Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 23, 2025

    3:31:59 AM

  • will israel stop military action against iran

    ਕੀ ਈਰਾਨ 'ਤੇ ਫ਼ੌਜੀ ਕਾਰਵਾਈ ਬੰਦ ਕਰੇਗਾ ਇਜ਼ਰਾਈਲ?...

  • will middle east tensions increase oil prices in india  government

    ਕੀ ਮੱਧ ਪੂਰਬ ਦਾ ਤਣਾਅ ਭਾਰਤ 'ਚ ਤੇਲ ਦੀਆਂ ਕੀਮਤਾਂ...

  • this cricketer is richer than kohli and dhoni relationship madhuri dixit

    ਕੋਹਲੀ ਤੇ ਧੋਨੀ ਤੋਂ ਵੀ ਅਮੀਰ ਹੈ ਇਹ ਕ੍ਰਿਕਟਰ,...

  • air india  s big decision during iran israel war

    ਈਰਾਨ-ਇਜ਼ਰਾਈਲ ਜੰਗ ਦੌਰਾਨ Air India ਦਾ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Top News News
  • Mumbai
  • ਸ਼ਿਲਪਾ ਸ਼ੈੱਟੀ ਅਤੇ ਪਤੀ ਰਾਜ ਕੁੰਦਰਾ ਨੇ ਖੜਕਾਇਆ ਕੋਰਟ ਦਾ ਦਰਵਾਜ਼ਾ, ਜਾਣੋ ਕਾਰਨ

TOP News Punjabi(ਮੁੱਖ ਖ਼ਬਰਾਂ)

ਸ਼ਿਲਪਾ ਸ਼ੈੱਟੀ ਅਤੇ ਪਤੀ ਰਾਜ ਕੁੰਦਰਾ ਨੇ ਖੜਕਾਇਆ ਕੋਰਟ ਦਾ ਦਰਵਾਜ਼ਾ, ਜਾਣੋ ਕਾਰਨ

  • Edited By Priyanka,
  • Updated: 09 Oct, 2024 02:54 PM
Mumbai
shilpa shetty and husband raj kundra knocked on the door of the court
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਇਨ੍ਹੀਂ ਦਿਨੀਂ ਅਦਾਕਾਰਾ ਸ਼ਿਲਪਾ ਸ਼ੈੱਟੀ ਆਪਣੇ ਕੰਮ 'ਚ ਘੱਟ ਅਤੇ ਕਾਨੂੰਨੀ ਮਾਮਲਿਆਂ 'ਚ ਜ਼ਿਆਦਾ ਉਲਝਦੀ ਨਜ਼ਰ ਆ ਰਹੀ ਹੈ। ਹਾਲ ਹੀ 'ਚ ਬਿਹਾਰ ਦੇ ਮੁਜ਼ੱਫਰਪੁਰ 'ਚ ਸ਼ਿਲਪਾ ਸ਼ੈੱਟੀ ਖਿਲਾਫ ਮਾਮਲਾ ਦਰਜ ਹੋਇਆ ਹੈ। ਅਦਾਕਾਰਾ ਸਮੇਤ ਚਾਰ ਲੋਕਾਂ 'ਤੇ ਦੋਸ਼ ਹੈ ਕਿ ਉਨ੍ਹਾਂ ਨੇ ਆਪਣੇ ਨਿੱਜੀ ਪ੍ਰੋਗਰਾਮ ਕਾਰਨ ਆਮ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਿੱਤੀ ਸੀ। ਇਸ ਦੌਰਾਨ ਸ਼ਿਲਪਾ ਸ਼ੈੱਟੀ ਅਤੇ ਉਨ੍ਹਾਂ ਦੇ ਕਾਰੋਬਾਰੀ ਪਤੀ ਰਾਜ ਕੁੰਦਰਾ ਨਾਲ ਜੁੜੀ ਇਕ ਹੋਰ ਖਬਰ ਸਾਹਮਣੇ ਆ ਰਹੀ ਹੈ। ਇਕ ਰਿਪੋਰਟ ਮੁਤਾਬਕ ਸ਼ਿਲਪਾ ਸ਼ੈੱਟੀ ਅਤੇ ਉਨ੍ਹਾਂ ਦੇ ਪਤੀ ਰਾਜ ਕੁੰਦਰਾ ਨੇ ਹਾਈ ਕੋਰਟ ਦਾ ਰੁਖ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ -ਇਮਰਾਨ ਹਾਸ਼ਮੀ ਪਿਤਾ, ਸੰਨੀ ਲਿਓਨੀ ਮਾਂ, ਪ੍ਰੀਖਿਆ ਫਾਰਮ ਵੇਖ ਤੁਸੀਂ ਹੋਵੋਗੇ ਹੈਰਾਨ

ਸ਼ਿਲਪਾ ਅਤੇ ਰਾਜ ਨੂੰ ਈ.ਡੀ. ਤੋਂ ਮੁੰਬਈ ਦੇ ਆਲੀਸ਼ਾਨ ਜੁਹੂ ਇਲਾਕੇ 'ਚ ਸਥਿਤ ਆਪਣੇ ਰਿਹਾਇਸ਼ੀ ਕੰਪਲੈਕਸ ਅਤੇ ਪਵਨਾ ਝੀਲ ਦੇ ਕੋਲ ਸਥਿਤ ਆਪਣੇ ਫਾਰਮ ਹਾਊਸ ਨੂੰ ਖਾਲੀ ਕਰਨ ਦੇ ਨਿਰਦੇਸ਼ ਮਿਲੇ ਸਨ। ਇਸ ਮਾਮਲੇ 'ਚ ਸ਼ਿਲਪਾ ਅਤੇ ਰਾਜ ਨੇ ਹੁਣ ਈਡੀ ਦੇ ਨੋਟਿਸ ਦੇ ਖਿਲਾਫ ਬੰਬੇ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਸ਼ਿਲਪਾ ਸ਼ੈੱਟੀ ਅਤੇ ਰਾਜ ਕੁੰਦਰਾ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੁਆਰਾ ਜਾਰੀ ਕੀਤੇ ਬੇਦਖ਼ਲੀ ਨੋਟਿਸ ਨੂੰ ਬੰਬੇ ਹਾਈ ਕੋਰਟ 'ਚ ਚੁਣੌਤੀ ਦਿੱਤੀ ਹੈ।

10 ਅਕਤੂਬਰ ਨੂੰ ਹੋਵੇਗੀ ਸੁਣਵਾਈ 
ਈ.ਡੀ. ਦੁਆਰਾ ਭੇਜੇ ਗਏ ਨੋਟਿਸ 'ਚ ਉਸ ਨੂੰ ਨਵੀਂ ਦਿੱਲੀ 'ਚ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੇ ਤਹਿਤ ਅਥਾਰਟੀ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਪੁਣੇ 'ਚ ਪਵਾਨਾ ਡੈਮ ਨੇੜੇ ਸਥਿਤ ਆਪਣਾ ਬੰਗਲਾ ਖਾਲੀ ਕਰਨ ਦਾ ਨਿਰਦੇਸ਼ ਦਿੱਤਾ ਗਿਆ ਹੈ। ਜਸਟਿਸ ਰੇਵਤੀ ਮੋਹਿਤੇ-ਡੇਰੇ ਅਤੇ ਜਸਟਿਸ ਪ੍ਰਿਥਵੀਰਾਜ ਚਵਾਨ ਦੀ ਡਿਵੀਜ਼ਨ ਬ੍ਰਾਂਚ ਨੇ ਬੁੱਧਵਾਰ (9 ਅਕਤੂਬਰ) ਨੂੰ ਈਡੀ ਨੂੰ ਨੋਟਿਸ ਜਾਰੀ ਕੀਤਾ ਅਤੇ ਕੇਸ ਦੀ ਸੁਣਵਾਈ ਵੀਰਵਾਰ (10 ਅਕਤੂਬਰ) ਦੁਪਹਿਰ ਨੂੰ ਕੀਤੀ।

ਇਹ ਖ਼ਬਰ ਵੀ ਪੜ੍ਹੋ -ਬੀ ਪ੍ਰਾਕ ਪਤਨੀ ਸਮੇਤ ਸ਼੍ਰੀਮਦ ਭਾਗਵਤ ਗੀਤਾ ਕਥਾ ‘ਚ ਹੋਏ ਸ਼ਾਮਲ, ਦੇਖੋ ਤਸਵੀਰਾਂ

ਐਡਵੋਕੇਟ ਪ੍ਰਸ਼ਾਂਤ ਪਾਟਿਲ ਦੁਆਰਾ ਦਾਇਰ ਆਪਣੀ ਪਟੀਸ਼ਨ 'ਚ ਸ਼ਿਲਪਾ ਅਤੇ ਰਾਜ ਨੇ 27 ਸਤੰਬਰ ਨੂੰ ਈਡੀ ਦੁਆਰਾ ਬੇਦਖਲੀ ਨੋਟਿਸ ਜਾਰੀ ਕਰਨ ਲਈ "ਅਰਥਹੀਣ, ਲਾਪਰਵਾਹੀ ਅਤੇ ਮਨਮਾਨੀ ਕਾਰਵਾਈ" ਦੇ ਵਿਰੁੱਧ ਆਪਣੇ ਅਤੇ ਆਪਣੇ ਪਰਿਵਾਰ ਦੇ ਸ਼ਰਨ ਦੇ ਅਧਿਕਾਰ ਦੀ ਰੱਖਿਆ ਕਰਨ ਦੀ ਮੰਗ ਕੀਤੀ, 2024. ਦੇ ਹੁਕਮ ਦੇਣ ਦੀ ਮੰਗ ਕੀਤੀ ਹੈ। ਤੁਹਾਨੂੰ ਦੱਸ ਦੇਈਏ ਕਿ ਜੋੜੇ ਨੂੰ 10 ਦਿਨਾਂ ਦੇ ਅੰਦਰ ਆਪਣੀ ਜਾਇਦਾਦ - ਮੁੰਬਈ 'ਚ ਰਿਹਾਇਸ਼ੀ ਘਰ ਅਤੇ ਪੁਣੇ 'ਚ ਫਾਰਮ ਹਾਊਸ ਨੂੰ ਖਾਲੀ ਕਰਨ ਲਈ ਕਿਹਾ ਗਿਆ ਹੈ। ਰਾਜ ਅਤੇ ਸ਼ਿਲਪਾ ਨੂੰ 3 ਅਕਤੂਬਰ ਨੂੰ ਬੇਦਖਲੀ ਦਾ ਨੋਟਿਸ ਦਿੱਤਾ ਗਿਆ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

  • Shilpa Shetty
  • Husband
  • Raj Kundra
  • knocked door
  • court

ਬਦਲੇ ਗਏ ਪੰਜਾਬ ਦੇ ਮੁੱਖ ਸਕੱਤਰ, KAP ਸਿਨ੍ਹਾ ਨੂੰ ਮਿਲੀ ਜ਼ਿੰਮੇਵਾਰੀ

NEXT STORY

Stories You May Like

  • shilpa shetty turns 50
    50 ਸਾਲ ਦੀ ਹੋਈ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਸ਼ਿਲਪਾ ਸ਼ੈੱਟੀ
  • rcb approaches highcourt
    ਵਿਕਟਰੀ ਪਰੇਡ ਦੌਰਾਨ ਹੋਈ 11 ਲੋਕਾਂ ਦੀ ਮੌਤ ਦੇ ਮਾਮਲੇ 'ਚ RCB ਨੇ ਖੜਕਾਇਆ ਹਾਈ ਕੋਰਟ ਦਾ ਦਰਵਾਜ਼ਾ
  • shilpa shetty raj kundra fight with foreign tourist in croatia
    ਸ਼ਿਲਪਾ ਸ਼ੈੱਟੀ ਦਾ ਹੋ ਗਿਆ ਝਗੜਾ, ਪਤੀ ਰਾਜ ਕੁੰਦਰਾ ਨੇ ਕਿਹਾ-'ਜਾਣਦੇ ਨਹੀਂ ਹੋ ਅਸੀਂ ਕੌਣ ਹਾਂ'
  • raja raghuvanshi sonam husband raj kushwaha
    ਸੋਨਮ ਨੇ ਜਿਸ ਰਾਜ ਕੁਸ਼ਵਾਹਾ ਲਈ ਪਤੀ ਨੂੰ ਮਰਵਾਇਆ, ਹੁਣ ਉਸ ਦੀ ਤਸਵੀਰ ਆਈ ਸਾਹਮਣੇ
  • husband changed his phone number after going to italy
    ਇਟਲੀ ਜਾ ਕੇ ਪਤੀ ਨੇ ਬਦਲਿਆ ਫੋਨ ਨੰਬਰ, ਸੱਸ ਨੇ ਕੁੱਟਮਾਰ ਕਰ ਨੂੰਹ ਨੂੰ ਘਰੋਂ ਕੱਢਿਆ, ਜਾਣੋ ਪੂਰਾ ਮਾਮਲਾ
  • supreme court donkey route america indian passport
    ''ਤੁਹਾਡੇ ਵਰਗੇ ਲੋਕਾਂ ਕਾਰਨ ਭਾਰਤੀ ਪਾਸਪੋਰਟ ਦਾ ਅਕਸ ਹੋ ਰਿਹੈ ਖ਼ਰਾਬ !'', ਡੰਕੀ ਏਜੰਟ ਨੂੰ ਸਿੱਧੀ ਹੋਈ ਸੁਪਰੀਮ...
  • honeymoon newly bride ran her lover
    ਪਤੀ ਕਰ ਰਿਹਾ ਸੀ ਹਨੀਮੂਨ ਦੀਆਂ ਤਿਆਰੀ..., ਪ੍ਰੇਮੀ ਨਾਲ ਦੌੜੀ ਨਵੀਂ ਲਾੜੀ, ਪਤੀ ਨੇ ਕਿਹਾ...
  • pm modi rejects president trump  s invitation
    PM ਮੋਦੀ ਨੇ ਠੁਕਰਾ 'ਤਾ ਰਾਸ਼ਟਰਪਤੀ ਟਰੰਪ ਦਾ ਸੱਦਾ, ਜਾਣੋ ਕੀ ਰਿਹਾ ਕਾਰਨ
  • big revelation about mla raman arora arrested on corruption charges
    MLA ਰਮਨ ਅਰੋੜਾ ਬਾਰੇ ਇਕ ਹੋਰ ਵੱਡਾ ਖ਼ੁਲਾਸਾ, ਹੁਣ ਭੋਗਪੁਰ ਨਾਲ ਜੁੜੇ ਤਾਰ
  • heavy rains with thunderstorms to occur in punjab
    ਪੰਜਾਬ 'ਚ ਆਵੇਗਾ ਭਾਰੀ ਮੀਂਹ! 22, 23, 24, 25, 26 ਤਾਰੀਖ਼ਾਂ ਤੱਕ Alert ਰਹਿਣ...
  • aman arora statement
    ਚੇਅਰਮੈਨ ਦੀ ਪਾਵਰ CS ਨੂੰ ਦੇਣ 'ਤੇ ਘਮਸਾਣ, ਅਮਨ ਅਰੋੜਾ ਦਾ ਵਿਰੋਧੀਆਂ ਨੂੰ ਜਵਾਬ
  • kabaddi promoter attacked with sharp weapons
    ਪੰਜਾਬ 'ਚ ਵੱਡੀ ਵਾਰਦਾਤ! ਪੁਲਸ ਚੌਂਕੀ ਨੇੜੇ ਕਬੱਡੀ ਪ੍ਰਮੋਟਰ ’ਤੇ ਤੇਜ਼ਧਾਰ...
  • bullets fired due to plot major action taken against ias
    Punjab:ਪਲਾਟ ਪਿੱਛੇ ਚੱਲੀਆਂ ਗੋਲ਼ੀਆਂ, IAS ਖ਼ਿਲਾਫ਼ ਵੱਡੀ ਕਾਰਵਾਈ, ਪਤੀ ਵੀ...
  • elder man dead on road accident
    ਚਿੱਟੇ ਰੰਗ ਦੀ ਗੱਡੀ ਨੇ ਮਾਰੀ ਸਾਈਡ, ਬਜ਼ੁਰਗ ਦੀ ਹੋਈ ਮੌਤ
  • electricity supply will remain closed in punjab
    ਪੰਜਾਬੀਓ ਕਰ ਲਓ ਤਿਆਰੀ, ਅੱਜ ਫਿਰ ਬਿਜਲੀ ਸਪਲਾਈ ਰਹੇਗੀ ਬੰਦ, ਜਾਣੋ ਕਿਹੜੇ ਇਲਾਕੇ...
  • there will be big changes in punjab politics
    ਪੰਜਾਬ ਦੀ ਸਿਆਸਤ 'ਚ ਹੋਣਗੇ ਵੱਡੇ ਬਦਲਾਅ! ਕੁਝ ਲੀਡਰ ਹੋ ਸਕਦੇ ਹਨ ਪਾਵਰਲੈੱਸ
Trending
Ek Nazar
china reaction

ਅਮਰੀਕੀ ਬੰਬਾਰੀ 'ਤੇ ਚੀਨ ਨੇ ਦਿੱਤੀ ਪ੍ਰਤੀਕਿਰਿਆ

new twist in influencer kamal kaur bhabhi s murder case

ਇਨਫਲੂਐਂਸਰ ਕਮਲ ਕੌਰ ਭਾਬੀ ਦੇ ਕਤਲ ਮਾਮਲੇ 'ਚ ਨਵਾਂ ਮੋੜ, ਸਾਹਮਣੇ ਆਈ ਨਵੀਂ CCTV...

heavy rains with thunderstorms to occur in punjab

ਪੰਜਾਬ 'ਚ ਆਵੇਗਾ ਭਾਰੀ ਮੀਂਹ! 22, 23, 24, 25, 26 ਤਾਰੀਖ਼ਾਂ ਤੱਕ Alert ਰਹਿਣ...

hormuz strait iran

ਈਰਾਨ ਨੇ ਹੋਰਮੁਜ਼ ਜਲਡਮਰੂ ਬੰਦ ਕਰਨ ਦੀ ਦਿੱਤੀ ਮਨਜ਼ੂਰੀ

russia statement

ਅਮਰੀਕੀ ਹਮਲੇ 'ਤੇ ਰੂਸ ਦਾ ਬਿਆਨ ਆਇਆ ਸਾਹਮਣੇ

journalist family detained

ਈਰਾਨ ਨੇ ਪੱਤਰਕਾਰ ਦੇ ਪਰਿਵਾਰ ਨੂੰ ਲਿਆ ਹਿਰਾਸਤ 'ਚ

fordo nuclear site

ਤਸਵੀਰਾਂ 'ਚ ਵੇਖੋ ਈਰਾਨ ਦੇ ਫੋਰਡੋ ਪ੍ਰਮਾਣੂ ਸਥਾਨ ਨੂੰ ਹੋਇਆ ਨੁਕਸਾਨ

imran khan   pakistan

ਇਮਰਾਨ ਖਾਨ ਦੀ ਪਾਰਟੀ ਦੇ ਕਈ ਸੀਨੀਅਰ ਆਗੂਆਂ ਨੂੰ ਅਦਾਲਤ ਤੋਂ ਰਾਹਤ

iran update

ਈਰਾਨ 'ਚ ਵਿਗੜੇ ਹਾਲਾਤ, ਰੋਜ਼ਾਨਾ ਲਗਭਗ 10,000 ਲੋਕ ਛੱਡ ਰਹ ਦੇਸ਼

iranian fighter jets shot down

ਦੋ ਈਰਾਨੀ F-5 ਲੜਾਕੂ ਜਹਾਜ਼ ਢੇਰ! ਇਜ਼ਰਾਈਲ ਦਾ ਜਵਾਬੀ ਹਮਲਾ

bullets fired due to plot major action taken against ias

Punjab:ਪਲਾਟ ਪਿੱਛੇ ਚੱਲੀਆਂ ਗੋਲ਼ੀਆਂ, IAS ਖ਼ਿਲਾਫ਼ ਵੱਡੀ ਕਾਰਵਾਈ, ਪਤੀ ਵੀ...

various countries appeal diplomatic solution

ਈਰਾਨ 'ਤੇ ਅਮਰੀਕੀ ਹਮਲੇ : ਆਸਟ੍ਰੇਲੀਆ-ਚੀਨ ਸਮੇਤ ਵੱਖ-ਵੱਖ ਦੇਸ਼ਾਂ ਨੇ ਕੂਟਨੀਤਕ...

beware of glass bottle users

ਕੱਚ ਦੀਆਂ ਬੋਤਲਾਂ ਵਰਤਣ ਵਾਲੇ ਸਾਵਧਾਨ! ਨਵੀਂ ਸਟੱਡੀ 'ਚ ਵੱਡਾ ਖੁਲਾਸਾ

un condemns us attacks

ਸੰਯੁਕਤ ਰਾਸ਼ਟਰ ਨੇ ਈਰਾਨ 'ਤੇ ਅਮਰੀਕੀ ਹਮਲਿਆਂ ਦੀ ਕੀਤੀ ਨਿੰਦਾ

there will be big changes in punjab politics

ਪੰਜਾਬ ਦੀ ਸਿਆਸਤ 'ਚ ਹੋਣਗੇ ਵੱਡੇ ਬਦਲਾਅ! ਕੁਝ ਲੀਡਰ ਹੋ ਸਕਦੇ ਹਨ ਪਾਵਰਲੈੱਸ

international yoga day united nations

ਸੰਯੁਕਤ ਰਾਸ਼ਟਰ 'ਚ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

eat pearl millet roti to reduce your weight gain

ਲਗਾਤਾਰ ਵੱਧ ਰਹੇ ਭਾਰ ਨੂੰ ਘਟਾਉਣਾ ਚਾਹੁੰਦੈ ਹੋ ਤਾਂ ਖਾਓ ਇਹ ਚੀਜ਼, ਹੋਵੇਗਾ...

monsoon arrives in punjab

ਪੰਜਾਬ 'ਚ ਮਾਨਸੂਨ ਦੀ ਦਸਤਕ, 22 ਤੋਂ 25 ਜੂਨ ਪਵੇਗਾ ਭਾਰੀ ਮੀਂਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • railway recruitment
      ਰੇਲਵੇ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਇਸ ਦਿਨ ਤੋਂ ਕਰ ਸਕਦੇ ਹੋ ਅਪਲਾਈ
    • ludhiana west bypoll know the latest updates
      Ludhiana West Bypoll Live : ਪੋਲਿੰਗ ਬੂਥ 'ਤੇ ਬਹਿਸਬਾਜ਼ੀ, ਹੁਣ ਤੱਕ ਕਿੰਨੇ...
    • cm mann tweet
      'ਅੱਜ ਦੇ ਦਿਨ ਨੂੰ ਛੁੱਟੀ...' CM ਮਾਨ ਨੇ ਟਵੀਟ ਕਰ ਆਖ਼ੀ ਖ਼ਾਸ ਗੱਲ
    • smuggler waiting for customers to supply heroin caught  accomplice named
      ਹੈਰੋਇਨ ਸਪਲਾਈ ਕਰਨ ਲਈ ਗਾਹਕਾਂ ਦਾ ਇੰਤਜ਼ਾਰ ਕਰ ਰਿਹਾ ਸਮੱਗਲਰ ਕੀਤਾ ਕਾਬੂ, ਸਾਥੀ...
    • cantor full of ration seized during ludhiana by election
      ਲੁਧਿਆਣਾ ਜ਼ਿਮਨੀ ਚੋਣ ਵਿਚਾਲੇ ਰਾਸ਼ਨ ਨਾਲ ਭਰਿਆ ਕੈਂਟਰ ਫੜ੍ਹਿਆ
    • big relief to central minister
      ਕੇਂਦਰੀ ਮੰਤਰੀ ਨੂੰ ਮਿਲੀ ਵੱਡੀ ਰਾਹਤ ! ਭੜਕਾਊ ਭਾਸ਼ਣ ਦੇ ਮਾਮਲੇ 'ਚ ਸੰਮਨ ਹੋਏ ਰੱਦ
    • now you can make calls without a mobile network
      ਕਮਾਲ ਹੋ ਗਿਆ ! ਹੁਣ ਬਿਨਾਂ ਮੋਬਾਈਲ ਨੈੱਟਵਰਕ ਦੇ ਹੋਵੇਗੀ CALL, ਇਸ ਟੈਲੀਕਾਮ...
    • plane crashes into jet bridge at brisbane airport  australia
      ਆਸਟ੍ਰੇਲੀਆ ਦੇ ਬ੍ਰਿਸਬੇਨ ਹਵਾਈ ਅੱਡੇ 'ਤੇ ਜੈੱਟ ਬ੍ਰਿਜ ਨਾਲ ਟਕਰਾਇਆ ਜਹਾਜ਼
    • bjp candidate jiwan gupta casts his vote
      'ਭਾਜਪਾ' ਉਮੀਦਵਾਰ ਜੀਵਨ ਗੁਪਤਾ ਨੇ ਪਾਈ ਵੋਟ, ਲੋਕਾਂ ਨੂੰ ਕੀਤੀ ਖ਼ਾਸ ਅਪੀਲ
    • israeli army warns iranians  says   evacuate the area with arak heavy
      ਇਜ਼ਰਾਈਲੀ ਫ਼ੌਜ ਨੇ ਈਰਾਨੀਆਂ ਨੂੰ ਦਿੱਤੀ ਚਿਤਾਵਨੀ, ਕਿਹਾ- 'ਅਰਾਕ ਹੈਵੀ ਵਾਟਰ...
    • trump asim munir meeting
      ਪਾਕਿਸਤਾਨੀ ਫ਼ੌਜ ਮੁਖੀ ਆਸਿਮ ਮੁਨੀਰ ਨਾਲ ਅਮਰੀਕਾ 'ਚ ਮੁਲਾਕਾਤ ਮਗਰੋਂ ਟਰੰਪ ਦਾ...
    • ਮੁੱਖ ਖ਼ਬਰਾਂ ਦੀਆਂ ਖਬਰਾਂ
    • major attack in church on crowd
      ਚਰਚ 'ਚ ਵੱਡਾ ਆਤਮਘਾਤੀ ਹਮਲਾ: 15 ਲੋਕਾਂ ਦੀ ਮੌਤ, ਹਮਲਾਵਰ ਨੇ ਖ਼ੁਦ ਨੂੰ ਵੀ ਬੰਬ...
    • radar failure or miracle technology american fighter jets 18 hours
      ਰਡਾਰਾਂ ਦੀ ਨਾਕਾਮੀ ਜਾਂ ਨਵੀਂ ਤਕਨਾਲੋਜੀ ਦਾ ਚਮਤਕਾਰ? 18 ਘੰਟੇ ਹਵਾ 'ਚ ਉੱਡਦੇ...
    • us will be fully responsible for consequences of attack on iran
      ਈਰਾਨ ਦਾ ਪਲਟਵਾਰ! ਕੂਟਨੀਤੀ ਖਤਮ, ਹਰ ਪੱਧਰ 'ਤੇ ਦਿੱਤਾ ਜਾਵੇਗਾ ਅਮਰੀਕੀ ਹਮਲੇ ਦਾ...
    • maxar images reveal six munition craters on the ridge
      ਈਰਾਨ ਦੀ ਫੋਰਡੋ ਪਹਾੜੀ ਦੀ ਚੋਟੀ 'ਤੇ 6 ਡੂੰਘੇ ਟੋਏ...! ਸੈਟੇਲਾਈਟ ਤਸਵੀਰਾਂ 'ਚ...
    • un security council holds emergency meeting
      ਈਰਾਨ ਦੇ ਪ੍ਰਮਾਣੂ ਟਿਕਾਣਿਆਂ 'ਤੇ ਅਮਰੀਕੀ ਹਮਲਿਆਂ 'ਤੇ UNSC ਨੇ ਸੱਦੀ...
    • wrongful lawsuit
      ਅੱਤ ਦੀ ਗਰਮੀ ਨਾਲ ਔਰਤ ਦੀ ਮੌਤ, ਅਮਰੀਕਾ ’ਚ 7 ਵੱਡੀਆਂ ਤੇਲ ਕੰਪਨੀਆਂ ’ਤੇ...
    • oic forms contact group to address iran israel tensions
      ਈਰਾਨ-ਇਜ਼ਰਾਈਲ ਤਣਾਅ ਨੂੰ ਹੱਲ ਕਰਨ ਲਈ OIC ਨੇ ਬਣਾਇਆ ਸੰਪਰਕ ਸਮੂਹ
    • pant  s fight with the umpire over the ball  video goes viral on social media
      ਗੇਂਦ ਨੂੰ ਲੈ ਕੇ ਪੰਤ ਦੀ ਅੰਪਾਇਰ ਨਾਲ ਲੜਾਈ! ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ
    • england  s first innings collapsed at 465  india took a 6 run lead
      ਇੰਗਲੈਂਡ ਦੀ ਪਹਿਲੀ ਪਾਰੀ 465 ਦੌੜਾਂ 'ਤੇ ਢਹਿ ਗਈ, ਭਾਰਤ ਨੂੰ 6 ਦੌੜਾਂ ਦੀ ਲੀਡ...
    • mohammed siraj brook clash
      IND vs ENG: ਮੈਚ ਵਿਚਾਲੇ ਮੈਦਾਨ 'ਤੇ ਬਰੂਕ ਨਾਲ ਭਿੜ ਗਏ ਸਿਰਾਜ, ਵਾਇਰਲ ਹੋ ਰਹੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +