Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    10:32:52 AM

  • green card

    ਅਮਰੀਕਾ 'ਚ ਰਹਿ ਰਹੇ ਭਾਰਤੀਆਂ ਨੂੰ ਮਿਲੇਗਾ ਗ੍ਰੀਨ...

  • 20 crore cash 10 biscuits 15 kg gold government driver

    20 ਕਰੋੜ ਕੈਸ਼, 10 ਬਿਸਕੁਟ, 14 ਛੜਾਂ ਤੇ 15 ਕਿੱਲੋ...

  • voter id  aadhar card  pan card indian citizenship

    'ਆਧਾਰ ਕਾਰਡ, ਪੈਨ ਕਾਰਡ ਤੇ ਵੋਟਰ ID ਭਾਰਤੀ...

  • pm modi instagram 10 5 crore followers

    ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਸ਼ਹਿਨਾਜ਼ ਗਿੱਲ ਦੀ ਇਕ ਪੋਸਟ ਦੀ ਕਮਾਈ ਲੱਖਾਂ ’ਚ, ਨਵਾਂ ਬੋਲਡ ਫੋਟੋਸ਼ੂਟ ਹੋਇਆ ਵਾਇਰਲ

ENTERTAINMENT News Punjabi(ਤੜਕਾ ਪੰਜਾਬੀ)

ਸ਼ਹਿਨਾਜ਼ ਗਿੱਲ ਦੀ ਇਕ ਪੋਸਟ ਦੀ ਕਮਾਈ ਲੱਖਾਂ ’ਚ, ਨਵਾਂ ਬੋਲਡ ਫੋਟੋਸ਼ੂਟ ਹੋਇਆ ਵਾਇਰਲ

  • Author Rahul Singh,
  • Updated: 23 Nov, 2020 06:05 PM
Jalandhar
shehnaaz gill bold photoshoot in boss lady look
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ)– ਇਨ੍ਹੀਂ ਦਿਨੀਂ ਸ਼ਹਿਨਾਜ਼ ਕੌਰ ਗਿੱਲ ਆਪਣੇ ਬੋਲਡ ਤੇ ਬਿੰਦਾਸ ਅੰਦਾਜ਼ ਨਾਲ ਸਭ ਨੂੰ ਹੈਰਾਨ ਕਰ ਰਹੀ ਹੈ। ‘ਬਿੱਗ ਬੌਸ 13’ ’ਚ ਕਿਊਟ ਪੰਜਾਬੀ ਗਰਲ ਦੇ ਅੰਦਾਜ਼ ’ਚ ਨਜ਼ਰ ਆਈ ਸ਼ਹਿਨਾਜ਼ ਨਾ ਸਿਰਫ ਹੁਣ ਪਤਲੀ ਹੋ ਚੁੱਕੀ ਹੈ, ਸਗੋਂ ਉਸ ਦੀ ਲੁੱਕ ਵੀ ਬਦਲ ਚੁੱਕੀ ਹੈ।

PunjabKesari

ਸ਼ਹਿਨਾਜ਼ ਗਿੱਲ ਨੇ ਬੀਤੇ ਕੁਝ ਸਮੇਂ ਤੋਂ ਇਕ ਤੋਂ ਬਾਅਦ ਇਕ ਗਲੈਮਰੈੱਸ ਫੋਟੋਸ਼ੂਟਜ਼ ਕਰਵਾਏ ਹਨ ਤੇ ਉਸ ਦੀਆਂ ਤਸਵੀਰਾਂ ਪ੍ਰਸ਼ੰਸਕਾਂ ਵਲੋਂ ਖੂਬ ਪਸੰਦ ਕੀਤੀਆਂ ਜਾ ਰਹੀਆਂ ਹਨ।

PunjabKesari

ਸ਼ਹਿਨਾਜ਼ ਗਿੱਲ ਨੇ ਹੁਣ ਇਕ ਹੋਰ ਫੋਟੋਸ਼ੂਟ ਕਰਵਾਇਆ ਹੈ, ਜਿਸ ’ਚ ਉਸ ਦਾ ‘ਬੌਸ ਲੇਡੀ’ ਲੁੱਕ ਪ੍ਰਸ਼ੰਸਕਾਂ ਨੂੰ ਖੂਬ ਪਸੰਦ ਆ ਰਿਹਾ ਹੈ। ਪ੍ਰਸ਼ੰਸਕ ਸ਼ਹਿਨਾਜ਼ ਗਿੱਲ ਦੇ ਇਸ ਅੰਦਾਜ਼ ਦੀਆਂ ਤਾਰੀਫਾਂ ਕਰਦੇ ਨਹੀਂ ਥੱਕ ਰਹੇ ਹਨ।

PunjabKesari

ਸ਼ਹਿਨਾਜ਼ ਨੇ ਇਹ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਸ਼ੇਅਰ ਕੀਤੀਆਂ ਹਨ। ਖ਼ਬਰਾਂ ਮੁਤਾਬਕ ਸ਼ਹਿਨਾਜ਼ ਆਪਣੀ ਇਕ ਇੰਸਟਾਗ੍ਰਾਮ ਪੋਸਟ ਲਈ ਲਗਭਗ 8 ਲੱਖ ਰੁਪਏ ਲੈਂਦੀ ਹੈ। ਉਹ ਸੋਸ਼ਲ ਮੀਡੀਆ ’ਤੇ ਖੂਬ ਪ੍ਰਸਿੱਧ ਹੈ ਤੇ ਉਸ ਦੀ ਫੈਨ ਫਾਲੋਇੰਗ ਦਿਨੋਂ-ਦਿਨ ਵੱਧ ਰਹੀ ਹੈ।

PunjabKesari

ਸ਼ਹਿਨਾਜ਼ ਛੇਤੀ ਹੀ ਸਿਧਾਰਥ ਨਾਲ ‘ਸ਼ੋਨਾ ਸ਼ੋਨਾ’ ਗੀਤ ’ਚ ਨਜ਼ਰ ਆਵੇਗੀ, ਜਿਸ ਨੂੰ ਟੋਨੀ ਕੱਕੜ ਤੇ ਨੇਹਾ ਕੱਕੜ ਨੇ ਗਾਇਆ ਹੈ। ਹਾਲ ਹੀ ’ਚ ਇਸ ਗੀਤ ਦਾ ਪੋਸਟਰ ਰਿਲੀਜ਼ ਕੀਤਾ ਗਿਆ ਸੀ।

PunjabKesari

ਸ਼ਹਿਨਾਜ਼ ਤੇ ਸਿਧਾਰਥ ਨੇ ਇਸ ਗੀਤ ਦੀ ਸ਼ੂਟਿੰਗ ਪੰਜਾਬ ’ਚ ਕੀਤੀ ਸੀ। ਜਿਥੇ ਉਨ੍ਹਾਂ ਨੇ ਖੂਬ ਮਸਤੀ ਕੀਤੀ। ਸਿਧਾਰਥ ਨੇ ਪੰਜਾਬ ਆ ਕੇ ਗੱਡਾ ਵੀ ਚਲਾਇਆ ਸੀ।

PunjabKesari

ਉਥੇ ਸ਼ਹਿਨਾਜ਼ ਦੇ ਪਿਤਾ ਸੰਤੋਖ ਸਿੰਘ ਵੀ ਚਰਚਾ ’ਚ ਰਹੇ। ਸੰਤੋਖ ਸਿੰਘ ਦਾ ਕਹਿਣਾ ਸੀ ਕਿ ਸ਼ਹਿਨਾਜ਼ ਜਦੋਂ ਸ਼ੂਟਿੰਗ ਲਈ ਪੰਜਾਬ ਆਈ ਤਾਂ ਉਹ ਨਾ ਤਾਂ ਪਰਿਵਾਰ ਵਾਲਿਆਂ ਨੂੰ ਮਿਲਣ ਪਹੁੰਚੀ ਤੇ ਨਾ ਹੀ ਪ੍ਰਸ਼ੰਸਕਾਂ ਨੂੰ ਮਿਲੀ।

PunjabKesari

  • Shehnaaz Gill
  • Bigg Boss
  • Bold Photoshoot
  • Boss Lady
  • Sidharth Shukla

‘ਤਾਰਕ ਮਹਿਤਾ ਕਾ...’ ਦੀ ਸੋਨੂੰ ਦਾ ਬੋਲਡ ਲੁੱਕ ਵਾਇਰਲ, ਲੋਕਾਂ ਨੇ ਕੀਤੇ ਰੱਜ ਕੇ ਕੁਮੈਂਟਸ

NEXT STORY

Stories You May Like

  • sachkhand sri harmandir sahib jai randhawa and actress shehnaz gill
    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪੁੱਜੇ ਪੰਜਾਬੀ ਅਦਾਕਾਰ ਜੈ ਰੰਧਾਵਾ ਤੇ ਅਦਾਕਾਰਾ ਸ਼ਹਿਨਾਜ਼ ਗਿੱਲ
  • viral post shows surprising difference between uk and indian maggi
    ਭਾਰਤੀ ਮੈਗੀ ਸਿਹਤ ਲਈ ਖਤਰਨਾਕ ! ਵਾਇਰਲ ਪੋਸਟ 'ਚ UK ਤੇ ਭਾਰਤ ਦੀ 'ਮੈਗੀ' 'ਚ ਫਰਕ ਨੇ ਕੀਤਾ ਹੈਰਾਨ
  • leopard terror in badala village in hajipur heifer hunted
    ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ ਵੀਡੀਓ ਵਾਇਰਲ
  • why did ishan kishan get a chance in the second odi against eng
    ਇੰਗਲੈਂਡ ਵਿਰੁੱਧ ਦੂਜੇ ਵਨਡੇ 'ਚ ਕੇਐੱਲ ਰਾਹੁਲ ਦੀ ਜਗ੍ਹਾ ਈਸ਼ਾਨ ਕਿਸ਼ਨ ਨੂੰ ਕਿਉਂ ਮਿਲਿਆ ਮੌਕਾ? ਗਿੱਲ ਨੇ ਦੱਸੀ ਵਜ੍ਹਾ
  • jassi gill s mother s funeral held in ludhiana
    ਲੁਧਿਆਣਾ 'ਚ ਹੋਇਆ ਜੱਸੀ ਗਿੱਲ ਦੀ ਮਾਤਾ ਜੀ ਦਾ ਅੰਤਿਮ ਸੰਸਕਾਰ, ਮਾਂ ਦੇ ਵਿਛੋੜੇ 'ਚ ਬੇਸੁੱਧ ਹੋਏ ਗਾਇਕ
  • the legacy of july does not belong to any one party
    ਜੁਲਾਈ ਦੀ ਵਿਰਾਸਤ ਕਿਸੇ ਇਕ ਪਾਰਟੀ ਦੀ ਨਹੀਂ : ਸੁਧਾਰਾਂ ਦੀ ਅਲਟੀਮੇਟਮ ਨੂੰ ਲੈ ਕੇ ਬੰਗਲਾਦੇਸ਼ 'ਚ ਨਵਾਂ ਸਿਆਸੀ ਤਣਾਅ
  • one person died in a road accident
    ਸੜਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ
  • wc final night will be a silver lining for businessmen
    WC ਫਾਈਨਲ ਦੀ ਰਾਤ ਕਾਰੋਬਾਰੀਆਂ ਦੀ ਹੋਵੇਗੀ ਚਾਂਦੀ; ਰੈਸਟੋਰੈਂਟਾਂ, ਪੱਬਾਂ ਤੇ ਡਿਲੀਵਰੀ ਪਲੇਟਫਾਰਮਾਂ ਦੀ ਹੋਵੇਗੀ ਚੌਖੀ...
  • punjab bandh school holiday update
    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ ਜਥੇਬੰਦੀਆਂ ਨੇ ਕਰ'ਤਾ ਵੱਡਾ...
  • now traffic police will be able to control traffic even in the rain
    ਹੁਣ ਬਰਸਾਤ ’ਚ ਵੀ ਟ੍ਰੈਫਿਕ ਕੰਟਰੋਲ ਕਰ ਸਕੇਗੀ ਟ੍ਰੈਫਿਕ ਪੁਲਸ, ਰੇਨਕੋਟ ਅਤੇ...
  • even a 14 year sentence could not improve harpal singh
    14 ਸਾਲ ਦੀ ਸਜ਼ਾ ਵੀ ਨਾ ਸੁਧਾਰ ਸਕੀ ਹਰਪਾਲ ਸਿੰਘ ਨੂੰ, ਜੇਲ੍ਹ 'ਚੋਂ ਆਉਂਦਿਆਂ ਹੀ...
  • bpeo office clerk arrested for accepting bribe
    5 ਹਜ਼ਾਰ ਰਿਸ਼ਵਤ ਲੈਂਦਾ BPEO ਦਫ਼ਤਰ ਦਾ ਕਲਰਕ ਗ੍ਰਿਫ਼ਤਾਰ
  • djjs guru purnima
    ਗੁਰੂ ਪੂਰਨਿਮਾ ਮੌਕੇ ਪੰਜ ਲੱਖ ਤੋਂ ਵੱਧ ਸ਼ਰਧਾਲੂ ਸਰਵ ਸ਼੍ਰੀ ਆਸ਼ੂਤੋਸ਼ ਮਹਾਰਾਜ ਜੀ ਦੇ...
  • heavy rain and storm in punjab alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ,...
  • new regarding jalandhar bandh call
    ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ
  • five suspects including avtar singh arrested
    ਥਾਈਲੈਂਡ 'ਚ 3 ਭਾਰਤੀਆਂ ਨੂੰ ਅਗਵਾ ਕਰਨ ਦੇ ਦੋਸ਼ 'ਚ ਜਲੰਧਰ ਦੇ ਅਵਤਾਰ ਸਿੰਘ ਸਮੇਤ...
Trending
Ek Nazar
silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • famous actor passes away
      ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...
    • bringing fresh comedy in stressful times  raghav juyal
      ਤਣਾਅ ਭਰੇ ਦੌਰ ’ਚ ਫ਼ਰੈੱਸ਼ ਕਾਮੇਡੀ ਲੈ ਕੇ ਆ ਰਹੇ ਹਨ : ਰਾਘਵ ਜੁਯਾਲ
    • late actor dev anands son sunil anand passes away
      ਬਾਲੀਵੁੱਡ ਦੇ ਦਿੱਗਜ ਅਦਾਕਾਰ ਦੇ ਬੇਟੇ ਦਾ ਹੋਇਆ ਦਿਹਾਂਤ !
    • kangana ranaut s controversial statement on young hindu girls
      ਨੌਜਵਾਨ ਹਿੰਦੂ ਕੁੜੀਆਂ 'ਤੇ ਕੰਗਨਾ ਰਣੌਤ ਦਾ ਵਿਵਾਦਤ ਬਿਆਨ, ਕਿਹਾ- ਬਦਸੂਰਤ,...
    • sunny deol trailer of the film batwara 1947 was launched
      'ਬਟਵਾਰਾ 1947' ਫਿਲਮ ਦਾ ਟ੍ਰੇਲਰ ਲਾਂਚ ਹੁੰਦੇ ਹੀ ਰੋਣ ਲੱਗ ਪਏ ਸਨੀ ਦਿਓਲ,...
    • this actress was the most beautiful woman in the world
      ਦੁਨੀਆ ਦੀ ਸਭ ਤੋਂ ਖੂਬਸੂਰਤ ਮਹਿਲਾ ਸੀ ਇਹ ਅਦਾਕਾਰਾ, ਆਖੀਰ ਕੰਗਾਲੀ 'ਚ ਹੋਈ ਮੌਤ
    • wave of mourning in the entertainment world  famous actress passes away
      ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ
    • today is punjabi actress roopi gill birthday
      ਅੱਜ ਹੈ ਪੰਜਾਬੀ ਅਦਾਕਾਰਾ ਰੂਪੀ ਗਿੱਲ ਦਾ ਜਨਮਦਿਨ, ਜਾਣੋ ਕਿਵੇਂ ਬਣੀ ਗਲੋਬਲ...
    • sachkhand sri harmandir sahib jai randhawa and actress shehnaz gill
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪੁੱਜੇ ਪੰਜਾਬੀ ਅਦਾਕਾਰ ਜੈ ਰੰਧਾਵਾ ਤੇ...
    • jassi gill s mother s funeral held in ludhiana
      ਲੁਧਿਆਣਾ 'ਚ ਹੋਇਆ ਜੱਸੀ ਗਿੱਲ ਦੀ ਮਾਤਾ ਜੀ ਦਾ ਅੰਤਿਮ ਸੰਸਕਾਰ, ਮਾਂ ਦੇ ਵਿਛੋੜੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +