Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 03, 2026

    11:28:40 PM

  • fssai has issued notice to red bull  campa and pepsi  know the matter

    Red Bull, Campa ਤੇ Pepsi ਸਮੇਤ ਕਈ ਬ੍ਰਾਂਡਾਂ...

  • meteorological department has issued a big warning

    ਅਗਲੇ 24 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ...

  • charanjit channi punjab congress meeting

    ਚਰਨਜੀਤ ਚੰਨੀ ਦੀ ਰਿਹਾਇਸ਼ 'ਤੇ ਨਾਰਾਜ਼ ਕਾਂਗਰਸੀ...

  • insurance agents   commission rules are about to change

    ਬਦਲਣ ਵਾਲੇ ਹਨ ਬੀਮਾ ਏਜੰਟਾਂ ਦੇ ਕਮਿਸ਼ਨ ਨਿਯਮ, ਗਲਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Chandigarh
  • ਕੈਂਡਲ ਮਾਰਚ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਸਰਕਾਰ ਅੱਗੇ ਰੱਖੀਆਂ ਇਹ 3 ਮੰਗਾਂ

ENTERTAINMENT News Punjabi(ਤੜਕਾ ਪੰਜਾਬੀ)

ਕੈਂਡਲ ਮਾਰਚ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਸਰਕਾਰ ਅੱਗੇ ਰੱਖੀਆਂ ਇਹ 3 ਮੰਗਾਂ

  • Edited By Sunita,
  • Updated: 26 Aug, 2022 11:19 AM
Chandigarh
sidhu father put these 3 demands before the government during the kander march
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਇਨਸਾਫ਼ ਲਈ ਮਾਨਸਾ ਵਿਚ ਬੀਤੇ ਦਿਨੀਂ ਕੈਂਡਲ ਮਾਰਚ ਕੱਢਿਆ ਗਿਆ, ਜਿਸ ਦੀ ਅਗਵਾਈ ਕਰਦਿਆਂ ਬਲਕੌਰ ਸਿੰਘ ਨੇ ਸਰਕਾਰ ਅੱਗੇ 3 ਮੰਗਾਂ ਰੱਖੀਆਂ। ਸਿੱਧੂ ਦੇ ਪਿਤਾ ਨੇ ਕਿਹਾ ਕਿ, ''ਮੇਰੇ ਪੁੱਤ ਦੀ ਸੁਰੱਖਿਆ ਵਿਚ ਕੁਤਾਹੀ ਦੀ ਜਾਂਚ ਲਈ ਇੱਕ ਸ਼ਕਤੀਸ਼ਾਲੀ ਕਮਿਸ਼ਨ ਬਣਾਇਆ ਜਾਣਾ ਚਾਹੀਦਾ ਹੈ। ਇਸ ਗੱਲ ਦੀ ਜਾਂਚ ਹੋਣੀ ਚਾਹੀਦੀ ਹੈ ਕਿ ਮੇਰੇ ਪੁੱਤ ਦੀ ਸੁਰੱਖਿਆ ਵਾਪਸ ਕਿਸ ਨੇ ਅਤੇ ਕਿਉਂ ਲਈ? ਪੰਜਾਬ ਦੀ ਫ਼ਿਲਮ ਇੰਡਸਟਰੀ ਦੇ ਗੈਂਗਸਟਰਾਂ ਨਾਲ ਸਬੰਧਾਂ ਦੀ ਜਾਂਚ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਗੈਂਗਸਟਰ ਗੋਲਡੀ ਬਰਾੜ ਨੂੰ ਕੈਨੇਡਾ ਤੋਂ ਭਾਰਤ ਲਿਆਂਦਾ ਜਾਵੇ।''


ਇਹ ਹਨ ਬਲਕੌਰ ਸਿੰਘ ਦੀਆਂ ਤਿੰਨ ਮੰਗਾਂ
1. ਸਿੱਧੂ ਮੂਸੇਵਾਲਾ ਨੂੰ ਸੁਰੱਖਿਆ ਕਿਉਂ ਦਿੱਤੀ ਗਈ ਅਤੇ ਉਸ ਦੀ ਸੁਰੱਖਿਆ ਕਿਉਂ ਵਾਪਸ ਲਈ ਗਈ ਅਤੇ ਇਸ ਵਿਚ ਕਿਹੜੇ-ਕਿਹੜੇ ਲੋਕ ਸ਼ਾਮਲ ਸਨ, ਇਸ ਮਾਮਲੇ ਦੀ ਜਾਂਚ ਲਈ ਇਕ ਕਮੇਟੀ ਬਣਾਈ ਜਾਵੇ ਅਤੇ ਉਨ੍ਹਾਂ ਲੋਕਾਂ ਦੇ ਨਾਂ ਸਾਹਮਣੇ ਲਿਆਂਦਾ ਜਾਵੇ।
2. ਬਹੁਤ ਸਾਰੇ ਲੋਕ ਜਿਹੜੇ ਚਿੱਟੇ ਕੱਪੜਿਆਂ ਵਿਚ ਵਤਨ ਵਿਚ ਰਹਿੰਦੇ ਹਨ ਅਤੇ ਜੋ ਕਦੇ ਲਾਰੈਂਸ ਬਿਸ਼ਨੋਈ ਨੂੰ ਆਪਣਾ ਭਰਾ ਕਹਿੰਦੇ ਸਨ ਅਤੇ ਅੱਜ ਕੱਲ੍ਹ 20 - 20 ਗੰਨਮੈਨਾਂ ਨਾਲ ਸੁਰੱਖਿਆ ਦੀ ਮੰਗ ਕਰ ਰਹੇ ਹਨ ਜੋ ਹਰ ਫਿਰੌਤੀ ਵਿਚ 15% ਹਿੱਸਾ ਮੰਗ ਰਹੇ ਹਨ, ਉਨ੍ਹਾਂ ਦੀ ਜਾਇਦਾਦ ਦੀ ਜਾਂਚ ਹੋਣੀ ਚਾਹੀਦੀ ਹੈ ਕਿ ਇਹ ਪਿਛਲੇ ਸਾਲਾਂ ਵਿੱਚ ਕਿੰਨਾ ਵਧੀ ਹੈ ਅਤੇ ਉਹਨਾਂ ਦਾ ਕੀ ਹੱਥ ਹੈ।
3. ਪੰਜਾਬ ਦੀ ਫ਼ਿਲਮ ਇੰਡਸਟਰੀ ਜਿਸ ਨੂੰ ਪਾਲੀਵੁੱਡ ਕਿਹਾ ਜਾਂਦਾ ਹੈ, ਉਸ ਦਾ ਅੰਡਰਵਰਲਡ ਨਾਲ ਕੀ ਸਬੰਧ ਹੈ, ਇਸ ਗੱਲ ਦੀ ਜਾਂਚ ਹੋਣੀ ਚਾਹੀਦੀ ਹੈ ਅਤੇ ਇਸ ਵਿਚ ਜਿਨ੍ਹਾਂ ਲੋਕਾਂ ਦੇ ਨਾਂ ਸਾਹਮਣੇ ਆਉਂਦੇ ਹਨ, ਉਨ੍ਹਾਂ ਦੇ ਨਾਂ ਸਾਹਮਣੇ ਆਉਣੇ ਚਾਹੀਦੇ ਹਨ।

ਇਹ ਖ਼ਬਰ ਵੀ ਪੜ੍ਹੋ : ਵਾਇਰਲ ਵੀਡੀਓ ਤੋਂ ਬਾਅਦ ਗਾਇਕ ਇੰਦਰਜੀਤ ਨਿੱਕੂ ਦਾ ਪਹਿਲਾ ਬਿਆਨ ਆਇਆ ਸਾਹਮਣੇ

ਲਾਰੈਂਸ ਦੀ ਸੁਰੱਖਿਆ 'ਤੇ ਫਿਰ ਸਵਾਲ ਉੱਠੇ
ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਪੁਲਸ ਆਪਣਾ ਕੰਮ ਕਰ ਰਹੀ ਹੈ ਪਰ ਲੜਾਈ ਲੰਬੀ ਹੈ। ਜਦੋਂ ਤੱਕ ਗੈਂਗਸਟਰ 200 ਬੰਦਿਆਂ ਦੀ VIP ਸੁਰੱਖਿਆ ਲੈ ਕੇ ਚੱਲਦੇ ਰਹਿਣਗੇ, ਉਦੋਂ ਤੱਕ ਸਾਡੇ ਦਿਲ ਦੁਖਦੇ ਰਹਿਣਗੇ। ਕੇਂਦਰ ਸਰਕਾਰ ਨੇ ਕਿਹਾ ਕਿ ਲਾਰੈਂਸ ਨੂੰ ਖ਼ਤਰਾ ਹੈ। 70 ਪਰਚੇ ਦਰਜ ਕਰਕੇ ਲੋਕਾਂ ਦੇ ਬੱਚਿਆਂ ਨੂੰ ਮਾਰਨ ਤੋਂ ਬਾਅਦ ਵੀ ਖ਼ਤਰੇ ਵਿਚ ਹਨ? ਸਾਡੇ ਵਰਗੇ ਲੋਕਾਂ ਦੇ ਮਨੁੱਖੀ ਅਧਿਕਾਰ ਕਿੱਥੇ ਹਨ, ਜਿਨ੍ਹਾਂ ਨੇ ਆਪਣੇ ਬੱਚੇ ਹਮੇਸ਼ਾ ਲਈ ਗੁਆ ਲਿਆ?

ਮੂਸੇਵਾਲਾ ਕਤਲੇਆਮ 'ਚ ਹੁਣ ਤੱਕ ਕੀ ਹੋਇਆ?
29 ਮਈ ਨੂੰ ਮਾਨਸਾ ਦੇ ਜਵਾਹਰਕੇ ਵਿਖੇ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ, ਜਿਸ ਦੀ ਜ਼ਿੰਮੇਵਾਰੀ ਲਾਰੈਂਸ ਗੈਂਗ ਦੇ ਕੈਨੇਡੀਅਨ ਗੈਂਗਸਟਰ ਗੋਲਡੀ ਬਰਾੜ ਨੇ ਲਈ ਸੀ। ਦਿੱਲੀ ਪੁਲਸ ਨੇ 3 ਸ਼ਾਰਪ ਸ਼ੂਟਰਾਂ ਪ੍ਰਿਆਵਰਤ ਫੌਜੀ, ਅੰਕਿਤ ਸੇਰਸਾ ਅਤੇ ਕਸ਼ਿਸ਼ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਨੇ ਉਨ੍ਹਾਂ ਦਾ ਕਤਲ ਕੀਤਾ ਸੀ। ਦੋ ਸ਼ਾਰਪ ਸ਼ੂਟਰ ਮਨਪ੍ਰੀਤ ਮੰਨੂ ਅਤੇ ਜਗਰੂਪ ਰੂਪਾ ਨੂੰ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿਚ ਇੱਕ ਮੁਕਾਬਲੇ ਵਿਚ ਮਾਰ ਦਿੱਤਾ ਸੀ। ਜਦੋਂਕਿ ਛੇਵਾਂ ਸ਼ਾਰਪਸ਼ੂਟਰ ਦੀਪਕ ਮੁੰਡੀ ਅਜੇ ਫਰਾਰ ਹੈ। ਪੰਜਾਬ ਪੁਲਿਸ ਇਸ ਮਾਮਲੇ ਵਿਚ ਲਾਰੇਂਸ ਅਤੇ ਜੱਗੂ ਨੂੰ ਪੰਜਾਬ ਲਿਆ ਕੇ ਪੁੱਛਗਿੱਛ ਕਰ ਰਹੀ ਹੈ। ਕਤਲ ਕੇਸ ਵਿਚ 24 ਤੋਂ ਵੱਧ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੰਜਾਬ ਪੁਲਸ ਨੇ ਮਾਮਲੇ ਦੀ ਚਾਰਜਸ਼ੀਟ ਤਿਆਰ ਕਰ ਲਈ ਹੈ, ਜਿਸ ਵਿਚ ਲਾਰੈਂਸ ਨੂੰ ਮਾਸਟਰਮਾਈਂਡ ਦੱਸਿਆ ਗਿਆ ਹੈ। ਇਸ ਵਿਚ ਸ਼ਾਰਪਸ਼ੂਟਰਾਂ ਸਮੇਤ 15 ਨਾਮ ਹਨ।

ਇਹ ਖ਼ਬਰ ਵੀ ਪੜ੍ਹੋ : ਬੰਬੀਹਾ ਗੈਂਗ ਨੇ ਪੰਜਾਬ ਪੁਲਸ ਨੂੰ ਦਿੱਤੀ ਚੁਣੌਤੀ, ਮਨਕੀਰਤ ਔਲਖ ਦਾ ਵੀ ਕੀਤਾ ਜ਼ਿਕਰ

ਸਰਕਾਰ ਦੀ ਕਾਰਵਾਈ ਤੋਂ ਬਲਕੌਰ ਸਿੰਘ ਤੇ ਚਰਨ ਕੌਰ ਨਾਖ਼ੁਸ਼
ਮੂਸੇਵਾਲਾ ਦੇ ਕਤਲ ਮਾਮਲੇ ਵਿਚ ਸਰਕਾਰ ਦੀ ਕਾਰਵਾਈ ਤੋਂ ਮਾਪੇ ਸੰਤੁਸ਼ਟ ਨਹੀਂ ਹਨ। ਉਸ ਦਾ ਕਹਿਣਾ ਹੈ ਕਿ ਗੋਲੀ ਚਲਾਉਣ ਵਾਲੇ ਤਾਂ ਪੁਲਸ ਨੇ ਫੜ ਲਏ ਪਰ ਸਾਰੀ ਸਾਜ਼ਿਸ਼ ਰਚਣ ਵਾਲੇ ਬਾਹਰ ਹਨ। ਮੂਸੇਵਾਲਾ ਦੀ ਸੁਰੱਖਿਆ 'ਚ ਕਟੌਤੀ ਕਰਨ ਵਾਲੇ ਅਧਿਕਾਰੀ 'ਤੇ ਕੋਈ ਕਾਰਵਾਈ ਨਹੀਂ ਹੋਈ ਅਤੇ ਨਾ ਹੀ ਉਸ ਨੇ ਗਲਤੀ ਮੰਨੀ। ਇਸ ਕਤਲ ਵਿਚ ਲਾਰੈਂਸ ਅਤੇ ਗੋਲਡੀ ਦੇ ਕਈ ਸਾਥੀ ਸ਼ਾਮਲ ਹਨ, ਜਿਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੋਈ, ਜਿਸ ਕਾਰਨ ਅਸੀਂ ਇਨਸਾਫ਼ ਲਈ ਸੜਕਾਂ 'ਤੇ ਆਉਣ ਲਈ ਮਜ਼ਬੂਰ ਹਨ।

  • Sidhu Moosewala
  • Family
  • Justice
  • Candle March
  • Father Balkaur Singh
  • Charan Kaur
  • ਸਿੱਧੂ ਮੂਸੇਵਾਲਾ
  • ਕੈਂਡਲ ਮਾਰਚ
  • ਬਲਕੌਰ ਸਿੰਘ

ਡਾਇਰੈਕਟਰ ਸਾਵਨ ਕੁਮਾਰ ਟਾਕ ਦੀ ਮੌਤ ਤੋਂ ਟੁੱਟੇ ਸਲਮਾਨ ਖ਼ਾਨ, ਕਿਹਾ- ‘ਰੈਸਟ ਇਨ ਪੀਸ ਮੇਰੇ ਪਿਆਰੇ ਸਾਵਨ ਜੀ’

NEXT STORY

Stories You May Like

  • these 3 zodiac signs will be wealthy
    ਇਹ 3 ਰਾਸ਼ੀਆਂ ਹੋਣਗੀਆਂ ਮਾਲਾਮਾਲ ! 'ਧਨ ਯੋਗ' ਬਦਲ ਦੇਵੇਗਾ ਕਿਸਮਤ, ਮਿਲੇਗੀ Good News
  • these things kept in the kitchen will change your luck
    ਰਸੋਈ 'ਚ ਰੱਖੀਆਂ ਇਹ ਚੀਜ਼ਾਂ ਬਦਲ ਦੇਵੇਗੀ ਤੁਹਾਡੀ ਕਿਸਮਤ!
  • women  accounts  3 thousand rupees
    ਔਰਤਾਂ ਦੇ ਖਾਤਿਆਂ 'ਚ ਆਏ 3-3 ਹਜ਼ਾਰ ਰੁਪਏ, CM ਸ਼ੁਭੇਂਦੂ ਵਲੋਂ ਅੰਨਪੂਰਨਾ ਯੋਜਨਾ ਦੀ ਪਹਿਲੀ ਕਿਸ਼ਤ ਜਾਰੀ
  • bulldozers hit 3 hotels in connection
    ਨਾਬਾਲਿਗ ਨਾਲ ਸਮੂਹਿਕ ਜਬਰ-ਜ਼ਨਾਹ ਦੇ ਮਾਮਲੇ ’ਚ 3 ਹੋਟਲਾਂ ’ਤੇ ਚੱਲਿਆ ਬੁਲਡੋਜ਼ਰ
  • 3 arrested with heroin from different places
    ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ 3 ਗ੍ਰਿਫ਼ਤਾਰ
  • 3 days punjab visit bjp nitin nabin
    ਅੱਜ ਤੋਂ 3 ਦਿਨ ਦੇ ਪੰਜਾਬ ਦੌਰੇ 'ਤੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ, ਜਾਣੋ ਪੂਰਾ ਸ਼ਡਿਊਲ
  • these 3 zodiac signs should be careful today
    ਅੱਜ ਇਹ 3 ਰਾਸ਼ੀਆਂ ਰਹਿਣ ਸਾਵਧਾਨ ! ਹੋ ਸਕਦੈ ਵੱਡਾ ਆਰਥਿਕ ਨੁਕਸਾਨ ਤੇ...
  • banks will remain closed for 3 days list of holidays
    ਲਗਾਤਾਰ 3 ਦਿਨ ਬੰਦ ਰਹਿਣ ਵਾਲੇ ਹਨ Bank, ਜਾਣੋ ਛੁੱਟੀਆਂ ਦੀ ਪੂਰੀ ਸੂਚੀ
  • meteorological department has issued a big warning
    ਅਗਲੇ 24 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert,ਮੌਸਮ...
  • sunday holidays cancelled  post offices in jalandhar will remain open
    ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...
  • motorcycle stolen from outside civil hospital
    ਸਿਵਲ ਹਸਪਤਾਲ ਦੇ ਬਾਹਰੋਂ ਮੋਟਰਸਾਈਕਲ ਚੋਰੀ
  • railway ticket checking staff
    ਰੇਲਵੇ ਟਿਕਟ ਚੈਕਿੰਗ ਸਟਾਫ਼ ਨੇ ਜੂਨ 'ਚ ਬਿਨਾਂ ਟਿਕਟ ਯਾਤਰੀਆਂ ਤੋਂ ਵਸੂਲੇ 3.16...
  • automated driving test center stopped due to power outage
    ਬਿਜਲੀ ਗੁੱਲ ਹੁੰਦੇ ਹੀ ਰੁਕ ਗਿਆ ਆਟੋਮੇਟਿਡ ਡਰਾਈਵਿੰਗ ਟੈਸਟ ਸੈਂਟਰ, ਲਾਇਸੈਂਸ...
  • asi s bjp leader s car hit by drunk driver
    ਜਲੰਧਰ: ਨਸ਼ੇ 'ਚ ਟੱਲੀ ASI ਦਾ ਕਾਰਾ! ਭਾਜਪਾ ਆਗੂ ਦੀ ਠੋਕ 'ਤੀ ਗੱਡੀ, ਵੀਡੀਓ...
  • sub registrar building checking
    ਤਹਿਸੀਲਦਾਰ ਭੀਮ ਸੈਨ ਦੇ ਛਾਪੇ ਤੋਂ ਪਹਿਲਾਂ ਹੀ 'ਗਾਇਬ ਹੋਏ' ਪ੍ਰਾਈਵੇਟ ਕਰਿੰਦੇ!...
  • naib tehsildar samana s reader arrested for taking bribe of rs 6 000
    ਪੰਜਾਬ: ਨਾਇਬ ਤਹਿਸੀਲਦਾਰ ਦਾ ਰੀਡਰ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
Trending
Ek Nazar
politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

haryana inspector dismissed from job after becoming a smuggler

ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ...

the world  s famous singer got married secretly

ਦੁਨੀਆ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਕਿਸੇ ਨੂੰ ਨਹੀਂ ਹੋਣ...

this bollywood superstar will become a groom for the third tim

ਤੀਜੀ ਵਾਰ ਲਾੜਾ ਬਣੇਗਾ ਬਾਲੀਵੁੱਡ ਦਾ ਇਹ ਸੁਪਰਸਟਾਰ, ਜਾਣੋ ਕੌਣ ਹੈ ਹੋਣ ਵਾਲੀ...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

famous actress punished for giving intimate scenes

ਮਸ਼ਹੂਰ ਅਦਾਕਾਰਾ ਨੂੰ ਇੰਟੀਮੇਟ ਸੀਨ ਦੇਣ ਦੀ ਮਿਲੀ ਸਜ਼ਾ ! ਬੁਆਏਫ੍ਰੈਂਡ ਨੇ ਤੋੜਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • salman khan house case anmol seeks to surrender before court for fair trial
      ਵੱਡੀ ਖਬਰ; ਸਲਮਾਨ ਖ਼ਾਨ ਫਾਇਰਿੰਗ ਮਾਮਲੇ 'ਚ ਅਨਮੋਲ ਬਿਸ਼ਨੋਈ ਕਰੇਗਾ ਸਰੰਡਰ!
    • the world  s famous singer got married secretly
      ਦੁਨੀਆ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਕਿਸੇ ਨੂੰ ਨਹੀਂ ਹੋਣ...
    • this bollywood superstar will become a groom for the third tim
      ਤੀਜੀ ਵਾਰ ਲਾੜਾ ਬਣੇਗਾ ਬਾਲੀਵੁੱਡ ਦਾ ਇਹ ਸੁਪਰਸਟਾਰ, ਜਾਣੋ ਕੌਣ ਹੈ ਹੋਣ ਵਾਲੀ...
    • delhi belly   completes 15 years  aamir khan productions celebrates
      ਫਿਲਮ 'ਦਿੱਲੀ ਬੈਲੀ' ਦੇ 15 ਸਾਲ ਕੀਤੇ, ਆਮਿਰ ਖਾਨ ਪ੍ਰੋਡਕਸ਼ਨ ਮਨਾਇਆ ਜਸ਼ਨ
    • abhay verma has the potential to become a superstar like hrithik roshan  manoj
      ਅਭੈ ਵਰਮਾ 'ਚ ਰਿਤਿਕ ਰੋਸ਼ਨ ਵਰਗਾ ਸੁਪਰਸਟਾਰ ਬਣਨ ਦੀ ਸਮਰੱਥਾ: ਮਨੋਜ ਬਾਜਪਾਈ
    • shah rukh khan unveils new cricket stadium in los angeles
      ਬਾਲੀਵੁੱਡ ਸੁਪਰਸਟਾਰ ਨੇ ਰਚ'ਤਾ ਇਤਿਹਾਸ ! ਖੋਲ੍ਹ ਲਿਆ ਆਪਣਾ ਹੀ ਇੰਟਰਨੈਸ਼ਨਲ...
    • famous actor couple announces separation after 10 years of marriage
      ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...
    • kriti kharbanda emotional after watching   main wapas aaunga
      'ਮੈਂ ਵਾਪਸ ਆਊਂਗਾ' ਦੇਖ ਕੇ ਭਾਵਕ ਹੋਈ ਕ੍ਰਿਤੀ ਖਰਬੰਦਾ
    • khashaba official teaser released
      ਆਜ਼ਾਦ ਭਾਰਤ ਦੇ ਪਹਿਲੇ ਓਲੰਪਿਕ ਤਮਗਾ ਜੇਤੂ ਦੀ ਕਹਾਣੀ ਲੈ ਕੇ ਆਏ ਨਾਗਰਾਜ ਮੰਜੁਲੇ,...
    • rukmini vasanth s powerful presence in  toxic  teaser
      'ਟੌਕਸਿਕ' ਦੇ ਟੀਜ਼ਰ 'ਚ ਰੁਕਮਣੀ ਵਸੰਤ ਦਾ ਦਮਦਾਰ ਅੰਦਾਜ਼, ਸੋਸ਼ਲ ਮੀਡੀਆ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +