Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 11, 2026

    7:05:27 AM

  • will work from home be implemented

    PM ਮੋਦੀ ਨੇ ਫਿਰ ਕੀਤੀ ਕੋਰੋਨਾ ਵਾਲੀਆਂ ਪਾਬੰਦੀਆਂ...

  • trump rejects iran s peace proposal as unacceptable

    ਟਰੰਪ ਨੇ ਈਰਾਨ ਦੇ ਸ਼ਾਂਤੀ ਪ੍ਰਸਤਾਵ ਨੂੰ ਨਕਾਰਿਆ,...

  • youth shot dead outside showroom

    ਨੂਰਪੁਰ ਬੇਦੀ 'ਚ ਦਹਿਸ਼ਤ: ਸ਼ੋਰੂਮ ਦੇ ਬਾਹਰ ਨੌਜਵਾਨ...

  • 15 pcs officers transferred

    15 PCS ਅਧਿਕਾਰੀਆਂ ਦੇ ਤਬਾਦਲੇ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • 2 ਵਾਰ ਝੱਲਿਆ ਤਲਾਕ ਦਾ ਦੁੱਖ, ਕਈ ਵਾਰ ਮਿਲੇ ਧੋਖੇ, ਇਸ ਅਦਾਕਾਰਾ ਦੀ ਝੋਲੀ 'ਚ ਇੰਨੇ ਦੁੱਖ

ENTERTAINMENT News Punjabi(ਤੜਕਾ ਪੰਜਾਬੀ)

2 ਵਾਰ ਝੱਲਿਆ ਤਲਾਕ ਦਾ ਦੁੱਖ, ਕਈ ਵਾਰ ਮਿਲੇ ਧੋਖੇ, ਇਸ ਅਦਾਕਾਰਾ ਦੀ ਝੋਲੀ 'ਚ ਇੰਨੇ ਦੁੱਖ

  • Edited By Sunita,
  • Updated: 04 Oct, 2024 04:25 PM
Entertainment
shweta tiwari birthday special  a look at bigg boss 4 winner  s career
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ : ਪ੍ਰਸਿੱਧ ਅਦਾਕਾਰਾ ਸ਼ਵੇਤਾ ਤਿਵਾਰੀ ਅੱਜ ਆਪਣਾ ਬਰਥਡੇ ਸੈਲੀਬ੍ਰੇਟ ਕਰ ਰਹੀ ਹੈ। ਸ਼ਵੇਤਾ ਤਿਵਾਰੀ ਨੂੰ ਅਸਲ ਪਛਾਣ 'ਕਸੌਟੀ ਜ਼ਿੰਦਗੀ' ਨਾਲ ਮਿਲੀ। ਇਸ ਸ਼ੋਅ 'ਚ ਉਸ ਨੇ ਪ੍ਰੇਰਨਾ ਦਾ ਕਿਰਦਾਰ ਨਿਭਾਇਆ ਸੀ, ਜਿਸ ਨਾਲ ਉਹ ਘਰ-ਘਰ 'ਚ ਮਸ਼ਹੂਰ ਹੋ ਗਈ ਸੀ। ਆਪਣੀ ਪ੍ਰੋਫੈਸ਼ਨਲ ਲਾਈਫ ਦੇ ਨਾਲ-ਨਾਲ ਸ਼ਵੇਤਾ ਤਿਵਾਰੀ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਵੀ ਸੁਰਖੀਆਂ 'ਚ ਰਹੀ। 

PunjabKesari

ਇਸ ਕਾਰਨ ਟੁੱਟਿਆ ਸੀ ਪਹਿਲਾਂ ਵਿਆਹ
ਸ਼ਵੇਤਾ ਤਿਵਾਰੀ ਨੇ ਸਭ ਤੋਂ ਪਹਿਲਾਂ 1998 'ਚ ਆਪਣੇ ਸੰਘਰਸ਼ ਦੇ ਦਿਨਾਂ ਦੇ ਸਾਥੀ ਰਾਜਾ ਚੌਧਰੀ ਨਾਲ ਵਿਆਹ ਕਰਵਾਇਆ ਸੀ। ਰਾਜਾ ਚੌਧਰੀ ਤੋਂ ਉਸ ਦੀ ਇੱਕ ਧੀ ਪਲਕ ਹੈ। ਅੱਜ ਪਲਕ ਐਕਟਿੰਗ ਦੀ ਦੁਨੀਆ 'ਚ ਵੀ ਐਂਟਰੀ ਕਰ ਚੁੱਕੀ ਹੈ ਅਤੇ ਸੋਸ਼ਲ ਮੀਡੀਆ ਦੀ Sensation ਹੈ ਪਰ ਰਾਜਾ ਚੌਧਰੀ ਨਾਲ ਸ਼ਵੇਤਾ ਦਾ ਰਿਸ਼ਤਾ 2007 'ਚ ਟੁੱਟ ਗਿਆ। ਫਿਲਹਾਲ ਦੋਹਾਂ ਦਾ ਤਲਾਕ ਹੋ ਗਿਆ। ਸ਼ਵੇਤਾ ਨੇ ਰਾਜਾ 'ਤੇ ਕੁੱਟਮਾਰ ਅਤੇ ਘਰੇਲੂ ਹਿੰਸਾ ਦਾ ਦੋਸ਼ ਲਗਾਇਆ ਸੀ।

PunjabKesari

ਇਹ ਖ਼ਬਰ ਵੀ ਪੜ੍ਹੋ - ਪੰਜਾਬ ਬਾਰੇ ਦਿੱਤੇ ਵਿਵਾਦਤ ਬਿਆਨ ਕਰਕੇ ਮੁੜ ਸੁਰਖੀਆਂ 'ਚ ਕੰਗਨਾ, ਫਿਰ ਮੰਗੇਗੀ ਮੁਆਫ਼ੀ!

ਵਿਆਹੁਤਾ ਜ਼ਿੰਦਗੀ ਦਾ ਹੋਇਆ ਅੰਤ
ਇਸ ਤੋਂ ਬਾਅਦ ਸ਼ਵੇਤਾ ਨੇ ਅਦਾਕਾਰ ਅਭਿਨਵ ਕੋਹਲੀ ਨਾਲ ਦੂਜਾ ਵਿਆਹ ਕੀਤਾ। 2013 ਤੋਂ ਪਹਿਲਾਂ ਉਹ 3 ਸਾਲ ਤੱਕ ਇੱਕ-ਦੂਜੇ ਨੂੰ ਡੇਟ ਵੀ ਕਰ ਚੁੱਕੇ ਸਨ। ਇਸ ਵਿਆਹ ਤੋਂ ਉਨ੍ਹਾਂ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ, ਜਿਸ ਦਾ ਨਾਂ ਰੇਯਾਂਸ਼ ਕੋਹਲੀ ਹੈ ਪਰ ਜਲਦੀ ਹੀ ਉਨ੍ਹਾਂ ਦੇ ਰਿਸ਼ਤੇ 'ਚ ਖਟਾਸ ਆ ਗਈ। ਸਾਲ 2019 'ਚ ਸ਼ਵੇਤਾ ਤਿਵਾਰੀ ਨੇ ਅਭਿਨਵ ਵਿਰੁੱਧ ਘਰੇਲੂ ਹਿੰਸਾ ਦਾ ਦੋਸ਼ ਲਗਾਉਂਦੇ ਹੋਏ ਸ਼ਿਕਾਇਤ ਦਰਜ ਕਰਵਾਈ ਅਤੇ ਉਸੇ ਸਾਲ ਜੋੜੇ ਦਾ ਤਲਾਕ ਹੋ ਗਿਆ।

PunjabKesari

ਇਹ ਖ਼ਬਰ ਵੀ ਪੜ੍ਹੋ - ਹਿਨਾ ਖ਼ਾਨ ਦਾ ਇਹ ਕਦਮ ਮਾਪਿਆ 'ਤੇ ਪਿਆ ਭਾਰੀ, ਰਿਸ਼ਤੇਦਾਰਾਂ ਨੇ ਵੀ ਮੋੜ ਲਿਆ ਮੂੰਹ

ਕਿਸੇ ਧੋਖੇ ਨੂੰ ਆਪਣੇ ਹਾਵੀ ਨਹੀਂ ਹੋਣ ਦਿਆਂਗੀ
ਸ਼ਵੇਤਾ ਤਿਵਾਰੀ ਨੇ ਇਕ ਇੰਟਰਵਿਊ 'ਚ ਕਿਹਾ ਸੀ ਕਿ ਉਸ ਨੂੰ ਉਸ ਦੇ ਪਾਰਟਨਰ ਨੇ ਜ਼ਿੰਦਗੀ 'ਚ ਕਈ ਵਾਰ ਧੋਖਾ ਦਿੱਤਾ ਹੈ। ਹੁਣ ਉਸ ਨੇ ਇਸ ਨਾਲ ਨਜਿੱਠਣਾ ਸਿੱਖ ਲਿਆ ਹੈ। ਗਲਾਟਾ ਇੰਡੀਆ ਨੂੰ ਦਿੱਤੇ ਇੰਟਰਵਿਊ 'ਚ ਸ਼ਵੇਤਾ ਨੇ ਕਿਹਾ ਸੀ, ''ਜਦੋਂ ਕੋਈ ਤੁਹਾਨੂੰ ਪਹਿਲੀ ਵਾਰ ਧੋਖਾ ਦਿੰਦਾ ਹੈ ਤਾਂ ਬਹੁਤ ਬੁਰਾ ਲੱਗਦਾ ਹੈ। ਤੁਸੀਂ ਰੋਵੋ, ਬੁਰਾ ਮਹਿਸੂਸ ਕਰੋ, ਰੱਬ ਤੋਂ ਪੁੱਛੋ ਕਿ ਮੇਰੇ ਨਾਲ ਅਜਿਹਾ ਕਿਉਂ ਹੋ ਰਿਹਾ ਹੈ। ਤੁਸੀਂ ਸਭ ਕੁਝ ਠੀਕ ਕਰਨ ਦੀ ਕੋਸ਼ਿਸ਼ ਕਰੋ ਪਰ ਹੌਲੀ-ਹੌਲੀ ਮੈਂ ਸਿੱਖਿਆ ਕਿ ਮੈਂ ਇਸ ਨੂੰ ਆਪਣੇ 'ਤੇ ਹਾਵੀ ਨਹੀਂ ਹੋਣ ਦਿਆਂਗੀ। ਹੁਣ ਜੇਕਰ ਕੋਈ ਮੈਨੂੰ ਦੁਖੀ ਕਰਦਾ ਹੈ ਤਾਂ ਮੈਂ ਉਸ ਤੋਂ ਨਿਰਲੇਪ ਹੋ ਜਾਂਦੀ ਹਾਂ। ਉਨ੍ਹਾਂ ਦਾ ਸੁਭਾਅ ਮੈਨੂੰ ਦੁਖੀ ਕਰਨਾ ਹੈ ਅਤੇ ਮੈਂ ਆਪਣੇ-ਆਪ ਨੂੰ ਅਜਿਹਾ ਬਣਾਇਆ ਹੈ ਕਿ ਮੈਂ ਦੁਖੀ ਨਹੀਂ ਹੋਵਾਂਗੀ।

PunjabKesari

ਇਹ ਖ਼ਬਰ ਵੀ ਪੜ੍ਹੋ - ਸੈਂਸਰ ਬੋਰਡ ਫਿਲਮ ’ਤੇ ਤੁਰੰਤ ਰੋਕ ਲਗਾਏ : ਪਵਨ ਗੁਪਤਾ

ਕਰੀਅਰ 'ਚ ਵੱਡਾ ਮੀਲ ਪੱਥਰ
ਕਸੌਟੀ ਜ਼ਿੰਦਗੀ ਨੇ ਸ਼ਵੇਤਾ ਤਿਵਾਰੀ ਦੇ ਕਰੀਅਰ 'ਚ ਇੱਕ ਪਰਿਭਾਸ਼ਿਤ ਪਲ ਲਿਆਇਆ। ਇਸ ਸ਼ੋਅ ਰਾਹੀਂ ਉਹ ਲੋਕਾਂ ਦੇ ਘਰਾਂ ਤੱਕ ਪਹੁੰਚੀ ਫਿਰ ਉਸ ਨੇ ਲੋਕਾਂ ਦੇ ਦਿਲਾਂ 'ਤੇ ਰਾਜ ਕੀਤਾ। ਇਸ ਸ਼ੋਅ ਕਰਕੇ ਉਹ ਕਾਫ਼ੀ ਚਰਚਾ ਦੇ 'ਚ ਰਹੀ। ਇਸ ਸ਼ੋਅ ਨੇ ਟੀ. ਆਰ. ਪੀ. 'ਚ ਵੀ ਕਈ ਰਿਕਾਰਡ ਬਣਾਏ ਸਨ। ਪ੍ਰੇਰਨਾ ਦੇ ਰੋਲ 'ਚ ਸ਼ਵੇਤਾ ਦੀ ਇਮੇਜ ਇੱਕ ਦਮਦਾਰ ਕਿਰਦਾਰ ਨਿਭਾਉਣ ਵਾਲੀ ਅਭਿਨੇਤਰੀ ਵਜੋਂ ਬਣੀ ਸੀ। ਇਸ ਸ਼ੋਅ 'ਚ ਸ਼ਵੇਤਾ ਨੂੰ ਇਕ ਮਜ਼ਬੂਤ ​​ਔਰਤ ਦੇ ਰੂਪ 'ਚ ਦੇਖਿਆ ਗਿਆ ਸੀ, ਜੋ ਆਪਣੇ ਪਰਿਵਾਰ ਨਾਲ-ਨਾਲ ਸਾਰਿਆਂ ਦਾ ਖਿਆਲ ਰੱਖਦੀ ਹੈ ਅਤੇ ਆਪਣੇ ਰਿਸ਼ਤਿਆਂ ਦਾ ਵੀ ਧਿਆਨ ਰੱਖਦੀ ਹੈ।

PunjabKesari

ਛੋਟੀਆਂ ਫ਼ਿਲਮਾਂ 'ਚ ਵੀ ਕੰਮ ਰੱਖਿਆ ਜਾਰੀ
ਇਸ ਦੌਰਾਨ ਸ਼ਵੇਤਾ ਤਿਵਾਰੀ ਨੇ ਕਈ ਛੋਟੀਆਂ ਫ਼ਿਲਮਾਂ 'ਚ ਵੀ ਕੰਮ ਕਰਨਾ ਜਾਰੀ ਰੱਖਿਆ। ਉਸ ਨੇ ਕਈ ਭੋਜਪੁਰੀ ਫ਼ਿਲਮਾਂ ਵੀ ਕੀਤੀਆਂ। ਭੋਜਪੁਰੀ ਫ਼ਿਲਮਾਂ 'ਚ ਮਨੋਜ ਤਿਵਾਰੀ ਨਾਲ ਉਸ ਦੀ ਜੋੜੀ ਨੂੰ ਵੀ ਦਰਸ਼ਕਾਂ ਨੇ ਕਾਫ਼ੀ ਪਸੰਦ ਕੀਤਾ ਸੀ। ਇਸ ਤੋਂ ਇਲਾਵਾ ਉਨ੍ਹਾਂ ਨੇ ਚਿਰਾਗ ਪਾਸਵਾਨ ਦੀ ਫ਼ਿਲਮ 'ਕੱਟੋ ਸਕਵਾਇਰਲ' 'ਤੇ ਇਕ ਆਈਟਮ ਗੀਤ ਵੀ ਕੀਤਾ ਸੀ। ਇਸ ਤੋਂ ਬਾਅਦ 'ਬਿੱਗ ਬੌਸ' ਤੋਂ ਉਨ੍ਹਾਂ ਦੇ ਕਰੀਅਰ 'ਚ ਇੱਕ ਵੱਡਾ ਮੀਲ ਪੱਥਰ ਆਇਆ। ਸ਼ਵੇਤਾ ਨੇ ਆਪਣੀ ਖੇਡ ਰਾਹੀਂ 'ਬਿੱਗ ਬੌਸ' ਜਿੱਤਿਆ। ਇਸ ਤੋਂ ਬਾਅਦ ਵੀ ਉਹ ਕਈ ਸ਼ੋਅਜ਼ 'ਚ ਨਜ਼ਰ ਆਈ। ਇਨ੍ਹੀਂ ਦਿਨੀਂ ਵੀ ਉਹ ਕਈ ਵੈੱਬ ਸੀਰੀਜ਼ ਦੇ 'ਚ ਆਪਣੀ ਅਦਾਕਾਰੀ ਦੇ ਜਲਵੇ ਬਿਖੇਰ ਚੁੱਕੀ ਹੈ।

PunjabKesari

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Tv Actress
  • Shweta Tiwari
  • Special Birthday
  • Bigg Boss 4
  • Winner Career

ਇਸ ਅਦਾਕਾਰਾ ਤੋਂ ਤੰਗ ਆ ਕੇ ਪ੍ਰੇਮੀ ਨੇ ਕੀਤੀ ਖ਼ੁਦਕੁਸ਼ੀ, ਮਾਮਲਾ ਦਰਜ

NEXT STORY

Stories You May Like

  • tv actress  mother  son born  instagram post
    40 ਸਾਲ ਦੀ ਉਮਰ 'ਚ ਦੂਜੀ ਵਾਰ ਮਾਂ ਬਣੀ ਮਸ਼ਹੂਰ TV ਅਦਾਕਾਰਾ, ਅਚਾਨਕ ਛੱਡੀ ਸੀ ਐਕਟਿੰਗ
  • trump hints for ceasfire
    ਇਸ ਵਾਰ ਬਣ ਜਾਵੇਗੀ ਸਹਿਮਤੀ! ਟਰੰਪ ਨੇ ਦਿੱਤੇ ਸੰਕੇਤ
  • no more hassle of frequent recharges
    ਵਾਰ-ਵਾਰ ਰੀਚਾਰਜ ਦਾ ਝੰਜਟ ਖ਼ਤਮ ! ਸਿਰਫ਼ 489 'ਚ ਮਿਲੇਗੀ ਅਨਲਿਮਟਿਡ ਕਾਲਿੰਗ ਤੇ ਡਾਟਾ
  • west bengal mamata banerjee bjp
    ਪੱਛਮੀ ਬੰਗਾਲ: ਕੀ ਇਸ ਵਾਰ ਬੰਗਾਲ 'ਚ ਦੀਦੀ ਰਚੇਗੀ ਇਤਿਹਾਸ! ਭਾਜਪਾ ਦਾ ਹੋਵੇਗਾ ਪਲਟਵਾਰ?
  • bhumi pednekar expresses grief over jabalpur cruise tragedy
    ਭੂਮੀ ਪੇਡਨੇਕਰ ਨੇ ਜਬਲਪੁਰ ਕਰੂਜ਼ ਹਾਦਸੇ 'ਤੇ ਪ੍ਰਗਟਾਇਆ ਦੁੱਖ
  • congress leader praveen kushwaha
    ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ ਦੁੱਖ
  • famous actress to become a mother for the first time at the age of 45
    45 ਸਾਲ ਦੀ ਉਮਰ 'ਚ ਪਹਿਲੀ ਵਾਰ ਮਾਂ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਪੋਸਟ ਸਾਂਝੀ ਕਰ ਖ਼ੁਦ ਕੀਤਾ ਐਲਾਨ
  • mother of 2 children dies under mysterious circumstances
    ਭੇਦਭਰੇ ਹਾਲਾਤ ’ਚ 2 ਬੱਚਿਆਂ ਦੀ ਮਾਂ ਦੀ ਮੌਤ
  • 15 pcs officers transferred
    15 PCS ਅਧਿਕਾਰੀਆਂ ਦੇ ਤਬਾਦਲੇ
  • woman crossing railway line dies after being hit by train
    ਜਲੰਧਰ 'ਚ ਦਰਦਨਾਕ ਹਾਦਸਾ: ਰੇਲਵੇ ਲਾਈਨ ਪਾਰ ਕਰ ਰਹੀ ਔਰਤ ਦੀ ਟ੍ਰੇਨ ਦੀ ਲਪੇਟ...
  • punjab heavy rain meteorological department alert issue
    ਪੰਜਾਬ 'ਚ 4 ਦਿਨ ਲਗਾਤਾਰ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ,...
  • heartbreaking accident in punjab former sarpanch s son dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
  • pinkoo tv releases a new animation video my rooster
    ਬੱਚਿਆਂ ਨੂੰ ਸਵੇਰੇ ਜਲਦੀ ਉੱਠਣ ਦੀ ਆਦਤ ਪਾਉਣ ਲਈ ਜ਼ਰੂਰ ਵਿਖਾਓ Pinkoo TV ਦੀ ਇਹ...
  • punjab phone alert
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
Trending
Ek Nazar
asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • bollywood actress controversy
      ਜਿਸਮ ਫਰੋਸ਼ੀ ਨਾਲ ਕਮਾਇਆ ਪੈਸਾ, ਬਾਥਰੂਮ 'ਚੋਂ ਨਿਕਲੇ ਨੋਟਾਂ ਦੇ ਢੇਰ ! ਜਦੋਂ...
    • sonam kapoor anand ahuja name their second child rudralokh
      ਸੋਨਮ ਕਪੂਰ, ਆਨੰਦ ਆਹੂਜਾ ਨੇ ਆਪਣੇ ਦੂਜੇ ਬੱਚੇ ਦਾ ਕੀਤਾ ਨਾਮਕਰਨ, ਸਾਂਝੀ ਕੀਤੀ...
    • swayambhu   shot at the same location as   pushpa
      ‘ਪੁਸ਼ਪਾ’ ਵਾਲੀ ਲੋਕੇਸ਼ਨ ’ਤੇ ਹੋਈ ਫਿਲਮ ‘ਸਵਯਮਭੂ’ ਦੀ ਸ਼ੂਟਿੰਗ
    • preity zinta pays homage at sri darbar sahib
      ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...
    • the grand trailer of   peddi   will be released on may 16 in bhopal
      ਭੋਪਾਲ ’ਚ 16 ਮਈ ਨੂੰ ਹੋਵੇਗਾ ‘ਪੇੱਡੀ’ ਦਾ ਗ੍ਰੈਂਡ ਟ੍ਰੇਲਰ ਰਿਲੀਜ਼
    • trisha krishnan arrives for vijay s tamil nadu cm swearing in ceremony
      ਅੱਜ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ ਥਾਲਾਪਤੀ ਵਿਜੇ; ਵੈਨਿਊ 'ਤੇ ਪੁੱਜੀ...
    • world famous singer sues samsung for  15 million
      ਦੁਨੀਆ ਦੀ ਮਸ਼ਹੂਰ ਗਾਇਕਾ ਨੇ Samsung 'ਤੇ ਠੋਕਿਆ 15 ਮਿਲੀਅਨ ਡਾਲਰ ਦਾ ਮੁਕੱਦਮਾ,...
    • co director booked for sexual harassment
      ਜਿਨਸੀ ਸ਼ੋਸ਼ਣ ਦੇ ਦੋਸ਼ ’ਚ ਸਹਿ-ਨਿਰਦੇਸ਼ਕ ਖ਼ਿਲਾਫ ਮਾਮਲਾ ਦਰਜ
    • famous influencers  video leak  internet
      ਮਸ਼ਹੂਰ ਇਨਫਲੂਐਂਸਰ ਦਾ ਵੀਡੀਓ ਲੀਕ! ਇੰਟਰਨੈੱਟ 'ਤੇ ਮਚੀ ਹਲਚਲ
    • vijay s fan sets himself on fire critical condition
      ਵਿਜੇ ਦੇ ਫੈਨ ਨੇ ਖੁਦ ਨੂੰ ਲਾ ਲਈ ਅੱਗ! ਸਹੁੰ ਚੁੱਕ ਸਮਾਗਮ ਰੱਦ ਹੋਣ ਮਗਰੋਂ TN 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +