Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 13, 2026

    12:42:58 PM

  • liquor bottle qr code track

    ਸ਼ਰਾਬ ਦੀ ਹਰ ਬੋਤਲ 'ਤੇ ਲੱਗੇਗਾ QR ਕੋਡ,...

  • people returning from marriage

    ਵਿਆਹ ਤੋਂ ਆਉਂਦੇ 13 ਲੋਕਾਂ ਦੀ ਹਾਈਵੇ 'ਤੇ ਨਿਕਲੀ...

  • gangster doni bal threatens owner of karma fashion studio in jalandhar

    ਗੈਂਗਸਟਰ ਡੋਨੀ ਬੱਲ ਦੀ ਜਲੰਧਰ ਦੇ ਮਸ਼ਹੂਰ ਫੈਸ਼ਨ...

  • ludhiana school news

    ਲੁਧਿਆਣਾ : ਬੰਬ ਨਾਲ ਉਡਾਉਣ ਦੀ ਧਮਕੀ ਤੋਂ ਬਾਅਦ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਨਿੱਕੇ ਸਿੱਧੂ ਨੂੰ ਗੋਦੀ 'ਚ ਚੁੱਕ ਵੱਡੇ ਪੁੱਤ ਦੀ ਬਰਸੀ 'ਤੇ ਪਹੁੰਚੇ ਮਾਤਾ ਚਰਨ ਕੌਰ, ਭਾਵੁਕ ਕਰ ਦੇਣਗੀਆਂ ਤਸਵੀਰਾਂ

ENTERTAINMENT News Punjabi(ਤੜਕਾ ਪੰਜਾਬੀ)

ਨਿੱਕੇ ਸਿੱਧੂ ਨੂੰ ਗੋਦੀ 'ਚ ਚੁੱਕ ਵੱਡੇ ਪੁੱਤ ਦੀ ਬਰਸੀ 'ਤੇ ਪਹੁੰਚੇ ਮਾਤਾ ਚਰਨ ਕੌਰ, ਭਾਵੁਕ ਕਰ ਦੇਣਗੀਆਂ ਤਸਵੀਰਾਂ

  • Edited By Aarti Dhillon,
  • Updated: 29 May, 2025 12:59 PM
Entertainment
sidhu moosewala third death anniversary
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ-ਅੱਜ ਮਰਹੂਮ ਗਾਇਕ ਸਿੱਧੂ ਮੂਸੇ ਵਾਲਾ ਦੀ ਤੀਜੀ ਬਰਸੀ ਹੈ। ਗਾਇਕ ਦੀ ਯਾਦ 'ਚ ਪਿੰਡ ਮੂਸਾ 'ਚ ਸ਼ਰਧਾਂਜਲੀ ਸਮਾਗਮ ਰੱਖਿਆ ਗਿਆ ਹੈ। ਇਸ ਦੌਰਾਨ ਮੂਸੇਵਾਲਾ ਦੇ ਚਾਹੁੰਣ ਵਾਲੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਪਹੁੰਚ ਰਹੇ ਹਨ।

PunjabKesari

ਸਮਾਰੋਹ ਤੋਂ ਕੁਝ ਭਾਵੁਕ ਕਰ ਦੇਣ ਵਾਲੀਆਂ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਜਿਸ 'ਚ ਸਿੱਧੂ ਮੂਸੇ ਵਾਲਾ ਦੀ ਮਾਂ ਦਾ ਦਰਦ ਉਨ੍ਹਾਂ ਦੇ ਚਿਹਰੇ ਤੋਂ ਸਾਫ ਦਿਖਾਈ ਦੇ ਰਿਹਾ ਹੈ। ਇਸ ਦੌਰਾਨ ਮਾਂ ਚਰਨ ਕੌਰ ਨਿੱਕੇ ਸਿੱਧੂ ਨੂੰ ਗੋਦੀ 'ਚ ਚੁੱਕ ਵੱਡੇ ਪੁੱਤਰ ਸਿੱਧੂ ਮੂਸੇ ਵਾਲਾ ਦੀ ਬਰਸੀ 'ਤੇ ਪਹੁੰਚੇ।

 

PunjabKesari
ਇਸ ਮੌਕੇ ਗਾਇਕ ਦੇਵ ਖਰੋੜ, ਜਸਵਿੰਦਰ ਬਰਾੜ, ਗੁਲਾਬ ਸਿੱਧੂ ਵਰਗੀਆਂ ਮਸ਼ਹੂਰ ਸ਼ਖਸੀਅਤਾਂ ਨਮ ਅੱਖਾਂ ਨਾਲ ਸਵ. ਗਾਇਕ ਮੂਸੇ ਵਾਲਾ ਨੂੰ ਸ਼ਰਧਾਂਜਲੀ ਦੇਣ ਪਹੁੰਚੀਆਂ ਸਨ।  

 

PunjabKesari
ਤੁਹਾਨੂੰ ਦੱਸ ਦੇਈਏ ਕਿ ਬਰਸੀ ਤੋਂ ਪਹਿਲਾਂ ਸਿੱਧੂ ਮੂਸੇ ਵਾਲਾ ਦੇ ਪਿਤਾ ਨੇ ਰਾਜਨੀਤੀ ਵਿੱਚ ਆਉਣ ਅਤੇ ਚੋਣ ਲੜਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਉਹ ਇਹ ਚੋਣ ਆਪਣੇ ਪੁੱਤਰ ਨੂੰ ਇਨਸਾਫ਼ ਦਿਵਾਉਣ ਲਈ ਲੜਣਗੇ। ਉਨ੍ਹਾਂ ਕਿਹਾ ਹੈ ਕਿ ਅੱਜ ਸੰਵਿਧਾਨ ਨੂੰ ਬਚਾਉਣ ਦੀ ਲੋੜ ਹੈ ਕਿਉਂਕਿ ਦੇਸ਼ ਭਰ ’ਚ ਦਿਨ-ਦਿਹਾੜੇ ਕਤਲ ਹੋ ਰਹੇ ਹਨ।

PunjabKesari
ਉਨ੍ਹਾਂ ਦੇ ਪੁੱਤਰ ਸ਼ੁਭਦੀਪ ਸਿੰਘ ਦਾ ਵੀ ਦਿਨ-ਦਿਹਾੜੇ ਕਤਲ ਹੋ ਗਿਆ ਸੀ ਪਰ ਅਜੇ ਤੱਕ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਿਆ ਤੇ ਆਪਣੇ ਪੁੱਤਰ ਨੂੰ ਇਨਸਾਫ਼ ਦਿਵਾਉਣ ਲਈ ਚੋਣ ਲੜਾਂਗਾ।

PunjabKesari

ਦੱਸਣਯੋਗ ਹੈ ਕਿ ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇ ਵਾਲਾ ਦਾ 29 ਮਈ 2022 ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਬਿਨਾਂ ਸੁਰੱਖਿਆ ਦੇ ਆਪਣੇ ਘਰੋਂ ਕਾਲੇ ਰੰਗ ਦੀ ਥਾਰ ਕਾਰ ਵਿੱਚ ਨਿਕਲੇ ਸਨ। ਬਦਮਾਸ਼ਾਂ ਨੇ ਉਨ੍ਹਾਂ ਨੂੰ ਜਵਾਹਰਕੇ ਪਿੰਡ ਵਿੱਚ ਘੇਰ ਕੇ ਅਣਪਛਾਤੇ ਹਮਲਾਵਰਾਂ ਨੇ ਫਾਇਰਿੰਗ ਕੀਤੀ।

PunjabKesari

ਇਸ ਘਟਨਾ ਵਿੱਚ ਮੂਸੇ ਵਾਲਾ ਨੂੰ ਕਈ ਗੋਲੀਆਂ ਲੱਗੀਆਂ ਅਤੇ ਹਸਪਤਾਲ ਲਿਜਾਇਆ ਗਿਆ ਪਰ ਹਸਤਪਾਲ ਪਹੁੰਚਣ ਤੋਂ ਪਹਿਲਾਂ ਹੀ ਮੂਸੇ ਵਾਲਾ ਦੀ ਮੌਤ ਹੋ ਚੁੱਕੀ ਸੀ।

PunjabKesari
ਲਾਰੈਂਸ ਗੈਂਗ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ। ਇਸ ਤੋਂ ਬਾਅਦ ਹੁਣ ਤੱਕ ਪੁਲਸ ਨੇ ਇਸ ਮਾਮਲੇ ਵਿੱਚ ਗੈਂਗਸਟਰ ਲਾਰੈਂਸ ਅਤੇ ਗੋਲਡੀ ਬਰਾੜ ਸਮੇਤ ਕੁੱਲ 36 ਲੋਕਾਂ ਨੂੰ ਨਾਮਜ਼ਦ ਕਰਕੇ ਚਾਰਜਸ਼ੀਟ ਦਾਇਰ ਕੀਤੀ ਹੈ।

PunjabKesari

30 ਤੋਂ ਵੱਧ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਅਜੇ ਵੀ ਮੁੱਖ ਮੁਲਜ਼ਮ ਸਜ਼ਾ ਤੋਂ ਦੂਰ ਹਨ। ਸਿੱਧੂ ਦਾ ਪਰਿਵਾਰ ਅਤੇ ਪ੍ਰਸ਼ੰਸਕ ਅਜੇ ਵੀ ਇਨਸਾਫ਼ ਦੀ ਉਡੀਕ ਕਰ ਰਹੇ ਹਨ।
 

  • sidhu moosewala
  • third death
  • anniversary

ਹਿਨਾ ਖਾਨ ਨੇ ਸ਼੍ਰੀ ਸ਼੍ਰੀ ਰਵੀਸ਼ੰਕਰ ਦੇ ਨਾਲ ਸਾਂਝੇ ਕੀਤੇ ਖਾਸ ਪਲ, ਕਿਹਾ-ਇਸ ਆਸ਼ਰਮ...'

NEXT STORY

Stories You May Like

  • nikke ghuman  final ardas ceremony  kewal singh dhillon
    ਨਿੱਕੇ ਘੁੰਮਣ ਵਿਖੇ ਸੰਤ ਬਾਬਾ ਅਮਰੀਕ ਸਿੰਘ ਦੀ ਅੰਤਿਮ ਅਰਦਾਸ ਸਮਾਗਮ 'ਚ ਹੋਏ ਸ਼ਾਮਲ ਕੇਵਲ ਢਿੱਲੋਂ
  • prime minister modi  swami vivekananda
    ਪ੍ਰਧਾਨ ਮੰਤਰੀ ਮੋਦੀ ਨੇ ਸਵਾਮੀ ਵਿਵੇਕਾਨੰਦ ਨੂੰ ਉਨ੍ਹਾਂ ਦੀ ਬਰਸੀ 'ਤੇ ਭੇਟ ਕੀਤੀ ਸ਼ਰਧਾਂਜਲੀ
  • advocate dhami grief over the baba amrik singh nikke ghumana wale
    ਬਾਬਾ ਅਮਰੀਕ ਸਿੰਘ ਨਿੱਕੇ ਘੁੰਮਣਾ ਵਾਲਿਆਂ ਦੇ ਅਕਾਲ ਚਲਾਣੇ 'ਤੇ ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ
  • a fight broke out over dirty water in the street
    ਗਲੀ 'ਚ ਗੰਦੇ ਪਾਣੀ  ਨੂੰ ਲੈ ਕੇ ਹੋਈ ਤਕਰਾਰ, ਪਿਓ-ਪੁੱਤ 'ਤੇ ਕੀਤਾ ਜਾਨਲੇਵਾ ਹਮਲਾ
  • these mistakes while eating will make you poor
    ਖਾਣਾ ਖਾਣ ਸਮੇਂ ਕੀਤੀਆਂ ਇਹ ਗਲਤੀਆਂ ਕਰ ਦੇਣਗੀਆਂ ਕੰਗਾਲ ! ਜਾਣੋ ਕੀ ਹੈ ਸਹੀ ਤਰੀਕਾ
  • free medical camp organized in moga
    ਮੋਗਾ 'ਚ ਸ੍ਰੀਮਤੀ ਸਵਦੇਸ਼ ਚੋਪੜਾ ਦੀ 11ਵੀਂ ਬਰਸੀ ਸਬੰਧੀ ਲੱਗਾ ਮੁਫ਼ਤ ਮੈਡੀਕਲ ਕੈਂਪ, ਮਰੀਜ਼ਾਂ ਨੂੰ ਵੰਡੀਆਂ ਦਵਾਈਆਂ
  • new rules for epfo   members  major changes in pf
    EPFO ਮੈਬਰਾਂ ਲਈ ਨਵੇਂ ਨਿਯਮ ਲਾਗੂ, PF ਯੋਗਦਾਨ, ਨਿਕਾਸੀ ਤੇ ਸੈਲਰੀ ਸਟਰੱਕਚਰ ਹੋ ਗਏ ਵੱਡੇ ਬਦਲਾਅ
  • devotees from pakistan return to india through attari border
    ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ ਪਰਤੇ ਭਾਰਤ
  • singer ks makhan announces screening of the film   satluj   in shankar village
    ਗਾਇਕ KS ਮੱਖਣ ਨੇ ਸ਼ੰਕਰ ਪਿੰਡ 'ਚ ਸਤਲੁਜ ਫ਼ਿਲਮ ਵਿਖਾਉਣ ਦਾ ਕੀਤਾ ਐਲਾਨ
  • man dies after being hit by truck
    ਜਲੰਧਰ 'ਚ ਰੂਹ ਕੰਬਾਊ ਹਾਦਸਾ! ਸਾਈਕਲ ਸਵਾਰ ਦੇ ਸਿਰ ਉਪਰੋਂ ਲੰਘ ਗਿਆ ਟਰੱਕ
  • gangster doni bal threatens owner of karma fashion studio in jalandhar
    ਗੈਂਗਸਟਰ ਡੋਨੀ ਬੱਲ ਦੀ ਜਲੰਧਰ ਦੇ ਮਸ਼ਹੂਰ ਫੈਸ਼ਨ ਸਟੂਡੀਓ ਦੇ ਮਾਲਕ ਨੂੰ ਧਮਕੀ!...
  • sir in punjab
    ਪੰਜਾਬ ਵਿਚ ਵਿਸ਼ੇਸ਼ ‘ਐੱਸ. ਆਈ. ਆਰ.’ ਕੈਂਪਾਂ ਦੌਰਾਨ 30 ਲੱਖ ਤੋਂ ਵੱਧ ਗਣਨਾ...
  • young man attempted suicide by strangulation
    ਸ਼ੱਕੀ ਹਾਲਾਤ 'ਚ ਘੁੰਮ ਰਹੇ ਨੌਜਵਾਨ ਤੋਂ ਪੁੱਛਗਿੱਛ ਕੀਤੀ ਤਾਂ ਪਰਨਾ ਪਾ ਕੇ ਆਪਣਾ...
  • tarun chugh congratulates fadnavis government on maharashtra loan waiver
    ਮਹਾਰਾਸ਼ਟਰ ਦੀ ਕਰਜ਼ਾ ਮੁਆਫ਼ੀ 'ਤੇ ਤਰੁਣ ਚੁੱਘ ਨੇ ਫੜਨਵੀਸ ਸਰਕਾਰ ਨੂੰ ਦਿੱਤੀ ਵਧਾਈ
  • homegrown veggies song pinkoo tv video
    Pinkoo TV ਨੇ ਸ਼ੇਅਰ ਕੀਤੀ ਨਵੀਂ ਵੀਡੀਓ, ਬੀਮਾਰੀਆਂ ਤੋਂ ਇੰਝ ਬਚਾਉਣਗੀਆਂ ਘਰ 'ਚ...
  • punjab weather raining
    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 16 ਜ਼ਿਲ੍ਹਿਆਂ ਲਈ ਮੌਸਮ ਵਿਭਾਗ ਦਾ Alert...
Trending
Ek Nazar
heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • veteran playback singer passes away
      48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...
    • famous actress tied the knot
      ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ
    • punjabi singer  engagement  fiance  live show
      ਸੁਪਰਹਿੱਟ ਪੰਜਾਬੀ ਗਾਇਕਾ ਨੇ ਕਰ'ਤਾ ਮੰਗਣੀ ਦਾ ਐਲਾਨ, ਮੰਗੇਤਰ ਨੂੰ ਸਟੇਜ 'ਤੇ...
    • famous playback singer s  janaki passes away
      ਦੁਖਦ ਖ਼ਬਰ: ਮਸ਼ਹੂਰ ਪਲੇਬੈਕ ਸਿੰਗਰ ਐਸ. ਜਾਨਕੀ ਦਾ ਹੋਇਆ ਦਿਹਾਂਤ, ਪਦਮ ਭੂਸ਼ਣ ਲੈਣ...
    • ramayana   trailer to release on july 24  makers make official announcement
      24 ਜੁਲਾਈ ਨੂੰ ਰਿਲੀਜ਼ ਹੋਵੇਗਾ 'ਰਾਮਾਇਣ' ਦਾ ਟ੍ਰੇਲਰ, ਨਿਰਮਾਤਾਵਾਂ ਨੇ ਕੀਤਾ...
    • raktanchal season 3   trailer released
      'ਰਕਤਾਂਚਲ ਸੀਜ਼ਨ 3' ਦਾ ਟ੍ਰੇਲਰ ਰਿਲੀਜ਼, 'ਵਿਜੈ ਸਿੰਘ' ਦੇ ਦਮਦਾਰ ਅੰਦਾਜ਼...
    • matt damon expresses desire to work with filmmaker shekhar kapur
      ਹਾਲੀਵੁੱਡ ਅਦਾਕਾਰ ਮੈਟ ਡੈਮਨ ਨੇ ਫਿਲਮ ਨਿਰਮਾਤਾ ਸ਼ੇਖਰ ਕਪੂਰ ਨਾਲ ਕੰਮ ਕਰਨ ਦੀ...
    • kerala hc lifts police protection for viral kumbh star
      ਨਹੀਂ ਮਿਲ ਰਹੀ ਮਹਾਕੁੰਭ ਦੀ ਵਾਇਰਲ ਗਰਲ ਮੋਨਾਲੀਸਾ, ਹਾਈਕੋਰਟ ਨੇ ਪੁਲਸ ਸੁਰੱਖਿਆ...
    • film   the india story
      ਲੋਕ ਫ਼ਿਲਮ 'ਦਿ ਇੰਡੀਆ ਸਟੋਰੀ' ਦੇਖ ਕੇ ਆਪਣੇ ਖਾਣ-ਪੀਣ ਬਾਰੇ ਮੁੜ ਸੋਚਣ ਲਈ...
    • famous actor arrested
      ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +