Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 10, 2026

    5:22:33 PM

  • pakistan isi espionage module busted

    ਪੰਜਾਬ 'ਚ ISI ਜਾਸੂਸੀ ਨੈੱਟਵਰਕ ਦਾ ਪਰਦਾਫਾਸ਼! ਫੌਜੀ...

  • dig harcharan singh gets a setback from the supreme court

    ਸਾਬਕਾ DIG ਹਰਚਰਨ ਸਿੰਘ ਭੁੱਲਰ ਨੂੰ ਸੁਪਰੀਮ ਕੋਰਟ...

  • scam in powercom pspcl

    ਪਾਵਰਕਾਮ ਵਿਚ ਹੋ ਗਿਆ ਵੱਡਾ ਘਪਲਾ, ਜੇ. ਈ. ਦਾ ਕਾਰਾ...

  • america s most expensive drone missing in hormuz

    18,51,57,00,000 ਰੁਪਏ ਦਾ ਨੁਕਸਾਨ! ਹੋਰਮੁਜ਼ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਸਿਧਾਰਥ ਦੀ ਮ੍ਰਿਤਕ ਦੇਹ ਵੱਲ ਧਾਹਾਂ ਮਾਰਦੀ ਹੋਈ ਦੌੜੀ ਸੀ ਸ਼ਹਿਨਾਜ਼, ਵੀਡੀਓ ਵਾਇਰਲ

ENTERTAINMENT News Punjabi(ਤੜਕਾ ਪੰਜਾਬੀ)

ਸਿਧਾਰਥ ਦੀ ਮ੍ਰਿਤਕ ਦੇਹ ਵੱਲ ਧਾਹਾਂ ਮਾਰਦੀ ਹੋਈ ਦੌੜੀ ਸੀ ਸ਼ਹਿਨਾਜ਼, ਵੀਡੀਓ ਵਾਇਰਲ

  • Edited By Sunita,
  • Updated: 04 Sep, 2021 02:55 PM
Mumbai
shehnaaz gill calls out sidharth shukla  s name as she runs
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) - 'ਬਿੱਗ ਬੌਸ 13' ਸਿਡਨਾਜ਼ ਲਈ ਸਿਰਫ਼ ਇੱਕ ਗੇਮ ਸ਼ੋਅ ਹੁੰਦਾ ਤਾਂ ਸ਼ਹਿਨਾਜ਼ ਨੂੰ ਅੱਜ ਇੰਨਾ ਵੱਡਾ ਸਦਮਾ ਨਾ ਪਹੁੰਚਦਾ। ਸਿਧਾਰਥ ਸ਼ੁਕਲਾ ਅਤੇ ਸ਼ਹਿਨਾਜ਼ ਕੌਰ ਗਿੱਲ ਦੀ ਜੋੜੀ ਨੇ ਸ਼ੋਅ ਵਿਚ ਆਪਣੇ ਰੋਮਾਂਸ ਨਾਲ ਸਾਰਿਆਂ ਨੂੰ ਮੋਹ ਲਿਆ ਅਤੇ ਜਦੋਂ ਤੋਂ ਸ਼ੋਅ ਖ਼ਤਮ ਹੋਇਆ ਉਹ ਉਦੋਂ ਤੱਕ ਇਕੱਠੇ ਰਹੇ ਜਦੋਂ ਤੱਕ ਸਿਧਾਰਥ ਨੇ ਆਖਰੀ ਸਾਹ ਨਹੀਂ ਲਿਆ। ਕਿਸੇ ਅਜ਼ੀਜ਼ ਦੀ ਮੌਤ ਕਿਸੇ ਵੀ ਤਰ੍ਹਾਂ ਆਸਾਨ ਨਹੀਂ ਹੁੰਦੀ ਅਤੇ ਜਦੋਂ ਕੋਈ ਅਜਿਹਾ ਵਿਅਕਤੀ ਹੋਵੇ, ਜਿਸ ਨਾਲ ਤੁਹਾਨੂੰ ਸੱਚਾ ਪਿਆਰ ਹੋਵੇ ਤਾਂ ਦੁਖ ਹੋਣਾ ਲਾਜ਼ਮ ਹੈ।

she said sidharth 😭😭😭😭😭 pic.twitter.com/iSt03BqqyP

— Shehnaaz_ki_updates (@SanaKiUpdate) September 3, 2021

ਮੀਡੀਆ ਰਿਪੋਰਟਾਂ ਅਨੁਸਾਰ ਕਿਹਾ ਗਿਆ ਹੈ ਕਿ ਸਿਧਾਰਥ ਨੇ ਸ਼ਹਿਨਾਜ਼ ਦੀ ਗੋਦ ਵਿਚ ਆਖਰੀ ਸਾਹ ਲਿਆ। ਹੁਣ ਕੁਝ ਵੀਡੀਓ ਸੋਸ਼ਲ ਮੀਡੀਆ 'ਤੇ ਬਹੁਤ ਵਾਇਰਲ ਹੋ ਰਹੇ ਹਨ, ਜਿਸ ਵਿਚ ਦਿਖਾਇਆ ਗਿਆ ਹੈ ਕਿ ਸ਼ਹਿਨਾਜ਼ ਐਂਬੂਲੈਂਸ ਵੱਲ ਭੱਜਦੀ ਹੈ ਅਤੇ ਚੀਕਾਂ ਮਾਰ ਕੇ ਸਿਧਾਰਥ ਨੂੰ ਵਾਰ-ਵਾਰ ਬੁਲਾਉਂਦੀ ਹੈ। ਉਹ ਪਹਿਲਾਂ ਉਸਦਾ ਨਾਂ ਲੈਂਦੀ ਹੈ ਅਤੇ ਫਿਰ ਐਂਬੂਲੈਂਸ ਵੱਲ ਦੌੜਦੀ ਹੈ। 

PunjabKesari

ਦੱਸ ਦੇਈਏ ਕਿ ਇਹ ਵੀਡੀਓ ਉਸ ਸਮੇਂ ਦੀ ਹੈ ਜਦੋਂ ਸ਼ਹਿਨਾਜ਼ ਆਪਣੇ ਭਰਾ ਸ਼ਾਹਿਬਾਜ਼ ਨਾਲ ਸ਼ਮਸ਼ਾਨਘਾਟ ਜਾ ਰਹੀ ਹੁੰਦੀ ਹੈ।  ਲਗਾਤਾਰ ਰੋਣ ਕਾਰਨ ਸ਼ਹਿਨਾਜ਼ ਦੀਆਂ ਅੱਖਾਂ ਸੁੱਜ ਗਈਆਂ। 
ਸਿਧਾਰਥ ਸ਼ੁਕਲਾ ਅਤੇ ਸ਼ਹਿਨਾਜ਼ ਗਿੱਲ ਦੀ ਪ੍ਰੇਮ ਕਹਾਣੀ 'ਬਿੱਗ ਬੌਸ' ਦੇ ਸ਼ੋਅ ਤੋਂ ਸ਼ੁਰੂ ਹੋਈ ਸੀ। 2 ਸਤੰਬਰ ਮਨੋਰੰਜਨ ਜਗਤ ਲਈ ਬਹੁਤ ਮੰਦਭਾਗਾ ਸਾਬਤ ਹੋਇਆ ਕਿਉਂਕਿ ਅਦਾਕਾਰ ਸਿਧਾਰਥ ਸ਼ੁਕਲਾ ਦੀ ਵੀਰਵਾਰ ਸਵੇਰੇ ਮੌਤ ਹੋ ਗਈ ਸੀ। ਸਿਧਾਰਥ ਦੇ ਪਿੱਛੇ ਉਸ ਦੀ ਮਾਂ ਅਤੇ ਦੋ ਭੈਣਾਂ ਹਨ। ਸਿਧਾਰਥ ਸ਼ੁਕਲਾ ਦੀ ਮੌਤ ਉਨ੍ਹਾਂ ਦੇ ਪ੍ਰਸ਼ੰਸਕਾਂ ਅਤੇ ਪਰਿਵਾਰ ਅਤੇ ਫ਼ਿਲਮ ਜਗਤ ਦੇ ਮੈਂਬਰਾਂ ਲਈ ਵੱਡਾ ਝਟਕਾ ਹੈ।

  • Sidharth Shukla
  • Shehnaaz Kaur Gill
  • Sidharth Dead Body
  • Video Viral
  • Mumbai
  • PunjabiCelebrity

ਸਿਧਾਰਥ ਦੇ ਅੰਤਿਮ ਸੰਸਕਾਰ 'ਤੇ ਮੀਡੀਆ ਕਵਰੇਜ਼ ਦੇਖ ਭੜਕੇ ਕੁਸ਼ਾਲ ਟੰਡਨ, ਲਿਆ ਇਹ ਫੈਸਲਾ

NEXT STORY

Stories You May Like

  • hajipur boy dies in road accident in italy
    36 ਦਿਨਾਂ ਬਾਅਦ ਇਟਲੀ ਤੋਂ ਪਿੰਡ ਪਰਤੀ ਨੌਜਵਾਨ ਦੀ ਮ੍ਰਿਤਕ ਦੇਹ, ਧਾਹਾਂ ਮਾਰ ਰੋਂਦਿਆਂ ਪਰਿਵਾਰ ਨੇ ਦਿੱਤੀ ਅੰਤਿਮ ਵਿਦਾਈ
  • video of grenade being thrown after blast outside bjp office goes viral
    ਵੱਡੀ ਖਬਰ ! ਭਾਜਪਾ ਦਫਤਰ ਦੇ ਬਾਹਰ ਧਮਾਕੇ ਮਗਰੋਂ ਗ੍ਰਨੇਡ ਸੁੱਟਣ ਦੀ ਵੀਡੀਓ ਵਾਇਰਲ
  • video of young girls and boys intoxicated goes viral
    ਪੰਜਾਬ: ਨੌਜਵਾਨ ਕੁੜੀ ਤੇ 2 ਮੁੰਡਿਆਂ ਦੀ ਅਜਿਹੀ ਹਾਲਤ 'ਚ ਵੀਡੀਓ ਵਾਇਰਲ, ਹਰਕਤ ’ਚ ਆਈ ਪੁਲਸ
  • ipl 2026 video viral
    ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਵਿਰੁੱਧ ਗੰਦੀ ਸਾਜ਼ਿਸ਼! ਵਾਇਰਲ ਹੋਈ ਵੀਡੀਓ
  • ludhiana viral video
    ਲੁਧਿਆਣਾ 'ਚ ਨਸ਼ੇ 'ਚ ਟੁੰਨ ਕੁੜੀ-ਮੁੰਡੇ ਦੀ ਵੀਡੀਓ ਵਾਇਰਲ
  • guava  ex serviceman  girl  rope video
    ਇਕ ਅਮਰੂਦ ਤੋੜਨ ਦੀ ਐਡੀ ਸਜ਼ਾ ! ਰਿਟਾਇਰਡ ਫੌਜੀ ਨੇ ਰੱਸੀਆਂ ਨਾਲ ਬੰਨ੍ਹੀ ਕੁੜੀ, ਵੀਡੀਓ ਵਾਇਰਲ
  • siblings brother punjab police
    ਕਹਿਰ ਰੱਬਾ ! ਭੈਣ-ਭਰਾ ਦੀ ਭਿਆਨਕ ਹਾਦਸੇ 'ਚ ਮੌਤ, ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਮ੍ਰਿਤਕ
  • police raid at galaxy spa center in jalandhar
    ਜਲੰਧਰ ਦੇ ਇਸ ਸਪਾ ਸੈਂਟਰ 'ਚ ਪੁਲਸ ਦਾ ਛਾਪਾ, ਇੰਝ ਚੱਲਦਾ ਸੀ ਦੇਹ ਵਪਾਰ ਦਾ ਧੰਦਾ
  • dig harcharan singh gets a setback from the supreme court
    ਸਾਬਕਾ DIG ਹਰਚਰਨ ਸਿੰਘ ਭੁੱਲਰ ਨੂੰ ਸੁਪਰੀਮ ਕੋਰਟ ਤੋਂ ਝਟਕਾ, ਜ਼ਮਾਨਤ ਅਰਜ਼ੀ ਖਾਰਜ
  • fir registered against social media journalist gurdeep singh
    ਸੋਸ਼ਲ ਮੀਡੀਆ ਪੱਤਰਕਾਰ ਗੁਰਦੀਪ ਖ਼ਿਲਾਫ਼ ਬਲੈਕਮੇਲ ਕਰਨ ਤੇ ਐੱਸ. ਸੀ./ਐੱਸ. ਟੀ....
  • speeding car hits father and son near chugitti chowk jalandhar
    ਜਲੰਧਰ ਵਿਖੇ ਚੁਗਿੱਟੀ ਚੌਕ ਨੇੜੇ ਤੇਜ਼ ਰਫ਼ਤਾਰ ਕਾਰ ਨੇ ਪਿਓ-ਪੁੱਤ ਨੂੰ ਮਾਰੀ...
  • a big threat looms over farmers in punjab experts have warned
    ਪੰਜਾਬ 'ਚ ਕਿਸਾਨਾਂ 'ਤੇ ਮੰਡਰਾ ਰਿਹੈ ਵੱਡਾ ਖ਼ਤਰਾ! ਮੌਸਮ ਨੇ ਲਈ ਅਚਾਨਕ ਕਰਵਟ,...
  • new deputy commissioner of jalandhar varjit walia assumes charge
    ਜਲੰਧਰ ਦੇ ਨਵੇਂ ਡਿਪਟੀ ਕਮਿਸ਼ਨਰ ਵਰਜਿਤ ਵਾਲੀਆ ਨੇ ਸਾਂਭਿਆ ਆਪਣਾ ਚਾਰਜ, ਕਹੀਆਂ...
  • painful accident in punjab  out of control mini bus hits a tree  girl dies
    ਪੰਜਾਬ 'ਚ ਦਰਦਨਾਕ ਹਾਦਸਾ! ਬੇਕਾਬੂ ਮਿਨੀ ਬੱਸ ਸਫੈਦੇ ਨਾਲ ਟਕਰਾਈ, ਕੁੜੀ ਦੀ ਮੌਤ
  • big stir in punjab politics congress releases list of 46 office bearers
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਵੱਲੋਂ 46 ਅਹੁਦੇਦਾਰਾਂ ਦੀ ਸੂਚੀ ਜਾਰੀ,...
  • weather conditions may change in punjab after april 15
    ਪੰਜਾਬ 'ਚ  15 ਅਪ੍ਰੈਲ ਤੋਂ ਬਾਅਦ ਬਦਲ ਸਕਦੈ ਮੌਸਮ ਦਾ ਮਿਜਾਜ਼, ਵਿਭਾਗ ਨੇ ਦਿੱਤੀ...
Trending
Ek Nazar
a huge car pulled a 406 ton train

406 ਟਨ ਦੀ ਟ੍ਰੇਨ ਨੂੰ ਖਿੱਚ ਕੇ ਲੈ ਗਈ ਧਾਕੜ ਕਾਰ! ਲਾਂਚ ਤੋਂ ਪਹਿਲਾਂ ਹੀ ਬਣਾ'ਤਾ...

us vice president vance departs for pakistan

ਈਰਾਨ ਨਾਲ ਸ਼ਾਂਤੀ ਵਾਰਤਾ ਲਈ ਅਮਰੀਕੀ ਉਪ-ਰਾਸ਼ਟਰਪਤੀ ਵੈਂਸ ਪਾਕਿਸਤਾਨ ਰਵਾਨਾ

viral video of girlfriend caught his boyfriend

ਦੂਜੀ ਕੁੜੀ ਨਾਲ ਘੁੰਮਦਾ ਫੜਿਆ ਗਿਆ ਪ੍ਰੇਮੀ! ਸਹੇਲੀ ਨੇ ਸੜਕ ਵਿਚਾਲੇ ਢਾਹ ਪਾ'ਤਾ...

man from banga dies in italy

ਬੰਗਾ ਦੇ ਵਿਅਕਤੀ ਦੀ ਇਟਲੀ 'ਚ ਮੌਤ! ਘਰ ਪਹੁੰਚੀ ਲਾਸ਼ ਵੇਖ ਧਾਹਾਂ ਮਾਰ ਰੋਂਦੇ...

additional district magistrate issues various prohibitory orders in the district

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

watch ranveer singh recreates aari aari aari with khan saab

ਇੰਟਰਨੈੱਟ 'ਤੇ ਛਾਈ ਰਣਵੀਰ ਸਿੰਘ ਤੇ ਖਾਨ ਸਾਬ ਦੀ ਜੁਗਲਬੰਦੀ ! ਜੈਜ਼ੀ ਬੀ ਨੇ ਵੀ...

ostrich raced on highway

ਹਾਈਵੇਅ 'ਤੇ ਸ਼ੁਤਰਮੁਰਗ ਨੇ ਲਾਈ 'ਹਾਈ-ਸਪੀਡ' ਰੇਸ! ਡਰਾਈਵਰ ਵੀ ਹੋਏ ਹੈਰਾਨ

film director ranjith granted bail in harassment case

ਜੇਲ੍ਹ 'ਚੋਂ ਬਾਹਰ ਆਉਣਗੇ ਨਿਰਦੇਸ਼ਕ ਰੰਜੀਤ, ਅਦਾਕਾਰਾ ਨਾਲ ਛੇੜਛਾੜ ਦੇ ਮਾਮਲੇ...

a big threat looms over farmers in punjab experts have warned

ਪੰਜਾਬ 'ਚ ਕਿਸਾਨਾਂ 'ਤੇ ਮੰਡਰਾ ਰਿਹੈ ਵੱਡਾ ਖ਼ਤਰਾ! ਮੌਸਮ ਨੇ ਲਈ ਅਚਾਨਕ ਕਰਵਟ,...

actress converts religion to become this politician  s daughter in law

ਪਹਿਲਾਂ ਸਲਮਾਨ ਨਾਲ ਦਿੱਤੀ ਸੁਪਰਹਿੱਟ ਫਿਲਮ, ਫਿਰ ਵਿਆਹ ਲਈ ਕਰੀਅਰ ਛੱਡ ਬਣ ਗਈ ਇਸ...

cole caufield makes history

ਕੌਲ ਕਾਫ਼ੀਲਡ ਨੇ 50ਵਾਂ ਗੋਲ ਕਰਕੇ ਰਚਿਆ ਇਤਿਹਾਸ

car stuck on cliff removed

ਸਕੁਆਮਿਸ਼ ਦੀ ਪਹਾੜੀ ਚਟਾਨ ’ਤੇ ਲਟਕਾਈ ਕਾਰ ਹਟਾਈ

big incident in punjab a terrible fire broke out in a cylinder in a temple

ਪੰਜਾਬ 'ਚ ਵੱਡੀ ਘਟਨਾ! ਮੰਦਿਰ 'ਚ ਸਿਲੰਡਰ ਨੂੰ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ

randeep hooda  lin laishram name their daughter

ਅਦਾਕਾਰ ਰਣਦੀਪ ਹੁੱਡਾ ਨੇ ਧੀ ਦਾ ਕੀਤਾ ਨਾਮਕਰਨ, ਰੱਖਿਆ ਬੇਹੱਦ ਯੂਨੀਕ ਨਾਂ, ਸਾਂਝੀ...

kashika kapoor undergoes physical transformation for   caste    gains 5 6 kgs

ਅਦਾਕਾਰਾ ਦਾ 'ਟਰਾਂਸਫਾਰਮੇਸ਼ਨ' ਦੇਖ ਉੱਡੇ ਪ੍ਰਸ਼ੰਸਕਾਂ ਦੇ ਹੋਸ਼, ਫ਼ਿਲਮ ਲਈ...

2 cars accident family 6 members

ਰੂਹ ਕੰਬਾਊ ਹਾਦਸਾ : 2 ਕਾਰਾਂ ਦੀ ਭਿਆਨਕ ਟੱਕਰ, ਇਕੋਂ ਪਰਿਵਾਰ ਦੇ 6 ਮੈਂਬਰਾਂ ਦੀ...

van driver attack crime incident

ਬਿਹਾਰ ’ਚ ਵੱਡੀ ਵਾਰਦਾਤ : ਸੱਤੂ ਵਿਕ੍ਰੇਤਾ ਨੇ ਧੜ ਨਾਲੋਂ ਵੱਖ ਕੀਤਾ ਵੈਨ ਚਾਲਕ ਦਾ...

india cricketer

ਦਿੱਗਜ ਭਾਰਤੀ ਖਿਡਾਰੀ ਦਾ ਹੋਇਆ ਦੇਹਾਂਤ, ਕ੍ਰਿਕਟ ਜਗਤ 'ਚ ਸੋਗ ਦੀ ਲਹਿਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • sunil lahri speak on nitesh tiwari  s   ramayana
      ਸੁਨੀਲ ਲਹਿਰੀ ਨੂੰ ਨਿਤੇਸ਼ ਤਿਵਾਰੀ ਦੀ 'ਰਾਮਾਇਣ' ਤੋਂ ਵੱਡੀਆਂ ਉਮੀਦਾਂ, ਰਣਬੀਰ...
    • religious song   ardaas   to be released soon in the voice of singer shayar meet
      ਗਾਇਕ ਸ਼ਾਇਰ ਮੀਤ ਦੀ ਆਵਾਜ਼ 'ਚ ਜਲਦ ਰਿਲੀਜ਼ ਹੋਵੇਗਾ ਧਾਰਮਿਕ ਗੀਤ 'ਅਰਦਾਸ'
    • new song   mera jee nahi bhara   from   matrubhoomi   released
      ਸਲਮਾਨ ਖ਼ਾਨ ਦੀ ਫ਼ਿਲਮ ‘ਮਾਤ੍ਰਭੂਮੀ’ ਦਾ ਨਵਾਂ ਗੀਤ ‘ਮੇਰਾ ਜੀ ਨਹੀਂ ਭਰਿਆ’ ਰਿਲੀਜ਼
    • randeep hooda  lin laishram name their daughter
      ਅਦਾਕਾਰ ਰਣਦੀਪ ਹੁੱਡਾ ਨੇ ਧੀ ਦਾ ਕੀਤਾ ਨਾਮਕਰਨ, ਰੱਖਿਆ ਬੇਹੱਦ ਯੂਨੀਕ ਨਾਂ, ਸਾਂਝੀ...
    • is yeh hai mohabbatein fame karan patel s relationship going to break
      ਕੀ ਟੁੱਟਣ ਜਾ ਰਿਹੈ 'ਯੇ ਹੈ ਮੁਹੱਬਤੇਂ' ਫੇਮ ਕਰਨ ਪਟੇਲ ਦਾ ਰਿਸ਼ਤਾ ? ਪਤਨੀ...
    • three arrested after row with father of child spiritual orator abhinav arora
      ਦਿੱਲੀ : ਬਾਲ ਪ੍ਰਚਾਰਕ ਅਭਿਨਵ ਅਰੋੜਾ ਦੇ ਪਿਤਾ ਦੀ ਕਾਰ 'ਤੇ ਹਮਲਾ, ਪੁਲਸ ਨੇ 3...
    • kashika kapoor undergoes physical transformation for   caste    gains 5 6 kgs
      ਅਦਾਕਾਰਾ ਦਾ 'ਟਰਾਂਸਫਾਰਮੇਸ਼ਨ' ਦੇਖ ਉੱਡੇ ਪ੍ਰਸ਼ੰਸਕਾਂ ਦੇ ਹੋਸ਼, ਫ਼ਿਲਮ ਲਈ...
    •   rab da radio 3   enters second week
      ‘ਰੱਬ ਦਾ ਰੇਡੀਓ 3’ ਨੇ ਦੂਜੇ ਹਫ਼ਤੇ ’ਚ ਕੀਤੀ ਐਂਟਰੀ, ਦਰਸ਼ਕਾਂ ਦਾ ਪਿਆਰ ਜਾਰੀ
    • indian origin woman sentenced to 15 years in death of actor matthew perry
      ਐਕਟਰ ਮੈਥਿਊ ਪੈਰੀ ਦੀ ਮੌਤ ਮਾਮਲੇ 'ਚ ਭਾਰਤੀ ਮੂਲ ਦੀ ਔਰਤ ਨੂੰ 15 ਸਾਲ ਦੀ ਸਜ਼ਾ
    • tusshar kapoor shares throwback clip as he misses jeetendra  s birthday
      ਕੰਮ ਦੇ ਰੁਝੇਵੇਂ ਕਾਰਨ ਪਿਤਾ ਦੇ ਜਨਮਦਿਨ 'ਤੇ ਨਹੀਂ ਪਹੁੰਚ ਸਕੇ ਤੁਸ਼ਾਰ ਕਪੂਰ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +