helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
SUN, JUL 06, 2025
ਭਤੀਜੀ ਨਾਲ ਦਰਿੰਦਗੀ 'ਤੇ ਚਾਚੇ ਨੂੰ 2 ਸਾਲ ਬਾਅਦ...
ਪੰਜਾਬ: ਫੋਨ ਕਾਲ ਤੋਂ ਬਾਅਦ ਘਰੋਂ ਨਿਕਲਿਆ ਸੀ...
ਪੰਜਾਬ 'ਚ ਇਸ ਕਾਂਗਰਸੀ ਆਗੂ 'ਤੇ ਵੱਡੀ ਕਾਰਵਾਈ,...
ਡਰਾਈਵਰਾਂ ਦਾ Serial killer ! ਕੈਬ ਬੁੱਕ ਕਰ ਲੈ...
ਪੰਜਾਬ
ਮਨੋਰੰਜਨ
Photos
Videos
ਮੁੰਬਈ (ਬਿਊਰੋ) — 'ਬਿੱਗ ਬੌਸ 13' ਦੀ ਮੋਸਟ ਐਂਟਰਟੇਨਰ ਮੁਕਾਬਲੇਬਾਜ਼ ਦਾ ਖ਼ਿਤਾਬ ਜੇਕਰ ਕਿਸੇ ਨੂੰ ਜਾਂਦਾ ਹੈ ਤਾਂ ਉਹ ਹੈ ਸ਼ਹਿਨਾਜ਼ ਕੌਰ ਗਿੱਲ। ਆਪਣੀਆਂ ਚੁਲਬੁਲੀਆਂ ਤੇ ਸ਼ਰਾਰਤੀ ਅਦਾਵਾਂ ਨਾਲ ਸ਼ਹਿਨਾਜ਼ ਕੌਰ ਗਿੱਲ ਨੇ ਘੱਟ ਸਮੇਂ 'ਚ ਹੀ ਆਪਣੀ ਖ਼ਾਸ ਪਛਾਣ ਬਣਾ ਲਈ ਸੀ। ਸ਼ੋਅ ਖ਼ਤਮ ਹੋਣ ਤੋਂ ਬਾਅਦ ਸ਼ਹਿਨਾਜ਼ ਲਗਾਤਾਰ ਆਪਣੇ ਕੰਮ 'ਚ ਰੁੱਝੀ ਹੋਈ ਹੈ। ਉਸ ਨੇ 'ਮੁਝਸੇ ਸ਼ਾਦੀ ਕਰੋਗੇ' ਸ਼ੋਅ 'ਚ ਹਿੱਸਾ ਲਿਆ। ਇਸ ਤੋਂ ਇਲਾਵਾ ਉਸ ਦਾ ਤੇ ਸਿਧਾਰਥ ਸ਼ੁਕਲਾ ਦਾ ਇਕ ਮਿਊਜ਼ਿਕ ਵੀਡੀਓ ਵੀ ਰਿਲੀਜ਼ ਹੋਇਆ ਸੀ, ਜਿਸਨੂੰ ਦਰਸ਼ਕਾਂ ਵਲੋਂ ਕਾਫ਼ੀ ਪਸੰਦ ਕੀਤਾ ਗਿਆ। ਇਨ੍ਹੀਂ ਦਿਨੀਂ ਸ਼ਹਿਨਾਜ਼ ਕੌਰ ਗਿੱਲ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਹੈ। 'ਬਿੱਗ ਬੌਸ' 'ਚ ਆਉਣ ਤੋਂ ਬਾਅਦ ਉਸ ਦੇ ਲੁੱਕ 'ਚ ਕਾਫ਼ੀ ਬਦਲਾਅ ਆਇਆ ਹੈ। ਤਾਂ ਆਓ ਚੱਲੀਏ ਇਸ ਰਿਪੋਰਟ 'ਚ ਤੁਹਾਨੂੰ ਦਿਖਾਉਂਦੇ ਹਾਂ ਸ਼ਹਿਨਾਜ਼ ਦੇ ਲੁੱਕ 'ਚ ਕਿੰਨਾ ਬਦਲਾਅ ਆ ਗਿਆ ਹੈ। ਇਹ ਸ਼ਹਿਨਾਜ਼ ਦੀ ਕਰੀਬ 1 ਸਾਲ ਪੁਰਾਣੀ ਤਸਵੀਰ ਹੈ। ਸਲਵਾਰ ਸੂਟ ਪਹਿਨ ਕੇ ਸ਼ਹਿਨਾਜ਼ ਇਥੇ ਦੇਸੀ ਲੁੱਕ 'ਚ ਸ਼ੀਸ਼ੇ ਸਾਹਮਣੇ ਸੈਲਫੀ ਲੈਂਦੀ ਨਜ਼ਰ ਆ ਰਹੀ ਹੈ। ਸ਼ਹਿਨਾਜ਼ ਸੋਸ਼ਲ ਮੀਡੀਆ 'ਤੇ ਕਾਫੀ ਸਰਗਰਮ ਰਹਿੰਦੀ ਹੈ। ਉਹ ਆਪਣੇ ਵੱਖ-ਵੱਖ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ। ਉਸ ਦਾ ਇਕ ਵੀਡੀਓ ਹੈ, ਜਿਸ 'ਚ ਉਹ ਆਪਣੇ ਘਰ 'ਚ ਡਾਂਸ ਕਰਦੀ ਨਜ਼ਰ ਆ ਰਹੀ ਹੈ। ਇਸ ਦੌਰਾਨ ਸ਼ਹਿਨਾਜ਼ ਨੇ ਲਾਲ ਰੰਗ ਦਾ ਸੂਟ ਪਾਇਆ ਹੋਇਆ ਹੈ। ਇਸ ਤਸਵੀਰ 'ਚ ਸ਼ਹਿਨਾਜ਼ ਕੌਰ ਗਿੱਲ ਨੇ ਫੁੱਲਾਂ ਵਾਲਾ ਕੁੜਤਾ ਪਾਇਆ ਹੋਇਆ ਹੈ। ਦੱਸਣਯੋਗ ਹੈ ਕਿ ਸ਼ਹਿਨਾਜ਼ ਖ਼ੁਦ ਨੂੰ ਪੰਜਾਬ ਦੀ ਕੈਟਰੀਨਾ ਕੈਫ ਅਖਵਾਉਣਾ ਪਸੰਦ ਕਰਦੀ ਹੈ। 'ਬਿੱਗ ਬੌਸ' ਤੋਂ ਪਹਿਲਾਂ ਅਤੇ ਬਾਅਦ ਦੇ ਲੁੱਕ 'ਚ ਸ਼ਹਿਨਜ਼ ਕਾਫ਼ੀ ਬਦਲੀ ਹੋਈ ਨਜ਼ਰ ਆ ਰਹੀ ਹੈ। ਇਸ ਤੋਂ ਪਹਿਲਾਂ ਵੀ ਉਸ ਦੀਆਂ ਪੁਰਾਣੀਆਂ ਤਸਵੀਰਾਂ ਵਾਇਰਲ ਹੋਈਆਂ ਸਨ।
'ਗੁਰੂ ਨਾਨਕ ਮੋਦੀ ਖਾਨਾ' ਪਹੁੰਚ ਗਾਇਕ ਖਾਨ ਸਾਬ ਨੇ ਇੰਝ ਕੀਤੀ ਲੋਕਾਂ ਦੀ ਸੇਵਾ (ਵੀਡੀਓ)
Stories You May Like
Punjab: ਪ੍ਰੇਮੀ ਨਾਲ ਭੱਜੀ 2 ਬੱਚਿਆਂ ਦੀ ਮਾਂ ਮੁੜ ਪਰਤੀ ਪੇਕੇ ਘਰ, ਜਦ ਪਤੀ ਨੂੰ...
Punjab: ਰਾਧਾ ਸੁਆਮੀ ਸਤਿਸੰਗ ਘਰ ਨੇੜੇ ਵੱਡਾ ਹਾਦਸਾ, ਬੱਸ ਤੇ ਟਿੱਪਰ ਦੀ ਭਿਆਨਕ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਆਏ ਸ਼ਰਧਾਲੂ ਦੀ ਮੌਤ
ਪਹਾੜਾਂ ’ਚ ਪਏ ਭਾਰੀ ਮੀਂਹ ਕਾਰਨ ਪੰਜਾਬ ਪੂਰੀ ਤਰ੍ਹਾਂ ਚੌਕਸ, ਡੈਮਾਂ ਤੇ ਦਰਿਆਵਾਂ...
ਪੰਜਾਬ 'ਚ ਲਾਲ ਲਕੀਰ ਵਾਲੇ ਵਸਨੀਕਾਂ ਲਈ ਅਹਿਮ ਖ਼ਬਰ, ਸਰਕਾਰ ਨੇ ਕਰ 'ਤਾ ਵੱਡਾ...
ਬਾਰਡਰ ਪੁਲਸ ਦੀ ਵੱਡੀ ਕਾਰਵਾਈ, 350 ਤੋਂ ਵੱਧ ਗੈਰ-ਕਾਨੂੰਨੀ ਨਿਵਾਸੀ ਗ੍ਰਿਫ਼ਤਾਰ
ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਪੌਂਗ ਡੈਮ 'ਚ ਵਧਿਆ ਪਾਣੀ, ਖੋਲ੍ਹੇ ਗਏ ਫਲੱਡ...
ਇਹ ਦੇਸ਼ ਪੋਤਾ-ਪੋਤੀ ਬਣਨ 'ਤੇ ਦੇ ਰਿਹਾ ਹੈ ਪੈਸੇ!
ਘਰ 'ਚ ਲੱਗੀ ਅੱਗ, ਮਾਂ ਸਣੇ ਧੀ ਅਤੇ ਜਵਾਈ ਜ਼ਿੰਦਾ ਸੜੇ
ਪੰਜਾਬ 'ਚ ਬਦਲਿਆ ਮੌਸਮ, ਕਈ ਜ਼ਿਲ੍ਹਿਆਂ 'ਚ ਮੀਂਹ ਨਾਲ ਭਾਰੀ ਤਬਾਹੀ! 8...
ਈਰਾਨ-ਇਜ਼ਰਾਈਲ ਯੁੱਧ ਤੋਂ ਬਾਅਦ ਪਹਿਲੀ ਵਾਰ ਖਮੇਨੀ ਜਨਤਕ ਤੌਰ 'ਤੇ ਆਏ ਸਾਹਮਣੇ
ਪੰਜਾਬ ਸਰਕਾਰ ਦਾ ਪੰਜਾਬੀਆਂ ਲਈ ਵੱਡਾ ਤੋਹਫ਼ਾ, ਮੁੜ ਸ਼ੁਰੂ ਕੀਤੀ ਇਹ ਬੱਸ
ਪਾਕਿਸਤਾਨ 'ਚ ਛੇ ਤਾਲਿਬਾਨੀ ਅੱਤਵਾਦੀ ਢੇਰ
ਪੋਪ ਲਿਓ XIV ਬੱਚਿਆਂ ਨਾਲ ਬਦਸਲੂਕੀ ਵਿਰੁੱਧ ਲੜਾਈ ਰੱਖਣਗੇ ਜਾਰੀ
ਸੰਤ ਸੀਚੇਵਾਲ ਦਾ ਵੈਨਕੂਵਰ ਏਅਰਪੋਰਟ 'ਤੇ ਨਿੱਘਾ ਸਵਾਗਤ
ਰੂਸ ਦਾ ਯੂਕ੍ਰੇਨ 'ਤੇ ਭਿਆਨਕ ਹਵਾਈ ਹਮਲਾ; ਇੱਕ ਦੀ ਮੌਤ, 26 ਜ਼ਖਮੀ
ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਵਿਰੋਧੀ ਪਾਰਟੀ ਦੇ 45 ਮੈਂਬਰ ਗ੍ਰਿਫ਼ਤਾਰ
ਆਸਟ੍ਰੇਲੀਆ 'ਚ ਯਹੂਦੀ ਧਾਰਮਿਕ ਸਥਾਨਾਂ 'ਤੇ ਹਮਲੇ, ਇਜ਼ਰਾਈਲੀ ਆਗੂਆਂ ਨੇ ਕੀਤੀ...
Subscribe Now!