Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    7:58:27 PM

  • notices issued to 82 teachers in jalandhar

    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ...

  • punjab politics congress president

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਇਸ ਵੱਡੇ...

  • transfers in punjab

    ਪੰਜਾਬ 'ਚ ਮੁਲਾਜ਼ਮਾਂ ਦੀਆਂ ਬਦਲੀਆਂ ਨਾਲ ਜੁੜੀ...

  • warning bell for the people of punjab fear of floods looms

    ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਸਤਾ ਰਿਹਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ...ਤਾਂ ਇਸੇ ਕਰਕੇ ਸ਼ਹਿਨਾਜ਼ ਨੇ ਕਰੀਬੀ ਦੋਸਤ ਸਿਧਾਰਥ ਸ਼ੁਕਲਾ ਦੀ ਬਰਸੀ 'ਤੇ ਨਹੀਂ ਕੀਤੀ ਕੋਈ ਪੋਸਟ ਸਾਂਝੀ

ENTERTAINMENT News Punjabi(ਤੜਕਾ ਪੰਜਾਬੀ)

...ਤਾਂ ਇਸੇ ਕਰਕੇ ਸ਼ਹਿਨਾਜ਼ ਨੇ ਕਰੀਬੀ ਦੋਸਤ ਸਿਧਾਰਥ ਸ਼ੁਕਲਾ ਦੀ ਬਰਸੀ 'ਤੇ ਨਹੀਂ ਕੀਤੀ ਕੋਈ ਪੋਸਟ ਸਾਂਝੀ

  • Edited By Sunita,
  • Updated: 05 Sep, 2022 11:03 AM
Jalandhar
shehnaaz gill did not do any post on siddharth shukla s death anniversary
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਪਿਛਲੇ ਸਾਲ 2 ਸਤੰਬਰ ਨੂੰ ਟੀ. ਵੀ. ਇੰਡਸਟਰੀ ਦੇ ਸਭ ਤੋਂ ਮਸ਼ਹੂਰ ਅਦਾਕਾਰਾਂ ਵਿੱਚੋਂ ਇੱਕ ਸਿਧਾਰਥ ਸ਼ੁਕਲਾ ਦਾ ਦਿਹਾਂਤ ਹੋ ਗਿਆ ਸੀ। 40 ਸਾਲਾ ਅਦਾਕਾਰ ਦਿਲ ਦਾ ਦੌਰਾ ਪੈਣ ਕਾਰਨ ਆਪਣੀ ਜਾਨ ਗੁਆ ਬੈਠਾ ਸੀ। ਹੱਸਦੇ-ਮੁਸਕੁਰਾਉਂਦੇ ਸਿਧਾਰਥ ਦੀ ਮੌਤ ਉਨ੍ਹਾਂ ਦੇ ਪਰਿਵਾਰ ਅਤੇ ਫੈਨਜ਼ 'ਤੇ ਕਹਿਰ ਬਣ ਕੇ ਡਿੱਗੀ ਸੀ, ਜਦੋਂਕਿ ਉਨ੍ਹਾਂ ਦੀ ਸਭ ਤੋਂ ਕਰੀਬੀ ਦੋਸਤ ਸ਼ਹਿਨਾਜ਼ ਕੌਰ ਗਿੱਲ ਪੂਰੀ ਤਰ੍ਹਾਂ ਟੁੱਟ ਗਈ ਸੀ। ਉਸ ਦੀਆਂ ਰੋਂਦੀਆਂ ਤਸਵੀਰਾਂ ਨੇ ਇੰਟਰਨੈੱਟ 'ਤੇ ਤਰਥੱਲੀ ਮਚਾ ਦਿੱਤੀ ਸੀ। ਲੰਬੇ ਸਮੇਂ ਤੱਕ ਸ਼ਹਿਨਾਜ਼ ਇਸ ਦੁੱਖ ਤੋਂ ਉਭਰ ਨਹੀਂ ਸਕੀ ਸੀ।

PunjabKesari

2 ਸਤੰਬਰ 2022 ਨੂੰ ਸਿਧਾਰਥ ਸ਼ੁਕਲਾ ਦੀ ਪਹਿਲੀ ਬਰਸੀ 'ਤੇ ਜਿੱਥੇ ਉਨ੍ਹਾਂ ਦੀ ਮਾਂ ਨੇ ਆਪਣੇ ਮਰਹੂਮ ਪੁੱਤਰ ਲਈ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਸੀ, ਉਨ੍ਹਾਂ ਦੇ ਫੈਨਜ਼ ਨੇ ਸੋਸ਼ਲ ਮੀਡੀਆ 'ਤੇ ਆਪਣੇ ਪਸੰਦੀਦਾ ਅਦਾਕਾਰ ਨੂੰ ਸ਼ਰਧਾਂਜਲੀ ਦਿੱਤੀ ਸੀ। ਹਾਲਾਂਕਿ ਸ਼ਹਿਨਾਜ਼ ਗਿੱਲ ਨੇ ਸਿਧਾਰਥ ਲਈ ਕੋਈ ਪੋਸਟ ਸ਼ੇਅਰ ਨਹੀਂ ਕੀਤੀ ਸੀ। ਇਸ ਕਾਰਨ ਸਿਡਨਾਜ਼ ਦੇ ਫੈਨਜ਼ ਹੈਰਾਨ ਰਹਿ ਗਏ ਅਤੇ ਕਈ ਤਰ੍ਹਾਂ ਦੇ ਸਵਾਲ ਚੁੱਕੇ ਸਨ ਕਿ ਸ਼ਹਿਨਾਜ਼ ਨੇ ਸਿਡ ਲਈ ਕੋਈ ਪੋਸਟ ਕਿਉਂ ਨਹੀਂ ਕੀਤੀ?

PunjabKesari

ਇਸੇ ਕਰਕੇ ਸ਼ਹਿਨਾਜ਼ ਨੇ ਸਿਧਾਰਥ ਲਈ ਪੋਸਟ ਨਹੀਂ ਕੀਤੀ ਸਾਂਝੀ
'ਬਾਲੀਵੁੱਡ ਲਾਈਫ਼' ਦੀ ਇਕ ਰਿਪੋਰਟ ਮੁਤਾਬਕ, ਸ਼ਹਿਨਾਜ਼ ਗਿੱਲ ਸਿਧਾਰਥ ਸ਼ੁਕਲਾ ਨਾਲ ਜੁੜੀਆਂ ਪੋਸਟਾਂ ਨੂੰ ਸੋਸ਼ਲ ਮੀਡੀਆ 'ਤੇ ਦੁਬਾਰਾ ਕਦੇ ਸ਼ੇਅਰ ਨਹੀਂ ਕਰੇਗੀ। ਸ਼ਹਿਨਾਜ਼ ਨੇ ਸਿਡ ਦੀ ਮੌਤ ਤੋਂ ਬਾਅਦ ਪਹਿਲੀ ਅਤੇ ਆਖਰੀ ਪੋਸਟ ਕੀਤੀ ਸੀ। ਰਿਪੋਰਟ ਮੁਤਾਬਕ, ਸ਼ਹਿਨਾਜ਼ ਸਿਡ ਦੇ ਬਹੁਤ ਕਰੀਬ ਸੀ ਅਤੇ ਜਾਣਦੀ ਸੀ ਕਿ ਉਹ ਬਹੁਤ ਹੀ ਪ੍ਰਾਈਵੇਟ ਪਰਸਨ ਹੈ ਅਤੇ ਕਦੇ ਵੀ ਇਸ ਬਾਰੇ ਜਨਤਕ ਤੌਰ 'ਤੇ ਗੱਲ ਨਹੀਂ ਕਰਨਾ ਚਾਹੁੰਦੀ। ਸ਼ਹਿਨਾਜ਼ ਕੋਲ ਸਿਧਾਰਥ ਦੀਆਂ ਯਾਦਾਂ ਜ਼ਿੰਦਗੀ ਭਰ ਲਈ ਹਨ ਅਤੇ ਉਹ ਇਸ ਨੂੰ ਆਪਣੇ ਕੋਲ ਰੱਖੇਗੀ। ਉਨ੍ਹਾਂ ਲਈ ਸਿਡ ਹਮੇਸ਼ਾ ਉਨ੍ਹਾਂ ਦੇ ਨਾਲ ਮੌਜੂਦ ਹੈ। ਸਿਡਨਾਜ਼ ਦੇ ਫੈਨਜ਼ ਸ਼ਹਿਨਾਜ਼ ਦੇ  ਫ਼ੈਸਲੇ ਨੂੰ ਜ਼ਰੂਰ ਸਮਝਣਗੇ।

PunjabKesari

ਕਰੀਬੀ ਦੋਸਤ ਸਨ ਸ਼ਹਿਨਾਜ਼-ਸਿਧਾਰਥ
ਸ਼ਹਿਨਾਜ਼ ਅਤੇ ਸਿਧਾਰਥ ਰਿਐਲਿਟੀ ਟੀ. ਵੀ. ਸ਼ੋਅ 'ਬਿੱਗ ਬੌਸ 13' 'ਚ ਦੋਸਤ ਸਨ। ਦੋਵਾਂ ਨੇ ਆਪਣੀ ਕੈਮਿਸਟਰੀ ਨਾਲ ਸ਼ੋਅ 'ਚ ਅੱਗ ਲਗਾ ਦਿੱਤੀ ਸੀ। ਸ਼ੋਅ ਤੋਂ ਬਾਅਦ ਉਨ੍ਹਾਂ ਦੀ ਡੇਟਿੰਗ ਦੀਆਂ ਖ਼ਬਰਾਂ ਨੇ ਕਾਫੀ ਸੁਰਖੀਆਂ ਬਟੋਰੀਆਂ ਪਰ ਸਿਧਾਰਥ ਨੇ ਕਦੇ ਵੀ ਇਸ ਨੂੰ ਸਿੱਧੇ ਤੌਰ 'ਤੇ ਸਵੀਕਾਰ ਨਹੀਂ ਕੀਤਾ। ਸ਼ਹਿਨਾਜ਼ ਲਈ ਉਨ੍ਹਾਂ ਦਾ ਪ੍ਰੋਟੈਕਟਿਵ ਨੇਚਰ ਉਨ੍ਹਾਂ ਦੇ ਰਿਸ਼ਤੇ ਨੂੰ ਬਿਆਨ ਕਰਨ ਲਈ ਕਾਫੀ ਸੀ।

PunjabKesari

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।

  • Shehnaaz Gill
  • Sidharth Shukla
  • Post
  • Siddharth Shukla Death Anniversary
  • Tribute

‘ਮਾਂ ਦਾ ਲਾਡਲਾ’ ਫ਼ਿਲਮ ਦਾ ਟਰੇਲਰ ਰਿਲੀਜ਼, ਮਜ਼ੇਦਾਰ ਨੇ ਫ਼ਿਲਮ ’ਚ ਦਿਖਣ ਵਾਲੇ ਕਿਰਦਾਰ (ਵੀਡੀਓ)

NEXT STORY

Stories You May Like

  • shehnaaz gill opens up about the one who has her heart
    ਕਿਸ ਦੇ ਕੋਲ ਹੈ ਸ਼ਹਿਨਾਜ਼ ਗਿੱਲ ਦਾ ਦਿਲ ? ਅਦਾਕਾਰਾ ਨੇ ਵੀਡੀਓ ਸਾਂਝੀ ਕਰਕੇ ਖੁਦ ਕੀਤਾ ਖੁਲਾਸਾ
  • big revelation in patiala doctor murder case
    ਪਟਿਆਲਾ ਦੇ ਡਾਕਟਰ ਕਤਲਕਾਂਡ 'ਚ ਵੱਡਾ ਖ਼ੁਲਾਸਾ! ਬਚਪਨ ਦੇ ਦੋਸਤ ਨੇ ਕੀਤੀ ਗੱਦਾਰੀ, ਇੰਝ ਰਚੀ ਕਤਲ ਦੀ ਸਾਜਿਸ਼
  • rajiv gandhi death anniversary  tributes
    ਸੋਨੀਆ, ਖੜਗੇ, ਰਾਹੁਲ ਨੇ ਸਾਬਕਾ PM ਰਾਜੀਵ ਗਾਂਧੀ ਦੀ ਬਰਸੀ 'ਤੇ ਭੇਟ ਕੀਤੀ ਸ਼ਰਧਾਂਜਲੀ
  • narendra modi  rajiv gandhi  tribute  death anniversary  prime minister
    PM ਮੋਦੀ ਨੇ ਰਾਜੀਵ ਗਾਂਧੀ ਨੂੰ ਬਰਸੀ 'ਤੇ ਦਿੱਤੀ ਸ਼ਰਧਾਂਜਲੀ
  • my boyfriend will also stay in this house
    "ਮੇਰਾ ਬੁਆਏਫ੍ਰੈਂਡ ਵੀ ਇਸੇ ਘਰ 'ਚ ਰਹੇਗਾ", ਪਤੀ ਨੇ ਕੀਤਾ ਵਿਰੋਧ ਤਾਂ ਪਤਨੀ ਨੇ ਦਿੱਤੀ ਜਾਨੋਂ ਮਾਰਨ ਦੀ ਧਮਕੀ
  • there is no doubt about sooryavanshi  s fitness  penny
    ਸੂਰਿਆਵੰਸ਼ੀ ਦੀ ਫਿਟਨੈੱਸ 'ਤੇ ਕੋਈ ਸ਼ੱਕ ਨਹੀਂ : ਪੇਨੀ
  • uzbekistan offers special incentives to increase indian investment
    ਉਜ਼ਬੇਕਿਸਤਾਨ ਨੇ ਭਾਰਤੀ ਨਿਵੇਸ਼ ਵਧਾਉਣ ਲਈ ਵਿਸ਼ੇਸ਼ ਇਨਸੈਂਟਿਵ ਦੀ ਕੀਤੀ ਪੇਸ਼ਕਸ਼
  • friend  s wife  only son
    ਪਾਤੜਾਂ : ਦੋਸਤ ਦੀ ਪਤਨੀ ਨਾਲ ਬਣ ਗਏ ਨਜਾਇਜ਼ ਸੰਬੰਧ, ਇਕਲੌਤੇ ਪੁੱਤ ਦੀ ਗਈ ਜਾਨ
  • punjab weather raining imd yellow alert
    ਪੰਜਾਬ 'ਚ 3,4,5 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਸਾਵਧਾਨ ਰਹਿਣ...
  • big administrative reshuffle in punjab 11 ias officers transferred
    ਪੰਜਾਬ 'ਚ ਵੱਡਾ ਫੇਰਬਦਲ! IPS ਧਨਪ੍ਰੀਤ ਕੌਰ ਸਣੇ 11 ਅਧਿਕਾਰੀਆਂ ਦੇ ਤਬਾਦਲੇ
  • ruckus in jalandhar over religious conversion
    ਧਰਮ ਪਰਿਵਰਤਮ ਨੂੰ ਲੈ ਕੇ ਜਲੰਧਰ ਵਿਚ ਹੰਗਾਮਾ
  • notices issued to 82 teachers in jalandhar
    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
  • jalandhar court complex receives bomb threat panic ensues
    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
  • attack on two friends with sharp weapons in jalandhar
    ਜਲੰਧਰ 'ਚ ਦੋ ਦੋਸਤਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਖੇਤਾਂ 'ਚ ਲੁਕ ਕੇ...
  • motorcycle stolen from outside the park
    ਪਾਰਕ 'ਚ ਸੈਰ ਕਰਨਾ ਨੌਜਵਾਨ ਨੂੰ ਪਿਆ ਮਹਿੰਗਾ, ਬਾਹਰੋਂ ਮੋਟਰਸਾਈਕਲ ਹੋਈ ਚੋਰੀ
  • naked dance of robberies  thefts and hooliganism in mehatpur
    ਮਹਿਤਪੁਰ ਵਿਖੇ ਲੁੱਟਾਂ-ਖੋਹਾਂ, ਚੋਰੀਆਂ ਤੇ ਗੁੰਡਾਗਰਦੀ ਦਾ ਨੰਗਾ ਨਾਚ
Trending
Ek Nazar
icc suspends cricket board for breach of membership

ਇਸ ਕ੍ਰਿਕਟ ਬੋਰਡ 'ਤੇ ਹੋ ਗਿਆ ਵੱਡਾ ਐਕਸ਼ਨ! ICC ਨੇ ਅਚਾਨਕ ਕਰ'ਤਾ ਬੈਨ

ipl 2026 fair play award punjab kings win

ਪੰਜਾਬ ਕਿੰਗਜ਼ ਨੇ ਜਿੱਤਿਆ 'ਫੇਅਰ ਪਲੇ ਅਵਾਰਡ'; ਇਸ ਟੀਮ ਦਾ ਵਿਵਹਾਰ ਰਿਹਾ ਸਭ ਤੋਂ...

over 100 injured  in dhaka

ਢਾਕਾ 'ਚ ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੌਛਾਰਾਂ ਤੇ ਅੱਥਰੂ ਗੈਸ; 100 ਤੋਂ ਵੱਧ...

nitin nabin  jee advanced topper  shubham kumar  congratulations

ਭਾਜਪਾ ਪ੍ਰਧਾਨ ਨਿਤਿਨ ਨਬੀਨ ਨੇ ਜੇਈਈ-ਐਡਵਾਂਸਡ ਟੌਪਰ ਸ਼ੁਭਮ ਕੁਮਾਰ ਨੂੰ ਵਧਾਈ...

nothing phone 4a phone 4a pro price in hike

5000 ਰੁਪਏ ਤਕ ਮਹਿੰਗੇ ਹੋ ਗਏ ਇਹ 2 ਧਾਕੜ ਸਮਾਰਟਫੋਨ

rajasthan bjp  organization  mahamantri  appointment  ajay kumar

ਰਾਜਸਥਾਨ ਭਾਜਪਾ 'ਚ ਸੰਗਠਨ ਮਹਾਮੰਤਰੀ ਦੀ ਨਿਯੁਕਤੀ ! UP ਦੇ ਅਜੈ ਕੁਮਾਰ ਨੂੰ...

indian care worker in uk

ਯੂਕੇ 'ਚ ਭਾਰਤੀ ਕੇਅਰ ਵਰਕਰ ਦੀ ਵੱਡੀ ਜਿੱਤ; ਮਿਲਣਗੇ 35,76,409 ਰੁਪਏ

lionel messi  football player  statue  crane  west bengal

ਬੰਗਾਲ ਪ੍ਰਸ਼ਾਸਨ ਨੇ ਹਟਾਈ ਮੈਸੀ ਦੀ 70 ਫੁੱਟ ਉੱਚੀ ਮੂਰਤੀ ! ਸੁਰੱਖਿਆ ਕਾਰਨਾਂ...

banana missing

ਫਰਾਂਸੀਸੀ ਅਜਾਇਬ ਘਰ ਤੋਂ 62 ਕਰੋੜ ਦਾ ਵਿਵਾਦਿਤ 'ਕੇਲਾ' ਗਾਇਬ, ਪੁਲਿਸ ਨੂੰ...

police kill stabbing suspect

ਕੈਨੇਡਾ: ਚਾਕੂਬਾਜ਼ੀ ਦੇ ਸ਼ੱਕੀ ਨੂੰ ਪੁਲਿਸ ਨੇ ਮੁਕਾਬਲੇ 'ਚ ਕੀਤਾ ਢੇਰ

drunk driver struck people

ਸ਼੍ਰੀਲੰਕਾ : ਨਸ਼ੇ 'ਚ ਟੱਲ਼ੀ ਡਰਾਈਵਰ ਨੇ ਉਤਸਵ ਮਨਾ ਰਹੇ ਲੋਕਾਂ ਨੂੰ ਦਰੜਿਆ, ਛੇ...

sleeper bus  fire 45 passengers

ਸਵਾਰੀਆਂ ਨਾਲ ਭਰੀ ਸਲੀਪਰ ਬੱਸ ਬਣੀ 'ਅੱਗ ਦਾ ਗੋਲਾ' ! MP 'ਚ ਮਚੀ ਹਾਹਾਕਾਰ

fire at defense company

ਦੱਖਣੀ ਕੋਰੀਆ ਦੀ ਰੱਖਿਆ ਕੰਪਨੀ 'ਚ ਲੱਗੀ ਅੱਗ, ਪੰਜ ਲੋਕਾਂ ਦੀ ਮੌਤ

today expensive bus auto rickshaw fare

ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ...

rahul gandhi  cbse  pickpockets

CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ

trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • mortal remains of actor ajith  s mother cremated in chennai
      ਅਦਾਕਾਰ ਅਜੀਤ ਕੁਮਾਰ ਦੀ ਮਾਂ ਦਾ ਹੋਇਆ ਅੰਤਿਮ ਸੰਸਕਾਰ
    •   brown   trailer released  karisma kapoor to play the role of a police officer
      "ਬ੍ਰਾਊਨ" ਦਾ ਟ੍ਰੇਲਰ ਰਿਲੀਜ਼, ਕਰਿਸ਼ਮਾ ਕਪੂਰ ਨਿਭਾਏਗੀ ਪੁਲਸ ਅਧਿਕਾਰੀ ਦੀ ਭੂਮਿਕਾ
    • new promo for stunt reality show   khatron ke khiladi 15   released
      ਸਟੰਟ ਰਿਐਲਿਟੀ ਸ਼ੋਅ "ਖਤਰੋਂ ਕੇ ਖਿਲਾੜੀ 15" ਦਾ ਨਵਾਂ ਪ੍ਰੋਮੋ ਜਾਰੀ
    • surbhi jyoti celebrates her 38th birthday bash and baby shower
      ਅਦਾਕਾਰਾ ਸੁਰਭੀ ਜੋਤੀ ਨੇ ਮਨਾਇਆ ਆਪਣਾ 38ਵਾਂ ਜਨਮਦਿਨ; ਬੇਬੀ ਸ਼ਾਵਰ ਦੀਆਂ...
    • notices against celina jaitly by peter haag for alleged defamation
      ਅਦਾਕਾਰਾ ਸੇਲੀਨਾ ਜੇਟਲੀ ਦੀਆਂ ਵਧੀਆਂ ਮੁਸ਼ਕਲਾਂ; ਪਤੀ ਅਤੇ ਸਹੁਰੇ ਨੇ ਭੇਜੇ...
    • famous actress seen begging on the streets of mumbai
      ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...
    • the biggest problems of a famous bollywood actress
      ਮਸ਼ਹੂਰ ਬਾਲੀਵੁੱਡ ਅਦਾਕਾਰਾ ਦੀਆਂ ਵਧੀਆਂ ਮੁਸ਼ਕਲਾਂ ! ਅਦਾਲਤ ਨੇ ਦੋਸ਼ ਤੈਅ ਕਰਨ ਦੇ...
    • yograj singh speaks on the web series controversy
      "ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...
    • bobby deol shares deep connection with his character in the film   bandaar
      ਬੌਬੀ ਦਿਓਲ ਦਾ ਫਿਲਮ "ਬੰਦਰ" ਦੇ ਕਿਰਦਾਰ ਨਾਲ ਹੈ ਡੂੰਘਾ ਸਬੰਧ
    • uttar da puttar   starring annu kapoor to release on july 24
      ਅਨੂ ਕਪੂਰ ਦੀ ਫਿਲਮ ‘ਉੱਤਰ ਦਾ ਪੁੱਤਰ’ 24 ਜੁਲਾਈ ਨੂੰ ਹੋਵੇਗੀ ਰਿਲੀਜ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +