Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 21, 2026

    11:13:49 AM

  • families get compensation of rs 500 crore

    47 ਪਰਿਵਾਰਾਂ ਨੂੰ ਮਿਲੇਗਾ 500 ਕਰੋੜ ਰੁਪਏ ਮੁਆਵਜ਼ਾ...

  • drugs worth rs 38 00 00 000 seized in punjab

    ਪੰਜਾਬ 'ਚ 38,00,00,000 ਦਾ ਨਸ਼ਾ ਬਰਾਮਦ, BSF ਨੂੰ...

  • punjab bandh buses closed in bathinda markets shuttered

    ਪੰਜਾਬ ਬੰਦ : ਬਠਿੰਡਾ 'ਚ ਬੱਸਾਂ ਬੰਦ, ਬਜ਼ਾਰਾਂ ਦੇ...

  • gold and silver prices rise ahead of festivals  silver prices see big jump

    ਤਿਉਹਾਰਾਂ ਤੋਂ ਪਹਿਲਾਂ ਮਹਿੰਗੇ ਹੋਏ Gold-Silver,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਸਿਧਾਰਥ ਦੀ ਮੌਤ ਨਾਲ ਸ਼ਹਿਨਾਜ਼ ਤੋਂ ਵੱਧ ਸਦਮੇ 'ਚ ਇਹ ਕੁੜੀ, ਪਹੁੰਚੀ ਕੋਮਾ 'ਚ

ENTERTAINMENT News Punjabi(ਤੜਕਾ ਪੰਜਾਬੀ)

ਸਿਧਾਰਥ ਦੀ ਮੌਤ ਨਾਲ ਸ਼ਹਿਨਾਜ਼ ਤੋਂ ਵੱਧ ਸਦਮੇ 'ਚ ਇਹ ਕੁੜੀ, ਪਹੁੰਚੀ ਕੋਮਾ 'ਚ

  • Edited By Sunita,
  • Updated: 04 Sep, 2021 11:50 AM
Mumbai
sidharth shukla fan hospitalized as she slipped into partial coma
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) : ਰਿਐਲਿਟੀ ਟੀ. ਵੀ. ਸ਼ੋਅ 'ਬਿੱਗ ਬੌਸ 13' ਦੇ ਜੇਤੂ ਸਿਧਾਰਥ ਸ਼ੁਕਲਾ ਦੀ ਮੌਤ ਨਾਲ ਉਨ੍ਹਾਂ ਦਾ ਪਰਿਵਾਰ, ਦੋਸਤ ਅਤੇ ਪ੍ਰਸ਼ੰਸਕ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਆਸਿਮ ਰਿਆਜ਼ ਤੋਂ ਰਾਜਕੁਮਾਰ ਰਾਓ ਤੱਕ ਦੇ ਕਈ ਸਿਤਾਰਿਆਂ ਨੇ ਸਿਧਾਰਥ ਸ਼ੁਕਲਾ ਦੀ ਅੰਤਿਮ ਯਾਤਰਾ 'ਚ ਸ਼ਿਰਕਤ ਕੀਤੀ। ਇਸ ਦੇ ਨਾਲ ਹੀ ਆਪਣੀ ਖ਼ਾਸ ਦੋਸਤ ਸ਼ਹਿਨਾਜ਼ ਕੌਰ ਗਿੱਲ ਅਤੇ ਮਾਂ ਰੀਟਾ ਸ਼ੁਕਲਾ ਦੀ ਹਾਲਤ ਦੇਖ ਕੇ ਸਾਰਿਆਂ ਦੀਆਂ ਅੱਖਾਂ ਨਮ ਹੋ ਗਈਆਂ। ਉਸ ਦੇ ਪ੍ਰਸ਼ੰਸਕ ਹਾਲੇ ਵੀ ਅਦਾਕਾਰ ਦੀ ਅਚਾਨਕ ਮੌਤ 'ਤੇ ਵਿਸ਼ਵਾਸ ਕਰਨ 'ਚ ਅਸਮਰੱਥ ਹਨ। ਸਿਧਾਰਥ ਸ਼ੁਕਲਾ ਦੀ ਮੌਤ ਨਾਲ ਉਸ ਦੇ ਪ੍ਰਸ਼ੰਸਕ ਨਿਰਾਸ਼ ਹਨ ਪਰ ਉਸ ਦਾ ਇੱਕ ਪ੍ਰਸ਼ੰਸਕ ਵੀ ਹੈ, ਜਿਸ ਨੂੰ ਹੁਣ ਅਰਦਾਸਾਂ ਦੀ ਜ਼ਰੂਰਤ ਹੈ।

ਦਰਅਸਲ, ਸਿਧਾਰਥ ਸ਼ੁਕਲਾ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਉਸ ਦੇ ਇੱਕ ਪ੍ਰਸ਼ੰਸਕ ਨੂੰ ਅਜਿਹਾ ਸਦਮਾ ਲੱਗਾ ਕਿ ਉਹ ਕੋਮਾ 'ਚ ਚਲੀ ਗਈ। ਮਸ਼ਹੂਰ ਫੋਟੋਗ੍ਰਾਫਰ ਵਿਰਲ ਭਯਾਨੀ ਨੇ ਇੱਕ ਪੋਸਟ ਸਾਂਝੀ ਕੀਤੀ ਹੈ, ਜਿਸ ਨਾਲ ਉਸ ਨੇ ਇਹ ਜਾਣਕਾਰੀ ਦਿੱਤੀ ਹੈ। ਉਸ ਨੇ ਸਿਧਾਰਥ ਸ਼ੁਕਲਾ ਦੀ ਇੱਕ ਤਸਵੀਰ ਸਾਂਝੀ ਕੀਤੀ ਹੈ, ਜਿਸ ਨਾਲ ਡਾ: ਜੈਯੇਸ਼ ਠਾਕਰ ਨਾਂ ਦੇ ਇੱਕ ਯੂਜ਼ਰ ਦੀ ਇੱਕ ਪੋਸਟ ਹੈ। ਇਸ ਪੋਸਟ 'ਚ ਲਿਖਿਆ ਗਿਆ ਹੈ, ''ਦੋਸਤੋ, ਆਪਣੇ ਪਰਿਵਾਰ ਜਾਂ ਦੋਸਤਾਂ ਨਾਲ ਗੱਲ ਕਰੋ। ਇਕੱਲੇ ਨਾ ਹੋਵੋ ਹਾਲ ਹੀ 'ਚ ਸਿਡਨਾਜ਼ ਦਾ ਇੱਕ ਫੈਨ ਬਾਥਰੂਮ 'ਚ ਬੇਹੋਸ਼ ਪਾਇਆ ਗਿਆ ਸੀ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਕਿਰਪਾ ਕਰਕੇ ਆਪਣਾ ਖਿਆਲ ਰੱਖੋ। ਉਸ ਲਈ ਅਰਦਾਸਾਂ ਕਰੋ।''

PunjabKesari

ਵਾਇਰਲ ਭਯਾਨੀ ਦੁਆਰਾ ਸਾਂਝੀ ਕੀਤੀ ਗਈ ਪੋਸਟ 'ਚ ਲਿਖਿਆ ਗਿਆ ਹੈ, ''ਸਿਧਾਰਥ ਸ਼ੁਕਲਾ ਦਾ ਇੱਕ ਪ੍ਰਸ਼ੰਸਕ ਉਸ ਦੀ ਮੌਤ ਦੀ ਖ਼ਬਰ ਸੁਣ ਕੇ ਅੰਸ਼ਕ ਕੋਮਾ 'ਚ ਚਲੀ ਗਈ। ਅਸੀਂ ਉਸ ਦੀ ਸਿਹਤਯਾਬੀ ਲਈ ਸ਼ੁਭਕਾਮਨਾਵਾਂ ਕਰਦੇ ਹਾਂ ਅਤੇ ਉਮੀਦ ਕਰਦੇ ਹਾਂ ਕਿ ਸਾਰੇ #ਸਿਡਨਾਜ਼ ਫੈਨਜ਼ ਮਜ਼ਬੂਤ ਹੋਣਗੇ।''

ਸਿਧਾਰਥ ਸ਼ੁਕਲਾ ਨੇ ਵੀਰਵਾਰ ਨੂੰ ਇਸ ਦੁਨੀਆ ਨੂੰ ਅਲਵਿਦਾ ਆਖ ਦਿੱਤਾ। ਸਿਧਾਰਥ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਵੀਰਵਾਰ ਸਵੇਰੇ ਸਿਧਾਰਥ ਦਾ ਪਰਿਵਾਰ ਉਸ ਨੂੰ ਕੂਪਰ ਹਸਪਤਾਲ ਲੈ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਇਸ ਖ਼ਬਰ ਤੋਂ ਬਾਅਦ ਪੂਰੇ ਦੇਸ਼ 'ਚ ਸੋਗ ਦੀ ਲਹਿਰ ਛਾਈ ਹੋਈ ਹੈ। 

  • Sidharth Shukla
  • Fan
  • Hospitalized
  • Partial Coma
  • Shehnaaz Kaur Gill
  • Punjabi Celebrity

ਹਨੀ ਸਿੰਘ ਦੀ ਪਤਨੀ ਹੁਣ ਸਹੁਰਿਆਂ ਘਰੋਂ ਚੁੱਕੇਗੀ ਆਪਣਾ ਸਾਮਾਨ, ਜਾਣੋ ਅਦਾਲਤ ਦਾ ਫ਼ੈਸਲਾ

NEXT STORY

Stories You May Like

  • penthouse sold for rs 271 crore in gurugram
    ਦੇਸ਼ ਦੀ ਸਭ ਤੋਂ ਮਹਿੰਗੀ ਰੀਅਲ ਅਸਟੇਟ ਡੀਲ : ਗੁਰੂਗ੍ਰਾਮ ’ਚ 271 ਕਰੋੜ ਰੁਪਏ ’ਚ ਵਿਕਿਆ ਪੈਂਟਹਾਊਸ
  • road accident in punjab sultanpur lodhi   car explodes  two boys die
    ਪੰਜਾਬ 'ਚ ਵੱਡਾ ਹਾਦਸਾ! ਕਾਰ ਦੇ ਉੱਡੇ ਪਰਖੱਚੇ, ਦੋ ਨੌਜਵਾਨਾਂ ਦੀ ਮੌਤ
  • shehnaaz gill accidentally swallows nose ring during shoot
    ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ ਹੋਸ਼
  • assam  floods  people  death  injured
    ਆਸਾਮ 'ਚ ਸਥਿਤੀ ਗੰਭੀਰ, ਮ੍ਰਿਤਕਾਂ ਦੀ ਗਿਣਤੀ 100 ਪਹੁੰਚੀ, ਹੜ੍ਹ ਕਾਰਨ 1.4 ਲੱਖ ਲੋਕ ਪ੍ਰਭਾਵਿਤ
  • supreme court  victim  death  father  rs 12 lakh  hospital
    ਜਬਰ ਜ਼ਿਨਾਹ ਪੀੜਤਾ ਦੀ ਮੌਤ, ਹੁਣ 2 ਹਸਪਤਾਲ ਕੁੜੀ ਦੇ ਪਿਤਾ ਨੂੰ ਦੇਣਗੇ 12 ਲੱਖ ਰੁਪਏ
  • major incident in punjab shots fired at cloth merchant s shop and house
    ਪੰਜਾਬ 'ਚ ਵੱਡੀ ਵਾਰਦਾਤ! ਕੱਪੜਾ ਵਪਾਰੀ ਦੀ ਦੁਕਾਨ ਤੇ ਘਰ 'ਤੇ ਚੱਲੀਆਂ ਗੋਲ਼ੀਆਂ
  • heavy rain  roof of house
    ਭਾਰੀ ਮੀਂਹ ਦਾ ਕਹਿਰ, ਮਾਛੀਵਾੜਾ 'ਚ ਡਿੱਗੀ ਘਰ ਦੀ ਛੱਤ, ਇਕ ਦੀ ਮੌਤ
  • health department strict against adulteration
    ਮਿਲਾਵਟਖੋਰੀ ਖ਼ਿਲਾਫ਼ ਸਿਹਤ ਵਿਭਾਗ ਦੀ ਸਖ਼ਤੀ, ਜਲੰਧਰ ਬੱਸ ਸਟੈਂਡ ਸਥਿਤ ਦੁਕਾਨਾਂ...
  • punjab bandh update
    'ਪੰਜਾਬ ਬੰਦ' ਦੌਰਾਨ ਕੀ ਕੁੱਝ ਬੰਦ ਤੇ ਕੀ ਕੁੱਝ ਖੁੱਲ੍ਹਾ? ਸਕੂਲਾਂ 'ਚ ਛੁੱਟੀ ਤੇ...
  • schools open or closed during punjab bandh minister harjot bains big decision
    ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣ ਨੂੰ ਲੈ ਕੇ ਜਾਣੋ ਕੀ ਬੋਲੇ ਮੰਤਰੀ ਹਰਜੋਤ ਬੈਂਸ
  • robber arrested in jalandhar
    ਮੋਬਾਇਲ ਝਪਟ ਕੇ ਭੱਜੇ ਲੁਟੇਰੇ ਨੂੰ ਥਾਣੇ ਕੋਲ ਲੋਕਾਂ ਨੇ ਫੜਿਆ, ਖੰਭੇ ਨਾਲ ਬੰਨ੍ਹ...
  • attention applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਖੜ੍ਹੀ ਹੋਈ ਵੱਡੀ ਮੁਸੀਬਤ
  • swift car fire in jalandhar
    ਜਲੰਧਰ ਵਿਖੇ ਮਾਤਾ ਰਾਣੀ ਚੌਕ ਨੇੜੇ ਸਵਿੱਫਟ ਕਾਰ ਨੂੰ ਲੱਗੀ ਅੱਗ
  • big revelation in the case of looting rs 72 lakh from a businessman in jalandhar
    ਜਲੰਧਰ: ਕਾਰੋਬਾਰੀ ਕੋਲੋਂ 72 ਲੱਖ ਲੁੱਟਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ! ਮਾਲਕ ਦੇ...
  • government work halted due to strike  employees protest
    ਹੜਤਾਲ ਨਾਲ ਸਰਕਾਰੀ ਕੰਮਕਾਜ ਠੱਪ, ਸਬ-ਰਜਿਸਟ੍ਰਾਰ ਦਫ਼ਤਰਾਂ ਦੇ ਬਾਹਰ ਵੀ...
Trending
Ek Nazar
this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • this bollywood superstar was devastated by his son s illness
      ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...
    • famous actress   ex husband dies  mystery revealed after many months
      ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ
    • filmmakers anubhav sinha and sudhir mishra to make a film on mahatma gandhi
      ਫਿਲਮ ਨਿਰਮਾਤਾ ਅਨੁਭਵ ਸਿਨਹਾ ਤੇ ਸੁਧੀਰ ਮਿਸ਼ਰਾ ਬਣਾਉਣਗੇ ਮਹਾਤਮਾ ਗਾਂਧੀ 'ਤੇ...
    • sunita ahuja withdraws divorce case govinda s manager confirms
      ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...
    • new teaser poster released for the film  vibe
      ਫਿਲਮ 'ਵਾਈਬ' ਦਾ ਨਵਾਂ ਟੀਜ਼ਰ ਪੋਸਟਰ ਕੀਤਾ ਜਾਰੀ
    • this actress once wanted to have 11 children
      ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...
    • deep dhillon s special interview
      ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਮਿੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
    • nani  s raw and outspoken style in   the paradise
      ‘ਦਿ ਪੈਰਾਡਾਈਜ਼’ ’ਚ ਦਿਸੇਗਾ ਨਾਨੀ ਦਾ ਰਾਅ ਤੇ ਬੇਬਾਕ ਅੰਦਾਜ਼
    • suniel shetty along with his wife paid obeisance at sri harmandir sahib
      ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁਨੀਲ ਸ਼ੈੱਟੀ ਪਤਨੀ ਸਮੇਤ ਹੋਏ ਨਤਮਸਤਕ
    • kangana ranaut hits back at baba ramdev
      "ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +