Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 18, 2026

    11:25:14 AM

  • migrants deported from us

    ਅਮਰੀਕਾ ਤੋਂ ਡਿਪੋਰਟ ਕੀਤੇ ਪ੍ਰਵਾਸੀ ਪਹੁੰਚੇ ਕੋਸਟਾ...

  • earthquake

    ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬਿਆ ਗੁਆਂਢੀ ਸੂਬਾ,...

  • big administrative reshuffle in jalandhar 137 police employees asi transferred

    ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ...

  • silver prices by rs 5 700 gold also becomes cheaper

    ਚਾਂਦੀ ਦੀਆਂ ਕੀਮਤਾਂ 'ਚ 5,700 ਰੁਪਏ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਮੈਂ ਸਰਦਾਰ ਹਾਂ, ਉਹ ਪਠਾਨ 29 ਸਾਲਾਂ ਤੋਂ ਸਲਮਾਨ ਦੀ ਰੱਖਿਆ ਕਰਨ ਵਾਲੇ ਸ਼ੇਰਾ ਨੇ ਅਜਿਹਾ ਕਿਉਂ ਕਿਹਾ?

ENTERTAINMENT News Punjabi(ਤੜਕਾ ਪੰਜਾਬੀ)

ਮੈਂ ਸਰਦਾਰ ਹਾਂ, ਉਹ ਪਠਾਨ 29 ਸਾਲਾਂ ਤੋਂ ਸਲਮਾਨ ਦੀ ਰੱਖਿਆ ਕਰਨ ਵਾਲੇ ਸ਼ੇਰਾ ਨੇ ਅਜਿਹਾ ਕਿਉਂ ਕਿਹਾ?

  • Edited By Sunita,
  • Updated: 06 Sep, 2024 12:39 PM
Mumbai
shera  salman khan  s bodyguard of 29 years  recalls how
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) - ਹਮੇਸ਼ਾ ਸਲਮਾਨ ਖ਼ਾਨ ਨਾਲ ਨਜ਼ਰ ਆਉਣ ਵਾਲੇ ਉਨ੍ਹਾਂ ਦੇ ਬਾਡੀਗਾਰਡ ਸ਼ੇਰਾ ਨੂੰ ਵੀ ਹੁਣ ਕਿਸੇ ਪਛਾਣ ਦੀ ਲੋੜ ਨਹੀਂ ਹੈ। ਸ਼ੇਰਾ ਲਗਭਗ 29 ਸਾਲਾਂ ਤੋਂ ਸਲਮਾਨ ਦੇ ਨਾਲ ਪਰਛਾਵੇਂ ਵਾਂਗ ਰਹੇ ਹਨ। ਕਈ ਮੌਕਿਆਂ 'ਤੇ ਦੇਖਿਆ ਗਿਆ ਹੈ ਕਿ ਦੋਵਾਂ ਦੀ ਬਾਂਡਿੰਗ ਸ਼ਾਨਦਾਰ ਹੈ। ਹੁਣ ਸ਼ੇਰਾ ਨੇ ਇੱਕ ਇੰਟਰਵਿਊ 'ਚ ਸਲਮਾਨ ਨਾਲ ਆਪਣੀ ਪਹਿਲੀ ਮੁਲਾਕਾਤ ਬਾਰੇ ਦੱਸਿਆ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਉਹ ਸਲਮਾਨ ਦੇ ਬਾਡੀਗਾਰਡ ਕਿਵੇਂ ਬਣੇ। ਹੁਣ, ਸਾਲਾਂ ਤੱਕ ਸਲਮਾਨ ਦੀ ਸੁਰੱਖਿਆ 'ਚ ਤਾਇਨਾਤ ਰਹਿਣ ਤੋਂ ਬਾਅਦ ਸ਼ੇਰਾ ਦਾ ਕਹਿਣਾ ਹੈ ਕਿ ਉਹ ਜਿਸ ਤਰ੍ਹਾ ਸਲਮਾਨ ਨੂੰ ਮੈਨੇਜ ਕਰਦੇ ਹਨ, ਕੋਈ ਹੋਰ ਨਹੀਂ ਕਰ ਸਕਦਾ।
ਹਾਲ ਹੀ 'ਚ ਸ਼ੇਰਾ ਨੇ ਜ਼ੂਮ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਿਹਾ, ''ਮੈਂ ਪਿਛਲੇ 29 ਸਾਲਾਂ ਤੋਂ ਸਲਮਾਨ ਨਾਲ ਹਾਂ। ਕਈ ਬਾਡੀਗਾਰਡ ਇੱਕ ਐਕਟਰ ਤੋਂ ਦੂਜੇ ਐਕਟਰ ਕੋਲ ਜਾਂਦੇ ਰਹਿੰਦੇ ਹਨ ਪਰ ਮੈਂ ਇੰਨੇ ਸਾਲਾਂ ਤੋਂ ਉਨ੍ਹਾਂ ਦੇ ਨਾਲ ਹਾਂ। ਮੈਨੂੰ ਨਹੀਂ ਲੱਗਦਾ ਕਿ ਕੋਈ ਹੋਰ ਮੇਰੇ ਭਾਈ ਨੂੰ ਮੈਨੇਜ ਕਰ ਸਕਦਾ ਹੈ।

ਇਹ ਖ਼ਬਰ ਵੀ ਪੜ੍ਹੋ - ਫਾਇਰਿੰਗ ਮਰਗੋਂ ਏਪੀ ਢਿੱਲੋਂ ਨੇ ਇਕ ਹੋਰ ਵੀਡੀਓ ਕੀਤੀ ਸਾਂਝੀ, ਵੇਖ ਫੈਨਜ਼ ਹੋਏ ਖ਼ੁਸ਼

ਸ਼ੇਰਾ ਦੀ ਸਲਮਾਨ ਨਾਲ ਪਹਿਲੀ ਮੁਲਾਕਾਤ
ਇੰਟਰਵਿਊ ਦੌਰਾਨ ਸ਼ੇਰਾ ਨੇ ਸਲਮਾਨ ਖ਼ਾਨ ਨਾਲ ਆਪਣੀ ਪਹਿਲੀ ਮੁਲਾਕਾਤ ਬਾਰੇ ਦੱਸਿਆ। ਉਨ੍ਹਾਂ ਨੇ ਕਿਹਾ, ਮੈਂ ਇੱਕ ਸ਼ੋਅ ਦੌਰਾਨ ਸੋਹੇਲ ਰਾਹੀਂ ਸਲਮਾਨ ਖ਼ਾਨ ਨੂੰ ਮਿਲਿਆ ਸੀ। ਸੋਹੇਲ ਸਲਮਾਨ ਲਈ ਸੁਰੱਖਿਆ ਚਾਹੁੰਦੇ ਸਨ ਕਿਉਂਕਿ ਇੱਕ ਸਟੇਜ ਸ਼ੋਅ 'ਚ ਕੁਝ ਸਮੱਸਿਆ ਸੀ। ਉਸ ਸਮੇਂ ਮੈਂ ਪੱਗ ਬੰਨ੍ਹਦਾ ਸੀ। ਜਦੋਂ ਸੋਹੇਲ ਭਾਈ ਨੇ ਮੈਨੂੰ ਦੇਖਿਆ ਤਾਂ ਉਨ੍ਹਾਂ ਨੇ ਮੈਨੂੰ ਪੁੱਛਿਆ ਕਿ ਤੁਸੀਂ ਸਲਮਾਨ ਭਾਈ ਨਾਲ ਕਿਉਂ ਨਹੀਂ ਰਹਿੰਦੇ? ਮੈਂ ਸਹਿਮਤ ਹੋ ਗਿਆ ਅਤੇ ਸ਼ੁਰੂ 'ਚ ਮੈਂ ਹਰ ਰੋਜ਼ ਨਹੀਂ, ਸਿਰਫ ਸ਼ੋਅ ਦੌਰਾਨ ਉਨ੍ਹਾਂ ਨਾਲ ਰਹਿੰਦਾ ਸੀ।
ਸ਼ੇਰਾ ਨੇ ਕਿਹਾ ਕਿ ਹੌਲੀ-ਹੌਲੀ ਸਲਮਾਨ ਨਾਲ ਉਨ੍ਹਾਂ ਦਾ ਬਾਂਡ ਬਣਦਾ ਗਿਆ ਅਤੇ ਇਹ ਰਿਸ਼ਤਾ ਅੱਜ ਤੱਕ ਕਾਇਮ ਹੈ। ਸ਼ੇਰਾ ਨੇ ਕਿਹਾ, ''ਸਾਡਾ ਰਿਸ਼ਤਾ ਬਹੁਤ ਮਜ਼ਬੂਤ ​​ਹੈ। ਮੈਂ ਇੱਕ ਸਰਦਾਰ ਹਾਂ, ਉਹ ਇੱਕ ਪਠਾਨ ਹਨ ਅਤੇ ਸਾਡੀ ਜੋੜੀ ਇੰਝ ਹੀ ਬਣੀ ਰਹੇ। ਮੈਂ ਆਪਣੇ ਭਾਈ ਨੂੰ ਕਿਹਾ, ਜਦੋਂ ਤੱਕ ਮੈਂ ਜਿੰਦਾ ਹਾਂ, ਮੈਂ ਤੁਹਾਡੀ ਸੇਵਾ ਕਰਾਂਗਾ।''

ਸ਼ੇਰਾ ਨੇ ਖਰੀਦੀ ਕਰੋੜਾਂ ਦੀ ਕਾਰ
ਸ਼ੇਰਾ ਨੇ ਹਾਲ ਹੀ 'ਚ 1 ਕਰੋੜ 40 ਲੱਖ ਰੁਪਏ ਦੀ ਰੇਂਜ ਰੋਵਰ ਸਪੋਰਟਸ ਕਾਰ ਖਰੀਦੀ ਹੈ। ਸ਼ੇਰਾ ਇਸ ਨੂੰ ਲੈ ਕੇ ਸੁਰਖੀਆਂ 'ਚ ਰਹੇ ਸਨ। ਸ਼ੇਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕਰੋੜਾਂ ਰੁਪਏ ਦੀ ਆਪਣੀ ਨਵੀਂ ਕਾਰ ਦੀ ਤਸਵੀਰ ਸ਼ੇਅਰ ਕੀਤੀ ਸੀ। ਕਾਲੇ ਰੰਗ ਦੀ ਰੇਂਜ ਰੋਵਰ ਦੀ ਤਸਵੀਰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਲਿਖਿਆ, ''ਰੱਬ ਦੇ ਆਸ਼ੀਰਵਾਦ ਨਾਲ ਅੱਜ ਅਸੀਂ ਘਰ 'ਚ ਨਵੇਂ ਮੈਂਬਰ ਦਾ ਸਵਾਗਤ ਕੀਤਾ ਹੈ। ਸ਼ੇਰਾ ਕਿੰਨੇ ਮਸ਼ਹੂਰ ਹਨ ਇਸ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਇੰਸਟਾਗ੍ਰਾਮ 'ਤੇ ਉਨ੍ਹਾਂ ਦੇ 10 ਲੱਖ ਤੋਂ ਜ਼ਿਆਦਾ ਫਾਲੋਅਰਜ਼ ਹਨ।''

ਇਹ ਖ਼ਬਰ ਵੀ ਪੜ੍ਹੋ - ਕੰਗਨਾ ਦੀ 'ਐਮਰਜੈਂਸੀ' 'ਤੇ ਗਿੱਪੀ ਗਰੇਵਾਲ ਦਾ ਬਿਆਨ, ਜਾਣੋ ਕੀ ਬੋਲੇ ਅਦਾਕਾਰ

ਸ਼ੇਰਾ ਮਿਸਟਰ ਮੁੰਬਈ ਰਹਿ ਚੁੱਕੇ ਹਨ
ਸ਼ੇਰਾ ਦਾ ਅਸਲੀ ਨਾਂ ਗੁਰਮੀਤ ਸਿੰਘ ਹੈ। ਹਾਲਾਂਕਿ ਹੁਣ ਉਹ ਸ਼ੇਰਾ ਦੇ ਨਾਂ ਨਾਲ ਹੀ ਜਾਣੇ ਜਾਂਦੇ ਹਨ। ਉਨ੍ਹਾਂ ਦਾ ਜਨਮ ਮਨੀਸ਼ ਨਗਰ, ਅੰਧੇਰੀ, ਮੁੰਬਈ ਵਿੱਚ ਇੱਕ ਸਿੱਖ ਪਰਿਵਾਰ 'ਚ ਹੋਇਆ ਸੀ। ਸ਼ੇਰਾ ਨੂੰ ਸ਼ੁਰੂ ਤੋਂ ਹੀ ਬਾਡੀ ਬਿਲਡਿੰਗ ਦਾ ਬਹੁਤ ਸ਼ੌਕ ਸੀ। ਸਲਮਾਨ ਨਾਲ ਜੁੜਨ ਤੋਂ ਪਹਿਲਾਂ ਉਹ ਮਿਸਟਰ ਮੁੰਬਈ ਦਾ ਖਿਤਾਬ ਜਿੱਤ ਚੁੱਕੇ ਸਨ। ਇਸ ਤੋਂ ਇਲਾਵਾ ਮਿਸਟਰ ਮਹਾਰਾਸ਼ਟਰ ਮੁਕਾਬਲੇ 'ਚ ਉਹ ਦੂਜੇ ਸਥਾਨ 'ਤੇ ਰਹੇ ਸਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Shera
  • Salman Khan
  • Bodyguard
  • 29 Years
  • Recalls
  • Bollywood Actor

ਭਾਜਪਾ ਆਗੂ ਹੀ ਬਣੇ ਕੰਗਨਾ ਰਣੌਤ ਦੇ ਵਿਰੋਧੀ, ਅਦਾਕਾਰਾ ਨੂੰ ਲੈ ਕੇ ਕਹਿ ਦਿੱਤੀ ਇਹ ਗੱਲ ...

NEXT STORY

Stories You May Like

  • cm samrat chaudhary will take charge of 29 ministries
    CM ਸਮਰਾਟ ਚੌਧਰੀ ਸੰਭਾਲਣਗੇ 29 ਮੰਤਰਾਲੇ, ਬਿਹਾਰ ਕੈਬਨਿਟ 'ਚ ਵਿਭਾਗਾਂ ਦੀ ਹੋਈ ਵੰਡ
  • the married woman took a terrible step
    Punjab: ਧੀ ਨੇ ਪਿਤਾ ਨੂੰ ਫ਼ੋਨ ਕਰਕੇ ਕਿਹਾ, ਮੈਂ ਸਹੁਰਿਆਂ ਤੋਂ...ਥੋੜ੍ਹੀ ਦੇਰ ਬਾਅਦ ਮਿਲੀ ਖ਼ਬਰ ਨੇ ਉਡਾ 'ਤੇ ਹੋਸ਼
  • raghav chadha spoke on the party  s allegations
    "ਮੈਂ ਜ਼ਖਮੀ ਹਾਂ, ਇਸ ਲਈ ਘਾਤਕ ਹਾਂ",  ਪਾਰਟੀ ਦੇ ਦੋਸ਼ਾਂ 'ਤੇ ਬੋਲੇ ਰਾਘਵ ਚੱਢਾ
  • why has gold  s shine faded  morgan stanley reveals the big reasons
    ਸੋਨੇ ਦੀ ਚਮਕ ਕਿਉਂ ਪਈ ਫਿੱਕੀ? ਮੋਰਗਨ ਸਟੈਨਲੀ ਨੇ ਦੱਸੇ ਉਹ ਵੱਡੇ ਕਾਰਨ ਜਿਨ੍ਹਾਂ ਨੇ ਨਿਵੇਸ਼ਕਾਂ ਨੂੰ ਕੀਤਾ ਹੈਰਾਨ
  • ipl 2026  yuvraj singh reveals the secret
    IPL 2026: ਯੁਵਰਾਜ ਸਿੰਘ ਨੇ ਖੋਲ੍ਹਿਆ ਰਾਜ਼; ਦੱਸਿਆ ਕਿਉਂ ਕਮੈਂਟਰੀ ਬਾਕਸ ਤੋਂ ਬਣਾਈ ਹੈ ਦੂਰੀ
  • ipl 2026  irfan pathan  s prediction
    IPL 2026 : ਇਰਫਾਨ ਪਠਾਨ ਦੀ ਭਵਿੱਖਬਾਣੀ, CSK ਦਾ ਇਹ ਖਿਡਾਰੀ ਬੈਂਗਲੁਰੂ 'ਚ ਮਚਾਏਗਾ ਧਮਾਲ
  • ipl 2026    i play the ball  not the bowler    vaibhav suryavanshi
    IPL 2026: 'ਮੈਂ ਗੇਂਦ ਨੂੰ ਖੇਡਦਾ ਹਾਂ, ਗੇਂਦਬਾਜ਼ ਨੂੰ ਨਹੀਂ' : ਵੈਭਵ ਸੂਰਿਆਵੰਸ਼ੀ
  • astronaut jeremy hansen  s message
    ਪੁਲਾੜ ਯਾਤਰੀ ਜੇਰੇਮੀ ਹੈਨਸਨ ਦਾ ਮਾਪਿਆਂ ਨੂੰ ਸੰਦੇਸ਼- ‘ਮੈਂ ਬਹੁਤ ਵਧੀਆ ਸਮਾਂ ਬਿਤਾ ਰਿਹਾ ਹਾਂ’
  • big administrative reshuffle in jalandhar 137 police employees asi transferred
    ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ
  • schedule for revision of voter lists released in jalandhar
    ਜਲੰਧਰ 'ਚ ਵੋਟਰ ਸੂਚੀਆਂ ਦੀ ਸੁਧਾਈ ਦਾ ਸ਼ਡਿਊਲ ਜਾਰੀ, 23 ਤੱਕ ਦਾਇਰ ਹੋਣਗੇ...
  • read the weather for the next 7 days in punjab
    ਪੰਜਾਬ 'ਚ ਆਉਣ ਵਾਲੇ 7 ਦਿਨਾਂ ਦੀ ਪੜ੍ਹੋ Weather Update
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • powercom takes major action on 99 illegal colonies
    ਪਾਵਰਕਾਮ ਦਾ 99 ਗ਼ੈਰ-ਕਾਨੂੰਨੀ ਕਾਲੋਨੀਆਂ ’ਤੇ ਵੱਡਾ ਐਕਸ਼ਨ, ਜਾਂਚ ਲਈ ਬਣਾਈ 3...
  • jalandhar  fraud at hdfc atm in rama mandi
    ਜਲੰਧਰ: ਰਾਮਾ ਮੰਡੀ ਦੇ HDFC ATM 'ਤੇ ਠੱਗੀ, ਮਸ਼ੀਨ 'ਚ ਕਾਰਡ ਫਸਾ ਕੇ ਠੱਗਾਂ...
  • attempts to divert attention from issues  pargat singh
    ਮੁੱਦਿਆਂ ਤੋਂ ਧਿਆਨ ਭਟਕਾਉਣ ਦੀ ਹੋ ਰਹੀ ਕੋਸ਼ਿਸ਼ : ਪਰਗਟ ਸਿੰਘ
  • clash among students outside private school  seriously injured
    ਜਲੰਧਰ 'ਚ ਨਿੱਜੀ ਸਕੂਲ ਦੇ ਬਾਹਰ ਵਿਦਿਆਰਥੀਆਂ 'ਚ ਹੋਈ ਖ਼ੂਨੀ ਝੜਪ
Trending
Ek Nazar
famous actor loses battle to cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਮਲਿਆਲਮ ਇੰਡਸਟਰੀ 'ਚ ਪਸਰਿਆ ਮਾਤਮ

summer school holidays

3 ਜ਼ਿਲ੍ਹਿਆਂ ਦੇ ਸਕੂਲ 21 ਅਪ੍ਰੈਲ ਤੱਕ ਬੰਦ, ਗਰਮੀ ਨੂੰ ਲੈ ਕੇ ਓਡੀਸ਼ਾ ਸਰਕਾਰ ਦਾ...

samsung smartphone

6000 ਰੁਪਏ ਸਸਤਾ ਹੋਇਆ Samsung ਦਾ ਧਾਕੜ ਫੋਨ!

power crisis electricity cut

ਭਿਆਨਕ ਬਿਜਲੀ ਸੰਕਟ ਦੀ ਲਪੇਟ 'ਚ ਪਾਕਿਸਤਾਨ! 16-16 ਘੰਟੇ ਦੇ ਬਿਜਲੀ ਕੱਟਾਂ ਦੀ...

weather forecast

ਅਗਲੇ 5 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ ਅਲਰਟ...

t20 series india

IPL ਵਿਚਾਲੇ ਮਿਸ ਨਾ ਹੋ ਜਾਵੇ IND vs SA T20 ਸੀਰੀਜ਼, ਇੰਨੇ ਵਜੇ ਸ਼ੁਰੂ ਹੋਵੇਗਾ...

indian man arrested

ਆਸਟ੍ਰੇਲੀਆ ਜਾ ਰਹੀ ਫਲਾਈਟ 'ਚ ਭਾਰਤੀ ਵਿਅਕਤੀ ਦਾ ਸ਼ਰਮਨਾਕ ਕਾਰਾ, ਹੋਇਆ ਗ੍ਰਿਫ਼ਤਾਰ

cricket pitch tractor incident

ਚਲਦੇ ਮੈਚ 'ਚ ਟਰੈਕਟਰ ਲੈ ਕੇ ਵੜ ਗਿਆ ਸ਼ਖ਼ਸ, ਵਾਹ 'ਤੀ ਪਿੱਚ

italian police expose indian group s robbery

ਇਟਲੀ ਪੁਲਸ ਨੇ ਭਾਰਤੀ ਗਰੁੱਪ ਦੀ ਲੁੱਟ ਦਾ ਕੀਤਾ ਪਰਦਾਫਾਸ਼! 1369 ਵਿਦੇਸ਼ੀ...

akshaya tritiya shukra gochar malavya rajyog

ਸ਼ੁੱਕਰ ਦੇ ਗੋਚਰ ਨਾਲ ਬਣੇਗਾ 'ਮਾਲਵਯ ਰਾਜਯੋਗ', ਇਨ੍ਹਾਂ ਰਾਸ਼ੀਆਂ ਦੀ ਚਮਕੇਗੀ...

vehicles overturn in horrific truck car collision on highway jalandhar goraya

ਜਲੰਧਰ-ਗੋਰਾਇਆ NH 'ਤੇ ਭਿਆਨਕ ਹਾਦਸਾ! ਟਰੱਕ ਤੇ ਕਾਰ ਦੀ ਟੱਕਰ ਮਗਰੋਂ ਪਲਟੇ ਵਾਹਨ

sarpanch sahab sets another record

IPL 2026 : 'ਸਰਪੰਚ ਸਾਬ੍ਹ' ਨੇ ਬਣਾ 'ਤਾ ਇਕ ਹੋਰ ਰਿਕਾਰਡ, ਵਿਰਾਟ ਕੋਹਲੀ ਨੂੰ...

horrible accident on ludhiana jalandhar gt road  tipper collides with truck

ਲੁਧਿਆਣਾ-ਜਲੰਧਰ ਜੀ. ਟੀ. ਰੋਡ 'ਤੇ  ਭਿਆਨਕ ਹਾਦਸਾ, ਟਿੱਪਰ ਦੀ ਟਰੱਕ ਨਾਲ...

astronauts share experiences

‘ਆਰਟੇਮਿਸ-2’ ਮਿਸ਼ਨ: ਚੰਦਰਮਾ ਦੇ ਇਤਿਹਾਸਕ ਸਫ਼ਰ ਤੋਂ ਬਾਅਦ ਪੁਲਾੜ ਯਾਤਰੀਆਂ ਨੇ...

children eat rasgulla thrown tandoor

ਬਿਨਾਂ ਪੁੱਛੇ ਰਸਗੁੱਲਾ ਖਾਣ 'ਤੇ ਤਪਦੇ ਤਦੂੰਰ 'ਚ ਸੁੱਟ 'ਤਾ ਮੁੰਡਾ, ਹਿਲਾ...

increase prices of all s

ਹੁਣ ਇਸ ਕੰਪਨੀ ਨੇ ਗਾਹਕਾਂ ਨੂੰ ਦਿੱਤਾ ਝਟਕਾ! 1 ਮਈ ਤੋਂ ਮਹਿੰਗੀਆਂ ਹੋ ਜਾਣਗੀਆਂ...

ipl 2026

ਇੱਕੋ ਦਿਨ 'ਚ IPL 'ਚੋਂ 2 ਧਾਕੜ ਖਿਡਾਰੀ ਬਾਹਰ! ਹੁਣ ਇਸ ਟੀਮ ਨੂੰ ਲੱਗਾ ਵੱਡਾ ਝਟਕਾ

samsung smartphone price drop

ਧੜਮ ਡਿੱਗੀ Samsung ਦੇ ਧਾਕੜ ਫੋਨ ਦੀ ਕੀਮਤ! ਪਹਿਲੀ ਵਾਰ ਹੋਇਆ ਇੰਨਾ ਸਸਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • nachhatar gill  s new song   duniya   released
      ਨਛੱਤਰ ਗਿੱਲ ਦਾ ਨਵਾਂ ਗੀਤ 'ਦੁਨੀਆ' ਹੋਇਆ ਰਿਲੀਜ਼, ਮਿਲ ਰਿਹਾ ਭਰਵਾਂ ਹੁੰਗਾਰਾ
    • fir registered against famous actor
      ਧਾਰਮਿਕ ਟਿੱਪਣੀਆਂ ਕਾਰਨ ਮਸ਼ਹੂਰ ਅਦਾਕਾਰ ਖਿਲਾਫ ਪਰਚਾ ਦਰਜ !
    • 6 free cylinders 8 grams gold 25 lakhs treatment vijay
      6 ਮੁਫ਼ਤ ਸਿਲੰਡਰ, 8 ਗ੍ਰਾਮ ਸੋਨਾ ਤੇ 25 ਲੱਖ ਦਾ ਮੁਫ਼ਤ ਇਲਾਜ, ਚੋਣਾਂ ਲਈ ਇਸ...
    • casting couch moment debut salman khan
      'ਮੈਨੂੰ ਕਮਰੇ 'ਚ ਬੁਲਾ ਕੇ...!' ਮਸ਼ਹੂਰ ਅਦਾਕਾਰਾ ਨੇ ਖੋਲ੍ਹੇ ਕਾਸਟਿੰਗ ਕਾਊਚ...
    • the conflict in govinda s family has ended
      ਗੋਵਿੰਦਾ ਦੀ ਫੈਮਿਲੀ 'ਚ ਖ਼ਤਮ ਹੋਇਆ ਕਲੇਸ਼ ! 14 ਸਾਲਾਂ ਬਾਅਦ ਹੋਈ Reunion,...
    • did jubin nautiyal get married
      ਕੀ ਜੁਬਿਨ ਨੌਟਿਆਲ ਨੇ ਕਰਵਾ ਲਿਆ ਵਿਆਹ? ਸੋਸ਼ਲ ਮੀਡੀਆ 'ਤੇ ਉਡੀ ਅਫਵਾਹ ਨੇ ਵਧਾਈ...
    • famous film actor vijay cases registered
      ਮਸ਼ਹੂਰ ਫ਼ਿਲਮ ਅਦਾਕਾਰ ਨੂੰ ਚੋਣ ਪ੍ਰਚਾਰ ਕਰਨਾ ਪਿਆ ਮਹਿੰਗਾ, ਹੋ ਗਿਆ ਪਰਚਾ ਦਰਜ
    • lok sabha asha bhosle three former members grief
      ਲੋਕ ਸਭਾ 'ਚ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ ਅਤੇ ਤਿੰਨ ਸਾਬਕਾ ਮੈਂਬਰਾਂ ਦੇ...
    • preity zinta responded to salman khan s tweet
      'PBKS ਦੀ ਜਿੱਤ ਦਾ ਸਾਰਾ ਕ੍ਰੈਡਿਟ ਕਪਤਾਨ, ਟੀਮ ਤੇ ਕੋਚ..!' ਸਲਮਾਨ ਦੇ ਟਵੀਟ ਦਾ...
    • rukmini vasanth shares a mysterious vanity post
      ਰੁਕਮਣੀ ਵਸੰਤ ਨੇ ਵੈਨਿਟੀ ਪੋਸਟ ਨੇ ਫਿਲਮੀ ਗਲਿਆਰਿਆਂ 'ਚ ਮਚਾਈ ਹਲਚਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +