Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 30, 2026

    2:46:33 AM

  • power supply to remain suspended in many areas of doraha area

    ਦੋਰਾਹਾ ਖੇਤਰ ਦੇ ਕਈ ਇਲਾਕਿਆਂ ’ਚ 30 ਮਈ ਨੂੰ ਬਿਜਲੀ...

  • gt vs rr ipl 2026

    ਗਿੱਲ ਦੇ ਸ਼ਾਨਦਾਰ ਸੈਂਕੜੇ ਨਾਲ ਗੁਜਰਾਤ IPL ਦੇ...

  • congress strategy ready for 2027 punjab elections

    ਦਿੱਲੀ 'ਚ ਪੰਜਾਬ ਕਾਂਗਰਸ ਇਕਾਈ ਦੀ ਮੀਟਿੰਗ ਤੋਂ...

  • congress president raja warring s statement came after the municipal elections

    ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Bathinda
  • ਭੋਗ ’ਤੇ ਭਾਵੁਕ ਹੋਏ ਮੂਸੇ ਵਾਲਾ ਦੇ ਪਿਤਾ ਨੇ ਬਿਆਨ ਕੀਤੀ ਪੁੱਤ ਦੀ ਮਿਹਨਤ ਦੀ ਕਹਾਣੀ, ਪੜ੍ਹ ਨਿਕਲਣਗੇ ਹੰਝੂ

ENTERTAINMENT News Punjabi(ਤੜਕਾ ਪੰਜਾਬੀ)

ਭੋਗ ’ਤੇ ਭਾਵੁਕ ਹੋਏ ਮੂਸੇ ਵਾਲਾ ਦੇ ਪਿਤਾ ਨੇ ਬਿਆਨ ਕੀਤੀ ਪੁੱਤ ਦੀ ਮਿਹਨਤ ਦੀ ਕਹਾਣੀ, ਪੜ੍ਹ ਨਿਕਲਣਗੇ ਹੰਝੂ

  • Author Rahul Singh,
  • Updated: 08 Jun, 2022 03:41 PM
Bathinda
sidhu moose wala father live from bhog
  • Share
    • Facebook
    • Tumblr
    • Linkedin
    • Twitter
  • Comment

ਮਾਨਸਾ (ਬਿਊਰੋ)– ਅੱਜ ਮਾਨਸਾ ਦੀ ਬਾਹਰਲੀ ਅਨਾਜ ਮੰਡੀ ਵਿਖੇ ਸਿੱਧੂ ਮੂਸੇ ਵਾਲਾ ਦਾ ਭੋਗ ਤੇ ਅੰਤਿਮ ਅਰਦਾਸ ਰੱਖੀ ਗਈ। ਇਸ ਦੌਰਾਨ ਸਿੱਧੂ ਨੂੰ ਚਾਹੁਣ ਵਾਲੇ ਵੱਖ-ਵੱਖ ਸ਼ਹਿਰਾਂ ਤੇ ਸੂਬਿਆਂ ’ਚੋਂ ਇਕੱਠੇ ਹੋ ਕੇ ਪਹੁੰਚ ਰਹੇ ਹਨ ਤੇ ਆਪਣੇ ਚਹੇਤੇ ਸਿਤਾਰੇ ਨੂੰ ਆਖਰੀ ਵਾਰ ਅਲਵਿਦਾ ਆਖ ਰਹੇ ਹਨ। ਅੰਤਿਮ ਅਰਦਾਸ ਉਪਰੰਤ ਸਿੱਧੂ ਮੂਸੇ ਵਾਲਾ ਦੇ ਪਿਤਾ ਨੇ ਉਸ ਨੂੰ ਚਾਹੁਣ ਵਾਲਿਆਂ ਨਾਲ ਕੁਝ ਗੱਲਾਂ ਸਾਂਝੀਆਂ ਕੀਤੀਆਂ, ਜਿਨ੍ਹਾਂ ਨੂੰ ਬਿਆਨ ਕਰਕੇ ਸਿੱਧੂ ਦੇ ਪਿਤਾ ਭਾਵੁਕ ਹੋ ਗਏ।

ਸਿੱਧੂ ਦੇ ਪਿਤਾ ਨੇ ਕਿਹਾ, ‘‘29 ਮਈ ਨੂੰ ਅਜਿਹਾ ਮਨਹੂਸ ਦਿਨ ਚੜ੍ਹਿਆ, ਜਿਸ ਦਿਨ ਇਹ ਭਾਣਾ ਵਰਤ ਗਿਆ ਪਰ ਤੁਹਾਡੇ ਪਿਆਰ ਨੇ, ਤੁਹਾਡੇ ਵਲੋਂ ਜੋ ਹੰਝੂ ਵਹਾਏ ਗਏ, ਉਸ ਨੇ ਮੇਰਾ ਦੁੱਖ ਕਾਫੀ ਹੱਦ ਤਕ ਘੱਟ ਕੀਤਾ ਹੈ। ਇਹ ਘਾਟਾ ਮੈਂ ਆਸਾਨੀ ਨਾਲ ਪੂਰਾ ਜਾਂ ਸਹਿਣ ਕਰ ਲਵਾਂ ਤਾਂ ਇਹ ਬਸ ਕਹਿਣ ਦੀਆਂ ਗੱਲਾਂ ਹੋ ਸਕਦੀਆਂ ਹਨ ਪਰ ਇਸ ਨੂੰ ਮੇਰਾ ਪਰਿਵਾਰ ਹੀ ਸਮਝ ਸਕਦਾ ਕਿ ਅੱਜ ਅਸੀਂ ਕਿਥੇ ਪਹੁੰਚ ਗਏ ਹਾਂ। ਗੁਰੂ ਮਹਾਰਾਜ ਤੋਂ ਸੇਧ ਲੈ ਕੇ ਕੋਸ਼ਿਸ਼ ਕਰਾਂਗਾ ਅਗਲੀ ਜ਼ਿੰਦਗੀ ਨੂੰ ਸ਼ੁਰੂ ਕਰਨ ਦੀ। ਗੁਰੂ ਸਾਹਿਬ ਸ਼ਕਤੀਆਂ ਦੇ ਮਾਲਕ ਸਨ, ਉਹ ਤਾਂ ਝੱਲ ਗਏ ਪਰ ਮੈਂ ਇੰਨੇ ਜੋਗਾ ਨਹੀਂ ਪਰ ਮਹਾਰਾਜ ਫਿਰ ਵੀ ਤੁਹਾਡਾ ਹੁਕਮ ਮੇਰੇ ਸਿਰ ਮੱਥੇ ਹੈ। ਜ਼ਿੰਦਗੀ ਨੂੰ ਹਰ ਹਾਲਤ ’ਚ ਚੱਲਦੀ ਰੱਖਾਂਗਾ। ਇਹ ਤੁਹਾਡੇ ਨਾਲ ਵਾਅਦਾ ਕਰਦਾ। ਸਿੱਧੂ ਇਕ ਸਿੱਧਾ-ਸਾਦਾ ਪਿੰਡ ਦਾ ਆਮ ਨੌਜਵਾਨ ਸੀ, ਜਿਵੇਂ ਜੱਟਾਂ ਦੇ ਪੁੱਤ ਹੁੰਦੇ ਹਨ, ਉਸੇ ਤਰ੍ਹਾਂ ਦਾ ਉਸ ਦਾ ਜੀਵਨ ਸੀ। ਨਰਸਰੀ ’ਚ ਜਦੋਂ ਉਹ ਸਕੂਲ ਪੜ੍ਹਨ ਲੱਗਾ, ਉਦੋਂ ਸਾਡੇ ਪਿੰਡੋਂ ਸਕੂਲ ਨੂੰ ਬੱਸ ਵੀ ਨਹੀਂ ਜਾਂਦੀ ਸੀ। ਆਪਣੇ ਸਕੂਟਰ ’ਤੇ ਉਸ ਨੂੰ ਸਕੂਲ ਛੱਡ ਕੇ ਆਉਂਦਾ ਸੀ। ਜਦੋਂ ਉਹ ਢਾਈ ਸਾਲਾਂ ਦਾ ਸੀ ਤਾਂ ਮੈਂ ਫਾਇਰ ਵਿਭਾਗ ’ਚ ਨੌਕਰੀ ਕਰਦਾ ਸੀ, ਜਿਥੇ ਇਕ ਵਾਰ ਅੱਗ ਲੱਗ ਗਈ। ਮੈਂ ਸਿੱਧੂ ਨੂੰ ਸਕੂਲ ਛੱਡਣ ਗਿਆ ਤੇ ਕੰਮ ਤੋਂ 20 ਮਿੰਟ ਲੇਟ ਹੋ ਗਿਆ। ਉਸ ਦਿਨ ਮੈਂ ਉਸ ਨੂੰ ਕਿਹਾ ਕਿ ਜਾਂ ਤੂੰ ਪੜ੍ਹੇਗਾ ਜਾਂ ਮੈਂ ਨੌਕਰੀ ਕਰਾਂਗਾ। ਫਿਰ ਅਸੀਂ ਛੋਟਾ ਜਿਹਾ ਸਾਈਕਲ ਲਿਆ ਦਿੱਤਾ।’’

ਇਹ ਖ਼ਬਰ ਵੀ ਪੜ੍ਹੋ : ਮਨਕੀਰਤ ਔਲਖ ਦਾ ਵੱਡਾ ਬਿਆਨ, ‘ਮੈਂ ਕਿਸੇ ਮਾਂ ਤੋਂ ਉਸ ਦਾ ਪੁੱਤ ਖੋਹਣ ਦੀ ਗੱਲ ਤਾਂ ਦੂਰ...’

ਉਨ੍ਹਾਂ ਅੱਗੇ ਕਿਹਾ, ‘‘ਉਸ ਨੇ ਸੈਕਿੰਡ ਕਲਾਸ ਤੋਂ ਸਾਈਕਲ ’ਤੇ ਜਾਣਾ ਸ਼ੁਰੂ ਕੀਤਾ, ਬੱਚੇ ਨੇ 12ਵੀਂ ਤਕ ਸਾਈਕਲ ਚਲਾਇਆ। ਰੋਜ਼ 24 ਕਿਲੋਮੀਟਰ ਸਕੂਲ ਜਾਣਾ, ਫਿਰ 24 ਕਿਲੋਮੀਟਰ ਟਿਊਸ਼ਨ। ਇਸ ਬੱਚੇ ਦਾ ਕਣ-ਕਣ ਮਿਹਨਤ ਨਾਲ ਭਰਿਆ ਪਿਆ ਹੈ। ਪੈਸਿਆਂ ਪੱਖੋਂ ਅਸੀਂ ਅਮੀਰ ਨਹੀਂ ਸੀ। ਇਨ੍ਹਾਂ ਹਾਲਾਤਾਂ ’ਚ ਮੈਂ ਬੱਚੇ ਨੂੰ ਇਥੋਂ ਤਕ ਲੈ ਕੇ ਆਇਆ, ਕਦੇ ਜੇਬ ਖਰਚਾ ਵੀ ਉਸ ਨੂੰ ਨਹੀਂ ਮਿਲਿਆ ਸੀ ਪਰ ਉਸ ਨੇ ਆਪਣੀ ਮਿਹਨਤ ਨਾਲ ਕਾਲਜ ਦੀ ਪੜ੍ਹਾਈ ਕੀਤੀ ਤੇ ਫਿਰ ਆਈਲੈਟਸ ਕਰਕੇ ਬਾਹਰ ਚਲਾ ਗਿਆ। ਜੇਬ ਖਰਚ ਲਈ ਇਕ ਅੱਧਾ ਗੀਤ ਵੇਚ ਕੇ ਆਪਣਾ ਸਮਾਂ ਟਪਾਇਆ। ਬੁਲੰਦੀਆਂ ਤਕ ਪਹੁੰਚਣ ਤਕ ਵੀ ਇਸ ਬੱਚੇ ਨੇ ਕਦੇ ਵੀ ਆਪਣੀ ਜੇਬ ’ਚ ਪਰਸ ਨਹੀਂ ਰੱਖਿਆ। ਜਦੋਂ ਵੀ ਪੈਸੇ ਦੀ ਲੋੜ ਹੁੰਦੀ ਸੀ ਤਾਂ ਮੇਰੇ ਕੋਲੋਂ ਮੰਗਦਾ ਸੀ। ਜਿੰਨਾ ਪਿਆਰ ਤੇ ਨਿਮਰਤਾ ਸਾਡੇ ਹਿੱਸੇ ਆਈ ਹੈ, ਸ਼ਾਇਦ ਜ਼ਿਆਦਾ ਹੋਣ ਕਰਕੇ ਜਲਦੀ ਮੁਕ ਗਈ, ਮੈਂ ਇਹ ਮਹਿਸੂਸ ਕਰਦਾ ਹਾਂ। ਜਦੋਂ ਵੀ ਉਹ ਘਰੋਂ ਨਿਕਲਦਾ ਤਾਂ ਕਦੇ ਵੀ ਇਜਾਜ਼ਤ ਲਏ ਬਿਨਾਂ ਤੇ ਪੈਰੀਂ ਹੱਥ ਲਾਏ ਬਿਨਾਂ ਘਰੋਂ ਬਾਹਰ ਨਹੀਂ ਜਾਂਦਾ ਸੀ। ਗੱਡੀ ਦੀ ਸੀਟ ’ਤੇ ਬੈਠ ਕੇ ਮਾਂ ਨੂੰ ਆਵਾਜ਼ਾਂ ਮਾਰਨੀਆਂ, ਜਦੋਂ ਤਕ ਮਾਂ ਬੁੱਕਲ ’ਚ ਲੈ ਕੇ ਕੰਨ ’ਤੇ ਟਿੱਕਾ ਨਾ ਲਾਉਂਦੀ, ਘਰੋਂ ਨਹੀਂ ਜਾਂਦਾ ਸੀ।’’

ਉਨ੍ਹਾਂ ਅਖੀਰ ’ਚ ਕਿਹਾ, ‘‘ਮੈਂ ਹਮੇਸ਼ਾ ਪਰਛਾਵਾਂ ਬਣ ਕੇ ਨਾਲ ਰਿਹਾ ਬੱਚੇ ਦੇ ਤੇ ਆਖਿਰ ਵੇਲੇ ਮੈਂ ਵੀ ਖੁੰਝ ਗਿਆ। ਅੱਜ ਮੇਰਾ ਘਰ ਉੱਜੜਿਆ, ਕੱਲ ਕਿਸੇ ਹੋਰ ਦਾ ਨਾਂ ਉੱਜੜੇ, ਇਸ ਲਈ ਮੇਰੀ ਸਾਰਿਆਂ ਅੱਗੇ ਬੇਨਤੀ ਹੈ ਕਿ ਮੈਨੂੰ ਇਹ ਵੀ ਨਹੀਂ ਪਤਾ ਕਿ ਮੇਰੇ ਬੱਚੇ ਦਾ ਕਸੂਰ ਕੀ ਸੀ। ਉਹ ਕਈ ਵਾਰ ਮੇਰੇ ਗਲੇ ਲੱਗ ਰੋਇਆ ਕਿ ਹਰ ਇਕ ਚੀਜ਼ ਮੇਰੇ ਨਾਲ ਕਿਉਂ ਜੁੜ ਜਾਂਦੀ ਹੈ। ਮੈਂ ਆਪਣੇ ਤੇ ਉਸ ਦੀ ਮਾਂ ਦੇ ਸਿਰ ’ਤੇ ਹੱਥ ਰਖਾ ਕੇ ਸਹੁੰ ਚੁਕਾਈ ਸੀ ਕਿ ਕੀ ਉਹ ਕਿਸੇ ਮਸਲੇ ’ਚ ਸ਼ਾਮਲ ਤਾਂ ਨਹੀਂ ਹੈ ਪਰ ਉਸ ਨੇ ਕਿਹਾ ਕਿ ਉਹ ਕਿਸੇ ਵੀ ਚੀਜ਼ ’ਚ ਸ਼ਾਮਲ ਨਹੀਂ ਹੈ। ਫਿਰ ਮੈਂ ਕਿਹਾ ਕਿ ਤੈਨੂੰ ਡਰਨ ਦੀ ਲੋੜ ਨਹੀਂ। ਜੇ ਉਹ ਗਲਤ ਹੁੰਦਾ ਤਾਂ ਬਿਨਾਂ ਸੁਰੱਖਿਆ ਤੋਂ ਬਾਹਰ ਨਾ ਜਾਂਦਾ। ਸੋਸ਼ਲ ਮੀਡੀਆ ਵਾਲੇ ਲੋਕਾਂ ਨੂੰ ਬੇਨਤੀ ਹੈ ਕਿ ਵੱਖ-ਵੱਖ ਖ਼ਬਰਾਂ ਨਾ ਬਣਾਇਓ, ਕਹਾਣੀਆਂ ਬਣਾ-ਬਣਾ ਕੇ ਸਟੋਰੀਆਂ ਨਾ ਪਾਇਓ। ਮੈਂ ਜਦੋਂ ਪੜ੍ਹਦਾ ਹਾਂ ਤਾਂ ਮੇਰਾ ਹਿਰਦਾ ਵਲੂੰਦਰਿਆਂ ਜਾਂਦਾ ਹੈ। ਉਹ ਕਦੇ ਵੀ ਕਿਸੇ ਦਾ ਨੁਕਸਾਨ ਨਹੀਂ ਕਰਨਾ ਚਾਹੁੰਦਾ ਸੀ ਪਰ ਉਸ ਦਾ ਹੋ ਗਿਆ। ਜੇ ਉਸ ਨੂੰ ਕਿਸੇ ਤੋਂ ਖ਼ਤਰਾ ਹੁੰਦਾ ਤਾਂ ਆਪਣੀ ਪ੍ਰਾਈਵੇਟ ਸੁਰੱਖਿਆ ਵੀ ਰੱਖ ਸਕਦਾ ਸੀ। ਸਿੱਧੂ ਨੂੰ ਰਾਜਨੀਤੀ ’ਚ ਕੋਈ ਨਹੀਂ ਲੈ ਕੇ ਆਇਆ, ਚੋਣ ਲੜਨੀ ਉਸ ਦਾ ਆਪਣਾ ਫ਼ੈਸਲਾ ਸੀ। ਐਵੇਂ ਨਾ ਕਿਸੇ ਨੂੰ ਮਾੜਾ ਚੰਗਾ ਬੋਲਿਆ ਕਰੋ। ਪਹਾੜ ਜਿੰਨਾ ਦੁੱਖ ਹੈ ਕਹਿਣਾ ਸੌਖਾ ਹੈ, ਇਹ ਕਰ ਲਵਾਂਗੇ, ਉਹ ਕਰ ਲਵਾਂਗੇ ਪਰ ਜ਼ਿੰਦਗੀ ’ਚ ਕੁੱਪ ਹਨੇਰਾ ਹੋਇਆ ਹੈ। ਹਰ ਇਨਸਾਨ ਦੀ ਜ਼ਿੰਦਗੀ ’ਚ ਬਹੁਤ ਮਾੜਾ ਹੁੰਦਾ ਹੈ। ਮੈਂ ਬਦਕਿਸਮਤ ਬਾਪ ਹਾਂ ਕਿ ਮੈਂ ਬਚਪਨ ਵੀ ਮਾੜਾ ਦੇਖਿਆ ਤੇ ਬੁੜਾਪਾ ਵੀ ਮਾੜਾ ਦੇਖ ਰਿਹਾ ਹਾਂ। ਜੇ ਕਿਸੇ ਨੂੰ ਵੀ ਬੱਚੇ ਨੇ ਮਾੜਾ ਬੋਲਿਆ ਹੋਵੇ ਤਾਂ ਮੈਂ ਹੱਥ ਜੋੜ ਕੇ ਮੁਆਫ਼ੀ ਮੰਗਦਾ। ਸਿੱਧੂ ਗੀਤਾਂ ਰਾਹੀਂ ਤੁਹਾਡੇ ਕੰਨਾਂ ’ਚ ਵੱਜਦਾ ਰਹੇਗਾ। ਹਰ ਆਖਰੀ ਸਾਹ ਤਕ ਸਿੱਧੂ ਨੂੰ ਤੁਹਾਡੇ ਨਾਲ ਜੋੜ ਕੇ ਰੱਖਾਂਗਾ।’’

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Sidhu Moose Wala
  • Father
  • Live
  • Bhog
  • Antim Ardaas
  • Punjabi Singer
  • Murder

ਆਰ ਨੇਤ ਨੇ ਮੂਸੇਵਾਲਾ ਨੂੰ ਨਵੇਂ ਗੀਤ ਰਾਹੀਂ ਦਿੱਤੀ ਸ਼ਰਧਾਂਜਲੀ, ਕਿਹਾ- ‘ਲੈਜੰਡ ਬੰਦਿਆਂ ਦੀ ਕੋਈ ਏਜ ਨਹੀਓਂ...’

NEXT STORY

Stories You May Like

  • sham kaushal wishes his  puttar   vicky kaushal on his 38th birthday
    "ਤੇਰੇ ਵਰਗਾ ਪੁੱਤ ਪਾ ਕੇ ਮੈਂ ਧੰਨ ਹੋ ਗਿਆ...", ਵਿੱਕੀ ਕੌਸ਼ਲ ਦੇ ਜਨਮਦਿਨ 'ਤੇ ਪਿਤਾ ਸ਼ਾਮ ਕੌਸ਼ਲ ਨੇ ਸਾਂਝੀ ਕੀਤੀ...
  • family makes big statement after snehdeep  s arrest
    ਧੀ ਵੱਲੋਂ ਪਿਤਾ ਦੇ ਗੋਲੀ ਮਾਰਨ ਦਾ ਮਾਮਲਾ: ਸਨੇਹਦੀਪ ਦੀ ਗ੍ਰਿਫ਼ਤਾਰੀ ਮਗਰੋਂ ਪਰਿਵਾਰ ਦਾ ਵੱਡਾ ਬਿਆਨ
  • pat cummins defends team after defeat in eliminator
    ਐਲੀਮੀਨੇਟਰ 'ਚ ਹਾਰ ਮਗਰੋਂ ਪੈਟ ਕਮਿੰਸ ਨੇ ਟੀਮ ਦਾ ਕੀਤਾ ਬਚਾਅ; ‘ਖਿਡਾਰੀਆਂ ਦੀ ਮਿਹਨਤ ‘ਤੇ ਕੋਈ ਸ਼ੱਕ ਨ੍ਹੀਂ’
  • uzbekistan offers special incentives to increase indian investment
    ਉਜ਼ਬੇਕਿਸਤਾਨ ਨੇ ਭਾਰਤੀ ਨਿਵੇਸ਼ ਵਧਾਉਣ ਲਈ ਵਿਸ਼ੇਸ਼ ਇਨਸੈਂਟਿਵ ਦੀ ਕੀਤੀ ਪੇਸ਼ਕਸ਼
  • big revelation in patiala doctor murder case
    ਪਟਿਆਲਾ ਦੇ ਡਾਕਟਰ ਕਤਲਕਾਂਡ 'ਚ ਵੱਡਾ ਖ਼ੁਲਾਸਾ! ਬਚਪਨ ਦੇ ਦੋਸਤ ਨੇ ਕੀਤੀ ਗੱਦਾਰੀ, ਇੰਝ ਰਚੀ ਕਤਲ ਦੀ ਸਾਜਿਸ਼
  • why are these airport stairs called the sad stairs
    ਇਸ ਏਅਰਪੋਰਟ ਦੀਆਂ ਪੌੜੀਆਂ ਨੂੰ ਕਿਉਂ ਕਹਿੰਦੇ ਨੇ 'ਉਦਾਸ ਪੌੜੀਆਂ! ਜਾਣੋ ਭਾਵੁਕ ਕਹਾਣੀ
  • father and son sirhind feeder
    ਕਹਿਰ ਓ ਮਾਲਕਾ ! ਪਿਓ ਦੀ ਝਿੜਕ 'ਤੇ ਪੁੱਤ ਨੇ ਸਰਹਿੰਦ ਫੀਡਰ 'ਚ ਮਾਰੀ ਛਾਲ, ਬਚਾਉਣ ਗਿਆ ਪਿਓ ਵੀ ਰੁੜ੍ਹਿਆ
  • mp amritpal singh s father big statement regarding breakup of the alliance
    ਗਠਜੋੜ ਨੂੰ ਲੈ ਕੇ MP ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਦਿੱਤਾ ਵੱਡਾ ਬਿਆਨ
  • punjab municipal corporation election results
    ਪੰਜਾਬ ਨਗਰ ਨਿਗਮ ਚੋਣ ਨਤੀਜੇ: ਰਿਵਾਇਤੀ ਪਾਰਟੀਆਂ ਨੂੰ ਟੱਕਰ ਦੇ ਕੇ ਤੀਜੇ ਨੰਬਰ...
  • nurmahal municipal council election results
    ਨੂਰਮਹਿਲ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ 'ਚ 8 ਸੀਟਾਂ 'ਤੇ ਆਜ਼ਾਦ ਉਮੀਦਵਾਰ ਰਹੇ...
  • powercom has created a big problem for industry operators in punjab
    ਪੰਜਾਬ 'ਚ 15 ਸਾਲ ਬਾਅਦ ਇੰਡਸਟਰੀ ਸੰਚਾਲਕਾਂ ਲਈ ਪਾਵਰਕਾਮ ਨੇ ਖੜ੍ਹੀ ਕਰ 'ਤੀ ਵੱਡੀ...
  • nakodar municipal council election results
    ਨਕੋਦਰ ਨਗਰ ਕੌਂਸਲ ਚੋਣਾਂ ਦੇ ਨਤੀਜੇ, ਜਾਣੋ ਕਿਹੜੇ ਵਾਰਡ ਤੋਂ ਕੌਣ ਰਿਹਾ ਜੇਤੂ
  • adampur municipal council election results announced
    ਆਦਮਪੁਰ ਨਗਰ ਕੌਂਸਲ ਚੋਣ ਨਤੀਜੇ, 10 ਸੀਟਾਂ 'ਤੇ 'ਆਪ' ਦਾ ਕਬਜ਼ਾ, 3 'ਤੇ ਆਜ਼ਾਦ...
  • drug addict kidnaps girl in jalandhar
    ਜਲੰਧਰ 'ਚ ਮਾਂ ਨਾਲ ਜਾ ਰਹੀ ਧੀ ਨੂੰ ਨਸ਼ੇੜੀ ਨੇ ਅਗਵਾ ਕਰਨ ਦੀ ਕੀਤੀ ਕੋਸ਼ਿਸ਼, ਮਾਂ...
  • dispute over parking in jalandhar  councilor  s father accused of assault
    ਜਲੰਧਰ 'ਚ ਪਾਰਕਿੰਗ ਨੂੰ ਲੈ ਕੇ ਵਿਵਾਦ, ਕੌਂਸਲਰ ਦੇ ਪਿਤਾ ’ਤੇ ਕੁੱਟਮਾਰ ਦਾ ਦੋਸ਼,...
  • nagar panchayat lohian khas election results
    ਲੋਹੀਆਂ ਖ਼ਾਸ ਨਗਰ ਪੰਚਾਇਤ ਦੇ ਚੋਣ ਨਤੀਜੇ ਆਏ ਸਾਹਮਣੇ, ਕਾਂਗਰਸ ਨੇ ਜਿੱਤੀਆਂ 4...
Trending
Ek Nazar
long power cut on saturday in punjab

ਸ਼ਨੀਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਏਗੀ ਬੱਤੀ

congress president raja warring s statement came after the municipal elections

ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ

mean to have sexual intercourse in a dream

ਸੁਪਨੇ 'ਚ ਕਿਸੇ ਨਾਲ ਨਿੱਜੀ ਪਲਾਂ ਦਾ ਕੀ ਹੈ ਮਤਲਬ? ਜਾਣੋਂ ਕਿਸ ਗੱਲ ਦਾ ਹੈ ਸੰਕੇਤ

whatsapp logout feature

WhatsApp 'ਚ ਆਉਣ ਵਾਲਾ ਹੈ ਬੇਹੱਦ ਕਮਾਲ ਦਾ ਫੀਚਰ, ਇੰਝ ਕਰੇਗਾ ਤੁਹਾਡੀ ਮਦਦ

chinese man 1 3 kg bladder stone painful urination case

ਕਿਸਾਨ ਦੀ ਸਰਜਰੀ ਦੌਰਾਨ ਨਿਕਲੀ 1.3 ਕਿਲੋ ਦੀ ਪੱਥਰੀ! ਡਾਕਟਰ ਵੀ ਰਹਿ ਗਏ...

debut match for india

TEAM INDIA 'ਚ ਜਿਸਦੀ ਸਿਲੈਕਸ਼ਨ ਨੇ ਸਭ ਨੂੰ ਕੀਤਾ ਹੈਰਾਨ, ਉਸਨੇ ਡੈਬਿਊ ਮੈਚ 'ਚ...

8 students arrested

ਕੀਨੀਆ : ਅੱਗਜ਼ਨੀ ਦੇ ਸ਼ੱਕ 'ਚ 8 ਵਿਦਿਆਰਥਣਾਂ ਗ੍ਰਿਫ਼ਤਾਰ

face theft jobs scam biometric scam mha cyber alert issued

ਸਾਵਧਾਨ! ਨੌਕਰੀ ਦੇ ਨਾਂ 'ਤੇ ਚੋਰੀ ਹੋ ਰਿਹਾ ਹੈ ਤੁਹਾਡਾ ਚਿਹਰਾ, ਸਾਈਬਰ ਵਿੰਗ...

ice cream craze

ਯੂਰਪ ਦੇ ਠੰਢੇ ਦੇਸ਼ਾਂ 'ਚ ਆਈਸ ਕਰੀਮ ਦਾ ਕ੍ਰੇਜ਼! ਵਨੀਲਾ ਤੋਂ ਬਾਅਦ ਹੁਣ 'ਪਿਸਤਾ'...

renowned folk singer teejan bai battles critical health condition

ਮਹਾਭਾਰਤ ਦੀਆਂ ਕਹਾਣੀਆਂ ਨੂੰ ਆਵਾਜ਼ ਦੇਣ ਵਾਲੀ ਲੋਕ ਗਾਇਕਾ ਦੀ ਹਾਲਤ ਗੰਭੀਰ, ਦੇਸ਼...

supreme court on dowry cases

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ...

paramilitary force targeting civilians

ਸੂਡਾਨ 'ਚ ਈਦ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ; ਮਾਰ'ਤੇ 27 ਨਿਰਦੋਸ਼

idf killed hamas deputy commander

ਆਈਡੀਐਫ ਨੇ ਹਮਾਸ ਦੇ ਡਿਪਟੀ ਕਮਾਂਡਰ ਹੁਸੈਨ ਸਲਿਮ ਨੂੰ ਕੀਤਾ ਢੇਰ

big relief for yograj singh from high court no arrest for now

ਯੋਗਰਾਜ ਸਿੰਘ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਫਿਲਹਾਲ ਨਹੀਂ ਹੋਵੇਗੀ ਗ੍ਰਿਫ਼ਤਾਰੀ

russian drone crashed into residential building

ਰਿਹਾਇਸ਼ੀ ਇਮਾਰਤ 'ਤੇ ਡਿੱਗਿਆ ਰੂਸੀ ਡਰੋਨ, ਲੱਗੀ ਅੱਗ! ਦੋ ਲੋਕ ਜ਼ਖਮੀ

selfie main le li aaj   fame dhinchak pooja gets married  know who the groom is

'ਸੈਲਫੀ ਮੈਨੇ ਲੇ ਲੀ ਆਜ' ਫੇਮ ਢਿੰਚੈਕ ਪੂਜਾ ਨੇ ਕਰਵਾਇਆ ਵਿਆਹ; ਜਾਣੋ ਕੋਣ ਹੈ...

rain alert next 3 days weather warning

Rain Alert: ਅਗਲੇ 3 ਦਿਨ ਅਹਿਮ! ਪਵੇਗਾ ਭਾਰੀ ਮੀਂਹ, ਇਨ੍ਹਾਂ 15 ਸੂਬਿਆਂ 'ਚ...

fire breaks out in apartment

ਅਮਰੀਕਾ : ਗੈਸ ਲੀਕ ਹੋਣ ਕਾਰਨ ਅਪਾਰਟਮੈਂਟ 'ਚ ਲੱਗੀ ਅੱਗ, ਤਿੰਨ ਲੋਕਾਂ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • masterchef india winner pankaj bhadouria
      "ਮੈਂ ਜਲਦੀ ਵਾਪਸੀ ਕਰਾਂਗੀ..."; ਬ੍ਰੈਸਟ ਕੈਂਸਰ ਨਾਲ ਪੀੜਤ ਮਾਸਟਰਸ਼ੈੱਫ ਪੰਕਜ...
    • motion poster released for kangana ranaut  s film   bharat bhagya vidhata
      ਕੰਗਨਾ ਰਣੌਤ ਦੀ ਆਉਣ ਵਾਲੀ ਫਿਲਮ "ਭਾਰਤ ਭਾਗਿਆ ਵਿਧਾਤਾ" ਦਾ ਮੋਸ਼ਨ ਪੋਸਟਰ ਰਿਲੀਜ਼
    • famous punjabi singer took a big step by coming live
      ਮਸ਼ਹੂਰ ਪੰਜਾਬੀ ਗਾਇਕ ਨੇ ਲਾਈਵ ਆ ਕੇ ਚੁੱਕ ਲਿਆ ਵੱਡਾ ਕਦਮ, ਕੁੱਝ ਦਿਨ ਪਹਿਲਾਂ...
    • shah brings his first predator alien thriller film   samuk   with akshay kumar
      ਅਕਸ਼ੈ ਕੁਮਾਰ ਨਾਲ ਸ਼ਾਹ ਲੈ ਕੇ ਆਏ ਪਹਿਲੀ ਪ੍ਰੀਡੇਟਰ-ਏਲੀਅਨ ਥ੍ਰਿਲਰ ਫ਼ਿਲਮ ‘ਸਮੁਕ’
    • pooja bhatt breaks silence for the first time on breakup with bobby deol
      ਪੂਜਾ ਭੱਟ ਨੇ ਬੌਬੀ ਦਿਓਲ ਨਾਲ ਬ੍ਰੇਕਅੱਪ 'ਤੇ ਪਹਿਲੀ ਵਾਰ ਤੋੜੀ ਚੁੱਪ, ਕਿਹਾ-...
    • bobby deol calls shooting for   alpha   one of the best experiences of his career
      ਭਾਰਤ ’ਚ ਦੋ ਕੁੜੀਆਂ ਨੂੰ ਲੈ ਕੇ ਬਣ ਰਹੀ ਫਿਲਮ 'ਅਲਫਾ' ਆਪਣੇ ਆਪ ’ਚ ਬੇਹੱਦ ਖਾਸ...
    • famous actress made a big revelation
      "ਇੱਕੋ ਸਮੇਂ ਕਈ ਮਰਦਾਂ ਨਾਲ ਰਹੇ ਸਬੰਧ..."; ਮਸ਼ਹੂਰ ਅਦਾਕਾਰਾ ਦਾ ਵੱਡਾ ਖੁਲਾਸਾ
    • dr bashir badar
      ਉਰਦੂ ਦੇ ਸਭ ਤੋਂ ਮਕਬੂਲ ਸ਼ਾਇਰ ਦਾ ਹੋਇਆ ਦਿਹਾਂਤ ! ਸਾਹਿਤ ਜਗਤ ਨੂੰ ਪਿਆ ਵੱਡਾ ਘਾਟਾ
    • ignoring shahrukhs advice led to ruin
      ਸ਼ਾਹਰੁਖ਼ ਦੀ ਸਲਾਹ ਨੂੰ Ignore ਕਰ ਹੋ ਗਿਆ ਤਬਾਹ ! ਸੁਪਰਸਟਾਰ ਨੇ ਖ਼ੁਦ ਸੁਣਾਇਆ...
    • famous chef succumbs to cancer
      'ਮੈਨੂੰ ਤੁਹਾਡੀਆਂ ਦੁਆਵਾਂ ਦੀ ਲੋੜ', ਮਸ਼ਹੂਰ ਮਾਸਟਰ ਸ਼ੈਫ ਹੋਈ ਕੈਂਸਰ ਦਾ ਸ਼ਿਕਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +