਹੋ...
  • vehicle thief arrested
    ਚੋਰੀ ਦੀਆਂ ਸਕੂਟਰੀਆਂ ਸਮੇਤ ਮੁਲਜ਼ਮ ਗ੍ਰਿਫ਼ਤਾਰ
  • punjab bjp president kewal dhillon  s big statement
    ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਸਬੰਧੀ ਪੰਜਾਬ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਦਾ...
  • jalandhar police action
    ਜਲੰਧਰ ਪੁਲਸ ਨੇ ਲੁੱਟ-ਖੋਹ ਕਰਨ ਵਾਲਾ ਮੁਲਜ਼ਮ ਕੀਤਾ ਕਾਬੂ
  • fir in phillaur
    ਦਲਿਤ ਲੜਕੀ ਦੇ ਕਤਲ ਮਾਮਲੇ 'ਚ ਹੋਟਲ ਮੈਨੇਜਰ ਵਿਰੁੱਧ ਪਰਚਾ ਦਰਜ
Trending
Ek Nazar
the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • fir registered against famous pollywood singer in mohali
      ਮਸ਼ਹੂਰ ਪਾਲੀਵੁੱਡ ਸਿੰਗਰ Dilpreet Dhillon ਵਿਰੁੱਧ ਮੋਹਾਲੀ 'ਚ FIR ਦਰਜ !
    • the india story  shreyas talpade
      ‘ਸਿਰਫ਼ ਜਾਣਕਾਰੀ ਨਹੀਂ, ਦਰਸ਼ਕ ਸੁਨੇਹਾ ਲੈ ਕੇ ਜਾਣ’, ਇਹੀ ਹੈ ‘ਦਿ ਇੰਡੀਆ ਸਟੋਰੀ’...
    • ali abbas zafar  s next film to release on march 26  2027
      ਅਲੀ ਅੱਬਾਸ ਜ਼ਫਰ ਦੀ ਅਗਲੀ ਫਿਲਮ 26 ਮਾਰਚ 2027 ਨੂੰ ਹੋਵੇਗੀ ਰਿਲੀਜ਼
    • christopher nolan  s   the odyssey   grosses over  100 crore in india
      ਕ੍ਰਿਸਟੋਫਰ ਨੋਲਨ ਦੀ "ਦਿ ਓਡੀਸੀ" ਨੇ ਭਾਰਤ 'ਚ ਕੀਤੀ 100 ਕਰੋੜ ਰੁਪਏ ਤੋਂ ਵੱਧ...
    • punjabi musician refuses marriage
      ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ
    • famous actress makes big revelation about ex husband
      'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...
    • akanksha chamola speaks on gaurav khanna s appearance in lockup 2
      'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...
    • famous singer passes away
      ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...
    • vikram kochhar wins acclaim for his role in  raktanchal season 3
      ਵੈੱਬ ਸੀਰੀਜ਼ "ਰਕਤਾਂਚਲ ਸੀਜ਼ਨ 3" 'ਚ ਵਿਕਰਮ ਕੋਚਰ ਦੀ ਭੂਮਿਕਾ ਨੇ ਜਿੱਤਿਆ...
    • varun dhawan and nora fatehi support protesting students
      ਵਰੁਣ ਧਵਨ ਤੇ ਨੋਰਾ ਫਤੇਹੀ ਨੇ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਦਾ ਕੀਤਾ ਸਮਰਥਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +