Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 09, 2026

    11:03:31 AM

  • trump issues warning to iran

    'ਅਜਿਹੇ ਧਮਾਕੇ ਕਰਾਂਗੇ, ਜਿਹੜੇ ਪਹਿਲਾਂ ਕਦੇ ਨਹੀਂ...

  • fall in gold silver prices  know the price of 24k gold in different cities

    Gold-Silver ਦੀਆਂ ਕੀਮਤਾਂ ’ਚ ਆਈ ਵੱਡੀ ਗਿਰਾਵਟ:...

  • cyber attacks not stop

    ਜੰਗਬੰਦੀ ਦੇ ਬਾਵਜੂਦ ਨਹੀਂ ਰੁਕਣਗੇ ਸਾਈਬਰ ਹਮਲੇ;...

  • new forecast for rain and thunderstorms in punjab till april 14

    ਪੰਜਾਬ 'ਚ 14 ਅਪ੍ਰੈਲ ਤੱਕ ਮੀਂਹ-ਤੂਫ਼ਾਨ ਨੂੰ ਲੈ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਪਤੀ ਰਾਜ ਕੁੰਦਰਾ ਦੇ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਸ਼ਿਲਪਾ ਨੇ ਪੋਸਟ ਸਾਂਝੀ ਕਰ ਆਖੀ ਇਹ ਗੱਲ

ENTERTAINMENT News Punjabi(ਤੜਕਾ ਪੰਜਾਬੀ)

ਪਤੀ ਰਾਜ ਕੁੰਦਰਾ ਦੇ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਸ਼ਿਲਪਾ ਨੇ ਪੋਸਟ ਸਾਂਝੀ ਕਰ ਆਖੀ ਇਹ ਗੱਲ

  • Edited By Aarti Dhillon,
  • Updated: 25 Sep, 2021 04:02 PM
Mumbai
shilpa shared this post after her husband raj kundra was released from jail
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਦੀ ਜ਼ਿੰਦਗੀ ਦਾ ਤੂਫਾਨ ਉਸ ਸਮੇਂ ਰੁੱਕਿਆ ਜਦੋਂ ਉਸ ਦੇ ਪਤੀ ਰਾਜ ਕੁੰਦਰਾ ਨੂੰ ਬੇਲ ਮਿਲੀ। ਅਸ਼ਲੀਲ ਫਿਲਮਾਂ ਬਣਾਉਣ ਅਤੇ ਉਨ੍ਹਾਂ ਨੂੰ ਅਪਲੋਡ ਕਰਨ ਦੇ ਮਾਮਲੇ 'ਚ ਰਾਜ ਕੁੰਦਰਾ ਪਿਛਲੇ 2 ਮਹੀਨੇ ਤੋਂ ਜੇਲ੍ਹ ਦੀ ਹਵਾ ਖਾ ਰਹੇ ਸਨ। ਉਧਰ 21 ਸਤੰਬਰ ਨੂੰ ਰਾਜ ਕੁੰਦਰਾ ਜੇਲ੍ਹ ਤੋਂ ਰਿਹਾਅ ਹੋ ਕੇ ਪਰਿਵਾਰ ਨਾਲ ਵਾਪਸ ਆਏ ਹਨ। ਪਤੀ ਦੇ ਘਰ ਆਉਣ ਤੋਂ ਬਾਅਦ ਸ਼ਿਲਪਾ ਨੇ ਚੈਨ ਦਾ ਸਾਹ ਲਿਆ ਹੈ। ਚੁਣੌਤੀਆਂ ਦਾ ਸਾਹਮਣਾ ਕਰਨ ਤੋਂ ਬਾਅਦ ਹੁਣ ਹੌਲੀ-ਹੌਲੀ ਸ਼ਿਲਪਾ ਸ਼ੈੱਟੀ ਰਿਕਵਰ ਕਰ ਰਹੀ ਹੈ।

देसी लुक में और गजब ढाती हैं शिल्पा शेट्टी - Shilpa shetty traditional look  tlif
ਰਿਕਵਰੀ ਦੇ ਇਸ ਫੇਜ ਨੂੰ ਲੈ ਕੇ ਸ਼ਿਲਪਾ ਸ਼ੈੱਟੀ ਨੇ ਇੰਸਟਾ ਸਟੋਰੀ 'ਤੇ ਇਕ ਪਾਵਰਫੁੱਲ ਕੋਟ ਸ਼ੇਅਰ ਕੀਤਾ। ਸ਼ਿਲਪਾ ਨੇ ਇਕ ਕਿਤਾਬ ਦਾ ਪੇਜ ਸ਼ੇਅਰ ਕੀਤਾ ਹੈ ਜਿਸ 'ਚ ਲਿਖਿਆ ਹੈ ਕਿ ਅਸੀਂ ਸਾਰਿਆਂ ਨੇ ਸੁਣਿਆ ਹੈ ਕਿ ਪਰੇਸ਼ਾਨੀਆਂ ਸਾਨੂੰ ਮਜ਼ਬੂਤ ਬਣਾਉਂਦੀਆਂ ਹਨ। ਇਹ ਸੱਚ ਹੋ ਸਕਦਾ ਹੈ ਪਰ ਉਸ ਸਰਲ ਤਰੀਕੇ ਨਾਲ ਨਹੀਂ ਜਿਵੇਂ ਅਸੀਂ ਸੋਚਦੇ ਹਾਂ। ਮੁਸ਼ਕਿਲ ਸਮਾਂ ਸਾਨੂੰ ਬਿਹਤਰ ਨਹੀਂ ਬਣਾਉਂਦਾ ਪਰ ਮੁਸ਼ਕਿਲ ਸਮੇਂ ਦਾ ਸਾਹਮਣਾ ਕਰਨਾ ਸਾਨੂੰ ਮਜ਼ਬੂਤ ਬਣਾਉਂਦਾ ਹੈ।

Bollywood Tadka
ਸ਼ਿਲਪਾ ਵਲੋਂ ਸਾਂਝੇ ਕੀਤੇ ਪੇਜ 'ਚ ਅੱਗੇ ਲਿਖਿਆ ਕਿ ਪਰੇਸ਼ਾਨੀਆਂ ਸਾਡੀਆਂ ਉਸ ਤਾਕਤ ਨੂੰ ਬਣਾਉਂਦੀਆਂ ਹਨ ਜਿਸ ਦੇ ਬਾਰੇ 'ਚ ਸ਼ਾਇਦ ਸਾਨੂੰ ਪਤਾ ਹੀ ਨਹੀਂ ਸੀ ਕਿ ਉਹ ਸਾਡੇ ਕੋਲ ਹਨ। ਇਨ੍ਹਾਂ ਲੁੱਕੀਆਂ ਹੋਈਆਂ ਸ਼ਕਤੀਆਂ ਦੀ ਖੋਜ ਕਰਨ ਨਾਲ ਸਾਨੂੰ ਮੁਸ਼ਕਿਲ ਸਮੇਂ ਦੇ ਫਿਰ ਤੋਂ ਆਉਣ 'ਤੇ ਉਸ ਦਾ ਸਾਹਮਣਾ ਕਰਨ 'ਚ ਮਦਦ ਮਿਲਦੀ ਹੈ। ਮੈਂ ਬੁਰੇ ਸਮੇਂ ਨਾਲ ਓਨੀ ਹੀ ਨਫਰਤ ਕਰਦੀ ਹਾਂ ਜਿੰਨੀ ਕੋਈ ਹੋਰ ਕਰਦਾ ਹੈ ਪਰ ਮੈਨੂੰ ਪਤਾ ਹੈ ਕਿ ਮੈਂ ਓਨੀ ਮਜ਼ਬੂਤ ਹਾਂ ਕਿ ਉਸ ਸਮੇਂ ਤੋਂ ਬਾਹਰ ਨਿਕਲ ਕੇ ਰਿਕਵਰ ਕਰ ਲਵਾਂਗੀ।

Shilpa Shetty Kundra Gets Surprise On Her Birthday | बर्थडे पर सरप्राइज  पाकर हैरान हुईं शिल्पा शेट्टी, दिया ये रिएक्शन
ਦੱਸ ਦੇਈਏ ਕਿ ਜਦੋਂ ਰਾਜ ਕੁੰਦਰਾ ਨੂੰ ਅਸ਼ਲੀਲ ਫਿਲਮ ਬਣਾਉਣ ਦੇ ਮਾਮਲੇ 'ਚ ਗ੍ਰਿਫਤਾਰ ਕੀਤਾ ਗਿਆ ਸੀ ਉਦੋਂ ਤੋਂ ਹੇਟਰਸ ਨੇ ਸ਼ਿਲਪਾ ਸ਼ੈੱਟੀ ਨੂੰ ਵੀ ਨਹੀਂ ਬਕਸ਼ਿਆ ਸੀ। ਰਾਜ ਦੇ ਨਾਲ ਸ਼ਿਲਪਾ ਦੀ ਵੀ ਟਰੋਲਿੰਗ ਕੀਤੀ ਗਈ। ਰਾਜ ਦੀ ਗ੍ਰਿਫਤਾਰੀ ਤੋਂ ਬਾਅਦ ਸ਼ਿਲਪਾ ਨੇ 1 ਮਹੀਨੇ ਤੱਕ ਹਰ ਚੀਜ਼ ਤੋਂ ਦੂਰੀ ਬਣਾ ਲਈ ਸੀ ਪਰ ਫਿਰ ਸ਼ਿਲਪਾ ਨੇ ਮਜ਼ਬੂਤੀ ਨਾਲ ਸਭ ਦਾ ਸਾਹਮਣਾ ਕੀਤਾ। ਉਹ ਸ਼ੂਟਿੰਗ 'ਤੇ ਵੀ ਵਾਪਸ ਪਰਤੀ ਅਤੇ ਪੈਪਰਾਜੀ ਦੇ ਵਿਚਾਲੇ ਵੀ ਨਜ਼ਰ ਆਈ। 

  • Shilpa
  • post
  • husband Raj Kundra
  • jail
  • ਪਤੀ ਰਾਜ ਕੁੰਦਰਾ
  • ਜੇਲ੍ਹ
  • ਪੋਸਟ

ਮਰਹੂਮ ਰਾਜ ਬਰਾੜ ਦੀ ਆਵਾਜ਼ 'ਚ ਰਿਲੀਜ਼ ਹੋਇਆ ਨਵਾਂ ਗੀਤ, ਧੀ ਸਵੀਤਾਜ ਬਰਾੜ ਨੇ ਕੀਤੀ ਫਿਚਰਿੰਗ (ਵੀਡੀਓ)

NEXT STORY

Stories You May Like

  • raj kundra pays obeisance at sri harmandir sahib
    ਸ੍ਰੀ ਹਰਿਮੰਦਰ ਸਾਹਿਬ ਵਿਖੇ ਰਾਜ ਕੁੰਦਰਾ ਹੋਏ ਨਤਮਸਤਕ, ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ
  • 30 indian fishermen released from sri lanka return home
    ਸ੍ਰੀਲੰਕਾ ਤੋਂ ਰਿਹਾਅ ਹੋਏ 30 ਭਾਰਤੀ ਮਛੇਰੇ ਪਰਤੇ ਵਤਨ, ਭਾਰਤੀ ਹਾਈ ਕਮਿਸ਼ਨ ਨੇ ਸਾਂਝੀ ਕੀਤੀ ਜਾਣਕਾਰੀ
  • raghav chadha drank tea for just rs 10 at mumbai airport
    ਮੁੰਬਈ ਏਅਰਪੋਰਟ 'ਤੇ ਰਾਘਵ ਚੱਢਾ ਨੇ ਸਿਰਫ਼ 10 ਰੁਪਏ 'ਚ ਪੀਤੀ ਚਾਹ, VIDEO ਸ਼ੇਅਰ ਕਰ ਆਖੀ ਇਹ ਗੱਲ
  • tiger woods granted bail after arrest on suspicion of drunk driving
    ਨਸ਼ੇ 'ਚ ਗੱਡੀ ਚਲਾਉਣ ਦੇ ਸ਼ੱਕ 'ਚ ਗ੍ਰਿਫਤਾਰੀ ਤੋਂ ਬਾਅਦ ਟਾਈਗਰ ਵੁੱਡਸ ਜ਼ਮਾਨਤ 'ਤੇ ਰਿਹਾਅ
  • central jail these items including country liquor recovered
    ਕੇਂਦਰੀ ਜੇਲ੍ਹ ਫਿਰ ਤੋਂ ਚਰਚਾ 'ਚ, ਦੇਸੀ ਸ਼ਰਾਬ ਸਮੇਤ ਇਹ ਸਾਮਾਨ ਬਰਾਮਦ
  • raghav chadha
    'ਆਪ' ਨੇ ਰਾਘਵ ਚੱਢਾ ਨੂੰ ਰਾਜ ਸਭਾ 'ਚ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ
  • wife commits suicide after being fed up with drunken husband
    ਸ਼ਰਾਬੀ ਪਤੀ ਤੋਂ ਤੰਗ ਆ ਕੇ ਪਤਨੀ ਨੇ ਕੀਤੀ ਖੁਦਕੁਸ਼ੀ
  • big jump in vehicle sales despite war  cars may become expensive from april
    ਇਰਾਨ-ਇਜ਼ਰਾਈਲ ਜੰਗ ਦੇ ਬਾਵਜੂਦ ਵਾਹਨਾਂ ਦੀ ਵਿਕਰੀ 'ਚ ਵੱਡਾ ਉਛਾਲ, ਅਪ੍ਰੈਲ ਤੋਂ ਮਹਿੰਗੀਆਂ ਹੋ ਸਕਦੀਆਂ ਨੇ ਕਾਰਾਂ
  • prostitution business busted in jalandar
    Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ...
  • big change in punjab s weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 12 ਅਪ੍ਰੈਲ ਤੱਕ ਦੀ ਨਵੀਂ ਅਪਡੇਟ ਜਾਰੀ, 15...
  • road accident in goraya  violent collision between car and truck
    ਗੋਰਾਇਆ 'ਚ ਵਾਪਰਿਆ ਸੜਕ ਹਾਦਸਾ, ਕਾਰ ਤੇ ਟਰੱਕ ਦੀ ਜ਼ਬਰਦਸਤ ਟੱਕਰ
  • pargat singh statement
    ਕਾਨੂੰਨ ਪਾਸ ਕਰਨ ਤੋਂ ਪਹਿਲਾਂ ਸਾਰੇ ਧਰਮਾਂ ਦੇ ਨੁਮਾਇੰਦਿਆਂ ਤੇ ਮਾਹਿਰਾਂ ਦੀ ਸਲਾਹ...
  • drunken a former dsp police officer crashes into car in jalandhar
    ਜਲੰਧਰ 'ਚ ਸਾਬਕਾ DSP ਦਾ ਕਾਰਾ ਕਰੇਗਾ ਹੈਰਾਨ! ਨਸ਼ੇ 'ਚ ਟੱਲੀ ਹੋ ਕੇ ਰਾਤ ਵੇਲੇ...
  • son gets life imprisonment for killing father in jalandhar phillaur
    ਪਿਤਾ ਨੇ ਝਿੜਕਿਆ ਤਾਂ ਪੁੱਤ ਨੇ ਨਸ਼ੇ 'ਚ ਕਰ 'ਤਾ ਪਿਓ ਦਾ ਕਤਲ, ਅਦਾਲਤ ਨੇ ਸੁਣਾਈ...
  • building a house of 100 yards becomes expensive know new rates
    100 ਗਜ਼ ਦਾ ਮਕਾਨ ਬਣਾਉਣਾ ਹੋਇਆ 2 ਲੱਖ ਰੁਪਏ ਤੱਕ ਮਹਿੰਗਾ, ਜਾਣੋ ਉਸਾਰੀ ਸਮੱਗਰੀ...
  • former dsp s son turns out to be the one who robbed punjab national bank
    PUNJAB : ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ ਸਾਬਕਾ DSP ਦਾ...
Trending
Ek Nazar
receiving a dirty offer of 50 lakhs to spend a night chandrika dixit

ਇਕ ਰਾਤ ਬਿਤਾਉਣ ਲਈ ਮਿਲ ਰਿਹੈ 50 ਲੱਖ ਰੁਪਏ ਦਾ Dirty Offer, ਮਸ਼ਹੂਰ 'ਵੜਾ ਪਾਵ...

this is how this bollywood beauty  s fate changed after divorce

18 ਦੀ ਉਮਰ 'ਚ ਵਿਆਹ ਤੇ 20 'ਚ ਬਣੀ ਮਾਂ ! ਤਲਾਕ ਤੋਂ ਬਾਅਦ ਇੰਝ ਬਦਲੀ ਇਸ...

airtel special recharge

Airtel ਦੇ 379 ਰੁਪਏ ਵਾਲੇ ਪਲਾਨ 'ਚ 4000 ਰੁਪਏ ਦਾ ਫਾਇਦਾ!

9020mah battery

ਆ ਰਿਹੈ 9020mAh ਦੀ ਦਮਦਾਰ ਬੈਟਰੀ ਵਾਲਾ ਫੋਨ, ਇਸ ਦਿਨ ਹੋਵੇਗਾ ਭਾਰਤ 'ਚ ਲਾਂਚ

fortuner and creta rival suvs launching

ਜਲਦ ਲਾਂਚ ਹੋਣਗੀਆਂ ਦੋ ਧਾਕੜ SUVs, ਫਾਰਚੂਨਰ ਤੇ ਕ੍ਰੇਟਾ ਨੂੰ ਮਿਲੇਗੀ ਜ਼ਬਰਦਸਤ...

fortuner and creta rival suvs launching

ਜਲਦ ਲਾਂਚ ਹੋਣਗੀਆਂ ਦੋ ਧਾਕੜ SUVs, ਫਾਰਚੂਨਰ ਤੇ ਕ੍ਰੇਟਾ ਨੂੰ ਮਿਲੇਗੀ ਜ਼ਬਰਦਸਤ...

rashfail vrishabh tula meen lucky zodiac signs

ਸ਼ਨੀਵਾਰ ਤੋਂ ਚਮਕ ਜਾਵੇਗੀ ਇਨ੍ਹਾਂ 3 ਰਾਸ਼ੀਆਂ ਦੀ ਕਿਸਮਤ, ਬਣਨਗੇ ਸਾਰੇ ਵਿਗੜੇ ਕੰਮ

difficulties of farmers increased due to indifference of weather

ਮੌਸਮ ਦੀ ਬੇਰੁਖੀ ਕਾਰਨ ਅੰਨਦਾਤਾ ਦੀਆਂ ਮੁਸ਼ਕਿਲਾਂ ਵਧੀਆਂ! ਚਿੰਤਾ ’ਚ ਡੁੱਬੇ ਕਿਸਾਨ

prostitution business busted in jalandar

Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ...

keep these things in mind before starting sip

SIP ਸ਼ੁਰੂ ਕਰਨ ਤੋਂ ਪਹਿਲਾਂ ਰੱਖੋ ਇਨ੍ਹਾਂ ਗੱਲਾਂ ਦਾ ਖ਼ਾਸ ਧਿਆਨ, ਨਹੀਂ ਤਾਂ ਹੋ...

indian origin woman wins lawsuit

UK 'ਚ ਭਾਰਤੀ ਮੂਲ ਦੀ ਮਹਿਲਾ ਨੇ ਜਿੱਤਿਆ ਮੁਕੱਦਮਾ ; ਮਿਲੇਗਾ ਮੋਟਾ ਹਰਜਾਨਾ

ipl 2026 ms dhoni doubtful for chennai super kings

ਟੀਮ ਲਈ ਬੁਰੀ ਖ਼ਬਰ, ਅਗਲੇ 2 IPL ਮੈਚਾਂ 'ਚ ਨਹੀਂ ਖੇਡੇਗਾ ਮੈਚ ਵਿਨਰ ਖਿਡਾਰੀ

drunken a former dsp police officer crashes into car in jalandhar

ਜਲੰਧਰ 'ਚ ਸਾਬਕਾ DSP ਦਾ ਕਾਰਾ ਕਰੇਗਾ ਹੈਰਾਨ! ਨਸ਼ੇ 'ਚ ਟੱਲੀ ਹੋ ਕੇ ਰਾਤ ਵੇਲੇ...

arms smuggling busted 4 accused arrested with weapons

ਅੰਮ੍ਰਿਤਸਰ ਪੁਲਸ ਵੱਲੋਂ ਹਥਿਆਰਾਂ ਦੀ ਤਸਕਰੀ ਦਾ ਪਰਦਾਫ਼ਾਸ਼! 4 ਮੁਲਜ਼ਮ ਹਥਿਆਰਾਂ...

uae  s air defense  activated

ਈਰਾਨ ਨੇ ਕਰ 'ਤਾ ਵੱਡਾ ਹਮਲਾ: UAE ਦੀ ਹਵਾਈ ਰੱਖਿਆ ਪ੍ਰਣਾਲੀ ਹੋਈ ਸਰਗਰਮ

pakistani behind bars in bergamo

ਬੈਰਗਾਮੋ 'ਚ 29 ਸਾਲਾ ਪਾਕਿਸਤਾਨੀ ਬੱਚੇ ਨੂੰ ਅਗਵਾ ਕਰਨ ਦੇ ਜੁਰਮ ਲਈ ਸਲਾਖਾਂ...

post office rd scheme save 300 daily get 15 lakh fund

300 ਰੁਪਏ ਦੀ ਬਚਤ ਤੇ 15 ਲੱਖ ਦਾ ਫੰਡ! Post Office ਦੀ ਧਮਾਕੇਦਾਰ ਸਕੀਮ ਨਾਲ...

albanese supports ceasefire  criticizes trump

ਅਲਬਾਨੀਜ਼ ਨੇ ਜੰਗਬੰਦੀ ਦਾ ਕੀਤਾ ਸਵਾਗਤ; ਟਰੰਪ ਦੀ 'ਬਿਆਨਬਾਜ਼ੀ' 'ਤੇ ਪਾਈ ਝਾੜ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • oscars announce broadcast dates for 99th and 100th ceremonies
      ਆਸਕਰ ਨੇ 99ਵੇਂ ਅਤੇ 100ਵੇਂ ਸਮਾਰੋਹਾਂ ਲਈ ਪ੍ਰਸਾਰਣ ਤਰੀਕਾਂ ਦਾ ਕੀਤਾ ਐਲਾਨ
    • fans will suffer if they try to chase actors  rajinikanth
      ਪ੍ਰਸ਼ੰਸਕਾਂ ਦੇ ਪਾਗਲਪਨ 'ਤੇ ਭੜਕੇ ਰਜਨੀਕਾਂਤ: ਹੀਰੋ ਦੇ ਪਿੱਛੇ ਜਾਨ ਗੁਆਈ ਤਾਂ...
    • samay raina hints at second edition of   india  s got latent
      ਕਾਮੇਡੀਅਨ ਸਮੈ ਰੈਨਾ ਨੇ ਦਿੱਤੇ ‘ਇੰਡੀਆਜ਼ ਗੌਟ ਲੇਟੈਂਟ’ ਦੇ ਦੂਜੇ ਸੀਜ਼ਨ ਦੇ...
    • lady gaga after cancelling her final montreal show
      ਮਸ਼ਹੂਰ ਗਾਇਕਾ ਲੇਡੀ ਗਾਗਾ ਨੇ ਰੱਦ ਕੀਤਾ ਆਪਣਾ ਲਾਈਵ ਸ਼ੋਅ, ਸੋਸ਼ਲ ਮੀਡੀਆ 'ਤੇ...
    • allu arjun  s upcoming atlee film officially named raaka  new poster out
      ਅੱਲੂ ਅਰਜੁਨ ਦੇ ਜਨਮਦਿਨ 'ਤੇ ਪ੍ਰਸ਼ੰਸਕਾਂ ਨੂੰ ਵੱਡਾ ਤੋਹਫਾ, ਨਵੀਂ ਫਿਲਮ ਦਾ ਨਾਂ...
    • allu arjun s birthday
      ਅੱਲੂ ਅਰਜੁਨ ਦੇ ਜਨਮਦਿਨ ਮੌਕੇ ਬੇਕਾਬੂ ਹੋਏ ਫੈਨਜ਼, ਪੁਲਸ ਨੇ ਚਲਾ'ਤੀਆਂ ਡਾਂਗਾਂ
    • deepika padukone gives befitting reply to trolls
      ਦੀਪਿਕਾ ਪਾਦੁਕੋਣ ਨੇ ਕਿਉਂ ਨਹੀਂ ਕੀਤੀ 'ਧੁਰੰਦਰ 2' ਦੀ ਤਾਰੀਫ ? ਅਦਾਕਾਰਾ ਨੇ...
    • sanjay leela bhansali s major decision
      ਸੰਜੇ ਲੀਲਾ ਭੰਸਾਲੀ ਦਾ ਵੱਡਾ ਫੈਸਲਾ ; "ਲਵ ਐਂਡ ਵਾਰ" ਦੇ ਸੈੱਟ 'ਤੇ ਮੋਬਾਈਲ ਫੋਨ...
    • trailer of vijay verma  s   matka king   released
      ਵਿਜੇ ਵਰਮਾ ਦੀ ‘ਮਟਕਾ ਕਿੰਗ’ ਦਾ ਟ੍ਰੇਲਰ ਰਿਲੀਜ਼
    • bollywood actress zareen khan  s mother passes away
      ਇੰਡਸਟਰੀ 'ਚ ਪਸਰਿਆ ਮਾਤਮ, ਬਾਲੀਵੁੱਡ ਅਦਾਕਾਰਾ ਜ਼ਰੀਨ ਖ਼ਾਨ ਦੀ ਮਾਂ ਦਾ ਹੋਇਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +