Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 18, 2026

    3:44:35 PM

  • punjab police employee found in an intoxicated state drug positive in dope test

    ਪੰਜਾਬ ਪੁਲਸ ਮੁਲਾਜ਼ਮ ਦੀ ਵਾਇਰਲ ਵੀਡੀਓ ਨੇ ਉਡਾਏ ਸਭ...

  • read this news before voting

    Punjab : ਵੋਟ ਬਣਵਾਉਣ ਤੋਂ ਪਹਿਲਾਂ ਪੜ੍ਹੋ ਇਹ...

  • manish tewari s big statement after pictures of conversation with pm modi

    PM ਮੋਦੀ ਨਾਲ ਗੱਲਬਾਤ ਦੀਆਂ ਤਸਵੀਰਾਂ ਮਗਰੋਂ ਮਨੀਸ਼...

  • pm modi visit to jalandhar land of doaba has become a launching pad for bjp

    PM ਮੋਦੀ ਦੀ ਜਲੰਧਰ ਫੇਰੀ: ਦੋਆਬਾ ਬਣਿਆ ਭਾਜਪਾ ਲਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਗਾਇਕ ਕਰਨ ਔਜਲਾ ਦੀ ਬਾਲੀਵੁੱਡ ਇੰਡਸਟਰੀ 'ਚ ਹੋਈ ਐਂਟਰੀ, ਇਸ ਫ਼ਿਲਮ 'ਚ ਮਚਾਉਣਗੇ ਧਮਾਲ

ENTERTAINMENT News Punjabi(ਤੜਕਾ ਪੰਜਾਬੀ)

ਗਾਇਕ ਕਰਨ ਔਜਲਾ ਦੀ ਬਾਲੀਵੁੱਡ ਇੰਡਸਟਰੀ 'ਚ ਹੋਈ ਐਂਟਰੀ, ਇਸ ਫ਼ਿਲਮ 'ਚ ਮਚਾਉਣਗੇ ਧਮਾਲ

  • Edited By Sunita,
  • Updated: 11 Jun, 2024 12:51 PM
Entertainment
singer karan aujla entry in the bollywood industry
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਆਪਣੀ ਦਮਦਾਰ ਆਵਾਜ਼ ਦੇ ਸਦਕਾ ਕਰਨ ਔਜਲਾ ਪੰਜਾਬੀ ਇੰਡਸਟਰੀ ਦੇ ਰੌਕਸਟਾਰ ਬਣੇ ਹਨ। ਇਹ ਅਕਸਰ ਆਪਣੀ ਪ੍ਰੋਫ਼ੈਸ਼ਨਲ ਤੇ ਨਿੱਜੀ ਜ਼ਿੰਦਗੀ ਨੂੰ ਲੈ ਕੇ ਸੁਰਖੀਆਂ ਵਿਚ ਰਹਿੰਦੇ ਹਨ। ਇਨ੍ਹਾਂ ਦਾ ਗਾਇਆ ਹਰ ਗੀਤ ਸੁਪਰਹਿੱਟ ਸਾਬਿਤ ਹੁੰਦਾ ਹੈ। ਕਰਨ ਔਜਲਾ ਅੱਜ ਜਿਸ ਮੁਕਾਮ 'ਤੇ ਹਨ, ਉਨ੍ਹਾਂ ਨੇ ਇੱਥੇ ਤੱਕ ਪਹੁੰਚਣ ਲਈ ਸਖ਼ਤ ਮਿਹਨਤ ਕੀਤੀ ਹੈ। ਇਸ ਵਿਚਾਲੇ ਕਰਨ ਔਜਲਾ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪ੍ਰਸ਼ੰਸਕਾਂ ਨੂੰ ਇਹ ਜਾਣ ਕੇ ਖੁਸ਼ੀ ਹੋਵੇਗੀ ਕਿ ਕਰਨ ਔਜਲਾ ਦੀ ਬਾਲੀਵੁੱਡ ਇੰਡਸਟਰੀ 'ਚ ਐਂਟਰੀ ਹੋ ਚੁੱਕੀ ਹੈ। ਇਸ ਗੱਲ ਦਾ ਖੁਲਾਸਾ ਕਲਾਕਾਰ ਵੱਲੋਂ ਸ਼ੇਅਰ ਕੀਤੀ ਗਈ ਇਸ ਪੋਸਟ ਰਾਹੀਂ ਹੋਇਆ ਹੈ। ਆਖਿਰ ਉਸ ਪੋਸਟ 'ਚ ਕੀ ਹੈ ਖ਼ਾਸ। 

ਇਹ ਖ਼ਬਰ ਵੀ ਪੜ੍ਹੋ - ਅਦਾਕਾਰਾ ਕੰਗਨਾ ਰਣੌਤ ਥੱਪੜ ਕਾਂਡ 'ਚ ਪੰਜਾਬ ਪੁਲਸ ਦੀ ਵੱਡੀ ਕਾਰਵਾਈ

ਖ਼ਬਰਾਂ ਮੁਤਾਬਕ, ਕਰਨ ਔਜਲਾ ਨੇ ਬਾਲੀਵੁੱਡ ਸੰਗੀਤ ਜਗਤ 'ਚ ਐਂਟਰੀ ਕੀਤੀ ਹੈ। ਉਨ੍ਹਾਂ ਦਾ ਗੀਤ ਧਰਮਾ ਪ੍ਰੋਡਕਸ਼ਨ ਦੇ ਤਹਿਤ ਸ਼ੂਟ ਕੀਤਾ ਗਿਆ ਹੈ। ਉਨ੍ਹਾਂ ਦੇ ਗੀਤ ਨੂੰ ਫ਼ਿਲਮ 'ਬੈਡ ਨਿਊਜ਼' 'ਚ ਸ਼ਾਮਲ ਕੀਤਾ ਜਾਵੇਗਾ। ਦੱਸ ਦੇਈਏ ਕਿ ਇਸ ਫ਼ਿਲਮ 'ਚ ਵਿੱਕੀ ਕੌਸ਼ਲ, ਤ੍ਰਿਪਤੀ ਡਿਮਰੀ ਅਤੇ ਐਮੀ ਵਿਰਕ ਅਹਿਮ ਭੂਮਿਕਾ 'ਚ ਨਜ਼ਰ ਆਉਣਗੇ। ਕਰਨ ਔਜਲਾ ਦਾ ਇਹ ਪਹਿਲਾ ਬਾਲੀਵੁੱਡ ਗੀਤ ਹੈ, ਜੋ ਪੰਜਾਬੀ ਫੈਨਜ਼ ਲਈ ਵੀ ਮਾਣ ਵਾਲੀ ਗੱਲ ਹੈ। ਇਸ ਗੀਤ ਨਾਲ, ਕਰਨ ਔਜਲਾ ਬਾਲੀਵੁੱਡ 'ਚ ਕਦਮ ਰੱਖਣ ਜਾ ਰਹੇ ਹਨ। 

PunjabKesari

ਦੱਸ ਦਈਏ ਕਿ ਕਰਨ ਔਜਲਾ ਦਾ ਅਸਲੀ ਨਾਂ ਜਸਕਰਨ ਸਿੰਘ ਔਜਲਾ ਹੈ। ਉਨ੍ਹਾਂ ਨੇ ਇੰਡਸਟਰੀ ਵਿਚ ਆਉਣ ਤੋਂ ਪਹਿਲਾਂ ਆਪਣਾ ਨਾਂ ਕਰਨ ਔਜਲਾ ਰੱਖਿਆ। ਔਜਲਾ ਦਾ ਜਨਮ 18 ਜਨਵਰੀ 1997 ਨੂੰ ਲੁਧਿਆਣਾ ਦੇ ਪਿੰਡ ਘੁਰਾਲਾ ਵਿਚ ਹੋਇਆ ਸੀ। ਕਰਨ ਔਜਲਾ ਦੇ ਮਾਪਿਆਂ ਦੀ ਮੌਤ ਉਦੋਂ ਹੋਈ, ਜਦੋਂ ਉਹ ਮਹਿਜ਼ 9 ਸਾਲ ਦੇ ਸੀ। ਇਹ ਕਰਨ ਔਜਲਾ ਲਈ ਬਹੁਤ ਵੱਡਾ ਝਟਕਾ ਸੀ। ਮਾਪਿਆਂ ਦੀ ਮੌਤ ਤੋਂ ਬਾਅਦ ਕਰਨ ਔਜਲਾ ਨੂੰ ਉਨ੍ਹਾਂ ਦੇ ਚਾਚਾ ਅਤੇ ਭੈਣਾਂ ਨੇ ਪਾਲਿਆ। 

ਇਹ ਖ਼ਬਰ ਵੀ ਪੜ੍ਹੋ -  ਮਰਹੂਮ ਸਿੱਧੂ ਮੂਸੇਵਾਲਾ ਨੇ ਇੰਝ ਕੀਤੀ ਸੀ ਕਰੀਅਰ ਦੀ ਸ਼ੁਰੂਆਤ, ਸਿਆਸਤ 'ਚੋਂ ਹੁੰਦਾ ਹੋਇਆ ਪਹੁੰਚਿਆ ਮੌਤ ਦੇ ਮੂੰਹ 'ਚ

ਦੱਸਣਯੋਗ ਹੈ ਕਿ ਕਰਨ ਔਜਲਾ ਦੀ ਨੈੱਟ ਵਰਥ ਯਾਨੀਕਿ ਜਾਇਦਾਦ ਦਾ ਗ੍ਰਾਫ਼ ਪਿਛਲੇ ਕੁੱਝ ਸਾਲਾਂ ਤੋਂ ਕਾਫ਼ੀ ਉੱਪਰ ਚੜ੍ਹਿਆ ਹੈ। ਉਹ ਛੋਟੀ ਉਮਰ ਵਿਚ ਹੀ ਸਫ਼ਲ ਗਾਇਕ ਬਣੇ ਪਰ ਇਹ ਸਫ਼ਲਤਾ ਲਈ ਉਨ੍ਹਾਂ ਨੂੰ ਲੰਬਾ ਸੰਘਰਸ਼ ਕਰਨਾ ਪਿਆ। ਇੱਕ ਰਿਪੋਰਟ ਮੁਤਾਬਕ, ਸਾਲ  2022 ਵਿਚ ਕਰਨ ਔਜਲਾ 4 ਮਿਲੀਅਨ ਅਮਰੀਕੀ ਡਾਲਰ ਯਾਨੀਕਿ 30 ਕਰੋੜ ਜਾਇਦਾਦ ਦੇ ਮਾਲਕ ਹਨ। ਕਰਨ ਔਜਲਾ ਇੱਕ ਗੀਤ ਲਈ 7-8 ਲੱਖ ਰੁਪਏ ਫ਼ੀਸ ਲੈਂਦੇ ਹਨ। ਉਨ੍ਹਾਂ ਦੀ ਮਹੀਨੇ ਦੀ ਆਮਦਨ 15 ਲੱਖ ਤੋਂ ਵੱਧ ਦੱਸੀ ਜਾਂਦੀ ਹੈ। ਉਨ੍ਹਾਂ ਦੀ ਸਲਾਨਾ ਕਮਾਈ 3 ਕਰੋੜ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਤੁਹਾਡਾ ਸਿੱਧੂ ਮੂਸੇ ਵਾਲਾ ਬਾਰੇ ਕੀ ਕਹਿਣਾ ਹੈ? ਕੁਮੈਂਟ ਕਰਕੇ ਜ਼ਰੂਰ ਦੱਸੋ।

  • Punjabi Singer
  • Karan Aujla
  • Entry
  • Bollywood Industry

'ਦ੍ਰਿਸ਼ਯਮ' ਅਦਾਕਾਰ 'ਤੇ ਲੱਗਿਆ 4 ਸਾਲ ਦੀ ਬੱਚੀ ਨਾਲ ਯੌਨ ਸ਼ੋਸ਼ਨ ਦਾ ਦੋਸ਼

NEXT STORY

Stories You May Like

  • singer ks makhan announces screening of the film   satluj   in shankar village
    ਗਾਇਕ KS ਮੱਖਣ ਨੇ ਸ਼ੰਕਰ ਪਿੰਡ 'ਚ ਸਤਲੁਜ ਫ਼ਿਲਮ ਵਿਖਾਉਣ ਦਾ ਕੀਤਾ ਐਲਾਨ
  • india  partner for rent  website  entry  lifestyle
    ਹੁਣ ਭਾਰਤ 'ਚ ਵੀ ਕਿਰਾਏ 'ਤੇ ਲੈ ਸਕੋਗੇ 'ਪਾਰਟਨਰ' ! ਇਸ ਨਵੀਂ ਵੈੱਬਸਾਈਟ ਦੀ ਐਂਟਰੀ ਨੇ ਉਡਾਏ ਹੋਸ਼
  • 4 arrested including karan aujla  s manager
    ਕਰਨ ਔਜਲਾ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ ! ਜਾਣੋ ਕਿਉਂ ਹੋਈ ਕਾਰਵਾਈ
  • this will be necessary for driving license certificate  in this state
    ਡਰਾਈਵਿੰਗ ਲਾਇਸੈਂਸ ਲਈ ਜ਼ਰੂਰੀ ਹੋਵੇਗਾ ਇਹ ਸਰਟੀਫਿਕੇਟ; ਇਸ ਸੂਬੇ 'ਚ ਲਾਗੂ ਹੋਵੇਗਾ ਨਿਯਮ!
  • traffic police strict on heavy vehicles  441 challans issued
    ਨੋ ਐਂਟਰੀ ਦੌਰਾਨ ਸ਼ਹਿਰ ’ਚ ਐਂਟਰੀ ਲੈ ਰਹੇ ਹੈਵੀ ਵ੍ਹੀਕਲਾਂ ’ਤੇ ਸ਼ਿਕੰਜਾ, 24 ਘੰਟਿਆਂ ’ਚ 441 ਚਲਾਨ ਕੱਟੇ
  • zodiac signs
    ਸਾਵਣ 'ਚ ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ; ਜਾਣੋ ਕਿਹੜੇ ਗ੍ਰਹਿ ਮਚਾਉਣਗੇ ਹਲਚਲ
  • china  s dominance in ev sector is increasing  america big challenge
    EV ਸੈਕਟਰ 'ਚ ਲਗਾਤਾਰ ਵਧ ਰਿਹਾ ਚੀਨ ਦਾ ਦਬਦਬਾ: ਅਮਰੀਕਾ ਲਈ ਖੜ੍ਹੀ ਹੋਈ ਵੱਡੀ ਚੁਣੌਤੀ
  • famous bollywood actress froze her eggs
    ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ ਫ੍ਰੀਜ਼ ! ਹੁਣ ਖ਼ੁਦ ਕੀਤਾ ਖੁਲਾਸਾ
  • boy commits suicide after falling under train in jalandhar
    ਜਲੰਧਰ 'ਚ ਟਰੇਨ ਹੇਠਾਂ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਨੇ ਲਾਏ...
  • pm modi visit to jalandhar land of doaba has become a launching pad for bjp
    PM ਮੋਦੀ ਦੀ ਜਲੰਧਰ ਫੇਰੀ: ਦੋਆਬਾ ਬਣਿਆ ਭਾਜਪਾ ਲਈ 'ਲਾਂਚਿੰਗ ਪੈਡ', ਪੂਰੇ ਪੰਜਾਬ...
  • car overturns after losing control in jalandhar
    ਜਲੰਧਰ 'ਚ ਬੇਕਾਬੂ ਹੋ ਕੇ ਪਲਟੀ ਕਾਰ, ਪਤਨੀ ਨੂੰ ਡਰਾਈਵਿੰਗ ਸਿਖਾਉਂਦੇ ਵਾਪਰਿਆ...
  • pm narendra modi visit jalandhar
    ਪੰਜਾਬ ਦੇ ਵਿਕਾਸ ਲਈ ਕੇਂਦਰ ਅਤੇ ਸੂਬੇ ’ਚ ਇਕ ਹੀ ਪਾਰਟੀ ਦੀ ਸਰਕਾਰ ਹੋਣਾ ਜ਼ਰੂਰੀ...
  • 15 pps officers posted as officiating sp
    ਵੱਡਾ ਫੇਰਬਦਲ! ਪੰਜਾਬ ਦੇ 15 PPS ਅਧਿਕਾਰੀਆਂ ਨੂੰ ਦਿੱਤੀ ਗਈ ਤਰੱਕੀ, ਲਿਸਟ 'ਚ...
  • satnam singh sandhu statement
    ਪ੍ਰਧਾਨ ਮੰਤਰੀ ਮੋਦੀ ਦੀ ਪੰਜਾਬ ਫੇਰੀ ਨਾਲ ਸੂਬੇ 'ਚ ਨਵੇਂ ਦੌਰ ਦੀ ਸ਼ੁਰੂਆਤ :...
  • punjab schools sir
    ਪੰਜਾਬ 'ਚ ਭਲਕੇ ਛੁੱਟੀ ਵਾਲੇ ਦਿਨ ਵੀ ਖੁੱਲ੍ਹਣਗੇ ਸਕੂਲ!
  • dispute over vacating shop in adampur claims tenant  s life
    ਆਦਮਪੁਰ 'ਚ ਦੁਕਾਨ ਖਾਲੀ ਕਰਵਾਉਣ ਦੇ ਵਿਵਾਦ ਨੇ ਲਈ ਕਿਰਾਏਦਾਰ ਦੀ ਜਾਨ, ਡਾਕਟਰ ਤੇ...
Trending
Ek Nazar
heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged  shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • supreme court allows release of   mahaprabhu jagannath   film
      ਸੁਪਰੀਮ ਕੋਰਟ ਨੇ ਦਿੱਤੀ ‘ਮਹਾਪ੍ਰਭੂ ਜਗਨਨਾਥ’ ਫਿਲਮ ਰਿਲੀਜ਼ ਕਰਨ ਦੀ ਇਜਾਜ਼ਤ
    • pakistan  s historic entry into   miss world   after 73 years
      73 ਸਾਲਾਂ ਬਾਅਦ ਪਾਕਿਸਤਾਨ ਦੀ 'ਮਿਸ ਵਰਲਡ' 'ਚ ਇਤਿਹਾਸਕ ਐਂਟਰੀ ! ਅਨਿਕਾ ਜਮਾਲ...
    • famous actor secretly got engaged  shared beautiful pictures
      ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...
    • seven year leap for  udne ki aasha   kanwar dhillon to sport a new look
      "ਉੜਨੇ ਕੀ ਆਸ਼ਾ" 'ਚ ਆਵੇਗਾ 7 ਸਾਲ ਦਾ ਲੀਪ, ਨਵੇਂ ਲੁੱਕ ਵਿੱਚ ਨਜ਼ਰ ਆਉਣਗੇ ਕੰਵਰ...
    • is arjun bijlani dating mouni roy
      ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...
    • another famous couple is separating after 15 years of marriage
      ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...
    • sonu randeep chaudhary film omlo
      ਪਿੰਡ ਦੇ ਅਸਲੀ ਲੋਕਾਂ ਨੂੰ ਪਰਦੇ ’ਤੇ ਉਤਾਰਿਆ, ਉਨ੍ਹਾਂ ਦੀ ਸਾਦਗੀ ਹੀ ਫਿਲਮ ਦੀ ਸਭ...
    • rajkumar hirani once again shows his storytelling skills
      ‘3 ਇਡੀਅਟਸ’ ਤੋਂ ‘ਪ੍ਰੀਤਮ ਐਂਡ ਪੈਡ੍ਰੋ’ ਤੱਕ ਰਾਜਕੁਮਾਰ ਹਿਰਾਨੀ ਨੇ ਫਿਰ ਦਿਖਾਇਆ...
    • aamir khan says 3 idiots was not based on sonam wangchuk
      ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'
    • bombay high court seeks centre  s response on comedian kunal kamra  s plea
      ਕਾਮੇਡੀਅਨ ਕੁਣਾਲ ਕਾਮਰਾ ਦੀ ਪਟੀਸ਼ਨ ’ਤੇ ਬੰਬਈ ਹਾਈ ਕੋਰਟ ਨੇ ਕੇਂਦਰ ਤੋਂ ਮੰਗਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +