Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 02, 2026

    12:52:04 PM

  • gurdaspur fear of disaster in the rains

    ਗੁਰਦਾਸਪੁਰ ਦੀ ਅੱਧੀ ਆਬਾਦੀ ਸਿਰ ਮੰਡਰਾ ਰਿਹਾ ਹੜ੍ਹ...

  • sri sahib two brother

    ਵਾਰਦਾਤ ਨਾਲ ਕੰਬ ਉਠਿਆ ਪੰਜਾਬ, ਸ੍ਰੀ ਸਾਹਿਬ ਨਾਲ...

  • important news for applicants applying for driving license

    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ...

  • big news regarding da and arrears of 8 lakh employees of punjab

    ਪੰਜਾਬ ਦੇ 8 ਲੱਖ ਮੁਲਾਜ਼ਮਾਂ ਦੇ DA ਅਤੇ ਏਰੀਅਰ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਗਾਇਕ ਦੀਪ ਢਿੱਲੋਂ ਨੇ ਤਸਵੀਰ ਸਾਂਝੀ ਕਰਕੇ ਭਰਾ ਨੂੰ ਜਨਮਦਿਨ ਦੀ ਦਿੱਤੀ ਵਧਾਈ

ENTERTAINMENT News Punjabi(ਤੜਕਾ ਪੰਜਾਬੀ)

ਗਾਇਕ ਦੀਪ ਢਿੱਲੋਂ ਨੇ ਤਸਵੀਰ ਸਾਂਝੀ ਕਰਕੇ ਭਰਾ ਨੂੰ ਜਨਮਦਿਨ ਦੀ ਦਿੱਤੀ ਵਧਾਈ

  • Edited By Priyanka,
  • Updated: 06 Aug, 2024 03:46 PM
Jalandhar
singer deep dhillon shared a picture and wished his brother on his birthday
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਪੰਜਾਬੀ ਗਾਇਕ ਦੀਪ ਢਿੱਲੋਂ ਸੰਗੀਤ ਜਗਤ 'ਚ ਲੰਬੇ ਸਮੇਂ ਤੋਂ ਆਪਣੀ ਗਾਇਕੀ ਨਾਲ ਪ੍ਰਸ਼ੰਸਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਉਨ੍ਹਾਂ ਦੇ ਗੀਤਾਂ ਨੂੰ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਬੈਠੇ ਪੰਜਾਬੀਆਂ ਵੱਲੋਂ ਵੀ ਭਰਮਾ ਹੁੰਗਾਰਾ ਮਿਲਿਆ। ਦੱਸ ਦੇਈਏ ਕਿ ਪੰਜਾਬੀ ਗਾਇਕ ਦੀਪ ਢਿੱਲੋਂ ਆਪਣੇ ਪਰਿਵਾਰ ਨਾਲ ਪੰਜਾਬ ਪਰਤ ਚੁੱਕੇ ਹਨ। ਗਾਇਕ ਸੋਸ਼ਲ ਮੀਡੀਆ 'ਤੇ ਕਾਫ਼ੀ ਐਕਟਿਵ ਰਹਿੰਦੇ ਹਨ। ਦੱਸ ਦਈਏ ਕਿ ਦੀਪ ਢਿੱਲੋਂ ਦੇ ਭਰਾ ਦਾ ਅੱਜ ਜਨਮ ਦਿਨ ਹੈ। ਇਸ ਮੌਕੇ 'ਤੇ ਗਾਇਕ ਨੇ ਆਪਣੇ ਸੋਸ਼ਲ ਮੀਡੀਆ 'ਤੇ ਇੱਕ ਤਸਵੀਰ ਸਾਂਝੀ ਕੀਤੀ ਹੈ । ਜਿਸ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਆਪਣੇ ਛੋਟੇ ਭਰਾ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ। ਗਾਇਕ ਨੇ ਆਪਣੇ ਫੇਸਬੁੱਕ ਅਕਾਊਂਟ 'ਤੇ ਲਿਖਿਆ 'ਲਓ ਜੀ ਦਿਓ ਮੁਬਾਰਕਾਂ । ਅੱਜ ਮੇਰੇ ਨਿੱਕੇ ਵੀਰ ਮੱਖਣ ਸਿੰਘ ਦਾ ਜਨਮ ਦਿਨ ਆ' ।ਜਿਉਂ ਹੀ ਦੀਪ ਢਿੱਲੋਂ ਨੇ ਆਪਣੇ ਇਸ ਵੀਡੀਓ ਨੂੰ ਸਾਂਝਾ ਕੀਤਾ ਤਾਂ ਉਨ੍ਹਾਂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ । 

 

ਦੀਪ ਢਿੱਲੋਂ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ 'ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਦੀਪ ਢਿੱਲੋਂ ਤੇ ਜੈਸਮੀਨ ਜੱਸੀ ਇਸ ਜੋੜੀ ਨੇ ਆਪਣੇ ਦੋਗਾਣਾ ਗਾਣਿਆਂ ਦੇ ਨਾਲ ਹਮੇਸ਼ਾ ਹੀ ਸਰੋਤਿਆਂ ਦਾ ਦਿਲ ਜਿੱਤਿਆ ਹੈ ਅਤੇ ਦੀਪ ਢਿੱਲੋਂ ਹਾਲ ਹੀ ‘ਚ ਇੱਕ ਫ਼ਿਲਮ ‘ਚ ਵੀ ਨਜ਼ਰ ਆਏ ਸਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Singer
  • Deep Dhillon
  • shared picture
  • wished
  • his brother
  • birthday

ਗੁੱਸੇ 'ਚ ਨਜ਼ਰ ਆਈ ਉਰਫੀ ਜਾਵੇਦ, ਸ਼ਰੇਆਮ ਟੀਮ ਮੈਂਬਰਾਂ ਨੂੰ ਲਗਾਈ ਫਟਕਾਰ

NEXT STORY

Stories You May Like

  • president murmu  birthday congratulations
    ਰਾਸ਼ਟਰਪਤੀ ਮੁਰਮੂ ਦੇ ਜਨਮਦਿਨ 'ਤੇ PM ਮੋਦੀ, ਰਾਧਾਕ੍ਰਿਸ਼ਨਨ ਤੇ ਰਾਜਨਾਥ ਸਿੰਘ ਸਣੇ ਕਈ ਆਗੂਆਂ ਨੇ ਦਿੱਤੀ ਵਧਾਈ
  • 11 years of digital india  upi  dbt and bharatnet changed
    ਡਿਜੀਟਲ ਇੰਡੀਆ ਦੇ 11 ਸਾਲ: UPI, DBT. ਅਤੇ ਭਾਰਤਨੈੱਟ ਨੇ ਬਦਲੀ ਦੇਸ਼ ਦੀ ਡਿਜੀਟਲ ਤਸਵੀਰ
  • accident occurred with 5 friends returning home from a birthday celebration
    ਪੰਜਾਬ: ਦੋਸਤ ਦੇ ਜਨਮਦਿਨ ਦੀ ਪਾਰਟੀ ਕਰਕੇ ਘਰ ਆ ਰਹੇ ਮੁੰਡੇ ਦੀ ਹਾਦਸੇ 'ਚ ਮੌਤ, ਗਮੀ 'ਚ ਬਦਲੀ ਖੁਸ਼ੀ
  • bjp punjab state president kewal singh dhillon statement
    ਪੰਜਾਬ 'ਚ ਝੋਨੇ ਦੀ ਲੁਆਈ ਦੌਰਾਨ ਬਿਜਲੀ ਸੰਕਟ ਨੂੰ ਲੈ ਕੇ ਕੇਵਲ ਢਿੱਲੋਂ ਦਾ ਬਿਆਨ
  • this famous bollywood actress is dating arjun dhillon
    ਬਾਲੀਵੁੱਡ ਦੀ ਇਸ ਹਸੀਨਾ ਨੂੰ ਡੇਟ ਕਰ ਰਿਹੈ ਪੰਜਾਬੀ ਗਾਇਕ ਅਰਜਨ ਢਿੱਲੋਂ ! ਸੋਸ਼ਲ ਮੀਡੀਆ 'ਤੇ ਛਿੜੀ ਚਰਚਾ
  • lpg backlog reduced
    ਸਰਕਾਰ ਨੇ ਵੀ ਖੁਸ਼ਖਬਰੀ ਦਿੱਤੀ, ਐਲਪੀਜੀ ਬੈਕਲਾਗ ਘਟਿਆ
  • sukhbir badal congratulates dera sachkhand ballan chief
    ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਣ ਦਾਸ ਜੀ ਨੂੰ ਪਦਮ ਸ਼੍ਰੀ ਐਵਾਰਡ ਮਿਲਣ 'ਤੇ ਸੁਖਬੀਰ ਬਾਦਲ ਨੇ ਦਿੱਤੀ ਵਧਾਈ
  • up bjp releases list of state office bearers
    ਯੂਪੀ ਭਾਜਪਾ ਨੇ ਸੂਬਾ ਅਹੁਦੇਦਾਰਾਂ ਦੀ ਸੂਚੀ ਕੀਤੀ ਜਾਰੀ, ਮੁੱਖ ਮੰਤਰੀ ਨੇ ਦਿੱਤੀ ਵਧਾਈ
  • important news for applicants applying for driving license
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
  • thief  s revelation  rs 3500 cash is given in exchange for stolen motorcycle
    ਚੋਰ ਦਾ ਖ਼ੁਲਾਸਾ, ਚੋਰੀ ਦੇ ਮੋਟਰਸਾਈਕਲ ਦੇ ਬਦਲੇ ਮਿਲਦੈ 3500 ਰੁਪਏ ਦਾ ਚਿੱਟਾ
  • congress bhavan becomes arena for   name plate war
    ਕਾਂਗਰਸ ਭਵਨ ਬਣਿਆ 'ਨੇਮ ਪਲੇਟ ਜੰਗ' ਦਾ ਅਖਾੜਾ, ਕਮਰੇ 'ਤੇ ਕਬਜ਼ੇ ਦੀ ਜੰਗ ਫਿਰ...
  • boy murdered deadbody thrown into canal in jalandhar
    ਜਲੰਧਰ ਵਿਖੇ ਨੌਜਵਾਨ ਦਾ ਕਤਲ ਕਰਕੇ ਨਹਿਰ 'ਚ ਸੁੱਟੀ ਲਾਸ਼! ਪਰਿਵਾਰ ਨੇ ਰੋਡ ਕੀਤਾ...
  • traffic police officer accused of taking a 100 bribe video goes viral
    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ...
  • 48 hours are important in punjab 5 days heavy rain yellow alert issue
    ਪੰਜਾਬ 'ਚ 48 ਘੰਟੇ ਅਹਿਮ! 5 ਦਿਨ ਲਗਾਤਾਰ ਮੀਂਹ, ਵਿਭਾਗ ਵੱਲੋਂ 14 ਜ਼ਿਲ੍ਹਿਆਂ...
  • chief electoral officer punjab inspected evm warehouse  issued instructions
    ਮੁੱਖ ਚੋਣ ਅਧਿਕਾਰੀ ਪੰਜਾਬ ਨੇ EVM ਵੇਅਰਹਾਊਸ ਦਾ ਕੀਤਾ ਨਿਰੀਖਣ, ਜਾਰੀ ਕੀਤੇ...
  • jalandhar cp satinder singh takes action transfers station house officers
    ਐਕਸ਼ਨ 'ਚ ਜਲੰਧਰ ਦੇ CP ਸਤਿੰਦਰ ਸਿੰਘ, ਕਈ ਥਾਣਿਆਂ ਦੇ SHO ਦੇ ਕੀਤੇ ਤਬਾਦਲੇ
Trending
Ek Nazar
famous actress punished for giving intimate scenes

ਮਸ਼ਹੂਰ ਅਦਾਕਾਰਾ ਨੂੰ ਇੰਟੀਮੇਟ ਸੀਨ ਦੇਣ ਦੀ ਮਿਲੀ ਸਜ਼ਾ ! ਬੁਆਏਫ੍ਰੈਂਡ ਨੇ ਤੋੜਿਆ...

mumbai  rain  flooding  heavy rainfall

ਅਸਮਾਨੋਂ ਵਰ੍ਹੀ ਆਫ਼ਤ ਨੇ ਰੋਕੀ ਰਫ਼ਤਾਰ ! ਪਾਣੀ 'ਚ ਡੁੱਬ ਗਈਆਂ ਗੱਡੀਆਂ, ਮੁੰਬਈ...

list of prisoners

ਭਾਰਤ ਤੇ ਪਾਕਿਸਤਾਨ ਵਿਚਾਲੇ ਕੈਦੀਆਂ ਦੀਆਂ ਸੂਚੀਆਂ ਦਾ ਆਦਾਨ-ਪ੍ਰਦਾਨ

kanth kaler

ਜਦੋਂ ਪਹਿਲੀ ਵਾਰ ਕੰਠ ਕਲੇਰ ਨੇ ਬਾਪੂ ਦੀ ਤਲੀ 'ਤੇ ਧਰ 'ਤੇ ਐਨੇ ਰੁਪਈਏ, ਸਾਂਝਾ...

metro passenger spotted reading how to kill men book

ਮੈਟਰੋ 'ਚ 'How to Kill Men' ਕਿਤਾਬ ਪੜ੍ਹਦੀ ਦਿਖੀ ਕੁੜੀ, ਸੋਸ਼ਲ ਮੀਡੀਆ 'ਤੇ...

drone strike

ਪਾਕਿਸਤਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ ਤੇ ਛੇ ਹੋਰ ਜ਼ਖਮੀ

famous actress dies of aids

AIDS ਨੇ ਲੈ ਲਈ ਮਸ਼ਹੂਰ ਅਦਾਕਾਰਾ ਦੀ ਜਾਨ ! 35 ਸਾਲ ਦੀ ਉਮਰ 'ਚ Los Angeles...

iran  us peace talks

ਈਰਾਨ ਨੇ ਅਮਰੀਕਾ ਨਾਲ ਸ਼ਾਂਤੀ ਵਾਰਤਾ ਅੱਗੇ ਵਧਾਉਣ ਤੋਂ ਕੀਤਾ ਇਨਕਾਰ

famous bollywood actress has rented out her luxurious house

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਕਿਰਾਏ 'ਤੇ ਚਾੜ੍ਹ'ਤਾ ਆਪਣਾ ਆਲੀਸ਼ਾਨ ਘਰ ! Rent...

students abducted

ਸਕੂਲ 'ਤੇ ਹਮਲਾ ਕਰ ਅਗਵਾ ਕਰ ਲਏ 36 ਵਿਦਿਆਰਥੀ, ਨਾਈਜੀਰੀਆ 'ਚ ਫੈਲੀ ਦਹਿਸ਼ਤ

gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

prisoners escape

ਪਾਕਿਸਤਾਨ: ਪੰਜਾਬ ਸੂਬੇ 'ਚ 14 ਕੈਦੀ ਹੋਏ ਫਰਾਰ

protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • every family needs a personality like tulsi  smriti irani
      ਹਰ ਪਰਿਵਾਰ ਨੂੰ ਤੁਲਸੀ ਵਰਗੀ ਸ਼ਖਸੀਅਤ ਦੀ ਲੋੜ ਹੁੰਦੀ ਹੈ: ਸਮ੍ਰਿਤੀ ਈਰਾਨੀ
    • s s  rajamouli impressed by mahesh babu  s discipline
      ਮਹੇਸ਼ ਬਾਬੂ ਦੇ ਅਨੁਸ਼ਾਸਨ ਤੋਂ ਪ੍ਰਭਾਵਿਤ ਹੋਏ ਫਿਲਮ ਨਿਰਦੇਸ਼ਕ ਐੱਸ.ਐੱਸ....
    • famous bollywood actress has rented out her luxurious house
      ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਕਿਰਾਏ 'ਤੇ ਚਾੜ੍ਹ'ਤਾ ਆਪਣਾ ਆਲੀਸ਼ਾਨ ਘਰ ! Rent...
    • actor sonu sood arrives in moga
      ਪੰਜਾਬ ਦੇ ਹੜ੍ਹ ਪੀੜਤਾਂ ਲਈ ਫ਼ਰਿਸ਼ਤਾ ਬਣ ਬਹੁੜਿਆ ਸੋਨੂੰ ਸੂਦ ! 180 ਲੋਕਾਂ ਨੂੰ...
    • mardaani 3   will have its world television premiere on this day
      'ਮਰਦਾਨੀ 3' ਦਾ ਇਸ ਦਿਨ ਹੋਵੇਗਾ ਵਰਲਡ ਟੈਲੀਵਿਜ਼ਨ ਪ੍ਰੀਮੀਅਰ
    • lock upp season 2  akanksha chamola
      ਅਕਾਂਕਸ਼ਾ ਚਮੋਲਾ ਨੂੰ ਲੈ ਕੇ Lock-UP 'ਚ ਖੁੱਲ੍ਹਿਆ ਵੱਡਾ 'ਰਾਜ਼';...
    • the first poster of   bhai tera star hai   released
      ‘ਭਾਈ ਤੇਰਾ ਸਟਾਰ ਹੈ’ ਦਾ ਪਹਿਲਾ ਪੋਸਟਰ ਰਿਲੀਜ਼
    • jr ntr reunites with trivikram srinivas
      ਆਸਥਾ ਤੇ ਦਮਦਾਰ ਕਹਾਣੀ ਦੇ ਨਾਲ ਵਾਪਸ ਆ ਰਹੀ ਹੈ ਜੂਨੀਅਰ NTR ਤੇ ਤ੍ਰਿਵਿਕਰਮ...
    • gaurav khanna amid his divorce news with akanksha
      ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ
    • veteran actress passes away
      ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +