Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 09, 2026

    2:28:45 PM

  • flood in 14 districts

    ਨੇਪਾਲ ਮਗਰੋਂ ਭਾਰਤ 'ਚ ਵੀ ਪਈ ਹੜ੍ਹਾਂ ਦੀ ਮਾਰ !...

  • congress protests over tampering with baba saheb s statue in jalandhar

    ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਮਾਮਲੇ 'ਤੇ...

  • ludhiana bandh  highway  police force

    ਲੁਧਿਆਣਾ ਬੰਦ, ਹਾਈਵੇ 'ਤੇ ਪੂਰੀ ਤਰ੍ਹਾਂ ਠੱਪ ਹੋਈ...

  • pakistani arms smuggling busted in amritsar boy arrested with weapons

    ਅੰਮ੍ਰਿਤਸਰ 'ਚ ਪਾਕਿਸਤਾਨੀ ਹਥਿਆਰ ਤਸਕਰੀ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਸਲਮਾਨ ਨਾਲ 'ਬਿੱਗ ਬੌਸ 16'  ਨੂੰ ਹੋਸਟ ਕਰੇਗੀ ਸ਼ਹਿਨਾਜ਼ ਕੌਰ ਗਿੱਲ, ਪੜ੍ਹੋ ਪੂਰੀ ਖ਼ਬਰ

ENTERTAINMENT News Punjabi(ਤੜਕਾ ਪੰਜਾਬੀ)

ਸਲਮਾਨ ਨਾਲ 'ਬਿੱਗ ਬੌਸ 16'  ਨੂੰ ਹੋਸਟ ਕਰੇਗੀ ਸ਼ਹਿਨਾਜ਼ ਕੌਰ ਗਿੱਲ, ਪੜ੍ਹੋ ਪੂਰੀ ਖ਼ਬਰ

  • Edited By Sunita,
  • Updated: 31 Aug, 2022 10:50 AM
Mumbai
shehnaaz gill to host bigg boss 16 with salman khan
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) : ਛੋਟੇ ਪਰਦੇ ਦਾ ਸਭ ਤੋਂ ਵਿਵਾਦਤ ਰਿਐਲਿਟੀ ਸ਼ੋਅ 'ਬਿੱਗ ਬੌਸ' ਆਪਣੇ 16ਵੇਂ ਸੀਜ਼ਨ ਨਾਲ ਵਾਪਸੀ ਕਰ ਰਿਹਾ ਹੈ। ਸ਼ੋਅ 1 ਅਕਤੂਬਰ ਨੂੰ ਆਨ ਏਅਰ ਹੋਣ ਜਾ ਰਿਹਾ ਹੈ। ਅਜਿਹੇ ਵਿਚ ਇਹ ਖ਼ਬਰਾਂ ਵੀ ਲਗਾਤਾਰ ਆ ਰਹੀਆਂ ਹਨ ਕਿ ਪੰਜਾਬ ਦੀ ਕੈਟਰੀਨਾ ਕੈਫ ਸ਼ਹਿਨਾਜ਼ ਕੌਰ ਗਿੱਲ ਇਸ ਦੇ ਪਹਿਲੇ ਐਪੀਸੋਡ ਨੂੰ ਦਬੰਗ ਖ਼ਾਨ ਸਲਮਾਨ ਖ਼ਾਨ ਨਾਲ ਹੋਸਟ ਕਰਦੀ ਨਜ਼ਰ ਆਵੇਗੀ। ਹਾਲਾਂਕਿ ਖ਼ਬਰਾਂ ਵਿਚ ਇਹ ਗੱਲ ਵੀ ਸਾਹਮਣੇ ਆ ਰਹੀ ਹੈ ਕਿ ਸ਼ਹਿਨਾਜ਼ ਗਿੱਲ ਪੂਰਾ ਸੀਜ਼ਨ ਵੀ ਸਲਮਾਨ ਨਾਲ ਹੋਸਟ ਕਰ ਸਕਦੀ ਹੈ ਪਰ ਇਸ ਗੱਲ 'ਤੇ ਹਾਲੇ ਤੱਕ ਕੋਈ ਪੁਸ਼ਟੀ ਨਹੀਂ ਕੀਤਾ ਜਾ ਸਕੀ ਹੈ। ਇਹ ਤਾਂ ਪੱਕਾ ਹੈ ਕਿ ਸ਼ਹਿਨਾਜ਼ ਗਿੱਲ ਪਹਿਲਾ ਐਪੀਸੋਡ ਸਲਮਾਨ ਨਾਲ ਜ਼ਰੂਰ ਹੋਸਟ ਕਰੇਗੀ।

PunjabKesari

ਦੱਸ ਦਈਏ ਕਿ ਪੰਜਾਬ ਦੀ ਕੈਟਰੀਨਾ ਕੈਫ਼ ਸ਼ਹਿਨਾਜ਼ ਗਿੱਲ 'ਬਿੱਗ ਬੌਸ 13' ਵਿਚ ਪ੍ਰਤੀਭਾਗੀ ਬਣ ਕੇ ਆਈ ਸੀ। ਇੱਥੇ ਉਸ ਨੇ ਆਪਣੇ ਚੁਲਬੁਲੇ ਅੰਦਾਜ਼ ਨਾਲ ਹਰ ਇਕ ਦਾ ਦਿਲ ਮੋਹ ਲਿਆ। ਇਸ ਦੇ ਨਾਲ-ਨਾਲ ਇਸੇ ਸ਼ੋਅ ਵਿਚ ਸ਼ਹਿਨਾਜ਼ ਤੇ ਸਿਧਾਰਥ ਸ਼ੁਕਲਾ ਦੀ ਜੋੜੀ ਬਣੀ। ਕਿਹਾ ਜਾਂਦਾ ਹੈ ਕਿ ਸ਼ਹਿਨਾਜ਼ ਦੀ ਸਲਮਾਨ ਨਾਲ ਸਪੈਸ਼ਲ ਬੌਂਡਿੰਗ ਹੈ। ਇਹੀ ਕਾਰਨ ਹੈ ਕਿ ਭਾਈਜਾਨ ਸ਼ਹਿਨਾਜ਼ ਨੂੰ ਹਮੇਸ਼ਾ ਆਪਣੇ ਨਾਲ ਰੱਖਣਾ ਪਸੰਦ ਕਰਦੇ ਹਨ। 'ਬਿੱਗ ਬੌਸ 13' ਨੇ ਸ਼ਹਿਨਾਜ਼ ਨੂੰ ਪੰਜਾਬ ਦੀ ਸ਼ਾਨ ਤੋਂ ਹਿੰਦੁਸਤਾਨ ਦੀ ਜਾਨ ਬਣਾਇਆ। ਇੱਥੇ ਹੀ ਸ਼ਹਿਨਾਜ਼ ਨੂੰ ਜ਼ਬਰਦਸਤ ਪ੍ਰਸਿੱਧੀ ਮਿਲੀ। ਇਸ ਦੇ ਨਾਲ ਸਿਡਨਾਜ਼ ਦੀ ਜੋੜੀ ਨੇ ਫ਼ੈਨਜ਼ ਦਾ ਖੂਬ ਮਨੋਰੰਜਨ ਵੀ ਕੀਤਾ।

PunjabKesari

ਜੇਕਰ ਸ਼ਹਿਨਾਜ਼ ਗਿੱਲ ਦੇ ਸਲਮਾਨ ਨਾਲ 'ਬਿੱਗ ਬੌਸ' ਹੋਸਟ ਕਰਨ ਦੀਆਂ ਖ਼ਬਰਾਂ ਸੱਚੀਆਂ ਹਨ ਤਾਂ ਫ਼ਿਰ 'ਬਿੱਗ ਬੌਸ' ਦਾ 16ਵਾਂ ਸੀਜ਼ਨ ਹੋਰ ਵੀ ਮਜ਼ੇਦਾਰ ਹੋਣ ਵਾਲਾ ਹੈ। ਹਾਲਾਂਕਿ ਸ਼ੋਅ ਦੇ ਮੇਕਰਜ਼ ਵੱਲੋਂ ਹਾਲੇ ਤੱਕ ਇਸ ਖਬਰ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ ਪਰ ਇਹ ਗੱਲ ਤਾਂ ਪੱਕੀ ਹੈ ਕਿ ਸ਼ਹਿਨਾਜ਼ ਪਹਿਲੇ ਐਪੀਸੋਡ ਨੂੰ ਸਲਮਾਨ ਨਾਲ ਜ਼ਰੂਰ ਹੋਸਟ ਕਰੇਗੀ।

PunjabKesari

ਵਰਕਫ਼ਰੰਟ ਦੀ ਗੱਲ ਕੀਤੀ ਜਾਏ ਤਾਂ ਸ਼ਹਿਨਾਜ਼ ਕੋਲ ਕਈ ਵੱਡੇ ਬਾਲੀਵੁੱਡ ਪ੍ਰਾਜੈਕਟ ਹਨ। ਉਹ ਸਲਮਾਨ ਦੀ ਫ਼ਿਲਮ `ਕਭੀ ਈਦ ਕਭੀ ਦੀਵਾਲੀ` (ਜਿਸ ਦਾ ਨਾਂ ਬਦਲ ਕੇ ਕਿਸੀ ਕਾ ਭਾਈ ਕਿਸੀ ਕੀ ਜਾਨ ਰੱਖ ਦਿਤਾ ਗਿਆ ਹੈ) ਵਿਚ ਨਜ਼ਰ ਆਉਣ ਵਾਲੀ ਹੈ। ਇਹ ਸਲਮਾਨ ਦੇ ਹੋਮ ਪ੍ਰੋਡਕਸ਼ਨ ਦੀ ਫ਼ਿਲਮ ਹੈ। ਇਸ ਦੇ ਨਾਲ ਨਾਲ ਸ਼ਹਿਨਾਜ਼ ਜੌਨ ਅਬਰਾਹਮ ਨਾਲ ਫ਼ਿਲਮ 100 ਪਰਸੈਂਟ ਵਿਚ ਵੀ ਐਕਟਿੰਗ ਕਰਦੀ ਨਜ਼ਰ ਆਵੇਗੀ।

PunjabKesari

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।
 

  • Shehnaaz Gill
  • Bigg Boss 16
  • Salman Khan

ਭਿਆਨਕ ਸੜਕ ਹਾਦਸੇ 'ਚ ਪੰਜਾਬੀ ਗਾਇਕ ਨਿਰਵੈਰ ਦੀ ਦਰਦਨਾਕ ਮੌਤ

NEXT STORY

Stories You May Like

  • bigg boss 20    salman khan tells manoj tiwari  s daughter  baap pe mat jaana
    ਮਨੋਜ ਤਿਵਾੜੀ ਦੀ ਧੀ ਰਿਤੀ ਦੀ 'ਬਿੱਗ ਬੌਸ 20' 'ਚ ਐਂਟਰੀ, ਸਲਮਾਨ ਖ਼ਾਨ ਨੇ ਕਿਹਾ- ‘ਬਾਪ ਪੇ ਮਤ ਜਾਨਾ’
  • highcourt strict on da of employees in punjab
    ਪੰਜਾਬ 'ਚ ਮੁਲਾਜ਼ਮਾਂ ਦੇ DA ਨੂੰ ਲੈ ਕੇ ਹਾਈਕੋਰਟ ਸਖ਼ਤ, ਪੜ੍ਹੋ ਪੂਰੀ ਖ਼ਬਰ
  • relief for those undergoing cashless treatment worth rs 10 lakh in punjab
    ਪੰਜਾਬ 'ਚ 10 ਲੱਖ ਦਾ ਕੈਸ਼ਲੈੱਸ ਇਲਾਜ ਕਰਾਉਣ ਵਾਲਿਆਂ ਨੂੰ ਰਾਹਤ, ਪੜ੍ਹੋ ਕੀ ਹੈ ਪੂਰੀ ਖ਼ਬਰ
  • trucks carrying relief material sent to nepal stuck in chandigarh
    ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ
  • indian para athletes end their campaign in finland by winning 16 medals
    ਭਾਰਤੀ ਪੈਰਾ ਖਿਡਾਰੀਆਂ ਨੇ ਫਿਨਲੈਂਡ ’ਚ 16 ਤਮਗੇ ਜਿੱਤ ਕੇ ਆਪਣੀ ਮੁਹਿੰਮ ਦੀ ਕੀਤੀ ਸਮਾਪਤੀ
  • gippy and shehnaaz  s film   singh vs kaur 2   is in full swing for its promotion
    ਗਿੱਪੀ ਗਰੇਵਾਲ ਤੇ ਸ਼ਹਿਨਾਜ਼ ਗਿੱਲ ਦੀ ਫਿਲਮ ‘ਸਿੰਘ ਵਰਸਿਜ਼ ਕੌਰ-2’ ਦੀ ਪ੍ਰੋਮੋਸ਼ਨ ਜ਼ੋਰਾਂ ’ਤੇ
  • 16 year old minor dies due to drowning in ghaggar river
    ਘੱਗਰ ਦਰਿਆ ’ਚ ਡੁੱਬਣ ਕਾਰਨ ਪੰਜਾਬ ਦੇ 16 ਸਾਲਾ ਨਾਬਾਲਗ ਦੀ ਮੌਤ
  • gill is still in a learning phase  he will improve with experience  nehra
    ਗਿੱਲ ਅਜੇ ਵੀ ਸਿੱਖਣ ਦੇ ਪੜਾਅ ਵਿੱਚ ਹੈ, ਤਜਰਬੇ ਨਾਲ ਹੋਰ ਬਿਹਤਰ ਹੋਵੇਗਾ : ਨੇਹਰਾ
  • congress protests over tampering with baba saheb s statue in jalandhar
    ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਮਾਮਲੇ 'ਤੇ ਜਲੰਧਰ 'ਚ ਕਾਂਗਰਸ ਦਾ ਪ੍ਰਦਰਸ਼ਨ,...
  • mela kathar  punjabi singer  bhana la
    ਮੇਲਾ ਕਠਾਰ ਦਾ 13-14 ਸਤੰਬਰ ਨੂੰ, ਭਾਨਾ LA ਕਰਨਗੇ ਖਾਸ ਪੇਸ਼ਕਾਰੀ
  • anurag verma appears at the ed office in jalandhar
    ਜਲੰਧਰ ਵਿਖੇ ED ਦਫ਼ਤਰ ਪੇਸ਼ ਹੋਏ ਅਨੁਰਾਗ ਵਰਮਾ
  • kingdom consultant accused farmers protest
    ਕਿੰਗਡਮ ਕੰਸਲਟੈਂਟ ’ਤੇ ਲੱਖਾਂ ਰੁਪਏ ਲੈ ਕੇ ਵਿਦੇਸ਼ ਨਾ ਭੇਜਣ ਦੇ ਦੋਸ਼, ਕਿਸਾਨਾਂ...
  • dgp gaurav yadav meeting punjab police
    ਪੰਜਾਬ DGP ਗੌਰਵ ਯਾਦਵ ਦੀ ਸਖ਼ਤੀ! ਸਰਹੱਦੋਂ ਪਾਰ ਉੱਭਰ ਰਹੇ ਖ਼ਤਰਿਆਂ ਸਬੰਧੀ...
  • ludhiana bandh jalandhar panipat national highway closed
    Ludhiana Bandh : ਜਲੰਧਰ-ਪਾਣੀਪਤ ਨੈਸ਼ਨਲ ਹਾਈਵੇ ਬੰਦ, ਲੱਗਾ ਭਾਰੀ ਜਾਮ, 4 ਵਜੇ...
  • after the ludhiana bandh call protests in jalandhar
    ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ ਪ੍ਰਦਰਸ਼ਨ, ਬਾਬਾ ਸਾਹਿਬ ਦੀ ਮੂਰਤੀ...
  • sc commission notice
    ਕੌਮੀ SC ਕਮਿਸ਼ਨ ਨੇ ਗੁਲਜ਼ਾਰ ਸਿੰਘ ਦੇ ਮਾਮਲੇ 'ਚ 5 ਦੇ ਅੰਦਰ ਮੰਗੀ ਰਿਪੋਰਟ:...
Trending
Ek Nazar
diplomatic dispute

ਇਜ਼ਰਾਈਲ ਤੇ ਬਰਤਾਨੀਆ ਵਿਚਾਲੇ ਕੂਟਨੀਤਕ ਵਿਵਾਦ ਤਿੱਖਾ, ਯੇਰੂਸ਼ਲਮ ਸਥਿਤ ਬ੍ਰਿਟਿਸ਼...

humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • punjabi singer arrested
      ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ
    • singh vs kaur 2   to release on september 11
      11 ਸਤੰਬਰ ਨੂੰ ਰਿਲੀਜ਼ ਹੋਵੇਗੀ ‘ਸਿੰਘ ਵਰਸਿਸ ਕੌਰ 2’; ਦੇਖੋ ਫਿਲਮ ਦੀ ਸਟਾਰਕਾਸਟ...
    • film   nayak    anil kapoor is making a comeback with a new tv show
      ਫਿਲਮ ‘ਨਾਇਕ’ ਦੇ 25 ਸਾਲ ਪੂਰੇ: ਨਵੇਂ ਟੀਵੀ ਸ਼ੋਅ ਨਾਲ ਵਾਪਸੀ ਕਰ ਰਹੇ ਹਨ ਅਨਿਲ...
    • parmish verma
      ਪਰਮੀਸ਼ ਵਰਮਾ ਗੋਲੀਕਾਂਡ ਮਾਮਲਾ; 4 ਪੁਲਸ ਮੁਲਾਜ਼ਮਾਂ ਖਿਲਾਫ ਗੈਰ-ਜ਼ਮਾਨਤੀ ਵਾਰੰਟ...
    • kriti kharbanda praises ali fazal s performance in  mirzapur
      ਕ੍ਰਿਤੀ ਖਰਬੰਦਾ ਨੇ 'ਮਿਰਜ਼ਾਪੁਰ' 'ਚ ਅਲੀ ਫਜ਼ਲ ਦੇ ਪ੍ਰਦਰਸ਼ਨ ਦੀ ਕੀਤੀ...
    • sandeepa dhar begins shooting for  asur season 3
      ਸੰਦੀਪਾ ਧਰ ਨੇ 'ਅਸੁਰ ਸੀਜ਼ਨ 3' ਦੀ ਸ਼ੂਟਿੰਗ ਕੀਤੀ ਸ਼ੁਰੂ
    • mirzapur the movie
      'ਮਿਰਜ਼ਾਪੁਰ: ਦਿ ਮੂਵੀ' ਦਾ ਬਾਕਸ ਆਫਿਸ 'ਤੇ ਕਬਜ਼ਾ, 3 ਦਿਨਾਂ 'ਚ ਕਮਾਈ 100...
    • aditya dhar extends support to  hanuman ansh
      ਫਿਲਮ ਨਿਰਮਾਤਾ ਆਦਿਤਿਆ ਧਰ ਨੇ 'ਹਨੂੰਮਾਨ ਅੰਸ਼' ਲਈ ਪ੍ਰਗਟ ਕੀਤਾ ਸਮਰਥਨ
    • iffjk 2026
      IFFJK 2026 ਦਾ ਸ਼ਾਨਦਾਰ ਆਗਾਜ਼: ਫਿਲਮਾਂ, ਮਾਸਟਰਕਲਾਸਾਂ ਅਤੇ ਸਿਤਾਰਿਆਂ ਨਾਲ...
    • rahul rai who is running the household by dancing at weddings
      ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +