Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    11:19:48 AM

  • punjab and haryana highcourt gets new chief justice

    ਪੰਜਾਬ ਤੇ ਹਰਿਅਣਾ ਹਾਈਕੋਰਟ ਨੂੰ ਮਿਲਿਆ ਨਵਾਂ ਚੀਫ਼...

  • punjab ban on new recruitment of employees

    ਪੰਜਾਬ : ਮੁਲਾਜ਼ਮਾਂ ਦੀ ਨਵੀਂ ਭਰਤੀ 'ਤੇ ਰੋਕ!...

  • india becomes supplier of diesel from europe to moscow

    ਯੂਰਪ ਤੋਂ ਮਾਸਕੋ ਤੱਕ ਭਾਰਤੀ ਡੀਜ਼ਲ ਦਾ ਜਲਵਾ,...

  • amritsar airport 7 flights diverted

    ਅੰਮ੍ਰਿਤਸਰ ਏਅਰਪੋਰਟ ’ਤੇ ਦੇਖੇ ਗਏ ਸ਼ੱਕੀ ਡਰੋਨ, 7...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਪੰਜਾਬ ਦੀ ਕੈਟਰੀਨਾ ਕੈਫ ਸ਼ਹਿਨਾਜ਼ ਦੀਆਂ ਕਪਿਲ ਸ਼ਰਮਾ ਨਾਲ ਖ਼ੂਬਸੂਰਤ ਤਸਵੀਰਾਂ

ENTERTAINMENT News Punjabi(ਤੜਕਾ ਪੰਜਾਬੀ)

ਪੰਜਾਬ ਦੀ ਕੈਟਰੀਨਾ ਕੈਫ ਸ਼ਹਿਨਾਜ਼ ਦੀਆਂ ਕਪਿਲ ਸ਼ਰਮਾ ਨਾਲ ਖ਼ੂਬਸੂਰਤ ਤਸਵੀਰਾਂ

  • Edited By Sunita,
  • Updated: 06 Mar, 2023 03:00 PM
Jalandhar
shehnaaz kaur gill desi vibes with shehnaaz gill
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਖ਼ੁਦ ਨੂੰ ਪੰਜਾਬ ਦੀ ਕੈਟਰੀਨਾ ਕੈਫ ਅਖਵਾਉਣ ਵਾਲੀ ਸ਼ਹਿਨਾਜ਼ ਗਿੱਲ ਨੇ ਜਦੋਂ 'ਬਿੱਗ ਬੌਸ 13' 'ਚ ਐਂਟਰੀ ਕੀਤੀ ਸੀ, ਉਦੋਂ ਉਸ ਨੂੰ ਕੋਈ ਨਹੀਂ ਜਾਣਦਾ ਸੀ ਪਰ ਅੱਜ ਉਹ ਕਿਸੇ ਪਛਾਣ ਦੀ ਮੋਹਤਾਜ ਨਹੀਂ ਹੈ। ਨਵੰਬਰ 2022 'ਚ ਸ਼ੁਰੂ ਹੋਈ 'ਦੇਸੀ ਵਾਈਬਸ ਵਿਦ ਸ਼ਹਿਨਾਜ਼ ਗਿੱਲ' ਨੂੰ ਲੋਕ ਕਾਫ਼ੀ ਪਸੰਦ ਕਰਦੇ ਹਨ।

PunjabKesari

ਸ਼ਹਿਨਾਜ਼ ਕੌਰ ਗਿੱਲ ਨਾਲ ਦੇਸੀ ਵਾਈਬਸ ਇੱਕ ਮਸ਼ਹੂਰ ਸ਼ੋਅ ਹੈ, ਜਿੱਥੇ ਹੋਸਟ ਸ਼ਹਿਨਾਜ਼ ਭਾਰਤੀ ਸਿਤਾਰਿਆਂ ਨੂੰ ਮਜ਼ਾਕੀਆ ਸਵਾਲ ਪੁੱਛਦੀ ਹੈ। ਇੰਨਾ ਹੀ ਨਹੀਂ, ਉਹ ਕੈਮਰੇ ਦੇ ਸਾਹਮਣੇ ਆਪਣੀ ਜ਼ਿੰਦਗੀ ਦੀਆਂ ਕੁਝ ਦਿਲਚਸਪ ਕਹਾਣੀਆਂ ਵੀ ਸੁਣਾਉਂਦੀ ਹੈ। ਇਸ ਚੈਟ ਸ਼ੋਅ 'ਚ ਕਈ ਬਾਲੀਵੁੱਡ ਸੈਲੇਬਸ ਨਜ਼ਰ ਆਏ ਹਨ।

PunjabKesari

ਹਾਲ ਹੀ 'ਚ ਸ਼ਹਿਨਾਜ਼ ਦੇ ਸ਼ੋਅ 'ਚ ਕਾਮੇਡੀਅਨ ਕਪਿਲ ਸ਼ਰਮਾ ਪਹੁੰਚੇ ਸਨ, ਜਿੱਥੇ ਦੋਵਾਂ ਨੇ ਖ਼ੂਬ ਮਸਤੀ ਕੀਤੀ। ਇਸ ਦੌਰਾਨ ਦੀਆਂ ਕਈ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਦੋਵੇਂ ਇਕ-ਦੂਜੇ ਨਾਲ ਹਾਸਾ-ਮਜ਼ਾਕ ਕਰਦੇ ਨਜ਼ਰ ਆ ਰਹੇ ਹਨ। 

PunjabKesari

ਦੱਸ ਦਈਏ ਕਿ ਸ਼ਹਿਨਾਜ਼ ਜਲਦ ਹੀ ਸਲਮਾਨ ਖ਼ਾਨ ਦੀ ਫ਼ਿਲਮ 'ਕਿਸ ਕਾ ਭਾਈ ਕਿਸ ਕੀ ਜਾਨ' ਨਾਲ ਬਾਲੀਵੁੱਡ 'ਚ ਡੈਬਿਊ ਕਰਨ ਜਾ ਰਹੀ ਹੈ।

PunjabKesari

ਇਨ੍ਹੀਂ ਦਿਨੀਂ ਉਹ 'ਕਿਸ ਕਾ ਭਾਈ ਕਿਸ ਕੀ ਜਾਨ' ਲਈ ਸੁਰਖੀਆਂ ਬਟੋਰ ਰਹੀ ਹੈ ਪਰ ਇਸ ਤੋਂ ਵੀ ਵੱਧ ਸ਼ਹਿਨਾਜ਼ ਗਿੱਲ ਆਪਣੇ ਸ਼ੋਅ ਕਾਰਨ ਸੁਰਖੀਆਂ 'ਚ ਹੈ।

PunjabKesari

ਨੋਟ - ਇਸ ਖ਼ਬਰ ਸਬੰਧੀ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਰਾਹੀਂ ਜ਼ਰੂਰ ਸਾਂਝੇ ਕਰੋ।

  • Shehnaaz Kaur Gill
  • Desi Vibes with Shehnaaz Gill
  • Kapil Sharma
  • Pictures Viral

ਸਿੱਧੂ ਮੂਸੇ ਵਾਲਾ ਨੇ ਹਾਸਲ ਕੀਤਾ ਇਕ ਹੋਰ ਵੱਡਾ ਮੁਕਾਮ, ਅਜਿਹਾ ਕਰਨ ਵਾਲਾ ਬਣਿਆ ਪਹਿਲਾ ਪੰਜਾਬੀ ਆਰਟਿਸਟ

NEXT STORY

Stories You May Like

  • maggi  kurkure and thumsup dates tampered
    Maggi, Kurkure ਤੇ Thumsup ਦੀਆਂ ਤਾਰੀਖਾਂ ਨਾਲ ਛੇੜਛਾੜ, ਫਰਜ਼ੀ ਨਿਊਟ੍ਰਿਸ਼ਨ ਲੇਬਲ
  • janmashtami jalandhar shri shri radha krishnamandiri skcon
    ਜਲੰਧਰ 'ਚ ਜਨਮ ਅਸ਼ਟਮੀ ਮੌਕੇ ਲੱਗੀਆਂ ਰੌਣਕਾਂ, ਸ਼੍ਰੀ ਸ਼੍ਰੀ ਇਸਕਾਨ ਮੰਦਿਰ ਦੀਆਂ ਵੇਖੋ ਮਨਮੋਹਕ ਤਸਵੀਰਾਂ
  • punjab vidhan sabha elections
    ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਾਰੀਖ਼ਾਂ ਬਾਰੇ ਵੱਡੀ ਅਪਡੇਟ!
  • punjab  s daughter wins gold in shooting at national level
    ਪੰਜਾਬ ਦੀ ਧੀ ਨੇ ਨੈਸ਼ਨਲ ਪੱਧਰ 'ਤੇ ਨਿਸ਼ਾਨੇਬਾਜ਼ੀ 'ਚ ਜਿੱਤਿਆ ਗੋਲਡ, ਢੋਲ-ਧਮੱਕੇ ਨਾਲ ਹੋਇਆ ਸਵਾਗਤ
  • silver medalist keyaa banerjee shares her experience
    "AI ਤਸਵੀਰਾਂ ਨਾਲ ਬਣਾਇਆ ਜਾ ਰਿਹੈ ਨਿਸ਼ਾਨਾ" ; ਸਿਲਵਰ ਮੈਡਲ ਜੇਤੂ ਵੇਟਲਿਫਟਰ ਕੇਆ ਨੇ ਸੁਣਾਈ ਆਪਬੀਤੀ
  • important on punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਅਪਡੇਟ, ਆਉਣ ਵਾਲੇ 4 ਦਿਨਾਂ ਲਈ ਭਾਰੀ ਮੀਂਹ ਦੀ ਚੇਤਾਵਨੀ
  • family  electricity  girl
    ਪਰਿਵਾਰ ਨਾਲ ਮੇਲਾ ਦੇਖਣ ਗਈ ਕੁੜੀ ਦੀ ਮੌਤ, ਬਿਜਲੀ ਦੀਆਂ ਨੰਗੀਆਂ ਤਾਰਾਂ ਤੋਂ ਲੱਗਾ ਕਰੰਟ
  • warwickshire defeated hampshire by an innings
    ਸੁਥਾਰ ਦੀਆਂ ਸੱਤ ਵਿਕਟਾਂ ਨਾਲ ਵਾਰਵਿਕਸ਼ਾਇਰ ਨੇ ਹੈਂਪਸ਼ਾਇਰ ਨੂੰ ਪਾਰੀ ਨਾਲ ਹਰਾਇਆ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
  • house searched fake cia staff employee  arrested
    CIA ਸਟਾਫ਼ ਦਾ ਮੁਲਾਜ਼ਮ ਦੱਸ ਕੇ ਘਰ ਦੀ ਲਈ ਤਲਾਸ਼ੀ, ਹੁਣ ਹੋਇਆ ਗ੍ਰਿਫ਼ਤਾਰ
  • important news for jalandhar residents cp satinder singh issues alert
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
  • a young man who came to buy medicine from a medical store
    ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਨੌਜਵਾਨ ਨੇ ਕੀਤੀ ਧੋਖਾਧੜੀ, ਜਾਅਲੀ QR ਕੋਡ ਦਿਖਾ...
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
Trending
Ek Nazar
us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • singer ankit balyan case
      ਗਾਇਕ ਅੰਕਿਤ ਬਾਲਿਆਨ ਕਤਲਕਾਂਡ: ਵਾਇਰਲ ਵੀਡੀਓ ਤੇ ਫਰਜ਼ੀ ਅਕਾਊਂਟ ਵਧਾ ਰਹੇ ਪੁਲਸ...
    • fans are excited about mohanlal  s film   operation ganga
      ਮੋਹਨਲਾਲ ਦੀ ਫਿਲਮ ‘ਆਪ੍ਰੇਸ਼ਨ ਗੰਗਾ’ ਨੂੰ ਲੈ ਕੇ ਫੈਨਜ਼ 'ਚ ਜ਼ਬਰਦਸਤ ਉਤਸ਼ਾਹ
    • riteish genelia and jatinder attend dahi handi festival
      ਦਹੀ-ਹਾਂਡੀ ਉਤਸਵ ’ਚ ਸ਼ਾਮਿਲ ਹੋਏ ਰਿਤੇਸ਼-ਜੇਨੇਲੀਆ ਤੇ ਜਤਿੰਦਰ
    • tamanna sidharth malhotra promoted the film   the vivaan  force of forest
      ਤਮੰਨਾ-ਸਿਧਾਰਥ ਮਲਹੋਤਰਾ ਨੇ ਕੀਤੀ ਫਿਲਮ ‘ਦਿ ਵਨ : ਫੋਰਸ ਆਫ ਫਾਰੈਸਟ’ ਦੀ...
    • manoj bajpayee  s first look as   mahatma gandhi   leaked
      ‘ਮਹਾਤਮਾ ਗਾਂਧੀ’ ਦੇ ਕਿਰਦਾਰ ’ਚ ਮਨੋਜ ਬਾਜਪੇਈ ਦਾ ਫਸਟ ਲੁੱਕ ਹੋਇਆ ਲੀਕ
    • dominican republic beauty crowned new miss world
      ਡੋਮਿਨਿਕਨ ਰੀਪਬਲਿਕ ਦੀ ਹਸੀਨਾ ਬਣੀ ਨਵੀਂ ਮਿਸ ਵਰਲਡ, ਭਾਰਤ ਦੀ ਨਿਕੀਤਾ ਟਾਪ 20...
    • nawazuddin siddiqui s major statement on  tumbbad 2
      'ਤੁੰਬਾਡ 2' ਨੂੰ ਲੈ ਕੇ ਨਵਾਜ਼ੂਦੀਨ ਸਿੱਦੀਕੀ ਦੀ ਦਿੱਤੀ ਵੱਡੀ ਅਪਡੇਟ
    • mohanlal s  l367  gets a title  film to be known as  operation ganga
      ਮੋਹਨ ਲਾਲ ਦੀ 'L367' ਦਾ ਹੋਇਆ ਨਾਮਕਰਨ, 'ਆਪ੍ਰੇਸ਼ਨ ਗੰਗਾ' ਰੱਖਿਆ ਗਿਆ ਫਿਲਮ...
    • kartik aaryan arrives in london to begin shooting for   captain india
      "ਕੈਪਟਨ ਇੰਡੀਆ" ਦੀ ਸ਼ੂਟਿੰਗ ਲਈ ਲੰਡਨ ਪਹੁੰਚੇ ਕਾਰਤਿਕ ਆਰੀਅਨ
    • kriti kharbanda  s mysterious instagram stories spark curiosity
      ਕ੍ਰਿਤੀ ਖਰਬੰਦਾ ਦੀ ਰਹੱਸਮਈ ਇੰਸਟਾਗ੍ਰਾਮ ਸਟੋਰੀ ਨਾਲ ਵਧੀ ਉਤਸੁਕਤਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +