Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 11, 2026

    11:02:18 AM

  • pakistan operation sindoor

    ਆਪਰੇਸ਼ਨ ਸਿੰਦੂਰ ਦੀ 'ਯਾਦ' 'ਚ ਸਮਾਗਮ ਕਰਵਾਇਆ...

  • medical stores across punjab to remain open on may 20

    ਪੰਜਾਬ: 20 ਮਈ ਨੂੰ ਦੁਕਾਨਾਂ ਬੰਦ ਦੇ ਐਲਾਨ ਬਾਰੇ ਆ...

  • pseb class 10th results to be declared today

    PSEB 10ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਅੱਜ,...

  • indian sailor in strait of hormuz

    ਹੋਰਮੁਜ਼ ਜਲਡਮਰੂ ਨੇੜੇ ਕਿਸ਼ਤੀ 'ਚ ਲੱਗੀ ਅੱਗ, ਭਾਰਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਹਾਟਸ਼ਾਟ ਐਪ ਨੂੰ ਲੈ ਕੇ ਕ੍ਰਾਈਮ ਬ੍ਰਾਂਚ ਨੇ ਪੁੱਛੇ ਸ਼ਿਲਪਾ ਸ਼ੈੱਟੀ ਤੋਂ ਤਿੱਖੇ ਸਵਾਲ, ਅਦਾਕਾਰਾ ਨੇ ਦਿੱਤਾ ਇਹ ਜਵਾਬ

ENTERTAINMENT News Punjabi(ਤੜਕਾ ਪੰਜਾਬੀ)

ਹਾਟਸ਼ਾਟ ਐਪ ਨੂੰ ਲੈ ਕੇ ਕ੍ਰਾਈਮ ਬ੍ਰਾਂਚ ਨੇ ਪੁੱਛੇ ਸ਼ਿਲਪਾ ਸ਼ੈੱਟੀ ਤੋਂ ਤਿੱਖੇ ਸਵਾਲ, ਅਦਾਕਾਰਾ ਨੇ ਦਿੱਤਾ ਇਹ ਜਵਾਬ

  • Edited By Aarti Dhillon,
  • Updated: 24 Jul, 2021 04:00 PM
Mumbai
shilpa shetty questions crime branch regarding   hotshot   app
  • Share
    • Facebook
    • Tumblr
    • Linkedin
    • Twitter
  • Comment

ਮੁੰਬਈ: ਅਸ਼ਲੀਲ ਫ਼ਿਲਮਾਂ ਬਣਾਉਣ ਦੇ ਦੋਸ਼ ’ਚ ਗਿ੍ਰਫ਼ਤਾਰ ਹੋਏ ਬਿਜ਼ਨਸਮੈਨ ਪਤੀ ਰਾਜ ਕੁੰਦਰਾ ਨੂੰ ਲੈ ਕੇ ਅਦਾਕਾਰਾ ਸ਼ਿਲਪਾ ਸ਼ੈੱਟੀ ਦੀਆਂ ਮੁਸ਼ਕਿਲਾਂ ਵੀ ਵਧਦੀਆਂ ਨਜ਼ਰ ਆ ਰਹੀਆਂ ਹਨ। ਬੀਤੇ ਸ਼ੁੱਕਰਵਾਰ ਕ੍ਰਾਈਮ ਬ੍ਰਾਂਚ ਦੀ ਟੀਮ ਰਾਜ ਕੁੰਦਰਾ ਅਤੇ ਸ਼ਿਲਪਾ ਦੇ ਘਰ ਪਹੁੰਚੀ ਜਿਥੇ ਅਧਿਕਾਰੀਆਂ ਨੇ ਅਦਾਕਾਰਾ ਨਾਲ ਤਕਰੀਬਨ 6 ਘੰਟੇ ਤੱਕ ਪੁੱਛਗਿੱਛ ਕੀਤੀ। 
ਕ੍ਰਾਈਮ ਬ੍ਰਾਂਚ ਨੇ ਸ਼ਿਲਪਾ ਦੇ ਘਰ ’ਚ ਤਲਾਸ਼ੀ ਦੌਰਾਨ ਕੁਝ ਇਲੈਕਟ੍ਰੋਨਿਕ ਚੀਜ਼ਾਂ ਜ਼ਬਤ ਕੀਤੀਆਂ ਅਤੇ ਇਸ ਤੋਂ ਬਾਅਦ ਅਦਾਕਾਰਾ ਤੋਂ 20 ਤੋਂ 25 ਸਵਾਲ ਪੁੱਛੇ। ਸੂਤਰਾਂ ਮੁਤਾਬਕ ਕ੍ਰਾਈਮ ਬ੍ਰਾਂਚ ਨੂੰ ਅਜਿਹੀ ਜਾਣਕਾਰੀ ਮਿਲੀ ਕਿ ਸ਼ਿਲਪਾ ਨੂੰ ਹਾਟਸ਼ਾਟ ਦੇ ਬਾਰੇ ’ਚ ਪਤਾ ਸੀ। 

ਇਹ ਵੀ ਪੜ੍ਹੋ-ਕੀ ਸ਼ਿਲਪਾ ਸ਼ੈੱਟੀ ਦਾ ਵੀ ਸੀ ਪਤੀ ਨਾਲ ਅਸ਼ਲੀਲ ਫ਼ਿਲਮਾਂ ਬਣਾਉਣ 'ਚ ਕੋਈ ਰੋਲ? ਮੁੰਬਈ ਪੁਲਸ ਨੇ ਖੋਲ੍ਹੇ ਰਾਜ਼

PunjabKesari
ਅਦਾਕਾਰਾ ਨੂੰ ਕ੍ਰਾਈਮ ਬ੍ਰਾਂਚ ਦੇ ਅਧਿਕਾਰੀਆਂ ਵਲੋਂ ਪੁੱਛੇ ਗਏ 20-25 ਸਵਾਲਾਂ ’ਚੋਂ ਇਹ ਸਨ ਮੁੱਖ ਸਵਾਲ... 
1. ਤੁਸੀਂ ਵਿਆਨ ਕੰਪਨੀ ’ਚੋਂ ਸਾਲ 2020 ’ਚੋਂ ਕਿਉਂ ਨਿਕਲੀ ਜਦੋਂਕਿ ਕੰਪਨੀ ’ਚ ਤੁਹਾਡੇ ਚੰਗੇ ਖ਼ਾਸੇ ਸ਼ੇਅਰ ਸਨ?
2. ਕੀ ਤੁਹਾਨੂੰ ਵਿਆਨ ਇੰਡਸਟਰੀ ਅਤੇ ਕੇਨਰਿਨ ਕੰਪਨੀ ਦੇ ਵਿਚਾਲੇ ਹੋਣ ਵਾਲੇ ਪੈਸੇ ਦੇ ਲੈਣ-ਦੇਣ ਦੀ ਜਾਣਕਾਰੀ ਹੈ। 

ਇਹ ਵੀ ਪੜ੍ਹੋ-ਰਾਜ ਕੁੰਦਰਾ ਦੀ ਗ੍ਰਿਫ਼ਤਾਰੀ ਤੋਂ ਬਾਅਦ 'ਸੁਪਰ ਡਾਂਸਰ 4' ਦੀ ਸ਼ੂਟਿੰਗ 'ਤੇ ਨਹੀਂ ਪਹੁੰਚੀ ਸ਼ਿਲਪਾ, ਇਸ ਅਦਾਕਾਰਾ ਨੇ ਲਈ ਜਗ੍ਹਾ!
3. ਕੀ ਤੁਸੀਂ ਜਾਣਦੇ ਸੀ ਕਿ ਅਸ਼ਲੀਲ ਵੀਡੀਓ ਨੂੰ ਲੰਡਨ ਭੇਜਣ ਜਾਂ ਅਪਲੋਡ ਕਰਨ ’ਚ ਕਈ ਵਾਰ ਵਿਆਨ ਦੇ ਦਫ਼ਤਰ ਦੀ ਵਰਤੋਂ ਕੀਤੀ ਗਈ ਹੈ?
4. ਕੀ ਤੁਹਾਨੂੰ ਹਾਟਸ਼ਾਟ ਐਪ ਦੇ ਬਾਰੇ ’ਚ ਜਾਣਕਾਰੀ ਹੈ? ਅਤੇ ਉਸ ਨੂੰ ਕੌਣ ਚਲਾਉਂਦਾ ਹੈ।
5. ਕੀ ਤੁਹਾਨੂੰ ਪਤਾ ਹੈ ਕਿ ਹਾਟਸ਼ਾਟ ਐਪ ’ਚ ਕਿਸ ਤਰ੍ਹਾਂ ਦਾ ਵੀਡੀਓ ਕੰਟੈਂਟ ਦਿਖਾਇਆ ਜਾਂਦਾ ਹੈ? ਕੀ ਕਦੇ ਤੁਸੀਂ ਹਾਟਸ਼ਾਟ ਦੇ ਕੰਮਕਾਜ਼ ’ਚ ਸ਼ਾਮਲ ਹੋਈ ਹੋ?

PunjabKesari
ਇਸ ਦੇ ਨਾਲ ਹੀ ਪੁਲਸ ਨੇ ਗਿ੍ਰਫ਼ਤਾਰ ਮੁਲਜ਼ਮਾਂ ਦੇ ਮੋਬਾਇਲ ’ਚੋਂ ਮਿਲੇ ਕੁਝ ਮੈਸੇਜ ਵੀ ਸ਼ਿਲਪਾ ਨੂੰ ਦਿਖਾਏ ਅਤੇ ਉਨ੍ਹਾਂ ਦੇ ਬਾਰੇ ’ਚ ਵੀ ਸਵਾਲ ਪੁੱਛੇ।
ਇਨ੍ਹਾਂ ਸਵਾਲਾਂ ਦੇ ਜਵਾਬ ’ਚ ਸ਼ਿਲਪਾ ਸ਼ੈੱਟੀ ਨੇ ਕਿਹਾ ਕਿ ‘ਹਾਟਸ਼ਾਟ ਐਪ' ’ਤੇ ਜੋ ਵੀ ਵੀਡੀਓਜ਼ ਹਨ ਉਹ ‘ਅਸ਼ਲੀਲ’ ਨਹੀਂ ਸਗੋਂ ‘ਇਰੋਟਿਕ’ ਹਨ। ਅਦਾਕਾਰਾ ਨੇ ਇਹ ਵੀ ਕਿਹਾ ਕਿ ਅਜਿਹਾ ਕੰਟੈਂਟ ਤਾਂ ਦੂਜੇ ਓਟੀਟੀ (ਓਵਰ ਦਿ ਟਾਪ) ਪਲੇਟਫਾਰਮ ’ਤੇ ਵੀ ਮੌਜੂਦ ਹੁੰਦਾ ਹੈ ਜਿਸ ’ਚ ਕਾਫ਼ੀ ਕੁਝ ਓਬਸੀਨ ਹੁੰਦਾ ਹੈ। 
ਸੂਤਰਾਂ ਮੁਤਾਬਕ ਸ਼ਿਲਪਾ ਨੇ ਪੁਲਸ ਨੂੰ ਇਹ ਵੀ ਦੱਸਿਆ ਕਿ ਜਿਨ੍ਹਾਂ ਵੀਡੀਓਜ਼ ਨੂੰ ਪੁਲਸ ਅਸ਼ਲੀਲ ਵੀਡੀਓਜ਼ ਦੱਸ ਰਹੀ ਹੈ ਉਨ੍ਹਾਂ ਨੂੰ ਬਣਾਉਣ ’ਚ ਉਨ੍ਹਾਂ ਦਾ ਹੱਥ ਨਹੀਂ ਹੈ। 

ਨੋਟ- ਸ਼ਿਲਪਾ ਸ਼ੈੱਟੀ ਨੂੰ ਪੁੱਛੇ ਗਏ ਕ੍ਰਾਈਮ ਬ੍ਰਾਂਚ ਦੇ ਅਧਿਕਾਰੀਆਂ ਵਲੋਂ ਸਵਾਲਾਂ ਨੂੰ ਲੈ ਆਪਣੀ ਰਾਏ ਕੁਮੈਂਟ ਕਰਕੇ ਦੱਸੋ

  • raj kundra
  • arrest Shilpa Shetty
  • Hotshot app Crime Branch
  • ਸ਼ਿਲਪਾ ਸ਼ੈੱਟੀ
  • ਕ੍ਰਾਈਮ ਬ੍ਰਾਂਚ
  • ਹਾਟਸ਼ਾਟ

9 ਕਰੋੜ ’ਚ 121 ਡਰਟੀ ਵੀਡੀਓਜ਼ ਵੇਚਣ ਦੀ ਤਿਆਰੀ ’ਚ ਸੀ ਰਾਜ ਕੁੰਦਰਾ

NEXT STORY

Stories You May Like

  • congress raises sharp questions on modi government
    BRICS+ ਮੀਟਿੰਗ ਨੂੰ ਲੈ ਕੇ ਕਾਂਗਰਸ ਨੇ ਕੇਂਦਰ ਦੀ ਵਿਦੇਸ਼ ਨੀਤੀ 'ਤੇ ਚੁੱਕੇ ਤਿੱਖੇ ਸਵਾਲ
  • preity zinta no woman wants to be a trophy
    'ਪੰਜਾਬ ਨਹੀਂ ਜਿੱਤੀ ਤਾਂ ਕੀ ਹੋਇਆ, ਪ੍ਰੀਤੀ ਤਾਂ ਖ਼ੁਦ ਹੀ ਟਰਾਫ਼ੀ..!' ਅਦਾਕਾਰਾ ਨੇ ਫੈਨ ਨੂੰ ਖ਼ੁਦ ਦਿੱਤਾ ਜਵਾਬ
  • now your work may stop without pan card  instructions issued
    ਸਾਵਧਾਨ! ਹੁਣ PAN ਕਾਰਡ ਤੋਂ ਬਿਨਾਂ ਰੁਕ ਸਕਦੇ ਨੇ ਤੁਹਾਡੇ ਕੰਮ, ਵਿਭਾਗ ਨੇ ਜਾਰੀ ਕੀਤੇ ਨਿਰਦੇਸ਼
  • statement by amritpal s mother
    CM ਮਾਨ ਦੀ 'ਸ਼ੁਕਰਾਨਾ ਯਾਤਰਾ' 'ਚ ਪਹੁੰਚੀ ਅੰਮ੍ਰਿਤਪਾਲ ਦੀ ਮਾਂ, ਪੁੱਛੇ ਸਵਾਲ
  • the young man jumped from the third floor
    ਉੱਜੜਿਆ ਹੱਸਦਾ-ਵੱਸਦਾ ਘਰ! ਨਸ਼ੇ ਲਈ ਪੈਸੇ ਨਾ ਮਿਲਣ 'ਤੇ ਨੌਜਵਾਨ ਨੇ ਤੀਜੀ ਮੰਜ਼ਿਲ ਤੋਂ ਮਾਰੀ ਛਾਲ
  • important news regarding liquor vends in punjab
    ਪੰਜਾਬ 'ਚ ਸ਼ਰਾਬ ਦੇ ਠੇਕਿਆਂ ਨੂੰ ਲੈ ਕੇ ਅਹਿਮ ਖ਼ਬਰ, ਐਕਸਾਈਜ਼ ਵਿਭਾਗ ਨੇ ਲਿਆ ਇਹ ਫ਼ੈਸਲਾ
  • pm modi made a big statement about petrol diesel
    'ਇੱਕ ਸਾਲ ਤੱਕ ਨਾ ਖਰੀਦੋ ਸੋਨਾ', ਜੰਗਾਂ ਵਿਚਾਲੇ PM ਮੋਦੀ ਨੇ Petrol-Diesel ਨੂੰ ਲੈ ਕੇ ਦਿੱਤਾ ਵੱਡਾ ਬਿਆਨ
  • punjab mps report card
    ਪੰਜਾਬ ਦੇ ਰਾਜ ਸਭਾ ਮੈਂਬਰਾਂ ਦਾ ਰਿਪੋਰਟ ਕਾਰਡ: ਜਾਣੋ ਫੰਡਾਂ ਦੀ ਵਰਤੋਂ ਤੋਂ ਲੈ ਕੇ ਸਵਾਲ ਚੁੱਕਣ ਤਕ ਦੇ ਵੇਰਵੇ
  • administrative reshuffle  sho sub inspector gurmeet ram has been transferred
    ਪ੍ਰਸ਼ਾਸਨਿਕ ਫੇਰਬਦਲ: ਪੰਜਾਬ ਦੇ ਇਸ SHO ਦਾ ਹੋਇਆ ਤਬਾਦਲਾ
  • 15 pcs officers transferred
    15 PCS ਅਧਿਕਾਰੀਆਂ ਦੇ ਤਬਾਦਲੇ
  • woman crossing railway line dies after being hit by train
    ਜਲੰਧਰ 'ਚ ਦਰਦਨਾਕ ਹਾਦਸਾ: ਰੇਲਵੇ ਲਾਈਨ ਪਾਰ ਕਰ ਰਹੀ ਔਰਤ ਦੀ ਟ੍ਰੇਨ ਦੀ ਲਪੇਟ...
  • punjab heavy rain meteorological department alert issue
    ਪੰਜਾਬ 'ਚ 4 ਦਿਨ ਲਗਾਤਾਰ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ,...
  • heartbreaking accident in punjab former sarpanch s son dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
  • pinkoo tv releases a new animation video my rooster
    ਬੱਚਿਆਂ ਨੂੰ ਸਵੇਰੇ ਜਲਦੀ ਉੱਠਣ ਦੀ ਆਦਤ ਪਾਉਣ ਲਈ ਜ਼ਰੂਰ ਵਿਖਾਓ Pinkoo TV ਦੀ ਇਹ...
  • punjab phone alert
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
Trending
Ek Nazar
asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

young man caught in honey trap

ਪਹਿਲਾਂ ਦੋਧੀ ਨੂੰ ਪਿਆਰ ਦੇ ਜਾਲ 'ਚ ਫਸਾਇਆ, ਖਿੱਚੀਆਂ ਨਿਊਡ ਤਸਵੀਰਾਂ, ਜਦ ਸੱਚ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • diljit dosanjh again denies reports of entering politics
      "ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...
    • bollywood actress controversy
      ਜਿਸਮ ਫਰੋਸ਼ੀ ਨਾਲ ਕਮਾਇਆ ਪੈਸਾ, ਬਾਥਰੂਮ 'ਚੋਂ ਨਿਕਲੇ ਨੋਟਾਂ ਦੇ ਢੇਰ ! ਜਦੋਂ...
    • sonam kapoor anand ahuja name their second child rudralokh
      ਸੋਨਮ ਕਪੂਰ, ਆਨੰਦ ਆਹੂਜਾ ਨੇ ਆਪਣੇ ਦੂਜੇ ਬੱਚੇ ਦਾ ਕੀਤਾ ਨਾਮਕਰਨ, ਸਾਂਝੀ ਕੀਤੀ...
    • swayambhu   shot at the same location as   pushpa
      ‘ਪੁਸ਼ਪਾ’ ਵਾਲੀ ਲੋਕੇਸ਼ਨ ’ਤੇ ਹੋਈ ਫਿਲਮ ‘ਸਵਯਮਭੂ’ ਦੀ ਸ਼ੂਟਿੰਗ
    • preity zinta pays homage at sri darbar sahib
      ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...
    • the grand trailer of   peddi   will be released on may 16 in bhopal
      ਭੋਪਾਲ ’ਚ 16 ਮਈ ਨੂੰ ਹੋਵੇਗਾ ‘ਪੇੱਡੀ’ ਦਾ ਗ੍ਰੈਂਡ ਟ੍ਰੇਲਰ ਰਿਲੀਜ਼
    • trisha krishnan arrives for vijay s tamil nadu cm swearing in ceremony
      ਅੱਜ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ ਥਾਲਾਪਤੀ ਵਿਜੇ; ਵੈਨਿਊ 'ਤੇ ਪੁੱਜੀ...
    • world famous singer sues samsung for  15 million
      ਦੁਨੀਆ ਦੀ ਮਸ਼ਹੂਰ ਗਾਇਕਾ ਨੇ Samsung 'ਤੇ ਠੋਕਿਆ 15 ਮਿਲੀਅਨ ਡਾਲਰ ਦਾ ਮੁਕੱਦਮਾ,...
    • co director booked for sexual harassment
      ਜਿਨਸੀ ਸ਼ੋਸ਼ਣ ਦੇ ਦੋਸ਼ ’ਚ ਸਹਿ-ਨਿਰਦੇਸ਼ਕ ਖ਼ਿਲਾਫ ਮਾਮਲਾ ਦਰਜ
    • famous influencers  video leak  internet
      ਮਸ਼ਹੂਰ ਇਨਫਲੂਐਂਸਰ ਦਾ ਵੀਡੀਓ ਲੀਕ! ਇੰਟਰਨੈੱਟ 'ਤੇ ਮਚੀ ਹਲਚਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +