Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    5:42:09 PM

  • bodybuilder varinder singh ghumman  s death anniversary

    ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ਮੌਕੇ ਭਰਾ ਨੇ...

  • saudi arabia young man dies in road accident

    ਰੋਜ਼ੀ ਰੋਟੀ ਲਈ 14 ਸਾਲ ਤੋਂ ਸਾਊਦੀ ਅਰਬ ਰਹਿ ਰਹੇ...

  • apple may launch new products on october 13

    ਨਵਾਂ ਧਮਾਕਾ ਕਰਨ ਦੀ ਤਿਆਰੀ 'ਚ Apple, 13 ਅਕਤੂਬਰ...

  • important news regarding the employee  s d a

    ਮੁਲਾਜ਼ਮ ਦੇ ਡੀ. ਏ. ਨੂੰ ਲੈ ਕੇ ਅਹਿਮ ਖ਼ਬਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਬਾਲੀਵੁੱਡ ਅਦਾਕਾਰਾ ਸ਼ਰਧਾ ਕਪੂਰ ਦਾ ਹੋਇਆ ਬ੍ਰੇਕਅੱਪ? ਇਨ੍ਹਾਂ ਜੋੜਿਆ ਦਾ ਵੀ ਟੁੱਟ ਚੁੱਕਾ ਹੈ ਰਿਸ਼ਤਾ

ENTERTAINMENT News Punjabi(ਤੜਕਾ ਪੰਜਾਬੀ)

ਬਾਲੀਵੁੱਡ ਅਦਾਕਾਰਾ ਸ਼ਰਧਾ ਕਪੂਰ ਦਾ ਹੋਇਆ ਬ੍ਰੇਕਅੱਪ? ਇਨ੍ਹਾਂ ਜੋੜਿਆ ਦਾ ਵੀ ਟੁੱਟ ਚੁੱਕਾ ਹੈ ਰਿਸ਼ਤਾ

  • Edited By Sunita,
  • Updated: 05 Aug, 2024 05:34 PM
Mumbai
shraddha kapoor breaks up with beau rahul mody
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) : ਬਾਲੀਵੁੱਡ ਦੀ 'ਸਤ੍ਰੀ' ਸ਼ਰਧਾ ਕਪੂਰ ਆਪਣੀ ਆਉਣ ਵਾਲੀ ਹੌਰਰ ਕਾਮੇਡੀ ਫ਼ਿਲਮ 'ਸਤ੍ਰੀ 2' ਨੂੰ ਲੈ ਕੇ ਸੁਰਖੀਆਂ 'ਚ ਹੈ। ਇਹ ਫ਼ਿਲਮ 15 ਅਗਸਤ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਦੌਰਾਨ ਖ਼ਬਰ ਆਈ ਹੈ ਕਿ ਸ਼ਰਧਾ ਕਪੂਰ ਦਾ ਆਪਣੇ ਕਥਿਤ ਬੁਆਏਫ੍ਰੈਂਡ ਰਾਹੁਲ ਮੋਦੀ ਨਾਲ ਬ੍ਰੇਕਅੱਪ ਹੋ ਗਿਆ ਹੈ। ਕਿਹਾ ਜਾ ਰਿਹਾ ਹੈ ਕਿ ਸ਼ਰਧਾ ਨੇ ਰਾਹੁਲ ਮੋਦੀ ਨੂੰ ਇੰਸਟਾਗ੍ਰਾਮ 'ਤੇ ਅਨਫਾਲੋ ਕਰ ਦਿੱਤਾ ਹੈ। ਆਪਣੇ ਪੂਰੇ ਪਰਿਵਾਰ ਨੂੰ ਵੀ ਅਨਫਾਲੋ ਕਰ ਦਿੱਤਾ। ਹਾਲ ਹੀ 'ਚ ਕੁਝ ਨਵੇਂ ਜੋੜੇ ਵੀ ਵੱਖ ਹੋਏ ਹਨ, ਜਿਨ੍ਹਾਂ ਦੇ ਬ੍ਰੇਕਅੱਪ ਦੀਆਂ ਖ਼ਬਰਾਂ ਅਜੇ ਵੀ ਚਰਚਾ 'ਚ ਹਨ।

ਇਹ ਖ਼ਬਰ ਵੀ ਪੜ੍ਹੋ - ਅਦਾਕਾਰਾ ਦੀਪਿਕਾ ਪਾਦੂਕੋਣ ਨੇ ਦਿੱਤਾ ਪੁੱਤਰ ਨੂੰ ਜਨਮ! ਹਸਪਤਾਲ ਤੋਂ ਵਾਇਰਲ ਹੋਈ ਤਸਵੀਰ

ਸ਼ਰਧਾ ਕਪੂਰ ਅਤੇ ਰਾਹੁਲ ਮੋਦੀ
ਸ਼ਰਧਾ ਕਪੂਰ ਅਤੇ ਰਾਹੁਲ ਮੋਦੀ ਆਪਣੇ ਰਿਸ਼ਤੇ ਨੂੰ ਲੈ ਕੇ ਵਾਰ-ਵਾਰ ਸੁਰਖੀਆਂ 'ਚ ਰਹਿੰਦੇ ਹਨ। ਅਚਾਨਕ ਉਨ੍ਹਾਂ ਦੇ ਬ੍ਰੇਕਅੱਪ ਦੀ ਖ਼ਬਰ ਨੇ ਮਾਹੌਲ ਬਦਲ ਦਿੱਤਾ ਹੈ। ਕਿਹਾ ਜਾ ਰਿਹਾ ਹੈ ਕਿ ਸ਼ਰਧਾ ਅਤੇ ਰਾਹੁਲ ਹੁਣ ਵੱਖ ਹੋ ਗਏ ਹਨ। ਇਸ ਦੇ ਨਾਲ ਹੀ ਫ਼ਿਲਮ 'ਸਤ੍ਰੀ 2' ਦੇ ਪ੍ਰਮੋਸ਼ਨ 'ਚ ਰੁੱਝੀ ਸ਼ਰਧਾ ਨੇ ਅਜੇ ਤੱਕ ਇਨ੍ਹਾਂ ਖ਼ਬਰਾਂ 'ਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ।

ਆਦਿਤਿਆ ਰਾਏ ਕਪੂਰ ਅਤੇ ਅਨੰਨਿਆ ਪਾਂਡੇ
ਇਸ ਤੋਂ ਪਹਿਲਾਂ ਆਦਿਤਿਆ ਰਾਏ ਕਪੂਰ ਅਤੇ ਅਨੰਨਿਆ ਪਾਂਡੇ ਆਪਣੇ ਰਿਸ਼ਤੇ ਨੂੰ ਲੈ ਕੇ ਸੁਰਖੀਆਂ 'ਚ ਸਨ। ਅਨੰਨਿਆ ਅਤੇ ਆਦਿਤਿਆ ਨੂੰ ਕਈ ਮੌਕਿਆਂ 'ਤੇ ਇਕੱਠੇ ਦੇਖਿਆ ਗਿਆ ਸੀ ਪਰ ਅਚਾਨਕ ਉਨ੍ਹਾਂ ਦਾ ਰਿਸ਼ਤਾ ਵੀ ਖ਼ਤਮ ਹੋ ਗਿਆ ਅਤੇ ਆਦਿਤਿਆ ਦਾ ਨਾਂ ਉਨ੍ਹਾਂ ਦੀ ਆਉਣ ਵਾਲੀ ਫ਼ਿਲਮ 'ਮੈਟਰੋ ਇਨ ਦਿਨੋਂ' ਦੀ ਸਹਿ-ਅਦਾਕਾਰਾ ਸਾਰਾ ਅਲੀ ਖ਼ਾਨ ਨਾਲ ਜੋੜਿਆ ਜਾ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ - ਸਾਰਾ ਗੁਰਪਾਲ ਦੀ ਇਸ ਹਰਕਤ ਨੂੰ ਵੇਖ ਲੋਕਾਂ ਸ਼ਰੇਆਮ ਕੱਢੀਆਂ ਗਾਲਾਂ, ਕਿਹਾ- ਇਹਦੀ ਜਾਂਚ ਕਰਵਾਓ...

ਆਧਾਰ ਜੈਨ ਅਤੇ ਤਾਰਾ ਸੁਤਾਰੀਆ
ਇਸ ਦੇ ਨਾਲ ਹੀ ਬਾਲੀਵੁੱਡ ਦੀ ਖੂਬਸੂਰਤ ਅਦਾਕਾਰਾ ਤਾਰਾ ਸੁਤਾਰੀਆ ਅਤੇ ਐਕਟਰ ਆਧਾਰ ਜੈਨ ਦਾ ਰਿਸ਼ਤਾ ਵੀ ਜ਼ਿਆਦਾ ਸਮਾਂ ਨਹੀਂ ਚੱਲ ਸਕਿਆ। ਦੋਹਾਂ ਦੀ ਗੱਲਬਾਤ ਵਿਆਹ ਤੱਕ ਪਹੁੰਚਣ ਤੋਂ ਪਹਿਲਾਂ ਹੀ ਰੁਕ ਗਈ। ਇਸ ਦੇ ਨਾਲ ਹੀ ਤਾਰਾ ਨੇ ਸੋਸ਼ਲ ਮੀਡੀਆ 'ਤੇ ਆਪਣੇ ਬ੍ਰੇਕਅੱਪ ਦੀ ਖ਼ਬਰ ਦੀ ਪੁਸ਼ਟੀ ਕੀਤੀ ਸੀ। ਆਧਾਰ ਜੈਨ ਅਦਾਕਾਰ ਰਣਬੀਰ ਕਪੂਰ ਦੇ ਪਿਤਾ ਰਿਸ਼ੀ ਕਪੂਰ ਦੀ ਭੈਣ ਰੀਮਾ ਕਪੂਰ ਦਾ ਬੇਟਾ ਹੈ।

ਸਿਧਾਂਤ ਚਤੁਰਵੇਦੀ ਅਤੇ ਨਵਿਆ ਨਵੇਲੀ ਨੰਦਾ
ਬਾਲੀਵੁੱਡ ਦੇ ਮਸ਼ਹੂਰ ਜੋੜਿਆਂ 'ਚੋਂ ਗਲੀ ਬੁਆਏ ਸਟਾਰ ਸਿਧਾਂਤ ਚਤੁਰਵੇਦੀ ਅਤੇ ਨਵਿਆ ਨਵੇਲੀ ਨੰਦਾ ਸਾਲ 2022 ਤੋਂ ਸੁਰਖੀਆਂ 'ਚ ਹਨ। ਕਥਿਤ ਜੋੜੇ ਨੂੰ ਕਈ ਮੌਕਿਆਂ 'ਤੇ ਇਕੱਠੇ ਵੀ ਦੇਖਿਆ ਗਿਆ ਹੈ। ਹਾਲਾਂਕਿ ਦੋਹਾਂ ਨੇ ਕਦੇ ਵੀ ਆਪਣੇ ਰਿਸ਼ਤੇ ਨੂੰ ਸਵੀਕਾਰ ਨਹੀਂ ਕੀਤਾ ਅਤੇ ਇਸ ਤੋਂ ਪਹਿਲਾਂ ਵੀ ਉਨ੍ਹਾਂ ਦੇ ਵੱਖ ਹੋਣ ਦੀ ਖ਼ਬਰ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਸੀ।

ਇਹ ਖ਼ਬਰ ਵੀ ਪੜ੍ਹੋ - ਗਾਇਕ ਪਰਮੀਸ਼ ਵਰਮਾ ਨੇ ਆਪਣੇ ਸਰੀਰ ਨਾਲ ਕੀਤਾ ਵੱਡਾ ਖਿਲਵਾੜ, ਵਜ੍ਹਾ ਜਾਣ ਲੱਗੇਗਾ ਝਟਕਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

 

  • Shraddha Kapoor
  • Breaks Up
  • Beau Rahul Mody
  • Actress Reportedly
  • Unfollowed
  • Rumoured
  • Boyfriend
  • Family
  • Instagram

ਗਾਇਕ ਪਰਮੀਸ਼ ਵਰਮਾ ਨੇ ਆਪਣੇ ਸਰੀਰ ਨਾਲ ਕੀਤਾ ਵੱਡਾ ਖਿਲਵਾੜ, ਵਜ੍ਹਾ ਜਾਣ ਲੱਗੇਗਾ ਝਟਕਾ

NEXT STORY

Stories You May Like

  • famous actress  s mother passes away
    ਬਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰਾ ਦੀ ਮਾਂ ਦਾ ਹੋਇਆ ਦਿਹਾਂਤ
  • actress  spine  fracture  hospital
    ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ
  • stock market plunges   sensex closes down 429 points
    Repo rate ਵਧਾਉਣ ਦੇ ਫੈਸਲੇ ਤੋਂ ਬਾਅਦ ਠਾਹ ਡਿੱਗਾ ਸ਼ੇਅਰ ਬਾਜ਼ਾਰ, ਸੈਂਸੈਕਸ 429 ਅੰਕ ਟੁੱਟ ਕੇ ਹੋਇਆ ਬੰਦ
  • famous actor divorces wife after 14 years
    ਟੁੱਟ ਗਿਆ ਇਕ ਹੋਰ ਰਿਸ਼ਤਾ! ਮਸ਼ਹੂਰ ਅਦਾਕਾਰ ਨੇ 14 ਸਾਲ ਬਾਅਦ ਪਤਨੀ ਤੋਂ ਲਿਆ ਤਲਾਕ
  • uproar in bollywood
    ਬਾਲੀਵੁੱਡ 'ਚ ਮਚਿਆ ਬਵਾਲ ! ਜਾਨ੍ਹਵੀ ਕਪੂਰ ਦੇ AI ਵੀਡੀਓ 'ਤੇ ਵਿਜੇ ਦੇਵਰਕੋਂਡਾ ਦਾ ਦਿਖਿਆ ਗੁੱਸਾ, ਕਾਰਵਾਈ ਦੀ ਮੰਗ
  • violent collision between a car and a motorcycle
    ਕਾਰ ਤੇ ਮੋਟਰਸਾਈਕਲ ਦੀ ਹੋਈ ਜ਼ਬਰਦਸਤ ਟੱਕਰ, ਬਿਜਲੀ ਦਾ ਖੰਭਾ ਟੁੱਟ ਕੇ ਡਿੱਗਾ
  • famous bollywood actor passes away
    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ ! ਗਦਰ-ਵੈਲਕਮ ਵਰਗੀਆਂ ਫਿਲਮਾਂ ਤੋਂ ਮਿਲੀ ਸੀ ਪਛਾਣ
  • discount of thousands of rupees is being available on 10gm gold  why
    10gm Gold 'ਤੇ ਮਿਲ ਰਿਹੈ ਹਜ਼ਾਰਾਂ ਰੁਪਏ ਦਾ Discount, ਜਾਣੋ ਕਿਉਂ ਮਿਲ ਰਹੀ ਹੈ ਭਾਰੀ ਛੋਟ
  • bodybuilder varinder singh ghumman  s death anniversary
    ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ਮੌਕੇ ਭਰਾ ਨੇ ਕੀਤੇ ਵੱਡੇ ਖ਼ੁਲਾਸੇ! ਕਰੋੜਾਂ...
  • dispute over train departure superintendent attacks manager with a stick
    ਜਲੰਧਰ 'ਚ ਟਰੇਨ ਰਵਾਨਾ ਕਰਨ ਨੂੰ ਲੈ ਕੇ ਵਿਵਾਦ, ਸੁਪਰਡੈਂਟ ਨੇ ਮੈਨੇਜਰ 'ਤੇ...
  • vigilance action at patwar khana in district administrative complex jalandhar
    ਜਲੰਧਰ 'ਚ DC ਦੇ ਨੱਕ ਹੇਠਾਂ ਸਾਲਾਂ ਤੋਂ ਪਟਵਾਰਖਾਨੇ ’ਚ ਛਾਇਆ ਹੋਇਆ ਹੈ...
  • bjp protests over smart city scams in jalandhar
    ਜਲੰਧਰ 'ਚ ਸਮਾਰਟ ਸਿਟੀ ਘਪਲਿਆਂ ਨੂੰ ਲੈ ਕੇ ਭਾਜਪਾ ਦਾ ਰੋਸ ਪ੍ਰਦਰਸ਼ਨ
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • charanjit singh channi to launch pagri sambhal yatra
    ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ ਵੱਡਾ ਐਲਾਨ, ਕੱਢਣਗੇ 'ਪੱਗੜੀ...
  • robbers snatching a woman  s bag in main market jalandhar
    ਜਲੰਧਰ: ਲੁਟੇਰਿਆਂ ਦੇ ਬੁਲੰਦ ਹੌਂਸਲੇ! ਮੇਨ ਮਾਰਕੀਟ 'ਚ ਔਰਤ ਦਾ ਬੈਗ ਖੋਹ ਕੇ ਹੋਏ...
  • pargat singh pays obeisance at dera sachkhand ballan
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਡੇਰਾ ਸੱਚਖੰਡ ਬੱਲਾਂ ਹੋਏ ਨਤਮਸਤਕ
Trending
Ek Nazar
iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • assam cm expresses grief over nana patekar  s demise
      ਆਸਾਮ ਦੇ ਮੁੱਖ ਮੰਤਰੀ ਨੇ ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ
    • ai  high court  kangana ranaut
      AI ਨਾਲ ਤਿਆਰ ਅਸ਼ਲੀਲ ਸਮੱਗਰੀ ਖ਼ਿਲਾਫ਼ ਹਾਈ ਕੋਰਟ ਪਹੁੰਚੀ ਕੰਗਨਾ ਰਣੌਤ
    • maharashtra government to accord state funeral to veteran actor nana patekar
      ਮਹਾਰਾਸ਼ਟਰ ਸਰਕਾਰ ਦਿੱਗਜ ਅਦਾਕਾਰ ਨਾਨਾ ਪਾਟੇਕਰ ਨੂੰ ਸਰਕਾਰੀ ਸਨਮਾਨ ਨਾਲ ਦੇਵੇਗੀ...
    • goa  sharad pawar visits gmch to pay tribute to nana patekar
      ਗੋਆ: ਨਾਨਾ ਪਾਟੇਕਰ ਨੂੰ ਸ਼ਰਧਾਂਜਲੀ ਦੇਣ ਲਈ GMCH ਪਹੁੰਚੇ ਸ਼ਰਦ ਪਵਾਰ
    • nana patekar  s   aarogya card
      ਨਾਨਾ ਪਾਟੇਕਰ ਦੇ 'ਹੈਲਥ ਕਾਰਡ' ਨਾਲ ਮਰਾਠਵਾੜਾ 'ਚ ਕਿਸਾਨ ਖੁਦਕੁਸ਼ੀਆਂ ਤੋਂ...
    • actress makes a shocking statement regarding nana patekar  s passing
      'ਪਹਿਲਾਂ ਕੰਮ 'ਤੇ ਫੋਕਸ, ਉਸ ਤੋਂ ਬਾਅਦ..!' ਨਾਨਾ ਪਾਟੇਕਰ ਦੇ ਦਿਹਾਂਤ 'ਤੇ...
    • web series dupahiya   season 2
      ਵੈੱਬ ਸੀਰੀਜ਼ ‘ਦੁਪਹੀਆ-2’ ’ਚ ਇਸ਼ਕ ਦਾ ਜਨੂੰਨ, ਸਿਸਟਮ ਦੀ ਚਿੰਤਾ
    • president on nana patekar
      'ਭਾਰਤੀ ਸਿਨੇਮਾ ਲਈ ਵੱਡਾ ਘਾਟਾ..!', ਨਾਨਾ ਪਾਟੇਕਰ ਦੇ ਦਿਹਾਂਤ 'ਤੇ ਰਾਸ਼ਟਰਪਤੀ...
    • when nana patekar put acting career on hold  joined army during kargil war
      ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...
    • ramayana    arun govil  s new poster released  iconic ram now becomes dashrath
      ‘ਰਾਮਾਇਣਮ’ : ਅਰੁਣ ਗੋਵਿਲ ਦਾ ਨਵਾਂ ਪੋਸਟਰ ਜਾਰੀ, ਆਈਕਾਨਿਕ ਰਾਮ ਤੋਂ ਹੁਣ ਬਣੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +