Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 14, 2026

    3:24:03 PM

  • heavy rain house collapse

    'ਕਾਲ਼' ਬਣ ਅਸਮਾਨੋਂ ਵਰ੍ਹਿਆ ਮੀਂਹ ! ਅੱਧੀ ਰਾਤੀਂ...

  • ind vs eng 1st odi

    IND vs ENG 1st ODI: ਇੰਗਲੈਂਡ ਨੇ ਟਾਸ ਜਿੱਤ ਕੇ...

  • middle east tension

    ਮਿਡਲ ਈਸਟ ਜੰਗ 'ਚ ਇਕ ਹੋਰ ਦੇਸ਼ ਦੀ ਐਂਟਰੀ ! ਸਾਊਦੀ...

  • heartbreaking incident in kapurthala

    ਕਪੂਰਥਲਾ 'ਚ ਰੂਹ ਕੰਬਾਊ ਘਟਨਾ! ਮਾਂ ਨੇ 3 ਜਵਾਕਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਸ਼ਿਲਪਾ ਦੇ ਪਤੀ ਰਾਜ ਕੁੰਦਰਾ ਦਾ ਹੈ ਵਿਵਾਦਾਂ ਨਾਲ ਪੁਰਾਣਾ ਰਿਸ਼ਤਾ, ਬਿਟਕੁਆਇਨ ਸਣੇ IPL ਸੱਟੇਬਾਜ਼ੀ 'ਚ ਆ ਚੁੱਕੈ ਨਾਂ

ENTERTAINMENT News Punjabi(ਤੜਕਾ ਪੰਜਾਬੀ)

ਸ਼ਿਲਪਾ ਦੇ ਪਤੀ ਰਾਜ ਕੁੰਦਰਾ ਦਾ ਹੈ ਵਿਵਾਦਾਂ ਨਾਲ ਪੁਰਾਣਾ ਰਿਸ਼ਤਾ, ਬਿਟਕੁਆਇਨ ਸਣੇ IPL ਸੱਟੇਬਾਜ਼ੀ 'ਚ ਆ ਚੁੱਕੈ ਨਾਂ

  • Edited By Aarti Dhillon,
  • Updated: 20 Jul, 2021 11:51 AM
Mumbai
shilpa s husband raj kundra has a long association with controversies
  • Share
    • Facebook
    • Tumblr
    • Linkedin
    • Twitter
  • Comment

ਮੁੰਬਈ : ਮਸ਼ਹੂਰ ਬਿਜ਼ਨੈੱਸਮੈਨ ਅਤੇ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੂੰ ਕ੍ਰਾਈਮ ਬ੍ਰਾਂਚ ਨੇ ਗ੍ਰਿਫ਼ਤਾਰ ਕਰ ਲਿਆ ਹੈ। ਰਾਜ ਕੁੰਦਰਾਂ ਦੇ ਉੱਪਰ ਅਸ਼ਲੀਲ ਫਿਲਮਾਂ ਬਣਾਉਣ ਅਤੇ ਉਨ੍ਹਾਂ ਨੂੰ ਦਿਖਾਉਣ ਦਾ ਦੋਸ਼ ਲਗਾਇਆ ਗਿਆ ਹੈ ਜਿਸ ਕਾਰਨ ਉਨ੍ਹਾਂ ਨੂੰ ਕ੍ਰਾਈਮ ਬ੍ਰਾਂਚ ਨੇ ਪੁੱਛਗਿੱਛ ਲਈ ਬੁਲਾਇਆ ਸੀ। ਉੱਥੇ ਹੀ ਪੁੱਛਗਿੱਛ ਤੋਂ ਬਾਅਦ ਰਾਜ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਹਾਲਾਂਕਿ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ ਜਦੋਂ ਰਾਜ ਕੁੰਦਰਾ ਕਿਸੇ ਵਿਵਾਦ ਵਿਚ ਘਿਰੇ ਹੋਣ। ਇਸ ਤੋਂ ਪਹਿਲਾਂ ਵੀ ਰਾਜ ਕੁੰਦਰਾ ਕਈ ਵਿਵਾਦਾਂ ਵਿਚ ਘਿਰੇ ਹੋਏ ਨਜ਼ਰ ਆ ਚੁੱਕੇ ਹਨ।

PunjabKesari

ਰਾਜ ਕੁੰਦਰਾ ਹਮੇਸ਼ਾ ਤੋਂ ਹੀ ਚਰਚਾ ਵਿਚ ਬਣੇ ਰਹਿੰਦੇ ਹਨ। ਰਾਜ ਕਦੀ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਤਾਂ ਕਦੀ ਪ੍ਰੋਫੈਸ਼ਨਲ ਲਾਈਫ ਨੂੰ ਲੈ ਕੇ ਚਰਚਾ ਦਾ ਵਿਸ਼ਾ ਬਣੇ ਰਹਿੰਦੇ ਹਨ। ਅਜਿਹੇ ਵਿਚ ਉਨ੍ਹਾਂ ਦੇ ਜੀਵਨ ਨਾਲ ਜੁੜੇ ਵਿਵਾਦ ਵੀ ਕੁਝ ਘੱਟ ਨਹੀਂ ਹਨ। ਰਾਜ ਕੁੰਦਰਾ ਦਾ ਇਨ੍ਹਾਂ ਵਿਵਾਦਾਂ ਨਾਲ ਪੁਰਾਣਾ ਨਾਤਾ ਰਿਹਾ ਹੈ। ਚਾਹੇ ਅਸੀਂ ਗੱਲ ਕਰੀਏ ਆਈਪੀਐੱਲ਼ 'ਚ ਸੱਟੇਬਾਜ਼ੀ ਦੀ ਜਾਂ ਫਿਰ ਬਿਟਕੁਆਇਨ ਵਿਵਾਦ, ਜਾਂ ਫਿਰ ਰਾਜ ਦੇ ਵਿਆਹ ਨੂੰ ਲੈ ਕੇ ਹੀ ਵਿਵਾਦ ਕਿਉਂ ਨਾ ਹੋਵੇ। ਰਾਜ ਹਮੇਸ਼ਾ ਸੁਰਖੀਆਂ ਦਾ ਹਿੱਸਾ ਹੀ ਰਹੇ ਹਨ।

PunjabKesari
ਸਾਲ 2009 ਵਿਚ ਰਾਜ ਕੁੰਦਰਾ ਉਸ ਵੇਲੇ ਵਿਵਾਦਾਂ 'ਚ ਘਿਰ ਗਏ ਸਨ ਜਦੋਂ ਉਨ੍ਹਾਂ ਉੱਪਰ ਆਈ.ਪੀ.ਐੱਲ 'ਚ ਸੱਟੇਬਾਜ਼ੀ ਦਾ ਦੋਸ਼ ਲੱਗਾ ਸੀ। ਇਸੇ ਸਾਲ ਰਾਜ ਕੁੰਦਰਾ ਤੇ ਸ਼ਿਲਪਾ ਸ਼ੈੱਟੀ ਨੇ ਮੌਰਿਸ਼ਿਸ ਦੀ ਇਕ ਕੰਪਨੀ ਦੀ ਮਦਦ ਨਾਲ ਆਈ.ਪੀ.ਐੱਲ ਵਿਚ ਨਿਵੇਸ਼ ਕੀਤਾ ਸੀ। ਦੋਵੇਂ ਰਾਜਸਥਾਨ ਰਾਇਲਸ ਟੀਮ ਦੇ ਮਾਲਕ ਬਣ ਗਏ ਸਨ ਪਰ ਜੂਨ 2013 ਵਿਚ ਰਾਜ ਕੁੰਦਰਾ ਉੱਪਰ ਆਈ.ਪੀ.ਐੱਲ 'ਚ ਸਪਾਟ ਫਿਕਸਿੰਗ ਦਾ ਦੋਸ਼ ਲੱਗਿਆ ਸੀ ਜਿਸ ਤੋਂ ਬਾਅਦ ਉਹ ਦਿੱਲੀ ਪੁਲਿਸ ਦੀ ਗ੍ਰਿਫ਼ਤ ਵਿਚ ਆ ਗਏ ਸਨ। ਇਸ ਮਾਮਲੇ 'ਚ ਰਾਜਸਥਾਨ ਰਾਇਲਸ ਦੇ ਕੁਝ ਖਿਡਾਰੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ। ਬਾਅਦ ਵਿਚ ਰਾਜ ਨੇ ਇਸ ਗੱਲ ਨੂੰ ਕਬੂਲ ਵੀ ਕੀਤਾ ਸੀ ਕਿ ਉਨ੍ਹਾਂ ਟੀਮ ਨੂੰ ਲੈ ਕੇ ਸੱਟਾ ਖੇਡਿਆ ਸੀ ਅਤੇ ਇਸ ਵਿਚ ਕਾਫੀ ਪੈਸਾ ਵੀ ਲੱਗਾ ਸੀ।

PunjabKesari
ਇਸ ਮਾਮਲੇ ਤੋਂ ਬਾਅਦ ਰਾਜ ਕੁੰਦਰਾ ਦੀ ਟੀਮ ਰਾਜਸਥਾਨ ਰਾਇਲਸ ਨੂੰ 2 ਸਾਲ ਲਈ ਬੈਨ ਕਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਸਾਲ 2015 ਵਿਚ ਉਨ੍ਹਾਂ ਨੂੰ ਤੇ ਉਨ੍ਹਾਂ ਦੀ ਟੀਮ ਨੂੰ ਆਈ.ਪੀ.ਐੱਲ ਤੋਂ ਬੈਨ ਕਰ ਦਿੱਤਾ ਗਿਆ। ਇਸ ਮਾਮਲੇ 'ਚ ਪਤਨੀ ਸ਼ਿਲਪਾ ਸ਼ੈੱਟੀ ਦਾ ਨਾਂ ਵੀ ਸ਼ਾਮਲ ਸੀ ਜਿਸ ਦਾ ਖਮਿਆਜ਼ਾ ਰਾਜਸਥਾਨ ਰਾਇਲਸ ਟੀਮ ਨੂੰ ਵੀ ਭੁਗਤਣਾ ਪਿਆ। ਇਸ ਤੋਂ ਇਲਾਵਾ ਰਾਜ ਕੁੰਦਰਾ ਬਿਟਕੁਆਇਨ ਮਾਮਲੇ 'ਚ ਵੀ ਫਸੇ ਸਨ। ਇਸ ਮਾਮਲੇ 'ਚ ਰਾਜ ਕੁੰਦਰਾ ਉੱਪਰ ਰੁਪਿਆਂ ਦੇ ਹੇਰ-ਫੇਰ ਤੇ ਧੋਖਾਧੜੀ ਦਾ ਦੋਸ਼ ਲੱਗਿਆ ਸੀ ਜਿਸ ਤੋਂ ਬਾਅਦ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਮਾਮਲੇ 'ਚ ਜਾਂਚ-ਪੜਤਾਲ ਸ਼ੁਰੂ ਕੀਤੀ। ਰਾਜ ਉੱਪਰ ਦੋਸ਼ ਲੱਗਾ ਕਿ ਉਹ ਗੇਨਬਿਟਕੁਆਇਨ ਕੰਪਨੀ ਨਾਲ ਜੁੜੇ ਹੋਏ ਸਨ। ਇਹ ਕੰਪਨੀ 2 ਹਜ਼ਾਰ ਕਰੋੜ ਰੁਪਏ ਦੇ ਫਰਾਡ ਦਾ ਹਿੱਸਾ ਸੀ।

PunjabKesari
ਇਸ ਤੋਂ ਇਲਾਵਾ ਰਾਜ ਕੁੰਦਰਾ ਦੀ ਨਿੱਜੀ ਜ਼ਿੰਦਗੀ ਵੀ ਵਿਵਾਦਾਂ ਨਾਲ ਘਿਰੀ ਰਹੀ। ਰਾਜ ਕੁੰਦਰਾ ਨੇ ਸਾਲ 2005 ਵਿਚ ਕਵਿਤਾ ਨਾਲ ਵਿਆਹ ਕੀਤਾ ਸੀ। ਪਰ ਸਾਲ 2007 'ਚ ਉਨ੍ਹਾਂ ਨੇ ਕਵਿਤਾ ਨੂੰ ਤਲਾਕ ਦੇ ਦਿੱਤਾ ਤੇ ਸਾਲ 2009 ਵਿਚ ਸ਼ਿਲਪਾ ਸ਼ੈੱਟੀ ਨਾਲ ਵਿਆਹ ਕਰ ਲਿਆ। ਇਸ ਵਿਆਹ ਤੋਂ ਬਾਅਦ ਸ਼ਿਲਪਾ ਸ਼ੈੱਟੀ ਨੂੰ ਹੋਮ ਬ੍ਰੇਕਰ ਤਕ ਦੱਸਿਆ ਗਿਆ ਸੀ ਪਰ ਹਾਲ ਹੀ 'ਚ ਕੁਝ ਸਮਾਂ ਪਹਿਲਾਂ ਰਾਜ ਕੁੰਦਰਾ ਨੇ ਦੱਸਿਆ ਕਿ ਉਨ੍ਹਾਂ ਦਾ ਪਹਿਲਾ ਵਿਆਹ ਟੁੱਟਣ ਦੀ ਵਜ੍ਹਾ ਸ਼ਿਲਪਾ ਨਹੀਂ ਬਲਕਿ ਉਨ੍ਹਾਂ ਦੀ ਪਤਨੀ ਕਵਿਤਾ ਹੀ ਸੀ। ਇਕ ਇੰਟਰਵਿਊ 'ਚ ਰਾਜ ਨੇ ਦੱਸਿਆ ਸੀ ਕਿ ਕਵਿਤਾ ਦਾ ਉਨ੍ਹਾਂ ਦੇ ਜੀਜੇ ਨਾਲ ਅਫੇਅਰ ਚੱਲ ਰਿਹਾ ਸੀ ਜਿਸ ਕਾਰਨ ਉਨ੍ਹਾਂ ਨੇ ਉਸ ਨੂੰ ਤਲਾਕ ਦਿੱਤਾ।

  • Shilpa Shetty
  • husband Raj Kundra
  • bollywood
  • controversies
  • IPL
  • arrest
  • ਸੱਟੇਬਾਜ਼ੀ
  • ਪੁਰਾਣਾ ਰਿਸ਼ਤਾ
  • ਸ਼ਿਲਪਾ ਸ਼ੈੱਟੀ
  • ਰਾਜ ਕੁੰਦਰਾ

ਪਤੀ ਨਿੱਕ ਜੌਨਸ ਨੇ ਪ੍ਰਿਅੰਕਾ ਚੋਪੜਾ ਨੂੰ ਦਿੱਤੀ ਇੰਨੀ ਮਹਿੰਗੀ ਸ਼ਰਾਬ, ਕੀਮਤ ਜਾਣ ਤੁਹਾਡੇ ਵੀ ਉੱਡ ਜਾਣਗੇ ਹੋਸ਼

NEXT STORY

Stories You May Like

  • famous actor admitted to hospital
    ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ ਵੀ ਆ ਚੁੱਕੈ ਨਜ਼ਰ
  • fifa  s revenue surges even after controversial world cup
    ਵਿਵਾਦਾਂ ਨਾਲ ਘਿਰੇ ਵਿਸ਼ਵ ਕੱਪ ਤੋਂ ਬਾਅਦ ਵੀ ਫੀਫਾ ਦੀ ਕਮਾਈ 'ਚ ਭਾਰੀ ਉਛਾਲ
  • congress councilor  husband  knife  attack
    ਕਾਂਗਰਸੀ ਕੌਂਸਲਰ ਦੇ ਪਤੀ ਦਾ ਬੇਰਹਿਮੀ ਨਾਲ ਕਰ 'ਤਾ ਕਤਲ, ਮਹਾਰਾਸ਼ਟਰ ’ਚ ਵਾਪਰੀ ਵਾਰਦਾਤ
  • fake ips officer and his wife arrested for cheating
    ਨਕਲੀ IPS ਅਧਿਕਾਰੀ ਦਾ ਪਰਦਾਫਾਸ਼: ਪੁਲਸ ਭਰਤੀ ਦੇ ਨਾਂ 'ਤੇ ਮਾਰੀ ਠੱਗੀ, ਪਤਨੀ ਸਣੇ ਕਾਬੂ
  • man murdered in jalandhar deadbody found covered in blood in fields
    ਲੁਧਿਆਣੇ ਦੇ ਵਿਅਕਤੀ ਦਾ ਜਲੰਧਰ 'ਚ ਕਤਲ! ਖੇਤਾਂ 'ਚ ਖ਼ੂਨ ਨਾਲ ਲਥਪਥ ਮਿਲੀ ਲਾਸ਼
  • if the ban on silver import continues  there may be a shortage
    ਚਾਂਦੀ ਦੀ ਦਰਾਮਦ 'ਤੇ ਜਾਰੀ ਰਹੀ ਪਾਬੰਦੀ ਤਾਂ ਤਿਉਹਾਰਾਂ-ਵਿਆਹਾਂ ਦੇ ਸੀਜ਼ਨ 'ਚ ਹੋ ਸਕਦੀ ਹੈ ਕਮੀ
  • this cycle of country in the grip of mafia rule is not stopping
    ‘ਮਾਫੀਆ ਰਾਜ ਦੀ ਗ੍ਰਿਫਤ ’ਚ ਦੇਸ਼’ ਰੁਕ ਨਹੀਂ ਰਿਹਾ ਇਹ ਸਿਲਸਿਲਾ!
  • big change is going to happen in lpg market traders will get relief
    LPG ਬਾਜ਼ਾਰ 'ਚ ਹੋਣ ਵਾਲਾ ਹੈ ਵੱਡਾ ਬਦਲਾਅ! ਕਾਰੋਬਾਰੀਆਂ ਨੂੰ ਮਿਲੇਗੀ ਰਾਹਤ, ਬਦਲੇਗਾ ਸਿਲੰਡਰ ਦਾ ਆਕਾਰ
  • mischievous boys smashed the windows of several cars parked in the street
    ਗਲੀ 'ਚ ਖੜ੍ਹੀਆਂ ਗੱਡੀਆਂ ਦੇ ਭੰਨੇ ਸ਼ੀਸ਼ੇ! CCTV 'ਚ ਕੈਦ ਹੋਈ ਘਟਨਾ
  • blo who conducted sir faces charges of misconduct
    SIR ਕਰਨ ਵਾਲੇ ਬੀ. ਐੱਲ. ਓ. ’ਤੇ ਲੱਗੇ ਬਦਤਮੀਜ਼ੀ ਕਰਨ ਦੇ ਦੋਸ਼
  • jalandhar on high alert security increased police deployed at every corner
    High Alert 'ਤੇ ਜਲੰਧਰ! ਵਧਾਈ ਗਈ ਸੁਰੱਖਿਆ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ
  • offline decree creates major problem registrations done in punjab
    ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਆਫ਼ਲਾਈਨ ਫ਼ਰਮਾਨ ਨੇ ਖੜ੍ਹੀ ਕੀਤੀ...
  • foreign travel consultants operating without a license reopen offices
    ਬਿਨਾਂ ਲਾਇਸੈਂਸ ਦੇ ਚੱਲ ਰਹੇ ਵਿਦੇਸ਼ ਯਾਤਰਾ ਕੰਸਲਟੈਂਟਸ ਨੇ ਫਿਰ ਖੋਲ੍ਹੇ ਦਫ਼ਤਰ,...
  • four districts of punjab monsoon
    ਪੰਜਾਬ ਦੇ 4 ਜ਼ਿਲ੍ਹਿਆਂ ਤੋਂ ਮਾਨਸੂਨ ਦੇ ਬੱਦਲ ਗਾਇਬ, ਸੈਟੇਲਾਈਟ ਤਸਵੀਰਾਂ ਨੇ...
  • fake ips officer and his wife arrested for cheating
    ਨਕਲੀ IPS ਅਧਿਕਾਰੀ ਦਾ ਪਰਦਾਫਾਸ਼: ਪੁਲਸ ਭਰਤੀ ਦੇ ਨਾਂ 'ਤੇ ਮਾਰੀ ਠੱਗੀ, ਪਤਨੀ...
  • punjab bans arbitrary fee hike of private schools
    ਪੰਜਾਬ 'ਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਫੀਸ ਵਾਧੇ ’ਤੇ ਲੱਗੀ ਰੋਕ, ਸਰਕਾਰ ਨੇ...
Trending
Ek Nazar
closed society lift girls hanuman chalisa video

ਅਚਾਨਕ ਬੰਦ ਹੋਈ Lift! ਅੰਦਰ ਫਸ ਗਈਆਂ 4 ਕੁੜੀਆਂ, ਡਰ ਲੱਗਣ 'ਤੇ ਕੀਤਾ ਹਨੂੰਮਾਨ...

mahesh manjrekar s wife medha reveals cancer battle

ਮਸ਼ਹੂਰ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਭਾਵੁਕ ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ,...

will the famous actress get married for the third time

ਕੀ ਤੀਜਾ ਵਿਆਹ ਕਰਾਏਗੀ ਮਸ਼ਹੂਰ ਅਦਾਕਾਰਾ ? ਦੂਜੇ ਪਤੀ ਨੇ ਵਿਦੇਸ਼ ਲਿਜਾ ਕੇ...

marriage  divorce  girl  family  police

ਸਵੇਰੇ ਬੈਂਡ-ਵਾਜਿਆਂ ਨਾਲ ਹੋਇਆ ਵਿਆਹ ! ਸ਼ਾਮ ਪੈਂਦੇ-ਪੈਂਦੇ ਹੋ ਗਿਆ ਤਲਾਕ, ਹੈਰਾਨ...

famous actor passes away

ਦਿੱਗਜ ਅਦਾਕਾਰ ਨੇ ਮੁਕਾ ਲਈ ਜੀਵਨਲੀਲਾ ! 44 ਸਾਲ ਦੀ ਉਮਰ 'ਚ ਛੱਡੀ ਦੁਨੀਆ,...

ind vs eng teams playing 11 announced for the first odi

IND vs ENG: ਪਹਿਲੇ ਵਨਡੇ ਲਈ ਟੀਮ ਦੀ ਪਲੇਇੰਗ-11 ਦਾ ਐਲਾਨ, ਇਸ ਧਾਕੜ ਖਿਡਾਰੀ ਦਾ...

heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • brazilian  falls from 27th floor in dubai dies
      ਬ੍ਰਾਜ਼ੀਲੀਅਨ ਮਾਡਲ ਦੁਬਈ ’ਚ 27ਵੀਂ ਮੰਜ਼ਿਲ ਤੋਂ ਡਿੱਗੀ, ਮੌਤ
    • ravneet bittu s big statement
      ਰਵਨੀਤ ਬਿੱਟੂ ਨੇ ਫ਼ਿਲਮ 'ਸਤਲੁਜ' ਨੂੰ ਲੈ ਕੇ ਨਿਰਮਾਤਾ-ਨਿਰਦੇਸ਼ਕ ਨੂੰ ਦਿੱਤੀ...
    • jurassic park franchise fame actor sam neill passed away
      ਦਿੱਗਜ ਅਦਾਕਾਰ ਦਾ ਹੋਇਆ ਦੇਹਾਂਤ ! 78 ਸਾਲ ਦੀ ਉਮਰ 'ਚ ਲਿਆ ਆਖਰੀ ਸਾਹ,...
    • fir filed against 5 people including manager of superhit punjabi singer
      ਸੁਪਰਹਿੱਟ ਪੰਜਾਬੀ ਗਾਇਕ ਦੇ ਮੈਨੇਜਰ ਸਣੇ 5 ਲੋਕਾਂ ਵਿਰੁੱਧ ਹੋ ਗਈ FIR, ਜਾਣੋ...
    • singer ks makhan announces screening of the film   satluj   in shankar village
      ਗਾਇਕ KS ਮੱਖਣ ਨੇ ਸ਼ੰਕਰ ਪਿੰਡ 'ਚ ਸਤਲੁਜ ਫ਼ਿਲਮ ਵਿਖਾਉਣ ਦਾ ਕੀਤਾ ਐਲਾਨ
    • bollywood  singer  son  corona  hospital
      ਬਾਲੀਵੁੱਡ ਦੇ ਮਸ਼ਹੂਰ ਸਿੰਗਰ ਦੇ ਪੁੱਤ ਨੂੰ ਹੋ ਗਿਆ ਕੋਰੋਨਾ ! ਹਸਪਤਾਲ ਤੋਂ ਸਾਹਮਣੇ...
    • influencer nikah bride social media
      17 ਸਾਲ ਦੇ Influencer ਨੇ ਰਚਾਇਆ ਨਿਕਾਹ, ਲਾੜੀ ਦੇਖ ਲੋਕ ਹੋਏ ਹੈਰਾਨ
    • priyanka chopra reunites with lara dutta at wimbledon
      ਵਿੰਬਲਡਨ 'ਚ 26 ਸਾਲਾਂ ਬਾਅਦ ਇਕੱਠੀਆਂ ਨਜ਼ਰ ਆਈਆਂ ਲਾਰਾ ਦੱਤਾ ਤੇ ਪ੍ਰਿਯੰਕਾ...
    • jashandeep singh will be deported from canada
      ਕੈਨੇਡਾ ਤੋਂ ਡਿਪੋਰਟ ਹੋਵੇਗਾ ਜਸ਼ਨਦੀਪ ਸਿੰਘ ! ਕਪਿਲ ਸ਼ਰਮਾ ਦੇ ਕੈਫੇ 'ਤੇ ਹੋਈ...
    • ajay devgn  s   dhamaal 4   earns rs 38 81 crore at box office
      ਅਜੈ ਦੇਵਗਨ ਦੀ 'ਧਮਾਲ 4' ਨੇ ਬਾਕਸ ਆਫਿਸ 'ਤੇ 2 ਦਿਨਾਂ 'ਚ ਕਮਾਏ 38.81 ਕਰੋੜ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +