ਮੁੰਬਈ- ‘ਕੁੰਡਲੀ ਭਾਗਿਆ’ ਦੀ ‘ਪ੍ਰੀਤਾ’ ਉਰਫ਼ ਅਦਾਕਾਰਾ ਸ਼ਰਧਾ ਆਰਿਆ ਟੀ.ਵੀ ਇੰਡਸਟਰੀ ਦੀ ਸਭ ਤੋਂ ਖੂਬਸੂਰਤ ਅਦਾਕਾਰਾ ’ਚੋਂ ਇਕ ਹੈ। ਅਦਾਕਾਰਾ ਹਰ ਪਹਿਰਾਵੇ ’ਚ ਤਬਾਹੀ ਮਚਾ ਦਿੰਦੀ ਹੈ। ਸ਼ਰਧਾ ਆਰੀਆ ਜੋ ਵੀ ਲੁੱਕ ਕੈਰੀ ਕਰਦੀ ਹੈ ਉਸ ’ਚ ਹਮੇਸ਼ਾ ਪਰਫ਼ੈਕਟ ਨਜ਼ਰ ਆਉਂਦੀ ਹੈ।
![PunjabKesari](https://static.jagbani.com/multimedia/17_50_243848429honny124356789012345678901234567890123456756767890-ll.jpg)
ਹਾਲ ਹੀ ’ਚ ਅਦਾਕਾਰਾ ਨੇ ਆਪਣੀਆਂ ਕੁਝ ਤਸਵੀਰਾਂ ਇੰਸਟਾਗ੍ਰਾਮ ਅਕਾਊਂਟ ’ਤੇ ਸਾਂਝੀਆਂ ਕੀਤੀਆਂ ਹਨ।ਜੋ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚ ਰਹੀ ਹੈ। ਤਸਵੀਰਾਂ ਸੋਸ਼ਲ ਮੀਡੀਆ ’ਤੇ ਖੂਬ ਵਾਇਰਲ ਹੋ ਰਹੀਆਂ ਹਨ।
![PunjabKesari](https://static.jagbani.com/multimedia/17_50_242130648honny12435678901234567890123456789012345675676789-ll.jpg)
ਇਨ੍ਹਾਂ ਤਸਵੀਰਾਂ ’ਚ ਅਦਾਕਾਰਾ ਬੇਹੱਦ ਖੂਬਸੂਰਤ ਨਜ਼ਰ ਆ ਰਹੀ ਹੈ। ਲੁੱਕ ਦੀ ਗੱਲ ਕਰੀਏ ਤਾਂ ਅਦਾਕਾਰਾ ਨੇ ਸ਼ਰਾਰਾ ਸੂਟ ਪਾਇਆ ਹੋਇਆ ਹੈ। ਇਸ ਲੁੱਕ ਨੂੰ ਦੇਖ ਕੇ ਹਰ ਕੋਈ ਹੈਰਾਨ ਹੋ ਗਿਆ ਹੈ।
![PunjabKesari](https://static.jagbani.com/multimedia/17_50_240411192honny1243567890123456789012345678901234567567678-ll.jpg)
ਇਹ ਵੀ ਪੜ੍ਹੋ : ਹਿਨਾ ਖ਼ਾਨ ਨੇ ਗਣਪਤੀ ਬੱਪਾ ਦੇ ਚਰਨਾਂ ’ਚ ਟੇਕਿਆ ਮੱਥਾ, ਮੱਥੇ ’ਤੇ ਟਿੱਕਾ ਲਗਾ ਕੇ ਦੇ ਰਹੀ ਪੋਜ਼
ਇਨ੍ਹਾਂ ਤਸਵੀਰਾਂ ’ਚ ਅਦਾਕਾਰਾ ਕਾਫ਼ੀ ਬੋਲਡ ਅਤੇ ਕਿਊਟ ਨਜ਼ਰ ਆ ਰਹੀ ਹੈ। ਅਦਾਕਾਰਾ ਦਾ ਇਹ ਅੰਦਾਜ਼ ਪ੍ਰਸ਼ੰਸਕਾਂ ਨੂੰ ਬੇਹੱਦ ਪਸੰਦ ਆਇਆ ਹੈ।
![PunjabKesari](https://static.jagbani.com/multimedia/17_50_238848594honny124356789012345678901234567890123456756767-ll.jpg)
ਇਹ ਵੀ ਪੜ੍ਹੋ : ਅਕਸ਼ੈ ਕੁਮਾਰ ਦੇ ਜਨਮਦਿਨ ’ਤੇ ਜਾਣੋ ਨੈੱਟਵਰਥ ਅਤੇ ਖ਼ਾਸ ਕਿਰਦਾਰਾਂ ਬਾਰੇ, ਪਾਈਪਲਾਈਨ 'ਚ ਨੇ ਇਹ ਫ਼ਿਲਮਾਂ
ਲੁੱਕ ਦੀ ਗੱਲ ਕਰੀਏ ਤਾਂ ਅਦਾਕਾਰਾ ਨੇ ਪਿੰਕ ਕਲਰ ਦਾ ਸ਼ਰਾਰਾ ਸੂਟ ਪਾਇਆ ਹੋਇਆ ਹੈ। ਇਸ ਦੇ ਨਾਲ ਅਦਾਕਾਰਾ ਨੇ ਮੈਚਿੰਗ ਦੁਪੱਟਾ ਲਿਆ ਹੋਇਆ ਹੈ।
![PunjabKesari](https://static.jagbani.com/multimedia/17_50_237288199honny12435678901234567890123456789012345675676-ll.jpg)
ਸ਼ਰਧਾ ਆਰੀਆ ਮਿਨੀਮਲ ਮੇਕਅੱਪ ਅਤੇ ਖੁੱਲ੍ਹੇ ਵਾਲਾਂ ਨਾਲ ਆਪਣੀ ਲੁੱਕ ਨੂੰ ਪੂਰਾ ਕੀਤਾ ਹੈ। ਕੰਨਾਂ ਦੇ ਵੱਡੇ ਝੁਮਕੇ ਅਦਾਕਾਰਾ ਦੀ ਲੁੱਕ ਨੂੰ ਚਾਰ-ਚੰਨ ਲਗਾ ਰਹੇ ਹਨ। ਹਰ ਕੋਈ ਅਦਾਕਾਰਾ ਦੀ ਤਾਰੀਫ਼ ਕਰ ਰਿਹਾ ਹੈ।
![PunjabKesari](https://static.jagbani.com/multimedia/17_50_234786152honny1243567890123456789012345678901234567567-ll.jpg)
ਇਸ ਦੇ ਨਾਲ ਅਦਾਕਾਰਾ ਨੇ ਆਪਣੀ ਲੁੱਕ ਨੂੰ ਪੂਰਾ ਕਰਨ ਲਈ ਮੱਥੇ ’ਤੇ ਸਿੰਦੂਰ ਲਗਾਇਆ ਹੈ। ਹਰ ਕੋਈ ਅਦਾਕਾਰਾ ਦੀਆਂ ਤਸਵੀਰਾਂ ’ਤੇ ਪ੍ਰਤੀਕਿਰਿਆ ਦੇ ਰਿਹਾ ਹੈ।
![PunjabKesari](https://static.jagbani.com/multimedia/17_50_233223490honny124356789012345678901234567890123456756-ll.jpg)
ਇਹ ਵੀ ਪੜ੍ਹੋ : ਮਹਾਰਾਣੀ ਐਲਿਜ਼ਾਬੈਥ-II ਦੇ ਦਿਹਾਂਤ 'ਤੇ ਪੰਜਾਬੀ ਸੰਗੀਤ ਜਗਤ ਨੇ ਪ੍ਰਗਟਾਇਆ ਦੁੱਖ, ਸਾਂਝੀਆਂ ਕੀਤੀਆਂ ਭਾਵੁਕ ਪੋਸਟਾਂ
ਅਦਾਕਾਰਾ ਕੈਮਰੇ ਸਾਹਮਣੇ ਵੱਖ-ਵੱਖ ਅੰਦਾਜ਼ ’ਚ ਪੋਜ਼ ਦੇ ਰਹੀ ਹੈ। ਇਸ ਨਾਲ ਕੁਝ ਤਸਵੀਰਾਂ ’ਚ ਅਦਾਕਾਰਾ ਮੁਸਕਰਾਉਂਦੀ ਹੋਈ ਨਜ਼ਰ ਆਰਹੀ ਹੈ।
![PunjabKesari](https://static.jagbani.com/multimedia/17_50_231192143honny12435678901234567890123456789012345675-ll.jpg)
ਹਿਨਾ ਖ਼ਾਨ ਨੇ ਗਣਪਤੀ ਬੱਪਾ ਦੇ ਚਰਨਾਂ ’ਚ ਟੇਕਿਆ ਮੱਥਾ, ਮੱਥੇ ’ਤੇ ਟਿੱਕਾ ਲਗਾ ਕੇ ਦੇ ਰਹੀ ਪੋਜ਼
NEXT STORY