Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    1:05:03 PM

  • the case of violence in lpu reached the highcourt

    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI...

  • snow mountains trekkers helicopters rescue operation

    ਉੱਤਰਕਾਸ਼ੀ ਦੇ ਉੱਚੇ ਪਹਾੜਾਂ 'ਚ ਫਸੇ ਕਈ...

  • gold collapses  prices hit 7 week low  silver also falls sharply

    ਢਹਿ-ਢੇਰੀ ਹੋ ਗਿਆ ਸੋਨਾ, 7 ਹਫਤਿਆਂ ਦੇ ਲੋਅ 'ਤੇ...

  • canadian pm makes absurd statement

    ਭਾਰਤ ਨੂੰ ਲੈ ਕੇ ਕੈਨੇਡੀਅਨ PM ਨੇ ਦੇ'ਤਾ ਬੇਤੁਕਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Chandigarh
  • ਸਿੱਧੂ ਮੂਸੇ ਵਾਲਾ ਨੇ ਨਵੇਂ ਗੀਤ ’ਚ ਕੀਤਾ ਨਸੀਬ ਸਣੇ ਇਨ੍ਹਾਂ ਗਾਇਕਾਂ ਨੂੰ ਰਿਪਲਾਈ! ਨਸੀਬ ਨੇ ਦਿੱਤਾ ਇਹ ਜਵਾਬ

ENTERTAINMENT News Punjabi(ਤੜਕਾ ਪੰਜਾਬੀ)

ਸਿੱਧੂ ਮੂਸੇ ਵਾਲਾ ਨੇ ਨਵੇਂ ਗੀਤ ’ਚ ਕੀਤਾ ਨਸੀਬ ਸਣੇ ਇਨ੍ਹਾਂ ਗਾਇਕਾਂ ਨੂੰ ਰਿਪਲਾਈ! ਨਸੀਬ ਨੇ ਦਿੱਤਾ ਇਹ ਜਵਾਬ

  • Author Rahul Singh,
  • Updated: 26 May, 2022 11:02 AM
Chandigarh
sidhu moose wala nseeb controversy
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ)– ਵਿਵਾਦਾਂ ’ਚ ਰਹਿਣ ਵਾਲੇ ਪੰਜਾਬੀ ਗਾਇਕ ਤੇ ਗੀਤਕਾਰ ਸਿੱਧੂ ਮੂਸੇ ਵਾਲਾ ਦਾ ਬੀਤੇ ਦਿਨੀਂ ਇਕ ਗੀਤ ‘ਲੈਵਲਸ’ ਰਿਲੀਜ਼ ਹੋਇਆ ਹੈ। ਇਸ ਗੀਤ ’ਚ ਸਿੱਧੂ ਮੂਸੇ ਵਾਲਾ ਨੇ ਨਸੀਬ, ਪ੍ਰੇਮ ਢਿੱਲੋਂ ਤੇ ਕਰਨ ਔਜਲਾ ਨੂੰ ਰਿਪਲਾਈ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ : ਅਦਾਕਾਰ ਬੀਨੂੰ ਢਿੱਲੋਂ ਨੂੰ ਸਦਮਾ, ਫਰਵਰੀ ’ਚ ਮਾਂ ਤੇ ਹੁਣ ਪਿਤਾ ਦਾ ਹੋਇਆ ਦਿਹਾਂਤ

ਗੀਤ ਦੇ ਬੋਲਾਂ ਤੋਂ ਇਸ ਗੱਲ ਵੱਲ ਸਾਫ ਇਸ਼ਾਰਾ ਮਿਲਦਾ ਹੈ ਕਿ ਉਹ ਇਨ੍ਹਾਂ ਤਿੰਨਾਂ ਕਲਾਕਾਰਾਂ ਨੂੰ ਰਿਪਲਾਈ ਦਿੰਦੇ ਨਜ਼ਰ ਆ ਰਹੇ ਹਨ। ਕੱਲ ਰਿਲੀਜ਼ ਹੋਏ ਇਸ ਗੀਤ ਨੂੰ ਯੂਟਿਊਬ ’ਤੇ 16 ਲੱਖ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ, ਜੋ 8ਵੇਂ ਨੰਬਰ ’ਤੇ ਟਰੈਂਡ ਵੀ ਕਰ ਰਿਹਾ ਹੈ।

ਦੱਸ ਦੇਈਏ ਕਿ ਸਿੱਧੂ ਮੂਸੇ ਵਾਲਾ ਦੇ ਇਸ ਗੀਤ ਤੋਂ ਬਾਅਦ ਕਰਨ ਔਜਲਾ ਤੇ ਪ੍ਰੇਮ ਢਿੱਲੋਂ ਦਾ ਕੋਈ ਜਵਾਬ ਸਾਹਮਣੇ ਨਹੀਂ ਆਇਆ ਹੈ ਪਰ ਨਸੀਬ ਨੇ ਸਿੱਧੂ ਨੂੰ ਜਵਾਬ ਜ਼ਰੂਰ ਦਿੱਤਾ ਹੈ। ਨਸੀਬ ਨੇ ਇੰਸਟਾਗ੍ਰਾਮ ਸਟੋਰੀਜ਼ ’ਚ ਸਿੱਧੂ ਮੂਸੇ ਵਾਲਾ ਦੇ ਗੀਤ ਦਾ ਰਿਪਲਾਈ ਕੀਤਾ ਹੈ।

ਪਹਿਲੀ ਸਟੋਰੀ ’ਚ ਨਸੀਬ ਨੇ ਲਿਖਿਆ, ‘‘Cry baby of industry wants lollypop?’’ ਮਤਲਬ ਇੰਡਸਟਰੀ ਦੇ ਰੋਂਦੇ ਜਵਾਕ ਨੂੰ ਲਾਲੀਪੌਪ ਚਾਹੀਦਾ ਹੈ?

PunjabKesari

ਦੂਜੀ ਸਟੋਰੀ ’ਚ ਨਸੀਬ ਨੇ ਸਿੱਧੂ ਮੂਸੇ ਵਾਲਾ ਦੀ ਇਕ ਤਸਵੀਰ ਸਾਂਝੀ ਕੀਤੀ ਹੈ, ਜੋ ਨਸੀਬ ਨੇ ਸਿੱਧੂ ਦੇ ਪੀ. ਆਰ. ਲਈ ਕਰਾਏ ਵਿਆਹ ਦੀ ਦੱਸੀ ਹੈ। ਤਸਵੀਰ ’ਚ ਨਸੀਬ ਨੇ ਲਿਖਿਆ, ‘Levels 4 pr, I see.’’ ਮਤਲਬ ਲੈਵਲਸ ਪੀ. ਆਰ. ਲਈ। ਮੈਂ ਦੇਖ ਲਿਆ। ਨਾਲ ਹੀ ਹੱਸਣ ਵਾਲੀ ਇਮੋਜੀ ਵੀ ਲੱਗੀ ਹੈ।

PunjabKesari

ਤੀਜੀ ਸਟੋਰੀ ’ਚ ਨਸੀਬ ਆਪਣੇ ਯੂਟਿਊਬ ਚੈਨਲ ਦਾ ਸਕ੍ਰੀਨਸ਼ਾਟ ਸਾਂਝਾ ਕੀਤਾ ਹੈ, ਜਿਸ ’ਚ ਦੇਸ਼ ਕੈਨੇਡਾ ਤੇ ਚੈਨਲ ਨੂੰ ਬਣਾਉਣ ਦੀ ਤਾਰੀਖ਼ 2 ਜੂਨ, 2019 ਲਿਖੀ ਹੋਈ ਹੈ। ਇਸ ਨਾਲ ਨਸੀਬ ਨੇ ਲਿਖਿਆ, ‘‘ਕਿਸੇ ਡੈਡ ਬਾਪ ਦਾ ਰੁਪਿਆ ਨਹੀਂ ਲੱਗਿਆ ਵੀਡੀਓ ’ਤੇ। ਮੈਂ ਇਨ੍ਹਾਂ ਇੰਡਸਟਰੀ ਸਟਾਰਜ਼ ਨੂੰ ਫ੍ਰੀ ਵਰਸ ਤੇ ਵੀਡੀਓਜ਼ ਦਾਨ ਕੀਤੀਆਂ ਹਨ।’’ ਹੁਣ ਨਸੀਬ ਦੇ ਇਨ੍ਹਾਂ ਰਿਪਲਾਈਜ਼ ’ਤੇ ਸਿੱਧੂ ਮੂਸੇ ਵਾਲਾ ਦੀ ਕੀ ਪ੍ਰਤੀਕਿਰਿਆ ਸਾਹਮਣੇ ਆਉਂਦੀ ਹੈ, ਇਹ ਤਾਂ ਆਉਣ ਵਾਲੇ ਸਮੇਂ ’ਚ ਹੀ ਪਤਾ ਲੱਗੇਗਾ।

PunjabKesari

ਨੋਟ– ਸਿੱਧੂ ਦੇ ਇਸ ਗੀਤ ’ਤੇ ਤੁਹਾਡੀ ਕੀ ਰਾਏ ਹੈ? ਕੁਮੈਂਟ ਕਰਕੇ ਜ਼ਰੂਰ ਦੱਸੋ।

  • Sidhu Moose Wala
  • Sunny Malton
  • Levels
  • Nseeb
  • Controversy

ਪਿਤਾ ਦੀ ਬਰਸੀ 'ਤੇ ਭਾਵੁਕ ਹੋਏ ਸੰਜੇ ਦੱਤ, ਥ੍ਰੋਬੈਕ ਤਸਵੀਰ ਸਾਂਝੀ ਕਰ ਆਈ ਇਹ ਗੱਲ

NEXT STORY

Stories You May Like

  • fmcg companies focus on increasing sales during festive season
    FMCG ਕੰਪਨੀਆਂ ਦਾ ਤਿਉਹਾਰਾਂ ਦੇ ਸੀਜ਼ਨ 'ਚ ਵਿਕਰੀ ਵਧਾਉਣ ’ਤੇ ਜ਼ੋਰ, ਕੀਮਤਾਂ ਨੂੰ ਲੈ ਕੇ ਕੀਤਾ ਇਹ ਐਲਾਨ
  • nasa invites isro
    ਭਾਰਤ ਨੂੰ ਆਇਆ NASA ਦੇ Moon ਮਿਸ਼ਨ 'ਚ ਸ਼ਾਮਲ ਹੋਣ ਦਾ ਸੱਦਾ ! ISRO ਨੇ ਦਿੱਤਾ 'ਜਵਾਬ'
  • mundia gave a reply to bittu by holding a press conference
    ਹਰਦੀਪ ਸਿੰਘ ਮੁੰਡੀਆਂ ਨੇ ਪ੍ਰੈੱਸ ਕਾਨਫਰੰਸ ਕਰ ਕੇ ਬਿੱਟੂ ਨੂੰ ਦਿੱਤਾ ਜਵਾਬ
  • preity zinta
    ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ
  • ram mandir trust responds to questions raised regarding the ceo
    ਰਾਮ ਮੰਦਰ : ਸੀ. ਈ. ਓ. ਚੋਣ ’ਤੇ ਉੱਠ ਰਹੇ ਸਵਾਲਾਂ ਨੂੰ ਲੈ ਕੇ ਟਰੱਸਟ ਨੇ ਦਿੱਤਾ ਜਵਾਬ
  • october 1 these vehicles will not get petrol and diesel 775 anpr cameras
    1 ਅਕਤੂਬਰ ਤੋਂ ਇਨ੍ਹਾਂ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ; ਲਗਾਏ ਜਾਣਗੇ 775 ANPR ਕੈਮਰੇ, ਜਾਣੋ ਵਜ੍ਹਾ
  • huge opposition to fees on upi transactions
    UPI ਲੈਣ-ਦੇਣ 'ਤੇ ਫੀਸਾਂ ਦਾ ਭਾਰੀ ਵਿਰੋਧ, CTI ਨੇ ਕਿਹਾ, "ਗਾਹਕ ਦੀ ਜੇਬ ਵਿੱਚੋਂ ਕੱਢੇ ਜਾਣਗੇ ਇਹ ਪੈਸੇ"
  • kewal singh dhillon statement
    ਪੰਜਾਬ 'ਚ SIR ਨੂੰ ਲੈ ਕੇ ਕੇਵਲ ਸਿੰਘ ਢਿੱਲੋਂ ਦਾ ਅਹਿਮ ਬਿਆਨ, ਵਿਰੋਧੀਆਂ ਪਾਰਟੀਆਂ ਨੂੰ ਦਿੱਤਾ ਜਵਾਬ
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
  • lpu protest big revelation
    LPU ਮਾਮਲੇ 'ਚ ਵੱਡਾ ਖ਼ੁਲਾਸਾ! ਪੁਲਸ ਦੇ ਹੱਥ ਲੱਗਿਆ ਸਭ ਤੋਂ ਅਹਿਮ ਸਬੂਤ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
Trending
Ek Nazar
sunita went on the honeymoon alone    veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ...

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • new poster for   selvi   released  world premiere set for busan film festival
      'ਸੇਲਵੀ' ਦਾ ਨਵਾਂ ਪੋਸਟਰ ਰਿਲੀਜ਼, ਬੁਸਾਨ ਫਿਲਮ ਫੈਸਟੀਵਲ 'ਚ ਹੋਵੇਗਾ ਵਰਲਡ...
    • tumhein bhi humse   to release tomorrow
      ਫਿਲਮ 'ਤੁਮ ਮੇਰੇ ਹੋ' ਦਾ ਨਵਾਂ ਗਾਣਾ 'ਤੁਮਹੇਂ ਵੀ ਹਮਸੇ' ਕੱਲ੍ਹ ਹੋਵੇਗਾ...
    • social media influencer
      30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...
    • yash chopra foundation awards scholarships to 11 students
      ਯਸ਼ ਚੋਪੜਾ ਫਾਊਂਡੇਸ਼ਨ ਨੇ 11 ਵਿਦਿਆਰਥੀਆਂ ਨੂੰ ਦਿੱਤੀ ਸਕਾਲਰਸ਼ਿਪ
    • kashmera shah supports sunita ahuja amidst divorce with govinda
      'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...
    • hanuman ansh   earns rs 400 crore at box office
      ਸੁਪਰਹਿੱਟ ਹੋਈ 'ਹਨੂੰਮਾਨ ਅੰਸ਼', 2 ਕਰੋੜ 'ਚ ਬਣੀ ਫਿਲਮ ਨੇ 400 ਕਰੋੜ ਦਾ...
    • shweta singh kirti shares post mortem details of late sushant singh rajput
      'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...
    • bigg boss 20  badshah  s ex wife isha rikhi gets evicted from show
      Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...
    • makers of ranbir kapoor  s film   ramayana   release new poster
      ਰਣਬੀਰ ਕਪੂਰ ਦੀ ਫਿਲਮ "ਰਾਮਾਇਣ" ਦੇ ਨਿਰਮਾਤਾਵਾਂ ਨਵਾਂ ਪੋਸਟਰ ਕੀਤਾ ਜਾਰੀ
    • vishal chaturvedi and sadhu tiwari perform bhajans in modi  s presence
      ਮੋਦੀ ਦੀ ਮੌਜੂਦਗੀ 'ਚ ਵਿਸ਼ਾਲ ਚਤੁਰਵੇਦੀ ਤੇ ਸਾਧੂ ਤਿਵਾੜੀ ਨੇ ਗਾਏ ਫਿਲਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +