Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    12:58:26 AM

  • husband wife news

    ਪੰਜਾਬ: ਪਤੀ ਨੇ ਗਲ਼ ਘੁੱਟ ਕੇ ਮਾਰ'ਤੀ ਘਰਵਾਲੀ!...

  • power cut in punjab

    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...

  • pargat singh rahul gandhi

    ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਰਾਹੁਲ ਗਾਂਧੀ...

  • bikram majithia did not appear before the sit

    SIT ਅੱਗੇ ਪੇਸ਼ ਨਹੀਂ ਹੋਏ ਬਿਕਰਮ ਮਜੀਠੀਆ, 6000...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਟਿੱਬਿਆਂ ਦੇ ਪੁੱਤ' ਦੀ ਤੀਜੀ ਬਰਸੀ ਮੌਕੇ ਭਾਵੁਕ ਹੋਈ ਮਾਂ ਚਰਨ ਕੌਰ, ਪੋਸਟ ਸਾਂਝੀ ਕਰ ਮੂਸੇਵਾਲਾ ਨੂੰ ਕੀਤਾ ਯਾਦ

ENTERTAINMENT News Punjabi(ਤੜਕਾ ਪੰਜਾਬੀ)

ਟਿੱਬਿਆਂ ਦੇ ਪੁੱਤ' ਦੀ ਤੀਜੀ ਬਰਸੀ ਮੌਕੇ ਭਾਵੁਕ ਹੋਈ ਮਾਂ ਚਰਨ ਕੌਰ, ਪੋਸਟ ਸਾਂਝੀ ਕਰ ਮੂਸੇਵਾਲਾ ਨੂੰ ਕੀਤਾ ਯਾਦ

  • Edited By Aarti Dhillon,
  • Updated: 29 May, 2025 11:42 AM
Entertainment
sidhu moosewala third death anniversary
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ- ਅੱਜ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਤੀਜੀ ਬਰਸੀ ਹੈ। ਇਸ ਮੌਕੇ ਮਾਂ ਚਰਨ ਕੌਰ ਨੇ ਇਕ ਭਾਵੁਕ ਪੋਸਟ ਸਾਂਝੀ ਕਰ ਉਨ੍ਹਾਂ ਨੂੰ ਯਾਦ ਕੀਤਾ ਗਿਆ। ਪੋਸਟ 'ਚ ਮਾਂ ਚਰਨ ਕੌਰ ਨੇ ਲਿਖਿਆ-'ਸ਼ੁੱਭ, ਕਦੇ ਤੂੰ ਜਨਮ ਲੈਣ ਮਗਰੋਂ ਤਿੰਨ ਦਿਨਾਂ ਦਾ ਤਿੰਨ ਮਹੀਨਿਆਂ ਦਾ ਤੇ ਕਦੇ ਤਿੰਨ ਸਾਲ ਦਾ ਹੋਇਆ ਸੀ ਤੇ ਸਾਡੀ ਜ਼ਿੰਦਗੀ 'ਚ ਤੇਰੀ ਦਸਤਕ ਨੇ ਸਾਡੀ ਹਰ ਮੁਸ਼ਕਲ ਨਾਲ ਲੜਨ ਦੀ ਤਾਕਤ ਵਧਾ ਦਿੱਤੀ ਸੀ, ਤੇ ਅਸੀਂ ਹਰ ਔਕੜ ਤੇਰਾ ਚਿਹਰਾ ਦੇਖ-ਦੇਖ ਹੱਸ-ਹੱਸ ਕੇ ਪਾਰ ਕੀਤੀ, ਪਰ ਅੱਜ ਤੇਰੀ ਤਸਵੀਰ ਨਾਲ ਗੱਲਾਂ ਕਰਦਿਆਂ ਨੂੰ ਤਿੰਨ ਸਾਲ ਬੀਤ ਗਏ ਨੇ, ਤੇ ਤੇਰਾ ਇਨਸਾਫ ਉਡੀਕਦਿਆ ਨੂੰ ਵੀ, ਇਨ੍ਹਾਂ ਤਿੰਨ ਸਾਲਾਂ 'ਚ ਜਦੋਂ ਕਦੇ ਵੀ ਇਨਸਾਫ ਮਿਲਣ ਦੀ ਕੋਈ ਇਕ ਕਿਰਨ ਦਿਖਾਈ ਦਿੱਤੀ ਉਥੇ ਹੀ ਉਸ ਨੂੰ ਬੁਰੀ ਤਰ੍ਹਾਂ ਤੋੜਿਆ ਵੀ ਗਿਆ ਤੇ ਇਨ੍ਹਾਂ ਤਿੰਨ ਸਾਲਾਂ 'ਚ ਬਹੁਤ ਇਤਰਾਜ਼ਯੋਗ ਗਤੀਵਿਧੀਆਂ ਸਾਡੇ ਕੇਸ ਸਬੰਧੀ ਇੰਟਰਨੈੱਟ ਤੇ ਵੱਡੇ ਪੱਧਰਾਂ ਤੇ ਕੀਤੀਆਂ ਗਈਆਂ, ਜਿਨ੍ਹਾਂ ਤੇ ਸਾਡੀ ਸਖਤ ਕਾਰਵਾਈ ਹੋਣ ਦੀ ਉਮੀਦ ਤੱਕ ਵੀ ਵਿਅਰਥ ਗਈ, ਪੁੱਤ ਪਰ ਫੇਰ ਵੀ ਅਸੀਂ ਕਦੇ ਡੋਲਦੇ ਨਹੀਂ ਅਸੀਂ ਆਪਣੇ ਹੱਕ ਲਈ ਆਪਣੀ ਆਵਾਜ਼ ਉਠਾਉਂਦੇ ਰਹਾਂਗੇ ਸ਼ੁੱਭ।

PunjabKesari
ਜ਼ਿਕਰਯੋਗ ਹੈ ਕਿ 29 ਮਈ 2022 ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਮਸ਼ਹੂਰ ਗਾਇਕ ਸੁਭਦੀਪ ਸਿੰਘ ਸਿੱਧੂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਸ ਦਿਨ ਮਰਹੂਮ ਗਾਇਕ ਸਿੱਧੂ ਆਪਣੇ ਘਰ ਤੋਂ ਕਾਲੀ ਥਾਰ ਗੱਡੀ ਲੈ ਕੇ ਬਿਨਾ ਸੁਰੱਖਿਆ ਤੋਂ ਨਿਕਲੇ ਸਨ। ਜਵਾਹਰਕੇ ਪਿੰਡ ਵਿੱਚ ਉਨ੍ਹਾਂ ਨੂੰ ਬਦਮਾਸ਼ਾਂ ਨੇ ਘੇਰ ਲਿਆ ਅਤੇ 30 ਤੋਂ ਵੱਧ ਗੋਲੀਆਂ ਚਲਾਈਆਂ, ਜਿਨ੍ਹਾਂ ਵਿੱਚੋਂ 19 ਗੋਲੀਆਂ ਸਿੱਧੂ ਨੂੰ ਲੱਗੀਆਂ ਸਨ।

PunjabKesari
ਲਾਰੈਂਸ ਗੈਂਗ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਸੀ। ਇਸ ਤੋਂ ਬਾਅਦ ਪੁਲਸ ਹੁਣ ਤੱਕ ਇਸ ਮਾਮਲੇ ਵਿੱਚ ਗੈਂਗਸਟਰ ਲਾਰੈਂਸ ਅਤੇ ਗੋਲਡੀ ਬਰਾੜ ਸਮੇਤ ਕੁੱਲ 36 ਲੋਕਾਂ ਨੂੰ ਨਾਮਜ਼ਦ ਕਰਕੇ ਚਾਰਜਸ਼ੀਟ ਦਾਖਲ ਕਰ ਚੁੱਕੀ ਹੈ। 30 ਤੋਂ ਵੱਧ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਫਿਰ ਵੀ ਮੁੱਖ ਦੋਸ਼ੀ ਅਜੇ ਤੱਕ ਸਜ਼ਾ ਤੋਂ ਬਚੇ ਹੋਏ ਹਨ। ਪਰਿਵਾਰ ਅਤੇ ਪ੍ਰਸ਼ੰਸਕਾਂ ਨੂੰ ਅੱਜ ਵੀ ਸਿੱਧੂ ਦੇ ਇਨਸਾਫ ਦੀ ਉਡੀਕ ਹੈ। ਟਿੱਬਿਆਂ ਦਾ ਪੁੱਤ ਸਿੱਧੂ ਮੂਸੇਵਾਲਾ ਸਰੀਰਕ ਤੌਰ ਤੇ ਭਾਵੇਂ ਅੱਜ ਇਸ ਸੰਸਾਰ ਦੇ ਵਿੱਚ ਨਹੀਂ ਹੈ ਪਰ ਉਨ੍ਹਾਂ ਦੇ ਗੀਤ ਅੱਜ ਵੀ ਲੋਕਾਂ ਦੇ ਦਿਲਾਂ ਦੇ ਵਿੱਚ ਜਿਉਂਦੇ ਹਨ। ਉਨ੍ਹਾਂ ਦੇ ਬਹੁਤ ਸਾਰੇ ਗੀਤ ਅੱਜ ਵੀ ਸਮਾਜ ਨੂੰ ਸ਼ੀਸ਼ਾ ਦਿਖਾਉਂਦੇ ਹਨ।

  • sidhu moosewala
  • third death anniversary today
  • mother charan kaur

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਸੋਗ, ਮਸ਼ਹੂਰ ਗਾਇਕ ਦੀ ਹੋਈ ਸੜਕ ਹਾਦਸੇ 'ਚ ਮੌਤ

NEXT STORY

Stories You May Like

  • karan johar announces koffee with karan 9
    'ਹੁਣ ਆਖਰੀ ਕੱਪ ਦਾ ਵੇਲਾ...'! Karan Johar ਨੇ ਕੀਤਾ 'Koffee With Karan 9' ਦਾ ਐਲਾਨ, ਸਾਂਝੀ ਕੀਤੀ ਭਾਵੁਕ ਪੋਸਟ
  • manu bhaker gets emotional remembering jaspal rana
    ਤਗਮੇ ਤੋਂ ਖੁੰਝਣ ਤੋਂ ਬਾਅਦ ਜਸਪਾਲ ਰਾਣਾ ਨੂੰ ਯਾਦ ਕਰਕੇ ਭਾਵੁਕ ਹੋਈ ਮਨੂ ਭਾਕਰ
  • liquor  son  60 rupees mother
    ਸ਼ਰਾਬ ਲਈ ਪੁੱਤ ਨੂੰ ਨਹੀਂ ਦਿੱਤੇ 60 ਰੁਪਏ...! ਕੁਹਾੜੀ ਮਾਰ ਕਰ 'ਤਾ ਮਾਂ ਦਾ ਕਤਲ, UP 'ਚ ਵੱਡੀ ਵਾਰਦਾਤ
  • shocking incident in tarn taran
    ਤਰਨਤਾਰਨ 'ਚ ਦਿਲ ਦਹਿਲਾਉਣ ਵਾਲੀ ਵਾਰਦਾਤ, ਪੁੱਤ ਨੇ ਮਤਰੇਈ ਮਾਂ ਦਾ ਚਾਕੂਆਂ ਨਾਲ ਕੀਤਾ ਕਤਲ
  • fraud case in tanda
    ਪੈਟਰੋਲ ਪੰਪ ਵੇਚਣ ਤੋਂ ਬਾਅਦ ਵੀ ਉਸੇ ਦੇ ਨਾਂ ’ਤੇ ਲਿਆ ਲੋਨ, ਮਾਂ-ਪੁੱਤ ਖ਼ਿਲਾਫ਼ ਮਾਮਲਾ ਦਰਜ
  • pratap bajwa shared his grief with the family of murdered tajinder singh
    ਪ੍ਰਤਾਪ ਬਾਜਵਾ ਨੇ ਕਤਲ ਕੀਤੇ ਤਜਿੰਦਰ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ, ਮਾਂ ਨੇ ਪੁੱਤ ਲਈ ਮੰਗਿਆ ਇਨਸਾਫ਼
  • debina and gurmeet choudhary shared   good news
    ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ ਚੌਧਰੀ ਨੇ ਸਾਂਝੀ ਕੀਤੀ 'Good...
  • parmish verma wishes daughter sadaa
    'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ ਸ਼ੇਅਰ ਕੀਤੀ ਭਾਵੁਕ ਪੋਸਟ
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
  • four shops targeted at mai hiran gate
    ਜਲੰਧਰ 'ਚ 24 ਘੰਟਿਆਂ 'ਚ ਫਿਰ ਚੋਰੀ, ਮਾਈ ਹੀਰਾਂ ਗੇਟ 'ਚ 4 ਦੁਕਾਨਾਂ ਨੂੰ...
  • two more accused arrested in lpu controversy students protest
    LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
  • deadbody of a person found in a hotel in jalandhar
    ਜਲੰਧਰ ਵਿਖੇ ਹੋਟਲ 'ਚ ਵਿਅਕਤੀ ਨੂੰ ਇਸ ਹਾਲ 'ਚ ਵੇਖ ਉੱਡੇ ਸਭ ਦੇ ਹੋਸ਼
  • national commission for scheduled castes issues notice to sangrur dc and ssp
    ਸੰਗਰੂਰ ਦੇ DC ਤੇ SSP ਨੂੰ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਨੋਟਿਸ ਕੀਤਾ ਜਾਰੀ
Trending
Ek Nazar
flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

pharmaceutical factory in ukraine

ਯੂਕ੍ਰੇਨ ’ਚ ਭਾਰਤੀ ਕਾਰੋਬਾਰੀ ਦੀ ਫਾਰਮਾ ਫੈਕਟਰੀ ’ਤੇ ਹਮਲਾ, 400 ਕਰੋੜ ਰੁਪਏ ਦਾ...

airstrike by paksitan

ਅਫਗਾਨਿਸਤਾਨ 'ਚ ਪਾਕਿਸਤਾਨੀ ਹਵਾਈ ਹਮਲਿਆਂ 'ਚ 10 ਨਾਗਰਿਕਾਂ ਦੀ ਮੌਤ, UN ਨੇ...

xi jinping health

ਟਰੰਪ ਨਾਲ ਮੁਲਾਕਾਤ ਮਗਰੋਂ ਸ਼ੀ ਜਿਨਪਿੰਗ ਦੀ ਸਿਹਤ 'ਤੇ ਉੱਠ ਰਹੇ ਸਵਾਲ

presidential elections in brazil

ਬੋਲਸੋਨਾਰੋ ਅਤੇ ਲੂਲਾ ਬਹੁਮਤ ਹਾਸਲ ਕਰਨ 'ਚ ਅਸਫਲ,  ਬ੍ਰਾਜ਼ੀਲ 'ਚ ਹੋਣਗੀਆਂ...

fbi director kash patel gets engaged to country singer alexis wilkins

ਮਸ਼ਹੂਰ ਗਾਇਕਾ ਦੇ ਪਿਆਰ 'ਚ 'ਅਰੈਸਟ' ਹੋਏ FBI ਚੀਫ਼ ਕਾਸ਼ ਪਟੇਲ ! ਮੰਗਣੀ ਕਰਵਾ ਕੇ...

us strikes on boat

ਸ਼ੱਕੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਕਿਸ਼ਤੀ 'ਤੇ ਹਮਲਾ, ਚਾਰ ਮਰੇ

famous actor had a secret wedding

ਮਸ਼ਹੂਰ ਅਦਾਕਾਰ ਨੇ ਸੱਤ ਸਮੁੰਦਰ ਪਾਰ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਸਾਹਮਣੇ...

major police action in the famous singer  s case

ਮਸ਼ਹੂਰ ਗਾਇਕ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 3 ਭਗੌੜੇ ਦੋਸ਼ੀਆਂ ਦੀਆਂ...

husband car girlfriend momos wife

ਪ੍ਰੇਮਿਕਾ ਨੂੰ ਮੋਮੋਜ਼ ਖਿਲਾ ਰਿਹਾ ਸੀ ਬੰਦਾ ! ਮੌਕੇ 'ਤੇ ਆ ਪਹੁੰਚੀ ਪਤਨੀ, ਫ਼ਿਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • ajay devgn and sunny deol praised captain smit machchhar
      ਅਜੇ ਦੇਵਗਨ ਤੇ ਸੰਨੀ ਦਿਓਲ ਨੇ ਕੈਪਟਨ ਸਮਿਤ ਮੱਛਾਰ ਦੀ ਕੀਤੀ ਪ੍ਰਸ਼ੰਸਾ
    • film actress koel mallick joins bjp
      ਸੰਸਦ ਦੀ ਪੌੜੀਆਂ ਚੜ੍ਹੇਗੀ ਇਕ ਹੋਰ ਮਸ਼ਹੂਰ ਅਦਾਕਾਰਾ ! BJP ਨੇ ਦਿੱਤੀ 'ਟਿਕਟ'
    • fbi director kash patel gets engaged to country singer alexis wilkins
      ਮਸ਼ਹੂਰ ਗਾਇਕਾ ਦੇ ਪਿਆਰ 'ਚ 'ਅਰੈਸਟ' ਹੋਏ FBI ਚੀਫ਼ ਕਾਸ਼ ਪਟੇਲ ! ਮੰਗਣੀ ਕਰਵਾ ਕੇ...
    • famous actor had a secret wedding
      ਮਸ਼ਹੂਰ ਅਦਾਕਾਰ ਨੇ ਸੱਤ ਸਮੁੰਦਰ ਪਾਰ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਸਾਹਮਣੇ...
    • major police action in the famous singer  s case
      ਮਸ਼ਹੂਰ ਗਾਇਕ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 3 ਭਗੌੜੇ ਦੋਸ਼ੀਆਂ ਦੀਆਂ...
    • trailer of the film  thaapi  released
      ਕੁੜੀਆਂ ਦੀ ਕਬੱਡੀ ਤੇ ਹੱਕਾਂ ਦੀ ਲੜਾਈ ਦੀ ਕਹਾਣੀ ਹੈ ‘ਥਾਪੀ’, ਰਿਲੀਜ਼ ਹੋਇਆ...
    • police commissioner s major statement regarding the mad sandhu murder case
      ਮੈਡ ਸੰਧੂ ਕਤਲ ਕਾਂਡ ਮਾਮਲੇ 'ਚ ਪੁਲਸ ਕਮਿਸ਼ਨਰ ਦਾ ਵੱਡਾ ਬਿਆਨ
    • last rites influencer mad sandhu performed after post mortem
      ਕਤਲ ਕੀਤੇ ਇਨਫਲੂਐਂਸਰ ਮੈਡ ਸੰਧੂ ਦਾ ਪੋਸਟਮਾਰਟਮ ਮਗਰੋਂ ਹੋਇਆ ਅੰਤਿਮ ਸੰਸਕਾਰ
    • big news mad sandhu was supposed to enter bigg boss
      ਵੱਡੀ ਖਬਰ : ਮੈਡ ਸੰਧੂ ਦੀ 'ਬਿਗ ਬੌਸ' 'ਚ ਹੋਣੀ ਸੀ ਐਂਟਰੀ, ਦੋਸਤ ਨੇ ਦੱਸੇ ਕਈ...
    • big news for sidhu  s fans
      ਸਿੱਧੂ ਮੂਸੇਵਾਲਾ ਦੇ ਚਾਹੁੰਣ ਵਾਲਿਆਂ ਲਈ ਵੱਡੀ ਖਬਰ, 'ਸਾਈਨਡ ਟੂ ਗੌਡ ਵਰਲਡ ਟੂਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +