Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 24, 2026

    4:38:42 PM

  • gautam adani  s long leap  enters the 100 billion dollar club

    ਗੌਤਮ ਅਡਾਨੀ ਦੀ ਲੰਮੀ ਛਾਲ, Bill Gates ਨੂੰ ਪਛਾੜ...

  • raghav chadha sandeep pathak aam aadmi party resignation

    ਰਾਘਵ ਚੱਢਾ, ਅਸ਼ੋਕ ਮਿੱਤਲ ਤੇ ਸੰਦੀਪ ਪਾਠਕ ਨੇ ਛੱਡੀ...

  • big statement from israeli minister

    ਬੱਸ ਅਮਰੀਕਾ ਦੀ ਹਾਂ ਤੇ ਫਿਰ ਘਾਤਕ ਜੰਗ ਸ਼ੁਰੂ! ...

  • golden opportunity to work in uae

    UAE 'ਚ GCC ਲਾਇਸੰਸ ਵਾਲੇ ਟਰੱਕ ਡਰਾਈਵਰ ਤੇ ਇੰਡੀਅਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਬਾਲੀਵੁੱਡ 'ਚ ਫਿਰ ਵੱਜੇਗੀ ਸ਼ਹਿਨਾਈ! ਕੇ.ਐੱਲ.ਰਾਹੁਲ ਅਤੇ ਅਥਿਆ ਸ਼ੈੱਟੀ ਜਲਦ ਲੈਣਗੇ ਸੱਤ ਫੇਰੇ

ENTERTAINMENT News Punjabi(ਤੜਕਾ ਪੰਜਾਬੀ)

ਬਾਲੀਵੁੱਡ 'ਚ ਫਿਰ ਵੱਜੇਗੀ ਸ਼ਹਿਨਾਈ! ਕੇ.ਐੱਲ.ਰਾਹੁਲ ਅਤੇ ਅਥਿਆ ਸ਼ੈੱਟੀ ਜਲਦ ਲੈਣਗੇ ਸੱਤ ਫੇਰੇ

  • Edited By Aarti Dhillon,
  • Updated: 20 Apr, 2022 05:13 PM
Mumbai
shehnai will ring again in bollywood  kl rahul and athiya shetty
  • Share
    • Facebook
    • Tumblr
    • Linkedin
    • Twitter
  • Comment

ਮੁੰਬਈ-ਬੀ-ਟਾਊਨ 'ਚ ਸਾਲ 2021 ਦੇ ਆਖਿਰ ਤੋਂ ਹੀ ਵਿਆਹਾਂ ਦਾ ਸੀਜ਼ਨ ਚੱਲ ਰਿਹਾ ਹੈ। ਉਧਰ ਹੁਣ ਲੱਗਦਾ ਹੈ ਕਿ ਸਾਲ 2022 ਦੇ 'ਚ ਵੀ ਬਾਲੀਵੁੱਡ 'ਚ ਵਿਆਹਾਂ ਦਾ ਜਸ਼ਨ ਦੇਖਣ ਨੂੰ ਮਿਲੇਗਾ। ਕੈਟਰੀਨਾ ਕੈਫ-ਵਿੱਕੀ ਕੌਸ਼ਲ ਅਤੇ ਆਲੀਆ ਭੱਟ ਅਤੇ ਰਣਬੀਰ ਕਪੂਰ ਤੋਂ ਬਾਅਦ ਹੁਣ ਇਕ ਵਾਰ ਫਿਰ ਬੀ-ਟਾਊਨ ਇੰਡਸਟਰੀ 'ਚ ਫਿਰ ਸ਼ਹਿਨਾਈ ਵੱਜੇਗੀ। ਇਕ ਹੋਰ ਫੇਮਸ ਜੋੜਾ ਜਲਦ ਹੀ ਸੱਤ ਫੇਰੇ ਲੈਣ ਵਾਲਾ ਹੈ। 
ਅਸੀਂ ਗੱਲ ਕਰ ਰਹੇ ਹਨ ਅਦਾਕਾਰ ਸੁਨੀਲ ਸ਼ੈੱਟੀ ਦੀ ਧੀ ਅਥਿਆ ਸ਼ੈੱਟੀ ਅਤੇ ਇੰਡੀਅਨ ਕ੍ਰਿਕਟਰ ਕੇ.ਐੱਲ. ਰਾਹੁਲ ਦੀ। ਜੀ ਹਾਂ, ਅਥਿਆ ਅਤੇ ਕੇ.ਐੱਲ ਰਾਹੁਲ ਜਲਦ ਹੀ ਆਪਣੇ ਰਿਸ਼ਤੇ ਨੂੰ ਨਵਾਂ ਨਾਂ ਦੇਣ ਵਾਲੇ ਹਨ। ਜੋੜਾ ਕਦੋਂ ਅਤੇ ਕਿਸ ਰੀਤੀ ਰਿਵਾਜ਼ 'ਚ ਵਿਆਹ ਕਰੇਗਾ ਇਸ ਰਿਪੋਰਟ 'ਚ ਅਸੀਂ ਤੁਹਾਨੂੰ ਇਸ ਬਾਰੇ 'ਚ ਦੱਸਣ ਜਾ ਰਹੇ ਹਾਂ...

PunjabKesari
ਅਥਿਆ ਸ਼ੈੱਟੀ ਅਤੇ ਰਾਹੁਲ ਇਸ ਸਾਲ ਵਿਆਹ ਕਰਨਗੇ। ਇਕ ਇੰਗਲਿਸ਼ ਰਿਪੋਰਟ ਮੁਤਾਬਕ ਜੋੜੇ ਦਾ ਵਿਆਹ ਸਾਊਥ ਇੰਡੀਅਨ ਰੀਤੀ-ਰਿਵਾਜ਼ ਨਾਲ ਹੋਵੇਗਾ। ਸ਼ੈੱਟੀ ਪਰਿਵਾਰ ਦੇ ਕਰੀਬੀ ਸੂਤਰਾਂ ਤੋਂ ਪਤਾ ਚੱਲਿਆ ਕਿ ਵਿਆਹ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਦੋਵਾਂ ਦੇ ਹੀ ਮਾਤਾ-ਪਿਤਾ ਇਸ ਗੱਲ ਤੋਂ ਬਹੁਤ ਖੁਸ਼ ਹਨ। ਇਸ ਸਾਲ ਦੇ ਅੰਤ ਤੱਕ ਅਥਿਆ ਅਤੇ ਰਾਹੁਲ ਪਤੀ-ਪਤਨੀ ਬਣਨ ਲਈ ਪੂਰੀ ਤਰ੍ਹਾਂ ਤਿਆਰ ਹਨ। 
ਸੁਨੀਲ ਸ਼ੈੱਟੀ ਦਾ ਜਨਮ ਮੈਂਗਲੋਰ ਦੇ ਤੁਲੁ-ਭਾਸ਼ੀ ਪਰਿਵਾਰ 'ਚ ਹੋਇਆ ਸੀ। ਉਹ ਸਾਊਥ ਇੰਡੀਅਨ ਹਨ। ਉਨ੍ਹਾਂ ਦਾ ਹੋਣ ਵਾਲਾ ਜਵਾਈ ਵੀ ਮੈਂਗਲੋਰ ਤੋਂ ਹੀ ਹੈ। ਅਜਿਹੇ 'ਚ ਵਿਆਹ ਪੂਰੀ ਤਰ੍ਹਾਂ ਨਾਲ ਸਾਊਥ ਇੰਡੀਅਨ ਰੀਤੀ-ਰਿਵਾਜ਼ਾ ਨਾਲ ਹੀ ਹੋਵੇਗਾ। ਹਾਲਾਂਕਿ ਸੁਨੀਲ ਸ਼ੈੱਟੀ ਨੇ ਧੀ ਦੇ ਵਿਆਹ ਨੂੰ ਲੈ ਕੇ ਕੋਈ ਆਫਿਸ਼ੀਅਲੀ ਅਨਾਊਂਸਮੈਂਟ ਨਹੀਂ ਕੀਤੀ ਹੈ।

PunjabKesari
ਅਥਿਆ ਅਤੇ ਕੇ.ਐੱਲ.ਰਾਹੁਲ ਸਾਲਾਂ ਤੋਂ ਇਕ-ਦੂਜੇ ਨੂੰ ਡੇਟ ਕਰ ਰਹੇ ਹਨ। ਰਾਹੁਲ ਅਤੇ ਅਥਿਆ ਦੀ ਪਹਿਲੀ ਮੁਲਾਕਾਤ ਦੀ ਗੱਲ ਕਰੀਏ ਤਾਂ ਦੋਵੇਂ ਇਕ ਕਾਮਨ ਫ੍ਰੈਂਡ ਰਾਹੀਂ ਮਿਲੇ ਸਨ। ਜਦੋਂ ਦੋਵਾਂ ਨੇ ਸੋਸ਼ਲ ਮੀਡੀਆ 'ਤੇ ਇਕ-ਦੂਜੇ ਦੇ ਬਰਥਡੇਅ 'ਤੇ ਵਿਸ਼ ਕੀਤਾ, ਤਾਂ ਉਨ੍ਹਾਂ ਦੇ ਰਿਲੇਸ਼ਨਸ਼ਿਪ ਨੂੰ ਲੈ ਕੇ ਖਬਰਾਂ ਉੱਡਣ ਲੱਗੀਆਂ। ਦੋਵੇਂ ਸੋਸ਼ਲ ਮੀਡੀਆ 'ਤੇ ਰੋਮਾਂਟਿਕ ਤਸਵੀਰਾਂ ਸਾਂਝੀਆਂ ਕਰ ਆਪਣੇ ਪਿਆਰ ਦਾ ਖੁੱਲ੍ਹੇਆਮ ਇਜ਼ਹਾਰ ਕਰਦੇ ਹਨ। ਅਥਿਆ ਨੂੰ ਕ੍ਰਿਕਟ ਮੈਚਾਂ 'ਚ ਹਮੇਸ਼ਾ ਰਾਹੁਲ ਨੂੰ ਸਪੋਰਟ ਕਰਦੇ ਦੇਖਿਆ ਜਾਂਦਾ ਹੈ।

  • Shehnai
  • Bollywood
  • KL Rahul
  • Athiya Shetty
  • Marrige
  • ਬਾਲੀਵੁੱਡ
  • ਸ਼ਹਿਨਾਈ
  • ਰਾਹੁਲ
  • ਅਥਿਆ ਸ਼ੈੱਟੀ

ਖਲੀ ਦੀ ਹਾਈਟ ਦੇਖ ਘਬਰਾਏ ਅਨੁਪਮ, ਫਿਰ ਲਗਾਇਆ ਅਜਿਹਾ ਜੁਗਾੜ ਕਿ ਹੋ ਗਏ ਰੈਸਲਰ ਤੋਂ ਵੀ ਲੰਬੇ (ਤਸਵੀਰਾਂ)

NEXT STORY

Stories You May Like

  • water bell to ring every hour in schools
    ਸਕੂਲਾਂ 'ਚ ਹੁਣ ਹਰ ਘੰਟੇ ਵੱਜੇਗੀ 'ਵਾਟਰ ਬੈੱਲ', ਭਿਆਨਕ ਗਰਮੀ ਦੇ ਮੱਦੇਨਜ਼ਰ ਦਿੱਲੀ ਸਰਕਾਰ ਵੱਲੋਂ ਨਿਰਦੇਸ਼ ਜਾਰੀ
  • priyanka chopra pays obeisance at sachkhand sri harmandir sahib
    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਾਲੀਵੁੱਡ ਅਦਾਕਾਰਾ ਪ੍ਰਿਅੰਕਾ ਚੋਪੜਾ ਨਤਮਸਤਕ
  • sec and adani jointly seek extension of time in us case
    ਅਮਰੀਕੀ ਮਾਮਲੇ ’ਚ SEC ਅਤੇ ਅਡਾਣੀ ਨੇ ਸਾਂਝੇ ਤੌਰ ’ਤੇ ਸਮਾਂ ਵਧਾਉਣ ਦੀ ਮੰਗ ਕੀਤੀ
  • after a strong start  market falters again  sensex and nifty close with a fall
    ਤੇਜ਼ ਸ਼ੁਰੂਆਤ ਤੋਂ ਬਾਅਦ ਫਿਰ ਲੜਖੜਾਇਆ ਬਾਜ਼ਾਰ, ਸੈਂਸੈਕਸ ਅਤੇ ਨਿਫਟੀ ਗਿਰਾਵਟ ਨਾਲ ਹੋਏ ਬੰਦ
  • i can compete with the best players in the world  aayush shetty
    ਦੁਨੀਆ ਦੇ ਬੈਸਟ ਖਿਡਾਰੀਆਂ ਦੀ ਬਰਾਬਰੀ ਕਰ ਸਕਦਾ ਹਾਂ : ਆਯੂਸ਼ ਸ਼ੈੱਟੀ
  • govinda offer prayers at jagannath temple
    ਭਗਵਾਨ ਜਗਨਨਾਥ ਦੇ ਦਰਬਾਰ ਪਹੁੰਚੇ ਬਾਲੀਵੁੱਡ ਸਟਾਰ ਗੋਵਿੰਦਾ
  • bollywood  s beautiful choreographer is still single at the age of 40
    "ਨਹੀਂ ਬਣਨਾ ਚਾਹੁੰਦੀ ਮਾਂ": 40 ਸਾਲ ਦੀ ਉਮਰ 'ਚ ਵੀ ਸਿੰਗਲ ਹੈ ਬਾਲੀਵੁੱਡ ਦੀ ਖ਼ੂਬਸੂਰਤ ਕੋਰੀਓਗ੍ਰਾਫਰ
  • flavour and oil  inflation in punjab
    ਲੁੱਕ ਅਤੇ ਤੇਲ ਦੁੱਗਣਾ ਮਹਿੰਗਾ ਹੋਣ ਕਾਰਨ ਠੇਕੇਦਾਰ ਚਿੰਤਤ
  • golden opportunity to work in uae
    UAE 'ਚ GCC ਲਾਇਸੰਸ ਵਾਲੇ ਟਰੱਕ ਡਰਾਈਵਰ ਤੇ ਇੰਡੀਅਨ ਲਾਇਸੰਸ ਵਾਲੇ ਮੋਟਰਸਾਈਕਲ...
  • major incident in jalandhar
    ਕੁੜੀ ਪਿੱਛੇ ਚੱਲੀਆਂ ਗੋਲ਼ੀਆਂ! ਕੰਬਿਆ ਜਲੰਧਰ ਦਾ ਇਹ ਇਲਾਕਾ, ਸਹਿਮੇ ਲੋਕ
  • lpg gas shortage people road traffic jams in jalandhar
    Punjab: ਅਜੇ ਵੀ ਆ ਰਹੀ LPG ਗੈਸ ਦੀ ਕਿੱਲਤ, ਸੜਕਾਂ 'ਤੇ ਉਤਰੇ ਲੋਕ, ਰੋਡ ਕਰ...
  • government holiday in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
  • jalandhar improvement trust suffers setback of rs 82 lakh in 2 cases
    ਇੰਪਰੂਵਮੈਂਟ ਟਰੱਸਟ ਨੂੰ ਸੂਰਿਆ ਐਨਕਲੇਵ ਤੇ ਇੰਦਰਾਪੁਰਮ ਨਾਲ ਸਬੰਧਤ 2 ਕੇਸਾਂ 'ਚ...
  • big announcement made in punjab on may 20
    ਪੰਜਾਬ ਭਰ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਲੋਕਾਂ ਲਈ ਖੜ੍ਹੀ ਹੋ ਸਕਦੀ...
  • 80 sacks of wheat stolen from punsup godowns in shahkot
    ਸ਼ਾਹਕੋਟ ’ਚ ਪਨਸਪ ਦੇ ਗੁਦਾਮਾਂ ’ਚੋਂ 80 ਬੋਰੇ ਕਣਕ ਚੋਰੀ
  • punjab school time change
    ਪੰਜਾਬ : ਸਕੂਲਾਂ ਦਾ ਬਦਲੇਗਾ ਸਮਾਂ! ਅੱਤ ਦੀ ਗਰਮੀ ਵਿਚਾਲੇ ਵਿਭਾਗੀ ਹਦਾਇਤਾਂ ਜਾਰੀ
Trending
Ek Nazar
people are suffering due to heat in gurdaspur

ਗੁਰਦਾਸਪੁਰ ’ਚ ਲੂ ਤੋਂ ਲੋਕ ਪ੍ਰੇਸ਼ਾਨ, ਤਾਪਮਾਨ 42 ਡਿਗਰੀ ਤੋਂ ਪਾਰ; ਬਿਜਲੀ ਦੀ...

blackout in tarn taran

ਤਰਨਤਾਰਨ 'ਚ ਵੀ ਅੱਜ ਹੋਵੇਗਾ  Black out,  ਵੱਜਣਗੇ ਸਾਇਰਨ

amritsar father cheating on his daughter for 2 years

ਅੰਮ੍ਰਿਤਸਰ: 2 ਸਾਲਾਂ ਤੱਕ ਧੀ ਦੀ ਪੱਤ ਰੋਲਦਾ ਰਿਹਾ ਕਲਯੁੱਗੀ ਪਿਓ, ਅਦਾਲਤ ਨੇ...

italian pm meloni shares post

ਇਟਲੀ ਦੀ PM ਮੇਲੋਨੀ ਨੇ ਝੁਮਕੇ ਪਹਿਨ ਕੇ ਸ਼ੇਅਰ ਕੀਤੀ ਤਸਵੀਰ, ਹਰ ਪਾਸੇ ਹੋ ਰਹੀ...

pakistani cricketer in ipl

IPL 'ਚ ਪੰਜਾਬ ਤੇ ਦਿੱਲੀ ਦੇ ਮੁਕਾਬਲੇ ਤੋਂ ਪਹਿਲਾਂ ਵੱਡਾ ਬਦਲਾਅ! ਟੀਮ ਵਿਚ...

narendra modi  hooghly river  boat  photography

PM ਮੋਦੀ ਨੇ ਹੁਗਲੀ ਨਦੀ 'ਚ ਕੀਤੀ ਕਿਸ਼ਤੀ ਦੀ ਸਵਾਰੀ, ਫੋਟੋਗ੍ਰਾਫ਼ੀ ਕਰਦੇ ਆਏ ਨਜ਼ਰ

tractor trolley incident 22 injured

ਯੂਪੀ ’ਚ ਵਾਪਰਿਆ ਵੱਡਾ ਹਾਦਸਾ: ਟਰੈਕਟਰ-ਟਰਾਲੀ ਪਲਟਣ ਕਾਰਨ 5 ਲੋਕਾਂ ਦੀ ਮੌਤ, 22...

yashasvi jaiswal ajinkya rahane

ਜੈਸਵਾਲ ਤੇ ਰਹਾਣੇ ਨੂੰ ਨਵੀਆਂ ਟੀਮਾਂ ਨੇ ਖਰੀਦਿਆ! IPL ਵਿਚਾਲੇ ਹੋਇਆ ਵੱਡਾ ਐਲਾਨ

ipl 2026

IPL 'ਚ 1.60 ਕਰੋੜ 'ਚ ਵਿਕਣ ਵਾਲਾ ਖਿਡਾਰੀ ਚੱਪਲਾਂ ਪਾ ਕੇ ਖੇਡ ਰਿਹੈ ਕ੍ਰਿਕਟ!...

teaser of sidhu moosewala  s new song

ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਵੱਡੀ ਖ਼ਬਰ: ਕੱਲ੍ਹ ਸਵੇਰੇ 10 ਵਜੇ ਰਿਲੀਜ਼...

heavy rains

ਅਗਲੇ 2 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ 12 ਸੂਬਿਆਂ ਲਈ ਅਲਰਟ ਜਾਰੀ

fat prison people pay rs 90 000 per month to lose weight

ਮੋਟੇ ਲੋਕਾਂ ਨੂੰ ਹੋ ਰਹੀ 'ਜੇਲ੍ਹ'! ਦਿਨ 'ਚ ਦੋ ਵਾਰ ਤੋਲਿਆ ਜਾਵੇਗਾ ਭਾਰ ਨਹੀਂ...

faridkot district magistrate issues prohibitory orders till june 6

ਫਰੀਦਕੋਟ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ 6 ਜੂਨ ਤੱਕ ਪਾਬੰਦੀਆਂ ਦੇ ਹੁਕਮ ਜਾਰੀ

chinese ambassador meets shehbaz sharif

ਚੀਨੀ ਰਾਜਦੂਤ ਨੇ ਸ਼ਾਹਬਾਜ਼ ਸ਼ਰੀਫ ਨਾਲ ਕੀਤੀ ਮੁਲਾਕਾਤ, ਪੱਛਮੀ ਏਸ਼ੀਆ ਦੀ ਸਥਿਤੀ...

mobile phones and drugs recovered from central jail

ਕੇਦਰੀ ਜੇਲ੍ਹ ’ਚੋਂ ਦਰਜਨ ਤੋਂ ਵੱਧ ਮੋਬਾਈਲ ਤੇ ਨਸ਼ੀਲੇ ਪਦਾਰਥ ਬਰਾਮਦ

two pakistanis visit china  s space station

ਦੋ ਪਾਕਿਸਤਾਨੀ ਕਰਨਗੇ ਚੀਨ ਦੇ ਸਪੇਸ ਸਟੇਸ਼ਨ ਦਾ ਦੌਰਾ, PM ਸ਼ਰੀਫ ਨੇ ਕੀਤੀ ਮੁਲਾਕਾਤ

chemical leak

ਅਮਰੀਕਾ 'ਚ ਵੱਡਾ ਹਾਦਸਾ; ਕੈਮੀਕਲ ਲੀਕ ਹੋਣ ਕਾਰਨ ਦੋ ਲੋਕਾਂ ਦੀ ਮੌਤ, 19 ਜ਼ਖ਼ਮੀ

wife  husband  absconding  delhi police  arrested

1986 'ਚ ਪਤਨੀ ਦਾ ਕਤਲ ਕਰ ਕੇ ਫਰਾਰ ਹੋਇਆ ਪਤੀ, 40 ਸਾਲਾਂ ਬਾਅਦ ਪੁਲਸ ਨੇ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • sameera reddy on aakhri sawal
      14 ਸਾਲ ਬਾਅਦ ਪਰਦੇ 'ਤੇ ਵਾਪਸੀ ਲਈ ਤਿਆਰ ਅਦਾਕਾਰਾ ਸਮੀਰਾ ਰੈੱਡੀ ! ਸੰਜੇ ਦੱਤ...
    • actor s ajith kumar casts his vote at polling station in thiruvanmiyur
      ਤਾਮਿਲਨਾਡੂ ਵਿਧਾਨ ਸਭਾ ਚੋਣਾਂ: ਅਦਾਕਾਰ ਅਜੀਤ ਕੁਮਾਰ ਨੇ ਪਾਈ ਵੋਟ
    • kunal thakur set to impress in a powerful role as a boxer in  glory
      ਸੀਰੀਜ਼ "ਗਲੋਰੀ" 'ਚ ਇੱਕ ਮੁੱਕੇਬਾਜ਼ ਦੀ ਭੂਮਿਕਾ 'ਚ ਧਮਾਲ ਮਚਾਏਗਾ ਕੁਨਾਲ ਠਾਕੁਰ
    • know when michael jackson s biopic is being released
      ਰਿਲੀਜ਼ ਹੋਣ ਜਾ ਰਹੀ ਮਾਈਕਲ ਜੈਕਸਨ ਦੀ ਬਾਇਓਪਿਕ ! King Of Pop ਦੀ ਜ਼ਿੰਦਗੀ ਦੇ...
    • trailer for the film   mantramugdha   released
      ਫਿਲਮ "ਮੰਤਰ ਮੁਗਧ" ਦਾ ਟ੍ਰੇਲਰ ਰਿਲੀਜ਼
    • no one will ever be able to surpass ranveer singh as a co star  sara arjun
      ਸਹਿ-ਕਲਾਕਾਰ ਦੇ ਤੌਰ 'ਤੇ ਰਣਵੀਰ ਸਿੰਘ ਨੂੰ ਕਦੇ ਵੀ ਕੋਈ ਪਛਾੜ ਨਹੀਂ ਸਕਦਾ: ਸਾਰਾ...
    • punjabi actor binnu dhillon accuses censor board of discrimination
      ਪੰਜਾਬੀ ਅਦਾਕਾਰ ਬੀਨੂੰ ਢਿੱਲੋਂ ਨੇ ਸੈਂਸਰ ਬੋਰਡ ਖਿਲਾਫ ਕੱਢੀ ਭੜਾਸ, ਵਿਤਕਰਾ ਕਰਨ...
    • unveils first look poster of   governor   on manoj bajpayee  s b  day
      ਵਿਪੁਲ ਅੰਮ੍ਰਿਤਲਾਲ ਸ਼ਾਹ ਨੇ ਮਨੋਜ ਬਾਜਪਾਈ ਦੇ ਜਨਮਦਿਨ 'ਤੇ "ਗਵਰਨਰ" ਦਾ ਪਹਿਲਾ...
    • famous actress divyanka sirohi passes away
      ਮੌਤ ਤੋਂ ਬਾਅਦ ਅਦਾਕਾਰਾ ਦੀ ਆਖਰੀ ਪੋਸਟ ਹੋਈ ਵਾਇਰਲ, ਪੰਜਾਬੀ ਗਾਇਕ ਦੇ ਭਜਨ 'ਤੇ...
    • the release date of the film   awarapan 2   has been announced
      ਫਿਲਮ ‘ਅਵਾਰਾਪਨ-2’ ਦੀ ਰਿਲੀਜ਼ ਡੇਟ ਦਾ ਹੋਇਆ ਐਲਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +