Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 03, 2026

    1:33:31 PM

  • hemkunt sahib yatra update

    ਖੁੱਲ੍ਹ ਗਏ ਸ੍ਰੀ ਹੇਮਕੁੰਟ ਸਾਹਿਬ ਗੁਰਦੁਆਰਾ...

  • commercial gas cylinders become more expensive

    ਕਮਰਸ਼ੀਅਲ ਗੈਸ ਸਿਲੰਡਰ ਹੋਏ ਮਹਿੰਗੇ, ਕਾਰੋਬਾਰੀਆਂ...

  • lightning hits

    ਅੰਬ ਚੁੱਕਣ ਗਈਆਂ ਕੁੜੀਆਂ 'ਤੇ ਆ ਡਿੱਗੀ ਅਸਮਾਨੀ...

  • canada adds india to spy list

    Canada ਨੇ ਜਾਸੂਸੀ ਵਾਲੀ ਲਿਸਟ 'ਚ India ਨੂੰ ਕੀਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਸ਼ਹਿਨਾਜ਼ 'ਤੇ ਮੁੜ ਭੜਕੇ ਪਿਤਾ ਸੰਤੋਖ ਸੁੱਖ, ਕਿਹਾ ' ਧੀ ਦੀਆਂ ਇਨ੍ਹਾਂ ਹਰਕਤਾਂ ਕਾਰਨ ਹੋਣਾ ਪੈਦਾ ਹੈ ਸ਼ਰਮਿੰਦਾ'

ENTERTAINMENT News Punjabi(ਤੜਕਾ ਪੰਜਾਬੀ)

ਸ਼ਹਿਨਾਜ਼ 'ਤੇ ਮੁੜ ਭੜਕੇ ਪਿਤਾ ਸੰਤੋਖ ਸੁੱਖ, ਕਿਹਾ ' ਧੀ ਦੀਆਂ ਇਨ੍ਹਾਂ ਹਰਕਤਾਂ ਕਾਰਨ ਹੋਣਾ ਪੈਦਾ ਹੈ ਸ਼ਰਮਿੰਦਾ'

  • Edited By Sunita,
  • Updated: 16 Nov, 2020 03:39 PM
Jalandhar
shehnaz kaur gill father santokh singh sukh
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ) - ਪੰਜਾਬੀ ਅਦਾਕਾਰਾ ਤੇ ਗਾਇਕਾ ਸ਼ਹਿਨਾਜ਼ ਕੌਰ ਗਿੱਲ ਅਤੇ 'ਬਿੱਗ ਬੌਸ 13' ਦੇ ਜੇਤੂ ਸਿਧਾਰਥ ਸ਼ੁਕਲਾ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਖ਼ਬਰਾਂ ਆਉਂਦੀਆਂ ਰਹਿੰਦੀਆਂ ਹਨ। ਦੋਵਾਂ ਦੀ ਕੈਮਿਸਟਰੀ ਤੋਂ ਸ਼ਹਿਨਾਜ਼ ਤੇ ਸਿਧਾਰਥ ਦੇ ਪ੍ਰਸ਼ੰਸਕ ਬਹੁਤ ਖੁਸ਼ ਹਨ ਪਰ ਸ਼ਹਿਨਾਜ਼ ਦੇ ਪਿਤਾ ਉਨ੍ਹਾਂ ਦੇ ਰਿਸ਼ਤੇ ਦੀਆਂ ਖ਼ਬਰਾਂ ਤੋਂ ਬਹੁਤ ਪ੍ਰੇਸ਼ਾਨ ਹਨ। ਸ਼ਹਿਨਾਜ਼ ਦੇ ਪਿਤਾ ਸੰਤੋਖ ਸਿੰਘ ਸੁੱਖ ਸਿਧਾਰਥ ਤੇ ਸ਼ਹਿਨਾਜ਼ ਤੋਂ ਖੁਸ਼ ਨਹੀਂ ਹਨ ਤੇ ਪਹਿਲਾਂ ਵੀ ਕਈ ਵਾਰ ਆਪਣੀ ਧੀ ਖ਼ਿਲਾਫ਼ ਬੋਲ ਚੁੱਕੇ ਹਨ। ਹੁਣ ਸ਼ਹਿਨਾਜ਼ ਦੇ ਪਿਤਾ ਦਾ ਕਹਿਣਾ ਹੈ ਕਿ, 'ਜੇਕਰ ਸ਼ਹਿਨਾਜ਼ ਕੌਰ ਗਿੱਲ ਉਸ ਨੂੰ ਪਿਤਾ ਮੰਨਦੀ ਹੈ ਤਾਂ ਉਸ ਨੂੰ ਉਨ੍ਹਾਂ ਦੀ ਰਾਏ ਨਾਲ ਫ਼ਰਕ ਪੈਂਦਾ।' ਉਨ੍ਹਾਂ ਇਕ ਇੰਟਰਵਿਊ 'ਚ ਇਹ ਵੀ ਕਿਹਾ, 'ਨਾ ਤਾਂ ਮੈਂ ਉਸ ਦੇ ਖ਼ਿਲਾਫ਼ ਹਾਂ ਤੇ ਨਾ ਹੀ ਮੈਂ ਉਸ ਦੇ ਹੱਕ 'ਚ ਹਾਂ। ਨਾ ਹੀ ਮੈਂ ਇਸ ਦਾ ਵਿਰੋਧ ਕਰਦਾ ਹਾਂ ਤੇ ਨਾ ਹੀ ਮੈਂ ਚਾਹੁੰਦਾ ਹਾਂ ਕਿ ਇਹ ਦੋਵੇਂ ਇਕੱਠੇ ਹੋਣ। ਮੈਂ ਪਿਤਾ ਹਾਂ ਪਰ ਜੇ ਕੋਈ ਮੈਨੂੰ ਪਿਤਾ ਸਮਝੇ ਤਾਂ। ਜੇਕਰ ਕੋਈ ਨਹੀਂ ਸਮਝੇਗਾ ਕਿ ਮੈਂ ਪਿਤਾ ਹਾਂ ਤਾਂ ਮੈਂ ਪਿਤਾ ਕਿਸ ਗੱਲ ਦਾ? ਬੱਚੇ ਨੂੰ ਸਮਝਣਾ ਚਾਹੀਦਾ ਹੈ ਕਿ ਉਹ ਮੇਰਾ ਪਿਤਾ ਹੈ।"

ਇਹ ਖ਼ਬਰ ਵੀ ਪੜ੍ਹੋ : ਸਵੀਮਿੰਗ ਪੂਲ 'ਚ ਮਸ਼ਹੂਰ ਅਦਾਕਾਰਾ ਨੇ ਕੀਤਾ ਪੰਜਾਬੀ ਗੀਤ 'ਲੌਂਗ ਲਾਚੀ' 'ਤੇ ਡਾਂਸ, ਵੀਡੀਓ ਵਾਇਰਲ 

ਸੰਤੋਖ ਸਿੰਘ ਸੁੱਖ ਦੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ, ਜਿਸ 'ਚ ਉਹ ਆਖ ਰਹੇ ਹਨ ਕਿ ਮੈਂ ਆਪਣੀ ਧੀ ਨੂੰ ਬਹੁਤ ਪਿਆਰ ਕਰਦਾ ਹੈ ਪਰ ਮੈਂ ਇਸ ਗੱਲ ਤੋਂ ਪ੍ਰੇਸ਼ਾਨ ਹਾਂ ਕਿ ਸ਼ਹਿਨਾਜ਼ ਪੰਜਾਬ ਆਉਣ ਤੋਂ ਬਾਅਦ ਵੀ ਮੈਨੂੰ ਤੇ ਪਰਿਵਾਰ ਨੂੰ ਨਹੀਂ ਮਿਲੀ। ਸੰਤੋਖ ਸਿੰਘ ਸੁੱਖ ਵੀਡੀਓ 'ਚ ਕਹਿ ਰਹੇ ਹਨ ਕਿ ਮੈਨੂੰ ਆਪਣੀ ਧੀ ਦੀਆਂ ਹਰਕਤਾਂ ਕਾਰਨ ਦੋਸਤਾਂ ਦੇ ਸਾਹਮਣੇ ਸ਼ਰਮਿੰਦਗੀ ਦਾ ਸਾਹਮਣਾ ਕਰਨਾ ਪਿਆ ਹੈ।

ਇਹ ਖ਼ਬਰ ਵੀ ਪੜ੍ਹੋ : ਪੋਤੀ ਅਰਾਧਿਆ ਦੇ ਜਨਮਦਿਨ ਨੂੰ ਅਮਿਤਾਭ ਬੱਚਨ ਨੇ ਇੰਝ ਬਣਾਇਆ ਖ਼ਾਸ, ਸਾਂਝੀ ਕੀਤੀ ਤਸਵੀਰ

ਸੰਤੋਖ ਸਿੰਘ ਸੁੱਖ ਦਾ ਕਹਿਣਾ ਹੈ ਕਿ ਮੇਰੇ ਦੋਸਤਾਂ ਨੇ ਸ਼ਹਿਨਾਜ਼ ਨੂੰ ਬਹੁਤ ਵੋਟਾਂ ਦਿੱਤੀਆਂ ਸਨ। ਅਜਿਹੇ 'ਚ ਦੋਸਤਾਂ ਦੇ ਬੱਚੇ ਸ਼ਹਿਨਾਜ਼ ਨੂੰ ਮਿਲਣਾ ਚਾਹੁੰਦੇ ਸਨ ਪਰ ਅਜਿਹਾ ਨਹੀਂ ਹੋਇਆ ਅਤੇ ਉਹ ਇਸ ਕਾਰਨ ਨਾਰਾਜ਼ ਹਨ। ਇਸ ਨਵੀਂ ਵੀਡੀਓ 'ਚ ਸੰਤੋਖ ਸਿੰਘ ਕਹਿੰਦੇ ਹਨ, 'ਮੈਂ ਆਪਣੇ ਦੋਸਤਾਂ ਸਾਹਮਣੇ ਸ਼ਰਮਿੰਦਾ ਮਹਿਸੂਸ ਕੀਤਾ ਪਰ ਉਹ ਮੇਰੀ ਧੀ ਹੈ ਅਤੇ ਮੈਂ ਉਸ ਨੂੰ ਬਹੁਤ ਪਿਆਰ ਕਰਦਾ ਹਾਂ। ਮੈਨੂੰ ਪਤਾ ਹੈ ਕਿ ਮੈਂ ਉਸ ਨਾਲ ਕੁਝ ਸਮੇਂ ਲਈ ਪ੍ਰੇਸ਼ਾਨ ਹੋਵਾਂਗਾ ਪਰ ਮੈਂ ਜ਼ਿਆਦਾ ਦੇਰ ਗੁੱਸੇ ਨਹੀਂ ਹੋ ਸਕਦਾ।' ਸੰਤੋਖ ਸਿੰਘ ਨੇ ਵੀਡੀਓ 'ਚ ਇਹ ਵੀ ਦੱਸਿਆ ਹੈ ਕਿ ਉਸ ਕੋਲ ਸ਼ਹਿਨਾਜ਼ ਦੇ ਮੈਨੇਜਰ ਦਾ ਨੰਬਰ ਹੈ ਅਤੇ ਇਨ੍ਹਾਂ ਚੀਜ਼ਾਂ ਨੂੰ ਜ਼ਬਰਦਸਤੀ ਵਧਾਇਆ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਯੁਵਰਾਜ-ਮਾਨਸੀ ਨੇ ਪੁੱਤਰ ਰੇਦਾਨ ਨਾਲ ਇੰਝ ਮਨਾਈ ਦੀਵਾਲੀ, ਖ਼ਾਸ ਕੱਪੜਿਆਂ 'ਚ ਨਜ਼ਰ ਆਇਆ ਪੂਰਾ ਹੰਸ ਪਰਿਵਾਰ

  • Shehnaz Kaur Gill
  • Father
  • Santokh Singh Sukh
  • Slams
  • Daughter
  • Sidharth Shukla
  • Punjab

ਰਸ਼ਮੀ ਦੇਸਾਈ ਦੀਆਂ ਅਦਾਵਾਂ ਨੇ ਵਧਾਈ ਫੈਨਜ਼ ਦੇ ਦਿਲਾਂ ਦੀ ਧੜਕਨ (ਦੇਖੋ ਤਸਵੀਰਾਂ)

NEXT STORY

Stories You May Like

  • gurdaspur lawyers  separate district
    ਜ਼ਿਲ੍ਹੇ ਨੂੰ ਤੋੜਨ ਦੀ ਉੱਠੀ ਮੰਗ ਵਿਰੁੱਧ ਮੁੜ ਭੜਕੇ ਗੁਰਦਾਸਪੁਰ ਦੇ ਵਕੀਲ, ਦਿੱਤੀ ਚੇਤਾਵਨੀ
  • temperatures have dropped due to climate change
    ਮੌਸਮੀ ਤਬਦੀਲੀ ਕਾਰਨ ਪਾਰਾ ਡਿੱਗਿਆ, ਲੋਕਾਂ ਨੇ ਲਿਆ ਸੁੱਖ ਦਾ ਸਾਹ
  • shameful act of marriage bureau agent  obscene acts with a woman
    ਮੈਰਿਜ ਬਿਊਰੋ ਏਜੰਟ ਦੀ ਸ਼ਰਮਨਾਕ ਕਰਤੂਤ! ਮਹਿਲਾ ਨਾਲ ਕੀਤੀਆਂ ਅਸ਼ਲੀਲ ਹਰਕਤਾਂ
  • father and daughter kiln worker moga police
    ਪੰਜਾਬ : ਪਿਓ ਦੀਆਂ ਅੱਖਾਂ ਸਾਹਮਣੇ ਧੀ ਦਾ ਕਤਲ, ਦਿਨ ਦਿਹਾੜੇ ਵਾਪਰੀ ਘਟਨਾ ਨਾਲ ਕੰਬਿਆ ਪੂਰਾ ਸ਼ਹਿਰ
  • amritsar father cheating on his daughter for 2 years
    ਅੰਮ੍ਰਿਤਸਰ: 2 ਸਾਲਾਂ ਤੱਕ ਧੀ ਦੀ ਪੱਤ ਰੋਲਦਾ ਰਿਹਾ ਕਲਯੁੱਗੀ ਪਿਓ, ਅਦਾਲਤ ਨੇ ਸੁਣਾਈ ਮਿਸਾਲੀ ਸਜ਼ਾ
  • elections will be held again in bengal tomorrow
    ਪੱਛਮੀ ਬੰਗਾਲ 'ਚ ਭਲਕੇ ਮੁੜ ਹੋਣਗੀਆਂ ਚੋਣਾਂ ! ਜਾਣੋ ਕਾਰਨ
  • virat kohli gets angry over umpire  s decision
    ਅੰਪਾਇਰ ਦੇ ਫੈਸਲੇ 'ਤੇ ਭੜਕੇ ਵਿਰਾਟ ਕੋਹਲੀ, ਵਾਇਰਲ ਹੋਈ ਵੀਡੀਓ
  • bengal elections 15 polling stations re voting
    ਬੰਗਾਲ ਚੋਣਾਂ : 15 ਪੋਲਿੰਗ ਸਟੇਸ਼ਨਾਂ 'ਤੇ ਚੱਲ ਰਹੀ ਮੁੜ ਵੋਟਿੰਗ ਪ੍ਰਕਿਰਿਆ, ਲੱਗੀਆਂ ਲੰਮੀਆਂ ਲਾਈਨਾਂ
  • justice received from consumer forum in case of missing parcel
    ਪਾਰਸਲ ਗੁੰਮ ਹੋਣ ਦੇ ਕੇਸ ’ਚ ਖ਼ਪਤਕਾਰ ਫੋਰਮ ਤੋਂ ਮਿਲਿਆ ਨਿਆਂ, DTDC ਐਕਸਪ੍ਰੈੱਸ...
  • bag stolen from businessman  s fortuner in jalandhar
    ਜਲੰਧਰ 'ਚ ਵਪਾਰੀ ਦੀ ਫਾਰਚੂਨਰ 'ਚੋਂ ਬੈਗ ਚੋਰੀ, ਲੱਖਾਂ ਦੇ ਗਹਿਣੇ ਤੇ ਨਕਦੀ ਗਾਇਬ
  • minor girl kidnapped on the pretext of marriage
    ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਕੀਤਾ ਅਗਵਾ
  • big warning of rain  thunderstorm and hailstorm in punjab
    ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • woman attacked while sitting in medical store in jalandhar
    ਜਲੰਧਰ : ਮੈਡੀਕਲ ਸਟੋਰ 'ਚ ਬੈਠੀ ਮਹਿਲਾ 'ਤੇ ਹਮਲਾ, ਸੋਨੇ ਦੀ ਚੇਨੀ ਲੁੱਟ ਕੇ...
  • female trainer molested in famous gym in jalandhar
    ਜਲੰਧਰ ਦੇ ਮਸ਼ਹੂਰ Gym 'ਚ ਮਹਿਲਾ ਟ੍ਰੇਨਰ ਨਾਲ ਛੇੜਛਾੜ, ਕਾਰੋਬਾਰੀ ਦੀ ਗੰਦੀ ਹਰਕਤ...
  • important news for lpg consumers amid us iran war
    ਅਮਰੀਕਾ-ਈਰਾਨ ਤਣਾਅ ਦਰਮਿਆਨ LPG ਖ਼ਪਤਕਾਰਾਂ ਲਈ ਅਹਿਮ ਖ਼ਬਰ
Trending
Ek Nazar
cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

singer abhijit bhattacharya takes a dig at shah rukh khan

'ਸ਼ਾਹਰੁਖ਼ ਖ਼ਾਨ ਨੂੰ ਕੋਈ ਨਹੀਂ ਰੱਖੇੇਗਾ ਯਾਦ..!' ਮਸ਼ਹੂਰ ਗਾਇਕ ਨੇ ਬਾਲੀਵੁੱਡ ਦੇ...

diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

schools fees new orders education department

ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ...

famous actress falls victim to casting couch

ਮਸ਼ਹੂਰ ਅਦਾਕਾਰਾ ਹੋਈ ਕਾਸਟਿੰਗ ਕਾਊਚ ਦਾ ਸ਼ਿਕਾਰ ! ਡਾਇਰੈਕਟਰ ਨੇ ਕੀਤੀ ਸੀ 'Dirty...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • singer abhijit bhattacharya takes a dig at shah rukh khan
      'ਸ਼ਾਹਰੁਖ਼ ਖ਼ਾਨ ਨੂੰ ਕੋਈ ਨਹੀਂ ਰੱਖੇੇਗਾ ਯਾਦ..!' ਮਸ਼ਹੂਰ ਗਾਇਕ ਨੇ ਬਾਲੀਵੁੱਡ ਦੇ...
    • bhumi pednekar expresses grief over jabalpur cruise tragedy
      ਭੂਮੀ ਪੇਡਨੇਕਰ ਨੇ ਜਬਲਪੁਰ ਕਰੂਜ਼ ਹਾਦਸੇ 'ਤੇ ਪ੍ਰਗਟਾਇਆ ਦੁੱਖ
    • ajay devgn salutes riteish deshmukh  s hard work
      ਸਿਨੇਮਾਘਰਾਂ 'ਚ ਰਿਲੀਜ਼ ਹੋਈ ਫਿਲਮ 'ਰਾਜਾ ਸ਼ਿਵਾਜੀ'; ਅਜੈ ਦੇਵਗਨ ਨੇ ਰਿਤੇਸ਼...
    • raja shivaji   creates history  marathi cinema  s biggest opening day collection
      ਰਾਜਾ ਸ਼ਿਵਾਜੀ ਨੇ ਰਿਲੀਜ਼ ਹੁੰਦਿਆਂ ਹੀ ਰਚਿਆ ਇਤਿਹਾਸ : ਪਹਿਲੇ ਹੀ ਦਿਨ ਕੀਤੀ...
    • i feel so much more confident  tom holland on leaving alcohol
      ਟੌਮ ਹੌਲੈਂਡ ਨੇ ਸ਼ਰਾਬ ਛੱਡਣ ਤੋਂ ਬਾਅਦ ਆਪਣੀ ਸਫਲਤਾ ਤੇ ਵਧੇਰੇ ਆਤਮ-ਵਿਸ਼ਵਾਸ...
    • gippy grewal receives best director at dada saheb phalke award for akaal
      'ਦਾਦਾ ਸਾਹਿਬ ਫਾਲਕੇ' 'ਚ ਛਾ ਗਏ ਗਿੱਪੀ ਗਰੇਵਾਲ ! ਜਿੱਤਿਆ ਬੈਸਟ ਡਾਇਰੈਕਟਰ ਦਾ...
    • boman irani  spiral bound
      ‘ਸਪਾਇਰਲ ਬਾਊਂਡ’ ਈਵੈਂਟ ’ਚ ਸ਼ਾਮਲ ਹੋਏ ਬਾਲੀਵੁੱਡ ਸਿਤਾਰੇ
    • ram charan  s   peddi   release date out
      ਫ਼ਿਲਮ ‘ਪੇਡੀ’ 4 ਜੂਨ ਨੂੰ ਹੋਵੇਗੀ ਰਿਲੀਜ਼
    • diljit dosanjh gave a reply to those who protested on the live show
      'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...
    • famous actress falls victim to casting couch
      ਮਸ਼ਹੂਰ ਅਦਾਕਾਰਾ ਹੋਈ ਕਾਸਟਿੰਗ ਕਾਊਚ ਦਾ ਸ਼ਿਕਾਰ ! ਡਾਇਰੈਕਟਰ ਨੇ ਕੀਤੀ ਸੀ 'Dirty...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +