Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAR 20, 2026

    4:24:04 PM

  • indian youth returns safely from qatar

    ਕਤਰ 'ਚ ਮੌਤ ਦੇ ਮੂੰਹ 'ਚੋਂ ਨਿਕਲਿਆ ਭਾਰਤੀ ਨੌਜਵਾਨ;...

  • hooliganism of punjab police in jalandhar

    Punjab: ASI ਨੇ ਮਹਿਲਾ ਨੂੰ ਵਾਲਾਂ ਤੋਂ ਫੜ ਕੇ...

  • sheetal angural big statement

    ਸ਼ੀਤਲ ਅੰਗੂਰਾਲ ਨੇ 'ਆਪ' ਸਰਕਾਰ ਖ਼ਿਲਾਫ਼ ਖੋਲ੍ਹਿਆ...

  • stock markets closed sensex up 325 points nifty up 112 points

    ਵਾਧਾ ਲੈ ਕੇ ਬੰਦ ਹੋਏ ਸ਼ੇਅਰ ਬਾਜ਼ਾਰ : ਸੈਂਸੈਕਸ 325...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਪਤੀ ਰਾਜ ਕੁੰਦਰਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਪਹਿਲੀ ਵਾਰ ਸ਼ਿਲਪਾ ਸ਼ੈੱਟੀ ਪਰਤੀ ਸ਼ੂਟਿੰਗ 'ਤੇ

ENTERTAINMENT News Punjabi(ਤੜਕਾ ਪੰਜਾਬੀ)

ਪਤੀ ਰਾਜ ਕੁੰਦਰਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਪਹਿਲੀ ਵਾਰ ਸ਼ਿਲਪਾ ਸ਼ੈੱਟੀ ਪਰਤੀ ਸ਼ੂਟਿੰਗ 'ਤੇ

  • Edited By Sunita,
  • Updated: 18 Aug, 2021 03:07 PM
Mumbai
shilpa shetty return to super dancer 4 sets
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) - ਅਸ਼ਲੀਲ ਵੀਡੀਓ ਬਣਾਉਣ ਅਤੇ ਅਪਲੋਡ ਕਰਨ ਦੇ ਦੋਸ਼ 'ਚ ਗ੍ਰਿਫ਼ਤਾਰ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਇਸ ਸਮੇਂ ਜੇਲ੍ਹ 'ਚ ਹਨ। ਸ਼ਿਲਪਾ ਸ਼ੈੱਟੀ ਦੀ 'ਸੁਪਰ ਡਾਂਸਰ' ਦੀ ਬਤੌਰ ਜੱਜ ਨਾ ਜਾਣ ਦੀਆਂ ਖ਼ਬਰਾਂ ਨੂੰ ਝੂਠੇ ਕਰਦੇ ਹੋਏ ਸ਼ੋਅ 'ਚ ਵਾਪਸ ਪਰਤ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਹੈ ਕਿ ਸ਼ਿਲਪਾ ਸ਼ੈੱਟੀ ਨੇ ਅੱਜ ਤੋਂ ਇੱਕ ਵਾਰ ਫਿਰ 'ਸੁਪਰ ਡਾਂਸਰ' ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ। ਸ਼ਿਲਪਾ ਸ਼ੈੱਟੀ ਦੇ ਸ਼ੋਅ 'ਚ ਵਾਪਸੀ ਦੀਆਂ ਖ਼ਬਰਾਂ ਸੱਚ ਹਨ ਅਤੇ ਫਿਲਹਾਲ ਉਹ ਫ਼ਿਲਮਸਿਟੀ ਮੁੰਬਈ 'ਚ ਸ਼ੋਅ ਦੇ ਸੈੱਟ 'ਤੇ ਸ਼ੂਟਿੰਗ ਕਰ ਰਹੀ ਹੈ। ਲਗਭਗ ਇੱਕ ਮਹੀਨੇ ਬਾਅਦ ਸ਼ਿਲਪਾ ਸ਼ੈੱਟੀ ਸ਼ੂਟਿੰਗ ਲਈ ਸੈੱਟ 'ਤੇ ਪਹੁੰਚੀ। ਫਿਰ ਸ਼ੋਅ ਦੇ ਦੋਵੇਂ ਜੱਜ ਅਨੁਰਾਗ ਬਾਸੂ ਅਤੇ ਗੀਤਾ ਕਪੂਰ ਸਮੇਤ ਉੱਥੇ ਮੌਜੂਦ ਸਾਰੇ ਮੁਕਾਬਲੇਬਾਜ਼ਾਂ ਨੇ ਸ਼ਿਲਪਾ ਸ਼ੈੱਟੀ ਦਾ ਵਧੀਆ ਢੰਗ ਨਾਲ ਸਵਾਗਤ ਕੀਤਾ। 

ਇਹ ਖ਼ਬਰ ਵੀ ਵੇਖੋ - ਪੀ. ਐੱਮ ਮੋਦੀ ਤੇ ਇੰਦਰਾ ਗਾਂਧੀ 'ਚੋਂ ਜ਼ਿਆਦਾ ਸ਼ਕਤੀਸ਼ਾਲੀ ਕੌਣ? ਅਜੇ ਦੇਵਗਨ ਨੇ ਦਿੱਤਾ ਇਹ ਜਵਾਬ

ਸ਼ਿਲਪਾ ਸ਼ੈੱਟੀ ਦੀ ਵਾਪਸੀ ਨੇ ਨਾ ਸਿਰਫ਼ ਸੈੱਟ ਦੇ ਮਾਹੌਲ ਨੂੰ ਭਾਵੁਕ ਬਣਾ ਦਿੱਤਾ ਸਗੋਂ ਸ਼ਿਲਪਾ ਸ਼ੈੱਟੀ ਖ਼ੁਦ ਵੀ ਉੱਥੇ ਮੌਜੂਦ ਲੋਕਾਂ 'ਚ ਆਪਣੇ ਲਈ ਪਿਆਰ ਦੇਖ ਕੇ ਭਾਵੁਕ ਹੋ ਗਈ। 19 ਜੁਲਾਈ ਨੂੰ ਰਾਜ ਕੁੰਦਰਾ ਦੀ ਗ੍ਰਿਫ਼ਤਾਰੀ ਦੇ ਅਗਲੇ ਦਿਨ ਸ਼ਿਲਪਾ ਸ਼ੈੱਟੀ ਨੇ 'ਸੁਪਰ ਡਾਂਸਰ' ਦੀ ਸ਼ੂਟਿੰਗ ਕਰਨੀ ਸੀ ਪਰ ਇਸ ਘਟਨਾ ਕਾਰਨ ਸਹੀ ਮਾਨਸਿਕ ਸਥਿਤੀ 'ਚ ਨਾ ਹੋਣ ਕਾਰਨ ਸ਼ਿਲਪਾ ਸ਼ੈੱਟੀ ਨੇ ਅਗਲੇ ਦਿਨ ਸ਼ੂਟਿੰਗ ਨਾ ਕਰਨ ਦਾ ਫ਼ੈਸਲਾ ਕੀਤਾ। 

 
 
 
 
 
View this post on Instagram
 
 
 
 
 
 
 
 
 
 
 

A post shared by Viral Bhayani (@viralbhayani)

ਇਹ ਖ਼ਬਰ ਵੀ ਵੇਖੋ - ਪ੍ਰਿਅੰਕਾ ਚੋਪੜਾ ਬਣੀ MAMI ਫ਼ਿਲਮ ਫੈਸਟੀਵਲ ਦੀ ਚੇਅਰਪਰਸਨ, ਭਾਰਤੀ ਸਿਨੇਮਾ ਨੂੰ ਲੈ ਕੇ ਕੀਤਾ ਇਹ ਵਾਅਦਾ

ਇਸ ਦੌਰਾਨ ਮੁੰਬਈ ਪੁਲਸ ਨੇ ਅਦਾਕਾਰਾ ਦੇ ਸ਼ੂਟ ਨਾ ਹੋਣ ਦੇ ਵਿਚਕਾਰ ਸ਼ਿਲਪਾ ਸ਼ੈੱਟੀ ਦੇ ਆਪਣੇ ਜੁਹੂ ਸਥਿਤ ਘਰ 'ਚ ਖ਼ੁਦ ਪੁੱਛਗਿੱਛ ਕੀਤੀ ਸੀ। ਸ਼ਿਲਪਾ ਸ਼ੈੱਟੀ ਇਸ ਵੀਕਐਂਡ ਤੋਂ ਹੀ ਸੋਨੀ ਟੀ. ਵੀ. 'ਤੇ ਦੁਬਾਰਾ ਜੱਜ ਵਜੋਂ ਨਜ਼ਰ ਆਵੇਗੀ। ਸ਼ਿਲਪਾ ਸ਼ੈੱਟੀ ਦੀ ਵਾਪਸੀ ਦੇ ਐਪੀਸੋਡਸ 'ਚ ਹਾਲ ਹੀ 'ਚ ਸਮਾਪਤ ਹੋਈ 'ਇੰਡੀਅਨ ਆਈਡਲ 12' ਦੇ ਚੋਟੀ ਦੇ 6 ਫਾਈਨਲਿਸਟ ਸ਼ਾਮਲ ਵੀ ਹੋਣਗੇ। 

ਇਹ ਖ਼ਬਰ ਵੀ ਵੇਖੋ - ਜਦੋਂ ਜੌਨ ਅਬ੍ਰਾਹਮ ਨੂੰ ਤਾਲਿਬਾਨ ਨੇ ਦਿੱਤੀ ਸੀ ਬੰਬ ਨਾਲ ਉਡਾਉਣ ਦੀ ਧਮਕੀ, ਲੈਣਾ ਪਿਆ ਸੀ ਇਹ ਫ਼ੈਸਲਾ

  • Shilpa Shetty
  • Return
  • Super Dancer 4
  • Sets
  • Shooting
  • Husband
  • Raj Kundra

ਪੀ. ਐੱਮ ਮੋਦੀ ਤੇ ਇੰਦਰਾ ਗਾਂਧੀ 'ਚੋਂ ਜ਼ਿਆਦਾ ਸ਼ਕਤੀਸ਼ਾਲੀ ਕੌਣ? ਅਜੇ ਦੇਵਗਨ ਨੇ ਦਿੱਤਾ ਇਹ ਜਵਾਬ

NEXT STORY

Stories You May Like

  • bombay high court protects shilpa shetty  s personality rights
    ਸਲਮਾਨ ਤੇ ਐਸ਼ਵਰਿਆ ਤੋਂ ਬਾਅਦ ਹੁਣ ਸ਼ਿਲਪਾ ਸ਼ੈੱਟੀ ਨੂੰ ਮਿਲੀ ਕਾਨੂੰਨੀ ਸੁਰੱਖਿਆ, ਜਾਣੋ ਕੀ ਹੈ ਇਹ ਮਾਮਲਾ
  • a painful incident a month after marriage
    ਪੰਜਾਬ: ਵਿਆਹ ਦੇ ਇਕ ਮਹੀਨੇ ਬਾਅਦ ਦਰਦਨਾਕ ਕਾਂਡ, ਪਤੀ ਵੱਲੋਂ ਪਤਨੀ ਨੂੰ ਗੋਲੀ ਮਾਰ ਕੇ ਕਤਲ
  • tahir raj bhasin wraps up shooting for vikram phadnis  s new film
    ਤਾਹਿਰ ਰਾਜ ਭਸੀਨ ਨੇ ਪੂਰੀ ਕੀਤੀ ਵਿਕਰਮ ਫੜਨੀਸ ਦੀ ਨਵੀਂ ਫ਼ਿਲਮ ਦੀ ਸ਼ੂਟਿੰਗ, ਸਾਂਝੀ ਕੀਤੀ ਪੋਸਟ
  • fresh snowfall in gangotri yamunotri
    ਗੰਗੋਤਰੀ-ਯਮੁਨੋਤਰੀ 'ਚ ਤਾਜ਼ਾ ਬਰਫ਼ਬਾਰੀ, ਉੱਤਰਾਖੰਡ ਦੇ ਪਹਾੜਾਂ 'ਤੇ ਮੁੜ ਪਰਤੀ ਕੜਾਕੇ ਦੀ ਠੰਡ
  • crude oil crosses  85 for the first time  petrol diesel prices to rise
    ਅਪ੍ਰੈਲ 2024 ਤੋਂ ਬਾਅਦ ਪਹਿਲੀ ਵਾਰ ਕੱਚਾ ਤੇਲ ਪਹੁੰਚਿਆ 85 ਡਾਲਰ ਦੇ ਪਾਰ, ਵਧਣਗੇ Petrol-Diesel ਦੇ ਭਾਅ!
  • husband and wife punjab police
    ਪੰਜਾਬ 'ਚ ਲੁਟੇਰਿਆਂ ਦਾ ਕਹਿਰ, ਮੋਟਰਸਾਈਕਲ ਸਵਾਰ ਪਤੀ-ਪਤਨੀ 'ਤੇ ਹਮਲਾ, ਪਤੀ ਦੀ ਮੌਤ
  • woman serious allegations against mother in law and husband
    ਜਲੰਧਰ 'ਚ ਹੰਗਾਮਾ! ਮਹਿਲਾ ਨੇ ਪਤੀ ਤੇ ਸੱਸ 'ਤੇ ਲਾਏ ਕੁੱਟਮਾਰ ਦੇ ਗੰਭੀਰ ਦੋਸ਼
  • iran tests   dancing missile   for the first time in the middle of war
    ਜੰਗ ਵਿਚਾਲੇ ਈਰਾਨ ਨੇ ਪਹਿਲੀ ਵਾਰ ਦਾਗੀ 'ਡਾਂਸਿੰਗ ਮਿਜ਼ਾਈਲ', 2000KM ਤੱਕ ਮਾਰ ਕਰਨ ਦੀ ਸਮਰੱਥਾ
  • hooliganism of punjab police in jalandhar
    Punjab: ASI ਨੇ ਮਹਿਲਾ ਨੂੰ ਵਾਲਾਂ ਤੋਂ ਫੜ ਕੇ ਘੜੀਸਿਆ! ਨੌਜਵਾਨ ਨੂੰ ਨੰਗਾ ਹੀ...
  • sheetal angural big statement
    ਸ਼ੀਤਲ ਅੰਗੂਰਾਲ ਨੇ 'ਆਪ' ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ, ਕਿਹਾ-ਸਰਕਾਰ ਦੀ...
  • amarinder singh raja warring  punjab congress
    ਇਕੱਲਾ ਗਿੱਦੜਬਾਹਾ ਨਹੀਂ, ਜਾਖੜ ਖ਼ਿਲਾਫ਼ ਲੜਨਾ ਪਿਆ ਤਾਂ ਲੜਾਂਗਾ : ਰਾਜਾ ਵੜਿੰਗ
  • sukhbir singh badal statement
    CM ਨੂੰ ਸਿਰਫ਼ ਅੰਗੂਠਾ ਲਗਾਉਣ ਲਈ ਰੱਖਿਆ, ਸਰਕਾਰ ਤਾਂ ਚਲਾ ਰਹੇ ਦਿੱਲੀ ਵਾਲੇ:...
  • woman serious allegations against mother in law and husband
    ਜਲੰਧਰ 'ਚ ਹੰਗਾਮਾ! ਮਹਿਲਾ ਨੇ ਪਤੀ ਤੇ ਸੱਸ 'ਤੇ ਲਾਏ ਕੁੱਟਮਾਰ ਦੇ ਗੰਭੀਰ ਦੋਸ਼
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • 3 holidays have come together in punjab
    ਪੰਜਾਬ 'ਚ ਇਕੱਠੀਆਂ 3 ਛੁੱਟੀਆਂ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
  • jathedar kuldeep singh gargaj s big statement on release of captive sikhs
    ਬੰਦੀ ਸਿੰਘਾਂ ਦੀ ਰਿਹਾਈ 'ਤੇ ਜਥੇਦਾਰ ਗੜਗੱਜ ਦਾ ਵੱਡਾ ਬਿਆਨ! ਨਿਆਂ ਪ੍ਰਣਾਲੀ 'ਤੇ...
Trending
Ek Nazar
bharti singh showed the face of her newborn baby kaju

ਇੰਤਜ਼ਾਰ ਹੋਇਆ ਖਤਮ ! ਕਾਮੇਡੀ ਕੁਈਨ ਭਾਰਤੀ ਸਿੰਘ ਨੇ ਦਿਖਾਇਆ ਛੋਟੇ ਪੁੱਤਰ 'ਕਾਜੂ'...

fssai  s big decision

FSSAI ਦਾ ਵੱਡਾ ਫੈਸਲਾ: ਹੁਣ 1.5 ਕਰੋੜ ਤੋਂ ਵੱਧ ਟਰਨਓਵਰ ’ਤੇ ਸੂਬਾ ਪੱਧਰੀ...

union minister security agencies

ਕੇਂਦਰੀ ਮੰਤਰੀ ਨੂੰ ਜਾਨੋਂ ਮਾਰਨ ਦੀ ਧਮਕੀ, ਅਲਰਟ 'ਤੇ ਸੁਰੱਖਿਆ ਏਜੰਸੀਆਂ

who is the   bade sahab   of   dhurandhar 2

ਧੁਰੰਦਰ-2 'ਚ 'ਬੜੇ ਸਾਹਿਬ' ਦੇ ਕਿਰਦਾਰ ਤੋਂ ਉੱਠਿਆ ਪਰਦਾ, ਜਾਣੋ ਕੌਣ ਹੈ ਇਹ...

ncw issues summons to nora fatehi  sanjay dutt

"ਅਸ਼ਲੀਲਤਾ ਬਰਦਾਸ਼ਤ ਨਹੀਂ...!"— ਸੰਜੇ ਦੱਤ ਤੇ ਨੋਰਾ ਨੂੰ ਮਹਿਲਾ ਕਮਿਸ਼ਨ ਨੇ...

up fatwa issued against nora fatehi over sarke chunar teri sarke song

'ਸਰਕੇ ਚੁਨਰ' ਗਾਣੇ ਨੂੰ ਲੈ ਕੇ ਵਧਿਆ ਵਿਵਾਦ; ਨੋਰਾ ਫਤੇਹੀ ਵਿਰੁੱਧ ਫਤਵਾ ਜਾਰੀ

famous actress announces pregnancy after 10 years of marriage

ਖੁਸ਼ਖਬਰੀ ! ਵਿਆਹ ਦੇ 10 ਸਾਲਾਂ ਬਾਅਦ 'ਮੰਮੀ' ਬਣਨ ਜਾ ਰਹੀ ਹੈ ਮਸ਼ਹੂਰ ਅਦਾਕਾਰਾ,...

samsung s premium smartphone

ਅੱਧੀ ਕੀਮਤ 'ਤੇ ਮਿਲ ਰਿਹੈ Samsung ਦਾ ਧਾਕੜ ਸਮਾਰਟਫੋਨ! ਜਾਣੋ ਕੀ ਹੈ ਆਫਰ

major incident

ਵੱਡੀ ਵਾਰਦਾਤ! ਬਦਮਾਸ਼ਾਂ ਨੇ ਘਰ 'ਚ ਵੜ ਕੇ 4 ਜੀਆਂ 'ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ

ipl 2026

IPL ਸ਼ੁਰੂ ਹੋਣ ਤੋਂ ਪਹਿਲਾਂ ਟੀਮ ਨੂੰ ਲੱਗਾ ਵੱਡਾ ਝਟਕਾ, ਪੂਰੇ ਟੂਰਨਾਮੈਂਟ 'ਚੋਂ...

haryana government transfers 23 ias officers  read the list

ਹਰਿਆਣਾ ਸਰਕਾਰ ਵੱਲੋਂ 23 IAS ਅਫ਼ਸਰਾਂ ਦਾ ਤਬਾਦਲਾ, ਪੜ੍ਹੋ ਸੂਚੀ

honda electric suv testing india

ਭਾਰਤ 'ਚ ਹੋਂਡਾ ਦੀ ਵੱਡੀ ਤਿਆਰੀ, ਸ਼ੁਰੂ ਹੋਈ ਖਾਸ SUV ਦੀ ਟੈਸਟਿੰਗ

iran attack saudi arab kuwait qatar oil fields

'ਅਜੇ ਬਦਲਾ ਪੂਰਾ ਨਹੀਂ ਹੋਇਆ', ਈਰਾਨ ਦੇ ਹਮਲਿਆਂ ਨਾਲ ਖਾੜੀ ਦੇਸ਼ਾਂ ਦੇ ਤੇਲ ਖੂਹਾਂ...

us envoy holds talks with sri lankan president

ਪੱਛਮੀ ਏਸ਼ੀਆ ਸੰਕਟ 'ਤੇ ਅਮਰੀਕੀ ਰਾਜਦੂਤ ਨੇ ਸ਼੍ਰੀਲੰਕਾ ਦੇ ਰਾਸ਼ਟਰਪਤੀ ਨਾਲ...

big good news for railway employees

ਰੇਲਵੇ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! ਮਹਿੰਗਾਈ ਭੱਤੇ ਤੋਂ ਬਾਅਦ ਹੁਣ KMA 'ਚ...

good news on occasion of eid

ਈਦ ਮੌਕੇ Good news : ਟੀਟੀਪੀ ਨੇ ਵੀ ਹਮਲੇ ਰੋਕਣ ਦਾ ਕਰ 'ਤਾ ਐਲਾਨ

pakistan  s army chief munir statement

ਪਾਕਿ ਫੌਜ ਮੁਖੀ ਨੇ ਅੱਤਵਾਦ ਦੇ ਮੁੱਦੇ 'ਤੇ ਅਫਗਨਿਸਤਾਨ ਨੂੰ ਸੁਣਾਈਆਂ...

ishqan de lekhe a beautiful blend of love emotions and cinematic excellence

ਗੁਰਨਾਮ ਭੁੱਲਰ ਦੀ ਫ਼ਿਲਮ ‘ਇਸ਼ਕਾਂ ਦੇ ਲੇਖੇ’ ਪਿਆਰ, ਜਜ਼ਬਾਤ ਤੇ ਸਿਨੇਮੈਟਿਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • song   chaand dekh lena   from salman khan  s film   matrubhoomi   released
      ਸਲਮਾਨ ਖਾਨ ਦੀ ਫਿਲਮ 'ਮਾਤ੍ਰਭੂਮੀ' ਦਾ ਗੀਤ 'ਚਾਂਦ ਦੇਖ ਲੈਣਾ' ਰਿਲੀਜ਼,...
    • who is the   bade sahab   of   dhurandhar 2
      ਧੁਰੰਦਰ-2 'ਚ 'ਬੜੇ ਸਾਹਿਬ' ਦੇ ਕਿਰਦਾਰ ਤੋਂ ਉੱਠਿਆ ਪਰਦਾ, ਜਾਣੋ ਕੌਣ ਹੈ ਇਹ...
    • ncw issues summons to nora fatehi  sanjay dutt
      "ਅਸ਼ਲੀਲਤਾ ਬਰਦਾਸ਼ਤ ਨਹੀਂ...!"— ਸੰਜੇ ਦੱਤ ਤੇ ਨੋਰਾ ਨੂੰ ਮਹਿਲਾ ਕਮਿਸ਼ਨ ਨੇ...
    • up fatwa issued against nora fatehi over sarke chunar teri sarke song
      'ਸਰਕੇ ਚੁਨਰ' ਗਾਣੇ ਨੂੰ ਲੈ ਕੇ ਵਧਿਆ ਵਿਵਾਦ; ਨੋਰਾ ਫਤੇਹੀ ਵਿਰੁੱਧ ਫਤਵਾ ਜਾਰੀ
    • manish malhotra mother passes away
      ਬੁਰੀ ਖ਼ਬਰ : ਮਸ਼ਹੂਰ ਡਿਜ਼ਾਈਨਰ ਮਨੀਸ਼ ਮਲਹੋਤਰਾ ਦੀ ਮਾਂ ਦਾ ਹੋਇਆ ਦੇਹਾਂਤ
    • famous actress announces pregnancy after 10 years of marriage
      ਖੁਸ਼ਖਬਰੀ ! ਵਿਆਹ ਦੇ 10 ਸਾਲਾਂ ਬਾਅਦ 'ਮੰਮੀ' ਬਣਨ ਜਾ ਰਹੀ ਹੈ ਮਸ਼ਹੂਰ ਅਦਾਕਾਰਾ,...
    • dhurandhar 2 created a tsunami at the box office
      'ਧੁਰੰਧਰ 2' ਨੇ ਬਾਕਸ ਆਫਿਸ 'ਤੇ ਮਚਾਈ 'ਸੁਨਾਮੀ' ! 'ਬਾਰਡਰ 2' ਦਾ...
    • balkaur singh posted on social media and opened the poll
      ਨਿੱਕੇ ਸਿੱਧੂ ਦੇ ਨਾਂ 'ਤੇ ਹੋ ਰਹੀ 'ਧੋਖੇਬਾਜ਼ੀ'! ਬਲਕੌਰ ਸਿੰਘ ਨੇ ਸੋਸ਼ਲ...
    • big news badshah gets relief from high court in tattiri controversy
      ਵੱਡੀ ਖ਼ਬਰ: 'ਟਟੀਰੀ' ਵਿਵਾਦ 'ਚ ਬਾਦਸ਼ਾਹ ਨੂੰ ਹਾਈਕੋਰਟ ਤੋਂ ਮਿਲੀ ਰਾਹਤ !
    • hardik pandya bought a ferrari 12cilindri worth rs 12 crore
      ਹਾਰਦਿਕ ਪੰਡਯਾ ਨੇ ਖਰੀਦੀ 12 ਕਰੋੜੀ Ferrari 12Cilindri!,ਗਰਲਫ੍ਰੈਂਡ ਮਾਹੀਕਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +