Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 24, 2026

    11:34:42 AM

  • big announcement made in punjab on may 20

    ਪੰਜਾਬ ਭਰ 'ਚ 20 ਮਈ ਨੂੰ ਹੋ ਗਿਆ ਵੱਡਾ ਐਲਾਨ,...

  • punjabi elderly man beaten in canada

    ਕੈਨੇਡਾ 'ਚ ਪੰਜਾਬੀ ਬਜ਼ੁਰਗ ਨੂੰ ਮਾਰੇ ਗਏ ਧੱਕੇ,...

  • punjab youth kidnapped and murdered outside gas agency

    ਪੰਜਾਬ 'ਚ ਵੱਡੀ ਵਾਰਦਾਤ! ਗੈਸ ਏਜੰਸੀ ਦੇ ਬਾਹਰੋਂ...

  • bengaluru and gujarat teams will face each other

    ਅੱਜ ਬੈਂਗਲੁਰੂ ਤੇ ਗੁਜਰਾਤ ਦੀ ਟੀਮ ਹੋਵੇਗੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Chandigarh
  • ਸਿਧਾਰਥ ਦੀ ਮੌਤ 'ਤੇ ਆਸਿਮ ਰਿਆਜ਼ ਤੇ ਹਿਮਾਂਸ਼ੀ ਦੀਆਂ ਅੱਖਾਂ ਹੋਈਆਂ ਨਮ, ਸਤਾਉਣ ਲੱਗੀ ਸ਼ਹਿਨਾਜ਼ ਦੀ ਚਿੰਤਾ

ENTERTAINMENT News Punjabi(ਤੜਕਾ ਪੰਜਾਬੀ)

ਸਿਧਾਰਥ ਦੀ ਮੌਤ 'ਤੇ ਆਸਿਮ ਰਿਆਜ਼ ਤੇ ਹਿਮਾਂਸ਼ੀ ਦੀਆਂ ਅੱਖਾਂ ਹੋਈਆਂ ਨਮ, ਸਤਾਉਣ ਲੱਗੀ ਸ਼ਹਿਨਾਜ਼ ਦੀ ਚਿੰਤਾ

  • Edited By Sunita,
  • Updated: 03 Sep, 2021 04:49 PM
Chandigarh
sidharth shukla death   asim riaz  himanshi khurana and shehnaaz kaur gill
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) -  ਰਿਐਲਿਟੀ ਟੀ. ਵੀ. ਸ਼ੋਅ 'ਬਿੱਗ ਬੌਸ' ਸੀਜ਼ਨ 13 ਦੇ ਜੇਤੂ ਸਿਧਾਰਥ ਸ਼ੁਕਲਾ ਦੀ ਅਚਾਨਕ ਹੋਈ ਮੌਤ ਨੇ ਹਰ ਇੱਕ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਮੁੰਬਈ ਦੇ ਕੂਪਰ ਹਸਪਤਾਲ ਨੇ ਉਨ੍ਹਾਂ ਦੀ ਮੌਤ ਦੀ ਪੁਸ਼ਟੀ ਕੀਤੀ। 40 ਸਾਲ ਦੇ ਸਿਧਾਰਥ ਦੀ ਮੌਤ ਦਿਲ ਦਾ ਦੌਰਾ ਪੈਣ ਕਰਕੇ ਹੋਈ ਹੈ। ਸੋਸ਼ਲ ਮੀਡੀਆ 'ਤੇ ਹਰ ਕੋਈ ਉਨ੍ਹਾਂ ਦੀ ਮੌਤ 'ਤੇ ਦੁੱਖ ਜਤਾ ਰਿਹਾ ਹੈ।

PunjabKesari

'ਬਿੱਗ ਬੌਸ 13' ਦੇ ਮੁਕਾਬਲੇਬਾਜ਼ ਆਸਿਮ ਰਿਆਜ਼ ਨੇ ਵੀ ਆਪਣੇ ਸੋਸ਼ਲ ਮੀਡੀਆ 'ਤੇ ਇਕ ਭਾਵੁਕ ਪੋਸਟ ਪਾਈ ਹੈ। ਉਨ੍ਹਾਂ ਨੇ ਲਿਖਿਆ ਹੈ, ''ਮੈਂ ਸਵੇਰੇ ਬਿੱਗ ਬੌਸ ਦੀ ਯਾਤਰਾ ਬਾਰੇ ਸੁਫਨਾ ਲਿਆ ਸੀ ਅਤੇ ਮੈਂ ਸਿਧਾਰਥ ਨੂੰ ਉਸ ਦੀ BB ਕਲਿੱਪ ਵੇਖਣ ਤੋਂ ਬਾਅਦ ਵੇਖਿਆ ਉਹ ਆਇਆ ਅਤੇ ਉਸ ਨੇ ਮੈਨੂੰ ਗਲੇ ਲਗਾਇਆ। ਮੈਂ ਇਸ 'ਤੇ ਵਿਸ਼ਵਾਸ ਨਹੀਂ ਕਰ ਸਕਦਾ, ਤੁਹਾਨੂੰ ਦੂਜੇ ਪਾਸੇ ਮਿਲਾਂਗੇ SiD।'' ਆਸਿਮ ਰਿਆਜ਼ ਨੇ ਨਾਲ ਹੀ ਇੱਕ ਵੀਡੀਓ ਪੋਸਟ ਕੀਤੀ ਹੈ, ਜਿਸ 'ਚ ਉਹ ਸਿਧਾਰਥ ਸ਼ੁਕਲਾ ਨਾਲ 'ਬਿੱਗ ਬੌਸ' ਦੇ ਘਰ 'ਚ ਨਜ਼ਰ ਆ ਰਹੇ ਹਨ। ਇਸ ਵੀਡੀਓ ਨੂੰ ਇੱਕ ਮਿਲੀਅਨ ਤੋਂ ਵੱਧ ਲੋਕ ਦੇਖ ਚੁੱਕੇ ਹਨ।

PunjabKesari

ਉਥੇ ਹੀ ਹਿਮਾਂਸ਼ੀ ਖੁਰਾਣਾ ਨੇ ਵੀ ਭਾਵੁਕ ਪੋਸਟ ਪਾ ਕੇ ਸਿਧਾਰਥ ਸ਼ੁਕਲਾ ਦੀ ਮੌਤ 'ਤੇ ਦੁੱਖ ਜਤਾਇਆ ਹੈ। ਉਨ੍ਹਾਂ ਨੇ ਲਿਖਿਆ ਹੈ, ''ਕਹਾਣੀ ਖ਼ਤਮ ਹੋਈ ਔਰ ਐਸੇ ਖ਼ਤਮ ਹੋਈ ਕੇ ਸਾਰੇ ਰਵਾ ਦਿੱਤੇ taliya bjate 💔 #ripsidharthshukla #omshanti।'' ਇਸ ਤੋਂ ਇਲਾਵਾ ਹਿਮਾਂਸ਼ੀ ਨੇ ਸ਼ਹਿਨਾਜ਼ ਕੌਰ ਗਿੱਲ ਲਈ ਵੀ ਇਕ ਟਵੀਟ ਕੀਤਾ ਹੈ, ਜਿਸ 'ਚ ਉਸ ਨੇ ਸ਼ਹਿਨਾਜ਼ ਲਈ ਦੁਖ ਪ੍ਰਗਟ ਕੀਤਾ ਹੈ। ਨਾਲ ਹੀ ਹਿਮਾਂਸ਼ੀ ਨੇ ਸਿਧਾਰਥ ਨਾਲ ਆਪਣੀਆਂ ਕੁਝ ਯਾਦਾਂ ਵੀ ਸਾਂਝੀਆਂ ਕੀਤੀਆਂ ਹਨ। ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਵੀਡੀਓ ਵੀ ਪੋਸਟ ਕੀਤੀ ਹੈ, ਜਿਸ 'ਚ ਉਸ ਨੇ 'ਬਿੱਗ ਬੌਸ 13' ਦੇ ਘਰ 'ਚ ਸਿਧਾਰਥ ਨਾਲ ਬਿਤਾਏ ਹਸੀਨ ਪਲਾਂ ਦੀ ਝਲਕ ਨੂੰ ਪ੍ਰਸ਼ੰਸਕਾਂ ਨਾਲ ਸਾਂਝੇ ਕੀਤੇ ਹਨ।

PunjabKesari

‘ਬਾਲਿਕਾ ਵਧੂ’ ’ਚ ਸ਼ਿਵ ਦੇ ਕਿਰਦਾਰ ਨਾਲ ਮਸ਼ਹੂਰ ਹੋਏ ਸਿਧਾਰਥ ਸ਼ੁਕਲਾ ਨੇ ਕਈ ਰਿਐਲਿਟੀ ਸ਼ੋਅਜ਼ ’ਚ ਹਿੱਸਾ ਲਿਆ ਸੀ। ਸਿਧਾਰਥ ਸ਼ੁਕਲਾ ਕਲਰਸ ਦੇ ਇਕ ਸ਼ੋਅ 'ਦਿਲ ਸੇ ਦਿਲ ਤਕ' 'ਚ ਰਸ਼ਮੀ ਦੇਸਾਈ ਨਾਲ ਵੀ ਨਜ਼ਰ ਆ ਚੁੱਕੇ ਹਨ। ਇਸ ਸੀਰੀਅਲ 'ਚ ਦੋਵਾਂ ਦੀ ਜੋੜੀ ਨੂੰ ਖ਼ੂਬ ਪਸੰਦ ਕੀਤਾ ਗਿਆ ਸੀ। ਉਨ੍ਹਾਂ ਨੇ ਸਾਲ 2013 'ਚ ਡਾਂਸ ਰਿਐਲਿਟੀ ਸ਼ੋਅ 'ਝਲਕ ਦਿਖਲਾ ਜਾ' 'ਚ ਵੀ ਨਜ਼ਰ ਆਏ ਸਨ। ਇਸ ਸ਼ੋਅ ਦੇ ਜੱਜ ਕਰਨ ਜੋਹਰ ਸਨ। ਸਿਧਾਰਥ ਦੇ ਲੁਕਸ ਤੋਂ ਇੰਪ੍ਰੈੱਸ ਹੋ ਕੇ ਕਰਨ ਜੋਹਰ ਨੇ ਸ਼ੋਅ ਤੋਂ ਸਿਧਾਰਥ ਨੂੰ ਆਪਣੀ ਫ਼ਿਲਮ 'ਚ ਲਿਆ ਸੀ।

PunjabKesari

ਸ਼ੁਕਲਾ ਨੇ 2014 'ਚ ਕਰਨ ਜੌਹਰ ਦੀ ਫ਼ਿਲਮ 'ਹੰਪਟੀ ਸ਼ਰਮਾ ਕੀ ਦੁਲਹਨੀਆਂ' ਨਾਲ ਬਾਲੀਵੁੱਡ 'ਚ ਡੈਬਿਊ ਕੀਤਾ। ਇਸ ਫ਼ਿਲਮ 'ਚ ਉਨ੍ਹਾਂ ਵਰੁਣ ਧਵਨ ਤੇ ਆਲੀਆ ਭੱਟ ਨਾਲ ਸਹਾਇਕ ਭੂਮਿਕਾ ਨਿਭਾਈ। ਅਦਾਕਾਰ ਮਨੋਜ ਵਾਜਪਾਈ, ਫ਼ਿਲਮ ਨਿਰਮਾਤਾ ਹੰਸਲ ਮਹਿਤਾ, ਅਦਾਕਾਰ ਰਿਤੇਸ਼ ਦੇਸ਼ਮੁੱਖ ਤੇ ਰਾਜੀਵ ਖੰਡੇਲਵਾਲ ਨੇ ਸ਼ੁਕਲਾ ਦੇ ਚਲੇ ਜਾਣ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।

 
 
 
 
 
View this post on Instagram
 
 
 
 
 
 
 
 
 
 
 

A post shared by Himanshi Khurana 👑 (@iamhimanshikhurana)

  • Asim Riaz
  • Himanshi Khurana
  • Sidharth Shukla
  • Shehnaaz Kaur Gill
  • Instagram
  • Viral Tweet
  • Punjabi Celebrity

ਸਿਧਾਰਥ ਸ਼ੁਕਲਾ ਦੇ ਜਿਮ ਟ੍ਰੇਨਰ ਨੇ ਕਿਹਾ- 'ਉਹ ਮੇਰੇ ਲਈ ਭਰਾ ਤੋਂ ਵੀ ਵਧ ਕੇ ਸੀ'

NEXT STORY

Stories You May Like

  • wwe star brock lesnar retires
    WWE ਸਟਾਰ ਬ੍ਰੌਕ ਲੈਸਨਰ ਨੇ ਲਿਆ ਸੰਨਿਆਸ, ਭਾਵੁਕ ਪ੍ਰਸ਼ੰਸਕਾਂ ਦੀਆਂ ਅੱਖਾਂ ਹੋਈਆਂ ਨਮ
  • vrindavan accident  pankaj kumar  s body reaches jalalabad
    ਵ੍ਰਿੰਦਾਵਨ ਹਾਦਸਾ : ਜਲਾਲਾਬਾਦ ਪੁੱਜੀ ਪੰਕਜ ਕੁਮਾਰ ਦੀ ਮ੍ਰਿਤਕ ਦੇਹ, ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ (ਵੀਡੀਓ)
  • temple  theft  thief  jewelry robbery  shani dev  eyes
    'ਪਾਪ ਨਾ ਲੱਗੇ...', ਸ਼ਨੀ ਦੇਵ ਦੀਆਂ ਅੱਖਾਂ 'ਤੇ ਪੱਟੀ ਬੰਨ੍ਹ ਚੋਰਾਂ ਨੇ ਕੀਤੀ ਚੋਰੀ
  • accident in ludhiana
    ਕਹਿਰ ਓ ਰੱਬਾ! ਪਿਓ ਦੀਆਂ ਅੱਖਾਂ ਮੂਹਰੇ ਪੁੱਤ ਦੀ ਦਰਦਨਾਕ ਮੌਤ
  • nclat adjourns hearing on vedanta  s plea against adani  s bid for jal
    NCLAT ਨੇ JAL ਲਈ ਅਡਾਣੀ ਦੀ ਬੋਲੀ ਚੋਣ ਖਿਲਾਫ ਵੇਦਾਂਤਾ ਦੀ ਪਟੀਸ਼ਨ ’ਤੇ ਸੁਣਵਾਈ ਕੀਤੀ ਮੁਲਤਵੀ
  • woman dead on road accident
    ਫਿਲੌਰ ਨੈਸ਼ਨਲ ਹਾਈਵੇਅ 'ਤੇ ਵੱਡਾ ਹਾਦਸਾ, ਕਾਰ ਤੇ ਟਰੱਕ ਦੀ ਜ਼ਬਰਦਸਤ ਟੱਕਰ, ਇਕ ਕੁੜੀ ਦੀ ਮੌਤ
  • terrible fire broke out in a scrap warehouse in jalandhar
    ਜਲੰਧਰ ਵਿਖੇ ਗੋਦਾਮ 'ਚ ਲੱਗੀ ਅੱਗ ਕਾਰਨ ਮਚੀ ਤਬਾਹੀ! ਕਰੀਬ 80 ਝੁੱਗੀਆਂ ਤੇ 2 ਫੈਕਟਰੀਆਂ ਸੜ ਕੇ ਸੁਆਹ
  • old age  huge funds will be available for treatment  scheme
    ਬੁਢਾਪੇ ਦੀ ਵੱਡੀ ਚਿੰਤਾ ਹੋਈ ਖ਼ਤਮ! ਹੁਣ ਇਲਾਜ ਲਈ ਮਿਲੇਗਾ ਮੋਟਾ ਫੰਡ, ਜਾਣੋ ਕੀ ਹੈ ਸਕੀਮ
  • big announcement made in punjab on may 20
    ਪੰਜਾਬ ਭਰ 'ਚ 20 ਮਈ ਨੂੰ ਹੋ ਗਿਆ ਵੱਡਾ ਐਲਾਨ, ਲੋਕਾਂ ਲਈ ਖੜ੍ਹੀ ਹੋ ਸਕਦੀ ਵੱਡੀ...
  • dream of going to italy
    ਹੁਣ ਇਟਲੀ ਜਾਣ ਦਾ ਸੁਫਨਾ ਹੋਵੇਗਾ ਪੂਰਾ, ਜਲੰਧਰ ਵਿਚ ਹੋਣ ਜਾ ਰਿਹਾ ਵੱਡਾ ਇਵੈਂਟ,...
  • punjab blackout
    ਪੰਜਾਬ ਭਰ 'ਚ ਅੱਜ ਹੋਵੇਗਾ BLACKOUT! ਮੁੜ ਤੋਂ ਵੱਜਣਗੇ ਖ਼ਤਰੇ ਦੇ ਘੁੱਗੂ
  • jalandhar  a trolley loaded with straw caught fire near pathankot chowk
    ਜਲੰਧਰ : ਪਠਾਨਕੋਟ ਚੌਕ ਨੇੜੇ ਪਰਾਲੀ ਨਾਲ ਭਰੀ ਟਰਾਲੀ ਨੂੰ ਲੱਗੀ ਅੱਗ
  • nooran sister s father treatment controversy
    ਪਿਤਾ ਦਾ ਹਾਲ ਜਾਣਨ ਦੀ ਬਜਾਏ ਜੋਤੀ ਤੇ ਉਸ ਦਾ ਪਤੀ ਦੇ ਰਹੇ ਧਮਕੀਆਂ ! ਫੁੱਟ-ਫੁੱਟ...
  • there will be a blackout across punjab
    ਪੰਜਾਬ ਭਰ 'ਚ ਫਿਰ ਵੱਜਣਗੇ ਖ਼ਤਰੇ ਦੇ ਘੁੱਗੂ, ਭਲਕੇ ਹੋਵੇਗਾ BLACKOUT! ਪੜ੍ਹੋ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
  • blackout in jalandhar also and alarm bells will be sounded
    ਜਲੰਧਰ 'ਚ ਵੀ ਹੋਵੇਗਾ Blackout ਤੇ ਵੱਜਣਗੇ ਖ਼ਤਰੇ ਦੇ ਘੁੱਗੂ, DC ਨੇ ਜਨਤਾ ਨੂੰ...
Trending
Ek Nazar
tractor trolley incident 22 injured

ਯੂਪੀ ’ਚ ਵਾਪਰਿਆ ਵੱਡਾ ਹਾਦਸਾ: ਟਰੈਕਟਰ-ਟਰਾਲੀ ਪਲਟਣ ਕਾਰਨ 5 ਲੋਕਾਂ ਦੀ ਮੌਤ, 22...

yashasvi jaiswal ajinkya rahane

ਜੈਸਵਾਲ ਤੇ ਰਹਾਣੇ ਨੂੰ ਨਵੀਆਂ ਟੀਮਾਂ ਨੇ ਖਰੀਦਿਆ! IPL ਵਿਚਾਲੇ ਹੋਇਆ ਵੱਡਾ ਐਲਾਨ

ipl 2026

IPL 'ਚ 1.60 ਕਰੋੜ 'ਚ ਵਿਕਣ ਵਾਲਾ ਖਿਡਾਰੀ ਚੱਪਲਾਂ ਪਾ ਕੇ ਖੇਡ ਰਿਹੈ ਕ੍ਰਿਕਟ!...

teaser of sidhu moosewala  s new song

ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਵੱਡੀ ਖ਼ਬਰ: ਕੱਲ੍ਹ ਸਵੇਰੇ 10 ਵਜੇ ਰਿਲੀਜ਼...

heavy rains

ਅਗਲੇ 2 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ 12 ਸੂਬਿਆਂ ਲਈ ਅਲਰਟ ਜਾਰੀ

fat prison people pay rs 90 000 per month to lose weight

ਮੋਟੇ ਲੋਕਾਂ ਨੂੰ ਹੋ ਰਹੀ 'ਜੇਲ੍ਹ'! ਦਿਨ 'ਚ ਦੋ ਵਾਰ ਤੋਲਿਆ ਜਾਵੇਗਾ ਭਾਰ ਨਹੀਂ...

faridkot district magistrate issues prohibitory orders till june 6

ਫਰੀਦਕੋਟ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ 6 ਜੂਨ ਤੱਕ ਪਾਬੰਦੀਆਂ ਦੇ ਹੁਕਮ ਜਾਰੀ

chinese ambassador meets shehbaz sharif

ਚੀਨੀ ਰਾਜਦੂਤ ਨੇ ਸ਼ਾਹਬਾਜ਼ ਸ਼ਰੀਫ ਨਾਲ ਕੀਤੀ ਮੁਲਾਕਾਤ, ਪੱਛਮੀ ਏਸ਼ੀਆ ਦੀ ਸਥਿਤੀ...

mobile phones and drugs recovered from central jail

ਕੇਦਰੀ ਜੇਲ੍ਹ ’ਚੋਂ ਦਰਜਨ ਤੋਂ ਵੱਧ ਮੋਬਾਈਲ ਤੇ ਨਸ਼ੀਲੇ ਪਦਾਰਥ ਬਰਾਮਦ

two pakistanis visit china  s space station

ਦੋ ਪਾਕਿਸਤਾਨੀ ਕਰਨਗੇ ਚੀਨ ਦੇ ਸਪੇਸ ਸਟੇਸ਼ਨ ਦਾ ਦੌਰਾ, PM ਸ਼ਰੀਫ ਨੇ ਕੀਤੀ ਮੁਲਾਕਾਤ

chemical leak

ਅਮਰੀਕਾ 'ਚ ਵੱਡਾ ਹਾਦਸਾ; ਕੈਮੀਕਲ ਲੀਕ ਹੋਣ ਕਾਰਨ ਦੋ ਲੋਕਾਂ ਦੀ ਮੌਤ, 19 ਜ਼ਖ਼ਮੀ

wife  husband  absconding  delhi police  arrested

1986 'ਚ ਪਤਨੀ ਦਾ ਕਤਲ ਕਰ ਕੇ ਫਰਾਰ ਹੋਇਆ ਪਤੀ, 40 ਸਾਲਾਂ ਬਾਅਦ ਪੁਲਸ ਨੇ ਕੀਤਾ...

blackout in ludhiana

BLACKOUT ਬਾਰੇ ਆ ਗਈ ਪੂਰੀ ਡਿਟੇਲ, ਜਾਣੋ ਕੀ ਕੁਝ ਰੱਖਣਾ ਪਵੇਗਾ ਬੰਦ

social media ban

15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਲੱਗੀ ਪਾਬੰਦੀ, ਤੁਰਕੀ...

chardham yatra kedarnath temple priest rules

6 ਮਹੀਨੇ No Leave...! ਕੇਦਾਰਨਾਥ ਧਾਮ ਦਾ ਪੁਜਾਰੀ ਬਣਨ ਦੇ ਸਖ਼ਤ ਨਿਯਮ, ਸਿਰਫ਼...

if you don t take care mother in law canceled your job

ਸੱਸ ਦੀ ਸੇਵਾ ਨਾ ਕੀਤੀ ਤਾਂ ਜਾਵੇਗੀ ਨੌਕਰੀ, ਬਿਲਾਸਪੁਰ ਹਾਈਕਰੋਟ ਦਾ ਵੱਡਾ ਫੈਸਲਾ

heatwave alert weather

23, 24, 25, 26, 27 ਅਪ੍ਰੈਲ ਨੂੰ ਕਹਿਰ ਵਰ੍ਹਾਏਗੀ ਗਰਮੀ! ਇਨ੍ਹਾਂ ਸੂਬਿਆਂ 'ਚ...

cyber attack in sri lanka

ਹੈਕਰਾਂ ਨੇ ਚੋਰੀ ਕਰ ਲਏ 25 ਲੱਖ ਅਮਰੀਕੀ ਡਾਲਰ! ਸ਼੍ਰੀਲੰਕਾ ਦੇ ਵਿੱਤ ਮੰਤਰਾਲੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • actor s ajith kumar casts his vote at polling station in thiruvanmiyur
      ਤਾਮਿਲਨਾਡੂ ਵਿਧਾਨ ਸਭਾ ਚੋਣਾਂ: ਅਦਾਕਾਰ ਅਜੀਤ ਕੁਮਾਰ ਨੇ ਪਾਈ ਵੋਟ
    • kunal thakur set to impress in a powerful role as a boxer in  glory
      ਸੀਰੀਜ਼ "ਗਲੋਰੀ" 'ਚ ਇੱਕ ਮੁੱਕੇਬਾਜ਼ ਦੀ ਭੂਮਿਕਾ 'ਚ ਧਮਾਲ ਮਚਾਏਗਾ ਕੁਨਾਲ ਠਾਕੁਰ
    • know when michael jackson s biopic is being released
      ਰਿਲੀਜ਼ ਹੋਣ ਜਾ ਰਹੀ ਮਾਈਕਲ ਜੈਕਸਨ ਦੀ ਬਾਇਓਪਿਕ ! King Of Pop ਦੀ ਜ਼ਿੰਦਗੀ ਦੇ...
    • trailer for the film   mantramugdha   released
      ਫਿਲਮ "ਮੰਤਰ ਮੁਗਧ" ਦਾ ਟ੍ਰੇਲਰ ਰਿਲੀਜ਼
    • no one will ever be able to surpass ranveer singh as a co star  sara arjun
      ਸਹਿ-ਕਲਾਕਾਰ ਦੇ ਤੌਰ 'ਤੇ ਰਣਵੀਰ ਸਿੰਘ ਨੂੰ ਕਦੇ ਵੀ ਕੋਈ ਪਛਾੜ ਨਹੀਂ ਸਕਦਾ: ਸਾਰਾ...
    • punjabi actor binnu dhillon accuses censor board of discrimination
      ਪੰਜਾਬੀ ਅਦਾਕਾਰ ਬੀਨੂੰ ਢਿੱਲੋਂ ਨੇ ਸੈਂਸਰ ਬੋਰਡ ਖਿਲਾਫ ਕੱਢੀ ਭੜਾਸ, ਵਿਤਕਰਾ ਕਰਨ...
    • unveils first look poster of   governor   on manoj bajpayee  s b  day
      ਵਿਪੁਲ ਅੰਮ੍ਰਿਤਲਾਲ ਸ਼ਾਹ ਨੇ ਮਨੋਜ ਬਾਜਪਾਈ ਦੇ ਜਨਮਦਿਨ 'ਤੇ "ਗਵਰਨਰ" ਦਾ ਪਹਿਲਾ...
    • famous actress divyanka sirohi passes away
      ਮੌਤ ਤੋਂ ਬਾਅਦ ਅਦਾਕਾਰਾ ਦੀ ਆਖਰੀ ਪੋਸਟ ਹੋਈ ਵਾਇਰਲ, ਪੰਜਾਬੀ ਗਾਇਕ ਦੇ ਭਜਨ 'ਤੇ...
    • the release date of the film   awarapan 2   has been announced
      ਫਿਲਮ ‘ਅਵਾਰਾਪਨ-2’ ਦੀ ਰਿਲੀਜ਼ ਡੇਟ ਦਾ ਹੋਇਆ ਐਲਾਨ
    • kumbh mela s viral girl now her claim of being pregnant has sparked a debate
      ਪ੍ਰੈਗਨੈਂਟ ਹੈ ਮੋਨਾਲਿਸਾ ! ਉਮਰ ਦੇ 'ਰੌਲ਼ੇ' ਵਿਚਾਲੇ ਪਤੀ ਨੇ ਕਰ'ਤਾ ਵੱਡਾ ਦਾਅਵਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +