Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, FEB 01, 2026

    4:49:04 PM

  • gold  price  silver  budget

    1.36 ਲੱਖ ਰਹਿ ਗਿਆ ਸੋਨਾ ਦੇ ਭਾਅ, ਗੋਤਾ ਲਾ ਗਈਆਂ...

  • pm narendra modi visit dera sachkhand ballan

    ਡੇਰਾ ਸੱਚਖੰਡ ਬੱਲਾਂ ਨਤਮਸਤਕ ਹੋਏ PM ਨਰਿੰਦਰ ਮੋਦੀ,...

  • pm narendra modi reached dera sachkhand ballon

    ਡੇਰਾ ਸੱਚਖੰਡ ਬੱਲਾਂ ਪਹੁੰਚੇ PM ਨਰਿੰਦਰ ਮੋਦੀ

  • pm modi s big gift to punjab

    PM ਮੋਦੀ ਦਾ ਪੰਜਾਬ ਨੂੰ ਵੱਡਾ ਤੋਹਫ਼ਾ, ਹਲਵਾਰਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Chandigarh
  • ਹੁਣ 'ਟ੍ਰੈਂਡਿੰਗ ਕੁਈਨ' ਬਣੀ ਸ਼ਹਿਨਾਜ਼, ਜਸਟਿਨ ਬੀਬਰ ਦੇ ਗੀਤ 'ਤੇ ਪੰਜਾਬ ਦੀ ਕੈਟਰੀਨਾ ਨੇ ਹਿਲਾਇਆ ਲੱਕ

ENTERTAINMENT News Punjabi(ਤੜਕਾ ਪੰਜਾਬੀ)

ਹੁਣ 'ਟ੍ਰੈਂਡਿੰਗ ਕੁਈਨ' ਬਣੀ ਸ਼ਹਿਨਾਜ਼, ਜਸਟਿਨ ਬੀਬਰ ਦੇ ਗੀਤ 'ਤੇ ਪੰਜਾਬ ਦੀ ਕੈਟਰੀਨਾ ਨੇ ਹਿਲਾਇਆ ਲੱਕ

  • Edited By Sunita,
  • Updated: 21 Apr, 2021 11:52 AM
Chandigarh
shehnaaz gill did a tremendous dance on justin bieber  s
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਰਿਐਲਿਟੀ ਟੀ. ਵੀ. ਸ਼ੋਅ 'ਬਿੱਗ ਬੌਸ 13' 'ਚ ਹਿੱਸਾ ਲੈਣ ਤੋਂ ਬਾਅਦ ਸ਼ਹਿਨਾਜ਼ ਕੌਰ ਗਿੱਲ ਦੀ ਪ੍ਰਸਿੱਧੀ ਕਾਫ਼ੀ ਵਧ ਗਈ ਹੈ। ਹੁਣ ਦੇਸ਼ ਦੇ ਹਰ ਕੋਨੇ 'ਚ ਲੋਕ ਸ਼ਹਿਨਾਜ਼ ਕੌਰ ਗਿੱਲ ਨੂੰ ਪਛਾਣਦੇ ਹਨ ਅਤੇ ਸੋਸ਼ਲ ਮੀਡੀਆ 'ਤੇ ਉਸ ਦੀਆਂ ਤਸਵੀਰਾਂ ਤੇ ਵੀਡੀਓਜ਼ ਵੇਖਣ ਲਈ ਬੇਤਾਬ ਰਹਿੰਦੇ ਹਨ। ਇਸ ਸਿਲਸਿਲੇ 'ਚ ਸ਼ਹਿਨਾਜ਼ ਕੌਰ ਗਿੱਲ ਦਾ ਇੱਕ ਹੋਰ ਵੀਡੀਓ ਸਾਹਮਣੇ ਆਇਆ ਹੈ, ਜਿਸ 'ਚ ਉਹ ਇਸ ਵੀਡੀਓ 'ਚ ਜਸਟਿਨ ਬੀਬਰ ਦੇ ਗੀਤ 'ਤੇ ਡਾਂਸ ਕਰਦੀ ਨਜ਼ਰ ਆ ਰਹੀ ਹੈ। ਇਸ ਵੀਡੀਓ 'ਚ ਸ਼ਹਿਨਾਜ਼ ਕੌਰ ਗਿੱਲ ਦਾ ਸਵੈਗ ਦੇਖਣ ਵਾਲਾ ਹੈ, ਜਿਸ ਢੰਗ ਨਾਲ ਉਹ ਪਰਫਾਰਮ ਕਰ ਰਹੀ ਹੈ, ਉਸ ਨੂੰ ਪ੍ਰਸ਼ੰਸਕਾਂ ਵਲੋਂ ਬਹੁਤ ਪਸੰਦ ਕੀਤਾ ਜਾ ਰਿਹਾ ਹੈ। 

 
 
 
 
 
View this post on Instagram
 
 
 
 
 
 
 
 
 
 
 

A post shared by Shehnaaz Gill (@shehnaazgill)

ਦੱਸ ਦਈਏ ਕਿ ਸ਼ਹਿਨਾਜ਼ ਕੌਰ ਗਿੱਲ ਨੇ ਜਸਟਿਨ ਬੀਬਰ ਦੇ ਗੀਤ 'ਤੇ ਡਾਂਸ ਦੀ ਇਕ ਵੀਡੀਓ ਨੂੰ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤਾ ਹੈ, ਜਿਸ ਨੂੰ ਹੁਣ ਤੱਕ ਲੱਖਾਂ ਵਿਊਜ਼ ਮਿਲ ਚੁੱਕੇ ਹਨ। ਸ਼ਹਿਨਾਜ਼ ਗਿੱਲ ਦੇ ਡਾਂਸ ਵੀਡੀਓ 'ਤੇ ਹਜ਼ਾਰਾਂ ਕੁਮੈਂਟ ਵੀ ਆ ਰਹੇ ਹਨ। ਇੰਨਾ ਹੀ ਨਹੀਂ ਇੱਕ ਪ੍ਰਸ਼ੰਸਕ ਨੇ ਸ਼ਹਿਨਾਜ਼ ਨੂੰ 'ਟ੍ਰੈਂਡਿੰਗ ਕਵੀਨ' ਆਖ ਕੇ ਬੁਲਾਇਆ ਹੈ। ਹਾਲ ਹੀ 'ਚ ਸ਼ਹਿਨਾਜ਼ ਗਿੱਲ ਦਾ ਇੱਕ ਵੀਡੀਓ ਵਾਇਰਲ ਹੋਇਆ ਸੀ, ਜਿਸ 'ਚ ਉਹ ਇੱਕ ਨਾਈਟ ਸੂਟ 'ਚ ਗੀਤ 'Bailaconmigo' 'ਤੇ ਡਾਂਸ ਕਰਦੀ ਨਜ਼ਰ ਆਈ ਸੀ। ਵੀਡੀਓ 'ਚ ਸ਼ਹਿਨਾਜ਼ ਕੌਰ ਗਿੱਲ ਬਹੁਤ ਹੀ ਪਿਆਰੇ ਅੰਦਾਜ਼ 'ਚ ਡਾਂਸ ਕਰਦੀ ਦਿਖਾਈ ਦਿੱਤੀ। 

 
 
 
 
 
View this post on Instagram
 
 
 
 
 
 
 
 
 
 
 

A post shared by Shehnaaz Gill (@shehnaazgill)

ਦੱਸਣਯੋਗ ਹੈ ਕਿ 'ਬਿੱਗ ਬੌਸ 13' 'ਚ ਸ਼ਹਿਨਾਜ਼ ਗਿੱਲ ਨੂੰ ਕਾਫ਼ੀ ਪਸੰਦ ਕੀਤਾ ਗਿਆ ਸੀ। ਸ਼ਹਿਨਾਜ਼ ਅਤੇ ਸਿਧਾਰਥ ਸ਼ੁਕਲਾ ਦੀ ਜੋੜੀ ਨੂੰ ਲੋਕਾਂ ਦਾ ਬਹੁਤ ਪਿਆਰ ਮਿਲਿਆ। 'ਬਿੱਗ ਬੌਸ 13' ਤੋਂ ਬਾਅਦ ਦੋਵਾਂ ਦੀ ਜੋੜੀ ਕਈ ਪ੍ਰਾਜੈਕਟਸ 'ਚ ਇਕੱਠੇ ਕੰਮ ਕਰ ਚੁੱਕੀ ਹੈ। 

 
 
 
 
 
View this post on Instagram
 
 
 
 
 
 
 
 
 
 
 

A post shared by Shehnaaz Gill (@shehnaazgill)

  • Shehnaaz Kaur Gill
  • Tremendous Dance
  • Justin Bieber
  • Video Viral
  • Punjabi Celebrity

ਭੂਆ ਤੋਂ ਬਾਅਦ ਮੀਕਾ ਸਿੰਘ ਦੀ ਭਾਬੀ ਦਾ ਦਿਹਾਂਤ, ਕੋਰੋਨਾ ਵਾਇਰਸ ਬਣੀ ਵਜ੍ਹਾ

NEXT STORY

Stories You May Like

  • punjab kesari group worked for betterment of the country  punjab
    ਪੰਜਾਬ ਕੇਸਰੀ ਗਰੁੱਪ ਨੇ ਦੇਸ਼, ਪੰਜਾਬ ਤੇ ਪੰਜਾਬੀਅਤ ਦੀ ਬਿਹਤਰੀ ਲਈ ਕਾਰਜ ਕੀਤੇ : ਕੁਲਾਰ ਰਸੂਲਪੁਰ, ਕਮਲਜੀਤ ਤੁੱਲੀ
  • punjab  rain likely again in the coming days
    ਪੰਜਾਬ: ਆਉਣ ਵਾਲੇ ਦਿਨਾਂ ’ਚ ਮੀਂਹ ਦੇ ਫਿਰ ਬਣੇ ਆਸਾਰ, ਲੋਕਾਂ ਲਈ ਬਣੀ ਮੁਸੀਬਤ
  • india orders first shipment of crude oil from guyana
    ਰੂਸ ’ਤੇ ਨਿਰਭਰਤਾ ਘਟੀ, ਭਾਰਤ ਨੇ ਗੁਆਨਾ ਤੋਂ ਮੰਗਵਾਈ ਕੱਚੇ ਤੇਲ ਦੀ ਪਹਿਲੀ ਸ਼ਿਪਮੈਂਟ
  • mouni roy harassment on stage at haryana
    'ਲੱਕ 'ਤੇ ਰੱਖਿਆ ਹੱਥ ਨਾਲੇ ਕੀਤੇ ਗੰਦੇ ਇਸ਼ਾਰੇ...', ਮਸ਼ਹੂਰ ਅਦਾਕਾਰਾ ਨਾਲ ਹਰਿਆਣਾ 'ਚ ਬਦਸਲੂਕੀ
  • students  patriotic song  world record
    2 ਕਰੋੜ ਵਿਦਿਆਰਥੀਆਂ ਨੇ ਇਕੱਠੇ ਗਾਇਆ ਦੇਸ਼ਭਗਤੀ ਗੀਤ, ਬਣਿਆ ਵਿਸ਼ਵ ਰਿਕਾਰਡ
  • shahbaz wrote an emotional note on his sister shahnaz gill s birthday
    ਭੈਣ ਸ਼ਹਿਨਾਜ਼ ਗਿੱਲ ਦੇ ਜਨਮਦਿਨ 'ਤੇ ਸ਼ਹਿਬਾਜ਼ ਨੇ ਲਿਖਿਆ ਭਾਵੁਕ ਨੋਟ ; ਕਿਹਾ - "ਅੱਜ ਮੈਂ ਜੋ ਵੀ ਹਾਂ..."
  • china wire flies openly on basant panchami
    ਪੰਜਾਬ: ਭਾਰੀ ਜੁਰਮਾਨੇ ਸਿਰਫ਼ ਕਾਗਜ਼ਾਂ 'ਚ? ਬਸੰਤ ਪੰਚਮੀ 'ਤੇ ਸ਼ਰੇਆਮ ਉੱਡੀ ਚਾਈਨਾ ਡੋਰ, ਮੂਕ ਦਰਸ਼ਕ ਬਣੀ ਪੁਲਸ
  • viral video reality
    ਭੋਰਾ ਕੁ ਮੁੰਡੇ ਦੇ ਬੱਚੇ ਦੀ ਮਾਂ ਬਣੀ ਛੋਟੀ ਭੈਣ ! ਵਾਇਰਲ ਖ਼ਬਰ 'ਤੇ ਪੁਲਸ ਨੇ ਦੱਸੀ ਪੂਰੀ ਗੱਲ
  • pm narendra modi visit dera sachkhand ballan
    ਡੇਰਾ ਸੱਚਖੰਡ ਬੱਲਾਂ ਨਤਮਸਤਕ ਹੋਏ PM ਨਰਿੰਦਰ ਮੋਦੀ, ਸੰਤ ਨਿਰੰਜਨ ਦਾਸ ਤੋਂ ਲਿਆ...
  • pm narendra modi reached dera sachkhand ballon
    ਡੇਰਾ ਸੱਚਖੰਡ ਬੱਲਾਂ ਪਹੁੰਚੇ PM ਨਰਿੰਦਰ ਮੋਦੀ
  • pm narendra modi reached jalandhar
    ਆਦਮਪੁਰ ਏਅਰਪੋਰਟ ਪਹੁੰਚੇ PM ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਡੇਰਾ ਸੱਚਖੰਡ ਬੱਲਾਂ...
  • adampur airport has been renamed and new signboards with the new name
    PM ਮੋਦੀ ਦੀ ਫੇਰੀ ਤੋਂ ਪਹਿਲਾਂ ਬਦਲਿਆ ਆਦਮਪੁਰ ਏਅਰਪੋਰਟ ਦਾ ਨਾਮ! ਲੱਗ ਗਏ ਨਵੇਂ...
  • congress mp charanjit singh channi big statement on union budget 2026
    ਸਰਕਾਰ ਵੱਲੋਂ ਪੇਸ਼ ਕੀਤੇ ਗਏ ਕੇਂਦਰੀ ਬਜਟ 'ਤੇ MP ਚਰਨਜੀਤ ਸਿੰਘ ਚੰਨੀ ਦਾ ਵੱਡਾ...
  • deadly attacked a man threw bricks at shobha yatra in jalandhar
    ਜਲੰਧਰ 'ਚ ਸ਼ੋਭਾ ਯਾਤਰਾ ਦੌਰਾਨ ਸੰਗਤ 'ਤੇ ਨੌਜਵਾਨ ਨੇ ਵਰ੍ਹਾਈਆਂ ਇੱਟਾਂ! ਕਈ...
  • what did punjab get from the union budget
    Union Budget ਤੋਂ ਪੰਜਾਬ ਨੂੰ ਕੀ ਮਿਲਿਆ! ਜਲੰਧਰ ਤੇ ਲੁਧਿਆਣਾ ਦੇ ਵਪਾਰੀਆਂ ਦੀਆਂ...
  • baby  s deadbody recovered from canal jalandhar
    ਜਲੰਧਰ ਵਿਖੇ ਨਹਿਰ 'ਚੋਂ ਬੱਚੇ ਦੀ ਮਿਲੀ ਲਾਸ਼, ਇਲਾਕੇ ਵਿਚ ਫੈਲੀ ਸਨਸਨੀ
Trending
Ek Nazar
8 killed as passenger bus crashes in wet conditions in southern turkiye

ਤੁਰਕੀ 'ਚ ਵਾਪਰਿਆ ਭਿਆਨਕ ਸੜਕ ਹਾਦਸਾ; ਬੱਸ 'ਚੋਂ ਬਾਹਰ ਜਾ ਡਿੱਗੀਆਂ ਸਵਾਰੀਆਂ, 8...

rohit shetty residence firing lawrence bishnoi gang claims responsibility

ਰੋਹਿਤ ਸ਼ੈੱਟੀ ਦੇ ਘਰ ਬਾਹਰ ਫਾਇਰਿੰਗ: ਲਾਰੈਂਸ ਗੈਂਗ ਨੇ ਲਈ ਜ਼ਿੰਮੇਵਾਰੀ, ਪੂਰੇ...

punjab power cut

ਕਰ ਲਓ ਤਿਆਰੀ, Punjab ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ 7-8 ਘੰਟਿਆਂ ਦਾ...

what is moltbook ai has created its own reddit like platform

AI ਬੋਟਸ ਨੇ ਬਣਾਇਆ ਆਪਣਾ ਸੋਸ਼ਲ ਮੀਡੀਆ 'Moltbook', ਉਡਾ ਰਹੇ ਇਨਸਾਨਾਂ ਦਾ...

police fine indian man 600 euros for drinking beer and cycling

ਬੀਅਰ ਪੀ ਚਲਾਇਆ ਸਾਇਕਲ, ਨਾ ਟੱਲੀ, ਨਾ ਲਾਇਟ, ਪੁਲਸ ਨੇ ਕੱਟ'ਤਾ 65 ਹਜ਼ਾਰ ਦਾ ਚਲਾਨ

t20 world cup 2026 nipah virus

T20 ਵਿਸ਼ਵ ਕੱਪ 'ਤੇ ਮੰਡਰਾ ਰਿਹਾ ਨਿਪਾਹ ਵਾਇਰਸ ਦਾ ਖਤਰਾ!

explosion occurs at iran s southern port of bandar abbas

ਈਰਾਨ ਦੀ ਬੰਦਰ ਅੱਬਾਸ ਬੰਦਰਗਾਹ 'ਤੇ ਜ਼ਬਰਦਸਤ ਧਮਾਕਾ, ਤੇਲ ਸਪਲਾਈ ਦੇ ਅਹਿਮ ਰਸਤੇ...

oneplus 13 discount price amazon offer

12 ਹਜ਼ਾਰ ਰੁਪਏ ਸਸਤਾ ਹੋਇਆ OnePlus ਦਾ ਇਹ ਫੋਨ, ਇਥੇ ਮਿਲ ਰਹੀ ਸ਼ਾਨਦਾਰ ਡੀਲ

influencer khaby lame sold his personality rights for 9 000 crore

Khaby Lame ਨੇ ਕੀਤੀ 9 ਹਜ਼ਾਰ ਕਰੋੜ ਦੀ Deal, ਇਸ ਕੰਪਨੀ ਨੂੰ ਵੇਚੇ 'ਪਰਸਨੈਲਿਟੀ...

bla captured markets and several police stations

ਪੋਸਟਾਂ ਛੱਡ ਭੱਜ ਗਏ ਪਾਕਿਸਤਾਨੀ ਫੌਜੀ! BLA ਨੇ 10 ਸ਼ਹਿਰਾਂ ਤੇ ਪੁਲਸ ਸਟੇਸ਼ਨਾਂ...

sunetra pawar ncp deputy cm

ਵੱਡੀ ਖ਼ਬਰ : NCP ਵਿਧਾਇਕ ਦਲ ਦੀ ਨੇਤਾ ਚੁਣੀ ਗਈ ਸੁਨੇਤਰਾ ਪਵਾਰ, ਅੱਜ ਸ਼ਾਮ ਨੂੰ...

february 1 to 4 weather heavy rain

1 ਤੋਂ 4 ਫਰਵਰੀ ਤੱਕ ਤੇਜ਼ ਮੀਂਹ ਹਨੇਰੀ ਦਾ ਅਲਰਟ! ਉੱਤਰੀ ਭਾਰਤ 'ਚ ਫਿਰ ਬਦਲੇਗਾ...

israeli strikes in gaza kill 12

ਇਜ਼ਰਾਈਲ ਨੇ ਗਾਜ਼ਾ 'ਚ ਮੁੜ ਕੀਤੀ ਏਅਰ ਸਟ੍ਰਾਈਕ! ਔਰਤਾਂ ਸਣੇ 12 ਫਲਸਤੀਨੀਆਂ ਦੀ...

new esptein files claim bill gates  stds post intimacy with   russian girls

ਬਿਲ ਗੇਟਸ ਦੀਆਂ 'ਕਾਲੀਆਂ ਕਰਤੂਤਾਂ' ਦਾ ਖੁਲਾਸਾ! ਐਪਸਟੀਨ ਦੀਆਂ ਫਾਈਲਾਂ ਨੇ...

head bowed self respect compromised pakistan pm on foreign loan humiliation

'ਇੱਜ਼ਤ ਦਾਅ 'ਤੇ ਲਾ ਕੇ ਮੰਗਦਾਂ ਕਰਜ਼ਾ, ਝੁਕ ਜਾਂਦੈ ਸਿਰ..!' ਪਾਕਿ PM ਨੇ ਭਾਵੁਕ...

dubai billionaire announces marriage bonus

ਵਿਆਹ ਕਰਵਾਓ ਤੇ ਲੱਖਾਂ ਦਾ ਇਨਾਮ ਪਾਓ ! ਇਸ ਕੰਪਨੀ ਦੇ ਕਰਮਚਾਰੀਆਂ ਦੀਆਂ ਹੋ ਗਈਆਂ...

terrorist encounter internet services closed

ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਅੱਤਵਾਦੀ ਮੁਕਾਬਲਾ, ਇੰਟਰਨੈੱਟ ਸੇਵਾਵਾਂ ਅਸਥਾਈ...

dog attack video morning walk woman

ਸੈਰ ਕਰ ਰਹੀ ਮਹਿਲਾ 'ਤੇ ਝਪਟ ਪਿਆ ਪਾਲਤੂ ਕੁੱਤਾ, ਚਿਹਰੇ 'ਤੇ ਲੱਗੇ 50 ਟਾਂਕੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • after tv  naagin will now be seen in cinemas
      TV ਤੋਂ ਬਾਅਦ ਹੁਣ ਸਿਨੇਮਾਘਰਾਂ ’ਚ ਦਿਖੇਗੀ ‘ਨਾਗਿਨ’, ਏਕਤਾ ਕਪੂਰ ਦੇ ਨਵੇਂ...
    • firing outside famous film director s house
      ਵੱਡੀ ਖ਼ਬਰ: ਮਸ਼ਹੂਰ ਫਿਲਮ ਡਾਇਰੈਕਟਰ ਦੇ ਘਰ ਬਾਹਰ ਤਾਬੜਤੋੜ ਫਾਇਰਿੰਗ, ਮੌਕੇ 'ਤੇ...
    • superstar ram charan becomes father of twins
      ਜੁੜਵਾਂ ਬੱਚਿਆਂ ਦੇ ਪਿਤਾ ਬਣੇ ਸੁਪਰਸਟਾਰ ਰਾਮ ਚਰਨ, ਪਤਨੀ ਉਪਾਸਨਾ ਨੇ ਪੁੱਤਰ ਤੇ...
    • ghuggi  s mischief on kang  s birthday
      ਸਮੀਪ ਕੰਗ ਦੇ ਜਨਮਦਿਨ 'ਤੇ ਘੁੱਗੀ ਦੀ ਸ਼ਰਾਰਤ: ਬਾਂਦਰੀ ਨੂੰ ਪਕੌੜੇ ਖੁਆ ਕੇ...
    • influencer khaby lame sold his personality rights for 9 000 crore
      Khaby Lame ਨੇ ਕੀਤੀ 9 ਹਜ਼ਾਰ ਕਰੋੜ ਦੀ Deal, ਇਸ ਕੰਪਨੀ ਨੂੰ ਵੇਚੇ 'ਪਰਸਨੈਲਿਟੀ...
    • aj dharmani  s explosive comeback after 5 years
      5 ਸਾਲਾਂ ਬਾਅਦ AJ Dharmani ਦਾ ਧਮਾਕੇਦਾਰ ਕਮਬੈਕ, 'ਬਿਗ ਬੈਂਗ ਬੋਲੀਆ' ਗੀਤ 2...
    • film director vishal bhardwaj appeals to singer
      ‘ਆਪਣਾ ਸੰਨਿਆਸ ਵਾਪਸ ਲਓ...’ ਫਿਲਮ ਨਿਰਦੇਸ਼ਕ ਵਿਸ਼ਾਲ ਭਾਰਦਵਾਜ ਨੇ ਗਾਇਕ ਨੂੰ ਕੀਤੀ...
    • sonam kapoor  s house will once again be filled with screams
      ਸੋਨਮ ਕਪੂਰ ਦੇ ਘਰ ਫਿਰ ਗੂੰਜਣਗੀਆਂ ਕਿਲਕਾਰੀਆਂ; ਇਵੈਂਟ ਦੌਰਾਨ ਸਟਾਈਲਿਸ਼ ਲੁੱਕ...
    • pinky bua reveals the real situation in the entertainment world
      ਇੰਡਸਟਰੀ ਦੀ 'ਕੌੜੀ ਸੱਚਾਈ':  ਮਨੋਰੰਜਨ ਜਗਤ ਦੇ ਅਸਲ ਹਾਲਾਤਾਂ ਦਾ 'ਪਿੰਕੀ...
    • punjabi singer ji khan  s shoes go missing during live show
      ਲਾਈਵ ਸ਼ੋਅ ਦੌਰਾਨ ਪੰਜਾਬੀ ਗਾਇਕ ਜੀ ਖ਼ਾਨ ਦੇ ਬੂਟ ਗਾਇਬ, ਸੋਸ਼ਲ ਮੀਡੀਆ 'ਤੇ ਵਾਇਰਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +