Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, FEB 08, 2026

    2:40:04 PM

  • raja warring slams government

    '2027 ਵਿਚ ਯੁੱਧ ਝਾੜੂ ਵਿਰੁੱਧ ਚਲਾਉਣਗੇ ਪੰਜਾਬ ਦੇ...

  • chief minister mann in shock over visa cancellation

    ਮੁੱਖ ਮੰਤਰੀ ਮਾਨ ਵੀਜ਼ਾ ਰੱਦ ਹੋਣ ਕਾਰਨ ਸਦਮੇ 'ਚ!...

  • dharam yudh morcha in punjab

    ਪੰਜਾਬ 'ਚ 22 ਤੇ 24 ਫਰਵਰੀ ਲਈ ਹੋ ਗਿਆ ਵੱਡਾ ਐਲਾਨ!...

  • road nagla national highway dasuya

    ਪੰਜਾਬ ਦੇ ਹਾਈਵੇਅ 'ਤੇ ਟੂਰਿਸਟ ਬੱਸ ਤੇ ਟਰੱਕ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਸਿਧਾਂਤ ਚਤੁਰਵੇਦੀ-ਨਵਿਆ ਨਵੇਲੀ ਨੰਦਾ ਦੇ ਰਾਹ ਹੋਏ ਵੱਖ, ਬ੍ਰੇਕਅੱਪ ਦੀਆਂ ਖ਼ਬਰਾਂ ਨੇ ਫੈਨਜ਼ ਦਾ ਤੋੜਿਆ ਦਿਲ

ENTERTAINMENT News Punjabi(ਤੜਕਾ ਪੰਜਾਬੀ)

ਸਿਧਾਂਤ ਚਤੁਰਵੇਦੀ-ਨਵਿਆ ਨਵੇਲੀ ਨੰਦਾ ਦੇ ਰਾਹ ਹੋਏ ਵੱਖ, ਬ੍ਰੇਕਅੱਪ ਦੀਆਂ ਖ਼ਬਰਾਂ ਨੇ ਫੈਨਜ਼ ਦਾ ਤੋੜਿਆ ਦਿਲ

  • Edited By Priyanka,
  • Updated: 03 Aug, 2024 04:15 PM
Mumbai
siddhant chaturvedi navya naveli separated through nanda
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਸਿਧਾਂਤ ਚਤੁਰਵੇਦੀ ਅਤੇ ਨਵਿਆ ਨਵੇਲੀ ਨੰਦਾ ਦੇ ਲੰਬੇ ਸਮੇਂ ਤੋਂ ਰਿਲੇਸ਼ਨਸ਼ਿਪ 'ਚ ਹੋਣ ਦੀਆਂ ਅਫਵਾਹਾਂ ਹਨ। ਪਰ, ਨਾ ਤਾਂ ਸਿਧਾਂਤ ਅਤੇ ਨਾ ਹੀ ਨਵਿਆ ਨੇ ਕਦੇ ਵੀ ਆਪਣੇ ਰਿਸ਼ਤੇ ਬਾਰੇ ਖੁੱਲ੍ਹ ਕੇ ਗੱਲ ਕੀਤੀ ਹੈ। ਹਾਲਾਂਕਿ ਦੋਵਾਂ ਨੂੰ ਕਈ ਵਾਰ ਇਕੱਠੇ ਦੇਖਿਆ ਗਿਆ। ਇਸ ਦੌਰਾਨ, ਉਨ੍ਹਾਂ ਦੇ ਕਥਿਤ ਰਿਸ਼ਤੇ ਨੂੰ ਲੈ ਕੇ ਕਾਨਾਫੂਸੀ ਸ਼ੁਰੂ ਹੋ ਗਈ ਜਦੋਂ ਦੋਵਾਂ ਨੇ ਇਕ-ਦੂਜੇ ਦੀਆਂ ਸੋਸ਼ਲ ਮੀਡੀਆ ਪੋਸਟਾਂ 'ਤੇ ਕੁਮੈਂਟ ਕਰਨੇ ਸ਼ੁਰੂ ਕੀਤੇ ਸਨ। ਹਾਲਾਂਕਿ ਹੁਣ ਇਸ ਕਥਿਤ ਜੋੜੇ ਦੇ ਪ੍ਰਸ਼ੰਸਕਾਂ ਲਈ ਦੁਖਦ ਖਬਰ ਸਾਹਮਣੇ ਆਈ ਹੈ। ਰਿਪੋਰਟਾਂ ਦੀ ਮੰਨੀਏ ਤਾਂ ਸਿਧਾਂਤ ਚਤੁਰਵੇਦੀ ਅਤੇ ਨਵਿਆ ਨਵੇਲੀ ਵੱਖ ਹੋ ਗਏ ਹਨ।

ਇਹ ਖ਼ਬਰ ਵੀ ਪੜ੍ਹੋ - ਗੰਭੀਰ ਸੱਟਾਂ ਕਾਰਨ ਜਾਹਨਵੀ ਕਪੂਰ ਦਾ ਵਿਗੜਿਆ ਚਿਹਰਾ, ਅਦਾਕਾਰਾ ਦੀ ਹਾਲਤ ਦੇਖ ਕੇ ਫੈਨਜ਼ ਹੋਏ ਪਰੇਸ਼ਾਨ
ਇਕ ਮੀਡੀਆ ਰਿਪੋਰਟ ਵਿਚ ਦੱਸਿਆ ਗਿਆ ਹੈ ਕਿ ਦੋਵੇਂ ਹੁਣ ਵੱਖ ਹੋ ਗਏ ਹਨ ਅਤੇ ਬ੍ਰੇਕਅੱਪ ਪੂਰੀ ਤਰ੍ਹਾਂ ਨਾਲ ਦੋਸਤਾਨਾ ਸੀ। ਉਹ ਦੋਵੇਂ ਇੱਕ ਦੂਜੇ ਦੇ ਦੋਸਤ ਬਣੇ ਰਹਿਣਗੇ। ਬ੍ਰੇਕਅੱਪ ਦੀ ਅਫਵਾਹ ਨੇ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਇਹ ਸੋਚਣ ਲਈ ਮਜ਼ਬੂਰ ਕਰ ਦਿੱਤਾ ਹੈ ਕਿ ਉਨ੍ਹਾਂ ਦੇ ਰਿਸ਼ਤੇ 'ਚ ਕੀ ਗਲਤੀ ਹੋ ਗਈ ਸੀ ਕਿ ਉਨ੍ਹਾਂ ਨੂੰ ਬ੍ਰੇਕਅੱਪ ਦਾ ਫੈਸਲਾ ਲੈਣਾ ਪਿਆ।ਹਾਲਾਂਕਿ ਨਾ ਤਾਂ ਸਿਧਾਂਤ ਅਤੇ ਨਾ ਹੀ ਨਵਿਆ ਨੇ ਜਨਤਕ ਤੌਰ 'ਤੇ ਬ੍ਰੇਕਅੱਪ ਦੀ ਪੁਸ਼ਟੀ ਕੀਤੀ ਹੈ, ਪਰ ਉਨ੍ਹਾਂ ਦੀ ਤਾਜ਼ਾ ਸੋਸ਼ਲ ਮੀਡੀਆ ਗਤੀਵਿਧੀ ਉਨ੍ਹਾਂ ਵਿਚਕਾਰ ਦੂਰੀ ਨੂੰ ਜ਼ਾਹਰ ਕਰਦੀ ਹੈ। ਉਨ੍ਹਾਂ ਦੇ ਬ੍ਰੇਕਅੱਪ ਦੀ ਖਬਰ ਨੇ ਪ੍ਰਸ਼ੰਸਕਾਂ ਨੂੰ ਨਿਰਾਸ਼ ਕੀਤਾ ਹੈ, ਪਰ ਉਹ ਜੋੜੇ ਨੂੰ ਉਨ੍ਹਾਂ ਦੇ ਭਵਿੱਖ ਦੇ ਯਤਨਾਂ ਲਈ ਸ਼ੁਭਕਾਮਨਾਵਾਂ ਵੀ ਦੇ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ - Naezy ਨੇ ਆਰਥਿਤ ਸਥਿਤੀ ਦਾ ਮਜ਼ਾਕ ਉ਼ਡਾਉਣ 'ਤੇ ਦਿੱਤਾ ਮੁਨੱਵਰ ਫਾਰੂਕੀ ਨੂੰ ਜਵਾਬ, ਕਿਹਾ...

ਵਰਕ ਫਰੰਟ ਦੀ ਗੱਲ ਕਰੀਏ ਤਾਂ ਸਿਧਾਂਤ ਚਤੁਰਵੇਦੀ ਹੁਣ ਬਹੁਤ ਹੀ ਉਡੀਕੀ ਜਾ ਰਹੀ ਫਿਲਮ 'ਧੜਕ 2' 'ਚ ਨਜ਼ਰ ਆਉਣਗੇ। ਉਨ੍ਹਾਂ ਤੋਂ ਇਲਾਵਾ ਇਸ ਫਿਲਮ 'ਚ ਖੂਬਸੂਰਤ ਅਦਾਕਾਰਾ ਤ੍ਰਿਪਤੀ ਡਿਮਰੀ ਵੀ ਨਜ਼ਰ ਆਵੇਗੀ। ਫਿਲਮ ਦਾ ਨਿਰਦੇਸ਼ਨ ਸ਼ਾਜ਼ੀਆ ਇਕਬਾਲ ਕਰ ਰਹੇ ਹਨ। ਇਸ ਨੂੰ ਕਰਨ ਜੌਹਰ, ਉਮੇਸ਼ ਕੇ.ਆਰ ਬਾਂਸਲ, ਹੀਰੂ ਯਸ਼ ਜੌਹਰ, ਅਪੂਰਵਾ ਮਹਿਤਾ, ਮੀਨੂੰ ਅਰੋੜਾ ਅਤੇ ਸੋਮੇਨ ਮਿਸ਼ਰਾ ਦੁਆਰਾ ਪ੍ਰੋਡਿਊਸ ਕੀਤਾ ਜਾ ਰਿਹਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Siddhant Chaturvedi
  • Navya Naveli Nanda
  • separated
  • breakup news
  • broke hearts
  • fans

Naezy ਨੇ ਆਰਥਿਤ ਸਥਿਤੀ ਦਾ ਮਜ਼ਾਕ ਉ਼ਡਾਉਣ 'ਤੇ ਦਿੱਤਾ ਮੁਨੱਵਰ ਫਾਰੂਕੀ ਨੂੰ ਜਵਾਬ, ਕਿਹਾ...

NEXT STORY

Stories You May Like

  • siddhant chaturvedi becomes bhansali  s iconic hero
    'ਦੋ ਦੀਵਾਨੇ ਸਹਿਰ ਮੇਂ' ਨਾਲ ਸਿਧਾਂਤ ਚਤੁਰਵੇਦੀ ਬਣੇ Sanjay Leela Bhansali ਦੇ ਆਈਕਾਨਿਕ ਹੀਰੋ
  • bollywood superstar  s sudden health deterioration
    ਬਾਲੀਵੁੱਡ ਸੁਪਰਸਟਾਰ ਦੀ ਅਚਾਨਕ ਵਿਗੜੀ ਸਿਹਤ ! ਵੀਡੀਓ ਆਈ ਸਾਹਮਣੇ, ਦੇਖ ਫੈਨਜ਼ ਦਾ ਨਿਕਲਿਆ ਤ੍ਰਾਹ
  • in different cities of the country  know the prices of 24k 22k gold
    ਦੇਸ਼ ਦੇ ਵੱਖ-ਵੱਖ ਸ਼ਹਿਰਾਂ 'ਚ ਬਦਲੇ ਸੋਨੇ-ਚਾਂਦੀ ਦੇ ਰੇਟ, ਜਾਣੋ 24K-22K Gold ਦੀਆਂ ਕੀਮਤਾਂ
  • veteran bollywood actors are impressed by rohit sharma  s simplicity
    ਰੋਹਿਤ ਸ਼ਰਮਾ ਦੀ ਸਾਦਗੀ ਦੇ ਦਿੱਗਜ ਬਾਲੀਵੁੱਡ ਅਦਾਕਾਰ ਹੋਏ ਕਾਇਲ; 'ਕੂਲ ਡਿਊਡ' ਅਵਤਾਰ ਨੇ ਜਿੱਤਿਆ ਸਭ ਦਾ ਦਿਲ
  • the difficult path of agricultural imports from the us
    ਅਮਰੀਕਾ ਤੋਂ ਖੇਤੀਬਾੜੀ ਦਰਾਮਦ ਦਾ ਮੁਸ਼ਕਲ ਰਾਹ
  • srinagar fire 9 houses  bakery unit
    ਸ਼੍ਰੀਨਗਰ 'ਚ ਅੱਗ ਲੱਗਣ ਦੀਆਂ ਵੱਖ-ਵੱਖ ਘਟਨਾਵਾਂ 'ਚ 9 ਘਰ ਤੇ ਇੱਕ ਬੇਕਰੀ ਯੂਨਿਟ ਸੜ ਕੇ ਸੁਆਹ
  • global economy or power
    ‘ਵਿਸ਼ਵ ਵਿਵਸਥਾ’ ਨਹੀਂ, ਸ਼ਕਤੀ ਦੀ ਖੇਡ ’ਚ ਭਾਰਤ ਦਾ ਰਾਹ
  • 3 accused arrested
    ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ 3 ਗ੍ਰਿਫ਼ਤਾਰ
  • partap singh bajwa statement on indo us trade deal
    ਭਾਰਤ-ਅਮਰੀਕਾ ਵਪਾਰਕ ਸਮਝੌਤੇ 'ਤੇ ਬੋਲੇ ਪ੍ਰਤਾਪ ਬਾਜਵਾ, ਕਿਹਾ-ਮੋਦੀ ਸਰਕਾਰ ਨੇ...
  • passengers upset due to train delays
    ਟ੍ਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ: ਅੰਮ੍ਰਿਤਸਰ ਸਪੈਸ਼ਲ 8 ਘੰਟੇ ਰਹੀ ਲੇਟ
  • dharam yudh morcha in punjab
    ਪੰਜਾਬ 'ਚ 22 ਤੇ 24 ਫਰਵਰੀ ਲਈ ਹੋ ਗਿਆ ਵੱਡਾ ਐਲਾਨ! ਸੋਚ ਸਮਝ ਕੇ ਨਿਕਲਿਓ ਘਰੋਂ...
  • massive fire breaks out in scrap warehouse
    ਸਕ੍ਰੈਪ ਦੇ ਗੋਦਾਮ ’ਚ ਲੱਗੀ ਭਿਆਨਕ ਅੱਗ, ਲੋਕਾਂ ਦੇ ਘਰਾਂ ਦੀਆਂ ਕੰਧਾਂ ਵਿਚ ਆਈਆਂ...
  • roshan healthcare ayurvedic treatment
    ਹੁਣ ਅੰਦਰੂਨੀ ਕਮਜ਼ੋਰੀ ਦਿਨਾਂ 'ਚ ਹੋਵੇਗੀ ਦੂਰ, ਬਸ ਸਰਦੀਆਂ 'ਚ ਅਪਣਾ ਲਓ ਇਹ ਸ਼ਾਹੀ...
  • 6 drug smugglers arrested along with narcotics
    ਨਸ਼ੀਲੇ ਪਦਾਰਥਾਂ ਸਮੇਤ 6 ਨਸ਼ਾ ਸਮੱਗਲਰ ਗ੍ਰਿਫ਼ਤਾਰ
  • crime incidents are continuously increasing in jalandhar
    ਜੁਰਮ ਹੋਣ ਤੋਂ ਬਾਅਦ ਹੀ ਖੁੱਲ੍ਹਦੀਆਂ ਹਨ ਜਲੰਧਰ ਕਮਿਸ਼ਨਰੇਟ ਪੁਲਸ ਦੀਆਂ ਅੱਖਾਂ!
  • big news encounter of the shooter who killed lucky oberoi
    ਵੱਡੀ ਖਬਰ : ਲੱਕੀ ਓਬਰਾਏ ਦਾ ਕਤਲ ਕਰਨ ਵਾਲੇ ਸ਼ੂਟਰ ਦਾ Encounter, ਪਿਸਤੌਲ ਬਰਾਮਦ
Trending
Ek Nazar
baba vanga prediction

ਸੱਚ ਹੋ ਗਈ ਬਾਬਾ ਵੇਂਗਾ ਦੀ ਭਵਿੱਖਬਾਣੀ ! ਸੋਨਾ-ਚਾਂਦੀ ਬਾਰੇ ਕਹੀ ਸੀ ਵੱਡੀ ਗੱਲ

pigeon gold chain theft jewelry shop video

ਅਜੀਬੋ-ਗਰੀਬ : ਸੋਨੇ ਦੀ ਚੇਨ ਲੈ ਉੱਡਿਆ ਕਬੂਤਰ! ਬਾਜ਼ਾਰ 'ਚ ਪੈ ਗਈਆਂ ਭਾਜੜਾਂ,...

heavy rain alert 4 days snowfall

ਅਗਲੇ 4 ਦਿਨ ਬੇਹੱਦ ਅਹਿਮ! ਪਵੇਗਾ ਭਾਰੀ ਮੀਂਹ, IMD ਵਲੋਂ ਬਰਫ਼ਬਾਰੀ ਦਾ ਅਲਰਟ ਜਾਰੀ

car dashboard god idols special attention

ਕਾਰ ਦੇ ਡੈਸ਼ਬੋਰਡ 'ਤੇ ਭੁੱਲ ਕੇ ਵੀ ਨਾ ਰੱਖੋ ਅਜਿਹੀ 'ਮੂਰਤੀ', ਨਹੀਂ ਤਾਂ ਹੋ...

upi new rules 2026

UPI ਦੇ ਨਿਯਮਾਂ 'ਚ ਹੋਇਆ ਵੱਡਾ ਬਦਲਾਅ! GPay-PhonePe ਯੂਜ਼ਰਜ਼ 'ਤੇ ਹੋਵੇਗਾ...

icc warning pakistan

ICC ਦੀ ਸਖ਼ਤੀ ਅੱਗੇ ਝੁਕਿਆ ਪਾਕਿਸਤਾਨ! ਭਾਰਤ ਵਿਰੁੱਧ ਮੈਚ ਨੂੰ ਲੈ ਕੇ ਬਦਲੇ ਤੇਵਰ

dhurandhar tops netflix global chart ranks no 1 in pakistan

ਥਿਏਟਰ ਮਗਰੋਂ ਹੁਣ ਨੈੱਟਫਲਿਕਸ 'ਤੇ ਵੀ ਫਿਲਮ 'ਧੁਰੰਦਰ' ਦਾ ਦਬਦਬਾ ! ਪਾਕਿਸਤਾਨ 'ਚ...

mary kom actor sunil thapa passes away

ਮਨੋਰੰਜਨ ਜਗਤ ਤੋਂ ਆਈ ਮੰਦਭਾਗੀ ਖਬਰ; 'Mary Kom' ਫੇਮ ਅਦਾਕਾਰ ਸੁਨੀਲ ਥਾਪਾ ਦੀ...

baraat dancing youth

ਖ਼ੁਸ਼ੀਆਂ ਦੇ ਮਾਹੌਲ 'ਚ ਵਿਛੇ ਸੱਥਰ: ਬਾਰਾਤ 'ਚ ਨੱਚਦੇ ਨੌਜਵਾਨ ਨੂੰ ਦੋਸਤ ਨੇ...

ladli behna not come function names cut

'ਸਮਾਗਮ 'ਚ ਨਾ ਆਏ ਤਾਂ ਨਹੀਂ ਮਿਲਣਗੇ 1500 ਰੁਪਏ', 'ਲਾਡਲੀ ਭੈਣਾਂ' ਨੂੰ...

narendra modi  america  india  trade agreement  make in india

ਅਮਰੀਕਾ ਨਾਲ ਵਪਾਰ ਸਮਝੌਤੇ 'ਤੇ PM ਮੋਦੀ ਦਾ ਪਹਿਲਾ ਬਿਆਨ, Make In India ਬਾਰੇ...

7 players out of the t20 world cup 2026

T20 ਵਰਲਡ ਕੱਪ 'ਚੋਂ ਬਾਹਰ ਹੋਏ 7 ਧਾਕੜ ਖਿਡਾਰੀ, ਸੱਟਾਂ ਨੇ ਤੋੜੇ ਕਈਆਂ ਦੇ ਸੁਪਨੇ

major changes in the indian team for the t20 world cup

T20 ਵਿਸ਼ਵ ਕੱਪ ਲਈ ਭਾਰਤੀ ਟੀਮ 'ਚ ਵੱਡਾ ਫੇਰਬਦਲ, ਇਕ ਹੋਰ ਧਾਕੜ ਖਿਡਾਰੀ ਦੀ ਹੋਈ...

heavy rain alert

7, 8, 9 ਫਰਵਰੀ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ...

the laddus offered as prasad at tirupati

ਬਾਥਰੂਮ ਕਲੀਨਰ ਕੈਮੀਕਲ ਨਾਲ ਬਣੇ ਸਨ ਤਿਰੂਪਤੀ ਪ੍ਰਸਾਦ ਦੇ ਲੱਡੂ, CM ਨਾਇਡੂ ਦਾ...

sun mercury mars venus aquarius gochar 2026 rashifal

4 ਗ੍ਰਹਿਆਂ ਦਾ 'ਮਹਾਮਿਲਨ' ਪਲਟੇਗਾ ਕਿਸਮਤ, ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਹੱਲ...

cricket player

ਲਾਈਵ ਮੈਚ ਦੌਰਾਨ ਅਚਾਨਕ ਧੜੰਮ ਡਿੱਗਿਆ ਬੱਲੇਬਾਜ਼, ਮੌਕੇ 'ਤੇ ਹੀ ਹੋ ਗਈ ਮੌਤ

pakistan islamabad mosque suicide blast

'ਜਦੋਂ ਗੇਟ 'ਤੇ ਰੋਕਿਆ ਤਾਂ ਖੁਦ ਨੂੰ ਉਡਾ ਲਿਆ', ਆਤਮਘਾਤੀ ਹਮਲੇ ਨਾਲ ਦਹਿਲਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • twinkle khanna indulges in a gluttony contest with hubby akshay kumar
      ਅਕਸ਼ੈ ਕੁਮਾਰ ਤੇ ਟਵਿੰਕਲ ਖੰਨਾ ਵਿਚਾਲੇ ਹੋਇਆ 'ਖਾਣ ਪੀਣ' ਦਾ ਮੁਕਾਬਲਾ, ਅਦਾਕਾਰਾ...
    • priyanka celebrates brother siddharth chopra s first wedding anniversary
      ਪ੍ਰਿਯੰਕਾ ਚੋਪੜਾ ਨੇ ਭਰਾ ਸਿਧਾਰਥ ਤੇ ਭਾਬੀ ਨੀਲਮ ਦੇ ਵਿਆਹ ਦੀ ਪਹਿਲੀ ਵਰ੍ਹੇਗੰਢ...
    • singer chinmayi shares post in support of arjun kapoor against online bullying
      ਅਰਜੁਨ ਕਪੂਰ ਦੇ ਸਮਰਥਨ 'ਚ ਆਈ ਗਾਇਕਾ ਚਿਨਮਈ, ਟ੍ਰੋਲਰਾਂ ਨੂੰ ਲਿਆ ਲੰਮੇ ਹੱਥੀਂ
    • dhurandhar tops netflix global chart ranks no 1 in pakistan
      ਥਿਏਟਰ ਮਗਰੋਂ ਹੁਣ ਨੈੱਟਫਲਿਕਸ 'ਤੇ ਵੀ ਫਿਲਮ 'ਧੁਰੰਦਰ' ਦਾ ਦਬਦਬਾ ! ਪਾਕਿਸਤਾਨ 'ਚ...
    • siddhant chaturvedi becomes bhansali s iconic hero
      'ਦੋ ਦੀਵਾਨੇ ਸਹਿਰ ਮੇਂ' ਨਾਲ ਸਿਧਾਂਤ ਚਤੁਰਵੇਦੀ ਬਣੇ Sanjay Leela Bhansali ਦੇ...
    • special screening held to mark 20 years of the film rang de basanti
      ਫਿਲਮ 'ਰੰਗ ਦੇ ਬਸੰਤੀ' ਦੀ 20ਵੀਂ ਵਰ੍ਹੇਗੰਢ 'ਤੇ ਨਿਰਮਾਤਾਵਾਂ ਨੇ ਰੱਖੀ ਸਪੈਸ਼ਲ...
    • mary kom actor sunil thapa passes away
      ਮਨੋਰੰਜਨ ਜਗਤ ਤੋਂ ਆਈ ਮੰਦਭਾਗੀ ਖਬਰ; 'Mary Kom' ਫੇਮ ਅਦਾਕਾਰ ਸੁਨੀਲ ਥਾਪਾ ਦੀ...
    • rapper lil jon is mourning the death of his son
      US: ਮਸ਼ਹੂਰ ਰੈਪਰ ਦੇ ਜਵਾਨ ਪੁੱਤਰ ਦੀ ਮੌਤ, ਤਲਾਅ 'ਚੋਂ ਮਿਲੀ ਲਾਸ਼
    • shahid kapoor and rashmika mandanna to star in a romantic comedy film
      'ਕੌਕਟੇਲ 2' ਤੋਂ ਬਾਅਦ ਰੋਮਾਂਟਿਕ ਕਾਮੇਡੀ ਫਿਲਮ 'ਚ ਨਜ਼ਰ ਆਵੇਗੀ ਸ਼ਾਹਿਦ ਕਪੂਰ ਤੇ...
    • youtuber shadab zakati
      ਮਸ਼ਹੂਰ ਯੂਟਿਊਬਰ ਸ਼ਾਦਾਬ ਜਕਾਤੀ 'ਤੇ ਲੱਗਾ ਜਬਰ-ਜ਼ਿਨਾਹ ਦਾ ਇਲਜ਼ਾਮ, ਪੁਲਸ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +