Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 05, 2026

    2:27:07 PM

  • married woman commits suicide big secrets revealed in suicide note

    ਪੰਜਾਬ: ਸੋਹਣੀ-ਸੁਨੱਖੀ ਕੁੜੀ ਨੇ ਚੁੱਕਿਆ ਖ਼ੌਫ਼ਨਾਕ...

  • discovers oil and gas reserves

    ਪਾਕਿਸਤਾਨ ਨੂੰ ਮਿਲਿਆ ਤੇਲ ਤੇ ਗੈਸ ਦਾ ਵੱਡਾ ਭੰਡਾਰ...

  • major accident with pilgrims returning from mata vaishno devi

    ਪੰਜਾਬ: ਮਾਤਾ ਵੈਸ਼ਨੋ ਦੇਵੀ ਤੋਂ ਪਰਤਦਿਆਂ ਸ਼ਰਧਾਲੂਆਂ...

  • ashes stolen from nakodar crematorium

    ਜਲੰਧਰ: ਸ਼ਮਸ਼ਾਨਘਾਟ 'ਚ ਅਸਥੀਆਂ ਲੈਣ ਗਏ ਪਰਿਵਾਰ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਸਿਧਾਰਥ-ਸ਼ਹਿਨਾਜ਼ ਦੀ ਹੋ ਚੁੱਕੀ ਸੀ ਕੁੜਮਾਈ, ਵਿਆਹ ਲਈ ਮੁੰਬਈ ਦੇ ਹੋਟਲ 'ਚ ਚੱਲ ਰਹੀਆਂ ਸਨ ਸ਼ਾਹੀ ਤਿਆਰੀਆਂ

ENTERTAINMENT News Punjabi(ਤੜਕਾ ਪੰਜਾਬੀ)

ਸਿਧਾਰਥ-ਸ਼ਹਿਨਾਜ਼ ਦੀ ਹੋ ਚੁੱਕੀ ਸੀ ਕੁੜਮਾਈ, ਵਿਆਹ ਲਈ ਮੁੰਬਈ ਦੇ ਹੋਟਲ 'ਚ ਚੱਲ ਰਹੀਆਂ ਸਨ ਸ਼ਾਹੀ ਤਿਆਰੀਆਂ

  • Edited By Sunita,
  • Updated: 04 Sep, 2021 12:47 PM
Mumbai
sidharth shukla and shehnaaz kaur gill marriage
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) : ਲੱਖਾਂ ਦਿਲਾਂ 'ਤੇ ਰਾਜ ਕਰਨ ਵਾਲੇ ਸਿਧਾਰਥ ਸ਼ੁਕਲਾ ਦਾ ਅਚਾਨਕ ਦੁਨੀਆ ਨੂੰ ਅਲਵਿਦਾ ਕਹਿਣਾ ਪਰਿਵਾਰ ਅਤੇ ਦੋਸਤਾਂ ਲਈ ਕਿਸੇ ਝਟਕੇ ਤੋਂ ਘੱਟ ਨਹੀਂ ਹੈ। ਉਸ ਨੇ 2 ਸਤੰਬਰ ਨੂੰ 40 ਸਾਲ ਦੀ ਉਮਰ ਵਿਚ ਆਖਰੀ ਸਾਹ ਲਿਆ। ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। ਟੀ. ਵੀ. ਜਗਤ ਦੇ ਬਹੁਤ ਸਾਰੇ ਸਿਤਾਰੇ ਸਿਧਾਰਥ ਸ਼ੁਕਲਾ ਦੀ ਆਖਰੀ ਯਾਤਰਾ ਵਿਚ ਵਿਦਾਈ ਦੇਣ ਲਈ ਸ਼ਾਮਲ ਹੋਏ। ਇਸ ਦੌਰਾਨ ਸਿਧਾਰਥ ਦੀ ਖ਼ਾਸ ਦੋਸਤ ਸ਼ਹਿਨਾਜ਼ ਕੌਰ ਗਿੱਲ ਅਤੇ ਮਾਂ ਰੀਟਾ ਸ਼ੁਕਲਾ ਦੀ ਹਾਲਤ ਨੂੰ ਦੇਖ ਕੇ ਲੋਕ ਆਪਣੇ ਹੰਝੂ ਰੋਕ ਨਾ ਸਕੇ।

PunjabKesari

ਦੱਸਿਆ ਜਾ ਰਿਹਾ ਹੈ ਕਿ ਸ਼ਹਿਨਾਜ਼ ਕੌਰ ਗਿੱਲ ਅਤੇ ਸਿਧਾਰਥ ਸ਼ੁਕਲਾ ਇਸ ਸਾਲ ਦਸੰਬਰ ਵਿਚ ਵਿਆਹ ਕਰਨ ਵਾਲੇ ਸਨ, ਜਿਸ ਦੀਆਂ ਉਨ੍ਹਾਂ ਨੇ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਸਨ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਦੋਵਾਂ ਦੀ ਕੁੜਮਾਈ ਵੀ ਹੋ ਚੁੱਕੀ ਹੈ। ਸਿਧਾਰਥ ਸ਼ੁਕਲਾ ਦੀ ਮੌਤ ਤੋਂ ਬਾਅਦ ਸ਼ਹਿਨਾਜ਼ ਗਿੱਲ ਪੂਰੀ ਤਰ੍ਹਾਂ ਟੁੱਟ ਗਈ ਹੈ। 'ਬਿੱਗ ਬੌਸ 13' ਵਿਚ ਲੋਕਾਂ ਨੇ ਉਨ੍ਹਾਂ ਦੀ ਦੋਸਤੀ ਨੂੰ ਇੰਨਾ ਪਸੰਦ ਕੀਤਾ ਕਿ ਲੋਕਾਂ ਨੇ ਉਨ੍ਹਾਂ ਨੂੰ 'ਸਿਡਨਾਜ਼' ਦਾ ਨਾਂ ਦਿੱਤਾ ਸੀ। 

PunjabKesari

ਇਸ ਸਾਲ ਦਸੰਬਰ ਵਿਚ ਕਰਵਾਉਣ ਵਾਲੇ ਸਨ ਵਿਆਹ
ਸਿਧਾਰਥ ਅਤੇ ਸ਼ਹਿਨਾਜ਼ ਨੇ ਕਦੇ ਵੀ ਆਪਣੇ ਰਿਸ਼ਤੇ ਨੂੰ ਗੰਭੀਰਤਾ ਨਾਲ ਪਿਆਰ ਦਾ ਨਾਂ ਨਹੀਂ ਦਿੱਤਾ ਸੀ ਪਰ ਸ਼ਹਿਨਾਜ਼ ਅਕਸਰ ਕਹਿੰਦੀ ਸੀ ਕਿ ਸਿਧਾਰਥ ਉਸ ਦੇ ਸਭ ਤੋਂ ਨੇੜੇ ਹੈ। ਬਾਲੀਵੁੱਡ ਲਾਈਫ ਦੀ ਇੱਕ ਖ਼ਬਰ ਮੁਤਾਬਕ, ਦੋਵੇਂ ਇਸ ਸਾਲ ਦੇ ਅੰਤ ਵਿਚ ਵਿਆਹ ਕਰਨ ਜਾ ਰਹੇ ਸਨ ਅਤੇ ਆਪਣੇ ਰਿਸ਼ਤੇ ਨੂੰ ਇੱਕ ਨਵਾਂ ਨਾਮ ਦੇਣ ਜਾ ਰਹੇ ਸਨ।

PunjabKesari

ਵਿਆਹ ਦੀਆਂ ਤਿਆਰੀਆਂ ਵੀ ਹੋ ਗਈਆਂ ਸਨ ਸ਼ੁਰੂ 
ਰਿਪੋਰਟ ਅਨੁਸਾਰ, ਦੋਵਾਂ ਦੇ ਪਰਿਵਾਰ ਵੀ ਇਸ ਲਈ ਸਹਿਮਤ ਹੋ ਗਏ ਸਨ ਅਤੇ ਉਨ੍ਹਾਂ ਨੇ ਵਿਆਹ ਦੀਆਂ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਸਨ। ਇੰਨਾ ਹੀ ਨਹੀਂ ਇਹ ਪਰਿਵਾਰ ਕਮਰੇ ਦੀ ਬੁਕਿੰਗ, ਦਾਅਵਤ ਅਤੇ ਵਿਆਹ ਦੇ ਜਸ਼ਨਾਂ ਲਈ ਮੁੰਬਈ ਦੇ ਇੱਕ ਆਲੀਸ਼ਾਨ ਹੋਟਲ ਨਾਲ ਗੱਲਬਾਤ ਕਰ ਰਿਹਾ ਸੀ। ਉਨ੍ਹਾਂ ਨੇ ਕਥਿਤ ਤੌਰ 'ਤੇ ਤਿੰਨ ਦਿਨਾਂ ਸਮਾਰੋਹ ਦੀ ਯੋਜਨਾ ਬਣਾਈ ਸੀ। ਸ਼ਹਿਨਾਜ਼ ਤੇ ਸਿਧਾਰਥ ਦੇ ਦੋਸਤ ਅਤੇ ਪਰਿਵਾਰ ਨੇ ਇਸ ਨੂੰ ਗੁਪਤ ਰੱਖਿਆ ਸੀ।

PunjabKesari

ਦੋਵੇਂ ਇੱਕ-ਦੂਜੇ ਨੂੰ ਕਰਦੇ ਸਨ ਪਿਆਰ
'ਬਿੱਗ ਬੌਸ 13' ਦੇ ਮੁਕਾਬਲੇਬਾਜ਼ ਅਤੇ ਗਾਇਕ ਅਬੂ ਮਲਿਕ ਨੇ ਵੀ ਈਟਾਈਮਜ਼ ਨਾਲ ਗੱਲਬਾਤ ਕਰਦਿਆਂ ਕਿਹਾ ਕਿ ''ਸ਼ਹਿਨਾਜ਼ ਗਿੱਲ ਸਿਧਾਰਥ ਨਾਲ ਵਿਆਹ ਕਰਨਾ ਚਾਹੁੰਦੀ ਸੀ।'' ਅਬੂ ਮਲਿਕ ਨੇ ਕਿਹਾ ਕਿ ''ਇੱਕ ਵਾਰ ਸ਼ਹਿਨਾਜ਼ ਨੇ ਉਸ ਨੂੰ ਕਿਹਾ ਕਿ ਉਹ ਸਿਧਾਰਥ ਨੂੰ ਦੱਸ ਦੇਵੇ ਕਿ ਸਾਨੂੰ ਦੋਵਾਂ ਨੂੰ ਵਿਆਹ ਕਰਵਾ ਲੈਣਾ ਚਾਹੀਦਾ ਹੈ। ਇੰਨਾ ਹੀ ਨਹੀਂ, ਇੱਕ ਵਾਰ ਸਿਧਾਰਥ ਨੇ ਆਬੂ ਨੂੰ ਇਹ ਵੀ ਕਿਹਾ ਸੀ ਕਿ ਉਹ ਸ਼ਹਿਨਾਜ਼ ਨੂੰ ਬਹੁਤ ਪਿਆਰ ਕਰਦਾ ਹੈ।''

PunjabKesari

ਆਖ਼ਰੀ ਵਾਰ 'ਡਾਂਸ ਦੀਵਾਨੇ 3' ਤੇ 'ਬਿੱਗ ਬੌਸ ਓਟੀਟੀ' ਦੇ ਸੈੱਟ 'ਤੇ ਆਏ ਸਨ ਨਜ਼ਰ 
ਦੋਵੇਂ ਆਖਰੀ ਵਾਰ ਟੀ. ਵੀ. ਦੇ ਡਾਂਸ ਰਿਐਲਿਟੀ ਸ਼ੋਅ 'ਡਾਂਸ ਦੀਵਾਨੇ 3' ਅਤੇ 'ਬਿੱਗ ਬੌਸ ਓਟੀਟੀ' ਦੇ ਸੈੱਟ 'ਤੇ ਦੇਖੇ ਗਏ ਸਨ। ਇੱਥੇ ਦੋਵਾਂ ਨੇ ਹਰ ਵਾਰ ਦੀ ਤਰ੍ਹਾਂ ਲੋਕਾਂ ਦਾ ਦਿਲ ਜਿੱਤਿਆ ਸੀ, ਜਿਸ ਦੀਆਂ ਕਾਫ਼ੀ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋਈਆਂ ਸਨ।

  • Sidharth Shukla
  • Shehnaaz Kaur Gill
  • Marriage
  • Mumbai
  • PunjabiCelebrity

ਸਿਧਾਰਥ ਦੀ ਮੌਤ ਨਾਲ ਟੁੱਟਿਆ ਸ਼ਹਿਨਾਜ਼ ਦਾ ਭਰਾ, ਭਾਵੁਕ ਪੋਸਟ ਸਾਂਝੀ ਕਰ ਬਿਆਨ ਕੀਤਾ ਦਰਦ

NEXT STORY

Stories You May Like

  • kuwait airport  drone attack  person  death  india
    ਭਤੀਜੇ ਦੇ ਵਿਆਹ ਲਈ ਆਉਣਾ ਸੀ ਭਾਰਤ, ਕੁਵੈਤ ਏਅਰਪੋਰਟ 'ਤੇ ਡਰੋਨ ਹਮਲੇ 'ਚ ਹੋ ਗਈ ਮੌਤ
  • municipal council elections underway peacefully for 15 wards of phillaur
    ਫਿਲੌਰ ਦੇ 15 ਵਾਰਡਾਂ ਲਈ ਅਮਨ-ਅਮਾਨ ਨਾਲ ਚੱਲ ਰਹੀਆਂ ਨਗਰ ਕੌਂਸਲ ਦੀਆਂ ਚੋਣਾਂ
  • are prisons becoming hotels for vip criminals
    ਕੀ ਵੀ. ਆਈ. ਪੀ. ਅਪਰਾਧੀਆਂ ਲਈ ਜੇਲਾਂ ਹੋਟਲ ਬਣਦੀਆਂ ਜਾ ਰਹੀਆਂ ਹਨ?
  • young man dies due to drug overdose
    ਨਸ਼ੇ ਦੀ ਭੇਟ ਚੜਿਆ ਇਕ ਹੋਰ ਨੌਜਵਾਨ, ਪਹਿਲਾਂ ਵੀ ਪਰਿਵਾਰ ਦੇ 2 ਮੈਂਬਰਾਂ ਦੀ ਹੋ ਚੁੱਕੀ ਮੌਤ
  • 12 years of pm modi
    PM ਮੋਦੀ ਦੇ 12 ਸਾਲ ! ਅੱਜ ਦੇ ਦਿਨ ਹੀ ਪਹਿਲੀ ਵਾਰ ਚੁੱਕੀ ਸੀ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ, ਵੀਡੀਓ ਹੋ ਰਹੀ ਵਾਇਰਲ
  • delhi hotel fire  police hotel staff
    ਦਿੱਲੀ ਹੋਟਲ ਅਗਨੀਕਾਂਡ: ਪੁਲਸ ਨੇ ਸਥਾਨਕ ਲੋਕਾਂ ਤੇ ਹੋਟਲ ਸਟਾਫ ਤੋਂ ਕੀਤੀ ਪੁੱਛਗਿੱਛ
  • red fort  accused  nia
    ਲਾਲ ਕਿਲਾ ਧਮਾਕਾ : ਅਗਸਤ ਦੇ ਮਹੀਨੇ ਲਖਨਊ ਗਏ ਸਨ ਮੁਲਜ਼ਮ, ਕਈ ਧਮਾਕਿਆਂ ਦੀ ਸੀ ਸਾਜ਼ਿਸ਼ : NIA
  • incidents of fires in buses
    ‘ਬੱਸਾਂ ’ਚ ਅੱਗ ਲੱਗਣ ਦੀਆਂ ਘਟਨਾਵਾਂ’ ਬਣ ਰਹੀਆਂ ਯਾਤਰੀਆਂ ਦੀ ਜਾਨ ਦੀਆਂ ਦੁਸ਼ਮਣ!
  • ashes stolen from nakodar crematorium
    ਜਲੰਧਰ: ਸ਼ਮਸ਼ਾਨਘਾਟ 'ਚ ਅਸਥੀਆਂ ਲੈਣ ਗਏ ਪਰਿਵਾਰ ਦੇ ਉੱਡੇ ਹੋਸ਼! ਪੂਰਾ ਮਾਮਲਾ ਕਰੇਗਾ...
  • special bhandara to be held at dera beas on june 6 and 7
    ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ! ਭੰਡਾਰਿਆਂ ਨੂੰ ਲੈ ਕੇ ਲਿਆ ਵੱਡਾ ਫ਼ੈਸਲਾ
  • dispute arises between jyoti nooran s husband abhishek usman
    ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖ਼ੂਨੀ ਝੜਪ! ਜੋਤੀ ਨੂਰਾਂ ਦੇ ਪਤੀ 'ਤੇ ਲੱਗੇ ਹਮਲੇ...
  • power disrupted after storm
    ਹਨੇਰੀ ਤੋਂ ਬਾਅਦ ਵਿਗੜੀ ਬਿਜਲੀ ਵਿਵਸਥਾ, ਇੱਕ ਘੰਟੇ ’ਚ ਫਾਲਟ ਦੀਆਂ ਆਈਆਂ 500 ਤੋਂ...
  • body of a person found in house of sher singh colony
    ਜਲੰਧਰ: ਘਰ ਦੇ ਬਾਥਰੂਮ ’ਚੋਂ ਮਿਲੀ 7-8 ਦਿਨ ਪਹਿਲਾਂ ਮਰੇ ਵਿਅਕਤੀ ਦੀ ਲਾਸ਼
  • nir starts opium cultivation in jalandhar north
    ਜਲੰਧਰ 'ਚ NIR ਨੇ ਸ਼ੁਰੂ ਕੀਤੀ ਅਫ਼ੀਮ ਦੀ ਖੇਤੀ! ਜਦ ਪਤਾ ਲੱਗਾ ਨੂੰਹ ਨੂੰ ਤਾਂ...
  • big weather forecast for punjab
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, 6 ਜੂਨ ਤੱਕ ਦੀ ਪੜ੍ਹੋ ਖਾਸ Update
  • punjabi boy in italy
    ਇਟਲੀ 'ਚ 4 ਭੈਣਾਂ ਦੇ ਇਕਲੌਤੇ ਭਰਾ ਵਰਿੰਦਰ ਕੁਮਾਰ ਮਹੇ ਦੀ ਭੇਦ ਭਰੇ ਹਾਲਾਤ 'ਚ...
Trending
Ek Nazar
bill passed in us congress

ਅਮਰੀਕੀ ਸਦਨ 'ਚ ਯੂਕਰੇਨ ਨੂੰ ਸਹਾਇਤਾ ਦੇਣ ਅਤੇ ਰੂਸ 'ਤੇ ਨਵੀਆਂ ਪਾਬੰਦੀਆਂ...

iit pass baba 24 girls relationships mobile videos

IIT ਪਾਸ ਬਾਬੇ ਦੀ ਖੁੱਲ੍ਹੀ ਪੋਲ, 24 ਕੁੜੀਆਂ ਨਾਲ ਬਣਾਏ ਸਬੰਧ, ਮੋਬਾਈਲ 'ਚੋਂ...

security tightened at baba mukteshwar temple after bomb threat

ਬੰਬ ਨਾਲ ਉਡਾਉਣ ਦੀ ਧਮਕੀ ਤੋਂ ਬਾਅਦ ਬਾਬਾ ਮੁਕਤੇਸ਼ਵਰ ਮੰਦਰ ਦੀ ਸੁਰੱਖਿਆ ਸਖ਼ਤ,...

40 year old famous actor buys property worth rs 24 crore

40 ਸਾਲਾ ਮਸ਼ਹੂਰ ਅਦਾਕਾਰ ਨੇ ਖਰੀਦੀ 24 ਕਰੋੜ ਦੀ ਪ੍ਰਾਪਰਟੀ ! ਜਾਣੋ ਕਿੰਨੇ ਏਕੜ...

trend of rebirthday

ਛਾਇਆ 'Rebirthday' ਦਾ ਅਨੋਖਾ ਟਰੈਂਡ! ਲੋਕਾਂ ਨੇ ਬਦਲ ਲਿਆ ਆਪਣਾ ਹੀ ਜਨਮਦਿਨ

police arrest son of james handy s girlfriend in actor s stabbing death in la

LA: ਮਸ਼ਹੂਰ ਅਦਾਕਾਰ ਦਾ ਚਾਕੂ ਮਾਰ ਕੇ ਕਤਲ, ਗਰਲਫ੍ਰੈਂਡ ਦਾ ਪੁੱਤਰ ਗ੍ਰਿਫਤਾਰ

heavy rainfall alert 19 states imd

Heavy Rainfall: ਅਗਲੇ ਕੁਝ ਘੰਟੇ ਅਹਿਮ! ਹਨ੍ਹੇਰੀ-ਤੂਫਾਨ ਤੇ ਨਾਲ-ਨਾਲ ਪਵੇਗਾ...

ac explosion  flat fire  building empty  people

ਨੋਇਡਾ : AC 'ਚ ਧਮਾਕੇ ਮਗਰੋਂ ਫਲੈਟ 'ਚ ਲੱਗੀ ਅੱਗ, ਪੂਰੀ ਇਮਾਰਤ ਕਰਵਾਈ ਗਈ...

power cut in punjab

ਸ਼ੁੱਕਰਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

these 5 zodiac signs will be lucky

ਇਨ੍ਹਾਂ 5 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਵਰ੍ਹੇਗਾ ਨੋਟਾਂ ਦੀ ਮੀਂਹ, ਬਣ ਰਿਹਾ...

bumper interest is being received on sbi fd

SBI ਦੀ FD 'ਤੇ ਮਿਲ ਰਿਹਾ ਬੰਪਰ ਵਿਆਜ ! 2 ਲੱਖ ਜਮ੍ਹਾ ਕਰਨ 'ਤੇ ਮਿਲੇਗਾ ਮੋਟਾ...

nir starts opium cultivation in jalandhar north

ਜਲੰਧਰ 'ਚ NIR ਨੇ ਸ਼ੁਰੂ ਕੀਤੀ ਅਫ਼ੀਮ ਦੀ ਖੇਤੀ! ਜਦ ਪਤਾ ਲੱਗਾ ਨੂੰਹ ਨੂੰ ਤਾਂ...

ios 27 update

ਆਈਫੋਨ ਯੂਜ਼ਰਜ਼ ਨੂੰ ਵੱਡਾ ਝਟਕਾ, ਇਨ੍ਹਾਂ 4 ਮਾਡਲਾਂ ਨੂੰ ਨਹੀਂ ਮਿਲੇਗਾ iOS 27...

british home secretary in parliament

ਸੰਸਦ ‘ਚ ਬ੍ਰਿਟਿਸ਼ ਗ੍ਰਹਿ ਮੰਤਰੀ ਨੇ ਸਿੱਖਾਂ ਦੇ ਕਕਾਰ ਵਜੋਂ ਕਿਰਪਾਨ ਪਹਿਨਣ ‘ਤੇ...

700 kg   donald trump

ਬੰਗਲਾਦੇਸ਼ ਦੇ ਚਿੜੀਆਘਰ 'ਚ 700 ਕਿਲੋ ਦੇ 'ਡੋਨਾਲਡ ਟਰੰਪ' ਨੂੰ ਦੇਖਣ ਲਈ ਉਮੜੀ...

vikram digwa sentenced

ਕਤਲ ਮਾਮਲੇ 'ਚ ਵਿਕਰਮ ਦਿਗਵਾ ਨੂੰ ਉਮਰ ਕੈਦ; ਪ੍ਰਦਰਸ਼ਨਕਾਰੀਆਂ ਨੇ ਘਰ 'ਤੇ ਕਰ'ਤਾ...

students abducted

ਨਾਈਜੀਰੀਆ ਤੋਂ ਵੱਡੀ ਖ਼ਬਰ, ਬੰਦੂਕਧਾਰੀਆਂ ਨੇ ਸੱਤ ਵਿਦਿਆਰਥੀਆਂ ਨੂੰ ਕੀਤਾ ਅਗਵਾ

fire at old age home

ਸ਼੍ਰੀਲੰਕਾ: ਬਿਰਧ ਆਸ਼ਰਮ 'ਚ ਲੱਗੀ ਅੱਗ, 11 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • rbi governor  s role showed a new dimension of responsibilities  manoj bajpayee
      RBI ਗਵਰਨਰ ਦੀ ਭੂਮਿਕਾ ਨੇ ਜ਼ਿੰਮੇਵਾਰੀਆਂ ਦਾ ਨਵਾਂ ਪਹਿਲੂ ਦਿਖਾਇਆ : ਮਨੋਜ ਵਾਜਪਾਈ
    • now watch amitabh bachchan  s   kaun banega crorepati   for free on doordarshan
      ਹੁਣ ਮੁਫ਼ਤ 'ਚ ਦੇਖੋ ਅਮਿਤਾਭ ਬੱਚਨ ਦਾ 'ਕੌਣ ਬਣੇਗਾ ਕਰੋੜਪਤੀ', ਦੂਰਦਰਸ਼ਨ ਨੇ...
    • punjabi culture resides in the soul of singer sukhwinder singh
      ਸੰਗੀਤ ਦੇ 'ਰਮਤਾ ਜੋਗੀ' ਸੁਖਵਿੰਦਰ ਸਿੰਘ ਦੀ ਰੂਹ 'ਚ ਵੱਸਦੀ ਹੈ ਪੰਜਾਬੀਅਤ
    • delhi high court protects actor naga chaitanya  s personality rights
      ਦਿੱਲੀ ਹਾਈ ਕੋਰਟ ਨੇ ਨਾਗਾ ਚੈਤੰਨਿਆ ਦੇ 'ਪਰਸਨੈਲਿਟੀ ਰਾਈਟਸ' ਦੀ ਕੀਤੀ ਰੱਖਿਆ
    • kannada tamil actress shuba poonja files for mutual divorce
      ਕੰਨੜ ਅਦਾਕਾਰਾ ਸ਼ੁਭਾ ਪੂੰਜਾ ਨੇ ਵਿਆਹ ਦੇ 4 ਸਾਲਾਂ ਬਾਅਦ ਤਲਾਕ ਲਈ ਦਿੱਤੀ ਅਰਜ਼ੀ
    • social media influencer live trolling
      ਟ੍ਰੋਲਿੰਗ ਤੋਂ ਪਰੇਸ਼ਾਨ ਹੋਈ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ! Live ਆ ਕੇ ਚੁੱਕ...
    • i m still alive famous singer declared dead by google
      'ਮੈਂ ਅਜੇ ਜ਼ਿੰਦਾ ਹਾਂ'; ਮਸ਼ਹੂਰ ਗਾਇਕ ਨੂੰ ਗੂਗਲ ਨੇ ਐਲਾਨਿਆ ਮ੍ਰਿਤਕ
    • lalit modi reveals his biopic is in works
      ਲਲਿਤ ਮੋਦੀ ਦੀ ਜ਼ਿੰਦਗੀ 'ਤੇ ਬਣੇਗੀ ਬਾਇਓਪਿਕ, ਰਣਵੀਰ ਸਿੰਘ ਨਿਭਾਅ ਸਕਦੇ ਨੇ...
    • money laundering case  charges framed against actresses jacqueline and sukesh
      200 ਕਰੋੜ ਦਾ ਮਨੀ ਲਾਂਡਰਿੰਗ ਮਾਮਲਾ: ਅਦਾਕਾਰਾ ਜੈਕਲੀਨ ਤੇ ਸੁਕੇਸ਼ ਖਿਲਾਫ ਦੋਸ਼ ਤੈਅ
    • alpha  is an incredibly action film   bobby deol
      "ਅਲਫ਼ਾ" ਇੱਕ ਬਹੁਤ ਹੀ ਵਧੀਆ ਐਕਸ਼ਨ ਫਿਲਮ ਹੈ: ਬੌਬੀ ਦਿਓਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +