Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 05, 2026

    1:30:15 AM

  • england beat india by 4 wickets vaibhav s bat did not work

    IND vs ENG, 2nd T20I : ਇੰਗਲੈਂਡ ਨੇ ਭਾਰਤ ਨੂੰ 4...

  • pm modi receives death threat

    PM ਮੋਦੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ !...

  • unfortunate news from america punjabi youth dies suddenly

    ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ ! ਪੰਜਾਬੀ ਨੌਜਵਾਨ...

  • bikram majithia gets permanent bail in majitha police station case

    ਮਜੀਠਾ ਪੁਲਸ ਥਾਣੇ ਦੇ ਮਾਮਲੇ 'ਚ ਬਿਕਰਮ ਮਜੀਠੀਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਮੌਤ ਮਗਰੋਂ ਸ਼ੈਫਾਲੀ ਦੀ ਆਖ਼ਰੀ ਪੋਸਟ ਹੋਈ ਵਾਇਰਲ, ਆਪਣੇ Ex Boyfriend ਨੂੰ ਕੀਤਾ ਸੀ ਯਾਦ

ENTERTAINMENT News Punjabi(ਤੜਕਾ ਪੰਜਾਬੀ)

ਮੌਤ ਮਗਰੋਂ ਸ਼ੈਫਾਲੀ ਦੀ ਆਖ਼ਰੀ ਪੋਸਟ ਹੋਈ ਵਾਇਰਲ, ਆਪਣੇ Ex Boyfriend ਨੂੰ ਕੀਤਾ ਸੀ ਯਾਦ

  • Edited By Cherry,
  • Updated: 28 Jun, 2025 02:56 PM
Entertainment
shefali jariwala s last post went viral she was remembering her ex boyfriend
  • Share
    • Facebook
    • Tumblr
    • Linkedin
    • Twitter
  • Comment

ਮੁੰਬਈ: ਮਸ਼ਹੂਰ ਅਭਿਨੇਤਰੀ ਅਤੇ ਮਾਡਲ ਸ਼ੈਫਾਲੀ ਜ਼ਰੀਵਾਲਾ, ਜੋ 2002 ਦੇ ਵਾਇਰਲ ਗੀਤ ‘ਕਾਂਟਾ ਲਗਾ’ ਰਾਹੀਂ ਘਰ-ਘਰ ਵਿਚ ਮਸ਼ਹੂਰ ਹੋਈ ਸੀ, ਦੀ 42 ਸਾਲ ਦੀ ਉਮਰ ਵਿੱਚ ਅਚਾਨਕ ਮੌਤ ਹੋ ਗਈ ਹੈ। ਰਿਪੋਰਟਾਂ ਅਨੁਸਾਰ ਉਨ੍ਹਾਂ ਦੀ ਮੌਤ ਦਿਲ ਦੇ ਦੌਰੇ ਕਾਰਨ ਹੋਈ। ਉਨ੍ਹਾਂ ਨੂੰ ਸ਼ੁੱਕਰਵਾਰ ਨੂੰ ਮੁੰਬਈ ਦੇ ਬੇਲੇਵਿਊ ਮਲਟੀਸਪੈਸ਼ਲਟੀ ਹਸਪਤਾਲ ਲਿਆਂਦਾ ਗਿਆ ਸੀ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ: ਸ਼ੈਫਾਲੀ ਜ਼ਰੀਵਾਲਾ ਦੀ ਮੌਤ ਨੇ ਮੀਕਾ ਸਿੰਘ ਨੂੰ ਝੰਜੋੜਿਆ, ਕਿਹਾ – "ਇਹ ਜ਼ਿੰਦਗੀ ਕਦੋਂ ਕੀ ਵਖਾਏ, ਪਤਾ ਨਹੀਂ"

PunjabKesari

ਆਖ਼ਰੀ ਪੋਸਟਾਂ ਅਤੇ ਭਾਵੁਕ ਯਾਦਾਂ

ਸ਼ੈਫਾਲੀ ਜ਼ਰੀਵਾਲਾ ਦੀ ਮੌਤ ਦੀ ਖ਼ਬਰ ਸਾਹਮਣੇ ਆਉਣ ਦੇ ਤੁਰੰਤ ਬਾਅਦ ਹੀ ਪ੍ਰਸ਼ੰਸਕਾਂ ਅਤੇ ਸਟਾਰਸ ਨੇ ਸੋਸ਼ਲ ਮੀਡੀਆ ਰਾਹੀਂ ਦੁੱਖ ਅਤੇ ਹੈਰਾਨੀ ਜਾਹਿਰ ਕੀਤੀ। ਕਈ ਲੋਕ ਉਨ੍ਹਾਂ ਦੇ ਇੰਸਟਾਗ੍ਰਾਮ ਅਤੇ X (ਟਵਿੱਟਰ) ਹੈਂਡਲ ਨੂੰ ਵੇਖਣ ਲੱਗ ਪਏ। ਮੌਤ ਤੋਂ ਤਿੰਨ ਦਿਨ ਪਹਿਲਾਂ, ਸ਼ੈਫਾਲੀ ਨੇ ਆਪਣੀ ਇੱਕ ਗਲੈਮਰ ਤਸਵੀਰ ਇੰਸਟਾਗ੍ਰਾਮ ‘ਤੇ ਸਾਂਝੀ ਕਰਦਿਆਂ ਕੈਪਸ਼ਨ ਲਿਖਿਆ, “Bling it on baby”। ਪਰ ਜੋ ਸਭ ਤੋਂ ਵੱਧ ਧਿਆਨ ਖਿੱਚਣ ਵਾਲੀ ਪੋਸਟ ਸੀ, ਉਹ ਉਨ੍ਹਾਂ ਦੀ 'ਐਕਸ' (ਟਵਿੱਟਰ) 'ਤੇ ਸਾਂਝੀ ਕੀਤੀ ਆਖਰੀ ਪੋਸਟ ਸੀ, ਜੋ ਉਨ੍ਹਾਂ ਨੇ ਆਪਣੇ ਐਕਸ ਬੁਆਏਫ੍ਰੈਂਡ ਸਿਧਾਰਥ ਸ਼ੁਕਲਾ ਦੀ ਮੌਤ ਦੀ ਤੀਸਰੀ ਵਰ੍ਹੇਗੰਢ (2 ਸਤੰਬਰ 2024) ਨੂੰ ਕੀਤੀ ਸੀ।

ਇਹ ਵੀ ਪੜ੍ਹੋ: 'ਕਾਂਟਾ ਲਗਾ' ਗਰਲ ਸ਼ੈਫਾਲੀ ਜਰੀਵਾਲਾ ਦੀ ਮੌਤ ਮਗਰੋਂ ਪੁਲਸ ਦਾ ਆਇਆ ਪਹਿਲਾ ਬਿਆਨ

ਸਿਧਾਰਥ ਨਾਲ ਰਿਸ਼ਤਾ ਅਤੇ ਆਖ਼ਰੀ ਯਾਦ

ਉਸ ਪੋਸਟ ‘ਚ ਸ਼ੈਫਾਲੀ ਨੇ ਬਿਗ ਬੌਸ 13 ਦੇ ਸੈੱਟ 'ਤੇ ਸਿਧਾਰਥ ਨੂੰ ਗਲੇ ਲਗਾਉਂਦੇ ਹੋਏ ਇੱਕ ਤਸਵੀਰ ਸ਼ੇਅਰ ਕੀਤੀ ਸੀ ਅਤੇ ਲਿਖਿਆ ਸੀ, “Thinking of you today mere dost.” ਇਸ ਪੋਸਟ ਤੋਂ ਬਾਅਦ ਉਨ੍ਹਾਂ ਨੇ ਕੋਈ ਪੋਸਟ ਸਾਂਝੀ ਨਹੀਂ ਕੀਤੀ ਸੀ।  

ਇਹ ਵੀ ਪੜ੍ਹੋ: 'ਕਾਂਟਾ ਲਗਾ' ਗਰਲ ਸ਼ੈਫਾਲੀ ਜਰੀਵਾਲਾ ਦੀ ਮੌਤ ਨਾਲ ਟੁੱਟੇ ਪਤੀ ਪਰਾਗ ਤਿਆਗੀ

ਸਿਧਾਰਥ ਨਾਲ ਰਿਸ਼ਤਾ

2020 ਵਿਚ ਇਕ ਇੰਟਰਵਿਊ 'ਚ ਸ਼ੈਫਾਲੀ ਨੇ ਕਿਹਾ ਸੀ, “ਅਸੀਂ ਕਦੇ ਇਕ-ਦੂਜੇ ਨੂੰ ਡੇਟ ਕੀਤਾ ਸੀ। ਅਸੀਂ ਦੋਵੇਂ ਬਹੁਤ ਲਾਜਿਕਲ ਲੋਕ ਹਾਂ। ਸਾਨੂੰ ਸਫ਼ਰ, ਸਪੇਸ, ਬੁਲੇਟ ਟ੍ਰੇਨਜ਼ ਵਰਗੀਆਂ ਚੀਜ਼ਾਂ ਬਹੁਤ ਪਸੰਦ ਸਨ।  ਰਿਸ਼ਤਾ ਖਤਮ ਹੋਣ ਤੋਂ ਬਾਅਦ ਵੀ ਅਸੀਂ ਸਦਭਾਵਨਾ ਨਾਲ ਮਿਲਦੇ ਰਹੇ।”  ਬਿਗ ਬੌਸ 13 ਦੌਰਾਨ ਦੋਹਾਂ ਦਾ ਕਲੋਜ਼ ਬਾਂਡ ਅਤੇ ਦੋਸਤੀ ਸਾਫ਼ ਦਿਖਾਈ ਦਿੱਤੀ। ਹਾਲਾਂਕਿ ਦੋਹਾਂ ਵਿਚਾਕਾਰ ਸ਼ੁਰੂ ਵਿੱਚ ਟਕਰਾਅ ਵੀ ਹੋਇਆ ਸੀ ਪਰ ਹੌਲੀ-ਹੌਲੀ ਉਹ ਦੋਸਤ ਬਣ ਗਏ। ਦੱਸ ਦੇਈਏ ਕਿ ਸਿਧਾਰਥ ਦੀ ਵੀ 2021 ਵਿੱਚ 40 ਸਾਲ ਦੀ ਉਮਰ ਵਿੱਚ ਦਿਲ ਦੇ ਦੌਰੇ ਨਾਲ ਮੌਤ ਹੋਈ ਸੀ। ਹੁਣ ਸ਼ੈਫਾਲੀ ਦੀ ਵੀ 42ਵੇਂ ਸਾਲ 'ਚ ਅਚਾਨਕ ਮੌਤ ਹੋ ਜਾਣਾ, ਮਨ ਨੂੰ ਝੰਝੋੜਣ ਵਾਲਾ ਸੰਜੋਗ ਬਣ ਗਿਆ ਹੈ।

ਇਹ ਵੀ ਪੜ੍ਹੋ: ਕੀ ਸ਼ੈਫਾਲੀ ਜਰੀਵਾਲਾ ਦੀ ਮੌਤ ਹਾਰਟ ਅਟੈਕ ਨਾਲ ਹੋਈ? ਪੁਲਸ ਕਰ ਰਹੀ ਪਰਿਵਾਰ ਤੇ ਨੌਕਰਾਂ ਤੋਂ ਪੁੱਛਗਿੱਛ

ਨਿੱਜੀ ਜੀਵਨ ਅਤੇ ਫਿਲਮੀ ਕਰੀਅਰ

  • ਸ਼ੈਫਾਲੀ ਨੇ 2014 ਵਿੱਚ ਟੀਵੀ ਅਦਾਕਾਰ ਪਰਾਗ ਤਿਆਗੀ ਨਾਲ ਵਿਆਹ ਕੀਤਾ।
  • 2002: ‘ਕਾਂਟਾ ਲਗਾ’ ਮਿਊਜ਼ਿਕ ਵੀਡੀਓ ਰਾਹੀਂ ਰਾਤੋ-ਰਾਤ ਪ੍ਰਸਿੱਧੀ।
  • 2004: ਮੁੱਝਸੇ ਸ਼ਾਦੀ ਕਰੋਗੀ ਫਿਲਮ ਵਿੱਚ ਸਲਮਾਨ ਖਾਨ ਅਤੇ ਅਕਸ਼ੈ ਕੁਮਾਰ ਨਾਲ ਕੰਮ ਕੀਤਾ।
  • ਨੱਚ ਬੱਲੀਏ 5 ਅਤੇ 7 ਵਿੱਚ ਪਤੀ ਪਰਾਗ ਤਿਆਗੀ ਨਾਲ ਭਾਗ ਲਿਆ।
  • ਬਿਗ ਬੌਸ 13 (2019) ਰਾਹੀਂ ਰਿਐਲਿਟੀ ਟੀਵੀ ਦੀ ਦੁਨੀਆ 'ਚ ਵੀ ਪਸੰਦੀਦਾ ਚਿਹਰਾ ਬਣੀ।

ਇਹ ਵੀ ਪੜ੍ਹੋ: 'ਬਾਰਡਰ 2' ਤੋਂ ਦਿਲਜੀਤ ਦੋਸਾਂਝ ਨੂੰ ਕੱਢਣ ਦੀ ਤਿਆਰੀ! ਐਮੀ ਵਿਰਕ ਹੋ ਸਕਦੇ ਨੇ ਨਵਾਂ ਚਿਹਰਾ

ਮੌਤ ਅਤੇ ਜਾਂਚ

ਮੌਤ ਦੀ ਅਸਲ ਵਜ੍ਹਾ ਦੀ ਅਜੇ ਤੱਕ ਪੁਸ਼ਟ ਨਹੀਂ ਹੋਈ ਹੈ। ਕੋਪਰ ਹਸਪਤਾਲ ਵਿੱਚ ਪੋਸਟਮਾਰਟਮ ਹੋ ਰਿਹਾ ਹੈ। ਪਰਿਵਾਰ ਜਾਂ ਪਤੀ ਵੱਲੋਂ ਹਾਲੇ ਤੱਕ ਕੋਈ ਅਧਿਕਾਰਕ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਹੁਣ ਘੁੰਮਣਾ-ਫਿਰਨਾ ਹੋਵੇਗਾ ਸਸਤਾ ! NHAI ਦੀ ਇਹ ਐਪ ਦੱਸੇਗੀ ਕਿਸ ਰੂਟ 'ਤੇ ਕਿੰਨਾ ਦੇਣਾ ਪਵੇਗਾ ਟੋਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Shefali Jariwala
  • last post viral
  • remembering
  • ex boyfriend

ਸ਼ੈਫਾਲੀ ਜ਼ਰੀਵਾਲਾ ਦੀ ਮੌਤ ਨੇ ਮੀਕਾ ਸਿੰਘ ਨੂੰ ਝੰਜੋੜਿਆ, ਕਿਹਾ – "ਇਹ ਜ਼ਿੰਦਗੀ ਕਦੋਂ ਕੀ ਵਖਾਏ, ਪਤਾ ਨਹੀਂ"

NEXT STORY

Stories You May Like

  • aashiqui fame shraddha kapoor arrives
    Boyfriend ਨਾਲ ਫ਼ਿਲਮ ਦੇਖਣ ਪਹੁੰਚੀ 'ਆਸ਼ਿਕੀ' ਫੇਮ ਸ਼ਰਧਾ ਕਪੂਰ ! ਦੋਵੇਂ ਹੱਸ-ਹੱਸ ਹੋਏ ਲੋਟਪੋਟ
  • actor anil kumar rastogi responds to allegations of ignoring pm modi
    ਦਿੱਗਜ ਅਦਾਕਾਰ ਨੇ PM ਮੋਦੀ ਨੂੰ ਕੀਤਾ 'ਇਗਨੋਰ' ! ਵੀਡੀਓ ਵਾਇਰਲ ਹੋਣ ਮਗਰੋਂ ਰਸਤੋਗੀ ਨੇ ਦੱਸਿਆ ਸੱਚ
  • famous actress becomes mother of twins after 7 failed ivf attempts
    7 ਵਾਰ IVF ਫੇਲ੍ਹ ਹੋਣ ਮਗਰੋਂ ਜੁੜਵਾਂ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ, ਆਪਣੀ ਜਰਨੀ ਯਾਦ ਕਰ ਹੋਈ ਭਾਵੁਕ
  • ex minister arrested
    CM ਵਿਜੇ ਖ਼ਿਲਾਫ਼ ਮਾਣਹਾਨੀ ਮਾਮਲੇ 'ਚ ਵੱਡੀ ਕਾਰਵਾਈ ! ਪੁਲਸ ਨੇ ਸਾਬਕਾ ਮੰਤਰੀ ਨੂੰ ਕੀਤਾ ਗ੍ਰਿਫ਼ਤਾਰ
  • man front of un headquarters
    UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ
  • viral video case big statement from sri akal takht sahib
    ਵਾਇਰਲ ਵੀਡੀਓ ਮਾਮਲਾ: ਪਰਚਾ ਦਰਜ ਹੋਣ ਮਗਰੋਂ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਦਾ ਵੱਡਾ ਬਿਆਨ
  • jairam ramesh  great indian bustard
    ਜੈਰਾਮ ਰਮੇਸ਼ ਨੇ ਗ੍ਰੇਟ ਇੰਡੀਅਨ ਬਸਟਾਰਡ ਸੰਭਾਲ ਪ੍ਰੋਗਰਾਮ ਦੀ ਸ਼ੁਰੂਆਤ ਨਾਲ ਸਬੰਧਿਤ ਘਟਨਾ ਨੂੰ ਕੀਤਾ ਯਾਦ
  • daughter young girl
    ਚਾਵਾਂ ਨਾਲ ਵਿਆਹੀ ਧੀ ਨੂੰ ਮ੍ਰਿਤ ਦੇਖ ਬੋਲਿਆ ਪਿਤਾ, ਸਹੁਰਿਆਂ ਕਾਰਣ ਹੋਈ ਧੀ ਦੀ ਮੌਤ
  • pm narendra modi may come to punjab on july 13
    13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ...
  • jalandhar  attempt to fire a pistol following reconnaissance
    ਜਲੰਧਰ 'ਚ ਪਹਿਲਾਂ ਕੀਤੀ ਰੇਕੀ ਫਿਰ ਪਿਸਤੌਲ ਨਾਲ ਗੋਲ਼ੀ ਚਲਾਉਣ ਦੀ ਕੀਤੀ ਕੋਸ਼ਿਸ਼
  • municipal corporation contractor road constructed during rain jalandhar
    ਨਗਰ ਨਿਗਮ ਦੇ ਠੇਕੇਦਾਰ ਦੀ ਲਾਪਰਵਾਹੀ, ਬਾਰਿਸ਼ 'ਚ ਬਣਾ ਦਿੱਤੀ ਸੜਕ, ਵੀਡੀਓ ਵਾਇਰਲ
  • heavy rains will occur in punjab
    ਪੰਜਾਬ 'ਚ ਪਵੇਗਾ ਮੋਹਲੇਧਾਰ ਮੀਂਹ, ਠੰਡੀਆਂ ਹਵਾਵਾਂ ਨਾਲ ਮਿਲੇਗੀ ਰਾਹਤ, ਇਨ੍ਹਾਂ...
  • pistols  cartridges  accused arrested
    2 ਪਿਸਤੌਲਾਂ, 1ਕੱਟਾ, 9 ਜਿੰਦਾ ਰੋਂਦਾਂ ਸਮੇਤ 3 ਮੁਲਜ਼ਮ ਕਾਬੂ
  • equations changed in jalandhar politics congress split
    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ...
  • hooliganism in jalandhar
    ਜਲੰਧਰ 'ਚ ਸ਼ਰੇਆਮ ਗੁੰਡਾਗਰਦੀ, ਘਰ 'ਤੇ ਪੱਥਰਬਾਜ਼ੀ ਕਰ ਤਲਵਾਰਾਂ ਨਾਲ ਕੀਤਾ ਹਮਲਾ
  • three boys arrested with weapons
    ਸਰਹੱਦ ਪਾਰ ਤੋਂ ਆਏ ਹਥਿਆਰਾਂ ਸਮੇਤ 3 ਨੌਜਵਾਨ ਗ੍ਰਿਫ਼ਤਾਰ, 3 ਪਿਸਟਲ ਬਰਾਮਦ
Trending
Ek Nazar
15 year old vaibhav suryavanshi creates history

ਵੈਭਵ ਸੂਰਿਆਵੰਸ਼ੀ ਨੇ ਰਚਿਆ ਇਤਿਹਾਸ ! 15 ਸਾਲ ਦੀ ਉਮਰ 'ਚ ਕੀਤਾ ਡੈਬਿਊ, ਤੋੜ 'ਤਾ...

amarnath yatra administration advisory registration pilgrims

ਅਮਰਨਾਥ ਯਾਤਰਾ ਨੂੰ ਲੈ ਕੇ ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਇਜ਼ਰੀ, ਬਿਨਾਂ...

labour dies under suspicious circumstances in sultanpur lodhi

ਸ਼ੱਕੀ ਹਾਲਾਤ 'ਚ ਮਜ਼ਦੂਰ ਦੀ ਮੌਤ! ਅੰਤਿਮ ਸੰਸਕਾਰ ਤੋਂ ਪਹਿਲਾਂ ਖੁੱਲ੍ਹਿਆ ਵੱਡਾ...

another famous couple is separating after 8 years of marriage

ਵਿਆਹ ਦੇ 8 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਇੱਕ-ਦੂਜੇ ਨੂੰ ਕੀਤਾ...

social media influencer

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...

politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

haryana inspector dismissed from job after becoming a smuggler

ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ...

the world  s famous singer got married secretly

ਦੁਨੀਆ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਕਿਸੇ ਨੂੰ ਨਹੀਂ ਹੋਣ...

this bollywood superstar will become a groom for the third tim

ਤੀਜੀ ਵਾਰ ਲਾੜਾ ਬਣੇਗਾ ਬਾਲੀਵੁੱਡ ਦਾ ਇਹ ਸੁਪਰਸਟਾਰ, ਜਾਣੋ ਕੌਣ ਹੈ ਹੋਣ ਵਾਲੀ...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • indian skipper shubman gill  rapper travis scott meet in us
      ਸ਼ੁਭਮਨ ਗਿੱਲ ਨੇ ਕੀਤੀ ਰੈਪਰ ਟ੍ਰੈਵਿਸ ਸਕਾਟ ਨਾਲ ਮੁਲਾਕਾਤ
    • social media influencer
      ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...
    • i am also waiting for the   love   war   trailer  vicky kaushal
      ਮੈਂ ਵੀ 'ਲਵ ਐਂਡ ਵਾਰ' ਦੇ ਟ੍ਰੇਲਰ ਦੀ ਉਡੀਕ ਕਰ ਰਿਹਾ ਹਾਂ: ਵਿੱਕੀ ਕੌਸ਼ਲ
    • doing a reality show   the alliance   for the first time  kunal khemu
      ਪਹਿਲੀ ਵਾਰ ਕਰ ਰਿਹਾ ਹਾਂ ਰਿਐਲਿਟੀ ਸ਼ੋਅ, ‘ਦਿ ਅਲਾਇੰਸ’ ’ਚ ਦੋਸਤ ਕਦੇ ਵੀ ਦੁਸ਼ਮਣ...
    • world famous singer tied the knot
      ਵਿਆਹ ਦੇ ਬੰਧਨ 'ਚ ਬੱਝੀ ਦੁਨੀਆ ਦੀ ਮਸ਼ਹੂਰ ਗਾਇਕਾ ! ਇਸ ਸਟਾਰ ਖਿਡਾਰੀ ਨੂੰ ਚੁਣਿਆ...
    • actor preity zinta moves hc against deepfakes  ai generated and morphed content
      ਪ੍ਰੀਤੀ ਜ਼ਿੰਟਾ ਨੇ ਡੀਪਫੇਕਸ, AI-ਜਨਰੇਟਿਡ ਤੇ ਮੋਰਫਡ ਸਮੱਗਰੀ ਵਿਰੁੱਧ ਹਾਈ ਕੋਰਟ...
    • this don was madly in love with madhubala
      ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...
    • teaser released for  max  min and meowzaki
      'ਮੈਕਸ, ਮਿਨ ਐਂਡ ਮਿਓਜ਼ਕੀ' ਦਾ ਟੀਜ਼ਰ ਰਿਲੀਜ਼
    • shailesh ramugade honored with  entertainment millennial  award
      ਮਿਡ-ਡੇਅ ਸ਼ੋਅਬਿਜ਼ ਐਵਾਰਡਸ 'ਚ ਅਦਾਕਾਰ ਸ਼ੈਲੇਸ਼ ਨੂੰ ਮਿਲਿਆ 'ਐਂਟਰਟੇਨਮੈਂਟ...
    • saqib saleem  s amazing transformation in  alpha q
      "ਬੇਬੀ ਡੂ ਡਾਈ ਡੂ" ਦੇ ਨਵੇਂ ਗਾਣੇ 'ਚ ਦਿਸਿਆ "ਅਲਫ਼ਾ ਕਿਊ" 'ਚ ਸਾਕਿਬ ਸਲੀਮ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +