Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 17, 2026

    12:43:52 PM

  • petrol and diesel prices increase again

    ਮੁੜ ਵਧਣਗੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ! ਟਰੰਪ...

  • big relief for jaggu bhagwanpuria

    ਜੱਗੂ ਭਗਵਾਨਪੁਰੀਆ ਨੂੰ ਵੱਡੀ ਰਾਹਤ, ਗੁਰਦੀਪ...

  • who global emergency

    ਮੁੜ ਲੱਗ ਸਕਦੈ Lockdown ! WHO ਨੇ ਐਲਾਨੀ Global...

  • punjab  village boys murder elderly woman

    ਪੰਜਾਬ : ਪਿੰਡ ਦੇ ਹੀ ਮੁੰਡਿਆਂ ਨੇ ਬੇਬੇ ਨਾਲ ਕਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਸ਼ਹਿਨਾਜ਼ ਨੂੰ ਮੁੜ ਆਈ ਸਿਧਾਰਥ ਦੀ ਯਾਦ, ਨਮ ਅੱਖਾਂ ਨਾਲ ਯਾਦ ਕੀਤੇ ਪੁਰਾਣੇ ਲਮਹੇ (ਵੀਡੀਓ)

ENTERTAINMENT News Punjabi(ਤੜਕਾ ਪੰਜਾਬੀ)

ਸ਼ਹਿਨਾਜ਼ ਨੂੰ ਮੁੜ ਆਈ ਸਿਧਾਰਥ ਦੀ ਯਾਦ, ਨਮ ਅੱਖਾਂ ਨਾਲ ਯਾਦ ਕੀਤੇ ਪੁਰਾਣੇ ਲਮਹੇ (ਵੀਡੀਓ)

  • Edited By Sunita,
  • Updated: 05 Jan, 2022 10:06 AM
Mumbai
shehnaaz recalls past conversation with sidharth in new video
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) : ਰਿਐਲਿਟੀ ਟੀ. ਵੀ. ਸ਼ੋਅ 'ਬਿੱਗ ਬੌਸ 13' ਫੇਮ ਸ਼ਹਿਨਾਜ਼ ਕੌਰ ਗਿੱਲ ਨੂੰ ਹਾਲ ਹੀ 'ਚ ਇੱਕ ਵੀਡੀਓ 'ਚ ਆਪਣੇ ਕਰੀਬੀ ਦੋਸਤ ਸਿਧਾਰਥ ਸ਼ੁਕਲਾ ਨੂੰ ਯਾਦ ਕਰਦੇ ਦੇਖਿਆ ਗਿਆ। ਇਸ ਦੌਰਾਨ ਸ਼ਹਿਨਾਜ਼ ਕੌਰ ਗਿੱਲ ਨੇ ਇਹ ਵੀ ਦੱਸਿਆ ਕਿ ਕਿਵੇਂ ਉਹ ਔਖੇ ਸਮੇਂ 'ਚ ਵੀ ਮਜ਼ਬੂਤ ਰਹੀ। ਦਰਅਸਲ, ਸ਼ਹਿਨਾਜ਼ ਕੌਰ ਗਿੱਲ ਅਤੇ ਅਧਿਆਤਮਕ ਗੁਰੂ ਬੀਕੇ ਸ਼ਿਵਾਨੀ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਇਆ ਹੈ। ਇਸ ਵੀਡੀਓ 'ਚ ਸ਼ਹਿਨਾਜ਼ ਗਿੱਲ ਰੂਹਾਨੀ ਗੱਲਾਂ ਕਰਦੀ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਅਦਾਕਾਰਾ ਨੇ ਖੁਲਾਸਾ ਕੀਤਾ ਕਿ ਉਹ ਅਕਸਰ ਸਿਧਾਰਥ ਨੂੰ ਕਹਿੰਦੀ ਸੀ ਕਿ ਉਹ ਉਨ੍ਹਾਂ ਨਾਲ ਕਾਫ਼ੀ ਸਮਾਂ ਪਹਿਲਾਂ ਗੱਲ ਕਰਨਾ ਚਾਹੁੰਦੀ ਸੀ।

PunjabKesari

ਦੱਸ ਦਈਏ ਕਿ ਮਸ਼ਹੂਰ ਟੀ. ਵੀ. ਅਦਾਕਾਰ ਅਤੇ 'ਬਿੱਗ ਬੌਸ 13' ਦੇ ਜੇਤੂ ਸਿਧਾਰਥ ਸ਼ੁਕਲਾ ਨੇ ਅਚਾਨਕ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ। ਅਜਿਹੇ 'ਚ ਸਿਧਾਰਥ ਸ਼ੁਕਲਾ ਦੀ ਸਭ ਤੋਂ ਕਰੀਬੀ ਮੰਨੀ ਜਾਂਦੀ ਸ਼ਹਿਨਾਜ਼ ਗਿੱਲ ਵੀ ਕਾਫ਼ੀ ਸਮੇਂ ਤੋਂ ਸਦਮੇ 'ਚ ਸੀ। ਹਾਲਾਂਕਿ, ਇਸ ਦੌਰਾਨ ਪੰਜਾਬੀ ਅਦਾਕਾਰ ਤੇ ਗਾਇਕ ਦਿਲਜੀਤ ਦੋਸਾਂਝ ਨਾਲ ਸ਼ਹਿਨਾਜ਼ ਦੀ ਪੰਜਾਬੀ ਫ਼ਿਲਮ 'ਹੌਸਲਾ ਰੱਖ' ਵੀ ਰਿਲੀਜ਼ ਹੋਈ, ਜਿਸ ਨੂੰ ਦਰਸ਼ਕਾਂ ਵੱਲੋਂ ਖੂਬ ਪਿਆਰ ਮਿਲਿਆ ਸੀ।

ਸੋਸ਼ਲ ਮੀਡੀਆ 'ਤੇ ਸਾਹਮਣੇ ਆਈ ਸ਼ਹਿਨਾਜ਼ ਗਿੱਲ ਦੀ ਵੀਡੀਓ 'ਚ ਉਹ ਬੀਕੇ ਸ਼ਿਵਾਨੀ ਨਾਲ ਗੱਲਬਾਤ ਕਰਦੀ ਨਜ਼ਰ ਆ ਰਹੀ ਹੈ। ਵੀਡੀਓ 'ਚ ਸ਼ਹਿਨਾਜ਼ ਗਿੱਲ ਕਹਿੰਦੀ ਹੈ, ''ਮੈਂ ਸਿਧਾਰਥ ਨੂੰ ਕਈ ਵਾਰ ਕਿਹਾ ਕਿ ਮੈਂ ਸਿਸਟਰ ਸ਼ਿਵਾਨੀ ਨੂੰ ਮਿਲਣਾ ਚਾਹੁੰਦੀ ਹਾਂ। ਮੈਨੂੰ ਉਹ ਬਹੁਤ ਪਸੰਦ ਹਨ। ਉਹ ਵੀ ਹਮੇਸ਼ਾ ਕਹਿੰਦਾ ਸੀ ਕਿ ਹਾਂ ਮਿਲਾਂਗੇ। ਬੱਸ ਹੁਣ ਚਿੱਲ ਕਰੋ। ਫਿਰ ਉਸ ਤੋਂ ਬਾਅਦ ਇਹ ਸਭ ਹੋਇਆ।''

My conversations with @bkshivani .

👇🏻 watch now 👇🏻https://t.co/FY7m4ts3qF pic.twitter.com/KVBOvN8F36

— Shehnaaz Gill (@ishehnaaz_gill) January 4, 2022

ਸ਼ਹਿਨਾਜ਼ ਨੇ ਅੱਗੇ ਕਿਹਾ, ''ਮੈਂ ਅਕਸਰ ਸੋਚਦੀ ਹਾਂ ਕਿ ਉਸ ਆਤਮਾ ਨੇ ਮੈਨੂੰ ਇੰਨਾ ਗਿਆਨ ਕਿਵੇਂ ਦਿੱਤਾ ਕਿਉਂਕਿ ਇਸ ਤੋਂ ਪਹਿਲਾਂ ਮੈਂ ਲੋਕਾਂ ਨੂੰ ਸਮਝ ਨਹੀਂ ਸਕਦੀ ਸੀ। ਮੈਂ ਬਹੁਤ ਮਾਸੂਮ ਕਿਸਮ ਦੀ ਸੀ, ਜੋ ਕਿਸੇ 'ਤੇ ਵੀ ਭਰੋਸਾ ਕਰਦੀ ਸੀ ਪਰ ਉਸ ਨੇ ਮੈਨੂੰ ਬਹੁਤ ਕੁਝ ਸਿਖਾਇਆ ਕੀ ਜੀਵਨ 'ਚ ਕੀ-ਕੀ ਵਾਪਰਦਾ ਹੈ। ਰੱਬ ਨੇ ਮੈਨੂੰ ਉਸ ਨਾਲ ਮਿਲਵਾਇਆ। ਫਿਰ ਅਸੀਂ ਦੋਸਤਾਂ ਵਾਂਗ ਸੀ। ਰੱਬ ਨੇ ਸਾਡੀ ਜਾਣ-ਪਛਾਣ ਸਿਰਫ਼ ਇਸ ਲਈ ਕਰਵਾਈ ਹੈ ਤਾਂ ਜੋ ਉਹ ਮੈਨੂੰ ਜ਼ਿੰਦਗੀ ਬਾਰੇ ਇਹ ਸਭ ਦੱਸ ਸਕੇ। ਇਨ੍ਹਾਂ ਦੋ ਸਾਲਾਂ 'ਚ ਉਸ ਨੇ ਮੈਨੂੰ ਬਹੁਤ ਕੁਝ ਸਿਖਾਇਆ।'' ਸ਼ਹਿਨਾਜ਼ ਨੇ ਅੱਗੇ ਕਿਹਾ, ''ਉਸ ਦੀ ਵਜ੍ਹਾ ਨਾਲ ਹੀ ਮੈਂ ਤੁਹਾਨੂੰ ਮਿਲੀ ਹਾਂ। ਹੁਣ ਮੈਂ ਜਾਣਦੀ ਹਾਂ ਕਿ ਮੇਰੀ ਜ਼ਿੰਦਗੀ 'ਚ ਚੀਜ਼ਾਂ ਨੂੰ ਕਿਵੇਂ ਸੰਭਾਲਣਾ ਹੈ। ਹੁਣ ਮੈਂ ਬਹੁਤ ਮਜ਼ਬੂਤ ਹਾਂ।'' 

PunjabKesari

ਦੱਸਣਯੋਗ ਹੈ ਕਿ ਪਿਛਲੇ ਸਾਲ 2 ਸਤੰਬਰ ਨੂੰ ਟੀ. ਵੀ. ਅਦਾਕਾਰ ਸਿਧਾਰਥ ਸ਼ੁਕਲਾ ਦੀ ਮੌਤ ਹੋ ਗਈ ਸੀ। 'ਬਿੱਗ ਬੌਸ' ਦੇ ਜੇਤੂ ਰਹਿ ਚੁੱਕੇ ਸਿਧਾਰਥ ਨੇ 40 ਸਾਲ ਦੀ ਉਮਰ 'ਚ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ ਸੀ। 'ਬਿੱਗ ਬੌਸ' ਸੀਜ਼ਨ 13 'ਚ ਸਿਧਾਰਥ ਸ਼ੁਕਲਾ ਤੇ ਸ਼ਹਿਨਾਜ਼ ਗਿੱਲ ਨੂੰ ਇਕੱਠੇ ਦੇਖਣਾ ਦਰਸ਼ਕਾਂ ਵੱਲੋਂ ਕਾਫੀ ਪਸੰਦ ਕੀਤਾ ਗਿਆ ਸੀ। ਉਦੋਂ ਤੋਂ ਫੈਨਸ ਦੋਵਾਂ ਨੂੰ 'ਸਿਡਨਾਜ਼' ਕਹਿ ਕੇ ਬੁਲਾਉਣ ਲੱਗੇ। ਅਦਾਕਾਰ ਸਿਧਾਰਥ ਨੇ ਆਪਣੇ ਕਰੀਅਰ 'ਚ ਕਈ ਸੀਰੀਅਲਾਂ 'ਚ ਕੰਮ ਕੀਤਾ।

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।

  • Shehnaaz Gill
  • Recalls Past Conversation
  • Sidharth Shukla
  • New Video
  • Twitter
  • Sister Shivani
  • Punjabi Celebrity

ਕੈਟਰੀਨ ਕੈਫ ਨੇ ਵਿਆਹ ਤੋਂ ਬਾਅਦ ਦਿਖਾਇਆ ਹੌਟ ਅੰਦਾਜ਼, ਪ੍ਰਸ਼ੰਸਕ ਹੋਏ ਹੈਰਾਨ

NEXT STORY

Stories You May Like

  • back to childhood pinkoo tv video
    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ ਆਵੇਗਾ ਆਪਣਾ ਬਚਪਨ
  • prateik yadav cremated with tearful eyes
    ਪ੍ਰਤੀਕ ਯਾਦਵ ਦਾ ਨਮ ਅੱਖਾਂ ਨਾਲ ਕੀਤਾ ਸਸਕਾਰ, ਸਹੁਰੇ ਅਰਵਿੰਦ ਬਿਸ਼ਟ ਨੇ ਨਿਭਾਈਆਂ ਅੰਤਿਮ ਰਸਮਾਂ
  • singer abhijit bhattacharya takes a dig at shah rukh khan
    'ਸ਼ਾਹਰੁਖ਼ ਖ਼ਾਨ ਨੂੰ ਕੋਈ ਨਹੀਂ ਰੱਖੇੇਗਾ ਯਾਦ..!' ਮਸ਼ਹੂਰ ਗਾਇਕ ਨੇ ਬਾਲੀਵੁੱਡ ਦੇ 'ਕਿੰਗ' 'ਤੇ ਵਿੰਨ੍ਹਿਆ ਨਿਸ਼ਾਨਾ
  • pakistan operation sindoor
    ਆਪਰੇਸ਼ਨ ਸਿੰਦੂਰ ਦੀ 'ਯਾਦ' 'ਚ ਸਮਾਗਮ ਕਰਵਾਇਆ ਕਰੇਗਾ ਪਾਕਿਸਤਾਨ ! PM ਸ਼ਰੀਫ਼ ਨੇ ਕੀਤਾ ਐਲਾਨ
  • woman falls under train while talking on mobile phone
    ਮੋਬਾਈਲ ਫੋਨ ’ਤੇ ਗੱਲ ਕਰਦੇ ਸਮੇਂ ਟ੍ਰੇਨ ਹੇਠਾਂ ਆਈ ਔਰਤ, 6 ਸਾਲ ਦੇ ਬੱਚੇ ਦੀਆਂ ਅੱਖਾਂ ਸਾਹਮਣੇ ਗਈ ਮਾਂ ਦੀ ਜਾਨ
  • video of a young man  video of moga  drugs in punjab
    ਮੋਗਾ 'ਚ ਨਸ਼ੇ ਦੀ ਹਾਲਤ 'ਚ ਝੂਮਦੇ ਨੌਜਵਾਨ ਦੀ ਵੀਡੀਓ ਵਾਇਰਲ
  • big revelation in the case of blasts in punjab
    ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ ਟੁੱਟੇ, 10 ਗੁਣਾ ਵਧੀ...
  • jalandhar amritsar explosion cctv
    ਜਲੰਧਰ ਤੋਂ ਬਾਅਦ ਅੰਮ੍ਰਿਤਸਰ 'ਚ ਧਮਾਕਾ, ਕੰਬਿਆ ਆਰਮੀ ਕੈਂਪ, CCTV ਵੀਡੀਓ ਆਈ ਸਾਹਮਣੇ
  • government holiday to be observed in punjab on wednesday
    ਪੰਜਾਬ 'ਚ ਬੁੱਧਵਾਰ ਨੂੰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ
  • heatwave threat increases in punjab
    ਪੰਜਾਬ ’ਚ ਲੂ ਦਾ ਖ਼ਤਰਾ ਵਧਿਆ, ਅਗਲੇ 4 ਦਿਨ ਹੋਰ ਵਧੇਗੀ ਗਰਮੀ, ਫ਼ਰੀਦਕੋਟ-ਬਠਿੰਡਾ...
  • ias and pcs officers given responsibility of general observer
    ਨਿਗਮ ਚੋਣਾਂ ਨੂੰ ਧਿਆਨ 'ਚ ਰੱਖਦੇ ਪੰਜਾਬ 'ਚ ਇਨ੍ਹਾਂ 23 IAS ਤੇ PCS ਅਧਿਕਾਰੀਆਂ...
  • speeding car became a   call   for soldiers going to get medicine
    ਦਵਾਈ ਲੈਣ ਜਾ ਰਹੇ ਫ਼ੌਜੀਆਂ ਲਈ 'ਕਾਲ' ਬਣੀ ਤੇਜ਼ ਰਫ਼ਤਾਰ ਕਾਰ, ਹਾਈਵੇਅ 'ਤੇ...
  • punjab weather changes heatwave alert
    ਪੰਜਾਬ ਦੇ ਮੌਸਮ ਦੀ 21 ਤਾਰੀਖ਼ ਤੱਕ ਦੀ ਨਵੀਂ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • power outage in punjab tomorrow
    ਐਤਵਾਰ ਨੂੰ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗਣ ਵਾਲਾ ਲੰਬਾ Power Cut, ਕਰ ਲਓ...
  • kulwinder singh johal mayor
    ਫਿਲੌਰ ਦੇ ਕੁਲਵਿੰਦਰ ਸਿੰਘ ਜੌਹਲ ਨੇ ਇੰਗਲੈਂਡ 'ਚ ਗੱਡੇ ਝੰਡੇ ! ਬਣੇ ਪਹਿਲੇ...
  • purse snatching case in jalandhar
    ਪਰਸ ਖੋਹ ਕੇ ਭੱਜ ਰਹੇ ਲੁਟੇਰਿਆਂ ਦਾ ਕੁੜੀ ਨੇ ਸਕੂਟਰੀ ’ਤੇ ਕੀਤਾ ਪਿੱਛਾ,...
Trending
Ek Nazar
professor gurinder singh garry passes away

ਪ੍ਰੋਫੈਸਰ ਗੁਰਿੰਦਰ ਸਿੰਘ ਗੈਰੀ ਦਾ ਦਿਹਾਂਤ, ਪੰਜਾਬੀ ਭਾਈਚਾਰੇ 'ਚ ਸੋਗ ਦੀ ਲਹਿਰ

despite being in controversy for 22 years  this song is still a super hit today

22 ਸਾਲਾਂ ਤੱਕ ਵਿਵਾਦਾਂ 'ਚ ਰਹਿਣ ਦੇ ਬਾਵਜੂਦ ਅੱਜ ਵੀ ਸੁਪਰਹਿੱਟ ਹੈ ਇਹ ਗਾਣਾ,...

famous punjabi singer quits singing

'ਮੈਨੂੰ ਇਜਾਜ਼ਤ ਦਿਓ..!' ਮਸ਼ਹੂਰ ਪੰਜਾਬੀ ਗਾਇਕ ਨੇ ਛੱਡੀ ਗਾਇਕੀ, ਇੰਡਸਟਰੀ ਨੂੰ...

love affair became the reason for the death of the young man

ਪ੍ਰੇਮ ਸਬੰਧ ਬਣੇ ਨੌਜਵਾਨ ਦੀ ਮੌਤ ਦਾ ਕਾਰਨ! ਪਾਇਲ ਪੁਲਸ ਨੇ ਕੁਝ ਘੰਟਿਆਂ 'ਚ...

andhra cm naidu promises cash incentives for third fourth child

ਜੰਮੋ ਬੱਚਾ ਤੇ ਲਓ 40,000 ਦੀ ਰਾਸ਼ੀ! CM ਨਾਇਡੂ ਨੇ ਸੂਬਾ ਵਾਸੀਆਂ ਲਈ ਕਰ'ਤਾ ਵੱਡਾ...

major incident in pathankot

ਪਠਾਨਕੋਟ ’ਚ ਵੱਡੀ ਵਾਰਦਾਤ, ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਕਤਲ

the famous indian cricketer will become a groom for the second time

ਦੂਜੀ ਵਾਰ ਲਾੜਾ ਬਣੇਗਾ ਧਾਕੜ ਭਾਰਤੀ ਕ੍ਰਿਕਟਰ ! ਇਸ ਦਿਨ ਗਰਲਫ੍ਰੈਂਡ ਮਾਹਿਕਾ ਨਾਲ...

sbi fd interest account

SBI ਦੀ ਸ਼ਾਨਦਾਰ FD ਸਕੀਮ! 1,00,000 'ਤੇ ਮਿਲੇਗਾ 64,227 ਦਾ ਫਿਕਸ ਵਿਆਜ

sun airplane photo captured after 17 lakh shots

17 ਲੱਖ ਤਸਵੀਰਾਂ ਤੇ 6 ਦਿਨਾਂ ਦਾ ਇੰਤਜ਼ਾਰ...! ਕੈਮਰੇ 'ਚ ਕੈਦ ਹੋਇਆ ਇਹ ਕਰਿਸ਼ਮਾ...

toilet king cobra showed up

Toilet ਸੀਟ 'ਤੇ ਬੈਠਣ ਲੱਗਿਆ ਸੀ ਬੰਦਾ, ਅੰਦਰੋ ਨਿਕਲ ਆਇਆ ਕਿੰਗ ਕੋਬਰਾ (Video)

fire breaks out in ac market shop in rainak bazar jalandhar

ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

in laws throw mother and daughter out of house 4 months after daughter  s birth

Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...

ludhiana boyfriend news

ਪੰਜਾਬ: ਸਿਰਫ਼ਿਰੇ ਆਸ਼ਿਕ ਦਾ ਕਾਰਾ, ਕੁੜੀ ਵੱਲੋਂ ਵਿਆਹ ਤੋਂ ਇਨਕਾਰ ਕਰਨ 'ਤੇ...

famous actress statement creates stir

'ਬੱਚੇ ਪੈਦਾ ਨਾ ਕਰੋ, ਕੁੱਤੇ ਪਾਲ ਲਓ...'; ਮਸ਼ਹੂਰ ਅਦਾਕਾਰਾ ਦੇ ਬਿਆਨ ਨੇ ਮਚਾਈ...

husband wife lover green drum body

ਸਹੇਲੀ ਨਾਲ ਬੰਦ ਘਰ 'ਚ ਮੌਜੂਦ ਸੀ ਆਸ਼ਿਕ, ਤੇ ਫਿਰ ਪਤੀ ਤੇ ਭਰਾ ਨਾਲ ਮਿਲ ਚਾੜ੍ਹ...

this song was rejected for 7 years

7 ਸਾਲ ਤੱਕ Reject ਹੁੰਦਾ ਰਿਹਾ ਇਹ ਗੀਤ, ਰਿਲੀਜ਼ ਹੁੰਦਿਆਂ ਹੀ ਹਿਲਾ ਕੇ ਰੱਖ'ਤੀ...

is shehnaaz gill dating this rcb cricketer

ਕੀ RCB ਦੇ ਇਸ ਧਾਕੜ ਕ੍ਰਿਕਟਰ ਨੂੰ ਡੇਟ ਕਰ ਰਹੀ ਹੈ ਸ਼ਹਿਨਾਜ਼ ਗਿੱਲ ?

school principal headteachers salary

ਪ੍ਰਿੰਸੀਪਲ, ਹੈੱਡਮਾਸਟਰ ਤੇ ਅਧਿਆਪਕਾਂ ਦੀ ਤਨਖ਼ਾਹ ਵਾਧੇ 'ਤੇ ਲੱਗੇਗੀ ਰੋਕ, HP...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • anurag kashyap faces fine for commenting on brahmin community
      ਬ੍ਰਾਹਮਣ ਸਮਾਜ 'ਤੇ ਟਿੱਪਣੀ ਕਰਨੀ ਅਨੁਰਾਗ ਕਸ਼ਯਪ ਨੂੰ ਪਈ ਮਹਿੰਗੀ, ਸੂਰਤ ਅਦਾਲਤ...
    • sonam bajwa calls preity zinta  s ipl journey  truly inspiring
      ਸੋਨਮ ਬਾਜਵਾ ਨੇ ਪ੍ਰੀਤੀ ਜ਼ਿੰਟਾ ਦੇ IPL ਸਫਰ ਨੂੰ ਦੱਸਿਆ 'ਪ੍ਰੇਰਨਾਦਾਇਕ'
    • pushkar jog wins hearts with cannes debut
      ਪੁਸ਼ਕਰ ਜੋਗ ਨੇ ਕਾਨਸ ਡੈਬਿਊ ਨਾਲ ਜਿੱਤੇ ਦਿਲ; ਮਰਾਠੀ ਸਿਨੇਮਾ ਲਈ ਮਾਣ ਵਾਲਾ ਪਲ
    • sham kaushal wishes his  puttar   vicky kaushal on his 38th birthday
      "ਤੇਰੇ ਵਰਗਾ ਪੁੱਤ ਪਾ ਕੇ ਮੈਂ ਧੰਨ ਹੋ ਗਿਆ...", ਵਿੱਕੀ ਕੌਸ਼ਲ ਦੇ ਜਨਮਦਿਨ 'ਤੇ...
    • the famous indian cricketer will become a groom for the second time
      ਦੂਜੀ ਵਾਰ ਲਾੜਾ ਬਣੇਗਾ ਧਾਕੜ ਭਾਰਤੀ ਕ੍ਰਿਕਟਰ ! ਇਸ ਦਿਨ ਗਰਲਫ੍ਰੈਂਡ ਮਾਹਿਕਾ ਨਾਲ...
    • famous actor s wife suffers brain hemorrhage
      ਮਸ਼ਹੂਰ ਤਮਿਲ ਅਦਾਕਾਰ ਦੀ ਪਤਨੀ ਨੂੰ ਹੋਇਆ ਬ੍ਰੇਨ ਹੈਮਰੇਜ, Actor ਨੇ CM ਵਿਜੇ ਨੂੰ...
    • teaser released for akshay kumar  s film   welcome to the jungle
      ਅਕਸ਼ੈ ਕੁਮਾਰ ਦੀ ਫਿਲਮ 'ਵੈਲਕਮ ਟੂ ਦਿ ਜੰਗਲ' ਦਾ ਟੀਜ਼ਰ ਰਿਲੀਜ਼
    • virat kohli changed in love with his wife quit non veg
      'ਅਨੁੁਸ਼ਕਾ ਦੇ ਆਉਣ ਨਾਲ ਬਦਲ ਗਈ ਜ਼ਿੰਦਗੀ, ਪਿਆਰ 'ਚ ਛੱਡਿਆ Non-Veg..!' ਕੋਹਲੀ...
    • daadi ki shaadi   is doing great at the box office
      ‘ਦਾਦੀ ਕੀ ਸ਼ਾਦੀ’ ਬਾਕਸ ਆਫਿਸ ’ਤੇ ਕਰ ਰਹੀ ਹੈ ਸ਼ਾਨਦਾਰ ਪ੍ਰਦਰਸ਼ਨ
    • ayushmann khurrana to appear on indian idol to promote   pati patni aur woh 2
      ਫ਼ਿਲਮ ‘ਪਤੀ ਪਤਨੀ ਔਰ ਵੋ 2’ ਦੀ ਪ੍ਰਮੋਸ਼ਨ ਇੰਡੀਅਨ ਆਈਡਲ ਦੇ ਸ਼ੋਅ 'ਚ ਆਉਣਗੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +