Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 27, 2026

    1:55:53 PM

  • kewal singh dhillon met pm modi

    ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ PM...

  • kapurthala closed in protest against lathi charge on sanitation workers

    ਸਫ਼ਾਈ ਮੁਲਾਜ਼ਮਾਂ 'ਤੇ ਲਾਠੀਚਾਰਜ ਦੇ ਵਿਰੋਧ 'ਚ...

  • punjab police employee caught in a girl boy case

    ਕੁੜੀ-ਮੁੰਡੇ ਦੇ ਚੱਕਰ 'ਚ ਫਸਿਆ ਪੰਜਾਬ ਪੁਲਸ ਦਾ...

  • us iran conflict

    ਅਮਰੀਕਾ ਨੇ ਮੰਨ ਲਈ ਹਾਰ ! ਈਰਾਨੀ ਮਿਜ਼ਾਈਲਾਂ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Chandigarh
  • ਸ਼ਹਿਨਾਜ਼ ਗਿੱਲ ਦੀ ਦਿਲਕਸ਼ ਤਸਵੀਰ ਲੋਕਾਂ ਨੂੰ ਆ ਰਹੀ ਖੂਬ ਪਸੰਦ, ਲੱਖਾਂ ਲੋਕਾਂ ਨੇ ਕੀਤੀ ਪਸੰਦ

ENTERTAINMENT News Punjabi(ਤੜਕਾ ਪੰਜਾਬੀ)

ਸ਼ਹਿਨਾਜ਼ ਗਿੱਲ ਦੀ ਦਿਲਕਸ਼ ਤਸਵੀਰ ਲੋਕਾਂ ਨੂੰ ਆ ਰਹੀ ਖੂਬ ਪਸੰਦ, ਲੱਖਾਂ ਲੋਕਾਂ ਨੇ ਕੀਤੀ ਪਸੰਦ

  • Author Rahul Singh,
  • Updated: 12 Apr, 2021 06:14 PM
Chandigarh
shehnaaz gill viral pictures
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ)– ਸ਼ਹਿਨਾਜ਼ ਗਿੱਲ ‘ਬਿੱਗ ਬੌਸ 13’ ਤੋਂ ਬਾਅਦ ਕਾਫੀ ਚਰਚਾ ’ਚ ਆ ਗਈ ਹੈ। ਆਮ ਲੋਕਾਂ ਤੋਂ ਲੈ ਕੇ ਕਲਾਕਾਰਾਂ ਤਕ, ਹਰ ਕੋਈ ਉਸ ਦਾ ਦੀਵਾਨਾ ਹੈ। ‘ਬਿੱਗ ਬੌਸ 13’ ਤੋਂ ਪਹਿਲਾਂ ਸ਼ਹਿਨਾਜ਼ ਨੂੰ ਸਿਰਫ਼ ਪੰਜਾਬ ’ਚ ਹੀ ‘ਪੰਜਾਬ ਦੀ ਕੈਟਰੀਨਾ’ ਦੇ ਨਾਂ ਨਾਲ ਜਾਣਿਆ ਜਾਂਦਾ ਸੀ ਪਰ ‘ਬਿੱਗ ਬੌਸ 13’ ’ਚ ਸ਼ਹਿਨਾਜ਼ ਨੇ ਲੋਕਾਂ ’ਚ ਅਜਿਹਾ ਜਾਦੂ ਚਲਾਇਆ ਕਿ ਅਦਾਕਾਰਾ ਨੇ ਨਾ ਸਿਰਫ਼ ਪੰਜਾਬ, ਸਗੋਂ ਦੇਸ਼ ਭਰ ’ਚ ਆਪਣੀ ਪਛਾਣ ਬਣਾ ਲਈ।

ਸ਼ਹਿਨਾਜ਼ ਅਕਸਰ ਕਿਸੇ ਨਾ ਕਿਸੇ ਵਜ੍ਹਾ ਨਾਲ ਸੁਰਖ਼ੀਆਂ ’ਚ ਰਹਿੰਦੀ ਹੈ। ਆਪਣੇ ਪ੍ਰਸ਼ੰਸਕਾਂ ਨੂੰ ਕਿਸ ਤਰ੍ਹਾਂ ਆਪਣੇ ਵੱਲ ਖਿੱਚੀ ਰੱਖਣਾ ਹੈ, ਇਹ ਸ਼ਹਿਨਾਜ਼ ਨੂੰ ਬਾਖੂਬੀ ਆਉਂਦਾ ਹੈ। ਉਹ ਸੋਸ਼ਲ ਮੀਡੀਆ ’ਤੇ ਅਕਸਰ ਕੁਝ ਨਾ ਕੁਝ ਅਜਿਹਾ ਪੋਸਟ ਕਰਦੀ ਰਹਿੰਦੀ ਹੈ, ਜੋ ਉਸ ਨੂੰ ਸੁਰਖ਼ੀਆਂ ’ਚ ਲਿਆ ਦਿੰਦਾ ਹੈ।

ਇਹ ਵੀ ਪੜ੍ਹੋ : ਕਰੋੜਾਂ ਦਾ ਮਾਲਕ ਇੰਝ ਆਇਆ ਅਰਸ਼ਾਂ ਤੋਂ ਫਰਸ਼ਾਂ ’ਤੇ, ਪੰਜਾਬ ਦੇ ਅਮਿਤਾਭ ਬੱਚਨ ਦੇ ਨਾਂ ਨਾਲ ਮਸ਼ਹੂਰ ਸਨ ਸਤੀਸ਼ ਕੌਲ

ਸ਼ਹਿਨਾਜ਼ ਪਿਛਲੇ ਕਈ ਮਹੀਨਿਆਂ ਤੋਂ ਆਪਣੀ ਲੁੱਕਸ ਨੂੰ ਲੈ ਕੇ ਜ਼ਬਰਦਸਤ ਚਰਚਾ ’ਚ ਹੈ। ਤਾਲਾਬੰਦੀ ਦੌਰਾਨ ਸ਼ਹਿਨਾਜ਼ ਨੇ ਆਪਣਾ ਸ਼ਾਨਦਾਰ ਮੇਕਓਵਰ ਕੀਤਾ ਸੀ, ਇਹ ਗੱਲ ਤਾਂ ਹੁਣ ਉਸ ਦਾ ਹਰ ਪ੍ਰਸ਼ੰਸਕ ਜਾਣਦਾ ਹੈ। ਮੇਕਓਵਰ ਤੋਂ ਬਾਅਦ ਅਦਾਕਾਰਾ ਲਗਪਗ ਰੋਜ਼ ਆਪਣੀ ਇਕ ਤੋਂ ਵਧ ਕੇ ਇਕ ਤਸਵੀਰ ਇੰਸਟਾਗ੍ਰਾਮ ’ਤੇ ਸਾਂਝੀ ਕਰਦੀ ਰਹਿੰਦੀ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by Shehnaaz Gill (@shehnaazgill)

ਸ਼ਹਿਨਾਜ਼ ਆਏ ਦਿਨ ਆਪਣੀਆਂ ਹੌਟ ਤਸਵੀਰਾਂ ਤੇ ਵੀਡੀਓਜ਼ ਨਾਲ ਪ੍ਰਸ਼ੰਸਕਾਂ ਦੇ ਹੋਸ਼ ਉਡਾਉਂਦੀ ਰਹਿੰਦੀ ਹੈ। ਹਾਲ ਹੀ ’ਚ ਅਦਾਕਾਰਾ ਨੇ ਬਾਡੀਕਾਨ ’ਚ ਆਪਣੀ ਇਕ ਹੌਟ ਤਸਵੀਰ ਇੰਸਟਾਗ੍ਰਾਮ ’ਤੇ ਸਾਂਝੀ ਕੀਤੀ ਹੈ, ਜੋ ਕਾਫੀ ਵਾਇਰਲ ਹੋ ਰਹੀ ਹੈ। ਇਸ ਤਸਵੀਰ ’ਚ ਸ਼ਹਿਨਾਜ਼ ਦੀ ਹੌਟਨੈੱਸ ਦੇਖਦਿਆਂ ਹੀ ਬਣਦੀ ਹੈ। ਇਸ ਤਸਵੀਰ ਨੂੰ ਦੇਖ ਕੇ ਤਾਂ ਇਕ ਸੈਕਿੰਡ ਲਈ ਤੁਸੀਂ ਵੀ ਇਹ ਸੋਚਣ ਨੂੰ ਮਜਬੂਰ ਹੋ ਜਾਵੋਗੇ ਕਿ ਕੀ ਇਹ ਉਹੀ ਸ਼ਹਿਨਾਜ਼ ਹੈ ਜੋ ‘ਬਿੱਗ ਬੌਸ 13’ ’ਚ ਨਜ਼ਰ ਆਈ ਸੀ?

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਸੋਨੂੰ ਸੂਦ ਨੂੰ ਬਣਾਇਆ ਕੋਰੋਨਾ ਟੀਕਾਕਰਨ ਮੁਹਿੰਮ ਦਾ ਬ੍ਰਾਂਡ ਅੰਬੈਸਡਰ, ਕੈਪਟਨ ਨੇ ਦਿੱਤੀ ਵਧਾਈ

ਅਦਾਕਾਰਾ ਨੇ ਹਾਲ ਹੀ ’ਚ ਇੰਸਟਾ ’ਤੇ ਜਿਹੜੀ ਤਸਵੀਰ ਸਾਂਝੀ ਕੀਤੀ ਹੈ, ਉਸ ’ਚ ਉਹ ਕ੍ਰੀਮ ਕਲਰ ਦੇ ਬਾਡੀਕਾਨ ’ਚ ਨਜ਼ਰ ਆ ਰਹੀ ਹੈ। ਤਸਵੀਰ ’ਚ ਦਿਖ ਰਿਹਾ ਹੈ ਕਿ ਸ਼ਹਿਨਾਜ਼ ਇਕ ਦਫ਼ਤਰ ਦੇ ਬਾਹਰ ਪੌੜੀਆਂ ’ਤੇ ਬੈਠੀ ਹੈ ਤੇ ਆਕਰਸ਼ਕ ਢੰਗ ਨਾਲ ਕੈਮਰੇ ਵੱਲ ਦੇਖ ਰਹੀ ਹੈ। ਅਦਾਕਾਰਾ ਦੀ ਇਹ ਤਸਵੀਰ ਦੇਖ ਕੇ ਪ੍ਰਸ਼ੰਸਕ ਵੀ ਉਸ ਦੀ ਤਾਰੀਫ਼ ਕਰਦੇ ਨਹੀਂ ਥੱਕ ਰਹੇ ਹਨ।

ਨੋਟ– ਸ਼ਹਿਨਾਜ਼ ਦੀ ਇਹ ਤਸਵੀਰ ਤੁਹਾਨੂੰ ਕਿਵੇਂ ਦੀ ਲੱਗੀ? ਕੁਮੈਂਟ ਕਰਕੇ ਜ਼ਰੂਰ ਦੱਸੋ।

  • Shehnaaz Gill
  • Bigg Boss 13
  • Viral Pictures
  • Model
  • Actress

ਸ਼ੌਕਤ ਅਲੀ : ਪੰਜਾਬੀ ਲੋਕ ਗਾਇਕੀ ਦਾ ਬੱਬਰ ਸ਼ੇਰ

NEXT STORY

Stories You May Like

  • chinese brands are becoming the first choice of the common people
    ਆਮ ਲੋਕਾਂ ਦੀ ਪਹਿਲੀ ਪਸੰਦ ਬਣ ਰਹੇ ਚੀਨੀ Brand ! ਬਾਜ਼ਾਰਾਂ 'ਚ ਲਾਈ ਰੌਣਕ
  • destination wedding  sri lanka  indian  first choice  abroad
    ਇਟਲੀ-ਫਰਾਂਸ ਨਹੀਂ, ਗੁਆਂਢੀ ਮੁਲਕ ਬਣਿਆ ਡੈਸਟੀਨੇਸ਼ਨ ਵੈਡਿੰਗ ਲਈ ਭਾਰਤੀਆਂ ਦੀ ਪਹਿਲੀ ਪਸੰਦ
  • boat carrying 116 passengers capsizes off guyana coast
    ਗੁਆਨਾ ਦੇ ਤੱਟ ’ਤੇ 116 ਯਾਤਰੀਆਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਪਲਟੀ, 53 ਲੋਕਾਂ ਨੂੰ ਬਚਾਇਆ
  • wholesale inflation rose for the 8th consecutive month  reaching 9 87 percent
    ਆਮ ਲੋਕਾਂ ਨੂੰ ਫਿਰ ਲੱਗਾ ਝਟਕਾ: ਪ੍ਰਚੂਨ ਦੀ ਬਜਾਏ ਥੋਕ ਮਹਿੰਗਾਈ ’ਚ ਲਗਾਤਾਰ 8ਵੇਂ ਮਹੀਨੇ ਉਛਾਲ, 9.87 ਫੀਸਦੀ ’ਤੇ...
  • boy commits suicide after falling under train in jalandhar
    ਜਲੰਧਰ 'ਚ ਟਰੇਨ ਹੇਠਾਂ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਨੇ ਲਾਏ ਗੰਭੀਰ ਦੋਸ਼
  • truck  car  collision  6 people
    ਮਹਾਰਾਸ਼ਟਰ 'ਚ ਭਿਆਨਕ ਹਾਦਸਾ: ਤੇਜ਼ ਰਫ਼ਤਾਰ ਟਰੱਕ ਨੇ ਕਾਰ ਨੂੰ ਮਾਰੀ ਟੱਕਰ, 6 ਲੋਕਾਂ ਦੀ ਮੌਤ
  • ndian students in european countries
    ਅਮਰੀਕਾ, ਕੈਨੇਡਾ ਨਹੀਂ ਸਗੋਂ ਯੂਰਪੀ ਦੇਸ਼ ਬਣੇ ਭਾਰਤੀ ਵਿਦਿਆਰਥੀਆਂ ਦੀ ਪਸੰਦ
  • this escooter became the first choice of buyers
    ਖਰੀਦਦਾਰਾਂ ਦੀ ਪਹਿਲੀ ਪਸੰਦ ਬਣਿਆ ਇਹ ਈ-ਸਕੂਟਰ! ਮਹੀਨੇ 'ਚ ਹੀ ਵਿਕੇ 24,742 ਯੂਨਿਟ
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
  • blackout in jalandhar lights out for 23 hours
    ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ, ਲੋਕਾਂ ਦਾ ਭੜਕਿਆ ਗੁੱਸਾ ਤੇ...
  • impact of punjab bandh call visible in jalandhar sp issues statement
    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ...
  • f c meeting of municipal corporation to be held at mayor  s house today
    ਸਖ਼ਤ ਸੁਰੱਖਿਆ ਵਿਚਾਲੇ ਅੱਜ ਮੇਅਰ ਹਾਊਸ ’ਚ ਹੋਵੇਗੀ ਨਗਰ ਨਿਗਮ ਦੀ ਐੱਫ. ਐਂਡ ਸੀ....
  • jalandhar corporation issues final sealing notice to hotel meriton
    ਨਿਗਮ ਨੇ ਹੋਟਲ ਮੈਰੀਟਨ ਨੂੰ ਜਾਰੀ ਕੀਤਾ ਫਾਈਨਲ ਸੀਲਿੰਗ ਨੋਟਿਸ, 3 ਦਿਨਾਂ ਦਾ...
  • punjab bandh  holiday in schools
    ਪੰਜਾਬ ਬੰਦ ਦੀ ਕਾਲ, ਕਈ ਸਕੂਲਾਂ ਵਿਚ ਕੀਤੀ ਗਈ ਛੁੱਟੀ
  • punjab closed today know open remain closed
    ਅੱਜ ਪੰਜਾਬ ਬੰਦ! ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ, ਘਰੋਂ ਨਿਕਲਣ ਤੋਂ...
  • punjab bandh announced tomorrow
    ਭਲਕੇ ਪੰਜਾਬ ਬੰਦ ਦਾ ਹੋ ਗਿਆ ਐਲਾਨ !
Trending
Ek Nazar
missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • shehnaaz gill attended the grand finale week event of   indian idol season 16
      ‘ਇੰਡੀਅਨ ਆਈਡਲ ਸੀਜ਼ਨ-16’ ਦੇ ਗ੍ਰੈਂਡ ਫਿਨਾਲੇ ਵੀਕ ਸਮਾਗਮ ’ਚ ਸ਼ਾਮਿਲ ਹੋਈ...
    • for the first time in my career  i got a role without an audition  anjali anand
      10 ਸਾਲ ਦੇ ਕਰੀਅਰ ’ਚ ਪਹਿਲੀ ਵਾਰ ਬਿਨਾਂ ਆਡੀਸ਼ਨ ਮਿਲਿਆ ਰੋਲ : ਅੰਜਲੀ ਆਨੰਦ
    • shabana azmi has swine flu
      ਸ਼ਬਾਨਾ ਆਜ਼ਮੀ ਨੂੰ ਹੋਇਆ ਸਵਾਈਨ ਫਲੂ, H1N1 ਟੈਸਟ ਪਾਜ਼ੇਟਿਵ ਪਾਏ ਜਾਣ ਤੋਂ ਬਾਅਦ...
    • husband broke up with wife after 23 years of marriage
      'ਤੂੰ ਸਭ ਤੋਂ ਬਦਸੂਰਤ ਐਂ', 23ਵੀਂ ਵਰ੍ਹੇਗੰਢ ਮੌਕੇ ਪਤੀ ਨੇ ਤੋੜਿਆ ਸੀ ਰਿਸ਼ਤਾ,...
    • ishqnama   created a stir at the box office
      'ਇਸ਼ਕਨਾਮਾ' ਨੇ ਬਾਕਸ ਆਫਿਸ 'ਤੇ ਮਚਾਈ ਧੂਮ; 24 ਘੰਟਿਆਂ 'ਚ ਵਿਕੀਆਂ ਸਾਢੇ 12...
    • the finale of indian idol season 16 will be held on july 26
      26 ਜੁਲਾਈ ਨੂੰ ਹੋਵੇਗਾ ਇੰਡੀਅਨ ਆਈਡਲ ਸੀਜ਼ਨ-16 ਦਾ ਫਾਈਨਲ, ਟ੍ਰਾਫੀ ਲਈ ਭਿੜਨਗੇ 6...
    • fir registered against famous pollywood singer in mohali
      ਮਸ਼ਹੂਰ ਪਾਲੀਵੁੱਡ ਸਿੰਗਰ Dilpreet Dhillon ਵਿਰੁੱਧ ਮੋਹਾਲੀ 'ਚ FIR ਦਰਜ !
    • the india story  shreyas talpade
      ‘ਸਿਰਫ਼ ਜਾਣਕਾਰੀ ਨਹੀਂ, ਦਰਸ਼ਕ ਸੁਨੇਹਾ ਲੈ ਕੇ ਜਾਣ’, ਇਹੀ ਹੈ ‘ਦਿ ਇੰਡੀਆ ਸਟੋਰੀ’...
    • ali abbas zafar  s next film to release on march 26  2027
      ਅਲੀ ਅੱਬਾਸ ਜ਼ਫਰ ਦੀ ਅਗਲੀ ਫਿਲਮ 26 ਮਾਰਚ 2027 ਨੂੰ ਹੋਵੇਗੀ ਰਿਲੀਜ਼
    • christopher nolan  s   the odyssey   grosses over  100 crore in india
      ਕ੍ਰਿਸਟੋਫਰ ਨੋਲਨ ਦੀ "ਦਿ ਓਡੀਸੀ" ਨੇ ਭਾਰਤ 'ਚ ਕੀਤੀ 100 ਕਰੋੜ ਰੁਪਏ ਤੋਂ ਵੱਧ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +