Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAR 29, 2026

    7:24:29 AM

  • welcome to hell iran warns us against ground invasion in stark message

    'ਨਰਕ 'ਚ ਤੁਹਾਡਾ ਸਵਾਗਤ, ਤਾਬੂਤਾਂ 'ਚ ਵਾਪਸ...

  • former raymond chairman vijaypat singhania dies at 87

    ਰੇਮੰਡ ਗਰੁੱਪ ਦੇ ਸਾਬਕਾ ਚੇਅਰਮੈਨ ਵਿਜੇਪਤ ਸਿੰਘਾਨੀਆ...

  • gurjot kaur of british olivia school becomes international shooting player

    ਬ੍ਰਿਟਿਸ਼ ਓਲੀਵੀਆ ਸਕੂਲ ਦੀ ਗੁਰਜੋਤ ਕੌਰ ਬਣੀ...

  • meat and liquor shops to remain closed in ludhiana

    ਲੁਧਿਆਣਾ 'ਚ ਮੀਟ-ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਲੱਤ ਦੇ ਫ਼ਰੈਕਚਰ ਦੇ ਦੋ ਮਹੀਨੇ ਪੂਰੇ ਹੋਣ ’ਤੇ ਸ਼ਿਲਪਾ ਨੇ ਦੱਸਿਆ ਦਰਦ, ਧੀ ਸਮੀਸ਼ਾ ਇਸ ਤਰ੍ਹਾਂ ਰੱਖ ਰਹੀ ਮਾਂ ਦਾ ਧਿਆਨ

ENTERTAINMENT News Punjabi(ਤੜਕਾ ਪੰਜਾਬੀ)

ਲੱਤ ਦੇ ਫ਼ਰੈਕਚਰ ਦੇ ਦੋ ਮਹੀਨੇ ਪੂਰੇ ਹੋਣ ’ਤੇ ਸ਼ਿਲਪਾ ਨੇ ਦੱਸਿਆ ਦਰਦ, ਧੀ ਸਮੀਸ਼ਾ ਇਸ ਤਰ੍ਹਾਂ ਰੱਖ ਰਹੀ ਮਾਂ ਦਾ ਧਿਆਨ

  • Edited By Shivani Bassan,
  • Updated: 10 Oct, 2022 06:09 PM
Mumbai
shilpa told the pain completion of two months of leg fracture
  • Share
    • Facebook
    • Tumblr
    • Linkedin
    • Twitter
  • Comment

ਬਾਲੀਵੁੱਡ ਡੈਸਕ- ਅਦਾਕਾਰਾ ਸ਼ਿਲਪਾ ਸ਼ੈੱਟੀ ਇਨ੍ਹੀਂ ਦਿਨੀਂ ਪੈਰ ’ਚ ਫ਼ਰੈਕਚਰ ਕਾਰਨ ਆਰਾਮ ’ਤੇ ਹੈ। ਹਾਲਾਂਕਿ ਅਦਾਕਾਰਾ ਸੋਸ਼ਲ ਮੀਡੀਆ ’ਤੇ ਕਾਫ਼ੀ ਐਕਟਿਵ ਰਹਿੰਦੀ ਹੈ ਅਤੇ ਪ੍ਰਸ਼ੰਸਕਾਂ ਨਾਲ ਆਪਣੇ ਰੋਜ਼ਾਨਾ ਦੇ ਅਪਡੇਟਸ ਸਾਂਝੇ ਕਰਦੀ ਰਹਿੰਦੀ ਹੈ। ਅੱਜ ਸ਼ਿਲਪਾ ਸ਼ੈੱਟੀ ਨੂੰ ਲੱਤ ਦੀ ਸੱਟ ਤੋਂ ਦੋ ਮਹੀਨੇ ਹੋ ਗਏ ਹਨ ਅਤੇ ਇਸ ਮੌਕੇ ਉਸ ਨੇ ਆਪਣੀ ਇਕ ਵੀਡੀਓ ਦੇ ਨਾਲ ਇਕ ਲੰਮਾ ਨੋਟ ਲਿਖਿਆ ਹੈ। ਅਦਾਕਾਰਾ ਦੀ ਇਹ ਪੋਸਟ ਸੋਸ਼ਲ ਮੀਡੀਆ ’ਤੇ ਕਾਫ਼ੀ ਪੜ੍ਹੀ ਜਾ ਰਹੀ ਹੈ।

PunjabKesari

ਇਹ ਵੀ ਪੜ੍ਹੋ : ਖ਼ੂਬਸੂਰਤ ਫ਼ਿਲਮੀ ਸਫ਼ਰ ਜਿਊਣ ਵਾਲੀ ਰੇਖਾ ਨੇ ਨਿੱਜੀ ਜ਼ਿੰਦਗੀ 'ਚ ਹੰਢਾਈ ਇਕੱਲਤਾ, ਜਾਣੋ ਅਦਾਕਾਰਾ ਦਾ ਜੀਵਨ

ਸ਼ਿਲਪਾ ਸ਼ੈੱਟੀ ਨੇ ਆਪਣੇ ਇੰਸਟਾਗ੍ਰਾਮ ’ਤੇ ਇਕ ਵੀਡੀਓ ਸਾਂਝੀ ਕੀਤੀ ਹੈ, ਜਿਸ ’ਚ ਉਹ ਕਦੇ ਡਾਕਟਰਾਂ ਤੋਂ ਥੈਰੇਪੀ ਲੈਂਦੀ ਨਜ਼ਰ ਆ ਰਹੀ ਹੈ ਅਤੇ ਕਦੇ ਕਿਸੇ ਦੀ ਮਦਦ ਨਾਲ ਕਦਮ ਚੁੱਕਣ ਦੀ ਕੋਸ਼ਿਸ਼ ਕਰਦੀ ਨਜ਼ਰ ਆ ਰਹੀ ਹੈ। ਇਸ ਦੌਰਾਨ ਸਮੀਸ਼ਾ ਕਈ ਮੌਕਿਆਂ ’ਤੇ ਆਪਣੀ ਮਾਂ ਦੇ ਆਲੇ-ਦੁਆਲੇ ਘੁੰਮਦੀ ਨਜ਼ਰ ਆਉਂਦੀ ਹੈ। ਵੀਡੀਓ ’ਚ ਸਮੀਸ਼ਾ ਸ਼ਿਲਪਾ ਨੂੰ ਕਹਿੰਦੀ ਹੈ ਕਿ ਤੁਸੀਂ ਠੀਕ ਹੋ ਕੇ ਮੈਨੂੰ ਗੋਦ ’ਚ ਲਵੋਗੇ। ਇੰਨਾ ਹੀ ਨਹੀਂ ਸਮੀਸ਼ਾ ਇਸ ਵੀਡੀਓ ’ਚ ਆਪਣੀ ਮਾਂ ਸ਼ਿਲਪਾ ਨੂੰ ‘ਆਈ ਲਵ ਯੂ’ ਕਹਿੰਦੀ ਵੀ ਨਜ਼ਰ ਆ ਰਹੀ ਹੈ। ਵੀਡੀਓ ਸਾਂਝੀ ਕਰਦੇ ਹੋਏ ਸ਼ਿਲਪਾ ਨੇ ਕੈਪਸ਼ਨ ’ਚ ਲਿਖਿਆ ਕਿ ‘ਮੇਰੀ ਸੱਟ ਨੂੰ ਦੋ ਮਹੀਨੇ ਹੋ ਗਏ ਹਨ। ਪਰ ਮੈਂ ਸੱਚਮੁੱਚ ਇਹ ਕਹਿਣਾ ਚਾਹੁੰਦਾ ਹਾਂ ਕਿ ਇਹ ਬਿਲਕੁਲ ਵੀ ਆਸਾਨ ਨਹੀਂ ਸੀ। ਕਿਸੇ ਅਜਿਹੇ ਵਿਅਕਤੀ ਲਈ ਜੋ ਵਰਕਾਹੋਲਿਕ ਅਤੇ ਤੰਦਰੁਸਤੀ ਦਾ ਆਦੀ ਹੈ। ਇਨ੍ਹਾਂ ਅੱਠ ਹਫ਼ਤਿਆਂ ਦੌਰਾਨ ਮੈਂ ਚਿੜਚਿੜਾ, ਗੁੱਸੇ ਅਤੇ ਕਈ ਵਾਰ ਆਪਣੇ ਆਪ ਨੂੰ ਬੇਵੱਸ ਮਹਿਸੂਸ ਕੀਤਾ।

 
 
 
 
 
View this post on Instagram
 
 
 
 
 
 
 
 
 
 
 

A post shared by Shilpa Shetty Kundra (@theshilpashetty)

ਅਦਾਕਾਰਾ ਨੇ ਅੱਗੇ ਲਿਖਿਆ ਕਿ ‘ਅਸੀਂ ਸਾਰੇ ਆਪਣੇ ਤਣਾਅ ਅਤੇ ਦਰਦ ਨਾਲ ਵੱਖ-ਵੱਖ ਤਰੀਕਿਆਂ ਨਾਲ ਨਜਿੱਠਦੇ ਹਾਂ। ਜੇ ਤੁਸੀਂ ਆਪਣੇ ਆਪ ਕਿਸੇ ਚੀਜ਼ ਨਾਲ ਸਿੱਝ ਨਹੀਂ ਸਕਦੇ ਹੋ, ਤਾਂ ਮਦਦ ਲਓ। ਜੇ ਤੁਸੀਂ ਕਿਸੇ ਅਜਿਹੇ ਵਿਅਕਤੀ ਨੂੰ ਜਾਣਦੇ ਹੋ ਜੋ ਕਿਸੇ ਵੀ ਕਾਰਨ ਕਰਕੇ ਸੰਘਰਸ਼ ਕਰ ਰਿਹਾ ਹੈ, ਤਾਂ ਮਦਦ ਅਤੇ ਸਹਾਇਤਾ ਦੀ ਪੇਸ਼ਕਸ਼ ਕਰੋ। ਮਾਨਸਿਕ ਸਿਹਤ ਦਿਵਸ ਤੋਂ ਵੱਧ ਇਸ ਬਾਰੇ ਚਰਚਾ ਕਰਨ ਲਈ ਕੋਈ ਹੋਰ ਢੁਕਵਾਂ ਦਿਨ ਨਹੀਂ ਹੋ ਸਕਦਾ। ਟੁੱਟਿਆ ਹੋਇਆ ਦਿਲ ਅਤੇ ਟੁੱਟੀਆ ਹੋਈਆਂ ਹੱਡੀਆਂ ਨਾਲੋਂ ਘੱਟ ਦਰਦਨਾਕ ਨਹੀਂ ਹੁੰਦਾ। ਹਰ ਕੋਈ ਰਿਕਵਰੀ ਦਾ ਹੱਕਦਾਰ ਹੈ। ਮੇਰੇ ਡਾਕਟਰਾਂ ਦਾ ਦਿਲੋਂ ਧੰਨਵਾਦ। ਇਸ ਪ੍ਰਕਿਰਿਆ ’ਚ ਮੇਰੀ ਮਦਦ ਕਰਨ ਅਤੇ ਇਸ ਨੂੰ ਬਹੁਤ ਪਿਆਰ ਨਾਲ ਕਰਨ ਲਈ।’

PunjabKesari

ਇਹ ਵੀ ਪੜ੍ਹੋ : ਆਲੀਆ ਤੋਂ ਲੈ ਕੇ ਕੈਟਰੀਨਾ ਕੈਫ਼ ਤੱਕ ਇਹ ਅਦਾਕਾਰਾਂ ਪਹਿਲੀ ਵਾਰ ਰੱਖਣਗੀਆਂ ਕਰਵਾਚੌਥ

ਪ੍ਰਸ਼ੰਸਕ ਅਦਾਕਾਰਾ ਦੀ ਇਸ ਪੋਸਟ ਨੂੰ ਕਾਫ਼ੀ ਪਸੰਦ ਕਰ ਰਹੇ ਹਨ ਅਤੇ ਕੁਮੈਂਟ ਕਰਕੇ ਆਪਣੀ ਪ੍ਰਤੀਕਿਰਿਆਵਾਂ ਦੇ ਰਹੇ ਹਨ।

PunjabKesari

ਅਦਾਕਾਰਾ ਦੇ ਫ਼ਿਲਮੀ ਕਰੀਅਰ ਦੀ ਗੱਲ ਕਰੀਏ ਤਾਂ ਸ਼ਿਲਪਾ ਸ਼ੈੱਟੀ ਜਲਦ ਹੀ ਆਉਣ ਵਾਲੀ ਫ਼ਿਲਮ ‘ਸੁੱਖੀ’ ’ਚ ਨਜ਼ਰ ਆਵੇਗੀ। ਫ਼ਿਲਮ ਦਾ ਨਿਰਦੇਸ਼ਨ ਸੋਨਲ ਜੋਸ਼ੀ ਕਰ ਰਹੀ ਹੈ।

  • Shilpa Shetty
  • leg fracture
  • pain
  • daughter
  • Samisha
  • care
  • ਸ਼ਿਲਪਾ ਸ਼ੈੱਟੀ
  • ਲੱਤ ਫ਼ਰੈਕਚਰ
  • ਦਰਦ
  • ਬੇਟੀ
  • ਸਮੀਸ਼ਾ
  • ਦੇਖ਼ਭਾਲ

‘ਵਿਕਰਮ ਵੇਧਾ’ ਨੇ ਦੋ ਹਫ਼ਤਿਆਂ ’ਚ ਕੀਤੀ ਸਿਰਫ 69 ਕਰੋੜ ਰੁਪਏ ਦੀ ਕਮਾਈ

NEXT STORY

Stories You May Like

  • periods pain  school girl  teacher  washroom
    ਸ਼ਰਮਸਾਰ! ਮਹਾਮਾਰੀ ਦੇ ਦਰਦ ਨਾਲ ਤੜਫਦੀ ਰਹੀ ਸਕੂਲ ਵਿਦਿਆਰਥਣ, ਅਧਿਆਪਕ ਨੇ ਵਾਸ਼ਰੂਮ ਜਾਣ ਤੋਂ ਰੋਕਿਆ
  • accused mother  daughter  death
    ਕਲਯੁਗੀ ਮਾਂ ਦਾ ਕਹਿਰ: 4 ਸਾਲਾ ਧੀ ਦਾ ਗਲਾ ਘੁੱਟ ਕਰ 'ਤਾ ਕਤਲ, ਫਿਰ...
  • worship goddess kalratri on the seventh day of navratri
    ਮਾਂ ਕਾਲਰਾਤਰੀ ਦੀ ਕਿਰਪਾ ਨਾਲ ਟਲਣਗੇ ਵੱਡੇ ਤੋਂ ਵੱਡੇ ਸੰਕਟ! ਸੱਤਵੇਂ ਨਰਾਤੇ 'ਤੇ ਇਸ ਤਰ੍ਹਾਂ ਕਰੋ ਮਾਂ ਨੂੰ ਪ੍ਰਸੰਨ
  • son gets mother murdered in amritsar for greed of property
    ਖੂਨ ਹੋਇਆ ਚਿੱਟਾ: ਅੰਮ੍ਰਿਤਸਰ 'ਚ ਜਾਇਦਾਦ ਦੇ ਲਾਲਚ 'ਚ ਪੁੱਤ ਨੇ ਮਾਂ ਦਾ ਕਰਵਾਇਆ ਕਤਲ
  • varun dhawan on daughter  s developmental dysplasia of the hip diagnosis
    ਵਰੁਣ ਧਵਨ ਨੇ ਆਪਣੀ ਧੀ ਦੀ ਬੀਮਾਰੀ ਬਾਰੇ ਕੀਤਾ ਵੱਡਾ ਖੁਲਾਸਾ, ਦੱਸਿਆ ਕਿਉਂ ਨਹੀਂ ਚੱਲ ਪਾ ਰਹੀ ਸੀ ਲਾਰਾ
  • deadbody of one month old baby recovered near canal
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਨਹਿਰ ਕੰਢਿਓਂ ਮਿਲੀ ਇਕ ਮਹੀਨੇ ਦੇ ਬੱਚੇ ਦੀ ਲਾਸ਼, ਫ਼ੈਲੀ ਸਨਸਨੀ
  • big questions from dm randhawa  s daughter surround the   aap   government
    'ਕੀ ਦੇਸ਼ 'ਚ ਦੋ ਸੰਵਿਧਾਨ ਹਨ...', DM ਰੰਧਾਵਾ ਦੀ ਧੀ ਦੇ ਵੱਡੇ ਸਵਾਲਾਂ ਨੇ ਘੇਰੀ 'ਆਪ' ਸਰਕਾਰ
  • ipl 2026  pujara expressed faith in this player
    IPL 2026 :ਪੁਜਾਰਾ ਨੇ ਇਸ ਖਿਡਾਰੀ 'ਤੇ ਜਤਾਇਆ ਭਰੋਸਾ, ਦੱਸਿਆ ਖਿਤਾਬ ਦਾ ਅਸਲ ਦਾਅਵੇਦਾਰ
  • gurjot kaur of british olivia school becomes international shooting player
    ਬ੍ਰਿਟਿਸ਼ ਓਲੀਵੀਆ ਸਕੂਲ ਦੀ ਗੁਰਜੋਤ ਕੌਰ ਬਣੀ ਅੰਤਰਰਾਸ਼ਟਰੀ ਸ਼ੂਟਿੰਗ ਖਿਡਾਰੀ
  • jalandhar police dav school principal  s mobile hacked
    ਜਲੰਧਰ ਦੇ ਪੁਲਸ DAV ਸਕੂਲ ਦੀ ਪ੍ਰਿੰਸੀਪਲ ਦਾ ਮੋਬਾਈਲ ਹੈਕ, ਠੱਗਾਂ ਨੇ ਜਾਣਕਾਰਾਂ...
  • heavy rain alert issued in punjab
    ਪੰਜਾਬ 'ਚ 48 ਘੰਟੇ ਅਹਿਮ! ਮੌਸਮ ਦੀ 1 ਅਪ੍ਰੈਲ ਤੱਕ ਹੋਈ ਵੱਡੀ ਭਵਿੱਖਬਾਣੀ,...
  • farmers will face fertilizer shortage if the gulf war lasts longer
    ਵੱਡੀ ਮੁਸੀਬਤ 'ਚ ਘਿਰ ਸਕਦੇ ਨੇ ਕਿਸਾਨ! ਖਾੜੀ ਜੰਗ ਲੰਬੀ ਚੱਲਣ ਦਾ ਹੋਵੇਗਾ ਡੂੰਘਾ...
  • long power cut to occur in punjab on sunday
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • indian education vision is the real basis of self reliant india  desh raj
    ਭਾਰਤੀ ਸਿੱਖਿਆ ਦ੍ਰਿਸ਼ਟੀ ਹੀ ਆਤਮ-ਨਿਰਭਰ ਭਾਰਤ ਦਾ ਅਸਲ ਆਧਾਰ: ਦੇਸ ਰਾਜ
  • snatcher  robbery under the pretext of making a phone call in jalandhar
    ਜਲੰਧਰ 'ਚ ਐਕਟਿਵਾ ਸਵਾਰ ਲੁਟੇਰੇ ਨੇ ਫੋਨ ਕਰਨ ਦੇ ਬਹਾਨੇ ਕੀਤੀ ਲੁੱਟ, ਵਿਅਕਤੀ...
  • jalandhar municipal corporation budget
    ਚਰਚਾ 'ਚ ਜਲੰਧਰ ਦਾ ਨਗਰ ਨਿਗਮ, ਸ਼ੌਕੀਨਾਂ ਵਾਲੀ ਗੱਡੀ ਥਾਰ ਖ਼ਰੀਦਣ ਦੀ ਪਲਾਨਿੰਗ
Trending
Ek Nazar
ipl 2026 rcb vs srh playing 11

IPL ਦੇ ਪਹਿਲੇ ਹੀ ਮੈਚ 'ਚ 3 ਖਿਡਾਰੀਆਂ ਦਾ ਡੈਬਿਊ, ਇਨ੍ਹਾਂ ਧਾਕੜਾਂ ਨੂੰ...

xiaomi  s cheap phone launched in india

6300mAh ਦੀ ਦਮਦਾਰ ਬੈਟਰੀ ਵਾਲਾ Xiaomi ਦਾ ਸਸਤਾ ਫੋਨ ਲਾਂਚ

police lathicharge on hooligans at babbu maan  s show in gurdaspur

ਗੁਰਦਾਸਪੁਰ 'ਚ ਬੱਬੂ ਮਾਨ ਦੇ ਸ਼ੋਅ 'ਚ ਪੁਲਸ ਵੱਲੋਂ ਹੁੱਲੜਬਾਜ਼ਾਂ 'ਤੇ...

dating apps have become a big threat in punjab

ਤੁਸੀਂ ਵੀ ਰਹੋ ਥੋੜ੍ਹਾ ਸਾਵਧਾਨ! ਪੰਜਾਬ 'ਚ ਡੇਟਿੰਗ ਐਪਸ ਬਣੇ ਵੱਡਾ ਖ਼ਤਰਾ, ਇੰਝ...

lava 17th anniversary offer

17ਵੀਂ ਵਰ੍ਹੇਗੰਢ ਮੌਕੇ Lava ਦਾ ਵੱਡਾ ਆਫਰ! ਇਸ ਸਮਾਰਟਫੋਨ 'ਤੇ ਮਿਲ ਰਿਹਾ ਬੰਪਰ...

another big statement by gurpreet ghuggi on the 5 crore issue

5 ਕਰੋੜ ਵਾਲੇ ਮਸਲੇ 'ਤੇ ਗੁਰਪ੍ਰੀਤ ਘੁੱਗੀ ਦਾ ਇਕ ਹੋਰ ਵੱਡਾ ਬਿਆਨ, ਸਾਹਮਣੇ ਰੱਖ...

famous youtuber anurag doval becomes a father

ਪਿਤਾ ਬਣਿਆ ਮਸ਼ਹੂਰ Youtuber ਅਨੁਰਾਗ ਡੋਭਾਲ; ਘਰ ਗੂੰਜੀ ਬੱਚੇ ਦੀ ਕਿਲਕਾਰੀ

police bust prostitution racket in this hotel in punjab

ਪੰਜਾਬ ਦੇ ਇਸ ਹੋਟਲ 'ਚ ਪੁਲਸ ਵੱਲੋਂ ਦੇਹ ਵਪਾਰ ਦਾ ਪਰਦਾਫਾਸ਼! ਮੁੰਡੇ-ਕੁੜੀਆਂ ਫੜੇ

shimla police  haryana youth  arrested  swift car

ਸ਼ਿਮਲਾ ਪੁਲਸ ਦੀ ਵੱਡੀ ਕਾਰਵਾਈ: ਹਰਿਆਣਾ ਦੇ 5 ਨੌਜਵਾਨ 94 ਗ੍ਰਾਮ ਚਿੱਟੇ ਸਮੇਤ...

famous actor passes away

ਮਸ਼ਹੂਰ ਕੋਰੀਆਈ ਅਦਾਕਾਰ ਦੀ ਘਰ 'ਚੋਂ ਮਿਲੀ ਲਾਸ਼, ਫਿਲਮੀ ਜਗਤ 'ਚ ਸੋਗ ਦੀ ਲਹਿਰ

after gurpreet ghuggi freshy canadian also went live

'ਬੱਸ 24 ਘੰਟੇ ਰੁਕੋ, ਸੱਚ ਸਭ ਦੇ ਸਾਹਮਣੇ ਆਵੇਗਾ'; Gurpreet Ghuggi ਮਗਰੋਂ...

varun dhawan on daughter  s developmental dysplasia of the hip diagnosis

ਵਰੁਣ ਧਵਨ ਨੇ ਆਪਣੀ ਧੀ ਦੀ ਬੀਮਾਰੀ ਬਾਰੇ ਕੀਤਾ ਵੱਡਾ ਖੁਲਾਸਾ, ਦੱਸਿਆ ਕਿਉਂ ਨਹੀਂ...

rent dispute  girl  police  encounter  accused

ਕਿਰਾਏ ਦੇ ਵਿਵਾਦ 'ਚ ਕੁੜੀ ਦਾ ਕਤਲ ਕਰਨ ਵਾਲੇ 'ਦਰਿੰਦੇ' ਦਾ ਪੁਲਸ ਨੇ ਕੀਤਾ...

rrr fame actor  s brother passes away

RRR ਫੇਮ ਅਦਾਕਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਭਰਾ ਦੀ ਹੋਈ ਮੌਤ

rajshri deshpande opens up about  breaking down  after breast cancer diagnosis

ਮਸ਼ਹੂਰ ਅਦਾਕਾਰਾ ਨੂੰ ਹੋਇਆ ਬ੍ਰੈਸਟ ਕੈਂਸਰ ! ਹਸਪਤਾਲ 'ਚ ਹੀ ਫੁੱਟ-ਫੁੱਟ ਰੋਈ...

world s tallest building hit by lightning as dubai suffers flooding

ਦੁਬਈ 'ਚ ਕੁਦਰਤ ਦਾ ਕਹਿਰ! 'ਬੁਰਜ ਖਲੀਫਾ' 'ਤੇ ਡਿੱਗੀ ਅਸਮਾਨੀ ਬਿਜਲੀ, ਭਾਰੀ ਮੀਂਹ...

ashok kharat hiv test report

ਢੋਂਗੀ ਬਾਬਾ ਖਰਾਤ ਦੀ ਆ ਗਈ HIV ਟੈਸਟ ਰਿਪੋਰਟ, 100 ਤੋਂ ਵਧੇਰੇ ਔਰਤਾਂ ਨੂੰ...

ipl 2026 rcb

ਵਾਲ-ਵਾਲ ਬਚਿਆ RCB ਦਾ ਸਟਾਰ ਖਿਡਾਰੀ! ਅਭਿਆਸ ਦੌਰਾਨ ਵਾਪਰਿਆ ਵੱਡਾ ਹਾਦਸਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • paper film dhurandar questions students social media
      ਕੀ ਹੁਣ ਫਿਲਮਾਂ ਦੇਖ ਕੇ ਪਾਸ ਹੋਣਗੇ ਬੱਚੇ ? ਪੇਪਰ 'ਚ ਆਇਆ ਫਿਲਮ ਧੁਰੰਦਰ ਨਾਲ...
    • new in the death case of bodybuilder varinder singh ghuman
      ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਭਰਾ ਨੇ ਦਿੱਤੀ...
    • actor james tolkan passes away at 94
      ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ
    • adivi sesh receives special surprise from japanese fan
      ਅਦੀਵੀ ਸ਼ੇਸ਼ ਨੂੰ ਮਿਲਣ ਲਈ ਹੈਦਰਾਬਾਦ ਪਹੁੰਚੀ ਜਾਪਾਨੀ ਫੈਨ, ਦਿੱਤਾ ਖਾਸ...
    • famous actor passes away
      ਮਸ਼ਹੂਰ ਕੋਰੀਆਈ ਅਦਾਕਾਰ ਦੀ ਘਰ 'ਚੋਂ ਮਿਲੀ ਲਾਸ਼, ਫਿਲਮੀ ਜਗਤ 'ਚ ਸੋਗ ਦੀ ਲਹਿਰ
    • after gurpreet ghuggi freshy canadian also went live
      'ਬੱਸ 24 ਘੰਟੇ ਰੁਕੋ, ਸੱਚ ਸਭ ਦੇ ਸਾਹਮਣੇ ਆਵੇਗਾ'; Gurpreet Ghuggi ਮਗਰੋਂ...
    • the next glimpse of the film ramayana   ram   will be revealed on april 2nd
      2026 ਦੀ ਸਭ ਤੋਂ ਵੱਡੀ ਫਿਲਮ 'ਰਾਮਾਇਣ' ਨੂੰ ਲੈ ਕੇ ਆਇਆ ਵੱਡਾ ਅਪਡੇਟ, 2...
    • varun dhawan on daughter  s developmental dysplasia of the hip diagnosis
      ਵਰੁਣ ਧਵਨ ਨੇ ਆਪਣੀ ਧੀ ਦੀ ਬੀਮਾਰੀ ਬਾਰੇ ਕੀਤਾ ਵੱਡਾ ਖੁਲਾਸਾ, ਦੱਸਿਆ ਕਿਉਂ ਨਹੀਂ...
    • rrr fame actor  s brother passes away
      RRR ਫੇਮ ਅਦਾਕਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਭਰਾ ਦੀ ਹੋਈ ਮੌਤ
    • during the ramp walk the fake teeth of the slipped
      ਸੁੰਦਰਤਾ ਮੁਕਾਬਲੇ ਦੌਰਾਨ ਡਿੱਗ ਗਏ ਮਾਡਲ ਦੇ ਨਕਲੀ ਦੰਦ ! 'Oops Moment' ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +