Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, APR 28, 2026

    2:51:03 PM

  • high alert in punjab after shambhu blast

    ਸ਼ੰਭੂ ਧਮਾਕੇ ਤੋਂ ਬਾਅਦ ਪੰਜਾਬ ‘ਚ ਹਾਈ ਅਲਰਟ, ਰੇਲਵੇ...

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

  • crude oil left for only 5 7 days

    ਸਿਰਫ 5-7 ਦਿਨਾਂ ਲਈ ਬੱਚਿਆ ਕੱਚਾ ਤੇਲ! ਲਾਕਡਾਊਨ ਦੀ...

  • delhi high court dsgmc elections september

    '30 ਸਤੰਬਰ ਤੋਂ ਪਹਿਲਾਂ ਕਰਵਾਓ ਚੋਣਾਂ !', DSGMC...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • New Delhi
  • ਗਿੱਪੀ ਦੇ ਪੁੱਤਰ ਸ਼ਿੰਦੇ ਨੇ ਲਿਆਂਦੀ ਸ਼ਹਿਨਾਜ਼ ਦੇ ਚਿਹਰੇ 'ਤੇ ਮੁਸਕਾਨ, ਵੇਖ ਪ੍ਰਸ਼ੰਸਕ ਹੋਏ ਬਾਗੋ-ਬਾਗ (ਵੀਡੀਓ)

ENTERTAINMENT News Punjabi(ਤੜਕਾ ਪੰਜਾਬੀ)

ਗਿੱਪੀ ਦੇ ਪੁੱਤਰ ਸ਼ਿੰਦੇ ਨੇ ਲਿਆਂਦੀ ਸ਼ਹਿਨਾਜ਼ ਦੇ ਚਿਹਰੇ 'ਤੇ ਮੁਸਕਾਨ, ਵੇਖ ਪ੍ਰਸ਼ੰਸਕ ਹੋਏ ਬਾਗੋ-ਬਾਗ (ਵੀਡੀਓ)

  • Edited By Sunita,
  • Updated: 04 Oct, 2021 05:51 PM
New Delhi
shehnaaz kaur gill and shinda grewal video viral
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਬਿਊਰੋ) : ਪੰਜਾਬੀ ਗਾਇਕਾ ਤੇ ਅਦਾਕਾਰਾ ਸ਼ਹਿਨਾਜ਼ ਗਿੱਲ ਨੇ ਲੋਕਾਂ ਦੇ ਦਿਲਾਂ 'ਚ ਆਪਣੀ ਪਛਾਣ ਖ਼ੂਬਸੂਰਤ ਮੁਸਕਰਾਹਟ ਅਤੇ ਦਿਲ ਨੂੰ ਛੂਹਣ ਵਾਲੀਆਂ ਗੱਲਾਂ ਨਾਲ ਬਣਾਈ ਹੈ। ਅੱਜ ਸ਼ਹਿਨਾਜ਼ ਕਰੋੜਾਂ ਲੋਕਾਂ ਦੇ ਦਿਲਾਂ 'ਤੇ ਰਾਜ ਕਰਦੀ ਹੈ। ਇਸ ਦੇ ਨਾਲ ਹੀ ਸਿਧਾਰਥ ਸ਼ੁਕਲਾ ਦੀ ਮੌਤ ਤੋਂ ਬਾਅਦ ਪ੍ਰਸ਼ੰਸਕਾਂ ਦੇ ਨਾਲ-ਨਾਲ ਸ਼ਹਿਨਾਜ਼ ਵੀ ਸਦਮੇ 'ਚ ਹੈ। ਇਸ ਦੌਰਾਨ ਉਸ ਨੇ ਸੋਸ਼ਲ ਮੀਡੀਆ ਤੋਂ ਦੂਰੀ ਬਣਾ ਲਈ ਹੈ ਪਰ ਉਸ ਦੇ ਪ੍ਰਸ਼ੰਸਕ ਉਸ ਨੂੰ ਬਹੁਤ ਯਾਦ ਕਰ ਰਹੇ ਹਨ। ਉਸ ਨਾਲ ਜੁੜੇ ਵਿਸ਼ੇਸ਼ ਵੀਡੀਓ ਉਸ ਦੇ ਫੈਨ ਪੇਜ 'ਤੇ ਕਾਫ਼ੀ ਵਾਇਰਲ ਹੋ ਰਹੇ ਹਨ। ਹਾਲ ਹੀ 'ਚ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ ਨੇ ਪ੍ਰਸ਼ੰਸਕਾਂ ਦੇ ਦਿਲਾਂ ਨੂੰ ਛੂਹ ਲਿਆ ਹੈ।

PunjabKesari

ਗਿੱਪੀ ਦੇ ਪੁੱਤਰ ਸ਼ਿੰਦਾ ਗਰੇਵਾਲ ਨੇ ਸਾਂਝੀ ਕੀਤੀ ਵੀਡੀਓ
ਦੱਸ ਦਈਏ ਕਿ ਇਸ ਵੀਡੀਓ ਨੂੰ ਪੰਜਾਬੀ ਫ਼ਿਲਮ ਇੰਡਸਟਰੀ ਦੇ ਦੇਸੀ ਰੌਕਸਟਾਰ ਗਿੱਪੀ ਗਰੇਵਾਲ ਦੇ ਪੁੱਤਰ ਸ਼ਿੰਦਾ ਗਰੇਵਾਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸਾਂਝੀ ਕੀਤੀ ਹੈ। ਇਸ ਵੀਡੀਓ 'ਚ ਸ਼ਹਿਨਾਜ਼ ਸ਼ਿੰਦਾ ਗਰੇਵਾਲ ਨਾਲ ਇੱਕ 'ਕੌਫੀ ਸ਼ਾਪ' 'ਤੇ ਬੈਠੀ ਦਿਖਾਈ ਦੇ ਰਹੀ ਹੈ ਅਤੇ ਸ਼ਿੰਦੇ ਨਾਲ ਮਸਤੀ ਕਰ ਰਹੀ ਹੈ। ਵੀਡੀਓ 'ਚ ਵੇਖਿਆ ਜਾ ਸਕਦਾ ਹੈ ਕਿ ਸ਼ਿੰਦਾ, ਸ਼ਹਿਨਾਜ਼ ਦਾ ਫ਼ੋਨ ਲੈਂਦਾ ਹੈ ਅਤੇ ਸ਼ਹਿਨਾਜ਼ ਦੇ ਨਾਂ ਅੱਗੇ ਸਰਨੇਮ 'ਸ਼ੁਕਲਾ' ਜੋੜਦਾ ਹੈ। ਇਹ ਸਭ ਵੇਖ ਕੇ ਸ਼ਹਿਨਾਜ਼ ਆਖਦੀ ਹੈ ਕਿ 'ਹੇ ਮੇਰੇ ਰੱਬ, ਤੂੰ ਕੀ ਕੀਤਾ?' ਸ਼ਹਿਨਾਜ਼ ਤੇ ਸ਼ਿੰਦਾ ਦੀ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀ ਹੈ, ਜਿਸ ਨੂੰ ਲੋਕਾਂ ਵਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ।

 
 
 
 
View this post on Instagram
 
 
 
 
 
 
 
 
 
 
 

A post shared by Shinda Grewal (@iamshindagrewal_)

'ਬਿੱਗ ਬੌਸ 13' 'ਚ ਹੋਈ ਸੀ ਸਿਡਨਾਜ਼' ਦੀ ਮੁਲਾਕਾਤ
ਦੱਸ ਦੇਈਏ ਕਿ ਸ਼ਹਿਨਾਜ਼ ਕੌਰ ਗਿੱਲ ਅਤੇ ਸਿਧਾਰਥ ਸ਼ੁਕਲਾ 'ਬਿੱਗ ਬੌਸ' ਦੇ ਸੀਜ਼ਨ 13 'ਚ ਇੱਕ-ਦੂਜੇ ਨੂੰ ਮਿਲੇ ਸਨ। ਇਸ ਤੋਂ ਬਾਅਦ ਉਨ੍ਹਾਂ ਦੀ ਦੋਸਤੀ ਦਿਨੋਂ-ਦਿਨ ਗਹਿਰੀ ਹੁੰਦੀ ਗਈ। ਦੋਹਾਂ ਨੇ ਕਈ ਮਿਊਜ਼ਿਕ ਵੀਡੀਓ 'ਚ ਇਕੱਠੇ ਕੰਮ ਕੀਤਾ, ਜਿਨ੍ਹਾਂ 'ਚੋਂ 'ਸ਼ੋਨਾ-ਸ਼ੋਨਾ' ਗੀਤ ਨੂੰ ਪ੍ਰਸ਼ੰਸਕਾਂ ਵੱਲੋਂ ਬਹੁਤ ਸਲਾਹਿਆ ਗਿਆ ਸੀ।

 
 
 
 
View this post on Instagram
 
 
 
 
 
 
 
 
 
 
 

A post shared by Shinda Grewal (@iamshindagrewal_)

 

  • Shehnaaz Kaur Gill
  • Shinda Grewal
  • Gippy Grewal
  • Video Viral
  • Punjabi Celebrity

ਯਾਮੀ ਗੌਤਮ ਦਾ ਖ਼ੁਲਾਸਾ, ਕਈ ਸਾਲਾਂ ਤੋਂ ਇਸ ਲਾਇਲਾਜ ਬੀਮਾਰੀ ਨਾਲ ਰਹੀ ਹੈ ਜੂਝ

NEXT STORY

Stories You May Like

  • hopes of peace in the middle east cheered investors  sensex jumped
    ਮੱਧ ਪੂਰਬ 'ਚ ਸ਼ਾਂਤੀ ਦੀ ਉਮੀਦ ਨੇ ਨਿਵੇਸ਼ਕਾਂ ਨੂੰ ਕੀਤਾ ਬਾਗੋ-ਬਾਗ, ਸੈਂਸੈਕਸ 500 ਅੰਕਾਂ ਤੋਂ ਪਾਰ ਉਛਲਿਆ
  • saurabh  muskan  sahil
    ਸੌਰਭ ਕਤਲ ਮਾਮਲੇ 'ਚ ਮੁਸਕਾਨ ਤੇ ਸਾਹਿਲ ਅਦਾਲਤ 'ਚ ਪੇਸ਼, 28 ਨੂੰ ਹੋਵੇਗੀ ਅਗਲੀ ਸੁਣਵਾਈ
  • gippy grewal met jamil jamali of the film   dhurandar
    ਫਿਲਮ 'ਧੁਰੰਦਰ' ਦੇ ਜਮੀਲ ਜਮਾਲੀ ਨੂੰ ਮਿਲੇ ਗਿੱਪੀ ਗਰੇਵਾਲ, ਗਲੇ ਲਗਾਕੇ ਕਹੀ ਇਹ ਗੱਲ
  • harbhajan singh pays tribute to martyrs of jallianwala bagh massacre
    ਹਰਭਜਨ ਸਿੰਘ ਨੇ ਜਲ੍ਹਿਆਂਵਾਲਾ ਬਾਗ ਕਤਲਕਾਂਡ ਦੀ 107ਵੀਂ ਬਰਸੀ 'ਤੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
  • jallianwala bagh massacre
    ਭਾਰਤ ਦੇ ਇਤਿਹਾਸ ਦਾ ਕਾਲਾ ਦਿਵਸ ਜਲਿਆਂਵਾਲਾ ਬਾਗ ਕਤਲੇਆਮ
  • son jumps from 6th floor after argument with mother
    ਫਰੀਦਾਬਾਦ 'ਚ ਦਰਦਨਾਕ ਘਟਨਾ: ਮਾਂ ਨਾਲ ਹੋਏ ਝਗੜੇ ਮਗਰੋਂ ਪੁੱਤਰ ਨੇ 6ਵੀਂ ਮੰਜ਼ਿਲ ਤੋਂ ਮਾਰੀ ਛਾਲ, ਹੋਈ ਮੌਤ
  • big robbery tour and travel shop in jalandhar
    ਇਕੱਲੀ ਕੁੜੀ ਨੂੰ ਦੁਕਾਨ 'ਚ ਵੇਖ ਕਰ ਗਏ ਵੱਡਾ ਕਾਂਡ! ਹੈਰਾਨ ਕਰੇਗੀ ਜਲੰਧਰ 'ਚ ਲੁੱਟ ਦੀ ਵੀਡੀਓ
  • karol bagh incident
    ਕਰੋਲ ਬਾਗ 'ਚ ਵਾਪਰੀ ਵੱਡੀ ਵਾਰਦਾਤ! ਚੱਲੀਆਂ ਤਾੜ-ਤਾੜ ਗੋਲੀਆਂ, ਕੰਬ ਗਿਆ ਪੂਰਾ ਇਲਾਕਾ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
  • entire tehbazari staff on leave
    ਤਹਿਬਾਜ਼ਾਰੀ ਦੇ ਪੂਰੇ ਸਟਾਫ ਦੀ ਛੁੱਟੀ! 10 ਨਵੇਂ ਇੰਸਪੈਕਟਰਾਂ ਸਣੇ 34 ਕਰਮਚਾਰੀਆਂ...
  • cheated on a girl after marrying her for love and becoming a mother
    ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...
  • dispute breaks out between ritu nooran and ex husband
    ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...
  • big uproar in jalandhar politics congress divided into 3 factions
    ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...
  • there will be relief from heat in punjab for 2 days
    ਪੰਜਾਬ 'ਚ 2 ਦਿਨ ਗਰਮੀ ਤੋਂ ਹੋਵੇਗਾ ਛੁਟਕਾਰਾ, ਜਾਣੋ ਮੌਸਮ ਨਾਲ ਜੁੜੀ ਖਾਸ ਅਪਡੇਟ
  • punjabis in canada
    ਕੈਨੇਡਾ 'ਚ ਪੱਕੇ ਹੋਣ ਲਈ ਪੰਜਾਬੀ ਵੇਚ ਰਹੇ ਜ਼ਮੀਨਾਂ! ਕੌੜੀ ਸੱਚਾਈ ਆਈ ਸਾਹਮਣੇ
Trending
Ek Nazar
us restaurant incident

ਅਮਰੀਕਾ 'ਚ ਰੈਸਟੋਰੈਂਟ ਨੂੰ ਲੱਗ ਗਈ ਭਿਆਨਕ ਅੱਗ ! ਪੰਜਾਬੀ ਮਾਲਕ ਸਣੇ 2 ਦੀ...

new panchayat decree for those getting love marriages

ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...

terrible road accident in punjab

ਪੰਜਾਬ 'ਚ ਭਿਆਨਕ ਸੜਕ ਹਾਦਸਾ, ਟਰੱਕ ਤੇ ਐਕਟਿਵਾ ਦੀ ਟੱਕਰ ‘ਚ ਕੁੜੀ ਦੀ ਮੌਤ

actress preet singh shares traumatic assault incident at mumbai club

ਮਸ਼ਹੂਰ ਅਦਾਕਾਰਾ ਦਾ ਕਲੱਬ 'ਚ ਪੈ ਗਿਆ ਪੰਗਾ ! ਕੁੱਟ-ਕੁੱਟ ਤੋੜ'ਤਾ ਦੰਦ, ਮੂੰਹ...

rain storm alert weather next 3 days

Rain Alert: ਅਗਲੇ 3 ਦਿਨ ਅਹਿਮ! ਕਈ ਸੂਬਿਆਂ 'ਚ ਤੇਜ਼ ਹਨ੍ਹੇਰੀ-ਝੱਖੜ ਦੇ...

8 hours of power outage

8 ਘੰਟੇ ਬਿਜਲੀ ਬੰਦ! ਭਲਕੇ ਮੂੰਹ ਹਨ੍ਹੇਰੇ 'ਤੋਂ ਹੀ ਲੱਗ ਜਾਏਗਾ ਲੰਬਾ Power Cut

cheated on a girl after marrying her for love and becoming a mother

ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...

dispute breaks out between ritu nooran and ex husband

ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...

big uproar in jalandhar politics congress divided into 3 factions

ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...

murder accused who escaped by breaking the jail lock arrested from ludhiana

ਪੰਜਾਬ: ਜੇਲ੍ਹ ਦਾ ਤਾਲਾ ਤੋੜ ਕੇ ਫਰਾਰ ਹੋਇਆ ਕਤਲ ਕੇਸ ਦਾ ਮੁਲਜ਼ਮ ਲੁਧਿਆਣਾ ਤੋਂ...

meeting of pope and archbishop of canterbury

ਪੋਪ ਅਤੇ ਕੈਂਟਰਬਰੀ ਦੇ ਆਰਚਬਿਸ਼ਪ ਦੀ ਇਤਿਹਾਸਕ ਮੁਲਾਕਾਤ, ਗੱਲਬਾਤ ਜਾਰੀ ਰੱਖਣ ਦਾ...

grah gochar may lucky zodiac signs

4 ਰਾਸ਼ੀਆਂ ਦੀ ਖੁੱਲ੍ਹੇਗੀ ਕਿਸਮਤ! ਮਈ 'ਚ ਲੱਗੇਗੀ ਗ੍ਰਹਿਆਂ ਦੀ ਚੌਕੜੀ, ਬਣਨਗੇ...

punjabis in canada

ਕੈਨੇਡਾ 'ਚ ਪੱਕੇ ਹੋਣ ਲਈ ਪੰਜਾਬੀ ਵੇਚ ਰਹੇ ਜ਼ਮੀਨਾਂ! ਕੌੜੀ ਸੱਚਾਈ ਆਈ ਸਾਹਮਣੇ

indian student in canada

ਕੈਨੇਡਾ 'ਚ ਪੜ੍ਹਾਈ ਅਤੇ ਕੰਮ ਦੇ ਚੱਕਰ 'ਚ ਫਸੀ ਜ਼ਿੰਦਗੀ , ਭਾਰਤੀ ਵਿਦਿਆਰਥਣ ਨੇ...

main accused in the robbery of rs 8 crore from a goldsmith  s house

ਗੁਰਦਾਸਪੁਰ ’ਚ ਸਰਾਫ਼ ਦੇ ਘਰੋਂ 8 ਕਰੋੜ ਦੀ ਲੁੱਟ ਕਰਨ ਵਾਲਾ ਮੁੱਖ ਮੁਲਜ਼ਮ...

neighbors fight in amritsar at midnight

ਅੰਮ੍ਰਿਤਸਰ 'ਚ ਅੱਧੀ ਰਾਤ ਲੜ ਪਏ ਗੁਆਂਢੀ, ਔਰਤਾਂ ਨਾਲ ਕੀਤੀ ਧੱਕਾ ਮੁੱਕੀ,...

actress accused of   duping   techie of rs 9 35 crore over marriage

ਅਦਾਕਾਰਾ ਨੇ 'ਮਿੱਠੇ ਜਾਲ' 'ਚ ਫਸਾਇਆ ਇੰਜੀਨੀਅਰ ! ਪਿਆਰ ਦੀਆਂ ਪੀਂਘਾਂ 'ਚ ਪਾ...

trump  s big decision

ਟਰੰਪ ਦਾ ਵੱਡਾ ਫ਼ੈਸਲਾ ; ਭਾਰਤ ਵਾਂਗ ਇਕ ਹੋਰ ਦੇਸ਼ ਨੂੰ ਦਿੱਤੀ ਰੂਸੀ ਤੇਲ ਖਰੀਦਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • jesse lever and rose sardana promote the film   iiz   to release in may
      ਜੈਸੀ ਲੀਵਰ ਤੇ ਰੋਜ਼ ਸਰਦਾਨਾ ਨੇ ਪ੍ਰਮੋਟ ਕੀਤੀ ਫਿਲਮ ‘IIZ’ ਮਈ ’ਚ ਹੋਵੇਗੀ ਰਿਲੀਜ਼
    • actor bharat kapoor passes away
      ਬਾਲੀਵੁੱਡ ਨੂੰ ਵੱਡਾ ਝਟਕਾ: 'ਚੰਦਰਕਾਂਤਾ' ਫੇਮ ਦਿੱਗਜ ਅਦਾਕਾਰ ਭਰਤ ਕਪੂਰ ਦਾ...
    • sidhu moosewala s new song eyes on me released
      59 ਮਿੰਟਾਂ 'ਚ 1 ਮਿਲੀਅਨ Views! ਰਿਲੀਜ਼ ਹੁੰਦਿਆਂ ਹੀ ਮੂਸੇਵਾਲਾ ਦੇ 'EYES ON...
    • dispute breaks out between ritu nooran and ex husband
      ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...
    • national award winner sudhanshu saria to launch two new directors in bollywood
      ਰਾਸ਼ਟਰੀ ਪੁਰਸਕਾਰ ਜੇਤੂ ਸੁਧਾਂਸ਼ੂ ਸਰੀਆ ਬਾਲੀਵੁੱਡ 'ਚ 2 ਨਵੇਂ ਨਿਰਦੇਸ਼ਕਾਂ ਨੂੰ...
    • sanjay dutt appears before ncw over   sarke chunar   song row
      ਮਹਿਲਾ ਕਮਿਸ਼ਨ ਸਾਹਮਣੇ ਪੇਸ਼ ਹੋਏ ਸੰਜੇ ਦੱਤ, ਜਾਣੋ ਕੀ ਹੈ ਪੂਰਾ ਮਾਮਲਾ
    • court orders lifting of freeze on in rhea chakraborty  s bank accounts
      ਅਦਾਲਤ ਨੇ ਰੀਆ ਚੱਕਰਵਰਤੀ ਦੇ ਬੈਂਕ ਖਾਤਿਆਂ ਦੇ ਲੈਣ-ਦੇਣ 'ਤੇ ਲੱਗੀ ਰੋਕ ਹਟਾਈ
    • actress accused of   duping   techie of rs 9 35 crore over marriage
      ਅਦਾਕਾਰਾ ਨੇ 'ਮਿੱਠੇ ਜਾਲ' 'ਚ ਫਸਾਇਆ ਇੰਜੀਨੀਅਰ ! ਪਿਆਰ ਦੀਆਂ ਪੀਂਘਾਂ 'ਚ ਪਾ...
    • bobby deol starrer   bandar   to release on june 5
      ਇੰਤਜ਼ਾਰ ਹੋਇਆ ਖਤਮ ! ਬੌਬੀ ਦਿਓਲ ਸਟਾਰਰ "ਬੰਦਰ" ਇਸ ਦਿਨ ਹੋਵੇਗੀ ਰਿਲੀਜ਼
    • prabh gill lashes out at those who speak against artists in podcasts
      ਪੌਡਕਾਸਟਾਂ 'ਚ ਕਲਾਕਾਰਾਂ ਖ਼ਿਲਾਫ਼ ਬੋਲਣ ਵਾਲਿਆਂ 'ਤੇ ਭੜਕੇ ਪ੍ਰਭ ਗਿੱਲ;...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +