Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    7:08:27 AM

  • bunty bains reaction on bikram majithia s statement

    'ਮੇਰਾ ਨਾਂ ਲੈਣ ਤੋਂ ਪਹਿਲਾਂ ਹਜ਼ਾਰ ਵਾਰ ਸੋਚਣਾ...

  • graduation joys turn to mourning indian student dies of heart attack in us

    ਮਾਤਮ 'ਚ ਬਦਲੀਆਂ ਗ੍ਰੈਜੂਏਸ਼ਨ ਦੀਆਂ ਖੁਸ਼ੀਆਂ! US...

  • major terrorist attack in pakistan

    ਪਾਕਿਸਤਾਨ 'ਚ ਵੱਡਾ ਅੱਤਵਾਦੀ ਹਮਲਾ: ਫਿਦਾਈਨ ਧਮਾਕੇ...

  • rr vs gt

    IPL 2026: GT ਨੇ RR ਨੂੰ 77 ਦੌੜਾਂ ਨਾਲ ਹਰਾਇਆ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • New Delhi
  • ਸ਼ਰਧਾ ਕਪੂਰ ਅਤੇ ਰਾਹੁਲ ਮੋਦੀ ਦਾ ਬ੍ਰੇਕਅੱਪ, ਅਦਾਕਾਰਾ ਦੇ ਪਰਿਵਾਰਕ ਮੈਂਬਰਾਂ ਨੇ ਕੀਤਾ Unfollow

ENTERTAINMENT News Punjabi(ਤੜਕਾ ਪੰਜਾਬੀ)

ਸ਼ਰਧਾ ਕਪੂਰ ਅਤੇ ਰਾਹੁਲ ਮੋਦੀ ਦਾ ਬ੍ਰੇਕਅੱਪ, ਅਦਾਕਾਰਾ ਦੇ ਪਰਿਵਾਰਕ ਮੈਂਬਰਾਂ ਨੇ ਕੀਤਾ Unfollow

  • Edited By Sunaina,
  • Updated: 13 Aug, 2024 01:36 PM
New Delhi
shraddha kapoor and rahul modi broke up family member also unfollowed
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ, ਨਵੀਂ ਦਿੱਲੀ -  ਹਾਰਰ ਕਾਮੇਡੀ ਫਿਲਮ ਸਤਰੀ 2 ਨੂੰ ਲੈ ਕੇ ਸੁਰਖੀਆਂ ਬਟੋਰ ਰਹੀ ਸ਼ਰਧਾ ਕਪੂਰ ਪਿਛਲੇ ਕੁਝ ਸਮੇਂ ਤੋਂ ਆਪਣੀ ਡੇਟਿੰਗ ਲਾਈਫ ਨੂੰ ਲੈ ਕੇ ਸੁਰਖੀਆਂ 'ਚ ਹੈ। ਇਸ ਸਾਲ ਦੀ ਸ਼ੁਰੂਆਤ 'ਚ ਸ਼ਰਧਾ ਦਾ ਨਾਂ ਰਾਹੁਲ ਮੋਦੀ ਨਾਲ ਜੁੜਿਆ ਸੀ। ਦੋਵਾਂ ਨੂੰ ਪਹਿਲੀ ਵਾਰ ਮੁੰਬਈ ਏਅਰਪੋਰਟ 'ਤੇ ਰਾਧਿਕਾ ਮਰਚੈਂਟ ਅਤੇ ਅਨੰਤ ਅੰਬਾਨੀ ਦੀ ਪ੍ਰੀ-ਵੈਡਿੰਗ ਪਾਰਟੀ ਲਈ ਜਾਮਨਗਰ ਲਈ ਰਵਾਨਾ ਹੋਣ ਲਈ ਇਕੱਠੇ ਦੇਖਿਆ ਗਿਆ ਸੀ।  ਇੰਨਾ ਹੀ ਨਹੀਂ ਸ਼ਰਧਾ ਕਪੂਰ ਨੇ ਖੁਦ ਰਾਹੁਲ ਮੋਦੀ ਨੂੰ ਆਸ਼ਿਕੀ 2 ਦੇ ਕੋ-ਸਟਾਰ ਆਦਿਤਿਆ ਰਾਏ ਕਪੂਰ ਨਾਲ ਮਿਲਾਇਆ। ਇਸ ਤੋਂ ਬਾਅਦ ਮਾਰਚ ਮਹੀਨੇ 'ਚ ਅਦਾਕਾਰਾ ਨੇ ਇਕ ਫੋਟੋ ਸ਼ੇਅਰ ਕਰਦੇ ਹੋਏ ਆਰ ਨਾਂ ਦੇ ਪੈਂਡੈਂਟ ਨੂੰ ਫਲੌਂਟ ਕੀਤਾ ਅਤੇ ਫਿਰ ਉਸ ਨਾਲ ਇਕ ਫੋਟੋ ਵੀ ਸ਼ੇਅਰ ਕੀਤੀ, ਜਿਸ ਨੂੰ ਦੇਖ ਕੇ ਲੋਕਾਂ ਨੂੰ ਯਕੀਨ ਹੋ ਗਿਆ ਕਿ ਉਹ ਰਾਹੁਲ ਮੋਦੀ ਨੂੰ ਡੇਟ ਕਰ ਰਹੀ ਹੈ ਪਰ ਹੁਣ ਉਨ੍ਹਾਂ ਦੇ ਬ੍ਰੇਕਅੱਪ ਦੀਆਂ ਖਬਰਾਂ ਚਰਚਾ 'ਚ ਹਨ।

PunjabKesari
 

ਰਾਹੁਲ ਮੋਦੀ ਤੋਂ ਵੱਖ ਹੋਈ ਸ਼ਰਧਾ ਕਪੂਰ ?
ਅਗਸਤ ਦੀ ਸ਼ੁਰੂਆਤ 'ਚ ਖਬਰ ਆਈ ਸੀ ਕਿ ਸ਼ਰਧਾ ਕਪੂਰ ਅਤੇ ਰਾਹੁਲ ਮੋਦੀ ਹੁਣ ਵੱਖ ਹੋ ਗਏ ਹਨ। ਟਾਈਮਜ਼ ਆਫ ਇੰਡੀਆ ਮੁਤਾਬਕ ਦੋਹਾਂ ਦਾ ਬ੍ਰੇਕਅੱਪ ਹੋ ਗਿਆ ਹੈ। ਇੰਨਾ ਹੀ ਨਹੀਂ ਸਤਰੀ 2 ਦੀ ਅਦਾਕਾਰਾ ਨੇ ਰਾਹੁਲ ਨੂੰ ਇੰਸਟਾਗ੍ਰਾਮ ਤੋਂ ਅਨਫੋਲੋ ਵੀ ਕਰ ਦਿੱਤਾ ਹੈ। ਕਿਹਾ ਜਾ ਰਿਹਾ ਸੀ ਕਿ ਸ਼ਰਧਾ ਨੇ ਰਾਹੁਲ ਨੂੰ ਹੀ ਨਹੀਂ ਸਗੋਂ ਆਪਣੀ ਭੈਣ, ਪ੍ਰੋਡਕਸ਼ਨ ਹਾਊਸ ਅਤੇ ਆਪਣੇ ਡਾਗੀ ਦੇ ਅਕਾਊਂਟ ਨੂੰ ਵੀ ਅਨਫੋਲੋ ਕਰ ਦਿੱਤਾ ਹੈ।

ਇਹ ਖ਼ਬਰ ਵੀ ਪੜ੍ਹੋ - ਗਾਇਕ ਬੱਬੂ ਮਾਨ ਨੇ ਬ੍ਰਿਸਬੇਨ 'ਚ ਲਗਾਏ ਚਾਰ ਚੰਨ, ਲੋਕਾਂ 'ਚ ਦੇਖਣ ਨੂੰ ਮਿਲਿਆ ਉਤਸ਼ਾਹ
ਭੈਣ ਨੇ ਵੀ ਕੀਤਾ ਰਾਹੁਲ ਨੂੰ ਅਨਫੋਲੋ 
ਹੁਣ ਖਬਰਾਂ ਆ ਰਹੀਆਂ ਹਨ ਕਿ ਸ਼ਰਧਾ ਕਪੂਰ ਦੀ ਚਚੇਰੀ ਭੈਣ ਅਤੇ ਆਸ਼ਾ ਭੌਂਸਲੇ ਦੀ ਪੋਤੀ ਜ਼ਨਾਈ ਭੌਂਸਲੇ ਨੇ ਵੀ ਰਾਹੁਲ ਮੋਦੀ ਨੂੰ ਅਨਫੋਲੋ ਕਰ ਦਿੱਤਾ ਹੈ। ਇਨ੍ਹਾਂ ਖਬਰਾਂ ਨੂੰ ਸੱਚ ਸਾਬਤ ਕਰਦੇ ਹੋਏ Reddit ਪੋਸਟ ਨੇ ਕਿਹਾ ਕਿ "ਬ੍ਰੇਕਅੱਪ ਦੇ ਕੁਝ ਦਿਨਾਂ ਬਾਅਦ, ਸ਼ਰਧਾ ਦੇ ਚਚੇਰੇ ਭਰਾ ਨੇ ਵੀ ਰਾਹੁਲ ਨੂੰ ਅਨਫੋਲੋ ਕਰ ਦਿੱਤਾ ਹੈ।" ਹਾਲਾਂਕਿ, ਸ਼ਰਧਾ ਨੇ ਅਤੇ ਨਾ ਹੀ ਰਾਹੁਲ ਨੇ ਅਜੇ ਤੱਕ ਇਨ੍ਹਾਂ ਖਬਰਾਂ ਦੀ ਪੁਸ਼ਟੀ ਕੀਤੀ ਹੈ, ਫਿਲਹਾਲ ਸ਼ਰਧਾ ਕਪੂਰ ਆਪਣੀ ਆਉਣ ਵਾਲੀ ਫਿਲਮ ਸਤਰੀ 2 ਦੇ ਪ੍ਰਮੋਸ਼ਨ ਵਿਚ ਰੁੱਝੀ ਹੋਈ ਹੈ। ਇਹ ਫਿਲਮ 15 ਅਗਸਤ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

 

  • Shraddha
  • Bollywood
  • Breakup
  • Jagbani
  • ਸ਼ਰਧਾ
  • ਬਾਲੀਵੁੱਡ
  • ਬ੍ਰੇਕਅਪ
  • ਜਗਬਾਣੀ

ਮਾਂ Sridevi ਦੇ ਜਨਮਦਿਨ 'ਤੇ ਤਿਰੂਪਤੀ ਮੰਦਰ ਪੁੱਜੀ Janhvi Kapoor, ਤਸਵੀਰਾਂ ਕੀਤੀਆਂ ਸਾਂਝੀਆਂ

NEXT STORY

Stories You May Like

  • wife  family member  incident in moga
    ਪਤਨੀ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਤੋਂ ਤੰਗ ਆ ਕੇ ਕੀਤੀ ਖੁਦਕੁਸ਼ੀ
  • drug case  police find no evidence against shraddha kapoor  and orry
    ਡਰੱਗ ਮਾਮਲਾ: ਪੁਲਸ ਨੂੰ ਸ਼ਰਧਾ ਕਪੂਰ, ਓਰੀ ਤੇ ਜ਼ੀਸ਼ਾਨ ਸਿੱਦੀਕੀ ਵਿਰੁੱਧ ਨਹੀਂ ਮਿਲਿਆ ਕੋਈ ਸਬੂਤ
  • pm narendra modi  gujarat  maharashtra
    PM ਨਰਿੰਦਰ ਮੋਦੀ ਨੇ ਗੁਜਰਾਤ ਅਤੇ ਮਹਾਰਾਸ਼ਟਰ ਦੇ ਸਥਾਪਨਾ ਦਿਵਸ 'ਤੇ ਦਿੱਤੀਆਂ ਵਧਾਈਆਂ
  • kunal kapoor makes cameo appearance in   ek din   at aamir khan  s behest
    ਆਮਿਰ ਖਾਨ ਦੇ ਕਹਿਣ 'ਤੇ ਕੁਨਾਲ ਕਪੂਰ ਨੇ 'ਏਕ ਦਿਨ' 'ਚ ਕੀਤਾ ਕੈਮਿਓ
  • us handed over 22 crew memberੇ
    ਸ਼ਾਂਤੀ ਦੀ ਪਹਿਲ! ਅਮਰੀਕਾ ਨੇ ਈਰਾਨੀ ਜਹਾਜ਼ ਦੇ 22 ਮੈਂਬਰਾਂ ਨੂੰ ਕੀਤਾ ਰਿਹਾਅ
  • youth dies under suspicious circumstances
    ਨੌਜਵਾਨ ਦੀ ਸ਼ੱਕੀ ਹਾਲਤ ’ਚ ਮੌਤ ਦੀ ਵੀਡੀਓ ਵਾਇਰਲ, ਪਰਿਵਾਰਕ ਨੇ ਕਾਰਵਾਈ ਤੋਂ ਕੀਤਾ ਇਨਕਾਰ
  • narendra modi  bargi dam accident  compensation  pmo
    MP ਬਰਗੀ ਡੈਮ ਹਾਦਸਾ : PM ਮੋਦੀ ਨੇ ਜਤਾਇਆ ਸੋਗ, ਕੀਤਾ ਮੁਆਵਜ਼ੇ ਦਾ ਐਲਾਨ
  • delhi high court protects actor arjun kapoor  s personality rights
    ਹਾਈ ਕੋਰਟ ਨੇ ਅਦਾਕਾਰ ਅਰਜੁਨ ਕਪੂਰ ਦੀ ਆਵਾਜ਼ ਅਤੇ ਤਸਵੀਰ ਦੀ ਗਲਤ ਵਰਤੋਂ 'ਤੇ ਲਾਈ ਰੋਕ
  • bsf headquarters blast
    BSF ਹੈੱਡਕੁਆਰਟਰ ਧਮਾਕਾ: ਜਾਂਚ ਲਈ ਕੇਂਦਰੀ ਏਜੰਸੀਆਂ ਨੇ ਕੱਸੀ ਕਮਰ, ਦਿੱਲੀ ਤੱਕ...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • power outage in many areas of punjab on sunday
    ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ...
  • jalandhar lottery shop employee commits suicide
    ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ...
  • activa rider commits crime in broad daylight by opening house gate
    ਚੋਰ ਦੇ ਬੁਲੰਦ ਹੌਂਸਲੇ, ਜਲੰਧਰ 'ਚ ਦਿਨ-ਦਿਹਾੜੇ ਚੋਰ ਘਰ 'ਚੋਂ ਸਿਲੰਡਰ ਲੈ ਕੇ...
  • big related to punjab weather
    ਪੰਜਾਬ 'ਚ 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਨਾਲ ਜੁੜੀ ਤਾਜ਼ਾ ਅਪਡੇਟ,...
  • robbers kolkata music owner cheated of lakhs in jalandhar
    ਜਲੰਧਰ 'ਚ ਕੋਲਕਾਤਾ ਮਿਊਜ਼ਿਕ ਦੇ ਮਾਲਕ ਨਾਲ ਲੱਖਾਂ ਦੀ ਲੁੱਟ! ਨਕਦੀ ਤੇ ਲੈਪਟਾਪ...
  • jalandhar bsf headquarters blast investigation
    3 ਦਿਨਾਂ ਬਾਅਦ ਵੀ BSF ਹੈੱਡਕੁਆਰਟਰ ਦੇ ਬਾਹਰ IED ਧਮਾਕਾ ਕਰਨ ਵਾਲਿਆਂ ਦਾ ਸੁਰਾਗ...
Trending
Ek Nazar
robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

man arrested for raping two minor granddaughters

ਦਾਦੇ ਨੇ ਪੋਤੀਆਂ ਵੀ ਨਾ ਬਖਸ਼ੀਆਂ! ਵੱਡੀ ਨੇ ਸ਼ਰਮ ਦੇ ਮਾਰੇ ਚੁੱਕਿਆ ਖੌਫਨਾਕ ਕਦਮ ਤੇ...

bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • shikhar dhawan gets married to sophie shine in court
      ਸ਼ਿਖਰ ਧਵਨ ਨੇ ਸੋਫੀ ਸ਼ਾਈਨ ਨਾਲ ਕਰਵਾਈ ਕੋਰਟ ਮੈਰਿਜ, ਸੋਸ਼ਲ ਮੀਡੀਆ 'ਤੇ ਵਾਇਰਲ...
    • shameful act with reeva arora
      ਰੀਵਾ ਅਰੋੜਾ ਨਾਲ ਸ਼ਰਮਨਾਕ ਹਰਕਤ! ਡਿਲੀਵਰੀ ਬੁਆਏ ਨੇ ਪਾਰ ਕੀਤੀਆਂ ਬੇਸ਼ਰਮੀ ਦੀਆਂ...
    • vijay tvk party 108 mlas resignation
      ਤਾਮਿਲਨਾਡੂ 'ਚ ਸਿਆਸੀ ਭੂਚਾਲ: ਵਿਜੇ ਦੀ ਪਾਰਟੀ TVK ਦਾ ਵੱਡਾ ਐਲਾਨ, 108 ਵਿਧਾਇਕ...
    • kunika sadanand s sharp target on the government
      ਬਿੱਗ ਬੌਸ ਫੇਮ ਕੁਨਿਕਾ ਸਦਾਨੰਦ ਦਾ ਸਰਕਾਰ 'ਤੇ ਤਿੱਖਾ ਨਿਸ਼ਾਨਾ: 'ਸਭ ਕੁਝ ਤਬਾਹ...
    • thalapathy vijay s wife sangeeta has taken a loan of crores from her husband
      400 ਕਰੋੜ ਦੀ ਮਾਲਕਣ ਹੈ ਵਿਜੇ ਥਲਪਤੀ ਦੀ ਪਤਨੀ, ਫਿਰ ਹੈ ਕਰਜ਼ਦਾਰ
    • famous actresses who were miss india retire
      ਮਿਸ ਇੰਡੀਆ ਰਹੀ ਮਸ਼ਹੂਰ ਅਦਾਕਾਰਾ ਨੇ ਲਿਆ ਸੰਨਿਆਸ ; ਗਲੈਮਰ ਦੀ ਦੁਨੀਆਂ ਨੂੰ...
    • akshay kumar admitted to hospital
      ਹਸਪਤਾਲ 'ਚ ਦਾਖ਼ਲ ਹੋਏ ਅਕਸ਼ੈ ਕੁਮਾਰ ! ਜਾਣੋ ਕੀ ਹੋਈ Problem
    • thalapathy cm vijay
      'ਥਾਲਾਪਤੀ' ਨਹੀਂ, 'CM' ਵਿਜੈ ! ਧਮਾਕੇਦਾਰ ਜਿੱਤ ਮਗਰੋਂ ਫ਼ਿਲਮ 'ਜਨ ਨਾਇਕਨ' ਦੀ...
    • tvk vijay  governor 118 mla take the oath
      ਵਿਜੇ ਨੂੰ ਰਾਜਪਾਲ ਨੇ ਮੁੜ ਖਾਲੀ ਹੱਥ ਭੇਜਿਆ ਵਾਪਸ! ਕਿਹਾ- ''118 ਵਿਧਾਇਕ ਲੈ...
    • urvashi reveals secrets of south superstar
      ਉਰਵਸ਼ੀ ਨੇ ਸਾਊਥ ਸੁਪਰਸਟਾਰ ਦੇ ਖੋਲ੍ਹੇ ਭੇਤ ! ਦੱਸਿਆ ਸੈੱਟ 'ਤੇ ਕਰਦੇ ਕਿਹੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +