Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    8:40:21 PM

  • punjab congress 50 50 formula

    ਪੰਜਾਬ ਵਿਚ 2027 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ...

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

  • government school  call monitor  punjab school

    ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ...

  • weather forecast for next 5 days in punjab rain alert on these dates

    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਸ਼ਹਿਨਾਜ਼ ਦੇ ਹੱਥਾਂ 'ਚ ਤੋੜਿਆ ਸੀ ਸਿਧਾਰਥ ਸ਼ੁਕਲਾ ਨੇ ਦਮ, ਸਾਹਮਣੇ ਆਇਆ ਦਿਲ ਨੂੰ ਝੰਜੋੜ ਦੇਣ ਵਾਲਾ ਬਿਆਨ

ENTERTAINMENT News Punjabi(ਤੜਕਾ ਪੰਜਾਬੀ)

ਸ਼ਹਿਨਾਜ਼ ਦੇ ਹੱਥਾਂ 'ਚ ਤੋੜਿਆ ਸੀ ਸਿਧਾਰਥ ਸ਼ੁਕਲਾ ਨੇ ਦਮ, ਸਾਹਮਣੇ ਆਇਆ ਦਿਲ ਨੂੰ ਝੰਜੋੜ ਦੇਣ ਵਾਲਾ ਬਿਆਨ

  • Edited By Sunita,
  • Updated: 03 Sep, 2021 10:12 AM
Mumbai
shehnaaz gill expressed pain on the death of sidharth
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) : ਰਿਐਲਿਟੀ ਟੀ. ਵੀ. ਸ਼ੋਅ 'ਬਿੱਗ ਬੌਸ 13' ਦੇ ਜੇਤੂ ਸਿਧਾਰਥ ਸ਼ੁਕਲਾ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ। ਸਿਧਾਰਥ ਦੀ ਮੌਤ ਨਾਲ ਉਨ੍ਹਾਂ ਦੇ ਪਰਿਵਾਰ ਦੇ ਨਾਲ-ਨਾਲ ਫੈਨਜ਼ ਵੀ ਸਦਮੇ 'ਚ ਹਨ। ਐਂਟਰਟੇਨਮੇਂਟ ਇੰਡਸਟਰੀ ਨਾਲ ਜੁੜੇ ਲੋਕ ਵੀ ਸਿਧਾਰਥ ਦੀ ਮੌਤ 'ਤੇ ਯਕੀਨ ਨਹੀਂ ਕਰ ਪਾ ਰਹੇ। ਇਨ੍ਹਾਂ ਸਭ ਦਰਮਿਆਨ ਸਿਧਾਰਥ ਸ਼ੁਕਲਾ ਦੀ ਕਰੀਬੀ ਦੋਸਤ ਅਤੇ ਮਸ਼ਹੂਰ ਗਾਇਕਾ ਸ਼ਹਿਨਾਜ਼ ਕੌਰ ਗਿੱਲ ਦਾ ਭਾਵੁਕ ਕਰਨ ਵਾਲਾ ਬਿਆਨ ਆਇਆ ਹੈ। ਇਸ ਬਾਰੇ ਕਿਸੇ ਹੋਰ ਨੇ ਨਹੀਂ ਸਗੋਂ ਸ਼ਹਿਨਾਜ਼ ਦੇ ਪਿਤਾ ਨੇ ਦੱਸਿਆ ਹੈ।

ਇਹ ਵੀ ਖ਼ਬਰ ਪੜ੍ਹੋ - ਵੱਡੀ ਖ਼ਬਰ : ਮਸ਼ਹੂਰ ਟੀ. ਵੀ. ਅਦਾਕਾਰ ਤੇ ‘ਬਿੱਗ ਬੌਸ 13’ ਦੇ ਜੇਤੂ ਸਿਧਾਰਥ ਸ਼ੁਕਲਾ ਦਾ ਦਿਹਾਂਤ

ਸੰਤੋਖ ਸਿੰਘ ਸੁੱਖ ਨੇ ਦੱਸਿਆ ਧੀ ਦਾ ਹਾਲ
ਮੀਡੀਆ ਰਿਪੋਰਟਾਂ ਮੁਤਾਬਕ, ਸ਼ਹਿਨਾਜ਼ ਕੌਰ ਗਿੱਲ ਨੇ ਆਪਣੇ ਪਿਤਾ ਨੂੰ ਕਿਹਾ, ''ਮੈਂ ਹੁਣ ਕਿਵੇਂ ਜੀਵਾਂਗੀ ਪਾਪਾ, ਉਹ ਮੇਰੇ ਹੱਥਾਂ 'ਚ ਦੁਨੀਆਂ ਛੱਡ ਗਿਆ।'' ਸਿਧਾਰਥ ਸ਼ੁਕਲਾ ਲਈ ਆਪਣਾ ਪਿਆਰ ਸ਼ਹਿਨਾਜ਼ ਗਿੱਲ ਕਈ ਵਾਰ ਜ਼ਾਹਰ ਕਰ ਚੁੱਕੀ ਹੈ। ਹੁਣ ਸਿਧਾਰਥ ਦੀ ਮੌਤ 'ਤੇ ਸ਼ਹਿਨਾਜ਼ ਪੂਰੀ ਤਰ੍ਹਾਂ ਨਾਲ ਟੁੱਟ ਚੁੱਕੀ ਹੈ। ਸ਼ਹਿਨਾਜ਼ ਦੇ ਪਿਤਾ ਸੰਤੋਖ ਸਿੰਘ ਸੁੱਖ ਨੇ ਦੱਸਿਆ ਕਿ ''ਰੋ-ਰੋ ਕੇ ਮੇਰੀ ਧੀ ਸ਼ਹਿਨਾਜ਼ ਦਾ ਬੁਰਾ ਹਾਲ ਹੋਇਆ ਹੈ। ਉਸ ਨੇ ਕਿਹਾ, ਪਾਪਾ ਮੇਰੇ ਹੱਥਾਂ 'ਚ ਉਸ ਨੇ ਦਮ ਤੋੜਿਆ ਹੈ। ਉਹ ਮੇਰੇ ਹੱਥਾਂ 'ਚ ਦੁਨੀਆ ਛੱਡ ਕੇ ਗਿਆ। ਮੈਂ ਹੁਣ ਕਿਵੇਂ ਜੀਵਾਂਗੀ, ਕੀ ਕਰਾਂਗੀ?''

ਇਹ ਵੀ ਖ਼ਬਰ ਪੜ੍ਹੋ - ਮੌਤ ਤੋਂ ਪਹਿਲਾਂ ਸਿਧਾਰਥ ਸ਼ੁਕਲਾ ਮਾਂ ਰੀਤਾ ਸ਼ੁਕਲਾ ਨਾਲ ਆਏ ਸਨ ਨਜ਼ਰ, ਵੇਖੋ ਆਖਰੀ ਤਸਵੀਰਾਂ

ਸ਼ਹਿਨਾਜ਼ ਨੇ ਪਿਤਾ ਨੂੰ ਕਿਹਾ-ਮੇਰੇ ਹੱਥਾਂ 'ਚ ਤੋੜਿਆ ਸਿਧਾਰਥ ਨੇ ਦਮ
ਮੀਡੀਆ ਰਿਪੋਰਟਾਂ ਮੁਤਾਬਕ ਸ਼ਹਿਨਾਜ਼ ਦੇ ਪਿਤਾ ਨੇ ਦੱਸਿਆ, ''ਸ਼ਹਿਨਾਜ਼, ਸਿਧਾਰਥ ਨੂੰ ਸਵੇਰੇ ਨੌਰਮਲੀ ਉਠਾਉਣ ਗਈ ਤਾਂ ਉਸ ਨੇ ਰਿਸਪੌਂਡ ਨਹੀਂ ਕੀਤਾ। ਉਸ ਨੇ ਸਿਧਾਰਥ ਨੂੰ ਗੋਦੀ 'ਚ ਫੜ੍ਹ ਕੇ ਰੱਖਿਆ ਪਰ ਸਿਧਾਰਥ ਨੇ ਫ਼ਿਰ ਵੀ ਕੋਈ ਰਿਸਪੌਂਡ ਨਹੀਂ ਕੀਤਾ। ਫਿਰ ਸ਼ਹਿਨਾਜ਼ ਨੇ ਸਿਧਾਰਥ ਦੇ ਪੂਰੇ ਪਰਿਵਾਰ ਨੂੰ ਬੁਲਾਇਆ, ਜੋ ਉੱਥੇ ਆਸਪਾਸ ਰਹਿੰਦੇ ਹਨ। ਫਿਰ ਉਸ ਨੂੰ ਹਸਪਤਾਲ ਲਿਜਾਇਆ ਗਿਆ। ਸ਼ਹਿਨਾਜ਼ ਕਹਿ ਰਹੀ ਹੈ ਕਿ ਹੁਣ ਉਹ ਨਹੀਂ ਹੈ ਤਾਂ ਮੈਂ ਕਿਵੇਂ ਰਹਾਂਗੀ।''

ਸ਼ਹਿਨਾਜ਼ ਨੂੰ ਲੈ ਕੇ ਇਸ ਗੱਲ ਦੀ ਹੈ ਪਿਤਾ ਸੰਤੋਖ ਨੂੰ ਚਿੰਤਾ 
ਇੰਨ੍ਹਾਂ ਹੀ ਨਹੀਂ ਸ਼ਹਿਨਾਜ਼ ਦੇ ਪਿਤਾ ਨੇ ਕਿਹਾ, ''ਉਨ੍ਹਾਂ ਨੂੰ ਇਸ ਗੱਲ ਦੀ ਕਦੇ ਚਿੰਤਾ ਨਹੀਂ ਹੋਈ ਸੀ ਕਿ ਮੇਰੀ ਬੇਟੀ ਮੁੰਬਈ 'ਚ ਇਕੱਲੀ ਰਹਿੰਦੀ ਹੈ ਕਿਉਂਕਿ ਇਕ ਪਰਿਵਾਰ ਵਾਂਗ ਸਿਧਾਰਥ, ਸ਼ਹਿਨਾਜ਼ ਦਾ ਖਿਆਲ ਰੱਖਦੇ ਸਨ ਪਰ ਹੁਣ ਉਹ ਚਿੰਤਾ 'ਚ ਹਨ।''

ਇਹ ਵੀ ਖ਼ਬਰ ਪੜ੍ਹੋ - ਸਿਧਾਰਥ ਸ਼ੁਕਲਾ ਦੀ ਮੌਤ ਨੇ ਤੋੜੀ ‘ਸਿਡਨਾਜ਼’ ਦੀ ਜੋੜੀ, ਸ਼ਹਿਨਾਜ਼ ਗਿੱਲ ਨੂੰ ਛੱਡ ਗਿਆ ਇਕੱਲਿਆਂ

ਸ਼ੁਰੂਆਤੀ ਕਰੀਅਰ
‘ਬਾਲਿਕਾ ਵਧੂ’ ’ਚ ਸ਼ਿਵ ਦੇ ਕਿਰਦਾਰ ਨਾਲ ਮਸ਼ਹੂਰ ਹੋਏ ਸਿਧਾਰਥ ਸ਼ੁਕਲਾ ਨੇ ਕਈ ਰਿਐਲਿਟੀ ਸ਼ੋਅਜ਼ ’ਚ ਹਿੱਸਾ ਲਿਆ ਸੀ। ਸਿਧਾਰਥ ਸ਼ੁਕਲਾ ਕਲਰਸ ਦੇ ਇਕ ਸ਼ੋਅ 'ਦਿਲ ਸੇ ਦਿਲ ਤਕ' 'ਚ ਰਸ਼ਮੀ ਦੇਸਾਈ ਨਾਲ ਵੀ ਨਜ਼ਰ ਆ ਚੁੱਕੇ ਹਨ। ਇਸ ਸੀਰੀਅਲ 'ਚ ਦੋਵਾਂ ਦੀ ਜੋੜੀ ਨੂੰ ਖ਼ੂਬ ਪਸੰਦ ਕੀਤਾ ਗਿਆ ਸੀ। ਉਨ੍ਹਾਂ ਨੇ ਸਾਲ 2013 'ਚ ਡਾਂਸ ਰਿਐਲਿਟੀ ਸ਼ੋਅ 'ਝਲਕ ਦਿਖਲਾ ਜਾ' 'ਚ ਵੀ ਨਜ਼ਰ ਆਏ ਸਨ। ਇਸ ਸ਼ੋਅ ਦੇ ਜੱਜ ਕਰਨ ਜੋਹਰ ਸਨ। ਸਿਧਾਰਥ ਦੇ ਲੁਕਸ ਤੋਂ ਇੰਪ੍ਰੈੱਸ ਹੋ ਕੇ ਕਰਨ ਜੋਹਰ ਨੇ ਸ਼ੋਅ ਤੋਂ ਸਿਧਾਰਥ ਨੂੰ ਆਪਣੀ ਫ਼ਿਲਮ 'ਚ ਲਿਆ ਸੀ।

ਇਹ ਵੀ ਖ਼ਬਰ ਪੜ੍ਹੋ - ਸਿਧਾਰਥ ਦੀ ਮੌਤ ਦੀ ਖ਼ਬਰ ਸੁਣ ਬੁਰੀ ਤਰ੍ਹਾਂ ਟੁੱਟੀ ਸ਼ਹਿਨਾਜ਼, ਪਿਤਾ ਸੰਤੋਖ ਨੇ ਮੁੰਬਈ ਰਵਾਨਾ ਕੀਤਾ ਪੁੱਤਰ ਸ਼ਹਿਬਾਜ਼

  • Shehnaaz Kaur Gill
  • Sidharth Shukla
  • Death
  • Mumbai
  • Cooper Hospital
  • Heart Attack

ਵਿਦੇਸ਼ਾਂ ਦੇ ਇਨ੍ਹਾਂ ਸਿਨੇਮਾਘਰਾਂ ’ਚ ਰਿਲੀਜ਼ ਹੋਵੇਗੀ ਫ਼ਿਲਮ ‘ਉੱਚਾ ਪਿੰਡ’, ਦੇਖੋ ਲਿਸਟ

NEXT STORY

Stories You May Like

  • flipkart ordered to compensate shopkeeper
    iPhone ਦੀ ਜਗ੍ਹਾ ਮਿਲਿਆ ਦਾੜ੍ਹੀ ਵਧਾਉਣ ਵਾਲਾ ਤੇਲ, Flipkart ਤੇ ਦੁਕਾਨਦਾਰ ਨੂੰ ਮੁਆਵਜ਼ਾ ਦੇਣ ਦਾ ਹੁਕਮ
  • trump   big statement on iran
    ਈਰਾਨ ਨਾਲ ਸਮਝੌਤਾ ਜਾਂ ਜੰਗ! ਟਰੰਪ ਦਾ ਵੱਡਾ ਬਿਆਨ ਆਇਆ ਸਾਹਮਣੇ
  • indian truck drivers arrested in us
    ਅਮਰੀਕਾ 'ਚ  30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ !  MEA ਦਾ ਅਹਿਮ ਬਿਆਨ ਆਇਆ ਸਾਹਮਣੇ
  • mirabai chanu  s first statement after hat trick of gold in cwg
    "ਮੈਂ ਬਹੁਤ ਤਿਆਗ ਕੀਤੈ..": ਮੀਰਾਬਾਈ ਚਾਨੂ ਦਾ CWG 'ਚ ਗੋਲਡ ਦੀ ਹੈਟ੍ਰਿਕ ਮਗਰੋਂ ਪਹਿਲਾ ਬਿਆਨ ਆਇਆ ਸਾਹਮਣੇ
  • pakistani player statement came out on virat rohit playing 2027 world cup
    ਵਿਰਾਟ-ਰੋਹਿਤ ਦੇ 2027 ਵਿਸ਼ਵ ਕੱਪ ਖੇਡਣ 'ਤੇ ਪਾਕਿ ਦੇ ਇਸ ਖਿਡਾਰੀ ਦਾ ਸਾਹਮਣੇ ਆਇਆ ਵੱਡਾ ਬਿਆਨ
  • shah  s statement on dharmendra pradhan  s resignation came to light
    ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ ਸ਼ਾਹ ਦਾ ਬਿਆਨ ਆਇਆ ਸਾਹਮਣੇ, ਕਿਹਾ- 'ਭਾਜਪਾ ਵਰਕਰਾਂ ਲਈ ਅਹੁਦੇ ਤੋਂ ਵੱਡਾ ਦੇਸ਼'
  • school student hands roti vegetables mid day meal video viral
    ਥਾਲੀ ਦੀ ਥਾਂ ਵਿਦਿਆਰਥੀਆਂ ਨੂੰ ਹੱਥਾਂ 'ਚ ਦਿੱਤੀ ਰੋਟੀ-ਸਬਜ਼ੀ! UP 'ਚ ਮਿਡ-ਡੇ-ਮੀਲ ਦੀ ਵੀਡੀਓ ਵਾਇਰਲ
  • the dark truth of miller involved in the glasgow protest
    ਗਲਾਸਗੋ ਪ੍ਰਦਰਸ਼ਨ 'ਚ ਸ਼ਾਮਲ ਮਿੱਲਰ ਦਾ 'ਕਾਲਾ ਸੱਚ' ਆਇਆ ਸਾਹਮਣੇ, ਸਾਬਕਾ ਸਾਥਣਾਂ ਨੇ ਲਾਏ ਘਰੇਲੂ ਹਿੰਸਾ ਦੇ ਦੋਸ਼
  • center collides with motorcycle  mother dies  son seriously injured
    ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • huma  s film   bayaan   to be screened at the indian film festival of melbourne
      ਇੰਡੀਅਨ ਫਿਲਮ ਫੈਸਟੀਵਲ ਮੈਲਬੌਰਨ 'ਚ ਦਿਖਾਈ ਜਾਵੇਗੀ ਹੁਮਾ ਕੁਰੈਸ਼ੀ ਦੀ ਫਿਲਮ...
    • kangana ranaut targets rahul gandhi for silence on jharkhand students agitation
      'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...
    • kiara advani ranks among india  s top 5 most valuable female celebrity brands
      ਭਾਰਤ ਦੀਆਂ ਟੌਪ-5 ਮੋਸਟ ਵੈਲਿਊਏਬਲ ਫੀਮੇਲ ਬ੍ਰਾਂਡਜ਼ 'ਚ ਸ਼ਾਮਲ ਹੋਈ ਕਿਆਰਾ...
    • worked 24 hour shifts for   kbc    amitabh bachchan
      ‘ਕੇ.ਬੀ.ਸੀ.’ ਲਈ 24 ਘੰਟੇ ਦੀ ਸ਼ਿਫਟ ’ਚ ਕੰਮ ਕੀਤਾ : ਅਮਿਤਾਭ ਬੱਚਨ
    • nani and raghav juyal featured in the teaser of the film   the paradise
      ਫਿਲਮ ‘ਦਿ ਪੈਰਾਡਾਈਜ਼’ ਦੇ ਟੀਜ਼ਰ ’ਚ ਛਾਏ ਨਾਨੀ ਤੇ ਰਾਘਵ ਜੁਯਾਲ
    • veteran actress usha nadkarni
      ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...
    • i wish pm modi was a dictator       rupali ganguly  s statement creates a stir
      'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ
    • kamal sadanah birthday incident
      20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...
    • aryabhatt ka zero   will show the untold emotions of father and son
      ‘ਜ਼ੀਰੋ’ ਦੇ ਬਹਾਨੇ ਪਿਓ-ਪੁੱਤਰ ਦੇ ਅਣਕਹੇ ਜਜ਼ਬਾਤ ਦਿਖਾਏਗੀ ‘ਆਰੀਆਭੱਟ ਕਾ ਜ਼ੀਰੋ’
    • spider man created a storm at the box office
      ‘ਸਪਾਈਡਰ-ਮੈਨ’ ਨੇ ਮਚਾਇਆ ਬਾਕਸ ਆਫਿਸ ’ਤੇ ਤੂਫ਼ਾਨ, 6 ਦਿਨਾਂ ’ਚ ਕੀਤੀ 9,500...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +