Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 02, 2026

    11:13:00 AM

  • peaceful countries

    ਸ਼ਾਂਤੀਪੂਰਨ ਦੇਸ਼ਾਂ 'ਚ ਆਈਸਲੈਂਡ ਪਹਿਲੇ ਤੇ...

  • rock collapses stone quarry in bengaluru labourers

    ਬੰਗਲੁਰੂ 'ਚ ਪੱਥਰ ਦੀ ਖਾਨ 'ਚ ਵੱਡਾ ਹਾਦਸਾ: ਚੱਟਾਨ...

  • big blow to house builders in punjab

    ਪੰਜਾਬ 'ਚ ਘਰ ਬਣਾਉਣ ਵਾਲਿਆਂ ਲਈ ਪਿਆ ਵੱਡਾ ਪੰਗਾ!...

  • 12 lakh students of punjab will get direct benefits

    ਪੰਜਾਬ ਦੇ 12 ਲੱਖ ਵਿਦਿਆਰਥੀਆਂ ਨੂੰ ਮਿਲੇਗਾ ਸਿੱਧਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਸ਼ਹਿਨਾਜ਼ ਨੇ ਭਰਾ ਸ਼ਾਹਬਾਜ਼ ਨਾਲ ਕੀਤੇ ‘ਲਾਲਬਾਗ ਚਾ ਰਾਜਾ’ ਦੇ ਦਰਸ਼ਨ, ਪੀਲੇ ਸੂਟ ’ਚ ਲੱਗ ਰਹੀ ਖ਼ੂਬਸੂਰਤ

ENTERTAINMENT News Punjabi(ਤੜਕਾ ਪੰਜਾਬੀ)

ਸ਼ਹਿਨਾਜ਼ ਨੇ ਭਰਾ ਸ਼ਾਹਬਾਜ਼ ਨਾਲ ਕੀਤੇ ‘ਲਾਲਬਾਗ ਚਾ ਰਾਜਾ’ ਦੇ ਦਰਸ਼ਨ, ਪੀਲੇ ਸੂਟ ’ਚ ਲੱਗ ਰਹੀ ਖ਼ੂਬਸੂਰਤ

  • Edited By Shivani Bassan,
  • Updated: 06 Sep, 2022 10:50 AM
Mumbai
shehnaz reached lal bagh cha raja
  • Share
    • Facebook
    • Tumblr
    • Linkedin
    • Twitter
  • Comment

ਮੁੰਬਈ: ਅਦਾਕਾਰਾ ਸ਼ਹਿਨਾਜ਼ ਗਿੱਲ ਮਨੋਰੰਜਨ ਜਗਤ ਦਾ ਜਾਣਿਆ-ਪਛਾਣਿਆ ਨਾਂ ਹੈ। ਸ਼ਹਿਨਾਜ਼ ਟੀ.ਵੀ ਰਿਐਲਿਟੀ ਸ਼ੋਅ ਬਿੱਗ ਬੌਸ ’ਚ ਆਪਣੇ ਸਵੈਗ ਨਾਲ ਕਾਫ਼ੀ ਸੁਰਖੀਆਂ ’ਚ ਰਹਿੰਦੀ ਹੈ। ਇਸ ਦੇ ਨਾਲ ਅਦਾਕਾਰਾ ਸੋਸ਼ਲ ਮੀਡੀਆ ’ਤੇ ਕਾਫ਼ੀ ਐਕਟਿਵ ਰਹਿੰਦੀ ਹੈ। ਸ਼ਹਿਨਾਜ਼ ਆਪਣੀ ਤਸਵੀਰਾਂ ਅਤੇ ਵੀਡੀਓਜ਼ ਨਾਲ ਪ੍ਰਸ਼ੰਸਕਾਂ ਦਾ ਮਨੋਰੰਜਨ ਕਰਦੀ ਰਹਿੰਦੀ ਹੈ।

PunjabKesari

ਹਾਲ ਹੀ ’ਚ ਸ਼ਹਿਨਾਜ਼ ਮੁੰਬਈ ਦੇ ‘ਲਾਲਬਾਗ ਚਾ ਰਾਜਾ’ ਦੇ ਦਰਬਾਰ ’ਚ ਪਹੁੰਚੀ ਸੀ। ਇਸ ਦੌਰਾਨ ਸ਼ਹਿਨਾਜ਼ ਦੇ ਨਾਲ ਉਨ੍ਹਾਂ ਦਾ ਭਰਾ ਸ਼ਾਹਬਾਜ਼ ਵੀ ਮੌਜੂਦ ਸੀ। ਸ਼ਹਿਨਾਜ਼ ਆਪਣੇ ਭਰਾ ਤੋਂ ਇਲਾਵਾ ਆਪਣੇ ਮੈਨੇਜਰ ਕੁਸ਼ਲ ਜੋਸ਼ੀ, ਦੋਸਤ ਆਦਿਤ ਅਗਰਵਾਲ (ਸਿਧਾਰਥ ਸ਼ੁਕਲਾ ਦਾ ਖ਼ਾਸ ਦੋਸਤ ਅਤੇ ਡਰਾਈਵਰ), ਡਰਾਈਵਰ ਮਨੋਜ ਨਾਲ ਪਹੁੰਚੀ ਸੀ।

PunjabKesari

ਇਹ ਵੀ ਪੜ੍ਹੋ : ‘ਬ੍ਰਹਮਾਸਤਰ’ ਦੀ ਰਿਲੀਜ਼ ਤੋਂ ਪਹਿਲਾਂ 18 ਵੈੱਬਸਾਈਟਾਂ ’ਤੇ ਦਿੱਲੀ ਹਾਈ ਕੋਰਟ ਨੇ ਲਾਈ ਰੋਕ

ਇਸ ਦੌਰਾਨ ਸ਼ਹਿਨਾਜ਼ ਦਾ ਖ਼ੂਬਸੂਰਤ ਅੰਦਾਜ਼ ਦੇਖਣ ਨੂੰ ਮਿਲਿਆ। ਲੁੱਕ ਦੀ ਗੱਲ ਕਰੀਏ ਤਾਂ ਅਦਾਕਾਰਾ  ਪੀਲੇ ਰੰਗ ਦੇ ਪਲਾਜ਼ੋ ਸੂਟ ’ਚ ਨਜ਼ਰ ਆ ਰਹੀ ਹੈ। ਸ਼ਹਿਨਾਜ਼ ਨੇ ਹੱਥਾਂ ’ਚ ਸਿਲਵਰ ਰੰਗ ਦੀਆਂ ਚੂੜੀਆਂ, ਈਅਰਰਿੰਗ ਅਤੇ ਮੱਥੇ ’ਤੇ ਬਿੰਦੀ ਸ਼ਹਿਨਾਜ਼ ਨਾਲ ਆਪਣੀ ਲੁੱਕ ਨੂੰ ਹੋਰ ਵਧਾ ਰਹੀ ਹੈ।

PunjabKesari

ਭਾਵੇਂ ਸ਼ਹਿਨਾਜ਼ ਦਾ ਲੁੱਕ ਸਾਦਾ ਸੀ ਪਰ ਉਹ ਹਮੇਸ਼ਾ ਦੀ ਤਰ੍ਹਾਂ ਖੂਬਸੂਰਤ ਲੱਗ ਰਹੀ ਸੀ। ਦੂਜੇ ਪਾਸੇ ਸ਼ਾਹਬਾਜ਼ ਸਫ਼ੈਦ ਟੀ-ਸ਼ਰਟ ਅਤੇ ਜੀਂਸ ’ਚ ਨਜ਼ਰ ਆਏ। ਇਸ ਦੌਰਾਨ ਸ਼ਹਿਨਾਜ਼ ਆਪਣੇ ਭਰਾ ਸ਼ਾਹਬਾਜ਼ ਦਾ ਹੱਥ ਫੜੀ ਨਜ਼ਰ ਆਈ। ਭੈਣ-ਭਰਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਪ੍ਰਸ਼ੰਸਕ ਕਾਫ਼ੀ ਪਸੰਦ ਕਰ ਰਹੇ ਹਨ।

PunjabKesari

ਸ਼ਹਿਨਾਜ਼ ਗਿੱਲ ਦੇ ਫ਼ਿਲਮੀ ਕਰੀਅਰ  ਦੀ ਗੱਲ ਕਰੀਏ ਤਾਂ ਉਹ ਸਲਮਾਨ ਖ਼ਾਨ ਦੀ ਬਾਲੀਵੁੱਡ ਫ਼ਿਲਮ ’ਚ ਡੈਬਿਊ ਕਰਨ ਜਾ ਰਹੀ ਹੈ। ਹਾਲ ਹੀ ’ਚ ਫ਼ਿਲਮ ਦਾ ਟੀਜ਼ਰ ਵੀਡੀਓ ਸਾਹਮਣੇ ਆਇਆ ਹੈ। ਇਹ ਫ਼ਿਲਮ ਦਸੰਬਰ 2022 ’ਚ ਰਿਲੀਜ਼ ਹੋਵੇਗੀ।

PunjabKesari

ਇਹ ਵੀ ਪੜ੍ਹੋ : ਸਰਗੁਣ ਮਹਿਤਾ ਦੀ ਫ਼ਿਲਮ ‘ਕਠਪੁਤਲੀ’ ਨੰਬਰ ਇਕ ਦੇ ਕਰ ਰਹੀ ਟ੍ਰੈਂਡ, ਅਦਾਕਾਰਾ ਨੇ ਕੀਤੀ ਪੋਸਟ ਸਾਂਝੀ

ਇਸ ਦੇ ਨਾਲ ਹੀ ਸ਼ਹਿਨਾਜ਼ ਨੇ ਹਾਲ ਹੀ ’ਚ ਆਪਣੀ ਦੂਜੀ ਵੱਡੀ ਫ਼ਿਲਮ ਦਾ ਐਲਾਨ ਕੀਤਾ ਹੈ।ਸ਼ਹਿਨਾਜ਼ ਸਾਜਿਦ ਨਾਡਿਆਡਵਾਲਾ ਦੀ ਫ਼ਿਲਮ ‘100%’ ’ਚ ਨਜ਼ਰ ਆਵੇਗੀ। ਇਸ ’ਚ ਉਸ ਦੇ ਨਾਲ ਜਾਨ ਅਬ੍ਰਾਹਮ, ਰਿਤੇਸ਼ ਦੇਸ਼ਮੁਖ ਅਤੇ ਨੋਰਾ ਫਤੇਹੀ ਹਨ। ਇਹ ਫਿਲਮ 2023 ਦੀ ਦੀਵਾਲੀ ’ਤੇ ਰਿਲੀਜ਼ ਹੋਣ ਵਾਲੀ ਹੈ।

PunjabKesari

  • Shehnaz Gill
  • Shahbaz
  • brother
  • yellow suit
  • King
  • Lal Bagh Cha Raja
  • ਸ਼ਹਿਨਾਜ਼ ਗਿੱਲ
  • ਸ਼ਾਹਬਾਜ਼
  • ਭਰਾ
  • ਪੀਲਾ ਸੂਟ
  • ਬਾਦਸ਼ਾਹ
  • ਲਾਲਬਾਗ ਚਾ ਰਾਜਾ

ਸਰਗੁਣ ਮਹਿਤਾ ਹੈ ਪੰਜਾਬੀ ਇੰਡਸਟਰੀ ਦੀ ਸਭ ਤੋਂ ਅਮੀਰ ਅਦਾਕਾਰਾ, ਪਤੀ ਦੀ ਜਾਇਦਾਦ ਸਣੇ 300 ਕਰੋੜ ਦੀ ਹੈ ਮਾਲਕਨ

NEXT STORY

Stories You May Like

  • indian dress  young women  white suit
    ਮੁਟਿਆਰਾਂ ਨੂੰ ਸਿੰਪਲ-ਸੋਬਰ ਲੁੱਕ ਦੇ ਰਹੇ ‘ਵ੍ਹਾਈਟ ਸੂਟ’
  • amazon ceo meets modi  announces investment of  48 billion in 5 years
    Amazon ਦੇ CEO ਨੇ ਮੋਦੀ ਨਾਲ ਕੀਤੀ ਮੁਲਾਕਾਤ, 5 ਸਾਲਾਂ 'ਚ 48 ਅਰਬ ਡਾਲਰ ਦੇ ਨਿਵੇਸ਼ ਦਾ ਕੀਤਾ ਐਲਾਨ
  • rbi 57 year old bank changes made in the scheme
    RBI  ਨੇ 57 ਸਾਲ ਪੁਰਾਣੀ ਬੈਂਕ ਸਕੀਮ 'ਚ ਕੀਤੇ ਬਦਲਾਅ, ਛੋਟੇ ਕਾਰੋਬਾਰਾਂ ਤੇ ਕਿਸਾਨਾਂ ਨੂੰ ਹੋਵੇਗਾ ਫ਼ਾਇਦਾ
  • all districts of punjab police checkpoints punjab police
    ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਲੱਗ ਗਏ ਵਾਧੂ ਨਾਕੇ, ਪੁਲਸ ਨੇ ਕੀਤੀ ਸਖ਼ਤੀ
  • mata vaishno devi 50 lakh devotees darshan
    ਮਾਂ ਵੈਸ਼ਨੋ ਦੇਵੀ ਦੇ ਭਗਤਾਂ ਨੇ ਤੋੜੇ ਰਿਕਾਰਡ, 1 ਜਨਵਰੀ ਤੋਂ 22 ਜੂਨ ਤੱਕ 50 ਲੱਖ ਸ਼ਰਧਾਲੂਆਂ ਨੇ ਕੀਤੇ ਮਾਂ ਦੇ ਦਰਸ਼ਨ
  • boy  brother  sister in law  nephew  killed  police
    ਟ੍ਰਿਪਲ ਮਰਡਰ ! ਛੋਟੇ ਭਰਾ ਨੇ ਵੱਢ'ਤੇ ਸੁੱਤੇ ਪਏ ਭਰਾ-ਭਰਜਾਈ ਤੇ ਭਤੀਜਾ
  • reshuffle in the police department officers have been transferred
    ਪੰਜਾਬ ਪੁਲਸ ਵਿਭਾਗ 'ਚ ਫੇਰਬਦਲ! ਇਨ੍ਹਾਂ ਤਿੰਨ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ
  • jalandhar blackout
    ਹਨ੍ਹੇਰੀ-ਤੂਫ਼ਾਨ ਨਾਲ ਜਲੰਧਰ 'ਚ 'ਬਲੈਕਆਊਟ', ਕਈ ਇਲਾਕਿਆਂ 'ਚ ਗੁਲ ਰਹੀ ਬਿਜਲੀ
  • boy murdered deadbody thrown into canal in jalandhar
    ਜਲੰਧਰ ਵਿਖੇ ਨੌਜਵਾਨ ਦਾ ਕਤਲ ਕਰਕੇ ਨਹਿਰ 'ਚ ਸੁੱਟੀ ਲਾਸ਼! ਪਰਿਵਾਰ ਨੇ ਰੋਡ ਕੀਤਾ...
  • traffic police officer accused of taking a 100 bribe video goes viral
    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ...
  • 48 hours are important in punjab 5 days heavy rain yellow alert issue
    ਪੰਜਾਬ 'ਚ 48 ਘੰਟੇ ਅਹਿਮ! 5 ਦਿਨ ਲਗਾਤਾਰ ਮੀਂਹ, ਵਿਭਾਗ ਵੱਲੋਂ 14 ਜ਼ਿਲ੍ਹਿਆਂ...
  • chief electoral officer punjab inspected evm warehouse  issued instructions
    ਮੁੱਖ ਚੋਣ ਅਧਿਕਾਰੀ ਪੰਜਾਬ ਨੇ EVM ਵੇਅਰਹਾਊਸ ਦਾ ਕੀਤਾ ਨਿਰੀਖਣ, ਜਾਰੀ ਕੀਤੇ...
  • jalandhar cp satinder singh takes action transfers station house officers
    ਐਕਸ਼ਨ 'ਚ ਜਲੰਧਰ ਦੇ CP ਸਤਿੰਦਰ ਸਿੰਘ, ਕਈ ਥਾਣਿਆਂ ਦੇ SHO ਦੇ ਕੀਤੇ ਤਬਾਦਲੇ
  • havoc caused by strong winds  tree falls on parked vehicles jalandhar
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਖੜ੍ਹੀਆਂ ਗੱਡੀਆਂ 'ਤੇ ਡਿੱਗਿਆ ਦਰੱਖ਼ਤ
  • intoxicated youth falls into a filthy drain
    ਜਲੰਧਰ: ਨਸ਼ੇ ਦੀ ਹਾਲਤ 'ਚ ਗੰਦੇ ਨਾਲੇ 'ਚ ਡਿੱਗਿਆ ਨੌਜਵਾਨ, ਪੁਲਸ ਤੇ ਲੋਕਾਂ ਨੇ...
  • thieves flee with cash and goods from yash grocery jalandhar
    ਜਲੰਧਰ 'ਚ ਤੜਕਸਾਰ ਚੋਰਾਂ ਨੇ ਕਰਿਆਨੇ ਦੀ ਦੁਕਾਨ 'ਤੇ ਬੋਲਿਆ ਧਾਵਾ, ਲੁੱਟਿਆ ਕੈਸ਼...
Trending
Ek Nazar
mumbai  rain  flooding  heavy rainfall

ਅਸਮਾਨੋਂ ਵਰ੍ਹੀ ਆਫ਼ਤ ਨੇ ਰੋਕੀ ਰਫ਼ਤਾਰ ! ਪਾਣੀ 'ਚ ਡੁੱਬ ਗਈਆਂ ਗੱਡੀਆਂ, ਮੁੰਬਈ...

list of prisoners

ਭਾਰਤ ਤੇ ਪਾਕਿਸਤਾਨ ਵਿਚਾਲੇ ਕੈਦੀਆਂ ਦੀਆਂ ਸੂਚੀਆਂ ਦਾ ਆਦਾਨ-ਪ੍ਰਦਾਨ

kanth kaler

ਜਦੋਂ ਪਹਿਲੀ ਵਾਰ ਕੰਠ ਕਲੇਰ ਨੇ ਬਾਪੂ ਦੀ ਤਲੀ 'ਤੇ ਧਰ 'ਤੇ ਐਨੇ ਰੁਪਈਏ, ਸਾਂਝਾ...

metro passenger spotted reading how to kill men book

ਮੈਟਰੋ 'ਚ 'How to Kill Men' ਕਿਤਾਬ ਪੜ੍ਹਦੀ ਦਿਖੀ ਕੁੜੀ, ਸੋਸ਼ਲ ਮੀਡੀਆ 'ਤੇ...

drone strike

ਪਾਕਿਸਤਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ ਤੇ ਛੇ ਹੋਰ ਜ਼ਖਮੀ

famous actress dies of aids

AIDS ਨੇ ਲੈ ਲਈ ਮਸ਼ਹੂਰ ਅਦਾਕਾਰਾ ਦੀ ਜਾਨ ! 35 ਸਾਲ ਦੀ ਉਮਰ 'ਚ Los Angeles...

iran  us peace talks

ਈਰਾਨ ਨੇ ਅਮਰੀਕਾ ਨਾਲ ਸ਼ਾਂਤੀ ਵਾਰਤਾ ਅੱਗੇ ਵਧਾਉਣ ਤੋਂ ਕੀਤਾ ਇਨਕਾਰ

famous bollywood actress has rented out her luxurious house

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਕਿਰਾਏ 'ਤੇ ਚਾੜ੍ਹ'ਤਾ ਆਪਣਾ ਆਲੀਸ਼ਾਨ ਘਰ ! Rent...

students abducted

ਸਕੂਲ 'ਤੇ ਹਮਲਾ ਕਰ ਅਗਵਾ ਕਰ ਲਏ 36 ਵਿਦਿਆਰਥੀ, ਨਾਈਜੀਰੀਆ 'ਚ ਫੈਲੀ ਦਹਿਸ਼ਤ

gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

prisoners escape

ਪਾਕਿਸਤਾਨ: ਪੰਜਾਬ ਸੂਬੇ 'ਚ 14 ਕੈਦੀ ਹੋਏ ਫਰਾਰ

protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • famous bollywood actress has rented out her luxurious house
      ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਕਿਰਾਏ 'ਤੇ ਚਾੜ੍ਹ'ਤਾ ਆਪਣਾ ਆਲੀਸ਼ਾਨ ਘਰ ! Rent...
    • actor sonu sood arrives in moga
      ਪੰਜਾਬ ਦੇ ਹੜ੍ਹ ਪੀੜਤਾਂ ਲਈ ਫ਼ਰਿਸ਼ਤਾ ਬਣ ਬਹੁੜਿਆ ਸੋਨੂੰ ਸੂਦ ! 180 ਲੋਕਾਂ ਨੂੰ...
    • mardaani 3   will have its world television premiere on this day
      'ਮਰਦਾਨੀ 3' ਦਾ ਇਸ ਦਿਨ ਹੋਵੇਗਾ ਵਰਲਡ ਟੈਲੀਵਿਜ਼ਨ ਪ੍ਰੀਮੀਅਰ
    • lock upp season 2  akanksha chamola
      ਅਕਾਂਕਸ਼ਾ ਚਮੋਲਾ ਨੂੰ ਲੈ ਕੇ Lock-UP 'ਚ ਖੁੱਲ੍ਹਿਆ ਵੱਡਾ 'ਰਾਜ਼';...
    • the first poster of   bhai tera star hai   released
      ‘ਭਾਈ ਤੇਰਾ ਸਟਾਰ ਹੈ’ ਦਾ ਪਹਿਲਾ ਪੋਸਟਰ ਰਿਲੀਜ਼
    • jr ntr reunites with trivikram srinivas
      ਆਸਥਾ ਤੇ ਦਮਦਾਰ ਕਹਾਣੀ ਦੇ ਨਾਲ ਵਾਪਸ ਆ ਰਹੀ ਹੈ ਜੂਨੀਅਰ NTR ਤੇ ਤ੍ਰਿਵਿਕਰਮ...
    • gaurav khanna amid his divorce news with akanksha
      ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ
    • veteran actress passes away
      ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...
    • becoming a naga sadhu in   nagabandham   was a spiritual journey for me
      ‘ਨਾਗਬੰਧਮ’ ’ਚ ਨਾਗਾ ਸਾਧੂ ਬਣਨਾ ਮੇਰੇ ਲਈ ਅਧਿਆਤਮਿਕ ਯਾਤਰਾ ਰਹੀ : ਵਿਰਾਟ ਕਰਣਾ
    • siddharth roy kapur appointed chief advisor at cinenow
      ਸਿਧਾਰਥ ਰਾਏ ਕਪੂਰ ਨੂੰ ਸਿਨੇਨਾਉ ਦਾ ਮੁੱਖ ਸਲਾਹਕਾਰ ਕੀਤਾ ਗਿਆ ਨਿਯੁਕਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +