Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 28, 2026

    3:19:56 PM

  • tatkal ticket rules will change from august 1  new

    1 ਅਗਸਤ ਤੋਂ ਬਦਲੇਗਾ Tatkal Ticket ਦਾ ਨਿਯਮ,...

  • uproar over death of student at panjab university

    ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ 'ਤੇ...

  • sanitation worker sewerage man

    ਪਟਿਆਲਾ 'ਚ ਦੋ ਸਫਾਈ ਕਰਮਚਾਰੀਆਂ ਦੀ ਇਕੱਠਿਆਂ ਦੀ ਮੌਤ

  • punjab bjp office news

    ਪੰਜਾਬ 'ਚ ਭਾਜਪਾ ਦਫ਼ਤਰ 'ਤੇ ਪੈਟਰੋਲ ਬੰਬ ਸੁੱਟਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਪਰਿਵਾਰ ਨਾਲ ਜਾਂਦੇ ਅਦਾਕਾਰ ਨਾਲ ਵਾਪਰ ਗਿਆ ਭਿਆਨਕ ਹਾਦਸਾ ! ਪਿਤਾ ਦੀ ਹੋ ਗਈ ਮੌਤ, ਖ਼ੁਦ ਵੀ...

ENTERTAINMENT News Punjabi(ਤੜਕਾ ਪੰਜਾਬੀ)

ਪਰਿਵਾਰ ਨਾਲ ਜਾਂਦੇ ਅਦਾਕਾਰ ਨਾਲ ਵਾਪਰ ਗਿਆ ਭਿਆਨਕ ਹਾਦਸਾ ! ਪਿਤਾ ਦੀ ਹੋ ਗਈ ਮੌਤ, ਖ਼ੁਦ ਵੀ...

  • Edited By Cherry,
  • Updated: 06 Jun, 2025 11:57 AM
Entertainment
shine tom chacko s father dies in road accident actor injured
  • Share
    • Facebook
    • Tumblr
    • Linkedin
    • Twitter
  • Comment

ਤ੍ਰਿਸ਼ੂਰ (ਏਜੰਸੀ)- ਮਲਿਆਲਮ ਅਦਾਕਾਰ ਸ਼ਾਈਨ ਟੌਮ ਚਾਕੋ ਦੇ ਪਿਤਾ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਕਿ ਉਹ ਬੈਂਗਲੁਰੂ ਜਾ ਰਹੇ ਸਨ ਅਤੇ ਸਲੇਮ ਦੇ ਨੇੜੇ ਧਰਮਪੁਰੀ ਵਿੱਚ ਇੱਕ ਲਾਰੀ ਨਾਲ ਉਨ੍ਹਾਂ ਦਾ ਕਾਰ ਦੀ ਟੱਕਰ ਹੋ ਗਈ। ਇਸ ਹਾਦਸੇ ਸਮੇਂ ਕਾਰ ਵਿੱਚ ਅਦਾਕਾਰ, ਉਨ੍ਹਾਂ ਦੇ ਪਿਤਾ, ਮਾਂ, ਭਰਾ ਅਤੇ ਡਰਾਈਵਰ ਸਵਾਰ ਸਨ। ਚਾਕੋ ਦੇ ਪਿਤਾ ਨੇ ਹਸਪਤਾਲ ਲਿਜਾਂਦੇ ਸਮੇਂ ਦਮ ਤੋੜ ਦਿੱਤਾ। ਚਾਕੋ ਦੇ ਹੱਥਾਂ 'ਤੇ ਸੱਟਾਂ ਲੱਗੀਆਂ ਹਨ। ਪਰਿਵਾਰ ਦੇ ਬਾਕੀ ਮੈਂਬਰ ਅਤੇ ਡਰਾਈਵਰ ਹੁਣ ਖ਼ਤਰੇ ਤੋਂ ਬਾਹਰ ਦੱਸੇ ਜਾ ਰਹੇ ਹਨ।

ਇਹ ਵੀ ਪੜ੍ਹੋ: ਵਿਆਹ ਮਗਰੋਂ ਪਰਪਲ ਸਾੜੀ 'ਚ ਨਜ਼ਰ ਆਈ ਹਿਨਾ ਖਾਨ, ਤਸਵੀਰਾਂ ਵੇਖ ਫੈਨਜ਼ ਬੋਲੇ- "ਸਭ ਤੋਂ ਸੋਹਣੀ ਦੁਲਹਨ"

PunjabKesari

ਤੜਕੇ ਇੱਥੋਂ ਰਵਾਨਾ ਹੋਇਆ ਪਰਿਵਾਰ ਅਦਾਕਾਰ ਦੇ ਇਲਾਜ ਲਈ ਬੈਂਗਲੁਰੂ ਜਾ ਰਿਹਾ ਸੀ, ਜੋ ਇਸ ਸਮੇਂ ਨਸ਼ਾ ਛੁਡਾਊ ਪੁਨਰਵਾਸ 'ਚੋਂ ਗੁਜ਼ਰ ਰਿਹਾ ਹੈ। ਅਦਾਕਾਰ ਅਪ੍ਰੈਲ ਤੋਂ ਹੀ ਖ਼ਬਰਾਂ ਵਿੱਚ ਸੀ, ਜਦੋਂ ਉਸਨੂੰ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ (ਐੱਨ.ਡੀ.ਪੀ.ਐੱਸ.) ਐਕਟ ਦੀ ਧਾਰਾ 27 ਅਤੇ 29 ਦੇ ਤਹਿਤ ਲਗਭਗ 3 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਬਾਅਦ ਵਿਚ ਉਸਨੂੰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ, ਅਤੇ ਇੱਕ ਰਸਮੀ ਕੇਸ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ: ਵੱਡੀ ਖਬਰ; ਬਾਡੀ ਬਿਲਡਰ ਤੇ ਐਕਟਰ ਵਰਿੰਦਰ ਘੁੰਮਣ ਵੱਲੋਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ, ਲੋਕਾਂ ਤੋਂ ਮੰਗੀ ਰਾਏ

ਪੁੱਛਗਿੱਛ ਦੌਰਾਨ, ਚਾਕੋ ਨੇ ਕਥਿਤ ਤੌਰ 'ਤੇ ਡਿਜੀਟਲ ਸਬੂਤਾਂ ਦੇ ਸਾਹਮਣੇ ਆਉਣ ਤੋਂ ਬਾਅਦ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ ਦੀ ਗੱਲ ਕਬੂਲ ਕੀਤੀ, ਜਿਸ ਵਿੱਚ ਕੋਚੀ ਦੇ ਆਲੇ-ਦੁਆਲੇ ਰੇਵ ਪਾਰਟੀਆਂ ਵਿੱਚ ਉਸਦੀ ਕਥਿਤ ਭਾਗੀਦਾਰੀ ਦੇ ਫੋਨ ਰਿਕਾਰਡ ਅਤੇ ਫੁਟੇਜ ਸ਼ਾਮਲ ਸਨ। ਉਸਦੇ ਕਬੂਲਨਾਮੇ ਤੋਂ ਬਾਅਦ, ਪੁਲਸ ਨੇ ਉਸਦੀ ਗ੍ਰਿਫਤਾਰੀ ਦਰਜ ਕੀਤੀ ਅਤੇ ਉਸਨੂੰ ਨਿਯਮਤ ਡਾਕਟਰੀ ਜਾਂਚ ਲਈ ਲੈ ਗਈ।

ਇਹ ਵੀ ਪੜ੍ਹੋ: ਕੋਹਲੀ ਦੀ 'ਵਿਰਾਟ' ਜਿੱਤ ਮਗਰੋਂ ਫੈਨਜ਼ ਨੇ ਕਿਹਾ- ਵਿਰੁਸ਼ਕਾ ਨੂੰ ਮਿਲਿਆ ਪ੍ਰੇਮਾਨੰਦ ਮਹਾਰਾਜ ਜੀ ਦਾ ਆਸ਼ੀਰਵਾਦ

ਇਹ ਪਹਿਲੀ ਵਾਰ ਨਹੀਂ ਹੈ ਜਦੋਂ ਚਾਕੋ 'ਤੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ ਲੱਗੇ ਹਨ। ਚਾਕੋ ਦੀ ਗ੍ਰਿਫਤਾਰੀ ਦੇ ਸਮੇਂ ਦੌਰਾਨ, ਉਸਦੇ ਮਾਪਿਆਂ ਅਤੇ ਭਰਾ ਨੂੰ ਵੀ ਜਾਂਚ ਟੀਮ ਦੁਆਰਾ ਤਲਬ ਕੀਤਾ ਗਿਆ ਸੀ। ਉਹ ਅਦਾਕਾਰ ਨੂੰ ਨਸ਼ਾ ਛੁਡਾਊ ਇਲਾਜ ਲਈ ਲਿਜਾਣ ਲਈ ਸਹਿਮਤ ਹੋਏ ਸਨ। ਅਪ੍ਰੈਲ ਵਿੱਚ, ਚਾਕੋ ਦਾ ਨਾਮ ਇੱਕ ਗ੍ਰਿਫਤਾਰ ਮਹਿਲਾ ਡਰੱਗ ਤਸਕਰ ਦੁਆਰਾ ਲਿਆ ਗਿਆ ਸੀ ਜਿਸਨੇ ਉਸਨੂੰ ਅਤੇ ਸਾਥੀ ਅਦਾਕਾਰ ਸ਼੍ਰੀਨਾਥ ਨੂੰ ਨਸ਼ੀਲੇ ਪਦਾਰਥ ਸਪਲਾਈ ਕਰਨ ਦਾ ਦਾਅਵਾ ਕੀਤਾ ਸੀ।

ਇਹ ਵੀ ਪੜ੍ਹੋ: ਹਿਨਾ ਖਾਨ ਮਗਰੋਂ ਇਸ ਮਸ਼ਹੂਰ ਸਿੰਗਰ ਨੂੰ ਹੋਇਆ ਬ੍ਰੈਸਟ ਕੈਂਸਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • Shine Tom Chacko
  • father dies
  • road accident
  • actor injured

ਪਿਤਾ ਦੇ ਦੇਹਾਂਤ ਤੋਂ 5 ਦਿਨ ਬਾਅਦ ਕੀਤੀ ਲਾਰਾ ਦੱਤਾ ਨੇ ਭਾਵੁਕ ਪੋਸਟ

NEXT STORY

Stories You May Like

  • major accident with punjabi family returning from up
    UP ਤੋਂ ਪਰਤ ਰਹੇ ਪੰਜਾਬੀ ਪਰਿਵਾਰ ਨਾਲ ਵੱਡਾ ਹਾਦਸਾ, 3 ਲੋਕਾਂ ਦੀ ਥਾਈਂ ਮੌਤ, ਵਿੱਛੇ ਸੱਥਰ
  • horrific accident  mother and son die
    ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਮਾਂ-ਪੁੱਤ ਦੀ ਮੌਤ
  • terrible road accident in hajipur one person dead
    ਹਾਜੀਪੁਰ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਟਰਾਲੀ ਦਾ ਡਾਲਾ ਖੁੱਲ੍ਹਣ ਨਾਲ 1 ਦੀ ਮੌਤ
  • chamba deep gorge car fall family five members
    ਭਿਆਨਕ ਹਾਦਸੇ ਨੇ ਤਬਾਹ ਕੀਤਾ ਪਰਿਵਾਰ ! ਚੰਬਾ ਦੀ ਖੱਡ 'ਚ ਕਾਰ ਡਿੱਗਣ ਨਾਲ 5 ਜੀਆਂ ਦੀ ਗਈ ਜਾਨ
  • drugs  overdose death  death of a young man
    ਨਸ਼ੀਲੇ ਪਦਾਰਥ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
  • horrific accident  death of an elderly person
    ਭਿਆਨਕ ਹਾਦਸੇ ’ਚ ਜ਼ਖਮੀ ਬਜ਼ੁਰਗ ਦੀ ਮੌਤ
  • horrific road accident in kot ise khan
    ਭਿਆਨਕ ਸੜਕ ਹਾਦਸਾ: ਟਰੱਕ ਦੀ ਲਪੇਟ 'ਚ ਆਉਣ ਨਾਲ ਔਰਤ ਦੀ ਮੌਤ
  • terrible accident  prominent businessman  death of businessman
    ਭਿਆਨਕ ਹਾਦਸੇ ਦੌਰਾਨ ਪੰਜਾਬ ਦੇ ਉੱਘੇ ਕਾਰੋਬਾਰੀ ਦੀ ਮੌਤ
  • nia court nbw
    ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ...
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
Trending
Ek Nazar
tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • famous actor leaves the world at the age of 46  sets an example after death
      46 ਸਾਲ ਦੀ ਉਮਰ ਚ ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਮਰਨ ਤੋਂ ਬਾਅਦ ਕਾਇਮ ਕੀਤੀ...
    • sunny deol gets emotional about partition 1947
      'ਇਹ ਫ਼ਿਲਮ ਹਰ ਮਾਂ ਨੂੰ ਸਮਰਪਿਤ ਹੈ', 'ਬਟਵਾਰਾ 1947' ਨੂੰ ਲੈ ਕੇ ਸੰਨੀ...
    • who is samreen kaur
      ਕੌਣ ਹੈ Samreen Kaur? ਅਰਸ਼ਦੀਪ ਸਿੰਘ ਨਾਲ ਜੁੜਿਆ ਨਾਂ, ਚਰਚਾ 'ਚ ਆਈ ਅਦਾਕਾਰਾ
    • famous comedian lashes out at mumbai police
      'ਮੇਰੀ ਪਤਨੀ ਨਾਲ ਕੀਤੀ ਬਦਸਲੂਕੀ', ਮੁੰਬਈ ਪੁਲਸ 'ਤੇ ਭੜਕੇ ਮਸ਼ਹੂਰ ਕਾਮੇਡੀਅਨ,...
    • delhi high court rules in favour of salman khan
      ਸਲਮਾਨ ਖ਼ਾਨ ਦੇ ਹੱਕ 'ਚ ਦਿੱਲੀ ਹਾਈਕੋਰਟ ਦਾ ਫੈਸਲਾ! 'ਕਾਲਾ ਹਿਰਨ' ਦਾ ਟੀਜ਼ਰ...
    • ravana is not merely a villain but a highly complex character  yash
      ਰਾਵਣ ਸਿਰਫ਼ ਇੱਕ ਖਲਨਾਇਕ ਨਹੀਂ, ਬੇਹੱਦ ਗੁੰਝਲਦਾਰ ਕਿਰਦਾਰ ਹੈ: ਯਸ਼
    • world television premiere of the film  azaad
      ਅੱਜ ਹੋਵੇਗਾ "ਆਜ਼ਾਦ" ਫਿਲਮ ਦਾ ਵਰਲਡ ਟੈਲੀਵਿਜ਼ਨ ਪ੍ਰੀਮੀਅਰ
    • another powerful role for bobby deol in   jana nayagan
      ਥਾਲਾਪਤੀ ਵਿਜੇ ਦੀ ਫਿਲਮ 'ਜਨ ਨਿਯਾਗਨ' 'ਚ ਬੌਬੀ ਦਿਓਲ ਨੇ ਨਿਭਾਇਆ ਅਹਿਮ ਰੋਲ
    • akanksha chamola  s revelation
      'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...
    • veteran actress diagnosed with cancer
      ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +