Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    1:37:26 PM

  • action by bsf in amritsar  heroin and opium recovered

    ਅੰਮ੍ਰਿਤਸਰ 'ਚ BSF ਦੀ ਵੱਡੀ ਕਾਰਵਾਈ! ਕਰੋੜਾਂ ਦੀ...

  • punjabi origin honoured in canada

    ਕੈਨੇਡਾ 'ਚ ਪੰਜਾਬੀ ਮੂਲ ਦੇ ਪੁਲਸ ਮੁਲਾਜ਼ਮ ਸਣੇ 4...

  • pargat singh will pay obeisance at sri darbar sahib tomorrow

    ਨਵੇਂ ਪ੍ਰਧਾਨ ਪਰਗਟ ਸਿੰਘ ਭਲਕੇ ਸ੍ਰੀ ਦਰਬਾਰ ਸਾਹਿਬ...

  • british visa rules

    ਲੱਖਾਂ ਭਾਰਤੀ ਵਿਦਿਆਰਥੀਆਂ ਨੂੰ UK ਤੋਂ ਝਟਕਾ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • 'ਸ਼ਿੰਦਾ ਸ਼ਿੰਦਾ ਨੋ ਪਾਪਾ' ਨੂੰ ਦੇਖ ਖ਼ੁਸ਼ ਹੋਏ ਪ੍ਰਸ਼ੰਸਕ, ਜਾਣੋ ਕੀ ਹੈ ਲੋਕਾਂ ਦੇ ਰੀਵਿਊਜ਼

ENTERTAINMENT News Punjabi(ਤੜਕਾ ਪੰਜਾਬੀ)

'ਸ਼ਿੰਦਾ ਸ਼ਿੰਦਾ ਨੋ ਪਾਪਾ' ਨੂੰ ਦੇਖ ਖ਼ੁਸ਼ ਹੋਏ ਪ੍ਰਸ਼ੰਸਕ, ਜਾਣੋ ਕੀ ਹੈ ਲੋਕਾਂ ਦੇ ਰੀਵਿਊਜ਼

  • Edited By Sunita,
  • Updated: 11 May, 2024 05:16 PM
Jalandhar
shinda shinda no papa
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਪੰਜਾਬੀ ਫ਼ਿਲਮ ‘ਸ਼ਿੰਦਾ ਸ਼ਿੰਦਾ ਨੋ ਪਾਪਾ’ ਦੁਨੀਆ ਭਰ ’ਚ ਬੀਤੇ ਦਿਨੀਂ ਰਿਲੀਜ਼ ਹੋ ਗਈ ਹੈ, ਜਿਸ ਨੂੰ ਫੈਨਜ਼ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਇਸ ਫ਼ਿਲਮ ’ਚ ਗਿੱਪੀ ਗਰੇਵਾਲ, ਹਿਨਾ ਖ਼ਾਨ ਤੇ ਸ਼ਿੰਦਾ ਗਰੇਵਾਲ ਸਮੇਤ ਕਈ ਸਿਤਾਰੇ ਅਹਿਮ ਭੂਮਿਕਾ ਨਿਭਾਅ ਰਹੇ ਹਨ। ਲੋਕਾਂ ਨੂੰ ਇਸ ਫ਼ਿਲਮ ਗਿੱਪੀ ਗਰੇਵਾਲ ਤੇ ਸ਼ਿੰਦੇ ਦੀ ਅਦਾਕਾਰੀ ਬਹੁਤ ਹੀ ਪਸੰਦ ਆ ਰਹੀ ਹੈ। ਲੋਕ ਸ਼ਿੰਦਾ ਦੀਆਂ ਰੱਜ ਕੇ ਤਾਰੀਫ਼ਾਂ ਕਰ ਰਹੇ ਹਨ। ਇਸ ਤੋਂ ਹੋਰ ਕੀ-ਕੀ ਆਖ ਰਹੇ ਨੇ ਲੋਕ, ਇਹ ਜਾਣਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ-


‘ਸ਼ਿੰਦਾ ਸ਼ਿੰਦਾ ਨੋ ਪਾਪਾ’ ਕੈਨੇਡਾ ਅਤੇ ਭਾਰਤ ਦੋਵਾਂ ਦੇ ਜੀਵੰਤ ਪਿਛੋਕੜ ਵਿਚਾਲੇ ਗੋਪੀ (ਗਿੱਪੀ ਗਰੇਵਾਲ), ਉਸਦੀ ਪਤਨੀ (ਹਿਨਾ ਖਾਨ) ਅਤੇ ਉਨ੍ਹਾਂ ਦੇ ਜੋਸ਼ੀਲੇ ਦਸ ਸਾਲਾ ਬੇਟੇ ਸ਼ਿੰਦਾ (ਸ਼ਿੰਦਾ ਗਰੇਵਾਲ) ਦੀ ਕਹਾਣੀ ਹੈ। ਵਿਦੇਸ਼ਾਂ 'ਚ ਸੱਭਿਆਚਾਰਕ ਚੁਣੌਤੀਆਂ ਦਾ ਸਾਹਮਣਾ ਕਰਦੇ ਹੋਏ ਗੋਪੀ ਨੇ ਸ਼ਿੰਦੇ ਨੂੰ ਇਸ ਉਮੀਦ ਨਾਲ ਭਾਰਤ ਲਿਜਾਣ ਦਾ ਫੈਸਲਾ ਕੀਤਾ ਕਿ ਉਹ ਨੇੜਲੇ ਪਰਿਵਾਰਕ ਰਿਸ਼ਤਿਆਂ ਦੁਆਰਾ ਰਵਾਇਤੀ ਕਦਰਾਂ-ਕੀਮਤਾਂ ਨੂੰ ਸਥਾਪਿਤ ਕਰ ਸਕੇ। ਸ਼ਿੰਦਾ, ਜੋ ਭਾਰਤ ਆਉਂਦਾ ਹੈ, ਭਾਰਤੀ ਪਾਲਣ-ਪੋਸ਼ਣ ਦੇ ਸਖ਼ਤ ਪਿਆਰ ਨੂੰ ਵੇਖ ਕੇ ਹੈਰਾਨ ਰਹਿ ਜਾਂਦਾ ਹੈ, ਜੋ ਉਸ ਨੂੰ ਭਾਰਤੀ ਪਰਿਵਾਰਾਂ ਖ਼ਿਲਾਫ਼ ਆਪਣਾ ਵਿਦਰੋਹ ਸ਼ੁਰੂ ਕਰਨ ਲਈ ਪ੍ਰੇਰਿਤ ਕਰਦਾ ਹੈ। ‘ਸ਼ਿੰਦਾ ਸ਼ਿੰਦਾ ਨੋ ਪਾਪਾ’ ਪਿਓ-ਪੁੱਤਰ ਦੀ ਗਤੀਸ਼ੀਲਤਾ ਦੀ ਇੱਕ ਦਿਲੋਂ ਅਤੇ ਹਾਸੇ-ਮਜ਼ਾਕ ਵਾਲੀ ਖੋਜ ਹੈ, ਜੋ ਦਰਸ਼ਕਾਂ ਅੱਗੇ ਹਾਸੇ ਅਤੇ ਦਿਲਕਸ਼ ਪਲਾਂ ਦੇ ਸੁਮੇਲ ਨੂੰ ਪੇਸ਼ ਕਰਦੀ ਹੈ।

ਫ਼ਿਲਮ ਦੇ ਡਾਇਰੈਕਟਰ ਅਮਰਪ੍ਰੀਤ ਸਿੰਘ ਛਾਬੜਾ ਹਨ, ਜੋ ਇਸ ਤੋਂ ਪਹਿਲਾ ਗਿੱਪੀ ਗਰੇਵਾਲ ਅਤੇ ਜੈਸਮੀਨ ਭਸੀਨ ਦੀ ਹਿੱਟ ਫ਼ਿਲਮ ‘ਹਨੀਮੂਨ’ ਸਮੇਤ ਕਈ ਫਿਲਮਾਂ ਤੇ ਸੀਰੀਅਲ ਡਾਇਰੈਕਟ ਕਰ ਚੁੱਕੇ ਹਨ। ਫ਼ਿਲਮ ਦੀ ਕਹਾਣੀ, ਸਕ੍ਰੀਨ ਪਲੇਅ ਅਤੇ ਡਾਇਲਾਗ ਨਰੇਸ਼ ਕਥੂਰੀਆ ਨੇ ਲਿਖੇ ਹਨ, ਜੋ ਇਸ ਤੋਂ ਪਹਿਲਾਂ ਕਈ ਹਿੱਟ ਫ਼ਿਲਮਾਂ ਪੰਜਾਬੀ ਸਿਨੇਮਾ ਦੀ ਝੋਲੀ ਪਾ ਚੁੱਕੇ ਹਨ। ‘ਸ਼ਿੰਦਾ ਸ਼ਿੰਦਾ ਨੋ ਪਾਪਾ’ ਫ਼ਿਲਮ ਸਾਰੇਗਾਮਾ, ਹੰਬਲ ਮੋਸ਼ਨ ਪਿਕਚਰਜ਼ ਅਤੇ ਏ-ਯੂਡਲੀ ਵੱਲੋਂ ਸਾਂਝੇ ਤੌਰ ’ਤੇ ਪ੍ਰੋਡਿਊਸ ਕੀਤੀ ਗਈ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਤੁਹਾਨੂੰ ‘ਸ਼ਿੰਦਾ ਸ਼ਿੰਦਾ ਨੋ ਪਾਪਾ’ ਕਿਵੇਂ ਦੀ ਲੱਗੀ? ਕੁਮੈਂਟ ਕਰਕੇ ਜ਼ਰੂਰ ਦੱਸੋ।

  • Shinda Shinda No Papa
  • Public Review
  • Gippy Grewal
  • Shinda Grewal
  • Hina Khan

Mother's Day 2024: ਪਹਿਲੀ ਵਾਰ 'ਮਦਰਸ ਡੇਅ' ਮਨਾਉਣਗੀਆਂ ਇਹ ਅਭਿਨੇਤਰੀਆਂ

NEXT STORY

Stories You May Like

  • gold  silver  prices  latest rates
    ਮੂਧੇ-ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ ! ਹਜ਼ਾਰਾਂ 'ਚ ਹੋਏ ਸਸਤੇ, ਜਾਣੋ ਕੀ ਹੈ ਤਾਜ਼ਾ ਰੇਟ
  • gold prices fall  silver stable  know how
    ਸੋਨੇ ਦੀਆਂ ਕੀਮਤਾਂ 'ਚ ਗਿਰਾਵਟ, ਚਾਂਦੀ ਸਥਿਰ, ਜਾਣੋ ਕਿੰਨੇ ਹੋਏ ਭਾਅ
  • discount of thousands of rupees is being available on 10gm gold  why
    10gm Gold 'ਤੇ ਮਿਲ ਰਿਹੈ ਹਜ਼ਾਰਾਂ ਰੁਪਏ ਦਾ Discount, ਜਾਣੋ ਕਿਉਂ ਮਿਲ ਰਹੀ ਹੈ ਭਾਰੀ ਛੋਟ
  • amit shah jalandhar today no fly zone
    ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’, ਡਰੋਨ ’ਤੇ ਮੁਕੰਮਲ ਪਾਬੰਦੀ
  • president grants assent to uniform civil code bill in gujarat
    ਗੁਜਰਾਤ ’ਚ ਇਕਸਾਰ ਸਿਵਲ ਕੋਡ ਬਿੱਲ ਨੂੰ ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ, ਜਾਣੋ ਕੀ ਹੈ ਖਾਸ
  • electricity arrears electricity bill
    ਬਿਜਲੀ ਦਾ ਬਕਾਇਆ ਬਿੱਲ ਵਸੂਲਣ ਨੂੰ ਲੈ ਕੇ ਪੈ ਗਿਆ ਰੌਲਾ, ਜਾਣੋ ਕੀ ਹੈ ਪੂਰਾ ਮਾਮਲਾ
  • powerful oneplus phones available at a discount of  4 000
    4,000 ਸਸਤੇ ਮਿਲ ਰਹੇ OnePlus ਦੇ ਧਾਕੜ ਫੋਨ ! ਜਾਣੋ ਕੀ ਹੈ ਆਫਰ
  • no entry issue on kahanpur khuhi bhangal road flares up
    ਕਾਹਨਪੁਰ ਖੂਹੀ-ਭੰਗਲ ਮਾਰਗ 'ਤੇ 'ਨੋ ਐਂਟਰੀ' ਦਾ ਮਾਮਲਾ ਭਖਿਆ! ਟਰਾਂਸਪੋਰਟਰਾਂ ਵੱਲੋਂ 24 ਘੰਟੇ ਦਾ ਅਲਟੀਮੇਟਮ
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • two liquor vends targeted in adampur within a week
    ਆਦਮਪੁਰ 'ਚ ਇਕ ਹਫ਼ਤੇ 'ਚ ਸ਼ਰਾਬ ਦੇ 2 ਠੇਕਿਆਂ 'ਤੇ ਧਾਵਾ, ਲੱਖਾਂ ਦੀ ਸ਼ਰਾਬ ਤੇ...
  • jalandhar firecracker market approval
    ਵੱਡੀ ਖ਼ਬਰ : ਜਲੰਧਰ 'ਚ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਜ਼ਿਲ੍ਹਾ ਪ੍ਰਸ਼ਾਸਨ...
  • action against corruption
    ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
  • famous punjabi singer buta mohammad
    ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
Trending
Ek Nazar
anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • famous punjabi singer buta mohammad
      ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
    • jailer 2 trailer released
      ਜੇਲਰ 2 ਦਾ ਟ੍ਰੇਲਰ ਰਿਲੀਜ਼, ਰਜਨੀਕਾਂਤ ਨਾਲ ਪਹਿਲੀ ਵਾਰ ਸਕ੍ਰੀਨ ਸਾਂਝੀ ਕਰੇਗੀ...
    • second song   fata patakha   from   nayi naveli   released
      "ਨਈ ਨਵੇਲੀ" ਦਾ ਦੂਜਾ ਗਾਣਾ "ਫਟਾ ਪਟਾਖਾ" ਰਿਲੀਜ਼
    • mika singh
      "ਦੁਬਈ ਦੇ ਮੁਸਲਮਾਨ ਚੰਗੇ, ਪਾਕਿਸਤਾਨ ਦੇ ਕਿਉਂ ਨਹੀਂ?" - ਮੀਕਾ ਸਿੰਘ ਦਾ ਵੱਡਾ...
    • virat kohli to leave cricket and enter bollywood
      ਕ੍ਰਿਕਟ ਛੱਡ ਬਾਲੀਵੁੱਡ ਵਿੱਚ ਐਂਟਰੀ ਕਰਨਗੇ ਵਿਰਾਟ ਕੋਹਲੀ! ਰਾਹੁਲ ਦ੍ਰਾਵਿੜ ਨੇ...
    • avinash mishra clinches khatron ke khiladi 15 trophy
      ਅਵਿਨਾਸ਼ ਮਿਸ਼ਰਾ ਬਣੇ 'ਖਤਰੋਂ ਕੇ ਖਿਲਾੜੀ 15' ਦੇ ਜੇਤੂ
    • music gives young people a space to express themselves  a r  rahman
      ਸੰਗੀਤ ਨੌਜਵਾਨਾਂ ਨੂੰ ਖ਼ੁਦ ਨੂੰ ਦਰਸਾਉਣ ਦੀ ਜਗ੍ਹਾ ਦਿੰਦਾ ਹੈ : ਏ.ਆਰ.ਰਹਿਮਾਨ
    • abhinav shukla questions punjab police over rising crime
      ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...
    • trailer of  tu hai meri kiran  to be released tomorrow
      ‘ਤੂ ਹੈ ਮੇਰੀ ਕਿਰਨ’ ਦਾ ਟ੍ਰੇਲਰ ਅੱਜ ਹੋਵੇਗਾ ਰਿਲੀਜ਼, 23 ਅਕਤੂਬਰ ਨੂੰ...
    • nushrratt bharuccha
      ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +