Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 29, 2025

    6:35:32 PM

  • alcohol cheap beer scotch

    ਸ਼ਰਾਬ ਦੇ ਸ਼ੌਕੀਨਾਂ ਲਈ Good News! ਹੁਣ ਸਸਤੀ...

  • viper snake found bike

    ਬਾਈਕ ਸਾਫ਼ ਕਰ ਰਹੇ ਮਕੈਨਿਕ ਨੂੰ ਦਿਖਾਈ ਦਿੱਤੀ...

  • corona new variant

    ਕੋਰੋਨਾ ਨੇ ਪਾਈ ਨਵੀਂ ਟੈਨਸ਼ਨ! ਨਵੇਂ ਵੈਰੀਐਂਟ...

  • bus truck accident

    ਮਾਤਮ 'ਚ ਬਦਲੀਆਂ ਵਿਆਹ ਦੀਆਂ ਖ਼ੁਸ਼ੀਆਂ, ਟਰੱਕ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਵੱਡੀ ਖ਼ਬਰ : ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ

ENTERTAINMENT News Punjabi(ਤੜਕਾ ਪੰਜਾਬੀ)

ਵੱਡੀ ਖ਼ਬਰ : ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ

  • Edited By Cherry,
  • Updated: 28 May, 2025 01:37 PM
Entertainment
sidhu moosewala s father balkaur singh announces to contest assembly elections
  • Share
    • Facebook
    • Tumblr
    • Linkedin
    • Twitter
  • Comment

ਪੰਜਾਬ ਡੈਸਕ: ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਰਾਜਨੀਤੀ ਵਿੱਚ ਆਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਸਪੱਸ਼ਟ ਤੌਰ 'ਤੇ ਕਿਹਾ ਹੈ ਕਿ ਉਹ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਮਾਨਸਾ ਸੀਟ ਤੋਂ ਚੋਣ ਲੜਨਗੇ। ਉਨ੍ਹਾਂ ਨੇ ਇਹ ਐਲਾਨ ਇੱਕ ਰੈਲੀ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਆਖੀ। ਬਲਕੌਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਪੁੱਤਰ ਸਿੱਧੂ ਮੂਸੇਵਾਲਾ ਦੀ ਵਿਰਾਸਤ ਨੂੰ ਅੱਗੇ ਵਧਾਉਣ ਅਤੇ ਉਨ੍ਹਾਂ ਲਈ ਇਨਸਾਫ਼ ਦੀ ਲੜਾਈ ਨੂੰ ਮਜ਼ਬੂਤ ​​ਕਰਨ ਲਈ ਰਾਜਨੀਤੀ ਵਿੱਚ ਆ ਰਹੇ ਹਨ।

ਇਹ ਵੀ ਪੜ੍ਹੋ: ਸਟੇਜ 'ਤੇ ਪਰਫਾਰਮ ਕਰਦੀ ਧੜੰਮ ਡਿੱਗੀ 'ਵਾਕਾ-ਵਾਕਾ' ਵਾਲੀ ਮਸ਼ਹੂਰ ਸਿੰਗਰ ! ਵੀਡੀਓ ਹੋਈ ਵਾਇਰਲ

ਬਲਕੌਰ ਸਿੰਘ ਨੇ ਆਪਣੇ ਬਿਆਨ ਵਿੱਚ ਕਿਹਾ, 'ਮੈਂ ਜ਼ਰੂਰ ਚੋਣਾਂ ਲੜਾਂਗਾ। ਸਿਸਟਮ ਦੇ ਅੰਦਰ ਆ ਕੇ ਹੀ ਅਸੀਂ ਇਨਸਾਫ਼ ਦਾ ਮੁੱਦਾ ਉਠਾ ਸਕਦੇ ਹਾਂ।' ਇਹ ਐਲਾਨ ਸਿੱਧੂ ਮੂਸੇਵਾਲਾ ਦੀ ਬਰਸੀ ਤੋਂ ਪਹਿਲਾਂ ਕੀਤਾ ਗਿਆ ਹੈ, ਜਿਸ ਨੇ ਉਨ੍ਹਾਂ ਦੇ ਸਮਰਥਕਾਂ ਵਿੱਚ ਨਵੀਆਂ ਉਮੀਦਾਂ ਜਗਾਈਆਂ ਹਨ। ਹਾਲਾਂਕਿ, ਬਲਕੌਰ ਸਿੰਘ ਨੇ ਅਜੇ ਤੱਕ ਇਹ ਖੁਲਾਸਾ ਨਹੀਂ ਕੀਤਾ ਹੈ ਕਿ ਉਹ ਕਿਸ ਪਾਰਟੀ ਦੀ ਟਿਕਟ 'ਤੇ ਚੋਣ ਲੜਨਗੇ।

ਇਹ ਵੀ ਪੜ੍ਹੋ: ਮੈਦਾਨ 'ਚ ਰੋਮਾਂਸ, RCB ਦੀ ਜਿੱਤ ਮਗਰੋਂ ਖੁਸ਼ੀ 'ਚ ਇਕ-ਦੂਜੇ ਨੂੰ ਫਲਾਇੰਗ ਕਿੱਸ ਕਰਦੇ ਨਜ਼ਰ ਆਏ ਵਿਰਾਟ-ਅਨੁਸ਼ਕਾ

ਸਿੱਧੂ ਮੂਸੇਵਾਲਾ ਨੇ 2022 ਵਿੱਚ ਮਾਨਸਾ ਤੋਂ ਲੜੀ ਸੀ ਚੋਣ 

ਧਿਆਨ ਦੇਣ ਯੋਗ ਹੈ ਕਿ ਸਿੱਧੂ ਮੂਸੇਵਾਲਾ ਦੀ ਮਈ 2022 ਵਿੱਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਕਤਲ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਨੇ ਲਈ ਸੀ। ਮੂਸੇਵਾਲਾ ਨੇ 2022 ਵਿੱਚ ਕਾਂਗਰਸ ਦੀ ਟਿਕਟ 'ਤੇ ਮਾਨਸਾ ਤੋਂ ਵਿਧਾਨ ਸਭਾ ਚੋਣ ਵੀ ਲੜੀ ਸੀ, ਪਰ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਵਿਜੇ ਸਿੰਗਲਾ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਹੁਣ ਉਨ੍ਹਾਂ ਦੇ ਪਿਤਾ ਦੀ ਰਾਜਨੀਤੀ ਵਿੱਚ ਐਂਟਰੀ ਮਾਨਸਾ ਸੀਟ ਮੁੜ ਸੁਰਖੀਆਂ ਵਿੱਚ ਆ ਗਈ ਹੈ।

ਇਹ ਵੀ ਪੜ੍ਹੋ: ਪ੍ਰੋਡਿਊਸਰ ਪਿੰਕੀ ਧਾਲੀਵਾਲ ਦੇ ਘਰ ’ਤੇ ਫਾਇਰਿੰਗ ਕਰਨ ਵਾਲਾ ਸ਼ੂਟਰ ਕਾਬੂ, 12ਵੀਂ ਪਾਸ ਹੈ ਮੁਲਜ਼ਮ ਅੰਕਿਤ ਰਾਣਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • Siddhu Moosewala
  • father Balkaur Singh Sidhu
  • politics

ਪਾਕਿ ਅਦਾਕਾਰਾ ਮਾਹਿਰਾ ਖਾਨ ਨੂੰ ਭੀੜ ਨੇ ਘੇਰਿਆ, ਕੀਤੀ ਬਦਤਮੀਜ਼ੀ, ਵੀਡੀਓ ਵਾਇਰਲ

NEXT STORY

Stories You May Like

  • father balkaur singh gets emotional remembering son sidhu moosewala
    ਤੇਰੀਆਂ ਯਾਦਾਂ ਦੇ ਖਿਆਲਾਂ 'ਚ ਤੇਰਾ ਬਾਪੂ; ਪੁੱਤ ਸਿੱਧੂ ਮੂਸੇਵਾਲਾ ਨੂੰ ਯਾਦ ਕਰ ਭਾਵੁਕ ਹੋਏ ਪਿਤਾ ਬਲਕੌਰ ਸਿੰਘ
  • election commission assembly seats by elections date
    ਪੰਜਾਬ ਸਣੇ 5 ਸੂਬਿਆਂ ਦੀਆਂ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਦਾ ਐਲਾਨ
  • sho angrej singh rip
    ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮੁੱਖ ਗਵਾਹ SHO ਅੰਗਰੇਜ ਸਿੰਘ ਦਾ ਦਿਹਾਂਤ, ਪੇਸ਼ੀ ਵਾਲੇ ਦਿਨ ਹੀ ਹੋਈ ਮੌਤ
  • inderpreet singh lawyer special honor
    ਵਕੀਲ ਬਣੇ ਇੰਦਰਪ੍ਰੀਤ ਸਿੰਘ ਦਾ ਗੁਰਦੁਆਰਾ ਸਿੰਘ ਸਭਾ ਨੋਵੇਲਾਰਾ ਵੱਲੋਂ ਵਿਸ਼ੇਸ਼ ਸਨਮਾਨ
  • sidhu moose wala younger brother looks adorable carbon copy father
    ਬਾਪੂ ਬਲਕੌਰ ਸਿੰਘ ਦੀ ਕਾਰਬਨ ਕਾਪੀ ਹੈ 'ਨਿੱਕਾ ਮੂਸੇਵਾਲਾ', ਦਿਲ ਛੂਹ ਲਵੇਗੀ ਰਹੀ ਖ਼ੂਬਸੂਰਤ ਤਸਵੀਰ
  • navjot singh sidhu told who will win the title of ipl 2025
    ਨਵਜੋਤ ਸਿੰਘ ਸਿੱਧੂ ਦੀ ਵੱਡੀ ਭਵਿੱਖਬਾਣੀ, ਦੱਸਿਆ ਕੌਣ ਜਿੱਤੇਗਾ IPL 2025 ਦਾ ਖਿਤਾਬ
  • big news for the residents of jalandhar
    ਜਲੰਧਰੀਆਂ ਲਈ ਵੱਡੀ ਖਬਰ! ਵਕੀਲਾਂ ਵੱਲੋਂ 'ਨੋ ਵਰਕ ਡੇਅ' ਦਾ ਐਲਾਨ
  • big news about hdfc  sbi and icici bank credit cards  shocking report out
    HDFC, SBI ਤੇ ICICI ਬੈਂਕ ਦੇ ਕਰੇਡਿਟ ਕਾਰਡ ਬਾਰੇ ਵੱਡੀ ਖ਼ਬਰ, ਹੈਰਾਨ ਕਰਨ ਵਾਲੀ ਰਿਪੋਰਟ ਸਾਹਮਣੇ
  • alert regarding storm and rain in punjab
    ਪੰਜਾਬ 'ਚ ਤੂਫ਼ਾਨ ਤੇ ਮੀਂਹ ਨੂੰ ਲੈ ਕੇ ਅਲਰਟ, ਫੋਨ 'ਤੇ ਵੱਜਣ ਲੱਗੀਆਂ ਘੰਟੀਆਂ
  • mla raman arora remanded for 4 days again
    MLA ਰਮਨ ਅਰੋੜਾ ਦੀ ਮੁੜ ਅਦਾਲਤ 'ਚ ਪੇਸ਼ੀ, ਫਿਰ 4 ਦਿਨ ਦਾ ਮਿਲਿਆ ਰਿਮਾਂਡ
  • raman arora s pa rohit kapoor and relative shivam madan revealed many secrets
    ਰਮਨ ਅਰੋੜਾ ਦੇ PA ਰੋਹਿਤ ਕਪੂਰ ਤੇ ਰਿਸ਼ਤੇਦਾਰ ਸ਼ਿਵਮ ਮਦਾਨ ਵਿਜੀਲੈਂਸ ਸਾਹਮਣੇ...
  • punjab police employee honored in jalandhar
    ਜਲੰਧਰ 'ਚ 'ਯੁੱਧ ਨਸ਼ਿਆਂ ਵਿਰੁੱਧ' 'ਚ ਖ਼ਾਸ ਯੋਗਦਾਨ ਪਾਉਣ ਵਾਲੇ ਪੁਲਸ...
  • congress councilor under vigilance watch in mla raman arora corruption case
    MLA ਰਮਨ ਅਰੋੜਾ ਭ੍ਰਿਸ਼ਟਾਚਾਰ ਕੇਸ 'ਚ ਕਾਂਗਰਸੀਆਂ ਦੀ ਐਂਟਰੀ, ਵਿਜੀਲੈਂਸ ਦੇ ਘੇਰੇ...
  • jalandhar s famous businessman nitin kohli joins aap gets big responsibility
    ਜਲੰਧਰ ਦੇ ਮਸ਼ਹੂਰ ਕਾਰੋਬਾਰੀ ਨਿਤਿਨ ਕੋਹਲੀ 'ਆਪ' 'ਚ ਸ਼ਾਮਲ, ਮਿਲੀ ਵੱਡੀ...
  • vigilance starts questioning raman arora regarding illegal colonies
    ਨਾਜਾਇਜ਼ ਕਾਲੋਨੀਆਂ 'ਚ ਰਮਨ ਅਰੋੜਾ ਦੀ ਹਿੱਸੇਦਾਰੀ ਨੂੰ ਲੈ ਕੇ ਵਿਜੀਲੈਂਸ ਨੇ...
  • mla raman arora s growing difficulties
    MLA ਰਮਨ ਅਰੋੜਾ ਦੀਆਂ ਵਧੀਆਂ ਮੁਸ਼ਕਿਲਾਂ, ਹੁਣ ਰਿਸ਼ਵਤ ਦੀ ਰਿਕਾਰਡਿੰਗ...
Trending
Ek Nazar
fight between indian farm workers  italy

ਇਟਲੀ : ਭਾਰਤੀ ਖੇਤ ਮਜ਼ਦੂਰਾਂ ਵਿਚਾਲੇ ਵੱਡਾ ਝਗੜਾ; ਤਿੰਨ ਜ਼ਖਮੀ ਅਤੇ ਇੱਕ ਗੰਭੀਰ

hrtc bus going to vrindavan attacked in punjab

ਵ੍ਰਿੰਦਾਵਨ ਜਾ ਰਹੀ HRTC ਦੀ ਬੱਸ 'ਤੇ ਪੰਜਾਬ 'ਚ ਹਮਲਾ, ਪਿਆ ਚੀਕ-ਚਿਹਾੜਾ

the path of gurdaspur mukerian railway link project is clear

ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਲਈ ਵੱਡਾ ਤੋਹਫ਼ਾ, ਕੇਂਦਰ ਸਰਕਾਰ ਨੇ ਦਿੱਤੀ ਮਨਜ਼ੂਰੀ

two former ministers sentenced to jail

ਸ਼੍ਰੀਲੰਕਾ: ਭ੍ਰਿਸ਼ਟਾਚਾਰ ਮਾਮਲੇ 'ਚ ਦੋ ਸਾਬਕਾ ਮੰਤਰੀਆਂ ਨੂੰ ਕੈਦ ਦੀ ਸਜ਼ਾ

cricket tournament at veronanova concluded

ਵੇਰੋਲਾਨੋਵਾ ਵਿਖੇ ਕ੍ਰਿਕਟ ਟੂਰਨਾਮੈਂਟ ਸਫ਼ਲਤਾ ਪੂਰਵਕ ਸੰਪੰਨ

congress councilor under vigilance watch in mla raman arora corruption case

MLA ਰਮਨ ਅਰੋੜਾ ਭ੍ਰਿਸ਼ਟਾਚਾਰ ਕੇਸ 'ਚ ਕਾਂਗਰਸੀਆਂ ਦੀ ਐਂਟਰੀ, ਵਿਜੀਲੈਂਸ ਦੇ ਘੇਰੇ...

indo pak ceasefire trump

Trump ਦੇ ਦਖਲ ਤੋਂ ਬਾਅਦ ਭਾਰਤ-ਪਾਕਿ ਵਿਚਾਲੇ ਹੋਈ 'ਜੰਗਬੰਦੀ'

jalandhar s famous businessman nitin kohli joins aap gets big responsibility

ਜਲੰਧਰ ਦੇ ਮਸ਼ਹੂਰ ਕਾਰੋਬਾਰੀ ਨਿਤਿਨ ਕੋਹਲੀ 'ਆਪ' 'ਚ ਸ਼ਾਮਲ, ਮਿਲੀ ਵੱਡੀ...

india digital moment

ਭਾਰਤ ਦੀ ਵੱਡੀ ਉਪਲਬਧੀ, AI ਅਤੇ ਸੈਮੀਕੰਡਕਟਰ ਭਵਿੱਖ ਨੂੰ ਕੀਤਾ ਹਾਸਲ

jnu student is deleting social media posts

ਅਮਰੀਕਾ ਦੀ ਕਾਰਵਾਈ ਤੋਂ ਨਿਰਾਸ਼ JNU ਵਿਦਿਆਰਥੀ ਨੇ ਡਿਲੀਟ ਕੀਤੀਆਂ ਸੋਸ਼ਲ ਮੀਡੀਆ...

wildfires in canada

ਕੈਨੇਡੀਅਨ ਸੂਬੇ 'ਚ ਜੰਗਲ ਦੀ ਅੱਗ ਕਾਰਨ ਐਲਾਨੀ ਗਈ ਐਮਰਜੈਂਸੀ, ਹਜ਼ਾਰਾਂ ਲੋਕਾਂ ਨੇ...

walsall asian sports association organizes tournament

ਵਾਲਸਾਲ ਏਸ਼ੀਅਨ ਸਪੋਰਟਸ ਐਸੋ: ਵੈਸਟ ਮਿਡਲੈਂਡਜ ਵੱਲੋਂ ਫੁੱਟਬਾਲ, ਹਾਕੀ ਅਤੇ...

sukhdev singh dhindsa s political journey

ਪਦਮ ਭੂਸ਼ਣ ਨਾਲ ਨਿਵਾਜ਼ੇ ਗਏ ਸਨ ਢੀਂਡਸਾ, 2020 'ਚ ਅਕਾਲੀ ਦਲ ਤੋਂ ਹੋਏ ਵੱਖ,...

national highway no 205 in rupnagar closed next three month

ਪੰਜਾਬ ਵਾਸੀਆਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ! 3 ਮਹੀਨਿਆਂ ਲਈ ਬੰਦ ਹੋਇਆ ਇਸ...

thunderstorm and heavy rain will again hit punjab

ਪੰਜਾਬ 'ਚ ਮੁੜ ਆਵੇਗਾ ਤੂਫ਼ਾਨ ਤੇ ਭਾਰੀ ਮੀਂਹ! 1 ਜੂਨ ਤੱਕ ਇਹ ਜ਼ਿਲ੍ਹੇ ਰਹਿਣ...

big success of punjab police 3 drug smugglers arrested with weapons from dhaba

ਪੰਜਾਬ ਪੁਲਸ ਦੀ ਵੱਡੀ ਸਫ਼ਲਤਾ, ਢਾਬੇ ਤੋਂ ਹਥਿਆਰਾਂ ਸਣੇ 3 ਨਸ਼ਾ ਤਸਕਰ ਗ੍ਰਿਫ਼ਤਾਰ,...

officers will become government witnesses against mla raman arora

MLA ਰਮਨ ਅਰੋੜਾ ਖ਼ਿਲਾਫ਼ ਕਈ ਅਧਿਕਾਰੀ ਬਣਨਗੇ ਸਰਕਾਰੀ ਗਵਾਹ! ਫਸ ਸਕਦੇ ਨੇ ਪੁਲਸ...

major ban imposed in jalandhar district till june 10

ਪੰਜਾਬ ਦੇ ਇਸ ਜ਼ਿਲ੍ਹੇ 'ਚ 10 ਜੂਨ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ ਹੁਕਮ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • big success of punjab police 3 drug smugglers arrested with weapons from dhaba
      ਪੰਜਾਬ ਪੁਲਸ ਦੀ ਵੱਡੀ ਸਫ਼ਲਤਾ, ਢਾਬੇ ਤੋਂ ਹਥਿਆਰਾਂ ਸਣੇ 3 ਨਸ਼ਾ ਤਸਕਰ ਗ੍ਰਿਫ਼ਤਾਰ,...
    • confusion corona
      UP 'ਚ ਕੋਰੋਨਾ ਦਾ Confusion! ਬਜ਼ੁਰਗ ਦੀ ਰਿਪੋਰਟ ਨੇ ਸਿਹਤ ਵਿਭਾਗ ਨੂੰ ਵੀ ਕਰ...
    • special news for those who have registered
      Punjab: ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਖ਼ਾਸ ਖ਼ਬਰ, ਖੜ੍ਹੀ ਹੋਈ ਵੱਡੀ ਮੁਸੀਬਤ!
    • officers will become government witnesses against mla raman arora
      MLA ਰਮਨ ਅਰੋੜਾ ਖ਼ਿਲਾਫ਼ ਕਈ ਅਧਿਕਾਰੀ ਬਣਨਗੇ ਸਰਕਾਰੀ ਗਵਾਹ! ਫਸ ਸਕਦੇ ਨੇ ਪੁਲਸ...
    • godrej showroom owner and brother
      ਗੋਦਰੇਜ ਸ਼ੋਅਰੂਮ ਦੇ ਮਾਲਕ ਤੇ ਚਚੇਰੇ ਭਰਾ ਦਾ ਗੋਲੀਆਂ ਮਾਰ ਕੇ ਕਤਲ, ਫੈਲੀ ਸਨਸਨੀ
    • pakistani actress mahira khan misbehaved in crowd during promotion
      ਪਾਕਿ ਅਦਾਕਾਰਾ ਮਾਹਿਰਾ ਖਾਨ ਨੂੰ ਭੀੜ ਨੇ ਘੇਰਿਆ, ਕੀਤੀ ਬਦਤਮੀਜ਼ੀ, ਵੀਡੀਓ ਵਾਇਰਲ
    • gold  silver has become expensive  know the price of 10gm
      ਮਹਿੰਗਾ ਹੋ ਗਿਆ Gold, ਚਾਂਦੀ ਦੀਆਂ ਕੀਮਤਾਂ ਵੀ ਵਧੀਆਂ, ਜਾਣੋ 10gm ਦੀ ਕੀਮਤ
    • benefits of eating tar
      ਗਰਮੀਆਂ ’ਚ ਤਰ ਖਾਣ ਦੇ ਕੀ ਹਨ ਫਾਇਦੇ!
    • virat kohli created history
      ਵਿਰਾਟ ਕੋਹਲੀ ਨੇ ਰਚਿਆ ਇਤਿਹਾਸ, ਅਜਿਹਾ ਰਿਕਾਰਡ ਬਣਾਉਣ ਵਾਲੇ ਦੁਨੀਆ ਦੇ ਪਹਿਲੇ...
    • monsoon officer fine municipal corporation
      ਮਾਨਸੂਨ ਤੋਂ ਪਹਿਲਾਂ ਅਧਿਕਾਰੀਆਂ ਦੀ ਵੱਡੀ ਲਾਪਰਵਾਹੀ ! ਠੋਕਿਆ ਗਿਆ 40 ਲੱਖ ਰੁਪਏ...
    • another blow to pant
      ਧਮਾਕੇਦਾਰ ਸੈਂਕੜਾ ਲਗਾ ਕੇ ਵੀ ਟੀਮ ਨੂੰ ਜਿਤਾ ਨਾ ਸਕੇ ਕਪਤਾਨ ਪੰਤ, ਹੁਣ ਲੱਗ ਗਿਆ...
    • ਤੜਕਾ ਪੰਜਾਬੀ ਦੀਆਂ ਖਬਰਾਂ
    • sidhu moosewala third death anniversary
      ਨਿੱਕੇ ਸਿੱਧੂ ਨੂੰ ਗੋਦੀ 'ਚ ਚੁੱਕ ਵੱਡੇ ਪੁੱਤ ਦੀ ਬਰਸੀ 'ਤੇ ਪਹੁੰਚੇ ਮਾਤਾ ਚਰਨ...
    • sidhu moosewala third death anniversary
      ਟਿੱਬਿਆਂ ਦੇ ਪੁੱਤ' ਦੀ ਤੀਜੀ ਬਰਸੀ ਮੌਕੇ ਭਾਵੁਕ ਹੋਈ ਮਾਂ ਚਰਨ ਕੌਰ, ਪੋਸਟ ਸਾਂਝੀ...
    • kool the gang s michael sumler dies in car crash
      ਮਿਊਜ਼ਿਕ ਇੰਡਸਟਰੀ 'ਚ ਪਸਰਿਆ ਸੋਗ, ਮਸ਼ਹੂਰ ਗਾਇਕ ਦੀ ਹੋਈ ਸੜਕ ਹਾਦਸੇ 'ਚ ਮੌਤ
    • miss grand international 2024 rachel gupta
      ਜਲੰਧਰ ਦੀ ਰੇਚਲ ਨੇ ਖੁਦ ਛੱਡਿਆ ਜਾਂ ਖੋਹਿਆ 'ਮਿਸ ਗ੍ਰੈਂਡ ਇੰਟਰਨੈਸ਼ਨਲ' ਦਾ ਤਾਜ!...
    • today  s top 10 news
      ਨਹੀਂ ਰਹੇ ਸੁਖਦੇਵ ਸਿੰਘ ਢੀਂਡਸਾ ਤੇ ਭਲਕੇ ਫਿਰ ਵੱਜਣਗੇ ਖਤਰੇ ਦੇ ਘੁੱਗੂ, ਅੱਜ...
    • emraan hashmi diagnosed with dengue
      ਇਸ ਬਿਮਾਰੀ ਦਾ ਸ਼ਿਕਾਰ ਹੋ ਗਏ ਇਮਰਾਨ ਹਾਸ਼ਮੀ ! ਹਾਲਤ ਹੋ ਗਈ ਐਨੀ ਖ਼ਰਾਬ ਕਿ ਵਿਚਾਲੇ...
    • anushka s lookalike picture goes viral on social media
      ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਅਨੁਸ਼ਕਾ ਦੀ ਹਮਸ਼ਕਲ ਦੀ ਤਸਵੀਰ, ਇਕ ਵਾਰ 'ਚ ਵਿਰਾਟ...
    • this famous actor will donate his property worth 4000 crores
      'ਪੁੱਤਰ ਨੂੰ ਨਹੀਂ ਦੇਵਾਂਗਾ ਇਕ ਵੀ ਪੈਸਾ...', ਇਹ ਮਸ਼ਹੂਰ ਅਦਾਕਾਰ ਦਾਨ ਕਰੇਗਾ...
    • deepika padukone dazzled at cartier high jewellery event in stockholm
      ਦੀਪਿਕਾ ਪਾਦੁਕੋਣ ਨੇ ਸਟੌਕਹੋਮ 'ਚ ਇਕ ਇਵੈਂਟ 'ਚ ਲੁਟਿਆ ਦਿਲਾਂ ਦਾ ਚੈਨ, ਰੌਇਲ...
    • kerala  actor unni mukundan accused of assaulting manager
      ਮਲਿਆਲਮ ਅਦਾਕਾਰ ਊਨੀ ਮੁਕੁੰਦਨ ’ਤੇ ਕੁੱਟਮਾਰ ਦਾ ਦੋਸ਼, ਪੁਲਸ ਨੇ ਮਾਮਲਾ ਕੀਤਾ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +