Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    4:17:36 PM

  • major action by railways against station superintendent yashwant singh

    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ...

  • sri hemkunt sahib  door closed  pakistan  pilgrims

    ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਹੋਏ ਬੰਦ, ਅੰਤਿਮ...

  • farmers in bangladesh are blindly using pesticides

    ਉਪਜ ਵਧਾਉਣ ਲਈ ਪਰੋਸਿਆ ਜਾ ਰਿਹੈ ਜ਼ਹਿਰ, ਬੰਗਲਾਦੇਸ਼...

  • cbi investigation illegal mining in hoshiarpur high court issues orders

    ਹੁਸ਼ਿਆਰਪੁਰ 'ਚ ਗੈਰ-ਕਾਨੂੰਨੀ ਮਾਈਨਿੰਗ ਦੀ ਜਾਂਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਬਿਨਾ ਕਸਰਤ ਕੀਤੇ ਸ਼ਹਿਨਾਜ਼ ਗਿੱਲ ਨੇ ਘਟਾਇਆ 12 ਕਿਲੋ ਭਾਰ, ਜਾਣੋ ਕਿਵੇਂ

ENTERTAINMENT News Punjabi(ਤੜਕਾ ਪੰਜਾਬੀ)

ਬਿਨਾ ਕਸਰਤ ਕੀਤੇ ਸ਼ਹਿਨਾਜ਼ ਗਿੱਲ ਨੇ ਘਟਾਇਆ 12 ਕਿਲੋ ਭਾਰ, ਜਾਣੋ ਕਿਵੇਂ

  • Edited By Sunita,
  • Updated: 27 Jan, 2025 03:56 PM
Entertainment
shehnaaz gill lost 12 kg without exercising
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ : ਪੰਜਾਬ ਦੀ ਕੈਟਰੀਨਾ ਕੈਫ ਸ਼ਹਿਨਾਜ਼ ਕੌਰ ਗਿੱਲ ਅੱਜ ਆਪਣਾ 32ਵਾਂ ਜਨਮਦਿਨ ਸੈਲੀਬ੍ਰੇਟ ਕਰ ਰਹੀ ਹੈ। ਇਸ ਮੌਕੇ ਸ਼ਹਿਨਾਜ਼ ਗਿੱਲ ਦੇ ਭਰਾ ਸ਼ਹਿਬਾਜ਼ ਨੇ ਭੈਣ ਨੂੰ ਖ਼ਾਸ ਤਰੀਕੇ ਨਾਲ ਜਨਮਦਿਨ ਦੀ ਵਧਾਈ ਦਿੱਤੀ ਹੈ। ਉਨ੍ਹਾਂ ਨੇ ਆਪਣੀ ਭੈਣ ਸ਼ਹਿਨਾਜ਼ ਨੂੰ ਅੱਧੀ ਰਾਤ ਕੇਕ ਲਿਆ ਕੇ ਸਰਪ੍ਰਾਈਜ਼ ਦਿੱਤਾ। ਉਨ੍ਹਾਂ ਨੇ ਆਪਣੇ ਇੰਸਟਾ ਸਟੋਰੀ 'ਤੇ ਕੁਝ ਪੋਸਟਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਹ ਕੇਕ ਕੱਟਦੀ ਨਜ਼ਰ ਆ ਰਹੀ ਹੈ।  

PunjabKesari
ਦੱਸ ਦਈਏ ਕਿ ਪੰਜਾਬੀ ਫ਼ਿਲਮਾਂ ਅਤੇ ਮਿਊਜ਼ਿਕ ਵੀਡੀਓਜ਼ ਰਾਹੀਂ ਟੀ. ਵੀ. ਦੇ ਸਭ ਤੋਂ ਵਿਵਾਦਤ ਰਿਐਲਿਟੀ ਸ਼ੋਅ 'ਬਿੱਗ ਬੌਸ' 'ਚ ਪਹੁੰਚਣ ਵਾਲੀ ਪੰਜਾਬ ਦੀ ਕੈਟਰੀਨਾ ਕੈਫ ਸ਼ਹਿਨਾਜ਼ ਕੌਰ ਗਿੱਲ ਕਿਸੇ ਨਾ ਕਿਸੇ ਕਾਰਨ ਸੁਰਖੀਆਂ 'ਚ ਬਣੀ ਰਹਿੰਦੀ ਹੈ। ਸ਼ਹਿਨਾਜ਼ ਕੌਰ ਗਿੱਲ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੀ ਹੈ ਅਤੇ ਆਪਣੇ ਪ੍ਰਸ਼ੰਸਕਾਂ ਨਾਲ ਦਿਲਚਸਪ ਪੋਸਟਾਂ ਸਾਂਝੀਆਂ ਕਰਦੀ ਰਹਿੰਦੀ ਹੈ। 

ਇਹ ਖ਼ਬਰ ਵੀ ਪੜ੍ਹੋ - ਮਸ਼ਹੂਰ Influencer ਨੇ ਨੀਰੂ ਬਾਜਵਾ ਨੂੰ ਕਿਹਾ- 'ਇਹ ਨੀ ਹੁੰਦੀ ਬੁੱਢੀ...'

PunjabKesari

6 ਮਹੀਨਿਆਂ 'ਚ ਘਟਾਇਆ 12 ਕਿਲੋਗ੍ਰਾਮ ਭਾਰ 
ਸ਼ਹਿਨਾਜ਼ ਦੀਆਂ ਗਲੈਮਰਸ ਤਸਵੀਰਾਂ ਦੀ ਹਮੇਸ਼ਾ ਹੀ ਚਰਚਾ ਹੁੰਦੀ ਹੈ। ਲੋਕ ਸ਼ਹਿਨਾਜ਼ ਦੀ ਬਦਲੇ ਲੁੱਕ ਨੂੰ ਵੇਖ ਕੇ ਹੈਰਾਨ ਹੋ ਜਾਂਦੇ ਨੇ। ਇੱਕ ਇੰਟਰਵਿਊ ਦੌਰਾਨ ਸ਼ਹਿਨਾਜ਼ ਨੇ ਖ਼ੁਦ ਦੱਸਿਆ ਸੀ ਕਿ ਉਸ ਨੇ ਇਹ ਤਬਦੀਲੀ ਕਿਵੇਂ ਕੀਤੀ। ਸ਼ਹਿਨਾਜ਼ ਨੇ ਕਿਹਾ ਸੀ ਕਿ ਉਸ ਨੇ ਸਿਰਫ਼ 6 ਮਹੀਨਿਆਂ 'ਚ 12 ਕਿਲੋਗ੍ਰਾਮ ਭਾਰ ਘਟਾਇਆ ਸੀ। ਆਪਣੇ-ਆਪ ਨੂੰ ਪੰਜਾਬ ਦੀ ਕੈਟਰੀਨਾ ਕੈਫ ਦੱਸਣ ਵਾਲੀ ਸ਼ਹਿਨਾਜ਼ ਹੁਣ ਫਿਟਨੈਸ ਦੇ ਮਾਮਲੇ 'ਚ ਵੀ ਕੈਟਰੀਨਾ ਨਾਲ ਮੁਕਾਬਲਾ ਕਰ ਰਹੀ ਹੈ। ਤਾਲਾਬੰਦੀ ਦੌਰਾਨ ਸ਼ਹਿਨਾਜ਼ ਦਾ 12 ਕਿੱਲੋ ਭਾਰ ਘੱਟ ਗਿਆ। ਇਹ ਗੱਲ ਉਸ ਨੇ ਖ਼ੁਦ ਈ-ਟਾਈਮਜ਼ ਨਾਲ ਗੱਲਬਾਤ ਦੌਰਾਨ ਦੱਸੀ ਸੀ।

PunjabKesari

ਇਹ ਖ਼ਬਰ ਵੀ ਪੜ੍ਹੋ - ਫ਼ਿਲਮ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ

ਭਾਰ ਘਟਾ ਕੇ ਸਾਰਿਆਂ ਨੂੰ ਦਿੱਤਾ ਮੂੰਹਤੋੜ ਜਵਾਬ
ਸ਼ਹਿਨਾਜ਼ ਗਿੱਲ ਦਾ ਕਹਿਣਾ ਸੀ ਕਿ 'ਬਿੱਗ ਬੌਸ 13' ਦੌਰਾਨ ਮੇਰੇ ਭਾਰ ਨੂੰ ਲੈ ਕੇ ਗੱਲਾਂ ਹੁੰਦੀਆਂ ਸਨ। ਇਸ ਲਈ ਮੈਂ ਭਾਰ ਘਟਾ ਕੇ ਸਾਰਿਆਂ ਨੂੰ ਜਵਾਬ ਦੇਣ ਦਾ ਫ਼ੈਸਲਾ ਕੀਤਾ ਸੀ। ਉਸ ਨੇ ਕਿਹਾ- ''ਵੇਖੋ ਤਾਲਾਬੰਦੀ ਚੱਲ ਰਹੀ ਹੈ। ਬਹੁਤ ਸਾਰੇ ਕੰਮ ਰੁਕੇ ਪਏ ਹਨ। ਇਸ ਲਈ ਮੈਂ ਸੋਚਿਆ ਕਿ ਕਿਉਂ ਨਾ ਭਾਰ ਘੱਟ ਕੀਤਾ ਜਾਵੇ? ਕੁਝ ਲੋਕਾਂ ਨੇ 'ਬਿੱਗ ਬੌਸ 13' 'ਚ ਮੇਰੇ ਭਾਰ ਦਾ ਮਜ਼ਾਕ ਉਡਾਇਆ ਸੀ। ਮੈਂ ਸੋਚਿਆ ਕਿ ਮੈਂ ਲੋਕਾਂ ਨੂੰ ਦਿਖਾਵਾਂ ਕਿ ਮੈਂ ਵੀ ਪਤਲੀ ਹੋ ਸਕਦੀ ਹਾਂ। ਭਾਰ ਘਟਾਉਣਾ ਮੁਸ਼ਕਿਲ ਨਹੀਂ ਹੈ, ਜੇ ਤੁਸੀਂ ਸੱਚਮੁੱਚ ਇਹ ਕਰਨਾ ਚਾਹੁੰਦੇ ਹੋ ਤਾਂ।''

PunjabKesari

ਇਹ ਖ਼ਬਰ ਵੀ ਪੜ੍ਹੋ - ਤੁਸੀਂ ਤਾਂ ਨਹੀਂ ਸਾਰੀ ਰਾਤ ਫ਼ੋਨ ਚਾਰਜਿੰਗ 'ਤੇ ਲਾਉਂਦੇ? 100 'ਚੋਂ 90 ਲੋਕਾਂ ਨੂੰ ਨਹੀਂ ਇਸ ਬਾਰੇ ਕੋਈ ਜਾਣਕਾਰੀ

67 ਕਿੱਲੋ ਤੋਂ ਆਈ 55 ਕਿੱਲੋ 'ਤੇ
ਇਸ ਗੱਲਬਾਤ ਦੌਰਾਨ ਸ਼ਹਿਨਾਜ਼ ਨੇ ਦੱਸਿਆ ਕਿ ਕਿਵੇਂ ਉਸ ਨੇ ਆਪਣੀ ਰੂਟੀਨ ਦੀ ਖ਼ੁਰਾਕ ਦੀ ਪਾਲਣਾ ਕੀਤੀ। ਉਸ ਨੇ ਆਈਸ ਕਰੀਮ, ਚਾਕਲੇਟ ਅਤੇ ਨਾਨ-ਵੇਜ ਖਾਣਾ ਬੰਦ ਕਰਨਾ ਪਿਆ ਸੀ। ਉਹ ਦਿਨ ਵਿਚ ਸਿਰਫ਼ ਇਕ ਜਾਂ ਦੋ ਚੀਜ਼ਾਂ ਹੀ ਖਾਂਦੀ ਸੀ ਅਤੇ ਉਸ ਨੂੰ ਖਾਣੇ ਦੀ ਮਾਤਰਾ ਨੂੰ ਘਟਾਉਣਾ ਪਿਆ ਸੀ। ਸ਼ਹਿਨਾਜ਼ ਦਾ ਭਾਰ 67 ਕਿੱਲੋ ਸੀ ਪਰ ਹੁਣ ਉਸ ਦਾ ਭਾਰ 55 ਕਿੱਲੋ ਹੈ। ਉਨ੍ਹਾਂ ਦੱਸਿਆ ਕਿ ਮੈਂ ਬਿਨਾਂ ਕਿਸੇ ਕਸਰਤ ਦੇ 6 ਮਹੀਨਿਆਂ ਤੋਂ ਵੀ ਘੱਟ ਸਮੇਂ 'ਚ 12 ਕਿੱਲੋ ਭਾਰ ਘਟਾਇਆ।  

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • Punjabi Actress
  • Model
  • Shehnaaz Kaur Gill
  • Shehnaaz Kaur
  • Happy Birthday
  • Lost 12 KG
  • Without Exercising

ਸਟੇਜ 'ਤੇ ਅਸ਼ਲੀਲਤਾ ਪਰੋਸਣ ਕਾਰਨ ਪਾਕਿਸਤਾਨੀ ਡਾਂਸਰਾਂ ਤੇ ਅਦਾਕਾਰਾਂ 'ਤੇ ਵੱਡਾ ਐਕਸ਼ਨ

NEXT STORY

Stories You May Like

  • guwahati  s special tea sold for rs 12 000 per kg
    12,000 ਰੁਪਏ ਪ੍ਰਤੀ ਕਿਲੋ 'ਚ ਵਿਕੀ ਗੁਹਾਟੀ ਦੀ ਖ਼ਾਸ ਚਾਹ, ਜਾਣੋ ਖ਼ਾਸੀਅਤ
  • sarai amanat khan police recovered 1 5 kg of heroin and two drones
    ਥਾਣਾ ਸਰਾਏ ਅਮਾਨਤ ਖਾਂ ਪੁਲਸ ਨੇ ਡੇਢ ਕਿਲੋ ਹੈਰੋਇਨ ਤੇ 2 ਡਰੋਨ ਕੀਤੇ ਬਰਾਮਦ
  • icra cuts agriculture growth forecast due to weak monsoon
    ਇਕ੍ਰਾ ਨੇ ਕਮਜ਼ੋਰ ਮਾਨਸੂਨ ਕਾਰਨ ਖੇਤੀਬਾੜੀ ਵਿਕਾਸ ਦਰ ਦਾ ਅੰਦਾਜ਼ਾ ਘਟਾਇਆ
  • chinese firecrackers worth over 12 crore seized at chennai port
    ਚੇਨਈ ਬੰਦਰਗਾਹ 'ਤੇ ਵੱਡੀ ਕਾਰਵਾਈ! 12 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੇ ਚੀਨੀ ਪਟਾਕੇ ਜ਼ਬਤ
  • the pixel 12 series will feature the biggest upgrade yet
    Google ਦਾ ਵੱਡਾ ਧਮਾਕਾ : Pixel 12 Series 'ਚ ਹੋਵੇਗਾ ਹੁਣ ਤੱਕ ਦਾ ਸਭ ਤੋਂ ਵੱਡਾ ਅਪ੍ਰਗੇਡ ! IMEI 'ਚ ਹੋਇਆ...
  • asian games  yamini maurya reaches the quarter finals
    ਏਸ਼ੀਆਈ ਖੇਡਾਂ: ਯਾਮਿਨੀ ਮੌਰੀਆ ਜੂਡੋ ਦੇ 57 ਕਿਲੋ ਭਾਰ ਵਰਗ ਦੇ ਕੁਆਰਟਰ ਫਾਈਨਲ 'ਚ ਪੁੱਜੀ
  • heroin smugglers onkar singh and gurdev singh sentenced to 12 years in prison
    ਹੈਰੋਇਨ ਸਮੱਗਲਰ ਓਂਕਾਰ ਸਿੰਘ ਤੇ ਗੁਰਦੇਵ ਸਿੰਘ ਨੂੰ 12 ਸਾਲ ਦੀ ਕੈਦ ਤੇ ਇਕ ਲੱਖ ਰੁਪਏ ਜੁਰਮਾਨਾ
  • now  blood pressure will be treated with music
    ਹੁਣ ਸੰਗੀਤ ਨਾਲ ਹੋਵੇਗਾ ਬੀਪੀ ਦਾ ਇਲਾਜ ! ਜਾਣੋ ਕਿਵੇਂ
  • major action by railways against station superintendent yashwant singh
    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ ਗਾਜ!...
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
  • police raid fake lottery racket in phagwara gate
    ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
  • security agencies on alert at the city railway station
    ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
Trending
Ek Nazar
delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • nana patekar
      ਸਿਆਸਤ ਦੀ ਕੁਰਸੀ ਤੋਂ ਦੂਰ ਰਿਹਾ ਬੇਬਾਕ ਅਦਾਕਾਰ, ਨਾਨਾ ਪਾਟੇਕਰ ਨੂੰ ਮਨਜ਼ੂਰ ਨਹੀਂ...
    • youtuber dhruv rathee  delhi police  custody
      ਯੂਟਿਊਬਰ ਧਰੁਵ ਰਾਠੀ ਦਿੱਲੀ ਪੁਲਸ ਦੀ ਹਿਰਾਸਤ 'ਚ, 150 ਪ੍ਰਦਰਸ਼ਨਕਾਰੀਆਂ 'ਤੇ...
    • nana patekar
      ਨਾਨਾ ਪਾਟੇਕਰ ਦੀ ਮੌਤ ਸਬੰਧੀ ਮਾਮਲਾ ਦਰਜ, ਗੋਆ ਪੁਲਸ ਨੇ ਜਾਂਚ ਕੀਤੀ ਸ਼ੁਰੂ
    • bodybuilder varinder singh ghumman s death anniversary
      ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ਮੌਕੇ ਭਰਾ ਨੇ ਕੀਤੇ ਵੱਡੇ ਖ਼ੁਲਾਸੇ! ਕਰੋੜਾਂ...
    • youtuber  dhruv rathee  citizenship inquiry  ministry of home affairs  letter
      Youtuber ਧਰੁਵ ਰਾਠੀ ਦੀਆਂ ਵਧੀਆਂ ਮੁਸ਼ਕਲਾਂ, ਨਾਗਰਿਕਤਾ ਦੀ ਜਾਂਚ ਕਰਵਾਉਣ ਦੀ...
    • harbhajan mann s heart touching statement
      ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...
    • find out when these two films starring nana patekar will be released
      ਨਾਨਾ ਪਾਟੇਕਰ ਦੀਆਂ ਇਹ 2 ਫਿਲਮਾਂ ਜਾਣੋ ਕਦੋਂ ਹੋਣਗੀਆਂ ਰਿਲੀਜ਼
    • big b got emotional remembering nana patekar on the kbc stage
      ਸੱਚ ਬੋਲਣ ਦੀ ਉਨ੍ਹਾਂ ਦੀ ਹਿੰਮਤ ਸੱਚਮੁੱਚ ਬੇਮਿਸਾਲ ਸੀ...KBC ਦੇ ਮੰਚ 'ਤੇ ਨਾਨਾ...
    • wife and son perform the last rites of nana patekar
      ਪੰਜ-ਤੱਤਾਂ 'ਚ ਵਿਲੀਨ ਹੋਏ ਨਾਨਾ ਪਾਟੇਕਰ, ਪਤਨੀ ਤੇ ਬੇਟੇ ਨੇ ਦਿੱਤੀ ਮੁਖਾਗਨੀ
    • cm fadnavis personally carries nana patekar s coffin
      CM ਫੜਨਵੀਸ ਨੇ ਖੁਦ ਚੁੱਕਿਆ ਨਾਨਾ ਪਾਟੇਕਰ ਦਾ ਕੌਫਿਨ, ਭਾਵੁਕ ਦਿਖਿਆ ਮਾਹੌਲ (Pic)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +