ਮੁੰਬਈ (ਭਾਸ਼ਾ) – ਮੁੰਬਈ ਪੁਲਸ ਦੀ ਕ੍ਰਾਈਮ ਬ੍ਰਾਂਚ ਨੇ ਇਕ ਸਥਾਨਕ ਅਦਾਲਤ ’ਚ ਮੰਗਲਵਾਰ ਨੂੰ ਦਲੀਲ ਦਿੱਤੀ ਕਿ ਇੱਥੇ ਅਭਿਨੇਤਾ ਸਲਮਾਨ ਖ਼ਾਨ ਦੀ ਰਿਹਾਇਸ਼ ਦੇ ਬਾਹਰ ਗੋਲੀਬਾਰੀ ਉਸ ਦੀ ਹੱਤਿਆ ਦੇ ਯਤਨ ਤਹਿਤ ਕੀਤੀ ਗਈ ਸੀ। ਪੁਲਸ ਨੇ ਇਸ ਘਟਨਾ ਦੇ ਮਾਮਲੇ ’ਚ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - ...ਤਾਂ ਇਨ੍ਹਾਂ ਕਾਰਨਾਂ ਕਰਕੇ ਚਲਾਈਆਂ ਗਈਆਂ ਸਲਮਾਨ ਖ਼ਾਨ ਦੇ ਘਰ ਬਾਹਰ ਗੋਲੀਆਂ! ਜਾਣ ਲੱਗੇਗਾ ਝਟਕਾ
ਇੱਥੇ ਬਾਂਦਰਾ ਇਲਾਕੇ ’ਚ ਸਥਿਤ ਗਲੈਕਸੀ ਅਪਾਰਟਮੈਂਟ ’ਚ ਖ਼ਾਨ ਦੀ ਰਿਹਾਇਸ਼ ਦੇ ਬਾਹਰ ਐਤਵਾਰ ਸਵੇਰੇ ਗੋਲੀਬਾਰੀ ਦੀ ਘਟਨਾ ਹੋਣ ਦੇ ਬਾਅਦ ਤੋਂ ਵਿੱਕੀ ਗੁਪਤਾ (24) ਤੇ ਸਾਗਰ ਪਾਲ (21) ਫਰਾਰ ਸਨ। ਦੋਵੇਂ ਬਿਹਾਰ ਦੇ ਵਾਸੀ ਹਨ। ਪੁਲਸ ਮੁਤਾਬਕ ਦੋਵਾਂ ਮੁਲਜ਼ਮਾਂ ਨੂੰ ਸੋਮਵਾਰ ਦੇਰ ਰਾਤ ਗੁਜਰਾਤ ਦੇ ਕਛ ਜ਼ਿਲੇ ਦੇ ਮਾਤਾ ਨੋ ਮਾਧ ਪਿੰਡ ਤੋਂ ਫੜਿਆ ਗਿਆ ਅਤੇ ਬਾਅਦ ’ਚ ਮੁੰਬਈ ਲਿਆਂਦਾ ਗਿਆ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਰਾਘਵ ਚੱਢਾ ਦੀ ਲੰਡਨ ਤੋਂ ਵਾਪਸੀ ’ਚ ਮਦਦ ਕਰੇਗੀ ਅਦਾਕਾਰਾ ਪ੍ਰਿਯੰਕਾ ਚੋਪੜਾ! ਜਾਣੋ ਕਿਵੇਂ
NEXT STORY