ਜਲੰਧਰ- ਗਾਇਕ ਰੋਸ਼ਨ ਪ੍ਰਿੰਸ ਅੱਜ ਕਿਸੇ ਵੀ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਨੇ ਬਹੁਤ ਸਾਰੈੇ ਗੀਤ ਪਾਲੀਵੁੱਡ ਇੰਡਸਟਰੀ ਨੂੰ ਦਿੱਤੇ ਹਨ ਅਤੇ ਸ਼ੋਸ਼ਲ ਮੀਡੀਆ 'ਤੇ ਵੀ ਕਾਫ਼ੀ ਐਕਟਿਵ ਰਹਿੰਦੇ ਹਨ। ਹਾਲ ਹੀ 'ਚ ਉਨ੍ਹਾਂ ਨੇ ਮਹਾਕੁੰਭ 'ਚ ਡੁਬਕੀ ਲਗਾਉਂਦੇ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ।

ਗਾਇਕ ਪੂਰੀ ਤਰ੍ਹਾਂ ਰੂਹਾਨੀਅਤ ਰੰਗਾਂ 'ਚ ਰੰਗੇ ਨਜ਼ਰ ਆ ਰਹੇ ਹਨ।

ਦੱਸ ਦਈਏ ਕਿ ਗਾਇਕ ਤਸਵੀਰਾਂ ਨੂੰ ਫੈਨਜ਼ ਵੱਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।


ਮਸ਼ਹੂਰ ਕੋਰੀਓਗ੍ਰਾਫਰ ਖਿਲਾਫ਼ ਪਰਚਾ ਦਰਜ, ਜਾਣੋ ਕਾਰਨ
NEXT STORY