Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, FEB 03, 2026

    5:27:30 PM

  • india us deal  know what india will buy from america

    India-US ਡੀਲ ਕਾਰਨ ਬਾਜ਼ਾਰ ਗੁਲਜ਼ਾਰ, ਜਾਣੋ...

  • dera beas  gurinder singh dhillon  bikram majithia

    ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਢਿੱਲੋਂ ਨੂੰ ਲੈ ਕੇ...

  • sukhpal khaira on gurinder dhillon

    'ਬਾਬਾ ਗੁਰਿੰਦਰ ਢਿੱਲੋਂ ਤੇ ਡੇਰਾ ਬਿਆਸ ਦੀ ਸੰਗਤ...

  • after bikram majithia s bail harsimrat kaur badal shares lawyer s video on x

    'ਭਗਵੰਤ ਮਾਨ ਦੇ ਝੂਠ ਹੋਏ ਬੇਨਕਾਬ...' ਮਜੀਠੀਆ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Chandigarh
  • ਜੱਸੀ ਗਿੱਲ ਤੇ ਸਿੱਧਿਕਾ ਸ਼ਰਮਾ ਦੀ ਬਣੀ ਜੋੜੀ, ਇਸ ਫ਼ਿਲਮ 'ਚ ਆਉਣਗੇ ਨਜ਼ਰ

ENTERTAINMENT News Punjabi(ਤੜਕਾ ਪੰਜਾਬੀ)

ਜੱਸੀ ਗਿੱਲ ਤੇ ਸਿੱਧਿਕਾ ਸ਼ਰਮਾ ਦੀ ਬਣੀ ਜੋੜੀ, ਇਸ ਫ਼ਿਲਮ 'ਚ ਆਉਣਗੇ ਨਜ਼ਰ

  • Edited By Sunita,
  • Updated: 05 Jul, 2021 05:15 PM
Chandigarh
sidhika sharma and jassie gill in the punjabi film   fuffad ji   by pankaj batra
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਮਿਊਜ਼ਿਕ ਐਲਬਮ ਵਿਚ ਸ਼ਾਨਦਾਰ ਪ੍ਰਦਰਸ਼ਨ ਤੋਂ ਬਾਅਦ ਸਿੱਧਿਕਾ ਸ਼ਰਮਾ ਵੱਡੇ ਪਰਦੇ 'ਤੇ ਨਜ਼ਰ ਆਉਣ ਜਾ ਰਹੀ ਹੈ। ਉਹ ਆਪਣੀ ਪਹਿਲੀ ਪੰਜਾਬੀ ਫ਼ਿਲਮ 'ਫੁੱਫੜ ਜੀ' ਦੀ ਸ਼ੂਟਿੰਗ ਸ਼ੁਰੂ ਕਰ ਚੁੱਕੀ ਹੈ। ਸਿੱਧਿਕਾ ਸ਼ਰਮਾ 'ਸੌ-ਸੌ ਵਾਰ ਖੱਤ ਲਿਖੇ', 'ਨਾ ਜੀ ਨਾ', 'ਫੁਲਕਾਰੀ', 'ਲਵ ਕਨਵੋਰਸ' ਤੇ 'ਤੌਬਾ ਤੌਬਾ' 'ਚ ਸ਼ਾਨਦਾਰ ਪ੍ਰਦਰਸ਼ਨ ਕਰ ਚੁੱਕੀ ਹੈ।

PunjabKesari
ਪੰਜਾਬੀ ਫ਼ਿਲਮ 'ਫੁੱਫੜ ਜੀ' ਦੀ ਸ਼ੂਟਿੰਗ ਸ਼ੁਰੂ ਹੋ ਚੁੱਕੀ ਹੈ। ਇਸ ਫ਼ਿਲਮ ਨੂੰ ਪੰਕਜ ਬੱਤਰਾ ਡਾਇਰੈਕਟ ਕਰ ਰਹੇ ਹਨ। ਸਿੱਧਿਕਾ ਸ਼ਰਮਾ ਦੇ ਨਾਲ-ਨਾਲ ਇਸ ਫ਼ਿਲਮ 'ਚ ਪੰਜਾਬੀ ਗਾਇਕ ਗੁਰਨਾਮ ਭੁੱਲਰ ਤੇ ਕਮੇਡੀਅਨ ਅਦਾਕਾਰ ਬਿੰਨੂ ਢਿੱਲੋਂ ਵੀ ਸ਼ਾਮਲ ਹਨ। ਹੁਣ ਇੱਕ ਵੱਡਾ ਖ਼ੁਲਾਸਾ ਹੋਇਆ ਹੈ ਕਿ ਇਸ ਫ਼ਿਲਮ 'ਚ ਸਿੱਧਿਕਾ ਪੰਜਾਬੀ ਸੈਨਸੇਸ਼ਨ ਜੱਸੀ ਗਿੱਲ ਦੇ ਨਾਲ ਨਜ਼ਰ ਆਵੇਗੀ।

PunjabKesari
ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਤੋਂ ਪਤਾ ਲੱਗ ਰਿਹਾ ਹੈ ਕਿ ਸਿੱਧਿਕਾ ਫ਼ਿਲਮ 'ਚ ਦੁਲਹਨ ਵਜੋਂ ਨਜ਼ਰ ਆਵੇਗੀ। ਉਹ ਇਨ੍ਹਾਂ ਤਸਵੀਰਾਂ 'ਚ ਬ੍ਰਾਈਡਲ ਲਾਲ ਸੂਟ 'ਚ ਨਜ਼ਰ ਆ ਰਹੀ ਹੈ। ਜਦੋਂਕਿ ਜੱਸੀ ਗਿੱਲ ਪੱਗ 'ਚ ਨਜ਼ਰ ਆ ਰਹੇ ਹਨ। ਜੱਸੀ ਗਿੱਲ ਤੇ ਸਿੱਧਿਕਾ ਦੀ ਜੋੜੀ ਬੇਹੱਦ ਖੂਬਸੂਰਤ ਲੱਗ ਰਹੀ ਹੈ।

PunjabKesari
ਦੱਸਣਯੋਗ ਹੈ ਕਿ ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਆਪਣੀ ਛਾਪ ਛੱਡਣ ਮਗਰੋਂ ਚੰਡੀਗੜ੍ਹ ਦੀ ਇਹ ਕੁੜੀ ਪੰਜਾਬੀ ਫ਼ਿਲਮਾਂ 'ਚ ਵੀ ਧਮਾਲ ਮਚਾਉਣ ਨੂੰ ਤਿਆਰ ਹੈ। ਦੱਸ ਦੇਈਏ ਕਿ ਹਾਲ ਹੀ 'ਚ ਉਸ ਨੇ ਸੋਨੂੰ ਸੂਦ ਨਾਲ ਇੱਕ ਡੇਅਰੀ ਬ੍ਰਾਂਡ ਲਈ ਇੱਕ ਵਿਗਿਆਪਨ ਵੀ ਕੀਤਾ ਹੈ। ਇਸ ਤੋਂ ਬਾਅਦ ਸਿੱਧਿਕਾ ਸ਼ਰਮਾ ਬਾਲੀਵੁੱਡ 'ਚ 'ਵੇਲਾਪੰਤੀ' ਫ਼ਿਲਮ ਨਾਲ ਡੈਬਿਊ ਕਰੇਗੀ।
 

  • Sidhika Sharma
  • Jassie Gill
  • Punjabi Film
  • Fuffad Ji
  • Pankaj Batra
  • Gurnam Bhullar

ਸ਼ਿਲਪਾ ਸ਼ੈੱਟੀ ਮੁੜ ਆਈ ਲੋਕਾਂ ਦੇ ਦਿਲ ਚੋਰੀ ਕਰਨ, ਟੀਜ਼ਰ ਦੇਖ ਵੱਧ ਜਾਵੇਗੀ ਧੜਕਨ

NEXT STORY

Stories You May Like

  • after  border 2   sunny deol will now be seen in this film
    "ਬਾਰਡਰ 2" ਤੋਂ ਬਾਅਦ ਹੁਣ ਇਸ ਫਿਲਮ 'ਚ ਨਜ਼ਰ ਆਉਣਗੇ ਸਨੀ ਦਿਓਲ
  • police will keep an eye on those flying kites with chinese strings
    ਪੁਲਸ ਚਾਈਨਾਂ ਡੋਰ ਨਾਲ ਪਤੰਗ ਉਡਾਉਣ ਵਾਲਿਆ 'ਤੇ ਰੱਖੇਗੀ ਨਜ਼ਰ
  • the success of  border 2  changed the fate of this actor
    "ਬਾਰਡਰ 2" ਦੀ ਸਫਲਤਾ ਨੇ ਬਦਲ'ਤੀ ਇਸ ਅਦਾਕਾਰ ਦੀ ਕਿਸਮਤ ! ਹੁਣ ਨਵੇਂ ਅਵਤਾਰ 'ਚ ਆਏਗਾ ਨਜ਼ਰ
  • pm modi punjab delayed feb 2 jalandhar
    ਵੱਡੀ ਖ਼ਬਰ : PM ਮੋਦੀ ਦਾ ਪੰਜਾਬ ਦੌਰਾ ਟੱਲਿਆ, ਹੁਣ ਇਸ ਦਿਨ ਆਉਣਗੇ ਜਲੰਧਰ
  • bcci can give a big blow to rohit and virat
    ਵਿਰਾਟ ਕੋਹਲੀ ਤੇ ਰੋਹਿਤ ਸ਼ਰਮਾ ਨੂੰ ਲੱਗ ਸਕਦੈ ਝਟਕਾ! ਵੱਡਾ ਕਦਮ ਚੁੱਕਣ ਜਾ ਰਿਹਾ BCCI
  • abhishek sharma  s storm in the t20 match against nz
    NZ ਵਿਰੁੱਧ T20 ਮੈਚ 'ਚ ਅਭਿਸ਼ੇਕ ਸ਼ਰਮਾ ਦਾ ਤੂਫਾਨ, 35 ਗੇਂਦਾਂ 'ਤੇ 84 ਦੌੜਾਂ.., ਤੋੜੇ 5 ਵੱਡੇ ਰਿਕਾਰਡ
  • the new pair of barun sobti and mona singh will create a stir
    11 ਫਰਵਰੀ ਨੂੰ ਮੁੜ ਛਾਏਗੀ ‘ਕੋਹਰਾ’ ਦੀ ਧੁੰਦ, ਬਰੁਣ ਸੋਬਤੀ ਤੇ ਮੋਨਾ ਸਿੰਘ ਦੀ ਨਵੀਂ ਜੋੜੀ ਮਚਾਏਗੀ ਧਮਾਲ
  • elon musk got a big shock  this app made history by surpassing x
    Elon Musk ਨੂੰ ਵੱਡਾ ਝਟਕਾ! X ਨੂੰ ਇਸ ਸੋਸ਼ਲ ਮੀਡੀਆ ਐਪ ਪਛਾੜਿਆ, ਬਣੀ ਯੂਜ਼ਰਸ ਦੀ ਪਹਿਲੀ ਪਸੰਦ
  • sukhpal khaira on gurinder dhillon
    'ਬਾਬਾ ਗੁਰਿੰਦਰ ਢਿੱਲੋਂ ਤੇ ਡੇਰਾ ਬਿਆਸ ਦੀ ਸੰਗਤ ਤੋਂ ਮੁਆਫ਼ੀ ਮੰਗੇ ਭਗਵੰਤ...
  • sukhpal khaira reply on bhagwant mann
    'ਸੂਬੇ ਦਾ ਸੱਚੀਂ ਰੱਬ ਰਾਖਾ...', ਖਹਿਰਾ ਨੇ CM ਮਾਨ ਨੂੰ ਉਸੇ ਅੰਦਾਜ਼ 'ਚ ਦਿੱਤਾ...
  • accident on highway
    ਜਲੰਧਰ-ਭੋਗਪੁਰ ਹਾਈਵੇਅ 'ਤੇ ਭਿਆਨਕ ਹਾਦਸਾ, ਕੰਡਕਟਰ ਦੀ ਹੋਈ ਮੌਤ
  • manik goyal bhagwant mann liquor scam
    CM ਦੇ ਅੰਦਾਜ਼ 'ਚ ਮਾਣਕ ਗੋਇਲ ਦਾ 'ਆਪ' ਤੇ ਤੰਜ, ...ਜਦੋਂ ਸ਼ਰਾਬ ਘੁਟਾਲੇ ਆਲੇ"...
  • cm mann s new post
    'ਅਦਾਲਤਾਂ ਦਾ ਉਥੇ ਰੱਬ ਰਾਖਾ ਜਿੱਥੇ..!' CM ਮਾਨ ਨੇ ਅਸਿੱਧੇ ਤਰੀਕੇ ਨਾਲ ਬਿਆਸ...
  • train delays continue
    ਟ੍ਰੇਨਾਂ ਦੀ ਦੇਰੀ ਦਾ ਸਿਲਸਿਲਾ ਜਾਰੀ: ਵੈਸ਼ਨੋ ਦੇਵੀ ਮਾਲਵਾ 4 ਅਤੇ ਆਮਰਪਾਲੀ...
  • bikram majithia bail
    ਬਿਕਰਮ ਮਜੀਠੀਆ ਕਦੋਂ ਆਉਣਗੇ ਜੇਲ ਤੋਂ ਬਾਹਰ, ਜਾਣੋ ਪੂਰੀ ਅਪਡੇਟ
  • 2 days alert in punjab meteorological department s big forecast till february 6
    ਪੰਜਾਬ 'ਚ 2 ਦਿਨ Alert! ਸਾਵਧਾਨ ਰਹਿਣ 15 ਜ਼ਿਲ੍ਹੇ, ਮੌਸਮ ਵਿਭਾਗ ਨੇ 6 ਫਰਵਰੀ...
Trending
Ek Nazar
13 year old swims for hours to save family swept out to sea

ਵਾਹ ਓਏ ਮੁੰਡਿਆ ! ਸਮੁੰਦਰ 'ਚ ਡੁੱਬ ਰਿਹਾ ਸੀ ਪਰਿਵਾਰ, 13 ਸਾਲਾ ਜਵਾਕ ਨੇ ਬਚਾਈ...

drinking ritual  why some people sprinkle alcohol before drinking

ਸ਼ਰਾਬ ਪੀਣ ਤੋਂ ਪਹਿਲਾਂ ਜ਼ਮੀਨ 'ਤੇ ਕਿਉਂ ਸੁੱਟੀਆਂ ਜਾਂਦੀਆਂ ਹਨ ਕੁਝ ਬੂੰਦਾਂ?

india  digital  upi  rajya sabha

ਭਾਰਤ ਦੀ ਵੱਡੀ Digital ਪੁਲਾਂਘ ! UPI ਰਾਹੀਂ 230 ਲੱਖ ਕਰੋੜ ਦਾ ਲੈਣ-ਦੇਣ

shani sade sati 2026 to 2027

3 ਰਾਸ਼ੀਆਂ ਦਾ ਪਿੱਛਾ ਨਹੀਂ ਛੱਡੇਗੀ 'ਸ਼ਨੀ ਦੀ ਸਾਢਸਤੀ'! 2026 ਹੀ ਨਹੀਂ 2027 ਤਕ...

man arrested for killing friend over a loan

ਵਿਆਹ ਤੋਂ ਇਕ ਦਿਨ ਪਹਿਲਾਂ ਦੋਸਤ ਦਾ ਕਤਲ, 1.5 ਲੱਖ ਦਾ ਕਰਜ਼ ਬਣਿਆ ਕਾਰਨ

extortion  dacoity and gang war have increased the concern of punjab

ਜਬਰੀ ਵਸੂਲੀ, ਡਕੈਤੀ ਤੇ ਗੈਂਗਵਾਰ ਨੇ ਵਧਾਈ ਪੰਜਾਬ ਦੀ ਚਿੰਤਾ, ਪੁਲਸ ਘਾਟ ਨਾਲ ਲੋਕ...

two policemen suspended bribe from farmer

ਘਰ ਦਾ ਟੋਆ ਭਰਦੇ ਬੰਦੇ 'ਤੇ ਮਾਈਨਿੰਗ ਦਾ ਪਰਚਾ ਪਾਉਣ ਦੀ ਧਮਕੀ! ਲਏ 30 ਹਜ਼ਾਰ,...

house theft alcohol potato chips lipstick note

'ਜੇ ਦਾਰੂ ਰੱਖਦੇ ਹੋ ਤਾਂ ਚਿਪਸ ਵੀ ਰੱਖਿਆ ਕਰੋ...', ਚੋਰੀ ਕਰਨ ਆਏ ਚੋਰ ਨੇ ਮਕਾਨ...

hrtc bus full of passengers falls into deep gorge

ਵੱਡੀ ਖ਼ਬਰ : ਡੂੰਘੀ ਖੱਡ 'ਚ ਡਿੱਗੀ ਸਵਾਰੀਆਂ ਨਾਲ ਭਰੀ ਸਰਕਾਰੀ ਬੱਸ, 3 ਲੋਕਾਂ ਦੀ...

weather rainfall snowfall imd

ਅਗਲੇ 24 ਘੰਟੇ ਅਹਿਮ! ਇਨ੍ਹਾਂ ਸੂਬਿਆਂ 'ਚ ਪਵੇਗਾ ਭਾਰੀ ਮੀਂਹ, ਆਵੇਗਾ ਤੇਜ਼...

pakistan govt addicted to imf borrowing like a drug addict  report

Pakistan ਬਣਿਆ ਕਰਜ਼ੇ ਦਾ 'ਨਸ਼ੇੜੀ'! IMF ਤੋਂ ਉਧਾਰ ਦੀ ਪਈ ਆਦਤ, ਨਵੀਂ ਰਿਪੋਰਟ...

cold wave continues in haryana and punjab

ਹਰਿਆਣਾ ਤੇ ਪੰਜਾਬ 'ਚ ਸੀਤ ਲਹਿਰ ਜਾਰੀ! ਬਠਿੰਡਾ 6.2 ਡਿਗਰੀ ਨਾਲ ਸਭ ਤੋਂ ਠੰਡਾ

dalai lama wins first ever grammy award

ਦਲਾਈ ਲਾਮਾ ਨੇ ਰਚਿਆ ਇਤਿਹਾਸ; ਪਹਿਲੀ ਵਾਰ ਜਿੱਤਿਆ ਵੱਕਾਰੀ 'ਗ੍ਰੈਮੀ ਐਵਾਰਡ'

india vs pakistan match

ਭਾਰਤ-ਪਾਕਿ ਮੈਚ ਦੌਰਾਨ ਸਰਫਰਾਜ਼ ਨੇ ਉਡਾਈਆਂ ਨਿਯਮਾਂ ਦੀਆਂ ਧੱਜੀਆਂ! ICC ਲੈ ਸਕਦਾ...

t20 world cup 2026

T20 ਵਿਸ਼ਵ ਕੱਪ ਲਈ ਭਾਰਤ ਆਏ 'ਪਾਕਿਸਤਾਨੀ' ਖਿਡਾਰੀ, ਮੱਥੇ 'ਤੇ ਤਿਲਕ ਲਗਾ ਕੇ ਹੋਇਆ...

8 killed as passenger bus crashes in wet conditions in southern turkiye

ਤੁਰਕੀ 'ਚ ਵਾਪਰਿਆ ਭਿਆਨਕ ਸੜਕ ਹਾਦਸਾ; ਬੱਸ 'ਚੋਂ ਬਾਹਰ ਜਾ ਡਿੱਗੀਆਂ ਸਵਾਰੀਆਂ, 8...

rohit shetty residence firing lawrence bishnoi gang claims responsibility

ਰੋਹਿਤ ਸ਼ੈੱਟੀ ਦੇ ਘਰ ਬਾਹਰ ਫਾਇਰਿੰਗ: ਲਾਰੈਂਸ ਗੈਂਗ ਨੇ ਲਈ ਜ਼ਿੰਮੇਵਾਰੀ, ਪੂਰੇ...

punjab power cut

ਕਰ ਲਓ ਤਿਆਰੀ, Punjab ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ 7-8 ਘੰਟਿਆਂ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • kohra 2 will feature a mix of punjabi humor and memes
      'ਕੋਹਰਾ 2' ਦਾ ਧਮਾਕਾ: ਗੰਭੀਰ ਕਹਾਣੀ 'ਚ ਲੱਗੇਗਾ ਪੰਜਾਬੀ ਹਾਸੇ ਅਤੇ ਮੀਮਜ਼ ਦਾ...
    • users were surprised to see the teaser of   dhurandhar 2
      'ਧੁਰੰਧਰ 2' ਦਾ ਟੀਜ਼ਰ ਦੇਖ ਦੰਗ ਰਹਿ ਗਏ ਦਰਸ਼ਕ, ਕਿਹਾ- 'ਇਹ ਟੀਜ਼ਰ ਨਹੀਂ,...
    • sonam kapoor apologizes to husband anand ahuja
      ਸੋਨਮ ਕਪੂਰ ਨੇ ਪਤੀ ਆਨੰਦ ਆਹੂਜਾ ਤੋਂ ਮੰਗੀ ਮੁਆਫੀ, ਸੋਸ਼ਲ ਮੀਡੀਆ 'ਤੇ ਸਾਂਝੀ...
    • riteish deshmukh praises anil kapoor  s new look
      ਰਿਤੇਸ਼ ਦੇਸ਼ਮੁਖ ਨੇ ਅਨਿਲ ਕਪੂਰ ਦੇ ਨਵੇਂ ਰੂਪ ਦੀ ਕੀਤੀ ਤਾਰੀਫ, ਕਿਹਾ 'ਮਾਈਂਡ...
    • the success of  border 2  changed the fate of this actor
      "ਬਾਰਡਰ 2" ਦੀ ਸਫਲਤਾ ਨੇ ਬਦਲ'ਤੀ ਇਸ ਅਦਾਕਾਰ ਦੀ ਕਿਸਮਤ ! ਹੁਣ ਨਵੇਂ ਅਵਤਾਰ 'ਚ...
    • big b remembers   babuji   harivansh rai bachchan  the endless struggle of life
      ਬਿੱਗ ਬੀ ਨੇ ਜ਼ਿੰਦਗੀ ਦੇ ਬੇਅੰਤ ਸੰਘਰਸ਼ ਬਾਰੇ 'ਬਾਬੂਜੀ' ਹਰਿਵੰਸ਼ ਰਾਏ ਬੱਚਨ...
    • flight hrithik roshan fear of death
      ਫਲਾਈਟ 'ਚ ਚੜ੍ਹਦੇ ਹੀ ਰਿਤਿਕ ਰੋਸ਼ਨ ਨੂੰ ਸਤਾਉਂਦਾ ਹੈ 'ਮੌਤ ਦਾ ਡਰ', ਰਹੱਸਮਈ...
    • arijit singh gets support from salim suleman after retirement
      ਰਿਟਾਇਰਮੈਂਟ ਮਗਰੋਂ ਅਰਿਜੀਤ ਸਿੰਘ ਨੂੰ ਮਿਲਿਆ ਸਲੀਮ ਸੁਲੇਮਾਨ ਦਾ ਸਾਥ
    • hollywood star tom cruise fears rising crime in london
      ਲੰਡਨ ’ਚ ਵਧਦੇ ਅਪਰਾਧਾਂ ਤੋਂ ਡਰੇ ਹਾਲੀਵੁੱਡ ਸਟਾਰ ਟੌਮ ਕਰੂਜ਼, ਛੱਡਿਆ 47 ਮਿਲੀਅਨ...
    • akshay kumar s entry in golmaal 5
      'ਗੋਲਮਾਲ 5' 'ਚ ਅਕਸ਼ੈ ਕੁਮਾਰ ਦੀ ਐਂਟਰੀ: ਹੀਰੋ ਨਹੀਂ ਸਗੋਂ ਇਸ ਵਾਰ ਨਿਭਾਉਣਗੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +