Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 09, 2026

    10:13:11 AM

  • punjab  speeding car  3 kanwaris

    ਪੰਜਾਬ 'ਚ ਵਾਪਰਿਆ ਭਿਆਨਕ ਹਾਦਸਾ! ਤੇਜ਼ ਰਫ਼ਤਾਰ...

  • car incident colombia oath taking ceremony

    ਕਾਰ ਬੰਬ ਧਮਾਕੇ ਨਾਲ ਕੰਬਿਆ ਕੋਲੰਬੀਆ! ਨਵੇਂ...

  • helicopter crash fire brazil

    ਜੰਗਲੀ ਇਲਾਕੇ 'ਚ ਕ੍ਰੈਸ਼ ਹੋਇਆ ਜਹਾਜ਼, 4 ਲੋਕਾਂ ਦੀ...

  • major incident in punjab

    ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚ ਘੇਰ ਨੌਜਵਾਨ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਗਾਇਕ ਗੁਰਦਾਸ ਮਾਨ ਨੇ ਗਲਤ ਕੁਮੈਂਟ ਕਰਨ ਵਾਲਿਆਂ ਨੂੰ ਦਿੱਤਾ ਜਵਾਬ

ENTERTAINMENT News Punjabi(ਤੜਕਾ ਪੰਜਾਬੀ)

ਗਾਇਕ ਗੁਰਦਾਸ ਮਾਨ ਨੇ ਗਲਤ ਕੁਮੈਂਟ ਕਰਨ ਵਾਲਿਆਂ ਨੂੰ ਦਿੱਤਾ ਜਵਾਬ

  • Edited By Priyanka,
  • Updated: 03 Oct, 2024 09:36 AM
Jalandhar
singer gurdas maan responded to those who made wrong comments
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਗੁਰਦਾਸ ਮਾਨ ਦਾ ਨਵਾਂ ਗੀਤ ਜੋ ਕਿ ਬੀਤੇ ਦਿਨੀਂ ਰਿਲੀਜ਼ ਹੋਇਆ ਸੀ । ਇਸ ਗੀਤ ‘ਤੇ ਫੈਨਜ਼ ਦੇ ਨਾਲ- ਨਾਲ ਵਿਰੋਧੀਆਂ ਦੇ ਵੱਲੋਂ ਕੁਝ ਗਲਤ ਕੁਮੈਂਟ ਵੀ ਕੀਤੇ ਜਾ ਰਹੇ ਹਨ । ਜਿਸ ‘ਤੇ ਗੁਰਦਾਸ ਮਾਨ ਨੇ ਜਵਾਬ ਦਿੰਦੇ ਹੋਏ ਕਿਹਾ ਹੈ ਕਿ ‘ਚੰਨ ਦੇ ਚਾਨਣ ਦਾ ਮਰਜਾਣਿਆਂ ਮਾਨਾਂ ਤੋੜ ਨਹੀਂ’ । ਉਨ੍ਹਾਂ ਦੇ ਫੈਨਜ਼ ਹੀ ਉਨ੍ਹਾਂ ਨੂੰ ਜਵਾਬ ਦੇਣ ਲੱਗ ਪੈਂਦੇ ਹਨ । ਗੁਰਦਾਸ ਮਾਨ ਇਸ ਵੀਡੀਓ ‘ਚ ਕਹਿ ਰਹੇ ਹਨ ਕਿ ਕਿਸੇ ਨੇ ਉਨ੍ਹਾਂ ਦੇ ਗੀਤ ‘ਤੇ ਕੁਮੈਂਟ ਕੀਤਾ ਕਿ ਉਨ੍ਹਾਂ ‘ਚ ਪਹਿਲਾਂ ਵਾਲੀ ਗੱਲ ਨਹੀਂ ਰਹੀ ।ਜਿਸ ‘ਤੇ ਇੱਕ ਹੋਰ ਫੈਨਜ਼ ਨੇ ਇਸ ਤਰ੍ਹਾਂ ਦਾ ਕੁਮੈਂਟ ਕਰਨ ਵਾਲੇ ਨੂੰ ਜਵਾਬ ਦਿੱਤਾ ਕਿ ‘ਚੰਨ ਦੇ ਚਾਨਣ ਦਾ ਮਰਜਾਣਿਆਂ ਮਾਨਾਂ ਤੋੜ ਨਹੀਂ ਜਿੰਨਾ ਮਰਜ਼ੀ ਲਾ ਲੈਣ ਜ਼ੋਰ ਟਟਹਿਣੇ’। ਗੁਰਦਾਸ ਮਾਨ ਨੇ ਕਿਹਾ ਕਿ ਉਨ੍ਹਾਂ ਦੇ ਫੈਨਜ਼ ਦੇ ਹੱਥ ‘ਚ ਵੀ ਕਲਮ ਹੈ ਅਤੇ ਉਹ ਖੁਦ ਹੀ ਫੈਸਲਾ ਕਰ ਦਿੰਦੇ ਹਨ । ਇਸ ਵੀਡੀਓ ‘ਤੇ ਫੈਨਜ਼ ਦੇ ਵੱਲੋਂ ਵੀ ਕੁਮੈਂਟਸ ਕੀਤੇ ਜਾ ਰਹੇ ਹਨ ।  

ਪੜ੍ਹੋ ਇਹ ਅਹਿਮ ਖ਼ਬਰ- ਸਿਡਨੀ ਪਹੁੰਚੇ ਕ੍ਰਿਸ਼ਨਾ ਅਭਿਸ਼ੇਕ ਸਮੇਤ ਇਹ ਕਾਮੇਡੀਅਨ

ਕੰਮ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਜਿੱਥੇ ਉਹ ਵਧੀਆ ਗਾਇਕ ਹਨ । ਉੱਥੇ ਹੀ ਵਧੀਆ ਗੀਤਕਾਰ ਵੀ ਹਨ । ਉਨ੍ਹਾਂ ਨੇ ਆਪਣੇ ਖੁਦ ਦੇ ਲਿਖੇ ਗੀਤ ਹੀ ਗਾਏ ਹਨ ਅਤੇ ਫ਼ਿਲਮਾਂ ‘ਚ ਅਦਾਕਾਰੀ ਵੀ ਕੀਤੀ ਹੈ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

 

  • Pollywood Singer
  • Gurdas Maan
  • Responded
  • wrong comments
  • jagbani

ਸਿਡਨੀ ਪਹੁੰਚੇ ਕ੍ਰਿਸ਼ਨਾ ਅਭਿਸ਼ੇਕ ਸਮੇਤ ਇਹ ਕਾਮੇਡੀਅਨ

NEXT STORY

Stories You May Like

  • no relief to companies in case of wrong branding of energy drinks fssai
    ਐਨਰਜੀ ਡ੍ਰਿੰਕ ਦੀ ਗਲਤ ਬ੍ਰਾਂਡਿੰਗ ਮਾਮਲੇ ’ਚ ਕੰਪਨੀਆਂ ਨੂੰ ਰਾਹਤ ਨਹੀਂ, FSSAI ਨੇ ਦਿੱਤਾ 90 ਦਿਨਾਂ ਦਾ ਸਮਾਂ
  • dhc  s big decision  orders closure of paytm payment bank
    DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼
  • singer harbhajan mann will perform songs in brisbane
    ਬ੍ਰਿਸਬੇਨ 'ਚ ਗਾਇਕ ਹਰਭਜਨ ਮਾਨ 15 ਅਗਸਤ ਨੂੰ ਲਾਉਣਗੇ ਗੀਤਾਂ ਦੀ ਛਹਿਬਰ
  • don  t mislead the youth  kangana ranaut responds to trolls using her film clips
    'ਨੌਜਵਾਨਾਂ ਨੂੰ ਗੁੰਮਰਾਹ ਨਾ ਕਰੋ'; ਕੰਗਨਾ ਨੇ ਆਪਣੀਆਂ ਫਿਲਮੀ ਕਲਿੱਪਾਂ ਦੀ ਵਰਤੋਂ ਕਰਨ ਵਾਲੇ ਆਲੋਚਕਾਂ ਨੂੰ ਦਿੱਤਾ...
  • the issue of the film   sutlej   was raised in the vidhan sabha
    ਵਿਧਾਨ ਸਭਾ 'ਚ 'ਸਤਲੁਜ' ਫਿਲਮ ਦਾ ਮੁੱਦਾ ਉੱਠਿਆ, ਮਨਪ੍ਰੀਤ ਇਆਲੀ ਨੂੰ ਵਿੱਤ ਮੰਤਰੀ ਨੇ ਦਿੱਤਾ ਜਵਾਬ
  • i am ready to contest elections against bhagwant mann raja warring
    'ਭਗਵੰਤ ਮਾਨ ਖ਼ਿਲਾਫ਼ ਚੋਣ ਲੜਨ ਲਈ ਤਿਆਰ ਹਾਂ', ਰਾਜਾ ਵੜਿੰਗ ਨੇ ਦੇ ਦਿੱਤਾ ਵੱਡਾ ਬਿਆਨ
  • mp seth had given 35 000 in 1917 to british
    ‘ਅੰਗਰੇਜ਼ੋ ਉਧਾਰ ਤਾਂ ਵਾਪਸ ਕਰੋ!’... 1917 'ਚ ਦਿੱਤਾ ਸੀ 35,000 ਦਾ ਕਰਜ਼ਾ, UK ਸਰਕਾਰ ਨੇ ਦਿੱਤਾ ਇਹ ਜਵਾਬ
  • vaibhav suryavanshi replied
    ਅਜਿਹਾ ਕਿਹੜਾ ਗੇਂਦਬਾਜ਼ ਹੈ ਕੋਲੋਂ ਲੱਗਦਾ ਹੈ ਡਰ ? ਵੈਭਵ ਸੂਰਿਆਵੰਸ਼ੀ ਨੇ ਦਿੱਤਾ ਜਵਾਬ
  • alawalpur murder case
    ਅਲਾਵਲਪੁਰ ਕਤਲ ਕਾਂਡ: ਪਤਨੀ ਨੂੰ ਮਾਰ ਕੇ ਪੱਖੇ ਨਾਲ ਲਟਕਾਉਣ ਵਾਲਾ ਪਤੀ ਚੜ੍ਹਿਆ...
  • suspense still persists regarding the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਰੀਕ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
  • vijay chopra  sunny deol
    ਵਿਜੇ ਚੋਪੜਾ ਜੀ ਨੂੰ ਮਿਲੇ ਸੰਨੀ ਦਿਓਲ, ਪੁਰਾਣੀਆਂ ਯਾਦਾਂ ਤੇ ਫ਼ਿਲਮ ਜਗਤ ਨਾਲ...
  • robbers rob husband and wife in jalandhar
    ਜਲੰਧਰ 'ਚ ਦਿਨ-ਦਿਹਾੜੇ ਬਾਈਕ ਸਵਾਰ ਲੁਟੇਰਿਆਂ ਨੇ ਪਤੀ-ਪਤਨੀ ਨੂੰ ਘੇਰ ਕੀਤੀ...
  • moderate rain likely in various districts of punjab
    ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ,...
  • police raid grand spa center in jalandhar
    ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ ਉੱਡੇ...
  • burnt deadbody found on nakodar kapruthala road
    ਨਕੋਦਰ-ਕਪਰੂਥਲਾ ਰੋਡ ’ਤੇ ਪੱਲੀ ’ਚ ਲਪੇਟੀ ਗਲੀ-ਸੜੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
  • red alert in punjab police force deployed blockade campaign
    ਪੰਜਾਬ 'ਚ Red Alert! ਚੱਪੇ-ਚੱਪੇ 'ਤੇ ਪੁਲਸ ਫੋਰਸ ਦੀ ਤਾਇਨਾਤੀ
Trending
Ek Nazar
a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

cop deployed outside salman khan s house collapses dies

ਅਦਾਕਾਰ ਸਲਮਾਨ ਖਾਨ ਦੀ ਸੁਰੱਖਿਆ 'ਚ ਤਾਇਨਾਤ ਪੁਲਸ ਮੁਲਾਜ਼ਮ ਦੀ ਮੌਤ, ਡਿਊਟੀ...

work from home started again

ਫ਼ਿਰ ਸ਼ੁਰੂ ਹੋਇਆ Work From Home ! ਭਾਰੀ ਬਾਰਿਸ਼ ਮਗਰੋਂ ਗੁਰੂਗ੍ਰਾਮ ਪ੍ਰਸ਼ਾਸਨ...

bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • anupam kher extends support to assam flood victims  donates rs 5 lakh
      ਅਨੁਪਮ ਖੇਰ ਨੇ ਆਸਾਮ ਹੜ੍ਹ ਪੀੜਤਾਂ ਦੀ ਮਦਦ ਲਈ ਵਧਾਇਆ ਹੱਥ, CM ਰਾਹਤ ਫੰਡ 'ਚ...
    • shweta tiwari aims at exes raja chaudhary abhinav kohli
      "ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...
    • the search for a superstar among the common people in   sabse bara dramebaaz
      ‘ਸਭਸੇ ਬੜਾ ਡਰਾਮੇਬਾਜ਼’ ’ਚ ਆਮ ਲੋਕਾਂ ਵਿਚਾਲੇ ਸੁਪਰਸਟਾਰ ਦੀ ਭਾਲ, ਪ੍ਰਿੰਸ ਨਰੂਲਾ...
    • avika gor hospitalised with dengue
      ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...
    • my co star odin is the real star of   heart of the beast    brad pitt
      ਮੇਰੇ ਕੋ-ਸਟਾਰ ਓਡਿਨ ਹੀ ਹਨ ‘ਹਾਰਟ ਆਫ਼ ਦਿ ਬੀਸਟ’ ਦੇ ਅਸਲੀ ਸਿਤਾਰੇ : ਬ੍ਰੈਡ ਪਿਟ
    • punjab  s legendary cricketer got married  he tied the knot with this actress
      ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ
    • cop deployed outside salman khan s house collapses dies
      ਅਦਾਕਾਰ ਸਲਮਾਨ ਖਾਨ ਦੀ ਸੁਰੱਖਿਆ 'ਚ ਤਾਇਨਾਤ ਪੁਲਸ ਮੁਲਾਜ਼ਮ ਦੀ ਮੌਤ, ਡਿਊਟੀ...
    • oh my dog  amit rai
      ਇਨਸਾਨਾਂ ’ਚ ਘੱਟ, ਡਾਗ ਦੇ ਪਿਆਰ ’ਚ ਦਿਸਿਆ ਨਿਰਸਵਾਰਥ ਪ੍ਰੇਮ : ਅਮਿਤ ਰਾਏ
    • batwara 1947  s romantic track   tabassum   released
      'ਬਟਵਾਰਾ 1947' ਦਾ ਰੋਮਾਂਟਿਕ ਟਰੈਕ 'ਤਬੱਸੁਮ' ਰਿਲੀਜ਼
    • tn cm vijay  s wife sangeetha withdraws her divorce petition
      ਤਲਾਕ ਨਹੀਂ ਲਵੇਗੀ CM ਵਿਜੇ ਦੀ ਪਤਨੀ, ਸੰਗੀਤਾ ਨੇ ਵਾਪਸ ਲਈ ਅਰਜੀ, ਕੋਰਟ ਨੇ ਬੰਦ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +