Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 12, 2026

    8:13:30 PM

  • zomato will charge extra on cod

    Zomato ਦਾ ਗਾਹਕਾਂ ਨੂੰ ਵੱਡਾ ਝਟਕਾ, COD 'ਤੇ...

  • punjab weather heavy rain

    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਭਾਰੀ ਮੀਂਹ ਦੀ...

  • prtc bus punjab roadways

    ਪੰਜਾਬ 'ਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰਨ ਦਾ...

  • punjab congress sachin pilot punjab in charge

    ਪੰਜਾਬ ਕਾਂਗਰਸ ਦੀ ਧੜੇਬੰਦੀ ਵਿਚਾਲੇ ਪਹਿਲੀ ਵਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਸਿੱਧੂ ਮੂਸੇਵਾਲਾ ਦੇ ਫੇਵਰੇਟ ਰੈਪਰ ਨੂੰ 30 ਸਾਲ ਬਾਅਦ ਮਿਲੇਗਾ 'ਇਨਸਾਫ਼'! ਕਾਤਲ ਨੂੰ 13 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ

ENTERTAINMENT News Punjabi(ਤੜਕਾ ਪੰਜਾਬੀ)

ਸਿੱਧੂ ਮੂਸੇਵਾਲਾ ਦੇ ਫੇਵਰੇਟ ਰੈਪਰ ਨੂੰ 30 ਸਾਲ ਬਾਅਦ ਮਿਲੇਗਾ 'ਇਨਸਾਫ਼'! ਕਾਤਲ ਨੂੰ 13 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ

  • Edited By Cherry,
  • Updated: 01 Sep, 2026 10:32 AM
Entertainment
sidhu moosewala  s favorite rapper will get   justice   after 30 years
  • Share
    • Facebook
    • Tumblr
    • Linkedin
    • Twitter
  • Comment

ਲਾਸ ਏਂਜਲਸ (ਏਜੰਸੀ)- ਲਾਸ ਵੇਗਾਸ ਸਟ੍ਰਿਪ 'ਤੇ ਗੋਲੀਬਾਰੀ ਵਿੱਚ ਰੈਪ ਆਈਕਨ ਟੂਪੈਕ ਸ਼ਕੂਰ ਦੇ ਕਤਲ ਤੋਂ ਲਗਭਗ 30 ਸਾਲ ਬਾਅਦ, ਨੇਵਾਡਾ ਦੀ ਇੱਕ ਜਿਊਰੀ ਨੇ ਕੈਂਪਟਨ ਗੈਂਗ ਇੱਕ ਸਾਬਕਾ ਲੀਡਰ ਨੂੰ ਪਹਿਲੀ-ਡਿਗਰੀ ਕਤਲ ਦਾ ਦੋਸ਼ੀ ਪਾਇਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਆਖਰੀ ਸੁਣਵਾਈ ਤੋਂ ਬਾਅਦ ਡੁਏਨ "ਕੇਫੇ ਡੀ" ਡੇਵਿਸ ਨੂੰ ਇੱਕ ਅਪਰਾਧਿਕ ਗਿਰੋਹ ਨੂੰ ਉਤਸ਼ਾਹਿਤ ਕਰਨ ਜਾਂ ਉਸਦੀ ਮਦਦ ਕਰਨ ਦੇ ਇਰਾਦੇ ਨਾਲ ਜਾਨਲੇਵਾ ਹਥਿਆਰ ਨਾਲ ਕਤਲ ਕਰਨ ਦਾ ਦੋਸ਼ੀ ਪਾਇਆ ਗਿਆ ਹੈ।

ਇਹ ਵੀ ਪੜ੍ਹੋ: 'ਮੈਨੂੰ ਨਹੀਂ ਸੀ ਪਤਾ ਮੈਂ ਮੁੜ ਪੈਰਾਂ 'ਤੇ ਖੜ੍ਹਾ ਹੋ ਸਕਾਂਗਾ'; ਬ੍ਰੇਨ ਸਟ੍ਰੋਕ ਮਗਰੋਂ ਕਿਹੋ ਜਿਹੀ ਸੀ ਰਾਹੁਲ ਰਾਏ ਦੀ ਹਾਲਤ, ਕੀਤਾ ਖੁਲਾਸਾ

PunjabKesari

ਲਾਸ ਵੇਗਾਸ ਵਿੱਚ ਇੱਕ ਹਫ਼ਤੇ ਚੱਲੇ ਮੁਕੱਦਮੇ ਤੋਂ ਬਾਅਦ ਜਿਊਰੀ ਨੇ ਲਗਭਗ 3 ਘੰਟੇ ਵਿਚਾਰ-ਵਟਾਂਦਰਾ ਕਰਨ ਮਗਰੋਂ ਇਹ ਫੈਸਲਾ ਸੁਣਾਇਆ। ਸਰਕਾਰੀ ਵਕੀਲਾਂ ਅਤੇ ਪੁਲਸ ਨੇ ਦਾਅਵਾ ਕੀਤਾ ਕਿ ਡੇਵਿਸ ਨੇ 7 ਸਤੰਬਰ 1996 ਨੂੰ ਲਾਸ ਵੇਗਾਸ ਵਿੱਚ ਹੋਈ ਇਸ ਗੋਲੀਬਾਰੀ ਵਿੱਚ ਸ਼ਕੂਰ ਦੇ ਕਤਲ ਦੀ ਯੋਜਨਾ ਬਣਾਈ ਸੀ ਅਤੇ ਸ਼ੂਟਰ ਨੂੰ ਕਤਲ ਲਈ ਹਥਿਆਰ ਸੌਂਪਿਆ ਸੀ। ਉਨ੍ਹਾਂ ਦਾ ਮੰਨਣਾ ਹੈ ਕਿ ਅਸਲ ਗੋਲੀਬਾਰੀ ਕਰਨ ਵਾਲਾ ਜਾਂ ਤਾਂ ਡੇਵਿਸ ਦਾ ਭਤੀਜਾ ਓਰਲੈਂਡੋ "ਬੇਬੀ ਲੇਨ" ਐਂਡਰਸਨ ਸੀ ਜਾਂ ਕੋਈ ਹੋਰ ਆਦਮੀ ਜੋ ਕਾਰ ਦੀ ਪਿਛਲੀ ਸੀਟ 'ਤੇ ਬੈਠਾ ਸੀ।

ਇਹ ਵੀ ਪੜ੍ਹੋ: 40 ਸਾਲ ਦੀ ਉਮਰ 'ਚ ਮਾਂ ਬਣੇਗੀ ਮਸ਼ਹੂਰ ਅਦਾਕਾਰਾ, ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਖੁਸ਼ਖਬਰੀ

PunjabKesari

ਆਪਣੀਆਂ ਅੰਤਿਮ ਦਲੀਲਾਂ ਦੌਰਾਨ, ਸਰਕਾਰੀ ਵਕੀਲ ਬੀਨੂ ਪਲਾਲ ਨੇ ਕਿਹਾ ਕਿ ਇਹ ਕੇਸ ਹਾਲਾਤ ਸੰਬੰਧੀ ਸਬੂਤਾਂ ਅਤੇ ਗਵਾਹਾਂ ਦੇ ਬਿਆਨਾਂ ਨਾਲ ਭਰਿਆ ਹੋਇਆ ਹੈ। ਇਸ ਤੋਂ ਇਲਾਵਾ ਡੇਵਿਸ ਦੇ ਖੁਦ ਵੀ ਪਿਛਲੇ ਸਾਲਾਂ ਦੌਰਾਨ ਮੀਡੀਆ ਅਤੇ ਆਪਣੀ ਕਿਤਾਬ ਵਿੱਚ ਅਜਿਹੇ ਬਿਆਨ ਦਿੱਤੇ ਹਨ, ਜਿਨ੍ਹਾਂ ਨਾਲ ਸਾਬਿਤ ਹੁੰਦਾ ਹੈ ਕਿ ਉਹ ਕਤਲ ਵਿੱਚ ਸਹਾਇਤਾ ਕਰਨ ਦਾ ਦੋਸ਼ੀ ਸੀ। ਪਾਲਲ ਨੇ ਕਿਹਾ, "ਲਗਭਗ 18 ਸਾਲਾਂ ਤੋਂ, ਡੁਏਨ ਡੇਵਿਸ ਨੇ ਪੁਲਸ, ਟੈਲੀਵਿਜ਼ਨ, ਕਿਤਾਬਾਂ, ਯੂਟਿਊਬ ਇੰਟਰਵਿਊਆਂ ਵਿੱਚ ਇਹ ਵਾਰ-ਵਾਰ ਕਿਹਾ ਹੈ ਕਿ ਉਹ ਟੂਪੈਕ ਸ਼ਕੂਰ ਦੇ ਕਤਲ ਲਈ ਜ਼ਿੰਮੇਵਾਰ ਹੈ।" 

ਇਹ ਵੀ ਪੜ੍ਹੋ: ਸੋਨਮ ਵਾਂਗਚੁਕ ਨੇ ਆਮਿਰ ਖਾਨ ਨੂੰ ਦੱਸਿਆ 'ਗਜਨੀ'; 3 Idiots ਵਾਲੇ ਬਿਆਨ ਨੂੰ ਲੈ ਕੇ ਯਾਦ ਕਰਵਾਈ ਮੁਲਾਕਾਤ

PunjabKesari

ਦੂਜੇ ਪਾਸੇ, ਡੇਵਿਸ ਦੇ ਵਕੀਲ ਮਾਈਕਲ ਸੈਨਫਟ ਨੇ ਦਲੀਲ ਦਿੱਤੀ ਕਿ ਸ਼ਕੂਰ ਦੇ ਕਤਲ ਲਈ ਡੇਵਿਸ ਦੇ ਆਪਣੇ ਬਿਆਨਾਂ ਨੂੰ ਅਸਲ ਸਬੂਤ ਨਹੀਂ ਮੰਨਿਆ ਜਾ ਸਕਦਾ। ਉਨ੍ਹਾਂ ਸਵਾਲ ਚੁੱਕਿਆ ਕਿ, "ਜੇਕਰ ਡੁਏਨ ਡੇਵਿਸ ਨੇ ਅਸਲ ਵਿੱਚ ਕਬੂਲ ਕੀਤਾ ਸੀ - ਸੱਚਮੁੱਚ ਕਬੂਲ ਕੀਤਾ ਸੀ ਤਾਂ ਅਸੀਂ 30 ਸਾਲ ਬਾਅਦ ਇੱਥੇ ਕਿਉਂ ਹਾਂ?"  ਡੇਵਿਸ ਨੂੰ 13 ਅਕਤੂਬਰ ਨੂੰ ਸਜ਼ਾ ਸੁਣਾਈ ਜਾਣੀ ਹੈ ਅਤੇ ਉਹ ਜ਼ਮਾਨਤ ਤੋਂ ਬਿਨਾਂ ਹਿਰਾਸਤ ਵਿੱਚ ਰਹੇਗਾ। ਡੇਵਿਸ ਨੇ ਸਜ਼ਾ ਸੁਣਾਏ ਜਾਣ ਤੋਂ ਬਾਅਦ ਇਸ ਫੈਸਲੇ ਵਿਰੁੱਧ ਅਪੀਲ ਕਰਨ ਦੀ ਯੋਜਨਾ ਬਣਾਈ ਹੈ।

ਇਹ ਵੀ ਪੜ੍ਹੋ: ਫ਼ਿਲਮ ਹਿੱਟ ਹੁੰਦਿਆਂ ਹੀ ਬਾਲੀਵੁੱਡ ਦੇ ਦਿੱਗਜ ਅਦਾਕਾਰ ਦੀ ਵਿਗੜ ਗਈ ਸਿਹਤ ! ਜਾਣੋ ਕੀ ਹੈ Health Update

ਘਟਨਾ ਦਾ ਵੇਰਵਾ

ਦੱਸ ਦੇਈਏ ਕਿ 7 ਸਤੰਬਰ 1996 ਦੀ ਰਾਤ ਨੂੰ ਪੈਰਾਡਾਈਜ਼, ਨੇਵਾਡਾ ਵਿੱਚ ਲਾਲ ਬੱਤੀ 'ਤੇ ਰੁਕੀ ਹੋਈ ਕਾਰ ਵਿੱਚ ਬੈਠੇ ਸ਼ਕੂਰ ਨੂੰ ਗਲੋਕ .22 ਪਿਸਤੌਲ ਨਾਲ 4 ਗੋਲੀਆਂ ਮਾਰੀਆਂ ਗਈਆਂ ਸਨ। ਗੋਲੀਆਂ ਇੱਕ ਚਿੱਟੇ ਰੰਗ ਦੀ ਕੈਡੀਲੈਕ ਕਾਰ 'ਚੋਂ ਚਲਾਈਆਂ ਗਈਆਂ ਸਨ, ਜੋ ਸ਼ਕੂਰ ਦੀ ਕਾਰ ਦੇ ਨਾਲ ਆ ਕੇ ਰੁਕੀ ਸੀ। ਸ਼ਕੂਰ ਦੀ ਇਸ ਗੋਲੀਬਾਰੀ ਤੋਂ 6 ਦਿਨਾਂ ਬਾਅਦ ਇਲਾਜ ਦੌਰਾਨ ਮੌਤ ਹੋ ਗਈ ਸੀ।

ਇਹ ਵੀ ਪੜ੍ਹੋ: ਮਸ਼ਹੂਰ ਅਦਾਕਾਰਾ ਦੇ ਘਰ ਗੂੰਜੀਆਂ ਕਿਲਕਾਰੀਆਂ, ਦਿੱਤਾ ਪੁੱਤਰ ਨੂੰ ਜਨਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Tupac Shakur case
  • Duane Keffe D Davis
  • convicted
  • rapper
  • Tupac Shakur

ਅੰਕਿਤ ਬਾਲੀਆਨ ਕਤਲਕਾਂਡ ਯੋਜਨਾਬੱਧ ਸਾਜ਼ਿਸ਼, ਗੋਗੀ ਗੈਂਗ ਨੈੱਟਵਰਕ ਦੀ ਭੂਮਿਕਾ ਦੀ ਜਾਂਚ ਜਾਰੀ : DGP

NEXT STORY

Stories You May Like

  • court sentences former minister
    ਸ਼੍ਰੀਲੰਕਾ ਦੀ ਅਦਾਲਤ ਨੇ ਸਾਬਕਾ ਮੰਤਰੀ ਨੂੰ ਸੁਣਾਈ ਸਜ਼ਾ
  • indian football league 2026 27 to kick off on october 30
    ਇੰਡੀਅਨ ਫੁੱਟਬਾਲ ਲੀਗ 2026-27 ਦਾ ਆਗਾਜ਼ 30 ਅਕਤੂਬਰ ਤੋਂ
  • government school  food  lizard  30 students  sick
    ਸਰਕਾਰੀ ਸਕੂਲ ਦੇ ਖਾਣੇ 'ਚੋਂ ਨਿਕਲੀ ਛਿਪਕਲੀ, 30 ਵਿਦਿਆਰਥੀ ਬੀਮਾਰ, ਚੰਦਰਪੁਰ ਦੇ ਹਸਪਤਾਲ 'ਚ ਦਾਖਲ
  • highcourt commuted the life imprisonment sentence to 7 years
    26 ਸਾਲ ਪੁਰਾਣੇ ਕਤਲ ਮਾਮਲੇ ’ਚ ਹਾਈਕੋਰਟ ਨੇ ਉਮਰ ਕੈਦ ਦੀ ਸਜ਼ਾ ਨੂੰ 7 ਸਾਲ ’ਚ ਬਦਲਿਆ
  • us journalist sentenced
    ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ
  • iphone 18 pro series to feature up to 30 hours of battery life
    iPhone 18 Pro ਸੀਰੀਜ਼ ਮਿਲੇਗਾ 30 ਘੰਟੇ ਤੱਕ ਦਾ ਬੈਟਰੀ ਬੈਕਅੱਪ ਤੇ ਸੁਪਰਫਾਸਟ ਚਾਰਜਿੰਗ ਸਪੋਰਟ
  • man arrested with narcotics gets 3 years in prison
    ਨਸ਼ੀਲੀਆਂ ਗੋਲੀਆਂ ਸਣੇ ਕਾਬੂ ਵਿਅਕਤੀ ਨੂੰ 3 ਸਾਲ ਦੀ ਕੈਦ
  • a woman was taken off the train alone despite a confirmed ticket
    ਕੰਫਰਮ ਟਿਕਟ ਦੇ ਬਾਵਜੂਦ ਇਕੱਲੀ ਔਰਤ ਨੂੰ ਅੱਧੀ ਰਾਤ ਰੇਲਗੱਡੀ ਤੋਂ ਉਤਾਰਿਆ, ਹੈਰਾਨ ਕਰੇਗਾ ਪੂਰਾ ਮਾਮਲਾ
  • punjab weather heavy rain
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਭਾਰੀ ਮੀਂਹ ਦੀ ਚਿਤਾਵਨੀ! ਵਿਭਾਗ ਨੇ ਕੀਤੀ ਵੱਡੀ...
  • major encounter by punjab police in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ
  • horrific accident on the jalandhar amritsar national highway
    ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਗਈ ਜਾਨ
  • two smugglers arrested in jalandhar by cia staff
    ਜਲੰਧਰ 'ਚ CIA ਸਟਾਫ਼ ਕਰੋੜਾਂ ਦੀ ਹੈਰੋਇਨ ਤੇ ਡਰੱਗ ਮਨੀ ਸਮੇਤ 2 ਤਸਕਰ ਗ੍ਰਿਫ਼ਤਾਰ
  • woman death in a collision between a tipper and a car
    ਗੋਰਾਇਆ-ਫਿਲੌਰ ਹਾਈਵੇਅ 'ਤੇ ਕਾਰ ਤੇ ਟਿੱਪਰ ਦੀ ਭਿਆਨਕ ਟੱਕਰ, ਮਹਿਲਾ ਦੀ ਹੋਈ ਮੌਤ
  • man dead on road accident
    ਟਿੱਪਰ ਤੇ ਐਕਟਿਵਾ ਸਵਾਰ ਦੀ ਟੱਕਰ ’ਚ ਐਕਟਿਵਾ ਸਵਾਰ ਦੀ ਮੌਤ
  • rules changed to benefit favoured contractors
    ‘ਵਨ ਸਿਟੀ ਵਨ ਕੰਟਰੈਕਟਰ’ ਨੀਤੀ ਦੇ ਬਾਵਜੂਦ ਚਹੇਤੇ ਠੇਕੇਦਾਰਾਂ ਨੂੰ ਫ਼ਾਇਦਾ...
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
Trending
Ek Nazar
father of famous punjabi female singer passes away

ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • ameesha patel  s parents   home in mumbai  s churchgate robbed
      ਅਮੀਸ਼ਾ ਪਟੇਲ ਦੇ ਮਾਪਿਆਂ ਦੇ ਘਰ ਚੋਰੀ; ਘਰੇਲੂ ਸਹਾਇਕਾ ਗ੍ਰਿਫ਼ਤਾਰ
    • release date announced for neeru bajwa s punjabi film thapi
      ਫਿਲਮ ‘ਥਾਪੀ’ ਦੀ ਰਿਲੀਜ਼ ਤਰੀਕ ਦਾ ਹੋਇਆ ਐਲਾਨ, ਨੀਰੂ ਬਾਜਵਾ ਨਾਲ ਨਜ਼ਰ ਆਉਣਗੇ...
    • the world of  mirzapur  will not stop  fans will continue to get surprises
      ‘ਮਿਰਜ਼ਾਪੁਰ’ ਦੀ ਦੁਨੀਆ ਨਹੀਂ ਰੁਕੇਗੀ, ਪ੍ਰਸ਼ੰਸਕਾਂ ਨੂੰ ਅੱਗੇ ਵੀ ਮਿਲੇਗਾ...
    • gippy grewal and shehnaaz gill won hearts in  singh vs kaur 2
      ‘ਸਿੰਘ ਵਰਸਿਜ਼ ਕੌਰ-2’ ’ਚ ਗਿੱਪੀ-ਸ਼ਹਿਨਾਜ਼ ਦੀ ਜੋੜੀ ਨੇ ਜਿੱਤਿਆ ਦਿਲ
    • world famous singer became a mother at the age of 40 without being married
      40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ
    • bipasha basu  s protein powder contains worms  ias tukaram munde
      ਬਿਪਾਸ਼ਾ ਬਾਸੂ ਦੇ ਪ੍ਰੋਟੀਨ ਪਾਊਡਰ 'ਚੋਂ ਨਿਕਲੇ ਕੀੜੇ, IAS ਅਧਿਕਾਰੀ ਤੁਕਾਰਾਮ...
    • mirzapur  the movie   grosses over  170 crore at the box office
      'ਮਿਰਜ਼ਾਪੁਰ: ਦਿ ਮੂਵੀ' ਨੇ ਬਾਕਸ ਆਫਿਸ 'ਤੇ ₹170 ਕਰੋੜ ਤੋਂ ਵੱਧ ਦੀ ਕੀਤੀ...
    • haq  should not just be watched  it should also be discussed  emraan hashmi
      "ਹੱਕ" ਨੂੰ ਸਿਰਫ਼ ਦੇਖਣ ਦੀ ਹੀ ਨਹੀਂ, ਸਗੋਂ ਇਸ 'ਤੇ ਚਰਚਾ ਵੀ ਹੋਣੀ ਚਾਹੀਦੀ ਹੈ:...
    • cine kind awards 2026
      ਸਿਨੇ ਕਾਈਂਡ ਅਵਾਰਡ 2026 'ਚ ਵਾਮਿਕਾ ਗੱਬੀ, ਰਿਤੇਸ਼ ਦੇਸ਼ਮੁਖ ਸਣੇ ਕਈ ਹੋਰ...
    • trailer for  hunkkaar  the roar  released
      "ਹੰਕਾਰ: ਦਿ ਰੋਅਰ" ਦਾ ਟ੍ਰੇਲਰ ਰਿਲੀਜ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +