Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 18, 2026

    11:35:35 AM

  • prime minister narendra modi punjab politics punjab bjp

    ਪ੍ਰਧਾਨ ਮੰਤਰੀ ਮੋਦੀ ਦੇ ਜਲੰਧਰ ਫੇਰੀ ਰਾਹੀਂ ਇਕੋ...

  • amritsar  girl murdered

    ਅੰਮ੍ਰਿਤਸਰ: ਮਾਸੜ ਵੱਲੋਂ ਕੁੜੀ ਦਾ ਬੇਰਹਿਮੀ ਨਾਲ ਕਤਲ

  • punjab schools sir

    ਪੰਜਾਬ 'ਚ ਭਲਕੇ ਛੁੱਟੀ ਵਾਲੇ ਦਿਨ ਵੀ ਖੁੱਲ੍ਹਣਗੇ...

  • cjp founder abhijeet dipke  hunger strike start

    ਵਾਂਗਚੁਕ ਤੋਂ ਬਾਅਦ ਅਣਮਿੱਥੇ ਸਮੇਂ ਲਈ ਭੁੱਖ-ਹੜਤਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਸਿਧਾਰਥ ਸ਼ੁਕਲਾ ਦੀ ਮੌਤ ਨੇ ਤੋੜੀ ‘ਸਿਡਨਾਜ਼’ ਦੀ ਜੋੜੀ, ਸ਼ਹਿਨਾਜ਼ ਗਿੱਲ ਨੂੰ ਛੱਡ ਗਿਆ ਇਕੱਲਿਆਂ

ENTERTAINMENT News Punjabi(ਤੜਕਾ ਪੰਜਾਬੀ)

ਸਿਧਾਰਥ ਸ਼ੁਕਲਾ ਦੀ ਮੌਤ ਨੇ ਤੋੜੀ ‘ਸਿਡਨਾਜ਼’ ਦੀ ਜੋੜੀ, ਸ਼ਹਿਨਾਜ਼ ਗਿੱਲ ਨੂੰ ਛੱਡ ਗਿਆ ਇਕੱਲਿਆਂ

  • Author Rahul Singh,
  • Updated: 02 Sep, 2021 12:32 PM
Mumbai
sidharth shukla shehnaaz gill couple
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ‘ਬਿੱਗ ਬੌਸ 13’ ਦੇ ਜੇਤੂ ਤੇ ਟੀ. ਵੀ. ਦੇ ਮਸ਼ਹੂਰ ਸੈਲੇਬ੍ਰਿਟੀ ਸਿਧਾਰਥ ਸ਼ੁਕਲਾ ਦੇ 40 ਸਾਲ ਦੀ ਉਮਰ ’ਚ ਅਚਾਨਕ ਦਿਹਾਂਤ ਦੀ ਖ਼ਬਰ ਨਾਲ ਪੂਰਾ ਦੇਸ਼ ਸਦਮੇ ’ਚ ਹੈ। ਟੀ. ਵੀ. ਅਦਾਕਾਰ ਸਿਧਾਰਥ ਸ਼ੁਕਲਾ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਹੈ। ਸਿਧਾਰਥ ਦੇ ਦਿਹਾਂਤ ਤੋਂ ਬਾਅਦ ਸਭ ਦਾ ਧਿਆਨ ਸ਼ਹਿਨਾਜ਼ ਗਿੱਲ ਵੱਲ ਜਾ ਰਿਹਾ ਹੈ, ਜਿਸ ਨੇ ਸਿਧਾਰਥ ਨਾਲ ਰਿਐਲਿਟੀ ਸ਼ੋਅ ‘ਬਿੱਗ ਬੌਸ 13’ ’ਚ ਹਿੱਸਾ ਲਿਆ ਸੀ। ‘ਬਿੱਗ ਬੌਸ 13’ ਤੋਂ ਬਾਅਦ ਇਹ ਜੋੜੀ ਸਭ ਤੋਂ ਵੱਧ ਪਸੰਦ ਕੀਤੇ ਜਾਣ ਵਾਲੇ ਕੱਪਲਜ਼ ’ਚੋਂ ਇਕ ਸੀ ਪਰ ਹੁਣ ਸਿਧਾਰਥ ਨੇ ਸ਼ਹਿਨਾਜ਼ ਨੂੰ ਇਕੱਲਿਆਂ ਛੱਡ ਦਿੱਤਾ ਹੈ।

PunjabKesari

ਸਿਧਾਰਥ ਤੇ ਸ਼ਹਿਨਾਜ਼ ਦੀ ਮੁਲਾਕਾਤ
ਸਿਧਾਰਥ ਸ਼ੁਕਲਾ ਤੇ ਸ਼ਹਿਨਾਜ਼ ਗਿੱਲ ਦੀ ਮੁਲਾਕਾਤ ‘ਬਿੱਗ ਬੌਸ 13’ ਦੇ ਘਰ ’ਚ ਹੋਈ ਸੀ। ਦੋਵਾਂ ਨੇ ਕਈ ਵਾਰ ਇਕ-ਦੂਜੇ ਨਾਲ ਪਿਆਰ ਦਾ ਇਜ਼ਹਾਰ ਕੀਤਾ ਪਰ ਆਪਣੇ ਰਿਸ਼ਤੇ ਦੀ ਖ਼ਬਰ ’ਤੇ ਅਧਿਕਾਰਕ ਮੋਹਰ ਲਗਾਉਣ ਤੋਂ ਬਚਦੇ ਰਹੇ। ਦੋਵਾਂ ਦੀਆਂ ਵੀਡੀਓਜ਼ ਅੱਜ ਵੀ ਸੋਸ਼ਲ ਮੀਡੀਆ ’ਤੇ ਚਰਚਾ ਦਾ ਵਿਸ਼ਾ ਬਣਨਦੀਆਂ ਹਨ।

PunjabKesari

ਇੰਝ ਕੀਤੀ ਸੀ ਕਰੀਅਰ ਦੀ ਸ਼ੁਰੂਆਤ
‘ਬਾਲਿਕਾ ਵਧੂ’ ’ਚ ਸ਼ਿਵ ਦੇ ਕਿਰਦਾਰ ਨਾਲ ਮਸ਼ਹੂਰ ਹੋਏ ਸਿਧਾਰਥ ਸ਼ੁਕਲਾ ਨੇ ਕਈ ਰਿਐਲਿਟੀ ਸ਼ੋਅਜ਼ ’ਚ ਹਿੱਸਾ ਲਿਆ ਸੀ। ਉਹ ‘ਖਤਰੋਂ ਕੇ ਖਿਲਾੜੀ’ ਤੇ ‘ਝਲਕ ਦਿਖਲਾ ਜਾ’ ਵਰਗੇ ਸ਼ੋਅਜ਼ ਦੇ ਜੇਤੂ ਵੀ ਰਹੇ।

PunjabKesari

ਇਸ ਵੈੱਬ ਸੀਰੀਜ਼ ’ਚ ਕੀਤਾ ਸੀ ਕੰਮ
ਹਾਲ ਹੀ ’ਚ ‘ਬ੍ਰੋਕਨ ਬਟ ਬਿਊਟੀਫੁੱਲ 3’ ਨਾਂ ਦੀ ਵੈੱਬ ਸੀਰੀਜ਼ ’ਚ ਸਿਧਾਰਥ ਨਜ਼ਰ ਆਏ ਸਨ। ਲੋਕਾਂ ਨੇ ਸੀਰੀਜ਼ ਨੂੰ ਬਹੁਤ ਪਸੰਦ ਕੀਤਾ ਸੀ। ਆਖਰੀ ਵਾਰ ਸਿਧਾਰਥ ਸ਼ੁਕਲਾ ਨੂੰ ‘ਡਾਂਸ ਦੀਵਾਨੇ’ ਸ਼ੋਅ ’ਚ ਸ਼ਹਿਨਾਜ਼ ਗਿੱਲ ਨਾਲ ਦੇਖਿਆ ਗਿਆ ਸੀ। ਸਿਧਾਰਥ ਦੇ ਅਚਾਨਕ ਦਿਹਾਂਤ ਨਾਲ ਉਸ ਦੇ ਚਾਹੁਣ ਵਾਲਿਆਂ ਨੂੰ ਵੱਡਾ ਸਦਮਾ ਪੁੱਜਾ ਹੈ।

PunjabKesari

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Sidharth Shukla
  • Shehnaaz Gill
  • Sidnaaz
  • Death
  • Bigg Boss 13

ਵੱਡੀ ਖ਼ਬਰ : ਮਸ਼ਹੂਰ ਟੀ. ਵੀ. ਅਦਾਕਾਰ ਤੇ ‘ਬਿੱਗ ਬੌਸ 13’ ਦੇ ਜੇਤੂ ਸਿਧਾਰਥ ਸ਼ੁਕਲਾ ਦਾ ਦਿਹਾਂਤ

NEXT STORY

Stories You May Like

  • why did ishan kishan get a chance in the second odi against eng
    ਇੰਗਲੈਂਡ ਵਿਰੁੱਧ ਦੂਜੇ ਵਨਡੇ 'ਚ ਕੇਐੱਲ ਰਾਹੁਲ ਦੀ ਜਗ੍ਹਾ ਈਸ਼ਾਨ ਕਿਸ਼ਨ ਨੂੰ ਕਿਉਂ ਮਿਲਿਆ ਮੌਕਾ? ਗਿੱਲ ਨੇ ਦੱਸੀ ਵਜ੍ਹਾ
  • bank gave statement to company without permission of account holder fined
    ਦਿੱਗਜ ਸਰਕਾਰੀ ਬੈਂਕ ਨੇ ਖ਼ਾਤਾਧਾਰਕ ਦੀ ਬਿਨਾਂ ਇਜਾਜ਼ਤ ਕੰਪਨੀ ਨੂੰ ਦਿੱਤੀ ਖ਼ਾਤੇ ਦੀ ਸਟੇਟਮੈਂਟ, ਲੱਗਾ ਜੁਰਮਾਨਾ
  • horrific accident  mother and son die
    ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਮਾਂ-ਪੁੱਤ ਦੀ ਮੌਤ
  • woman dies in car motorcycle collision
    ਕਾਰ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਔਰਤ ਦੀ ਮੌਤ
  • punjabi boy dies in romania
    ਰੋਮਾਨੀਆ 'ਚ ਪੰਜਾਬੀ ਨੌਜਵਾਨ ਦੀ ਮੌਤ! 6 ਲੱਖ ਖ਼ਰਚ ਕੇ ਗਿਆ ਸੀ ਵਿਦੇਸ਼ ਪਰ ਇਕ ਮਹੀਨੇ 'ਚ ਹੀ...
  • boy dies of drug overdose in guru ka bagh
    ਨਸ਼ੇ ਨੇ ਉਜਾੜਿਆ ਘਰ! ਗੁਰੂ ਕਾ ਬਾਗ 'ਚ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
  • a young man died in a road accident
    ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ
  • satwik chirag pair withdrew from japan open tournament
    ਸਾਤਵਿਕ-ਚਿਰਾਗ ਦੀ ਜੋੜੀ ਜਾਪਾਨ ਓਪਨ ਟੂਰਨਾਮੈਂਟ ਤੋਂ ਹਟੀ
  • satnam singh sandhu statement
    ਪ੍ਰਧਾਨ ਮੰਤਰੀ ਮੋਦੀ ਦੀ ਪੰਜਾਬ ਫੇਰੀ ਨਾਲ ਸੂਬੇ 'ਚ ਨਵੇਂ ਦੌਰ ਦੀ ਸ਼ੁਰੂਆਤ :...
  • punjab schools sir
    ਪੰਜਾਬ 'ਚ ਭਲਕੇ ਛੁੱਟੀ ਵਾਲੇ ਦਿਨ ਵੀ ਖੁੱਲ੍ਹਣਗੇ ਸਕੂਲ!
  • dispute over vacating shop in adampur claims tenant  s life
    ਆਦਮਪੁਰ 'ਚ ਦੁਕਾਨ ਖਾਲੀ ਕਰਵਾਉਣ ਦੇ ਵਿਵਾਦ ਨੇ ਲਈ ਕਿਰਾਏਦਾਰ ਦੀ ਜਾਨ, ਡਾਕਟਰ ਤੇ...
  • thanks to prime minister modi for safeguarding farmers interests
    ਕਿਸਾਨੀ ਹਿੱਤਾਂ ਦੀ ਪਹਿਰੇਦਾਰੀ ਲਈ ਪ੍ਰਧਾਨ ਮੰਤਰੀ ਮੋਦੀ ਦਾ ਤਹਿਦਿਲੋਂ ਧੰਨਵਾਦ :...
  • historic trade agreement with eu and record increase in msp a boon for punjab
    ਯੂਰਪੀ ਸੰਘ ਨਾਲ ਇਤਿਹਾਸਕ ਵਪਾਰਕ ਸਮਝੌਤਾ ਤੇ MSP 'ਚ ਰਿਕਾਰਡ ਵਾਧਾ ਪੰਜਾਬ ਲਈ...
  • two people arrested with stolen vehicles
    ਚੋਰੀ ਕੀਤੇ ਵਾਹਨਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • pm narendra modi reached the stage wearing a green scarf
    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
  • prime minister narendra modi speech
    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ
Trending
Ek Nazar
jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged  shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • another famous couple is separating after 15 years of marriage
      ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...
    • sonu randeep chaudhary film omlo
      ਪਿੰਡ ਦੇ ਅਸਲੀ ਲੋਕਾਂ ਨੂੰ ਪਰਦੇ ’ਤੇ ਉਤਾਰਿਆ, ਉਨ੍ਹਾਂ ਦੀ ਸਾਦਗੀ ਹੀ ਫਿਲਮ ਦੀ ਸਭ...
    • rajkumar hirani once again shows his storytelling skills
      ‘3 ਇਡੀਅਟਸ’ ਤੋਂ ‘ਪ੍ਰੀਤਮ ਐਂਡ ਪੈਡ੍ਰੋ’ ਤੱਕ ਰਾਜਕੁਮਾਰ ਹਿਰਾਨੀ ਨੇ ਫਿਰ ਦਿਖਾਇਆ...
    • aamir khan says 3 idiots was not based on sonam wangchuk
      ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'
    • bombay high court seeks centre  s response on comedian kunal kamra  s plea
      ਕਾਮੇਡੀਅਨ ਕੁਣਾਲ ਕਾਮਰਾ ਦੀ ਪਟੀਸ਼ਨ ’ਤੇ ਬੰਬਈ ਹਾਈ ਕੋਰਟ ਨੇ ਕੇਂਦਰ ਤੋਂ ਮੰਗਿਆ...
    • amitabh  s success mantra at the age of 83
      83 ਦੀ ਉਮਰ ਵਿਚ ਅਮਿਤਾਭ ਦਾ ਸਫਲਤਾ ਮੰਤਰ, ਕਿਹਾ- ਆਰਾਮ ਨਹੀਂ ਕਰਮ ਹੈ ਅਸਲੀ ਤਾਕਤ
    • famous tv actor hal williams passes away
      ਮਸ਼ਹੂਰ ਟੀਵੀ ਅਦਾਕਾਰ Hal Williams ਦਾ ਦੇਹਾਂਤ, 91 ਸਾਲ ਦੀ ਉਮਰ 'ਚ ਦੁਨੀਆ...
    • film chand mera dil
      17 ਜੁਲਾਈ ਤੋਂ ਇਸ OTT ਪਲੇਟਫਾਰਮ 'ਤੇ ਸਟ੍ਰੀਮ ਹੋਵੇਗੀ ਫਿਲਮ "ਚਾਂਦ ਮੇਰਾ ਦਿਲ"
    • tarsem jassar  s film   dastar   gets approval from censor board
      ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...
    • prabhas starrer   fauji   to release on december 3  2026
      ਪ੍ਰਭਾਸ ਦੀ ਫਿਲਮ 'ਫੌਜੀ' ਦੀ ਰਿਲੀਜ਼ ਤਰੀਕ ਆਈ ਸਾਹਮਣੇ, ਨਵੇਂ ਪੋਸਟਰ ਨੇ ਹੋਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +