Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 22, 2026

    3:05:51 PM

  • murder of factory owner in ludhiana

    ਪਹਿਲਾਂ ਇਕੱਠੇ ਪੀਤੀ ਸ਼ਰਾਬ! ਫਿਰ ਦੋਸਤ ਨੇ ਫੈਕਟਰੀ...

  • important news for students appearing for board exams

    ਬੋਰਡ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਅਹਿਮ...

  • father of 2 daughters in canada

    ਦੁਖਦਾਈ ਖਬਰ: ਸੁਨਹਿਰੇ ਭਵਿੱਖ ਲਈ ਕੈਨੇਡਾ ਗਏ 2...

  • bjp made preparations for 2027 punjab assembly elections made this strategy

    2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਮੂਸੇਵਾਲਾ ਦੇ ਨਵੇਂ Dilemma ਗੀਤ ਦਾ ਟੀਜ਼ਰ ਰਿਲੀਜ਼, ਕਿਸੇ ਵੇਲੇ ਵੀ ਹੋ ਸਕਦੈ ਰਿਲੀਜ਼

ENTERTAINMENT News Punjabi(ਤੜਕਾ ਪੰਜਾਬੀ)

ਮੂਸੇਵਾਲਾ ਦੇ ਨਵੇਂ Dilemma ਗੀਤ ਦਾ ਟੀਜ਼ਰ ਰਿਲੀਜ਼, ਕਿਸੇ ਵੇਲੇ ਵੀ ਹੋ ਸਕਦੈ ਰਿਲੀਜ਼

  • Edited By Sunita,
  • Updated: 20 Jun, 2024 01:20 PM
Entertainment
sidhu moosewala new song dilemma official teaser
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਨਵੇਂ ਗੀਤ 'Dilemma' ਦਾ ਟੀਜ਼ਰ ਰਿਲੀਜ਼ ਹੋ ਚੁੱਕਿਆ ਹੈ, ਜਿਸ ਨੂੰ ਫੈਨਜ਼ ਵਲੋਂ ਬਾਕੀ ਗੀਤਾਂ ਵਾਂਗ ਰੱਜਵਾਂ ਪਿਆਰ ਮਿਲ ਰਿਹਾ ਹੈ। ਸਿੱਧੂ ਦਾ ਇਹ  UK ਦੀ ਮਸ਼ਹੂਰ ਗਾਇਕਾ Stefflon Don ਵਲੋਂ ਰਿਲੀਜ਼ ਕੀਤਾ ਜਾ ਰਿਹਾ ਹੈ। ਸਟੈਫ ਲੰਡਨ ਨੇ ਬੀਤੀ ਦਿਨੀਂ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ 'ਤੇ ‘Dillema’ ਗੀਤ ਦਾ ਟੀਜ਼ਰ ਪੋਸਟ ਕੀਤੀ ਸੀ, ਜਿਸ ਦੀ ਕੈਪਸ਼ਨ 'ਚ ਉਨ੍ਹਾਂ ਨੇ ਲਿਖਿਆ- ਜੇਕਰ ਇਸ ਟੀਜ਼ਰ 'ਤੇ 1 ਲੱਖ ਕੁਮੈਂਟ ਆ ਗਏ ਤਾਂ ਮੈਂ ਸਿੱਧੂ ਮੂਸੇਵਾਲਾ ਵਾਲਾ ਗੀਤ ਰਿਲੀਜ਼ ਕਰ ਦਵਾਂਗੀ। ਕੁਮੈਂਟ ਤਾਂ 2 ਲੱਖ ਦੇ ਕਰੀਬ ਆ ਗਏ ਹਨ ਭਾਵ ਗੀਤ ਜਲਦ ਹੀ ਰਿਲੀਜ਼ ਕਰ ਦਿੱਤਾ ਜਾਵੇਗਾ।

ਦੱਸ ਦਈਏ ਕਿ ਸਟੈਫ ਲੰਡਨ ਦੀ ਨਵੀਂ ਐਲਬਮ 28 ਜੂਨ ਨੂੰ ਰਿਲੀਜ਼ ਹੋਣੀ ਹੈ। ਇਸੇ ਐਲਬਮ 'ਚ ਸਿੱਧੂ ਮੂਸੇਵਾਲਾ ਨਾਲ ਵੀ ਸਟੈਫ ਲੰਡਨ ਦਾ ਇਕ ਗੀਤ ‘Dillema’ ਹੈ, ਜਿਸ ਦਾ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਬੀਤੇ ਕੁਝ ਹਫ਼ਤੇ ਪਹਿਲਾਂ ਹੀ ਹਾਲੀਵੁੱਡ ਗਾਇਕਾ Steff london ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਕੁਝ ਤਸਵੀਰਾਂ ਸਾਂਝੀਆਂ ਕਰਦਿਆਂ ਜਾਣਕਾਰੀ ਦਿੱਤੀ ਸੀ। ਗਾਇਕਾ ਨੇ ਆਪਣੇ ਇੰਸਟਾਗ੍ਰਾਮ 'ਤੇ ਆਪਣੀ ਐਲਬਮ ਦੀ ਤਸਵੀਰ ਸ਼ੇਅਰ ਕਰਦਿਆਂ ਦੱਸਿਆ ਕਿ ISLAND 54 THE ALBUM - XX - JUNE…।  

PunjabKesari

ਦੱਸਣਯੋਗ ਹੈ ਕਿ ਸਿੱਧੂ ਮੂਸੇਵਾਲਾ ਨੂੰ ਇਸ ਫ਼ਾਨੀ ਦੁਨੀਆਂ ਤੋਂ ਗਏ 2 ਸਾਲ ਤੋਂ ਜ਼ਿਆਦਾ ਸਮਾਂ ਹੋ ਗਿਆ ਹੈ ਪਰ ਮੂਸੇਵਾਲਾ ਦਾ ਫੈਨਜ਼ ਪਹਿਲਾਂ ਵਾਂਗ ਹੀ ਬਰਕਰਾਰ ਹੈ। ਇਹ ਵੀ ਆਖ ਸਕਦੇ ਹਾਂ ਕਿ ਸਿੱਧੂ ਦੀ ਮੌਤ ਪਿੱਛੋਂ ਪ੍ਰਸ਼ੰਸਕਾਂ ਅਤੇ ਸਰੋਤਿਆਂ ਦੀ ਗਿਣਤੀ 'ਚ ਵਾਧਾ ਹੀ ਹੋਇਆ ਹੈ। ਇਸ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਦਾ 7ਵਾਂ ਗੀਤ '410' ਰਿਲੀਜ਼ ਹੋਇਆ ਸੀ। ਸੰਨੀ ਮਾਲਟਨ ਨੇ ਆਪਣੇ ਯੂਟਿਊਬ ਚੈਨਲ ‘ਤੇ ਇਸ ਗੀਤ ਨੂੰ ਰਿਲੀਜ਼ ਕੀਤਾ ਸੀ। ਇਸ ਗੀਤ ਨੂੰ ਸਿੱਧੂ ਮੂਸੇਵਾਲਾ ਅਤੇ ਸੰਨੀ ਮਾਲਟਨ ਨੇ ਲਿਖਿਆ ਹੈ।  29 ਮਈ 2024 ਨੂੰ ਸਿੱਧੂ ਮੂਸੇਵਾਲਾ ਦੀ ਦੂਜੀ ਬਰਸੀ ਮਨਾਈ ਗਈ ਸੀ। ਇਸ ਮੌਕੇ ਪ੍ਰਸ਼ੰਸਕ ਸਿੱਧੂ ਦੇ ਪਿੰਡ ਮਾਨਸਾ ਵੱਡੀ ਗਿਣਤੀ 'ਚ ਪਹੁੰਚੇ ਸਨ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Dilemma
  • Sidhu Moose Wala
  • Stefflon Don
  • Official Teaser
  • Steel Bangles

ਰਣਵੀਰ ਸਿੰਘ ਦੀ ਫ਼ਿਲਮ 'ਡਾਨ 3' ਦੀ ਰਿਲੀਜ਼ ਡੇਟ ਆਈ ਸਾਹਮਣੇ, ਫ਼ਰਹਾਨ ਅਖ਼ਤਰ ਨੇ ਕੀਤਾ ਖੁਲਾਸਾ

NEXT STORY

Stories You May Like

  • batwara 1947  s romantic track   tabassum   released
    'ਬਟਵਾਰਾ 1947' ਦਾ ਰੋਮਾਂਟਿਕ ਟਰੈਕ 'ਤਬੱਸੁਮ' ਰਿਲੀਜ਼
  • trailer released for rocking star yash  s film   toxic
    ਰੌਕਿੰਗ ਸਟਾਰ ਯਸ਼ ਦੀ ਫਿਲਮ "ਟੌਕਸਿਕ" ਦਾ ਟ੍ਰੇਲਰ ਰਿਲੀਜ਼
  • toxic   set for karnataka  s biggest theatrical release
    ਕਰਨਾਟਕ 'ਚ ਸਭ ਤੋਂ ਵੱਡੀ ਥੀਏਟ੍ਰੀਕਲ ਰਿਲੀਜ਼ ਲਈ ਤਿਆਰ 'ਟੌਕਸਿਕ'
  • someone had an upset stomach while watching a movie
    ਚੱਲਦੀ ਫਿਲਮ 'ਚ ਕਿਸੇ ਦਾ ਹੋਇਆ ਢਿੱਡ ਖਰਾਬ, ਗੈਸ ਛੱਡਦੇ ਹੀ ਖਾਲੀ ਹੋ ਗਿਆ ਸਿਨੇਮਾ, 'ਸਪਾਈਡਰ ਮੈਨ' ਵੀ ਭੱਜਿਆ
  • four powerful posters released ahead of  mirzapur  the movie  trailer
    'ਮਿਰਜ਼ਾਪੁਰ: ਦਿ ਮੂਵੀ' ਦੇ ਟ੍ਰੇਲਰ ਤੋਂ ਪਹਿਲਾਂ ਰਿਲੀਜ਼ ਹੋਏ 4 ਦਮਦਾਰ ਪੋਸਟਰ
  • kanwar yatra  pilgrims  problem cm rekha gupta
    ਕਾਂਵੜ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਕਿਸੇ ਵੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ: CM ਗੁਪਤਾ
  • bank account can be emptied by simply inserting usb in public places
    ਹੋ ਜਾਓ ਸਾਵਧਾਨ ! ਜਨਤਕ ਥਾਵਾਂ 'ਤੇ USB ਲਾਉਂਦੇ ਹੀ ਖ਼ਾਲੀ ਹੋ ਸਕਦੈ ਬੈਂਕ ਖ਼ਾਤਾ
  • ignoring a persistent fever can be costly
    ਲਗਾਤਾਰ ਹੋ ਰਹੇ ਬੁਖਾਰ ਨੂੰ ਇਗਨੋਰ ਕਰਨਾ ਪੈ ਸਕਦੈ ਮਹਿੰਗਾ ! ਜਾਣੋ ਇਸ ਦੇ ਕਾਰਨ ਤੇ ਲੱਛਣ
  • important news for students appearing for board exams
    ਬੋਰਡ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਅਹਿਮ ਖਬਰ; ਲਿਆ ਗਿਆ ਵੱਡਾ ਫੈਸਲਾ
  • bjp made preparations for 2027 punjab assembly elections made this strategy
    2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਬਣਾਈ ਇਹ...
  • gymkhana club elections  progressive group nomination paper
    ਜਿਮਖਾਨਾ ਕਲੱਬ ਚੋਣਾਂ 'ਚ ਪ੍ਰੋਗਰੈਸਿਵ ਗਰੁੱਪ ਨੇ ਕੀਤੀ ਐਂਟਰੀ, ਇਨ੍ਹਾਂ ਮੈਂਬਰਾਂ...
  • two punjabi boy smugglers in thailand
    ਥਾਈਲੈਂਡ 'ਚ ਡੌਂਕਰਾਂ ਦੇ ਹਵਾਲੇ ਕੀਤੇ 2 ਪੰਜਾਬੀ! 'ਖਾਨ ਬਾਬਾ ਗਿਰੋਹ' ਨੂੰ 24...
  • heroin smuggler caught
    ਹੈਰੋਇਨ ਸਮੱਗਲਰ ਫੜਿਆ, ਪਹਿਲਾਂ ਵੀ ਦਰਜ ਹਨ 3 ਮਾਮਲੇ, ਕਈ ਵਾਰ ਜਾ ਚੁੱਕਿਐ ਜੇਲ
  • holiday announced tomorrow
    ਭਲਕੇ ਹੋ ਗਿਆ ਛੁੱਟੀ ਦਾ ਐਲਾਨ, ਫਿਲੌਰ ਦੇ ਸਕੂਲ ਰਹਿਣਗੇ ਬੰਦ
  • major accident with a family 3 people died
    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
  • punjab weather imd alert heavy rain
    ਪੰਜਾਬ 'ਚ 3 ਦਿਨ ਪਵੇਗਾ ਮੀਂਹ! 25 ਅਗਸਤ ਤੱਕ ਮੌਸਮ ਦੀ ਤਾਜ਼ਾ ਅਪਡੇਟ ਜਾਰੀ,...
Trending
Ek Nazar
emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

bollywood veteran actress  s health deteriorates

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦੀ ਵਿਗੜ ਗਈ ਸਿਹਤ ! ਹਸਪਤਾਲ 'ਚ ਕਰਾਇਆ ਗਿਆ ਦਾਖਲ

major robbery on highway

ਪੰਜਾਬ ਦੇ ਇਸ ਹਾਈਵੇਅ 'ਤੇ ਵੱਡੀ ਲੁੱਟ, ਹਥਿਆਰਾਂ ਦੀ ਨੋਕ 'ਤੇ ਟਰੱਕ ਡਰਾਈਵਰ...

bollywood  s veteran actress is going to become a mother for the third time

45 ਸਾਲ ਦੀ ਉਮਰ 'ਚ ਤੀਜੀ ਵਾਰ ਮਾਂ ਬਣਨ ਜਾ ਰਹੀ ਬਾਲੀਵੁੱਡ ਦੀ ਦਿੱਗਜ ਅਦਾਕਾਰਾ !...

sunita ahuja on why she withdrew divorce petition from govinda

ਦੂਜੇ ਵਿਆਹ ਦੀ ਤਿਆਰੀ 'ਚ ਗੋਵਿੰਦਾ ! ਪਤਨੀ ਸੁਨੀਤਾ ਨੇ ਕੀਤਾ ਵੱਡਾ ਦਾਅਵਾ

veteran actress passes away

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ

veteran actor sowcar janaki passes away at 94

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ

yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • bollywood actor becomes groom for the second time
      53 ਸਾਲ ਦੀ ਉਮਰ 'ਚ ਦੂਜੀ ਵਾਰ ਲਾੜਾ ਬਣਿਆ Bollywood ਅਦਾਕਾਰ, 15 ਸਾਲ ਛੋਟੀ...
    • manoj dey built up assets worth crores  now drives a mercedes worth 80 lakhs
      ਝੋਪੜੀ 'ਚ ਰਹਿੰਦਾ ਸੀ Youtuber, ਖੜ੍ਹੀ ਕੀਤੀ ਕਰੋੜਾਂ ਦੀ ਜਾਇਦਾਦ, ਹੁਣ...
    • undi bundi   the first song from   prem keetanu    released
      ਫਿਲਮ "ਪ੍ਰੇਮ ਕੀਟਾਣੂਨੂ" ਦਾ ਪਹਿਲਾ ਗਾਣਾ ਰਿਲੀਜ਼
    • parul gulati emerges as a standout contestant on  the traitors 2
      ਪਾਰੁਲ ਗੁਲਾਟੀ ਬਣੀ "ਦਿ ਟ੍ਰੇਟਰਸ 2" ਦੀ ਚਰਚਿਤ ਖਿਡਾਰੀ, ਬੇਬਾਕ ਅੰਦਾਜ਼ ਤੇ ਨਿਡਰ...
    • ott release date of actor vijay  s film  jana nayagan  revealed
      ਅਦਾਕਾਰ ਵਿਜੇ ਦੀ ਫਿਲਮ "ਜਨ ਨਯਾਗਨ" ਦੀ OTT ਰਿਲੀਜ਼ ਤਰੀਕ ਆਈ ਸਾਹਮਣੇ
    • ott release date of bobby deol  s film   bandar   revealed
      ਬੌਬੀ ਦਿਓਲ ਦੀ ਫਿਲਮ 'ਬੰਦਰ' ਦੀ OTT ਰਿਲੀਜ਼ ਤਰੀਕ ਆਈ ਸਾਹਮਣੇ
    • taapsee pannu  s   gandhari   to release on netflix on september 3
      ਤਾਪਸੀ ਪੰਨੂ ਦੀ "ਗਾਂਧਾਰੀ" 3 ਸਤੰਬਰ ਨੂੰ ਨੈੱਟਫਲਿਕਸ 'ਤੇ ਹੋਵੇਗੀ ਰਿਲੀਜ਼
    • kubbra sait begins shooting for   farzi 2
      ਕੁਬਰਾ ਸੈਤ ​​ਨੇ ਸ਼ੁਰੂ ਕੀਤੀ 'ਫਰਜ਼ੀ 2' ਦੀ ਸ਼ੂਟਿੰਗ
    • veteran playback singer leaves the world
      ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ
    • actor arjun bijlani s car met with an accident
      ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +