Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 25, 2026

    5:14:31 PM

  • voting in 4 municipal councils will be held on june 10

    ਪੰਜਾਬ ਰਾਜ ਚੋਣ ਕਮਿਸ਼ਨ ਦਾ ਐਲਾਨ, 4 ਨਗਰ ਕੌਂਸਲਾਂ...

  • stock market holiday on the occasion of bakrid

    ਬਕਰੀਦ ਦੇ ਮੌਕੇ 'ਤੇ ਕਿਸ ਦਿਨ ਹੈ ਸ਼ੇਅਰ ਬਾਜ਼ਾਰ...

  • india s fastest runner makes first phone call home after 10 9 sprint

    'ਮਾਂ ਦੇਖੀ ਮੇਰੀ ਰੇਸ..?' ਗੁਰਿੰਦਰਵੀਰ ਨੇ...

  • boys tragically die in horrific road accident

    ਪੰਜਾਬ: ਭਿਆਨਕ ਸੜਕ ਹਾਦਸੇ ਨੇ ਦੋ ਘਰਾਂ 'ਚ ਵਿਛਾਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਸ਼ਹਿਨਾਜ਼ ਗਿੱਲ ਨੇ ਗੁਰਦਾਸ ਮਾਨ ਤੇ ਉਨ੍ਹਾਂ ਦੀ ਪਤਨੀ ਨਾਲ ਕੀਤੀ ਮੁਲਾਕਾਤ, ਦੇਖੋ ਤਸਵੀਰਾਂ

ENTERTAINMENT News Punjabi(ਤੜਕਾ ਪੰਜਾਬੀ)

ਸ਼ਹਿਨਾਜ਼ ਗਿੱਲ ਨੇ ਗੁਰਦਾਸ ਮਾਨ ਤੇ ਉਨ੍ਹਾਂ ਦੀ ਪਤਨੀ ਨਾਲ ਕੀਤੀ ਮੁਲਾਕਾਤ, ਦੇਖੋ ਤਸਵੀਰਾਂ

  • Author Rahul Singh,
  • Updated: 13 Feb, 2024 01:35 PM
Jalandhar
shehnaaz gill met gurdas maan
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ– ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ’ਤੇ ਬੇਹੱਦ ਸਰਗਰਮ ਰਹਿੰਦੀ ਹੈ। ਆਏ ਦਿਨ ਉਹ ਕੁਝ ਨਾ ਕੁਝ ਨਵਾਂ ਆਪਣੇ ਚਾਹੁਣ ਵਾਲਿਆਂ ਲਈ ਸਾਂਝਾ ਕਰਦੀ ਰਹਿੰਦੀ ਹੈ। ਹਾਲ ਹੀ ’ਚ ਉਸ ਨੇ ਗੁਰਦਾਸ ਮਾਨ ਤੇ ਉਨ੍ਹਾਂ ਦੀ ਪਤਨੀ ਨਾਲ ਦੋ ਤਸਵੀਰਾਂ ਸਾਂਝੀਆਂ ਕੀਤੀਆਂ ਹਨ।

ਇਹ ਖ਼ਬਰ ਵੀ ਪੜ੍ਹੋ : ਸਿੱਧੂ ਮੂਸੇ ਵਾਲਾ ਦੇ ਸਾਲ 2024 ਦੇ ਪਹਿਲੇ ਗੀਤ ‘ਡਰਿੱਪੀ’ ਨੇ ਬਿੱਲਬੋਰਡ ’ਤੇ ਪਾਈ ਧੱਕ

ਪਹਿਲੀ ਤਸਵੀਰ ’ਚ ਸ਼ਹਿਨਾਜ਼ ਨੂੰ ਗੁਰਦਾਸ ਮਾਨ ਨਾਲ ਦੇਖਿਆ ਜਾ ਸਕਦਾ ਹੈ। ਸ਼ਹਿਨਾਜ਼ ਦੇ ਚਿਹਰੇ ’ਤੇ ਗੁਰਦਾਸ ਮਾਨ ਨੂੰ ਮਿਲਣ ਦੀ ਖ਼ੁਸ਼ੀ ਸਾਫ਼ ਨਜ਼ਰ ਆ ਰਹੀ ਹੈ। ਉਥੇ ਦੂਜੀ ਤਸਵੀਰ ’ਚ ਸ਼ਹਿਨਾਜ਼ ਗਿੱਲ ਗੁਰਦਾਸ ਮਾਨ ਤੇ ਉਨ੍ਹਾਂ ਦੀ ਪਤਨੀ ਨਾਲ ਦਿਖਾਈ ਦੇ ਰਹੀ ਹੈ।

ਇਨ੍ਹਾਂ ਤਸਵੀਰਾਂ ਨਾਲ ਸ਼ਹਿਨਾਜ਼ ਨੇ ਇਕ ਖ਼ਾਸ ਕੈਪਸ਼ਨ ਵੀ ਸਾਂਝੀ ਕੀਤੀ ਹੈ। ਸ਼ਹਿਨਾਜ਼ ਨੇ ਲਿਖਿਆ, ‘‘ਅੱਜ ਦਿੱਗਜ ਗੁਰਦਾਸ ਮਾਨ ਨੂੰ ਮਿਲ ਕੇ ਬੇਹੱਦ ਖ਼ੁਸ਼ੀ ਮਿਲੀ।’’

PunjabKesari

ਦੱਸ ਦੇਈਏ ਕਿ ਸ਼ਹਿਨਾਜ਼ ਗਿੱਲ ਇਨ੍ਹੀਂ ਦਿਨੀਂ ਪੰਜਾਬ ’ਚ ਹੈ। ਸ਼ਹਿਨਾਜ਼ ਨੇ ਕੁਝ ਦਿਨ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਸਨ।

PunjabKesari

ਇਸ ਦੇ ਨਾਲ ਹੀ ਉਹ ਬਾਲੀਵੁੱਡ ਅਦਾਕਾਰ ਵਰੁਣ ਸ਼ਰਮਾ ਨਾਲ ਆਪਣੀ ਆਉਣ ਵਾਲੀ ਫ਼ਿਲਮ ‘ਸਭ ਫਰਸਟ ਕਲਾਸ’ ਦੀ ਸ਼ੂਟਿੰਗ ’ਚ ਵੀ ਰੁੱਝੀ ਹੋਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Shehnaaz Gill
  • Gurdas Maan
  • Wife
  • Punjabi Singer
  • Legend

ਸਿਧਾਰਥ ਮਲਹੋਤਰਾ ਨੇ ਪਤਨੀ ਕਿਆਰਾ ਨੂੰ ਵਿਆਹ ਦੀ ਪਹਿਲੀ ਵਰ੍ਹੇਗੰਢ 'ਤੇ ਦਿੱਤਾ ਖ਼ਾਸ ਤੋਹਫ਼ਾ

NEXT STORY

Stories You May Like

  • young man commits suicide after being upset with his wife
    ਪਤਨੀ ਤੋਂ ਦੁਖ਼ੀ ਹੋ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, 3 ਮਹੀਨੇ ਪਹਿਲਾਂ ਹੋਇਆ ਸੀ ਵਿਆਹ
  • jalandhar businessman  wife
    ਜਲੰਧਰ ਦੇ ਵਪਾਰੀ ਨਾਲ ਵਾਪਰਿਆ ਵੱਡਾ ਹਾਦਸਾ, ਪਤਨੀ ਦੀ ਮੌਕੇ 'ਤੇ ਮੌਤ
  • shehnaaz gill opens up about the one who has her heart
    ਕਿਸ ਦੇ ਕੋਲ ਹੈ ਸ਼ਹਿਨਾਜ਼ ਗਿੱਲ ਦਾ ਦਿਲ ? ਅਦਾਕਾਰਾ ਨੇ ਵੀਡੀਓ ਸਾਂਝੀ ਕਰਕੇ ਖੁਦ ਕੀਤਾ ਖੁਲਾਸਾ
  • is shehnaaz gill dating this rcb cricketer
    ਕੀ RCB ਦੇ ਇਸ ਧਾਕੜ ਕ੍ਰਿਕਟਰ ਨੂੰ ਡੇਟ ਕਰ ਰਹੀ ਹੈ ਸ਼ਹਿਨਾਜ਼ ਗਿੱਲ ?
  • pm modi meets uae president
    ਸਾਡੀ ਤਰਜ਼ੀਹ ਹੋਰਮੁਜ਼ ਖੁੱਲ੍ਹੇ!  PM ਮੋਦੀ ਨੇ ਯੂਏਈ ਦੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ, ਹਮਲੇ ਦੀ ਕੀਤੀ ਨਿੰਦਾ
  • putin to visit china for talks with xi jinping
    ਚੀਨ ਦੇ ਦੌਰੇ 'ਤੇ ਜਾਣਗੇ ਪੁਤਿਨ, ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਕਰਨਗੇ ਅਹਿਮ ਮੁਲਾਕਾਤ
  • pm modi meets brics fms
    PM ਮੋਦੀ ਨੇ BRICS ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤ
  • kamal haasan meet cm vijay  submits 6 point push for tamil cinema
    ਕਮਲ ਹਾਸਨ ਨੇ ਕੀਤੀ CM ਵਿਜੇ ਨਾਲ ਮੁਲਾਕਾਤ; ਰੱਖੀਆਂ ਇਹ 6 ਵੱਡੀਆਂ ਮੰਗਾਂ
  • india s fastest runner makes first phone call home after 10 9 sprint
    'ਮਾਂ ਦੇਖੀ ਮੇਰੀ ਰੇਸ..?' ਗੁਰਿੰਦਰਵੀਰ ਨੇ ਰਿਕਾਰਡਤੋੜ ਸਪ੍ਰਿੰਟ ਮਗਰੋਂ ਪਹਿਲੀ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਸਿਰ 'ਚ ਕੁੱਕਰ ਮਾਰ ਕੇ ਦੋਸਤ ਦਾ ਕਰ 'ਤਾ ਕਤਲ
  • municipal council city panchayat elections will be tomorrow
    ਭਲਕੇ ਹੋਣਗੀਆਂ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ, ਬਿਨਾਂ ਵੋਟਰ ID ਦੇ ਇਨ੍ਹਾਂ...
  • massive fire in home temple after cylinder explodes in jalandhar
    Blast ਨਾਲ ਕੰਬਿਆ ਜਲੰਧਰ ਦਾ ਇਹ ਇਲਾਕਾ! ਅੱਗ ਲੱਗਣ ਨਾਲ ਮਚੀ ਹਫ਼ੜਾ-ਦਫ਼ੜੀ, 3...
  • changed timings of government offices
    ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ, ਲੋਕਾਂ ਤੇ ਮੁਲਾਜ਼ਮਾਂ ਦੀਆਂ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: MP ਹਰਭਜਨ ਸਿੰਘ ਦੇ ਘਰ ਕੋਲ ਬੈਂਕ ਮੈਨੇਜਰ ਦਾ ਹੱਥ ਵੱਢ...
  • punjab weather changes heat wave thunderstorm yellow alert issue
    ਪੰਜਾਬ 'ਚ ਇਸ ਤਾਰੀਖ਼ ਤੋਂ ਬਦਲੇਗਾ ਮੌਸਮ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • tuesday and wednesday will be government holiday in punjab
    ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਾਰੇ...
Trending
Ek Nazar
never heat these items in a microwave

Microwave 'ਚ ਭੁੱਲ ਕੇ ਵੀ ਗਰਮ ਨਾ ਕਰੋ ਇਹ ਚੀਜ਼ਾਂ! ਵਿਗੜ ਜਾਏਗੀ ਸਿਹਤ

indian national charged in singapore

ਸਿੰਗਾਪੁਰ 'ਚ ਭਾਰਤੀ ਨਾਗਰਿਕ 'ਤੇ ਦੋਸ਼ ਤੈਅ, ਹੋਵੇਗੀ ਸਜ਼ਾ ਤੇ ਲੱਗੇਗਾ ਜੁਰਮਾਨਾ

air india express b737 hits runway edge lights

ਮਸਕਟ ਹਵਾਈ ਅੱਡੇ 'ਤੇ ਏਅਰ ਇੰਡੀਆ ਐਕਸਪ੍ਰੈਸ ਦਾ ਜਹਾਜ਼ ਹਾਦਸਾਗ੍ਰਸਤ

sonipat man  wife  woman  attack

ਟ੍ਰਿਪਲ ਮਰਡਰ ਨਾਲ ਕੰਬ ਗਿਆ ਸੋਨੀਪਤ! ਪਤੀ-ਪਤਨੀ ਸਣੇ 3 ਲੋਕਾਂ ਦੇ ਮਾਰੀ ਰਾਡ,...

cbi probe ordered in twisha sharma case

'ਮਰੀ ਹੋਈ ਧੀ ਨਾਲੋਂ ਤਲਾਕਸ਼ੁਦਾ ਧੀ ਤਾਂ ਚੰਗੀ ਐ': ਟਵਿਸ਼ਾ ਸ਼ਰਮਾ ਮੌਤ ਮਾਮਲੇ...

sexual crimes accused fir  cm vijay

'ਜਿਨਸੀ ਅਪਰਾਧਾਂ 'ਤੇ ਤੁਰੰਤ ਹੋਵੇ FIR, ਦੋਸ਼ੀਆਂ ਨੂੰ ਮਿਲੇ ਸਖ਼ਤ ਤੋਂ ਸਖ਼ਤ...

collision of two buses

ਦੋ ਬੱਸਾਂ ਦੀ ਜ਼ਬਰਦਸਤ ਟੱਕਰ, 17 ਲੋਕਾਂ ਦੀ ਮੌਤ, ਪਾਕਿਸਤਾਨ 'ਚ ਸੋਗ ਦੀ ਲਹਿਰ

agra 45 feet high zipline breaks boy falls ground

ਆਗਰਾ 'ਚ 45 ਫੁੱਟ ਦੀ ਉਚਾਈ 'ਤੇ ਟੁੱਟ ਗਈ ਜ਼ਿਪਲਾਈਨ! ਜ਼ਮੀਨ 'ਤੇ ਆ ਡਿੱਗਾ...

bollywood superstar   hide   intimate scenes from family

ਬਾਲੀਵੁੱਡ ਦੇ ਸੁਪਰਸਟਾਰ ਨੇ ਪਰਿਵਾਰ ਤੋਂ ਲੁਕੋਈ ਇੰਟੀਮੈਂਟ ਸੀਨਜ਼ ਦੀ 'ਗੱਲ' !...

mother in law pension daughter in law video viral

ਪੈਨਸ਼ਨ ਦੀ ਖ਼ਾਤਰ 9 ਕਿਲੋਮੀਟਰ ਤੱਕ ਸੱਸ ਨੂੰ ਪਿੱਠ 'ਤੇ ਬੰਨ੍ਹ ਕੇ ਬੈਂਕ ਪਹੁੰਚੀ...

heavy rains expected for next 2 days

ਅਗਲੇ 2 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ 'ਚ ਜਾਰੀ...

good news for cbse students

CBSE ਵਿਦਿਆਰਥੀਆਂ ਲਈ Good News ! ਕੇਂਦਰੀ ਸਿੱਖਿਆ ਮੰਤਰਾਲੇ ਨੇ ਲਿਆ ਵੱਡਾ ਫੈਸਲਾ

russisa attack on ukraine

ਰੂਸੀ ਹਮਲੇ 'ਚ ਚਾਰ ਯੂਕਰੇਨੀ ਨਾਗਰਿਕਾਂ ਦੀ ਮੌਤ, 50 ਤੋਂ ਵੱਧ ਜ਼ਖਮੀ

actress sanya thakur embodies radha rani

'ਰਾਧਾ ਰਾਣੀ' ਬਣ ਰੈੱਡ ਕਾਰਪੇਟ 'ਤੇ ਉਤਰੀ ਅਦਾਕਾਰਾ ! ਕਾਨਸ 'ਚ ਦਿਸੀ ਸਨਾਤਨ...

russia uses hypersonic oreshnik missile

ਰੂਸ ਦਾ ਯੂਕਰੇਨ 'ਤੇ ਭਿਆਨਕ ਹਮਲਾ; ਹਾਈਪਰਸੋਨਿਕ 'ਓਰੇਸ਼ਨਿਕ' ਮਿਜ਼ਾਈਲ ਦੀ...

nine story building collapses in philippines

ਫਿਲੀਪੀਨਜ਼ 'ਚ ਉਸਾਰੀ ਅਧੀਨ 9 ਮੰਜ਼ਿਲਾ ਇਮਾਰਤ ਡਿੱਗੀ, ਕਈ ਮਜ਼ਦੂਰ ਫਸੇ

when salman khan revealed why he does not contest elections

ਸਭ ਤੋਂ ਮਸ਼ਹੂਰ ਹੋਣ ਦੇ ਬਾਵਜੂਦ ਸਲਮਾਨ ਕਿਉਂ ਹਨ ਰਾਜਨੀਤੀ ਤੋਂ ਦੂਰ? ਜਾਣੋ...

cm samrat chaudharys helicopter landing

ਬਿਹਾਰ ਦੇ CM ਸਮਰਾਟ ਚੌਧਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • when bollywood  s superhit actress made an adult film
      ਜਦੋਂ ਬਾਲੀਵੁੱਡ ਦੀ ਸੁਪਰਹਿੱਟ ਅਦਾਕਾਰਾ ਨੇ ਬਣਾਈ Adult ਫ਼ਿਲਮ ! ਪਰ ਖ਼ੁਦ ਨੂੰ...
    • star plus releases first promo for  sairaab
      ਸਟਾਰ ਪਲੱਸ ਨੇ 'ਸੈਰਾਬ' ਦਾ ਪਹਿਲਾ ਪ੍ਰੋਮੋ ਕੀਤਾ ਜਾਰੀ
    • bollywood superstar   hide   intimate scenes from family
      ਬਾਲੀਵੁੱਡ ਦੇ ਸੁਪਰਸਟਾਰ ਨੇ ਪਰਿਵਾਰ ਤੋਂ ਲੁਕੋਈ ਇੰਟੀਮੈਂਟ ਸੀਨਜ਼ ਦੀ 'ਗੱਲ' !...
    • khalistan supporters protest outside diljit dosanjh s new york show
      ਦਿਲਜੀਤ ਦੋਸਾਂਝ ਦੇ ਨਿਊਯਾਰਕ ਸ਼ੋਅ ਦੇ ਬਾਹਰ ਖ਼ਾਲਿਸਤਾਨ ਸਮਰਥਕਾਂ ਵੱਲੋਂ ਪ੍ਰਦਰਸ਼ਨ
    • fan faints during amitabh bachchan s sunday darshan
      ਅਮਿਤਾਭ ਬੱਚਨ ਦੇ 'ਐਤਵਾਰ ਦਰਸ਼ਨ' ਦੌਰਾਨ ਪ੍ਰਸ਼ੰਸਕ ਹੋਇਆ ਬੇਹੋਸ਼, 'ਜਲਸਾ' ਦੇ...
    • amitabh bachchan greets fans outside jalsa during sunday darshan
      ਅਮਿਤਾਭ ਬੱਚਨ ਬਿਲਕੁਲ ਤੰਦਰੁਸਤ ! ਐਤਵਾਰ ਨੂੰ 'ਜਲਸਾ' ਦੇ ਬਾਹਰ ਪ੍ਰਸ਼ੰਸਕਾਂ ਨਾਲ...
    • sonam kapoor and anand ahuja  s london property dispute
      ਸੋਨਮ ਕਪੂਰ ਤੇ ਆਨੰਦ ਆਹੂਜਾ ਦੀ ਲੰਡਨ ਪ੍ਰਾਪਰਟੀ 'ਤੇ ਵਿਵਾਦ; ਗੁਆਂਢੀਆਂ ਨੇ ਲਗਾਏ...
    • aishwarya rai opts for white structured suit on closing ceremony of cannes
      ਕਾਨਸ 2026: ਐਸ਼ਵਰਿਆ ਰਾਏ ਦੀ ਇਕ ਹੋਰ ਲੁੱਕ ਆਈ ਸਾਹਮਣੇ, ਸਫੈਦ ਆਊਟਫਿੱਟ 'ਚ ਦਿਸੀ...
    • there was no one to help me in bollywood  priyanka chopra
      ਬਾਲੀਵੁੱਡ 'ਚ ਮੇਰੀ ਮਦਦ ਕਰਨ ਵਾਲਾ ਕੋਈ ਨਹੀਂ ਸੀ : ਪ੍ਰਿਯੰਕਾ ਚੋਪੜਾ
    • sonia bansal makes a stunning debut at the 79th cannes film festival
      79ਵੇਂ ਕਾਨਸ ਫਿਲਮ ਫੈਸਟੀਵਲ 'ਚ ਬਿੱਗ ਬੌਸ 17 ਫੇਮ ਸੋਨੀਆ ਬਾਂਸਲ ਦਾ ਸ਼ਾਨਦਾਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +